ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਪਟਿਆਲਾ

ਮੰਨੀਆਂ ਮੰਗਾਂ ਲਾਗੂ ਨਾ ਕਰਨ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਸੰਘਰਸ਼ ਦਾ ਐਲਾਨ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਅਤੇ ਪਾਵਰ ਮੈਨੇਜਮੈਂਟ ਦਰਮਿਆਨ ਗੱਲਬਾਤ ਬੇਸਿੱਟਾ ਰਹਿਣ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਇੰਪਲਾਈਜ਼ ...

ਪੂਰੀ ਖ਼ਬਰ »

ਯਤੀਮਖ਼ਾਨੇ ਦਾ ਲੜਕਾ ਹਸਪਤਾਲ 'ਚੋਂ ਫ਼ਰਾਰ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਯਤੀਮਖਾਨੇ ਦੇ ਇਕ ਲੜਕੇ ਦਾ ਹਸਪਤਾਲ 'ਚੋਂ ਫ਼ਰਾਰ ਹੋਣ ਤੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰਾਜਿੰਦਰਾ ਦੇਵੀ ਯਤੀਮਖ਼ਾਨਾ ਟਰੱਸਟ ਦੇ ਵਾਰਡਨ ਭੁਪਿੰਦਰ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਲਾਵਾਰਸ ਮਨੁੱਖੀ ਲਾਸ਼ਾਂ ਦੀ ਸ਼ਨਾਖ਼ਤ ਲਈ ਡੀ.ਐਨ.ਏ. ਜਾਂ ਆਧਾਰ ਕਾਰਡ ਕਿਉਂ ਨਹੀਂ?

