ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  9 minutes ago
ਨਵੀਂ ਦਿੱਲੀ, 17 ਅਕਤੂਬਰ (ਲਿਬਰੇਟ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਦੀ ਸਲਾਹ ਦਿੱਤੀ ਹੈ। ਪਿਛਲੇ ਹਫ਼ਤੇ ਮੰਤਰਾਲੇ ਨੇ ਹੈਲਮਟ ਪਹਿਨਣ 'ਚ ਔਰਤਾਂ ਨੂੰ ਪੂਰੀ ਤਰ੍ਹਾਂ ਛੂਟ ਦੇ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  29 minutes ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਮੁਆਵਜ਼ੇ ਦੀ ਰਕਮ 'ਚ ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਮੁਆਵਜ਼ਾ ਰਾਸ਼ੀ 4 ਲੱਖ ਤੋਂ ਵਧਾ ਕੇ 10 ਲੱਖ...
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  43 minutes ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸੂਬੇ 'ਚ ਨਵੀਂ ਰੇਤ ਅਤੇ ਬਜਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮਕਸਦ ਨਾਜਾਇਜ਼ ਮਾਈਨਿੰਗ ਨੂੰ ਰੋਕ ਕੇ ਮਾਲੀਆ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  51 minutes ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ ਚੱਕਰਵਾਤੀ ਤੂਫ਼ਾਨ 'ਤਿਤਲੀ' ਅਤੇ ਇਸ ਮਗਰੋਂ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 52 ਹੋ ਗਈ ਹੈ। ਮੁੱਢਲੇ ਅੰਦਾਜ਼ੇ ਮੁਤਾਬਕ ਇਸ ਕਾਰਨ 2,200 ਕਰੋੜ ਰੁਪਏ ਦੀ ਜਾਇਦਾਦ ਵੀ ਨੁਕਸਾਨੀ ਗਈ...
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 1 hour ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਇੱਥੇ ਇੱਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ 58 ਸਾਲਾ ਬਲਦੇਵ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ...
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  57 minutes ago
ਚੰਡੀਗੜ੍ਹ, 17 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਸੂਬੇ 'ਚ ਪੰਚਾਇਤ ਸਰਪੰਚ ਦੇ ਦਫ਼ਤਰ ਦੇ ਨਾਲ-ਨਾਲ ਪੰਚਾਇਤ ਕਮੇਟੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਧਾਨ ਲਈ ਰੋਟੇਸ਼ਨ ਦੇ...
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  about 1 hour ago
ਤਲਵੰਡੀ ਭਾਈ, 17 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਅੱਜ ਇੱਥੇ ਭਾਰਤੀ ਸਟੇਟ ਬੈਂਕ ਦੀ ਬਰਾਂਚ ਨੇੜੇ ਇੱਕ ਵਿਅਕਤੀ ਕੋਲੋਂ ਦਿਨ-ਦਿਹਾੜੇ ਦੋ ਲੱਖ ਰੁਪਏ ਲੁੱਟੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਹਰਪਾਲ ਸਿੰਘ ਵਾਸੀ ਕੋਟ ਕਰੋੜ ਕਲਾਂ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਇੱਕ ਪੁਲਿਸ ਪਾਰਟੀ 'ਤੇ ਹਮਲਾ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜ਼ਿਲ੍ਹੇ ਦੇ ਪੱਟਾਂ ਸ਼ਹਿਰ 'ਚ ਹੋਏ ਇਸ ਹਮਲੇ 'ਚ ਦੋ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋਏ...
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  about 2 hours ago
ਪੁਣੇ, 17 ਅਕਤੂਬਰ- ਮਹਾਰਾਸ਼ਟਰ ਦੇ ਪੁਣੇ ਵਿਖੇ ਸਥਿਤ ਖੜਕੀ ਮਿਲਟਰੀ ਹਸਪਤਾਲ 'ਚ ਤਾਇਨਾਤ ਫੌਜ ਦੇ ਚਾਰ ਜਵਾਨਾਂ 'ਤੇ ਛੇੜਛਾੜ ਅਤੇ ਜਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਜਵਾਨਾਂ 'ਤੇ ਹਸਪਤਾਲ 'ਚ ਕੰਮ ਕਰਨ ਵਾਲੀ ਇੱਕ ਗੁੰਗੀ-ਬੋਲੀ ਔਰਤ...
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 17 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਮੰਤਰੀ ਮੰਡਲ ਦੀ ਅੱਜ ਇੱਕ ਅਹਿਮ ਬੈਠਕ ਹੋਈ। ਇਸ ਬੈਠਕ 'ਚ ਮੰਤਰੀ ਮੰਡਲ ਨੇ ਸੂਬੇ 'ਚ ਵਸੀਲੇ ਪੈਦਾ ਕਰਨ ਲਈ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੰਤਰੀ...
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਸਾਬਕਾ ਵਿਦੇਸ਼ ਮੰਤਰੀ ਜਸਵੰਤ ਸਿੰਘ ਅਤੇ ਰਾਜਸਥਾਨ 'ਚ ਭਾਜਪਾ ਵਿਧਾਇਕ ਮਾਨਵੇਂਦਰ ਸਿੰਘ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਜਸਵੰਤ ਸਿੰਘ ਭਾਜਪਾ ਦੇ ਸੰਸਥਾਪਕ ਮੈਂਬਰਾਂ 'ਚੋਂ...
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  about 3 hours ago
ਅਮਰਾਵਤੀ, 17 ਅਕਤੂਬਰ- ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦੀ ਅਲੁਰ ਡਿਵੀਜ਼ਨ ਦੇ ਪੇਡਾ ਹੋਥੁਰ ਇਲਾਕੇ 'ਚ ਅੱਜ ਲਾਰੀ ਅਤੇ ਭਾਰ ਢੋਹਣ ਵਾਲੇ ਇੱਕ ਵਾਹਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਛੇ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ 2 ਬੱਚੇ ਵੀ ਸ਼ਾਮਲ ਹਨ। ਉੱਥੇ...
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  about 3 hours ago
ਚੰਡੀਗੜ੍ਹ, 17 ਅਕਤੂਬਰ- ਹੱਤਿਆ ਦੇ ਇੱਕ ਹੋਰ ਮਾਮਲੇ (ਐੱਫ. ਆਈ. ਆਰ. 430) 'ਚ ਵੀ ਅੱਜ ਸਤਲੋਕ ਆਸ਼ਰਮ ਦੇ ਸੰਚਾਲਕ ਰਾਮਪਾਲ ਹਿਸਾਰ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ...
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  about 3 hours ago
ਕਾਬੁਲ, 17 ਅਕਤੂਬਰ- ਅਫ਼ਗਾਨਿਸਤਾਨ ਦੇ ਲਸ਼ਕਰਗਾਹ ਸ਼ਹਿਰ 'ਚ ਅੱਜ ਸਵੇਰੇ ਹੋਏ ਇੱਕ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰੀ ਵਾਈਸ ਅਹਿਮਦ ਬਰਮਕ ਨੇ ਇਸ ਸੰਬੰਧੀ ਪੁਸ਼ਟੀ ਕੀਤੀ ਹੈ...
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 4 hours ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ 'ਚ 10-50 ਸਾਲ ਦੀਆਂ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲਿਆ ਗਿਆ...
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  about 4 hours ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  about 4 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  about 5 hours ago
ਜਾਸੂਸੀ ਦੇ ਦੋਸ਼ਾਂ ਤਹਿਤ ਫੌਜ ਦਾ ਜਵਾਨ ਗ੍ਰਿਫ਼ਤਾਰ
. . .  about 5 hours ago
ਡਾਲਰ ਦੇ ਮੁਕਾਬਲੇ ਹਲਕੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਪਟਿਆਲਾ

ਮੰਨੀਆਂ ਮੰਗਾਂ ਲਾਗੂ ਨਾ ਕਰਨ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਸੰਘਰਸ਼ ਦਾ ਐਲਾਨ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਅਤੇ ਪਾਵਰ ਮੈਨੇਜਮੈਂਟ ਦਰਮਿਆਨ ਗੱਲਬਾਤ ਬੇਸਿੱਟਾ ਰਹਿਣ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਇੰਪਲਾਈਜ਼ ...

ਪੂਰੀ ਖ਼ਬਰ »

ਯਤੀਮਖ਼ਾਨੇ ਦਾ ਲੜਕਾ ਹਸਪਤਾਲ 'ਚੋਂ ਫ਼ਰਾਰ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਯਤੀਮਖਾਨੇ ਦੇ ਇਕ ਲੜਕੇ ਦਾ ਹਸਪਤਾਲ 'ਚੋਂ ਫ਼ਰਾਰ ਹੋਣ ਤੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰਾਜਿੰਦਰਾ ਦੇਵੀ ਯਤੀਮਖ਼ਾਨਾ ਟਰੱਸਟ ਦੇ ਵਾਰਡਨ ਭੁਪਿੰਦਰ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਲਾਵਾਰਸ ਮਨੁੱਖੀ ਲਾਸ਼ਾਂ ਦੀ ਸ਼ਨਾਖ਼ਤ ਲਈ ਡੀ.ਐਨ.ਏ. ਜਾਂ ਆਧਾਰ ਕਾਰਡ ਕਿਉਂ ਨਹੀਂ?

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਮੈਡੀਕੋ-ਲੀਗਲ ਮਾਹਿਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਲਾਵਾਰਸ ਮਨੁੱਖੀ ਦੇਹਾਂ ਦੀ ਸ਼ਨਾਖ਼ਤ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ ਤੇ ਰਾਜ ਦੇ ਗ੍ਰਹਿ ਵਿਭਾਗ ਅਤੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਤੁਰੰਤ ਰਾਜ ਦੇ ...

ਪੂਰੀ ਖ਼ਬਰ »

ਪੈਰੋਲ 'ਤੇ ਆਏ ਕੈਦੀ ਸਮੇਤ ਤਿੰਨ ਵਿਅਕਤੀ 54 ਕਿਲੋ ਚੂਰਾ ਪੋਸਤ ਸਣੇ ਕਾਬੂ

ਘੱਗਾ, 13 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਥਾਣਾ ਘੱਗਾ ਪੁਲਿਸ ਵਲੋਂ ਪਿੰਡ ਦੇਧਨਾ ਨੇੜੇ ਖੜ੍ਹੇ ਇੱਕ ਸ਼ੱਕੀ ਹਾਲਤ 'ਚ ਟਰਾਲੇ 'ਚੋਂ ਭੁੱਕੀ ਉਤਾਰਦੇ ਦੋ ਜਣਿਆਂ 'ਤੇ ਭੁੱਕੀ ਲੈਣ ਆਏ ਇੱਕ ਪੈਰੋਲ 'ਤੇ ਆਏ ਨਾਮੀ ਤਸਕਰ ਸਮੇਤ ਤਿੰਨ ਜਣਿਆਂ ਨੂੰ 54 ਕਿਲੋ ਭੁੱਕੀ ਸਣੇ ਕਾਬੂ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ 'ਤੇ ਕੇਸ ਦਰਜ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਔਰਤਾਂ ਨਾਲ ਅਸ਼ਲੀਲ ਹਰਕਤਾਂ ਕਰਨ ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਕਰ ਲਿਆ ਹੈ | ਮਨੀ ਤਨੇਜਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਇਕ ਆਈਸਕ੍ਰੀਮ ਦੀ ਦੁਕਾਨ ਉਕਤ ਮੁਲਜ਼ਮ ਨੇ ਉਸ ਦੀ ਪਤਨੀ ...

ਪੂਰੀ ਖ਼ਬਰ »

ਵਿਦੇਸ਼ ਜਾਣ ਵਾਲੇ ਨੌਜਵਾਨ ਭਾਰਤ ਸਰਕਾਰ ਕੋਲ ਰਜਿਸਟਰਡ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ : ਡੀ.ਸੀ.

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਵਿਦੇਸ਼ ਵਿਚ ਜਾ ਕੇ ਕੰਮ ਕਰਨ ਦੇ ਚਾਹਵਾਨ ਨੌਜਵਾਨ ਭਾਰਤ ਸਰਕਾਰ ਵਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ ਅਤੇ ਜੇਕਰ ਕੋਈ ਵਿਅਕਤੀ ਜਾ ਕੰਪਨੀ ਬਿਨਾਂ ਰਜਿਸਟਰ ਹੋਏ ਕਿਸੇ ਵਿਅਕਤੀ ਨੂੰ ਵਿਦੇਸ਼ ...

ਪੂਰੀ ਖ਼ਬਰ »

ਪਾੜਿ੍ਹਆਂ ਦੇ ਸਿਰ 'ਤੇ ਸਰਿੰਜਾਂ ਦਾ ਸਾਇਆ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਇਕ ਪਾਸੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਮੁਹਿੰਮ ਵਿੱਢੀ ਗਈ ਹੈ ਜਦੋਂ ਕਿ ਦੂਜੇ ਪਾਸੇ ਅੱਜ ਵੀ ਸ਼ਹਿਰ 'ਚ ਸਥਿਤ ਕੁਝ ਅਜਿਹੀਆਂ ਥਾਵਾਂ ਹਨ ਜਿਨ੍ਹਾਂ ਨੂੰ ਨਸ਼ੇੜੀਆਂ ਨੇ ਆਪਣਾ ਅੱਡਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਠਰੂਆ ਦੇ ਵਿਦਿਆਰਥੀ ਗੰਦਗੀ ਨਾਲ ਨੱਕੋ-ਨੱਕ ਭਰੀ ਟੈਂਕੀ ਵਿਚੋਂ ਪਾਣੀ ਪੀਣ ਲਈ ਮਜਬੂਰ

ਅਰਨੋਂ/ਖਨੌਰੀ, 13 ਅਗਸਤ (ਦਰਸ਼ਨ ਸਿੰਘ ਪਰਮਾਰ, ਬਲਵਿੰਦਰ ਸਿੰਘ ਥਿੰਦ)-ਇਕ ਪਾਸੇ ਜਿੱਥੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਕਰੋੜਾਂ ਰੁਪਏ ਖ਼ਰਚ ਕਰਕੇ ਦੇਸ਼ ਅਤੇ ਸੂਬਿਆਂ ਨੂੰ ਸਾਫ਼-ਸੁਥਰਾ ਬਣਾਉਣ ਅਤੇ ਸਕੂਲਾਂ ਅੰਦਰ ਪੜ੍ਹ ਰਹੇ ਬੱਚਿਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਸਾਫ਼-ਸੁਥਰੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਬਾਜ਼ਾਰਾਂ ਅਤੇ ਸਰਕਾਰੀ ਅਦਾਰਿਆਂ ਵਿਚ ਉਕਤ ਵਸਤੂਆਂ ਦੇ ਸੈਂਪਲ ਭਰੇ ਜਾ ਰਹੇ ਹਨ ਤਾਂ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕੀਤਾ ਜਾ ਸਕੇ ਲੇਕਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲ੍ਹੇ ਅੰਦਰ ਹਰਿਆਣਾ ਸਰਹੱਦ ਦੇ ਕੋਲ ਖਨੌਰੀ-ਅਰਨੋਂ ਮਾਰਗ 'ਤੇ ਸਥਿਤ ਪਿੰਡ ਗੁਲਜਾਰਪੁਰਾ (ਠਰੂਆ) ਦੇ ਸਰਕਾਰੀ ਮਿਡਲ ਸਕੂਲ ਵਿਚ ਇਸ ਸਭ ਦੇ ਉਲਟ ਗੰਦਗੀ ਨਾਲ ਨੱਕੋ-ਨੱਕ ਭਰੀ ਪਾਣੀ ਵਾਲੀ ਟੈਂਕੀ ਤੋਂ ਸਕੂਲੀ ਬੱਚਿਆਂ ਨੂੰ ਪਾਣੀ ਪਿਆ ਕੇ ਉਨ੍ਹਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਗੁਲਜਾਰਪੁਰਾ (ਠਰੂਆ) ਦੇ ਆਗੂਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਟੀਮ ਨੇ ਸਕੂਲ ਦਾ ਦੌਰਾ ਕੀਤਾ ਤਾਂ ਦੇਖਿਆ ਕਿ ਸਕੂਲ ਦੇ ਵਿਦਿਆਰਥੀ ਜਿਸ ਪਾਣੀ ਵਾਲੀ ਟੈਂਕੀ ਤੋਂ ਪਾਣੀ ਪੀ ਰਹੇ ਸਨ ਤਾਂ ਉਸ ਬਗੈਰ ਛੱਤ ਵਾਲੀ ਟੈਂਕੀ ਵਿਚ ਕੀੜੇ ਮਕੌੜੇ, ਗੰਦਗੀ ਤੇ ਜਾਲਾ ਬਣਿਆ ਹੋਇਆ ਸੀ | ਜਿਸ ਵਿਚੋਂ ਸਕੂਲ ਦੇ ਬੱਚੇ ਸਕੂਲ ਵਿਚ ਮਿਡ-ਡੇ-ਮੀਲ ਤਹਿਤ ਬਣਿਆ ਖਾਣਾ ਖਾਣ ਤੋਂ ਬਾਅਦ ਸ਼ਰੇਆਮ ਗੰਦਾ ਪਾਣੀ ਪੀ ਰਹੇ ਸਨ |
ਲੰਬੇ ਸਮੇਂ ਤੋਂ ਅਵੇਸਲੇ ਹੋਏ ਬੈਠੇ ਸਕੂਲ ਸਟਾਫ਼ ਨੇ ਕਲੱਬ ਮੈਂਬਰਾਂ ਦੀ ਟੀਮ ਦੇ ਜਾਂਦਿਆਂ ਟੂਟੀਆਂ ਲੱਕੜ ਦੇ ਡੱਕੇ ਲਗਾ ਕੇ ਕੀਤੀਆਂ ਬੰਦ-
ਕਲੱਬ ਮੈਂਬਰਾਂ ਨੇ ਦੱਸਿਆ ਕਿ ਪਾਣੀ ਵਾਲੀ ਇਸ ਟੈਂਕੀ ਤੋਂ ਸਕੂਲ ਦੇ ਬੱਚੇ ਬੜੇ ਲੰਬੇ ਸਮੇਂ ਤੋਂ ਪਾਣੀ ਪੀਂਦੇ ਆ ਰਹੇ ਸਨ ਲੇਕਿਨ ਸਕੂਲ ਸਟਾਫ਼ ਨੇ ਇਸ ਪਾਸੇ ਕਦੀ ਵੀ ਧਿਆਨ ਨਹੀਂ ਸੀ ਦਿੱਤਾ | ਉਨ੍ਹਾਂ ਦੱਸਿਆ ਕਿ ਕਲੱਬ ਮੈਂਬਰਾਂ ਨੂੰ ਸਕੂਲ ਸਟਾਫ਼ ਦੀ ਇਸ ਲਾਪਰਵਾਹੀ ਦਾ ਪਤਾ ਲੱਗਣ 'ਤੇ ਜਦੋਂ ਮੈਂਬਰਾਂ ਦੀ ਟੀਮ ਸਕੂਲ ਵਿਖੇ ਗਈ ਉਸ ਵੇਲੇ ਕਾਫ਼ੀ ਵੱਡੀ ਗਿਣਤੀ ਵਿਚ ਬੱਚੇ ਇਸ ਟੈਂਕੀ ਤੋਂ ਪਾਣੀ ਪੀ ਰਹੇ ਸਨ | ਜਿਨ੍ਹਾਂ ਨੂੰ ਕਲੱਬ ਮੈਂਬਰਾਂ ਵਲੋਂ ਇਸ ਟੈਂਕੀ ਦਾ ਗੰਦਾ ਪਾਣੀ ਪੀਣ ਤੋਂ ਵਰਜਦਿਆਂ ਹੋਇਆਂ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਸਮਝਾਇਆ ਵੀ ਗਿਆ | ਉਨ੍ਹਾਂ ਦੱਸਿਆ ਕਿ ਜਦੋਂ ਕਲੱਬ ਮੈਂਬਰ ਉਕਤ ਟੈਂਕੀ ਤੋਂ ਪਾਣੀ ਪੀ ਰਹੇ ਬੱਚਿਆਂ ਦੀਆਂ ਤਸਵੀਰਾਂ ਖਿੱਚੀਆਂ ਤਾਂ ਸਕੂਲ ਸਟਾਫ਼ ਨੂੰ ਪਤਾ ਲੱਗ ਗਿਆ, ਜਿਨ੍ਹਾਂ ਨੇ ਕਲੱਬ ਮੈਂਬਰਾਂ ਦੇ ਸਕੂਲ ਤੋਂ ਬਾਹਰ ਜਾਂਦਿਆਂ ਸਾਰ ਬੜੀ ਫੁਰਤੀ ਨਾਲ ਉਕਤ ਟੈਂਕੀ ਦੀਆਂ ਟੂਟੀ ਵਾਲੀਆਂ ਪਾਈਪਾਂ ਵਿਚ ਲੱਕੜ ਦੇ ਡੱਕੇ ਫਸਾ ਕੇ ਉਨ੍ਹਾਂ ਨੂੰ ਬੰਦ ਕਰਕੇ ਇਸ ਤਰ੍ਹਾਂ ਦਿਖਾਵਾ ਕੀਤਾ ਗਿਆ ਜਿਵੇਂ ਇਹ ਟੂਟੀਆਂ ਲੰਬੇ ਸਮੇਂ ਤੋਂ ਬੰਦ ਪਈਆਂ ਹੋਣ |
ਇਸ ਟੈਂਕੀ ਦਾ ਪਾਣੀ ਤਾਂ ਪਖਾਨਿਆਂ ਲਈ ਹੀ ਵਰਤਿਆ ਜਾ ਰਿਹਾ ਹੈ-ਸਕੂਲ ਇੰਚਾਰਜ
ਇਸ ਸਬੰਧ ਵਿਚ ਸਕੂਲ ਇੰਚਾਰਜ ਸਤਵੀਰ ਸਿੰਘ ਨਾਲ ਸੰਪਰਕ ਕੀਤੇ ਜਾਣ 'ਤੇ ਉਨ੍ਹਾਂ ਦੱਸਿਆ ਕਿ ਉਕਤ ਟੈਂਕੀ ਵਿਚੋਂ ਸਕੂਲ ਦੇ ਬੱਚਿਆਂ ਵਲੋਂ ਕਦੇ ਵੀ ਪਾਣੀ ਨਹੀਂ ਪੀਤਾ ਜਾਂਦਾ ਬਲਕਿ ਇਹ ਟੈਂਕੀ ਸਿਰਫ਼ ਸਕੂਲ ਵਿਚ ਬਣੇ ਪਖਾਨਿਆਂ ਲਈ ਹੀ ਵਰਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਪਾਣੀ ਪੀਣ ਲਈ ਸਾਫ਼ ਸੁਥਰੀ ਟੈਂਕੀ ਦੂਸਰੇ ਪਾਸੇ ਬਣੀ ਹੋਈ ਹੈ ਤੇ ਸਕੂਲ ਵਿਚ ਆਰ.ਓ. ਸਿਸਟਮ ਵੀ ਲੱਗਿਆ ਹੋਇਆ ਹੈ ਪਰ ਦੁਪਹਿਰ ਵੇਲੇ ਸਕੂਲ ਦੀ ਅੱਧੀ ਛੁੱਟੀ ਸਮੇਂ ਬੱਚਿਆਂ ਦੀ ਭੀੜ ਹੋਣ ਕਾਰਨ ਜੇ ਕੋਈ ਬੱਚਾ ਉਸ ਗੰਦੀ ਟੈਂਕੀ ਵਿਚੋਂ ਪਾਣੀ ਪੀਣ ਲਈ ਗਿਆ ਹੋਵੇਗਾ ਤਾਂ ਇਸ ਬਾਰੇ ਸਾਨੂੰ ਕੋਈ ਜਾਣਕਾਰੀ ਨਹੀਂ ਹੈ |


ਖ਼ਬਰ ਸ਼ੇਅਰ ਕਰੋ

ਸਵੱਛ ਸਰਵੇਖਣ 2019 ਅਧੀਨ ਗਾਰਬੇਜ਼ ਫ੍ਰੀ ਸਿਟੀ ਸਬੰਧੀ ਸੈਵਨ ਸਟਾਰ ਰੇਟਿੰਗ ਹਾਸਲ ਕਰਨ ਲਈ ਵਰਕਸ਼ਾਪ

ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਸਵੱਛ ਸਰਵੇਖਣ 2019 ਅਧੀਨ ਗਾਰਬੇਜ਼ ਫਰੀ ਸਿਟੀ ਸਬੰਧੀ ਸੈਵਨ ਸਟਾਰ ਰੇਟਿੰਗ ਹਾਸਿਲ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਕੀਤੀ 25 ਪੀ.ਜੀਜ਼ ਦੀ ਚੈਕਿੰਗ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਦੇ ਸਾਰੇ ਇਲਾਕਿਆਂ 'ਚ ਚੌਕਸੀ ਵਧਾਉਣ ਦੇ ਨਾਲ ਅੱਜ ਪੁਲਿਸ ਵੱਲੋਂ ਲੀਲ੍ਹਾ ਭਵਨ ਦੇ ਆਲ਼ੇ ਦੁਆਲੇ 25 ਪੀਜੀਜ਼ ਦਾ ਨਿਰੀਖਣ ਵੀ ਕੀਤਾ ਗਿਆ | ਮਾਡਲ ਟਾਊਨ ਚੌਕੀ ...

ਪੂਰੀ ਖ਼ਬਰ »

ਜਨਤਕ ਇਮਾਰਤਾਂ ਨੂੰ ਗੰਦਾ ਕਰਨ 'ਤੇ ਹੁਣ ਹੋਵੇਗੀ ਐਫ.ਆਈ.ਆਰ. ਦਰਜ, 141 ਦੇ ਚਾਲਾਨ ਕੱਟੇ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸੜਕ 'ਤੇ ਦੁਰਘਟਨਾਵਾਂ ਦਾ ਕਾਰਨ ਬਣਦੇ ਸਾਰੇ ਆਵਾਰਾ ਪਸ਼ੂਆਂ ਨੂੰ ਗਾਜੀਪੁਰ ਸਥਿਤ ਸਰਕਾਰੀ ਗਊਸ਼ਾਲਾ ਵਿਚ ਭੇਜਿਆ ਜਾਵੇਗਾ ¢ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਮਿੰਨੀ ਸਕੱਤਰੇਤ ਵਿਚ ਸੜਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਚੌਥਾ ਦਰਜਾ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਅਤੇ ਵਿਭਾਗੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਕਮੇਟੀ ਪਟਿਆਲਾ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ (ਸਿ.ਸੈ.) ਅਤੇ ਪ੍ਰਾਇਮਰੀ ਦਫ਼ਤਰਾਂ ਅੱਗੇ ...

ਪੂਰੀ ਖ਼ਬਰ »

ਸੂਬੇ 'ਚ ਸ਼ਰਾਬ ਦਾ ਕਾਰੋਬਾਰ ਕਰ ਕਿਸ਼ਤਾਂ ਨਾ ਦੇਣ ਵਾਲੇ ਠੇਕੇਦਾਰਾਂ ਦੀਆਂ ਜਾਇਦਾਦਾਂ ਹੋਣ ਲੱਗੀਆਂ ਨਿਲਾਮ

ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਆਬਕਾਰੀ ਤੇ ਕਰ ਵਿਭਾਗ ਪੰਜਾਬ ਵਲੋਂ ਸਾਲ 2016-17 ਦੌਰਾਨ ਸ਼ਰਾਬ ਦੇ ਠੇਕੇ ਲੈ ਕੇ ਕੰਮ ਕਰਨ ਤੇ ਬਾਅਦ 'ਚ ਨਿਰਧਾਰਤ ਸ਼ਰਤਾਂ ਮੁਤਾਬਿਕ ਕਿਸ਼ਤ ਜਮ੍ਹਾਂ ਨਾ ਕਰਵਾਉਣ ਵਾਲੇ ਠੇਕੇਦਾਰਾਂ ਦੀਆਂ ਪਲਜ ਕੀਤੀਆਂ ਜਾਇਦਾਦਾਂ ...

ਪੂਰੀ ਖ਼ਬਰ »

ਚਾਂਦੀ ਦੇ ਸਿੱਕਿਆਂ ਸਣੇ ਸ਼ੋਅਰੂਮ ਵਿਚੋਂ 5.15 ਲੱਖ ਦੀ ਚੋਰੀ, ਮਾਮਲਾ ਦਰਜ

ਸਮਾਣਾ, 13 ਅਗਸਤ (ਸਾਹਿਬ ਸਿੰਘ)-ਸਥਾਨਕ ਪੋਸਟ ਆਫ਼ਿਸ ਰੋਡ 'ਤੇ ਸਥਿਤ ਇਕ ਇਲੈਕਟੋ੍ਰਨਿਕ ਸ਼ੋਅਰੂਮ ਵਿਚ ਚੋਰਾਂ ਵੱਲੋਂ ਗਲੇ ਵਿਚ ਰੱਖੀ ਪੰਜ ਲੱਖ ਰੁਪਏ ਤੋਂ ਵੱਧ ਦੀ ਨਗਦੀ ਅਤੇ ਚਾਂਦੀ ਦੇ ਸਿੱਕੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੋਅਰੂਮ ਮਾਲਕ ਰਾਜਿੰਦਰ ...

ਪੂਰੀ ਖ਼ਬਰ »

ਗ਼ਲਤ ਤਰੀਕੇ ਨਾਲ ਬਣਾਏ ਅਨੁਸੂਚਿਤ ਜਾਤੀ ਸਰਟੀਫਿਕੇਟ ਤੁਰੰਤ ਐਸ.ਡੀ.ਐਮ. ਦਫ਼ਤਰ ਵਿਚ ਜਮ੍ਹਾਂ ਕਰਵਾਏ ਜਾਣ-ਐਸ.ਡੀ.ਐਮ

ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਉੱਪ ਮੰਡਲ ਮੈਜਿਸਟਰੇਟ ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਪਿੰਡ ਸ਼ੁਤਰਾਣਾ ਵਿਖੇ ਸ਼ੋਰਗੀਰ ਜਾਤੀ ਨਾਲ ਸਬੰਧਿਤ ਵਿਅਕਤੀਆਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਮਿਡ-ਡੇ-ਮੀਲ ਨੂੰ ਲੈ ਕੇ ਦੁਚਿੱਤੀ 'ਚ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ./ਐ.ਸਿ.) ਪੰਜਾਬ ਵਲੋਂ ਬੀਤੇ ਦਿਨੀਂ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਸਕੂਲਾਂ ਵਿਚ ਦਿੱਤੇ ਜਾ ਰਹੇ ਮਿਡ-ਡੇ-ਮੀਲ ਨੂੰ ਬੰਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਸੀ | ਸੂਬੇ ਦੇ 6 ਜ਼ਿਲਿ੍ਹਆਂ 'ਚ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਅਭਿਆਸ ਹੋਇਆ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਬਾਰੇ ...

ਪੂਰੀ ਖ਼ਬਰ »

72ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ- ਕੁਮਾਰ ਅਮਿਤ ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਅਭਿਆਸ ਹੋਇਆ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਬਾਰੇ ...

ਪੂਰੀ ਖ਼ਬਰ »

ਸਿੱਖ ਨੌਜਵਾਨਾਂ 'ਤੇ ਤਸ਼ੱਦਦ ਢਾਹੁਣ ਵਾਲਿਆਂ 'ਤੇ ਕਾਰਵਾਈ ਕਰੇ ਪ੍ਰਸ਼ਾਸਨ-ਪੰਥਕ ਜਥੇਬੰਦੀਆਂ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਥਕ ਜਥੇਬੰਦੀਆਂ ਵਲੋਂ ਦੋਸ਼ੀ ਪੁਲਿਸ ਵਾਲਿਆਂ 'ਤੇ ਕਾਰਵਾਈ ਲਈ ਪੰਥ ਖਾਲਸਾ ਪੰਜਾਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਗੁਰਜੀਤ ਸਿੰਘ ਖਾਲਸਾ, ਭਾਈ ਸੁਖਜਿੰਦਰ ਸਿੰਘ ਬਸੀ ਮੁੱਖ ਆਗੂ ਅਤੇ ਯੂਨਾਈਟਿਡ ਸਿੱਖ ਪਾਰਟੀ ਦੇ ...

ਪੂਰੀ ਖ਼ਬਰ »

15 ਅਗਸਤ ਨੂੰ ਆਜ਼ਾਦੀ ਦਿਹਾੜੇ ਦਾ ਕੀਤਾ ਬਾਈਕਾਟ ਸਿੱਖ ਨੌਜਵਾਨਾਂ 'ਤੇ ਤਸ਼ੱਦਦ ਢਾਹੁਣ ਵਾਲਿਆਂ 'ਤੇ ਕਾਰਵਾਈ ਕਰੇ ਪ੍ਰਸ਼ਾਸਨ-ਪੰਥਕ ਜਥੇਬੰਦੀਆਂ

ਇਸ ਸਬੰਧੀ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ਸਬੰਧੀ ਲੋਕਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਵੀਡੀਓ ਦੀ ਘੋਖ ਕਰਕੇ ਹੀ ਕਿਸੇ ਨਤੀਜੇ 'ਤੇ ਪਹੁੰਚਿਆ ਜਾ ਸਕਦਾ ਹੈ | ਇਸ ਮਾਮਲੇ ਸਬੰਧੀ ਡੀ.ਸੀ. ਪਟਿਆਲਾ ਵਲੋਂ ...

ਪੂਰੀ ਖ਼ਬਰ »

ਮਾਣਕਪੁਰ ਕੱਲਰ ਵਿਖੇ ਅਵਾਰਾ ਕੁੱਤਿਆਂ ਨੇ 34 ਭੇਡਾਂ ਨੂੰ ਮਾਰ ਮੁਕਾਇਆ, ਅੱਧੀ ਦਰਜਨ ਤੋਂ ਵੱਧ ਜ਼ਖ਼ਮੀ

ਬਨੂੜ, 13 ਅਗਸਤ (ਭੁਪਿੰਦਰ ਸਿੰਘ)-ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਅੱਜ ਤੜਕੇ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਦੇ ਹਮਲੇ ਵਿਚ 34 ਦੇ ਕਰੀਬ ਭੇਡਾਂ ਦੀ ਮੌਤ ਹੋ ਗਈ | ਅੱਧੀ ਦਰਜਨ ਤੋਂ ਵੱਧ ਭੇਡਾਂ ਜ਼ਖ਼ਮੀ ਹੋ ਗਈਆਂ | ਕੁੱਤਿਆਂ ਨੇ ...

ਪੂਰੀ ਖ਼ਬਰ »

ਬੀ.ਐੱਨ.ਖ਼ਾਲਸਾ ਸਕੂਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਬੀ.ਐੱਨ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਪਟਿਆਲਾ ਵਿਖੇ ਬੀ.ਐਡ, ਟੀਚਿੰਗ ਪ੍ਰੈਕਟਿਸ ਲਈ ਆਏ ਜਸਦੇਵ ਸਿੰਘ ਸੰਧੂ ਕਾਲਜ ਤੇ ਸਰਕਾਰੀ ਕਾਲਜ ਦੇ ਅਧਿਆਪਕਾਂ ਵਲੋਂ ਆਜ਼ਾਦੀ ਦਿਵਸ ਦੇ ਮੌਕੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ ਪਟਿਆਲਾ ਤੇ ਚੰਡੀਗੜ੍ਹ ਦਰਮਿਆਨ ਮੈਚ ਬਰਾਬਰ

ਪਟਿਆਲਾ, 13 ਅਗਸਤ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਐਫ.ਸੀ. ਮਿੱਤਲ ਕਿ੍ਕਟ ਚੈਂਪੀਅਨਸ਼ਿਪ ਦਾ ਪਟਿਆਲਾ ਤੇ ਚੰਡੀਗੜ੍ਹ ਦਰਮਿਆਨ ਇਕ ਦਿਨਾ ਮੈਚ ਅੱਜ ਇੱਥੇ ਬਾਰਸ਼ ਕਾਰਨ ਬਰਾਬਰੀ 'ਤੇ ਰਹਿ ਗਿਆ | ਇਸ ਮੈਚ 'ਚ ਚੰਡੀਗੜ੍ਹ ਨੇ ਟਾਸ ...

ਪੂਰੀ ਖ਼ਬਰ »

-ਮਾਮਲਾ ਚੇਅਰਮੈਨ 'ਤੇ ਸ਼ਰਾਬ ਪੀ ਕੇ ਰਾਤ ਨੂੰ ਲੜਕੀਆਂ ਦੇ ਹੋਸਟਲ ਜਾਣ ਤੇ ਪਿ੍ੰਸੀਪਲ 'ਤੇ ਲੱਗੇ ਹੋਰ ਦੋਸ਼ਾਂ ਦਾ- ਸਿੱਖਿਆ ਵਿਭਾਗ ਦਾ ਅਜੀਬ ਫ਼ੈਸਲਾ ਪਿ੍ੰਸੀਪਲ ਦੀ ਜਾਂਚ ਕਰੇਗਾ ਪਿ੍ੰਸੀਪਲ

ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਕੇਂਦਰ ਸਰਕਾਰ ਵਲੋਂ ਪਿੰਡ ਦੁਗਾਲ ਵਿਚ ਚੱਲ ਰਿਹਾ ਕਸਤੂਰਬਾ ਗਾਂਧੀ ਹੋਸਟਲ ਵਿਦਿਆਲਿਆ 'ਚ ਵਾਰਡਨ ਵਲੋਂ ਚੇਅਰਮੈਨ 'ਤੇ ਸ਼ਰਾਬ ਪੀ ਕੇ ਰਾਤ ਨੂੰ ਹੋਸਟਲ 'ਚ ਆਉਣ ਤੇ ਪਿ੍ੰਸੀਪਲ 'ਤੇ ਹੋਰ ਦੋਸ਼ ਲਾ ਕੇ ਦਿੱਤੇ ਗਏ ਅਸਤੀਫ਼ੇ ...

ਪੂਰੀ ਖ਼ਬਰ »

ਯੰਗ ਫਾਰਮਰਜ਼ ਪਬਲਿਕ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ

ਭਾਦਸੋਂ, 13 ਅਗਸਤ (ਪਰਦੀਪ ਦੰਦਰਾਲਾ)-ਲੰਘੀ 6 ਅਗਸਤ ਤੋਂ 11 ਅਗਸਤ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਵਿਖੇ ਸਲਾਨਾ ਜ਼ੋਨਲ ਟੂਰਨਾਮੈਂਟ ਕਰਵਾਏ ਗਏ | ਜਿਸ ਵਿਚ ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ ਦੀਆਂ ਟੀਮਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਚਹਿਲ ਕਾਲਜ ਕਲਿਆਣ 'ਚ ਰਾਜਵੀਰ ਸਿੰਘ ਗਿੱਲ ਨੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਸ. ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਪਟਿਆਲਾ ਵਿਖੇ ਡਾ. ਰਾਜਵੀਰ ਸਿੰਘ ਗਿੱਲ ਨੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਚਹਿਲ ਨੇ ਡਾ. ...

ਪੂਰੀ ਖ਼ਬਰ »

ਪਟਿਆਲਾ ਦੇ ਸਹਾਇਕ ਆਬਜ਼ਰਵਰ ਵਰਦੇਵ ਸਿੰਘ ਨੋਨੀ ਮਾਨ ਦਾ ਸਨਮਾਨ

ਭਾਦਸੋਂ, 13 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਅਕਾਲੀ ਦਲ ਦੇ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪਟਿਆਲਾ ਦੇ ਨਵ-ਨਿਯੁਕਤ ਕੀਤੇ ਗਏ ਸਹਾਇਕ ਆਬਜ਼ਰਵਰ ਵਰਦੇਵ ਸਿੰਘ ਨੋਨੀ ਮਾਨ ਦਾ ਜੱਸਾ ਖੋਖ ਮੁੱਖ ਬੁਲਾਰਾ ਐਸ.ਓ.ਆਈ. ਦੀ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਪੇਧਨ ਨਾਲ ਸਿਹਤ ਮੰਤਰੀ ਬ੍ਰਹਮ ਵਲੋਂ ਦੁੱਖ ਸਾਂਝਾ

ਭਾਦਸੋਂ, 13 ਅਗਸਤ (ਪਰਦੀਪ ਦੰਦਰਾਲ਼ਾ)-ਕਾਂਗਰਸੀ ਆਗੂ ਬਲਜਿੰਦਰ ਸਿੰਘ ਪੇਧਨ ਤੇ ਬੇਅੰਤ ਸਿੰਘ ਦੀ ਮਾਤਾ ਹਰਬੰਸ ਕੌਰ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ ਜਿਸ ਕਰਕੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪੇਧਨ ਪਰਿਵਾਰ ਦੇ ਗ੍ਰਹਿ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਲੱਗੇ ਇਸ਼ਤਿਹਾਰੀ ਬੋਰਡ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

• ਪ੍ਰੀਤਮ ਸਿੰਘ ਨਾਗੀ ਸਮਾਣਾ, 13 ਅਗਸਤ- ਵੱਖ-ਵੱਖ ਨਾਮੀ ਕੰਪਨੀਆਂ 'ਤੇ ਸਿੱਖਿਆ ਸੰਸਥਾਵਾਂ ਵਲੋਂ ਆਪੋ-ਆਪਣੀ ਮਸ਼ਹੂਰੀ ਲਈ ਲਾਏ ਬਿਨਾਂ ਮਨਜ਼ੂਰੀ ਇਸ਼ਤਿਹਾਰੀ ਬੋਰਡ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਹਨ | ਜਿਸ ਕਾਰਨ ਕਈ ਥਾਵਾਂ 'ਤੇ ਕੀਮਤੀ ਜਾਨਾਂ ...

ਪੂਰੀ ਖ਼ਬਰ »

ਇਸ਼ਤਿਹਾਰਬਾਜ਼ੀ ਨੇ ਸਮਾਣਾ ਦੀ ਸ਼ਕਲ ਵਿਗਾੜੀ ਸੜਕਾਂ ਕਿਨਾਰੇ ਲੱਗੇ ਇਸ਼ਤਿਹਾਰੀ ਬੋਰਡ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

• ਪ੍ਰੀਤਮ ਸਿੰਘ ਨਾਗੀ ਸਮਾਣਾ, 13 ਅਗਸਤ- ਵੱਖ-ਵੱਖ ਨਾਮੀ ਕੰਪਨੀਆਂ 'ਤੇ ਸਿੱਖਿਆ ਸੰਸਥਾਵਾਂ ਵਲੋਂ ਆਪੋ-ਆਪਣੀ ਮਸ਼ਹੂਰੀ ਲਈ ਲਾਏ ਬਿਨਾਂ ਮਨਜ਼ੂਰੀ ਇਸ਼ਤਿਹਾਰੀ ਬੋਰਡ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਹਨ | ਜਿਸ ਕਾਰਨ ਕਈ ਥਾਵਾਂ 'ਤੇ ਕੀਮਤੀ ਜਾਨਾਂ ...

ਪੂਰੀ ਖ਼ਬਰ »

ਸਾਰੇ ਆਵਾਰਾ ਪਸ਼ੂਆਂ ਨੂੰ ਗਾਜ਼ੀਪੁਰ ਗਊਸ਼ਾਲਾ ਭੇਜਿਆ ਜਾਵੇਗਾ-ਡਿਪਟੀ ਕਮਿਸ਼ਨਰ

ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸੜਕ 'ਤੇ ਦੁਰਘਟਨਾਵਾਂ ਦਾ ਕਾਰਨ ਬਣਦੇ ਆਵਾਰਾ ਪਸ਼ੂਆਂ ਨੂੰ ਗਾਜ਼ੀਪੁਰ ਸਥਿਤ ਸਰਕਾਰੀ ਗਊਸ਼ਾਲਾ ਵਿਚ ਭੇਜਿਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਜਿਨ੍ਹਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ, ਵਾਰਿਸਾਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਦਿੱਤਾ ਧਰਨਾ

ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੇਰਗੜ੍ਹ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਰਮੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਪਿੰਡ ਸ਼ੇਰਗੜ੍ਹ ਦੀ ਮੌਤ ਹੋਣ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਉੱਪਰ ਇਲਾਜ ਦੌਰਾਨ ਕਥਿਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ, ਵਾਰਿਸਾਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਦਿੱਤਾ ਧਰਨਾ

ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੇਰਗੜ੍ਹ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਰਮੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਪਿੰਡ ਸ਼ੇਰਗੜ੍ਹ ਦੀ ਮੌਤ ਹੋਣ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਉੱਪਰ ਇਲਾਜ ਦੌਰਾਨ ਕਥਿਤ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਘਲੋੜੀ ਗੇਟ ਸਬ-ਡਵੀਜ਼ਨ ਦੇ ਅਧਿਕਾਰੀ ਕੀਤੇ ਸਸਪੈਂਡ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਵਲੋਂ ਬੀਤੇ ਦਿਨੀਂ ਉਪਭੋਗਤਾਵਾਂ ਦੀ ਸਹੂਲਤ ਲਈ ਸਥਾਨਕ ਘਲੋੜੀ ਗੇਟ ਦੇ ਸਰਕਾਰੀ ਫਲੈਟਾਂ ਵਿਚ ਸਬ-ਡਵੀਜ਼ਨ ਦਾ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਹ ਦਫ਼ਤਰ 40 ਤੋਂ ਵੱਧ ਕਲੋਨੀਆਂ ਅਤੇ 8 ਤੋਂ ਵੱਧ ਵਾਰਡਾਂ ਲਈ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਤੀਆਂ ਤੀਜ ਦੀਆਂ ਤਿਉਹਾਰ ਵਿਦਿਆਰਥਣਾਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਨਵੇਂ ਜੀ.ਐਨ.ਐਮ ਅਤੇ ਪੁਰਾਣੇ ਜੀ.ਐਨ.ਐਮ ਦੇ ਵਿਦਿਆਰਥੀਆਂ ਨੇ ਗਿੱਧਾ, ਗੀਤ, ਤੇ ਨਾਚ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਜਲਾਉਣ ਵਾਲੀਆਂ ਤਾਕਤਾਂ ਿਖ਼ਲਾਫ਼ ਹੋਵੇ ਸਖ਼ਤ ਕਾਰਵਾਈ

ਪਟਿਆਲਾ, 13 ਅਗਸਤ (ਅ.ਸ. ਆਹਲੂਵਾਲੀਆ)-ਭਾਰਤੀ ਸੰਵਿਧਾਨ ਜਲਾਉਣ ਵਾਲੀਆਂ ਤਾਕਤਾਂ ਨੂੰ ਦੇਸ਼ਧ੍ਰੋਹੀ ਦਾ ਮੁਕੱਦਮਾ ਚਲਾ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਇਸ ਲਈ ਅੱਜ ਲੋਕਤੰਤਰਿਕ ਜਨਤਾ ਦਲ ਦੀ ਅਗਵਾਈ ਵਿਚ ਇਕੱਠੇ ਹੋਏ ਅੰਬੇਡਕਰਵਾਦੀ ਸੰਗਠਨਾਂ ਨੇ ਡਿਪਟੀ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਦੀ ਹੋਈ ਚੋਣ

ਨਾਭਾ, 13 ਅਗਸਤ (ਕਰਮਜੀਤ ਸਿੰਘ)-ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਨਾਭਾ ਬਲਾਕ ਦੀ ਇਕ ਵਿਸ਼ੇਸ਼ ਬੈਠਕ ਸਥਾਨਕ ਇਕ ਨਿੱਜੀ ਹੋਟਲ ਵਿਚ ਹੋਈ | ਇਸ ਬੈਠਕ ਵਿਚ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ | ਇਸ ਚੋਣ ਵਿਚ ਫ਼ਰਜ਼ੰਦ ਸੰਧੂ ਪ੍ਰਧਾਨ, ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰੀ ਹਲਕੇ ਦੇ ਕਿਰਤੀ-ਕਾਮੇ ਕਰਜ਼ਦਾਰਾਂ ਨੂੰ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਵੰਡੇ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਮਗਰੋਂ ਸੂਬੇ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਨਿਗਮ ਤੇ ਪੰਜਾਬ ਪਛੜੀਆਂ ਸ਼ੇ੍ਰਣੀਆਂ ਭੌਾ ਵਿਕਾਸ ਤੇ ਵਿੱਤ ਨਿਗਮ ਦੇ ਕਰਜ਼ਦਾਰ ਕਿਰਤੀ ਕਾਮਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX