ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਅਤੇ ਪਾਵਰ ਮੈਨੇਜਮੈਂਟ ਦਰਮਿਆਨ ਗੱਲਬਾਤ ਬੇਸਿੱਟਾ ਰਹਿਣ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਇੰਪਲਾਈਜ਼ ...
ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਯਤੀਮਖਾਨੇ ਦੇ ਇਕ ਲੜਕੇ ਦਾ ਹਸਪਤਾਲ 'ਚੋਂ ਫ਼ਰਾਰ ਹੋਣ ਤੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰਾਜਿੰਦਰਾ ਦੇਵੀ ਯਤੀਮਖ਼ਾਨਾ ਟਰੱਸਟ ਦੇ ਵਾਰਡਨ ਭੁਪਿੰਦਰ ਸਿੰਘ ਨੇ ਪੁਲਿਸ ...
ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਮੈਡੀਕੋ-ਲੀਗਲ ਮਾਹਿਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਲਾਵਾਰਸ ਮਨੁੱਖੀ ਦੇਹਾਂ ਦੀ ਸ਼ਨਾਖ਼ਤ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ ਤੇ ਰਾਜ ਦੇ ਗ੍ਰਹਿ ਵਿਭਾਗ ਅਤੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਤੁਰੰਤ ਰਾਜ ਦੇ ...
ਘੱਗਾ, 13 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਥਾਣਾ ਘੱਗਾ ਪੁਲਿਸ ਵਲੋਂ ਪਿੰਡ ਦੇਧਨਾ ਨੇੜੇ ਖੜ੍ਹੇ ਇੱਕ ਸ਼ੱਕੀ ਹਾਲਤ 'ਚ ਟਰਾਲੇ 'ਚੋਂ ਭੁੱਕੀ ਉਤਾਰਦੇ ਦੋ ਜਣਿਆਂ 'ਤੇ ਭੁੱਕੀ ਲੈਣ ਆਏ ਇੱਕ ਪੈਰੋਲ 'ਤੇ ਆਏ ਨਾਮੀ ਤਸਕਰ ਸਮੇਤ ਤਿੰਨ ਜਣਿਆਂ ਨੂੰ 54 ਕਿਲੋ ਭੁੱਕੀ ਸਣੇ ਕਾਬੂ ...
ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਔਰਤਾਂ ਨਾਲ ਅਸ਼ਲੀਲ ਹਰਕਤਾਂ ਕਰਨ ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਕਰ ਲਿਆ ਹੈ | ਮਨੀ ਤਨੇਜਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਇਕ ਆਈਸਕ੍ਰੀਮ ਦੀ ਦੁਕਾਨ ਉਕਤ ਮੁਲਜ਼ਮ ਨੇ ਉਸ ਦੀ ਪਤਨੀ ...
ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਵਿਦੇਸ਼ ਵਿਚ ਜਾ ਕੇ ਕੰਮ ਕਰਨ ਦੇ ਚਾਹਵਾਨ ਨੌਜਵਾਨ ਭਾਰਤ ਸਰਕਾਰ ਵਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ ਅਤੇ ਜੇਕਰ ਕੋਈ ਵਿਅਕਤੀ ਜਾ ਕੰਪਨੀ ਬਿਨਾਂ ਰਜਿਸਟਰ ਹੋਏ ਕਿਸੇ ਵਿਅਕਤੀ ਨੂੰ ਵਿਦੇਸ਼ ...
ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਇਕ ਪਾਸੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਮੁਹਿੰਮ ਵਿੱਢੀ ਗਈ ਹੈ ਜਦੋਂ ਕਿ ਦੂਜੇ ਪਾਸੇ ਅੱਜ ਵੀ ਸ਼ਹਿਰ 'ਚ ਸਥਿਤ ਕੁਝ ਅਜਿਹੀਆਂ ਥਾਵਾਂ ਹਨ ਜਿਨ੍ਹਾਂ ਨੂੰ ਨਸ਼ੇੜੀਆਂ ਨੇ ਆਪਣਾ ਅੱਡਾ ...
ਅਰਨੋਂ/ਖਨੌਰੀ, 13 ਅਗਸਤ (ਦਰਸ਼ਨ ਸਿੰਘ ਪਰਮਾਰ, ਬਲਵਿੰਦਰ ਸਿੰਘ ਥਿੰਦ)-ਇਕ ਪਾਸੇ ਜਿੱਥੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਕਰੋੜਾਂ ਰੁਪਏ ਖ਼ਰਚ ਕਰਕੇ ਦੇਸ਼ ਅਤੇ ਸੂਬਿਆਂ ਨੂੰ ਸਾਫ਼-ਸੁਥਰਾ ਬਣਾਉਣ ਅਤੇ ਸਕੂਲਾਂ ਅੰਦਰ ਪੜ੍ਹ ਰਹੇ ...
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਸਵੱਛ ਸਰਵੇਖਣ 2019 ਅਧੀਨ ਗਾਰਬੇਜ਼ ਫਰੀ ਸਿਟੀ ਸਬੰਧੀ ਸੈਵਨ ਸਟਾਰ ਰੇਟਿੰਗ ਹਾਸਿਲ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ...
ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਦੇ ਸਾਰੇ ਇਲਾਕਿਆਂ 'ਚ ਚੌਕਸੀ ਵਧਾਉਣ ਦੇ ਨਾਲ ਅੱਜ ਪੁਲਿਸ ਵੱਲੋਂ ਲੀਲ੍ਹਾ ਭਵਨ ਦੇ ਆਲ਼ੇ ਦੁਆਲੇ 25 ਪੀਜੀਜ਼ ਦਾ ਨਿਰੀਖਣ ਵੀ ਕੀਤਾ ਗਿਆ | ਮਾਡਲ ਟਾਊਨ ਚੌਕੀ ...
ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸੜਕ 'ਤੇ ਦੁਰਘਟਨਾਵਾਂ ਦਾ ਕਾਰਨ ਬਣਦੇ ਸਾਰੇ ਆਵਾਰਾ ਪਸ਼ੂਆਂ ਨੂੰ ਗਾਜੀਪੁਰ ਸਥਿਤ ਸਰਕਾਰੀ ਗਊਸ਼ਾਲਾ ਵਿਚ ਭੇਜਿਆ ਜਾਵੇਗਾ ¢ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਮਿੰਨੀ ਸਕੱਤਰੇਤ ਵਿਚ ਸੜਕ ...
ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਅਤੇ ਵਿਭਾਗੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਕਮੇਟੀ ਪਟਿਆਲਾ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ (ਸਿ.ਸੈ.) ਅਤੇ ਪ੍ਰਾਇਮਰੀ ਦਫ਼ਤਰਾਂ ਅੱਗੇ ...
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਆਬਕਾਰੀ ਤੇ ਕਰ ਵਿਭਾਗ ਪੰਜਾਬ ਵਲੋਂ ਸਾਲ 2016-17 ਦੌਰਾਨ ਸ਼ਰਾਬ ਦੇ ਠੇਕੇ ਲੈ ਕੇ ਕੰਮ ਕਰਨ ਤੇ ਬਾਅਦ 'ਚ ਨਿਰਧਾਰਤ ਸ਼ਰਤਾਂ ਮੁਤਾਬਿਕ ਕਿਸ਼ਤ ਜਮ੍ਹਾਂ ਨਾ ਕਰਵਾਉਣ ਵਾਲੇ ਠੇਕੇਦਾਰਾਂ ਦੀਆਂ ਪਲਜ ਕੀਤੀਆਂ ਜਾਇਦਾਦਾਂ ...
ਸਮਾਣਾ, 13 ਅਗਸਤ (ਸਾਹਿਬ ਸਿੰਘ)-ਸਥਾਨਕ ਪੋਸਟ ਆਫ਼ਿਸ ਰੋਡ 'ਤੇ ਸਥਿਤ ਇਕ ਇਲੈਕਟੋ੍ਰਨਿਕ ਸ਼ੋਅਰੂਮ ਵਿਚ ਚੋਰਾਂ ਵੱਲੋਂ ਗਲੇ ਵਿਚ ਰੱਖੀ ਪੰਜ ਲੱਖ ਰੁਪਏ ਤੋਂ ਵੱਧ ਦੀ ਨਗਦੀ ਅਤੇ ਚਾਂਦੀ ਦੇ ਸਿੱਕੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੋਅਰੂਮ ਮਾਲਕ ਰਾਜਿੰਦਰ ...
ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਉੱਪ ਮੰਡਲ ਮੈਜਿਸਟਰੇਟ ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਪਿੰਡ ਸ਼ੁਤਰਾਣਾ ਵਿਖੇ ਸ਼ੋਰਗੀਰ ਜਾਤੀ ਨਾਲ ਸਬੰਧਿਤ ਵਿਅਕਤੀਆਂ ਅਤੇ ਉਨ੍ਹਾਂ ਦੇ ...
ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ./ਐ.ਸਿ.) ਪੰਜਾਬ ਵਲੋਂ ਬੀਤੇ ਦਿਨੀਂ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਸਕੂਲਾਂ ਵਿਚ ਦਿੱਤੇ ਜਾ ਰਹੇ ਮਿਡ-ਡੇ-ਮੀਲ ਨੂੰ ਬੰਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਸੀ | ਸੂਬੇ ਦੇ 6 ਜ਼ਿਲਿ੍ਹਆਂ 'ਚ ...
ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਬਾਰੇ ...
ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਬਾਰੇ ...
ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਥਕ ਜਥੇਬੰਦੀਆਂ ਵਲੋਂ ਦੋਸ਼