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਮੈਡੀਕੋ-ਲੀਗਲ ਮਾਹਿਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਲਾਵਾਰਸ ਮਨੁੱਖੀ ਦੇਹਾਂ ਦੀ ਸ਼ਨਾਖ਼ਤ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ ਤੇ ਰਾਜ ਦੇ ਗ੍ਰਹਿ ਵਿਭਾਗ ਅਤੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਤੁਰੰਤ ਰਾਜ ਦੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ 'ਚ ਅਣਪਛਾਤੀਆਂ ਮਨੁੱਖੀ ਲਾਸ਼ਾਂ ਦੀ ਤੁਰੰਤ ਸ਼ਨਾਖ਼ਤ ਲਈ ਆਧਾਰ ਕਾਰਡ ਦੀ ਸ਼ਨਾਖ਼ਤ ਸਬੰਧੀ ਮਸ਼ੀਨਾਂ, ਤੁਰੰਤ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਅਜਿਹੇ ਲੋਕਾਂ ਦੀ ਮਿ੍ਤਕ ਦੇਹ ਉਨ੍ਹਾਂ ਦੇ ਵਾਰਸਾਂ ਤੱਕ ਜਲਦ ਤੋਂ ਜਲਦ ਪਹੰੁਚਾਈਆਂ ਜਾ ਸਕਣ | ਜੇਕਰ ਰਜਿੰਦਰਾ ਹਸਪਤਾਲ ਦੇ ਮੁਰਦਘਾਟ 'ਚ ਆਈਆਂ ਲਾਵਾਰਿਸ ਲਾਸ਼ਾਂ ਦੇ ਅੰਕੜਿਆਂ 'ਤੇ ਨਜ਼ਰ ਮਾਰੀਆਂ ਤਾਂ ਇਸ ਸਾਲ ਜੁਲਾਈ ਮਹੀਨੇ 'ਚ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮੌਰਚਰੀ ਵਿਭਾਗ ਵਿਚ ਵੱਖ-ਵੱਖ ਕਾਰਨਾਂ ਕਰਕੇ ਹੋਈਆਂ ਕੁਦਰਤੀ ਤੇ ਗੈਰ-ਕੁਦਰਤੀ ਮੌਤਾਂ ਦੀਆਂ ਸੱਤ ਲਾਵਾਰਸ ਮਨੁੱਖੀ ਲਾਸ਼ਾਂ ਪੁਲਿਸ ਵਲੋਂ ਲਿਆਂਦੀਆਂ ਗਈਆਂ | ਇਨ੍ਹਾਂ ਵਿਚੋਂ ਦੋ ਦੀ ਸ਼ਨਾਖ਼ਤ ਹੋਣ ਉਪਰੰਤ ਇਹ ਲਾਸ਼ਾਂ ਬਣਦੀ ਕਾਰਵਾਈ ਕਰਕੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ | ਬਾਕੀ ਲਾਸ਼ਾਂ ਨਿਯਮਾਂ ਅਨੁਸਾਰ ਪਹਿਚਾਣ ਲਈ 72 ਘੰਟੇ ਮੌਰਚਰੀ ਵਿਚ ਰੱਖਣ ਦੇ ਬਾਵਜੂਦ ਵੀ ਇਨ੍ਹਾਂ ਦੀ ਪਹਿਚਾਣ ਨਾ ਹੋਣ ਕਾਰਨ ਪੋਸਟਮਾਰਟਮ ਉਪਰੰਤ ਇਨ੍ਹਾਂ ਦਾ ਪੁਲਿਸ ਵਲੋਂ ਸਸਕਾਰ ਕੀਤਾ ਗਿਆ | ਰਾਜਿੰਦਰਾ ਹਸਪਤਾਲ ਦੇ ਮੌਰਚਰੀ ਵਿਭਾਗ 'ਚ ਸੂਤਰਾਂ ਅਨੁਸਾਰ ਹਰ ਮਹੀਨੇ ਲਗਪਗ ਪੰਜ ਸੱਤ ਅਣਪਛਾਤੀਆਂ ਮਨੁੱਖੀ ਲਾਸ਼ਾਂ ਪੁਲਿਸ ਵਲੋਂ ਇਸ ਵਿਭਾਗ ਵਿਚ ਲਿਆਂਦੀਆਂ ਜਾਂਦੀਆਂ ਹਨ | ਜਿਨ੍ਹਾਂ ਵਿਚ ਜ਼ਿਆਦਾਤਰ ਕੁਦਰਤੀ ਮੌਤਾਂ ਹੀ ਹੁੰਦੀਆਂ ਹਨ | ਇਨ੍ਹਾਂ ਨੂੰ ਬਿਨ੍ਹਾਂ ਪੋਸਟਮਾਰਟਮ ਮੈਡੀਕਲ ਕਾਲਜ ਦੇ ਅਨਾਟਮੀ ਵਿਭਾਗ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੋਜ ਲਈ ਭੇਜਿਆ ਜਾ ਸਕਦਾ ਹੈ ਪ੍ਰੰਤੂ ਕਈ ਕਾਰਨਾਂ ਕਰਕੇ ਇਹ ਲਾਸ਼ਾਂ ਇਸ ਵਿਭਾਗ ਵਲੋਂ ਨਹੀਂ ਲਈਆਂ ਜਾਂਦੀਆਂ ਤੇ ਆਿਖ਼ਰ ਪੁਲਿਸ ਨੂੰ ਇਨ੍ਹਾਂ ਦਾ ਆਪਣੇ ਪੱਧਰ 'ਤੇ ਹੀ ਸਸਕਾਰ ਕਰਾਉਣਾ ਪੈਂਦਾ ਹੈ | ਫੌਰੈਂਸਿਕ ਮੈਡੀਸਨ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਅਕਾਸ਼ਦੀਪ ਅਗਰਵਾਲ ਅਨੁਸਾਰ ਸਾਲ 2008 ਤੋਂ 2010 ਤੱਕ ਦੇ ਸਮੇਂ ਦੌਰਾਨ 156 ਅਣਪਛਾਤੀਆਂ ਲਾਸ਼ਾਂ ਇਸ ਵਿਭਾਗ ਵਿਚ ਲਿਆਂਦੀਆਂ ਗਈਆਂ ਜੋ ਕਿ ਇਸ ਸਮੇਂ ਦੌਰਾਨ ਹੋਏ ਪੋਸਟਮਾਰਟਮ ਕੇਸਾਂ ਦਾ ਕੁੱਲ 8.19 ਫ਼ੀਸਦੀ ਬਣਦਾ ਹੈ | ਇਨ੍ਹਾਂ ਲਾਸ਼ਾਂ ਵਿਚ 87 ਫੀਸਦੀ ਮਰਦ ਅਤੇ 13 ਫੀਸਦੀ ਇਸਤਰੀਆਂ ਸਨ | ਇਨ੍ਹਾਂ ਵਿਚ ਜ਼ਿਆਦਾਤਰ ਕੁਦਰਤੀ ਮੌਤਾਂ ਸਨ ਜੋ ਕਿ ਵਿਦਿਆਰਥੀਆਂ ਦੀ ਪੜਾਈ ਲਈ ਅਨਾਟਮੀ ਵਿਭਾਗ ਵਿਚ ਭੇਜੀਆਂ ਜਾ ਸਕਦੀਆਂ ਸਨ | ਇਸੇ ਵਿਭਾਗ ਦੇ ਸੀਨੀਅਰ ਰੈਜ਼ੀਡੈਂਟ ਅਤੇ ਸਾਬਕਾ ਸਹਾਇਕ ਕੈਮੀਕਲ ਅਗਜ਼ਾਮੀਨਰ ਪੰਜਾਬ ਸਰਕਾਰ ਡਾ. ਪ੍ਰੀਤਇੰਦਰ ਸਿੰਘ ਚਾਹਿਲ ਅਨੁਸਾਰ ਅਜਿਹੀਆਂ ਅਣਪਛਾਤੀਆਂ ਲਾਸ਼ਾਂ ਜਿਆਦਾਤਰ ਉਨਾਂ ਲੋਕਾਂ ਦੀਆਂ ਹੁੰਦੀਆਂ ਹਨ ਜੋ ਕਿ ਬਾਹਰਲੇ ਰਾਜਾਂ ਵਿਚੋਂ ਮਿਹਨਤ ਮਜ਼ਦੂਰੀ ਕਰਨ ਲਈ ਪੰਜਾਬ ਵਿਚ ਆਉਂਦੇ ਹਨ ਤੇ ਜਾਂ ਫਿਰ ਭਿਖਾਰੀ ਆਦਿ ਹਨ | ਅਜਿਹੀਆਂ ਲਾਸ਼ਾਂ ਦਾ ਪੁਲਿਸ ਵਿਭਾਗ ਕੋਲ ਆਮ ਤੌਰ 'ਤੇ ਕੋਈ ਰਿਕਾਰਡ ਨਹੀਂ ਹੁੰਦਾ | ਇਸ ਦੇ ਨਾਲ ਹੀ ਸੜਕੀ ਹਾਦਸਿਆਂ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਤੇ ਬੇਹੋਸ਼ ਲੋਕਾਂ ਨੂੰ ਐਾਬੂਲੈਂਸ ਦੀ ਸਹੂਲਤ ਕਾਰਨ ਐਮਰਜੈਂਸੀ ਵਿਚ ਲਿਆਂਦਾ ਜਾਂਦਾ ਹੈ | ਐਕਸੀਡੈਂਟ ਤੋ ਪੀੜਤ ਲੋਕਾਂ ਦੀ ਕਈ ਕਈ ਦਿਨ ਸ਼ਨਾਖ਼ਤ ਨਹੀਂ ਹੁੰਦੀ ਤੇ ਵਾਰਸਾਂ ਦੀ ਗੈਰ-ਮੌਜੂਦਗੀ ਕਾਰਨ ਅਜਿਹੇ ਮਰੀਜ਼ਾਂ ਦੇ ਡਾਕਟਰੀ ਇਲਾਜ ਵਿਚ ਹਸਪਤਾਲ ਪ੍ਰਸ਼ਾਸਨ ਨੂੰ ਕਾਫ਼ੀ ਪ੍ਰੇਸ਼ਾਨੀਆਂ ਆਉਂਦੀਆਂ ਹਨ | ਇਸ ਸਬੰਧੀ ਫੌਰੈਂਸਿਕ ਮਾਹਿਰਾਂ ਦੀ ਗੈਰ-ਸਰਕਾਰੀ ਰਾਜਸੀ ਸੰਸਥਾ ਪੰਜਾਬ ਅਕੈਡਮੀ ਆਫ ਫੋਰੈਂਸਿਕ ਮੈਡੀਸਨ ਐਾਡ ਟੌਕਸੀਕੌਲੋਜੀ ਦੇ ਪ੍ਰਧਾਨ ਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਸੀਨੀਅਰ ਫੌਰੈਂਸਿਕ ਮੈਡੀਸਨ ਅਤੇ ਮੈਡੀਕੋਲੀਗਲ ਮਾਹਿਰ ਡਾ. ਡੀ.ਐਸ. ਭੁੱਲਰ ਦਾ ਕਹਿਣਾ ਹੈ ਕਿ ਜੁਰਮਾਂ ਦੇ ਸ਼ਿਕਾਰ ਤੇ ਜੁਰਮ ਕਰਨ ਵਾਲੇ ਲੋਕਾਂ, ਸ਼ੱਕੀ ਵਿਅਕਤੀਆਂ, ਲਾਪਤਾ ਤੇ ਵੱਡੇ ਹਾਦਸਿਆਂ ਵਿਚ ਸ਼ਿਕਾਰ ਅਣਪਛਾਤੇ ਲੋਕਾਂ ਦੀ ਸ਼ਨਾਖ਼ਤ ਲਈ ਡੀ.ਐਨ.ਏ. ਤਕਨੀਕ ਦੀ ਕਾਨੂੰਨੀ ਤੌਰ 'ਤੇ ਵਰਤੋਂ ਇਕ ਇਤਿਹਾਸਿਕ ਤੇ ਸ਼ਲਾਘਾਯੋਗ ਕਦਮ ਹੈ ਪ੍ਰੰਤੂ ਅਜਿਹੀਆਂ ਅਣਪਛਾਤੀਆਂ ਲਾਸ਼ਾਂ ਦੀ ਪਹਿਚਾਣ ਦੂਸਰੇ ਆਧੁਨਿਕ ਤੇ ਬਹੁਤ ਸਸਤੇ ਢੰਗਾਂ ਰਾਹੀਂ ਵੀ ਕੀਤੀ ਜਾ ਸਕਦੀ ਹੈ ਤੇ ਪਹਿਚਾਣ ਸਬੰਧੀ ਸਭ ਤੋਂ ਸਰਲ ਤੇ ਆਸਾਨ ਤਰੀਕਾ ਆਧਾਰ ਕਾਰਡ ਲਈ ਸ਼ਨਾਖ਼ਤ ਕਰਨ ਵਾਲੀਆਂ ਮਸ਼ੀਨਾਂ ਹਨ |


ਖ਼ਬਰ ਸ਼ੇਅਰ ਕਰੋ

ਪੈਰੋਲ 'ਤੇ ਆਏ ਕੈਦੀ ਸਮੇਤ ਤਿੰਨ ਵਿਅਕਤੀ 54 ਕਿਲੋ ਚੂਰਾ ਪੋਸਤ ਸਣੇ ਕਾਬੂ

ਘੱਗਾ, 13 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਥਾਣਾ ਘੱਗਾ ਪੁਲਿਸ ਵਲੋਂ ਪਿੰਡ ਦੇਧਨਾ ਨੇੜੇ ਖੜ੍ਹੇ ਇੱਕ ਸ਼ੱਕੀ ਹਾਲਤ 'ਚ ਟਰਾਲੇ 'ਚੋਂ ਭੁੱਕੀ ਉਤਾਰਦੇ ਦੋ ਜਣਿਆਂ 'ਤੇ ਭੁੱਕੀ ਲੈਣ ਆਏ ਇੱਕ ਪੈਰੋਲ 'ਤੇ ਆਏ ਨਾਮੀ ਤਸਕਰ ਸਮੇਤ ਤਿੰਨ ਜਣਿਆਂ ਨੂੰ 54 ਕਿਲੋ ਭੁੱਕੀ ਸਣੇ ਕਾਬੂ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ 'ਤੇ ਕੇਸ ਦਰਜ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਔਰਤਾਂ ਨਾਲ ਅਸ਼ਲੀਲ ਹਰਕਤਾਂ ਕਰਨ ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਕਰ ਲਿਆ ਹੈ | ਮਨੀ ਤਨੇਜਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਇਕ ਆਈਸਕ੍ਰੀਮ ਦੀ ਦੁਕਾਨ ਉਕਤ ਮੁਲਜ਼ਮ ਨੇ ਉਸ ਦੀ ਪਤਨੀ ...

ਪੂਰੀ ਖ਼ਬਰ »

ਵਿਦੇਸ਼ ਜਾਣ ਵਾਲੇ ਨੌਜਵਾਨ ਭਾਰਤ ਸਰਕਾਰ ਕੋਲ ਰਜਿਸਟਰਡ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ : ਡੀ.ਸੀ.

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਵਿਦੇਸ਼ ਵਿਚ ਜਾ ਕੇ ਕੰਮ ਕਰਨ ਦੇ ਚਾਹਵਾਨ ਨੌਜਵਾਨ ਭਾਰਤ ਸਰਕਾਰ ਵਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ ਅਤੇ ਜੇਕਰ ਕੋਈ ਵਿਅਕਤੀ ਜਾ ਕੰਪਨੀ ਬਿਨਾਂ ਰਜਿਸਟਰ ਹੋਏ ਕਿਸੇ ਵਿਅਕਤੀ ਨੂੰ ਵਿਦੇਸ਼ ...

ਪੂਰੀ ਖ਼ਬਰ »

ਪਾੜਿ੍ਹਆਂ ਦੇ ਸਿਰ 'ਤੇ ਸਰਿੰਜਾਂ ਦਾ ਸਾਇਆ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਇਕ ਪਾਸੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਮੁਹਿੰਮ ਵਿੱਢੀ ਗਈ ਹੈ ਜਦੋਂ ਕਿ ਦੂਜੇ ਪਾਸੇ ਅੱਜ ਵੀ ਸ਼ਹਿਰ 'ਚ ਸਥਿਤ ਕੁਝ ਅਜਿਹੀਆਂ ਥਾਵਾਂ ਹਨ ਜਿਨ੍ਹਾਂ ਨੂੰ ਨਸ਼ੇੜੀਆਂ ਨੇ ਆਪਣਾ ਅੱਡਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਠਰੂਆ ਦੇ ਵਿਦਿਆਰਥੀ ਗੰਦਗੀ ਨਾਲ ਨੱਕੋ-ਨੱਕ ਭਰੀ ਟੈਂਕੀ ਵਿਚੋਂ ਪਾਣੀ ਪੀਣ ਲਈ ਮਜਬੂਰ

ਅਰਨੋਂ/ਖਨੌਰੀ, 13 ਅਗਸਤ (ਦਰਸ਼ਨ ਸਿੰਘ ਪਰਮਾਰ, ਬਲਵਿੰਦਰ ਸਿੰਘ ਥਿੰਦ)-ਇਕ ਪਾਸੇ ਜਿੱਥੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਕਰੋੜਾਂ ਰੁਪਏ ਖ਼ਰਚ ਕਰਕੇ ਦੇਸ਼ ਅਤੇ ਸੂਬਿਆਂ ਨੂੰ ਸਾਫ਼-ਸੁਥਰਾ ਬਣਾਉਣ ਅਤੇ ਸਕੂਲਾਂ ਅੰਦਰ ਪੜ੍ਹ ਰਹੇ ...

ਪੂਰੀ ਖ਼ਬਰ »

ਸਵੱਛ ਸਰਵੇਖਣ 2019 ਅਧੀਨ ਗਾਰਬੇਜ਼ ਫ੍ਰੀ ਸਿਟੀ ਸਬੰਧੀ ਸੈਵਨ ਸਟਾਰ ਰੇਟਿੰਗ ਹਾਸਲ ਕਰਨ ਲਈ ਵਰਕਸ਼ਾਪ

ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਸਵੱਛ ਸਰਵੇਖਣ 2019 ਅਧੀਨ ਗਾਰਬੇਜ਼ ਫਰੀ ਸਿਟੀ ਸਬੰਧੀ ਸੈਵਨ ਸਟਾਰ ਰੇਟਿੰਗ ਹਾਸਿਲ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਕੀਤੀ 25 ਪੀ.ਜੀਜ਼ ਦੀ ਚੈਕਿੰਗ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਦੇ ਸਾਰੇ ਇਲਾਕਿਆਂ 'ਚ ਚੌਕਸੀ ਵਧਾਉਣ ਦੇ ਨਾਲ ਅੱਜ ਪੁਲਿਸ ਵੱਲੋਂ ਲੀਲ੍ਹਾ ਭਵਨ ਦੇ ਆਲ਼ੇ ਦੁਆਲੇ 25 ਪੀਜੀਜ਼ ਦਾ ਨਿਰੀਖਣ ਵੀ ਕੀਤਾ ਗਿਆ | ਮਾਡਲ ਟਾਊਨ ਚੌਕੀ ...

ਪੂਰੀ ਖ਼ਬਰ »

ਜਨਤਕ ਇਮਾਰਤਾਂ ਨੂੰ ਗੰਦਾ ਕਰਨ 'ਤੇ ਹੁਣ ਹੋਵੇਗੀ ਐਫ.ਆਈ.ਆਰ. ਦਰਜ, 141 ਦੇ ਚਾਲਾਨ ਕੱਟੇ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸੜਕ 'ਤੇ ਦੁਰਘਟਨਾਵਾਂ ਦਾ ਕਾਰਨ ਬਣਦੇ ਸਾਰੇ ਆਵਾਰਾ ਪਸ਼ੂਆਂ ਨੂੰ ਗਾਜੀਪੁਰ ਸਥਿਤ ਸਰਕਾਰੀ ਗਊਸ਼ਾਲਾ ਵਿਚ ਭੇਜਿਆ ਜਾਵੇਗਾ ¢ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਮਿੰਨੀ ਸਕੱਤਰੇਤ ਵਿਚ ਸੜਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਚੌਥਾ ਦਰਜਾ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਅਤੇ ਵਿਭਾਗੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਕਮੇਟੀ ਪਟਿਆਲਾ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ (ਸਿ.ਸੈ.) ਅਤੇ ਪ੍ਰਾਇਮਰੀ ਦਫ਼ਤਰਾਂ ਅੱਗੇ ...

ਪੂਰੀ ਖ਼ਬਰ »

ਸੂਬੇ 'ਚ ਸ਼ਰਾਬ ਦਾ ਕਾਰੋਬਾਰ ਕਰ ਕਿਸ਼ਤਾਂ ਨਾ ਦੇਣ ਵਾਲੇ ਠੇਕੇਦਾਰਾਂ ਦੀਆਂ ਜਾਇਦਾਦਾਂ ਹੋਣ ਲੱਗੀਆਂ ਨਿਲਾਮ

ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਆਬਕਾਰੀ ਤੇ ਕਰ ਵਿਭਾਗ ਪੰਜਾਬ ਵਲੋਂ ਸਾਲ 2016-17 ਦੌਰਾਨ ਸ਼ਰਾਬ ਦੇ ਠੇਕੇ ਲੈ ਕੇ ਕੰਮ ਕਰਨ ਤੇ ਬਾਅਦ 'ਚ ਨਿਰਧਾਰਤ ਸ਼ਰਤਾਂ ਮੁਤਾਬਿਕ ਕਿਸ਼ਤ ਜਮ੍ਹਾਂ ਨਾ ਕਰਵਾਉਣ ਵਾਲੇ ਠੇਕੇਦਾਰਾਂ ਦੀਆਂ ਪਲਜ ਕੀਤੀਆਂ ਜਾਇਦਾਦਾਂ ...

ਪੂਰੀ ਖ਼ਬਰ »

ਚਾਂਦੀ ਦੇ ਸਿੱਕਿਆਂ ਸਣੇ ਸ਼ੋਅਰੂਮ ਵਿਚੋਂ 5.15 ਲੱਖ ਦੀ ਚੋਰੀ, ਮਾਮਲਾ ਦਰਜ

ਸਮਾਣਾ, 13 ਅਗਸਤ (ਸਾਹਿਬ ਸਿੰਘ)-ਸਥਾਨਕ ਪੋਸਟ ਆਫ਼ਿਸ ਰੋਡ 'ਤੇ ਸਥਿਤ ਇਕ ਇਲੈਕਟੋ੍ਰਨਿਕ ਸ਼ੋਅਰੂਮ ਵਿਚ ਚੋਰਾਂ ਵੱਲੋਂ ਗਲੇ ਵਿਚ ਰੱਖੀ ਪੰਜ ਲੱਖ ਰੁਪਏ ਤੋਂ ਵੱਧ ਦੀ ਨਗਦੀ ਅਤੇ ਚਾਂਦੀ ਦੇ ਸਿੱਕੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੋਅਰੂਮ ਮਾਲਕ ਰਾਜਿੰਦਰ ...

ਪੂਰੀ ਖ਼ਬਰ »

ਗ਼ਲਤ ਤਰੀਕੇ ਨਾਲ ਬਣਾਏ ਅਨੁਸੂਚਿਤ ਜਾਤੀ ਸਰਟੀਫਿਕੇਟ ਤੁਰੰਤ ਐਸ.ਡੀ.ਐਮ. ਦਫ਼ਤਰ ਵਿਚ ਜਮ੍ਹਾਂ ਕਰਵਾਏ ਜਾਣ-ਐਸ.ਡੀ.ਐਮ

ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਉੱਪ ਮੰਡਲ ਮੈਜਿਸਟਰੇਟ ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਪਿੰਡ ਸ਼ੁਤਰਾਣਾ ਵਿਖੇ ਸ਼ੋਰਗੀਰ ਜਾਤੀ ਨਾਲ ਸਬੰਧਿਤ ਵਿਅਕਤੀਆਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਮਿਡ-ਡੇ-ਮੀਲ ਨੂੰ ਲੈ ਕੇ ਦੁਚਿੱਤੀ 'ਚ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ./ਐ.ਸਿ.) ਪੰਜਾਬ ਵਲੋਂ ਬੀਤੇ ਦਿਨੀਂ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਸਕੂਲਾਂ ਵਿਚ ਦਿੱਤੇ ਜਾ ਰਹੇ ਮਿਡ-ਡੇ-ਮੀਲ ਨੂੰ ਬੰਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਸੀ | ਸੂਬੇ ਦੇ 6 ਜ਼ਿਲਿ੍ਹਆਂ 'ਚ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਅਭਿਆਸ ਹੋਇਆ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਬਾਰੇ ...

ਪੂਰੀ ਖ਼ਬਰ »

72ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ- ਕੁਮਾਰ ਅਮਿਤ ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਅਭਿਆਸ ਹੋਇਆ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਬਾਰੇ ...

ਪੂਰੀ ਖ਼ਬਰ »

ਸਿੱਖ ਨੌਜਵਾਨਾਂ 'ਤੇ ਤਸ਼ੱਦਦ ਢਾਹੁਣ ਵਾਲਿਆਂ 'ਤੇ ਕਾਰਵਾਈ ਕਰੇ ਪ੍ਰਸ਼ਾਸਨ-ਪੰਥਕ ਜਥੇਬੰਦੀਆਂ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਥਕ ਜਥੇਬੰਦੀਆਂ ਵਲੋਂ ਦੋਸ਼ੀ ਪੁਲਿਸ ਵਾਲਿਆਂ 'ਤੇ ਕਾਰਵਾਈ ਲਈ ਪੰਥ ਖਾਲਸਾ ਪੰਜਾਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਗੁਰਜੀਤ ਸਿੰਘ ਖਾਲਸਾ, ਭਾਈ ਸੁਖਜਿੰਦਰ ਸਿੰਘ ਬਸੀ ਮੁੱਖ ਆਗੂ ਅਤੇ ਯੂਨਾਈਟਿਡ ਸਿੱਖ ਪਾਰਟੀ ਦੇ ...

ਪੂਰੀ ਖ਼ਬਰ »

15 ਅਗਸਤ ਨੂੰ ਆਜ਼ਾਦੀ ਦਿਹਾੜੇ ਦਾ ਕੀਤਾ ਬਾਈਕਾਟ ਸਿੱਖ ਨੌਜਵਾਨਾਂ 'ਤੇ ਤਸ਼ੱਦਦ ਢਾਹੁਣ ਵਾਲਿਆਂ 'ਤੇ ਕਾਰਵਾਈ ਕਰੇ ਪ੍ਰਸ਼ਾਸਨ-ਪੰਥਕ ਜਥੇਬੰਦੀਆਂ

ਇਸ ਸਬੰਧੀ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ਸਬੰਧੀ ਲੋਕਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਵੀਡੀਓ ਦੀ ਘੋਖ ਕਰਕੇ ਹੀ ਕਿਸੇ ਨਤੀਜੇ 'ਤੇ ਪਹੁੰਚਿਆ ਜਾ ਸਕਦਾ ਹੈ | ਇਸ ਮਾਮਲੇ ਸਬੰਧੀ ਡੀ.ਸੀ. ਪਟਿਆਲਾ ਵਲੋਂ ...

ਪੂਰੀ ਖ਼ਬਰ »

ਮਾਣਕਪੁਰ ਕੱਲਰ ਵਿਖੇ ਅਵਾਰਾ ਕੁੱਤਿਆਂ ਨੇ 34 ਭੇਡਾਂ ਨੂੰ ਮਾਰ ਮੁਕਾਇਆ, ਅੱਧੀ ਦਰਜਨ ਤੋਂ ਵੱਧ ਜ਼ਖ਼ਮੀ

ਬਨੂੜ, 13 ਅਗਸਤ (ਭੁਪਿੰਦਰ ਸਿੰਘ)-ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਅੱਜ ਤੜਕੇ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਦੇ ਹਮਲੇ ਵਿਚ 34 ਦੇ ਕਰੀਬ ਭੇਡਾਂ ਦੀ ਮੌਤ ਹੋ ਗਈ | ਅੱਧੀ ਦਰਜਨ ਤੋਂ ਵੱਧ ਭੇਡਾਂ ਜ਼ਖ਼ਮੀ ਹੋ ਗਈਆਂ | ਕੁੱਤਿਆਂ ਨੇ ...

ਪੂਰੀ ਖ਼ਬਰ »

ਬੀ.ਐੱਨ.ਖ਼ਾਲਸਾ ਸਕੂਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਬੀ.ਐੱਨ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਪਟਿਆਲਾ ਵਿਖੇ ਬੀ.ਐਡ, ਟੀਚਿੰਗ ਪ੍ਰੈਕਟਿਸ ਲਈ ਆਏ ਜਸਦੇਵ ਸਿੰਘ ਸੰਧੂ ਕਾਲਜ ਤੇ ਸਰਕਾਰੀ ਕਾਲਜ ਦੇ ਅਧਿਆਪਕਾਂ ਵਲੋਂ ਆਜ਼ਾਦੀ ਦਿਵਸ ਦੇ ਮੌਕੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ ਪਟਿਆਲਾ ਤੇ ਚੰਡੀਗੜ੍ਹ ਦਰਮਿਆਨ ਮੈਚ ਬਰਾਬਰ

ਪਟਿਆਲਾ, 13 ਅਗਸਤ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਐਫ.ਸੀ. ਮਿੱਤਲ ਕਿ੍ਕਟ ਚੈਂਪੀਅਨਸ਼ਿਪ ਦਾ ਪਟਿਆਲਾ ਤੇ ਚੰਡੀਗੜ੍ਹ ਦਰਮਿਆਨ ਇਕ ਦਿਨਾ ਮੈਚ ਅੱਜ ਇੱਥੇ ਬਾਰਸ਼ ਕਾਰਨ ਬਰਾਬਰੀ 'ਤੇ ਰਹਿ ਗਿਆ | ਇਸ ਮੈਚ 'ਚ ਚੰਡੀਗੜ੍ਹ ਨੇ ਟਾਸ ...

ਪੂਰੀ ਖ਼ਬਰ »

-ਮਾਮਲਾ ਚੇਅਰਮੈਨ 'ਤੇ ਸ਼ਰਾਬ ਪੀ ਕੇ ਰਾਤ ਨੂੰ ਲੜਕੀਆਂ ਦੇ ਹੋਸਟਲ ਜਾਣ ਤੇ ਪਿ੍ੰਸੀਪਲ 'ਤੇ ਲੱਗੇ ਹੋਰ ਦੋਸ਼ਾਂ ਦਾ- ਸਿੱਖਿਆ ਵਿਭਾਗ ਦਾ ਅਜੀਬ ਫ਼ੈਸਲਾ ਪਿ੍ੰਸੀਪਲ ਦੀ ਜਾਂਚ ਕਰੇਗਾ ਪਿ੍ੰਸੀਪਲ

ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਕੇਂਦਰ ਸਰਕਾਰ ਵਲੋਂ ਪਿੰਡ ਦੁਗਾਲ ਵਿਚ ਚੱਲ ਰਿਹਾ ਕਸਤੂਰਬਾ ਗਾਂਧੀ ਹੋਸਟਲ ਵਿਦਿਆਲਿਆ 'ਚ ਵਾਰਡਨ ਵਲੋਂ ਚੇਅਰਮੈਨ 'ਤੇ ਸ਼ਰਾਬ ਪੀ ਕੇ ਰਾਤ ਨੂੰ ਹੋਸਟਲ 'ਚ ਆਉਣ ਤੇ ਪਿ੍ੰਸੀਪਲ 'ਤੇ ਹੋਰ ਦੋਸ਼ ਲਾ ਕੇ ਦਿੱਤੇ ਗਏ ਅਸਤੀਫ਼ੇ ...

ਪੂਰੀ ਖ਼ਬਰ »

ਯੰਗ ਫਾਰਮਰਜ਼ ਪਬਲਿਕ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ

ਭਾਦਸੋਂ, 13 ਅਗਸਤ (ਪਰਦੀਪ ਦੰਦਰਾਲਾ)-ਲੰਘੀ 6 ਅਗਸਤ ਤੋਂ 11 ਅਗਸਤ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਵਿਖੇ ਸਲਾਨਾ ਜ਼ੋਨਲ ਟੂਰਨਾਮੈਂਟ ਕਰਵਾਏ ਗਏ | ਜਿਸ ਵਿਚ ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ ਦੀਆਂ ਟੀਮਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਚਹਿਲ ਕਾਲਜ ਕਲਿਆਣ 'ਚ ਰਾਜਵੀਰ ਸਿੰਘ ਗਿੱਲ ਨੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਸ. ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਪਟਿਆਲਾ ਵਿਖੇ ਡਾ. ਰਾਜਵੀਰ ਸਿੰਘ ਗਿੱਲ ਨੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਚਹਿਲ ਨੇ ਡਾ. ...

ਪੂਰੀ ਖ਼ਬਰ »

ਪਟਿਆਲਾ ਦੇ ਸਹਾਇਕ ਆਬਜ਼ਰਵਰ ਵਰਦੇਵ ਸਿੰਘ ਨੋਨੀ ਮਾਨ ਦਾ ਸਨਮਾਨ

ਭਾਦਸੋਂ, 13 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਅਕਾਲੀ ਦਲ ਦੇ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪਟਿਆਲਾ ਦੇ ਨਵ-ਨਿਯੁਕਤ ਕੀਤੇ ਗਏ ਸਹਾਇਕ ਆਬਜ਼ਰਵਰ ਵਰਦੇਵ ਸਿੰਘ ਨੋਨੀ ਮਾਨ ਦਾ ਜੱਸਾ ਖੋਖ ਮੁੱਖ ਬੁਲਾਰਾ ਐਸ.ਓ.ਆਈ. ਦੀ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਪੇਧਨ ਨਾਲ ਸਿਹਤ ਮੰਤਰੀ ਬ੍ਰਹਮ ਵਲੋਂ ਦੁੱਖ ਸਾਂਝਾ

ਭਾਦਸੋਂ, 13 ਅਗਸਤ (ਪਰਦੀਪ ਦੰਦਰਾਲ਼ਾ)-ਕਾਂਗਰਸੀ ਆਗੂ ਬਲਜਿੰਦਰ ਸਿੰਘ ਪੇਧਨ ਤੇ ਬੇਅੰਤ ਸਿੰਘ ਦੀ ਮਾਤਾ ਹਰਬੰਸ ਕੌਰ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ ਜਿਸ ਕਰਕੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪੇਧਨ ਪਰਿਵਾਰ ਦੇ ਗ੍ਰਹਿ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਲੱਗੇ ਇਸ਼ਤਿਹਾਰੀ ਬੋਰਡ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

• ਪ੍ਰੀਤਮ ਸਿੰਘ ਨਾਗੀ ਸਮਾਣਾ, 13 ਅਗਸਤ- ਵੱਖ-ਵੱਖ ਨਾਮੀ ਕੰਪਨੀਆਂ 'ਤੇ ਸਿੱਖਿਆ ਸੰਸਥਾਵਾਂ ਵਲੋਂ ਆਪੋ-ਆਪਣੀ ਮਸ਼ਹੂਰੀ ਲਈ ਲਾਏ ਬਿਨਾਂ ਮਨਜ਼ੂਰੀ ਇਸ਼ਤਿਹਾਰੀ ਬੋਰਡ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਹਨ | ਜਿਸ ਕਾਰਨ ਕਈ ਥਾਵਾਂ 'ਤੇ ਕੀਮਤੀ ਜਾਨਾਂ ...

ਪੂਰੀ ਖ਼ਬਰ »

ਇਸ਼ਤਿਹਾਰਬਾਜ਼ੀ ਨੇ ਸਮਾਣਾ ਦੀ ਸ਼ਕਲ ਵਿਗਾੜੀ ਸੜਕਾਂ ਕਿਨਾਰੇ ਲੱਗੇ ਇਸ਼ਤਿਹਾਰੀ ਬੋਰਡ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

• ਪ੍ਰੀਤਮ ਸਿੰਘ ਨਾਗੀ ਸਮਾਣਾ, 13 ਅਗਸਤ- ਵੱਖ-ਵੱਖ ਨਾਮੀ ਕੰਪਨੀਆਂ 'ਤੇ ਸਿੱਖਿਆ ਸੰਸਥਾਵਾਂ ਵਲੋਂ ਆਪੋ-ਆਪਣੀ ਮਸ਼ਹੂਰੀ ਲਈ ਲਾਏ ਬਿਨਾਂ ਮਨਜ਼ੂਰੀ ਇਸ਼ਤਿਹਾਰੀ ਬੋਰਡ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਹਨ | ਜਿਸ ਕਾਰਨ ਕਈ ਥਾਵਾਂ 'ਤੇ ਕੀਮਤੀ ਜਾਨਾਂ ...

ਪੂਰੀ ਖ਼ਬਰ »

ਸਾਰੇ ਆਵਾਰਾ ਪਸ਼ੂਆਂ ਨੂੰ ਗਾਜ਼ੀਪੁਰ ਗਊਸ਼ਾਲਾ ਭੇਜਿਆ ਜਾਵੇਗਾ-ਡਿਪਟੀ ਕਮਿਸ਼ਨਰ

ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸੜਕ 'ਤੇ ਦੁਰਘਟਨਾਵਾਂ ਦਾ ਕਾਰਨ ਬਣਦੇ ਆਵਾਰਾ ਪਸ਼ੂਆਂ ਨੂੰ ਗਾਜ਼ੀਪੁਰ ਸਥਿਤ ਸਰਕਾਰੀ ਗਊਸ਼ਾਲਾ ਵਿਚ ਭੇਜਿਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਜਿਨ੍ਹਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ, ਵਾਰਿਸਾਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਦਿੱਤਾ ਧਰਨਾ

ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੇਰਗੜ੍ਹ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਰਮੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਪਿੰਡ ਸ਼ੇਰਗੜ੍ਹ ਦੀ ਮੌਤ ਹੋਣ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਉੱਪਰ ਇਲਾਜ ਦੌਰਾਨ ਕਥਿਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ, ਵਾਰਿਸਾਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਦਿੱਤਾ ਧਰਨਾ

ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੇਰਗੜ੍ਹ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਰਮੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਪਿੰਡ ਸ਼ੇਰਗੜ੍ਹ ਦੀ ਮੌਤ ਹੋਣ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਉੱਪਰ ਇਲਾਜ ਦੌਰਾਨ ਕਥਿਤ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਘਲੋੜੀ ਗੇਟ ਸਬ-ਡਵੀਜ਼ਨ ਦੇ ਅਧਿਕਾਰੀ ਕੀਤੇ ਸਸਪੈਂਡ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਵਲੋਂ ਬੀਤੇ ਦਿਨੀਂ ਉਪਭੋਗਤਾਵਾਂ ਦੀ ਸਹੂਲਤ ਲਈ ਸਥਾਨਕ ਘਲੋੜੀ ਗੇਟ ਦੇ ਸਰਕਾਰੀ ਫਲੈਟਾਂ ਵਿਚ ਸਬ-ਡਵੀਜ਼ਨ ਦਾ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਹ ਦਫ਼ਤਰ 40 ਤੋਂ ਵੱਧ ਕਲੋਨੀਆਂ ਅਤੇ 8 ਤੋਂ ਵੱਧ ਵਾਰਡਾਂ ਲਈ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਤੀਆਂ ਤੀਜ ਦੀਆਂ ਤਿਉਹਾਰ ਵਿਦਿਆਰਥਣਾਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਨਵੇਂ ਜੀ.ਐਨ.ਐਮ ਅਤੇ ਪੁਰਾਣੇ ਜੀ.ਐਨ.ਐਮ ਦੇ ਵਿਦਿਆਰਥੀਆਂ ਨੇ ਗਿੱਧਾ, ਗੀਤ, ਤੇ ਨਾਚ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਜਲਾਉਣ ਵਾਲੀਆਂ ਤਾਕਤਾਂ ਿਖ਼ਲਾਫ਼ ਹੋਵੇ ਸਖ਼ਤ ਕਾਰਵਾਈ

ਪਟਿਆਲਾ, 13 ਅਗਸਤ (ਅ.ਸ. ਆਹਲੂਵਾਲੀਆ)-ਭਾਰਤੀ ਸੰਵਿਧਾਨ ਜਲਾਉਣ ਵਾਲੀਆਂ ਤਾਕਤਾਂ ਨੂੰ ਦੇਸ਼ਧ੍ਰੋਹੀ ਦਾ ਮੁਕੱਦਮਾ ਚਲਾ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਇਸ ਲਈ ਅੱਜ ਲੋਕਤੰਤਰਿਕ ਜਨਤਾ ਦਲ ਦੀ ਅਗਵਾਈ ਵਿਚ ਇਕੱਠੇ ਹੋਏ ਅੰਬੇਡਕਰਵਾਦੀ ਸੰਗਠਨਾਂ ਨੇ ਡਿਪਟੀ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਦੀ ਹੋਈ ਚੋਣ

ਨਾਭਾ, 13 ਅਗਸਤ (ਕਰਮਜੀਤ ਸਿੰਘ)-ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਨਾਭਾ ਬਲਾਕ ਦੀ ਇਕ ਵਿਸ਼ੇਸ਼ ਬੈਠਕ ਸਥਾਨਕ ਇਕ ਨਿੱਜੀ ਹੋਟਲ ਵਿਚ ਹੋਈ | ਇਸ ਬੈਠਕ ਵਿਚ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ | ਇਸ ਚੋਣ ਵਿਚ ਫ਼ਰਜ਼ੰਦ ਸੰਧੂ ਪ੍ਰਧਾਨ, ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰੀ ਹਲਕੇ ਦੇ ਕਿਰਤੀ-ਕਾਮੇ ਕਰਜ਼ਦਾਰਾਂ ਨੂੰ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਵੰਡੇ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਮਗਰੋਂ ਸੂਬੇ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਨਿਗਮ ਤੇ ਪੰਜਾਬ ਪਛੜੀਆਂ ਸ਼ੇ੍ਰਣੀਆਂ ਭੌਾ ਵਿਕਾਸ ਤੇ ਵਿੱਤ ਨਿਗਮ ਦੇ ਕਰਜ਼ਦਾਰ ਕਿਰਤੀ ਕਾਮਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX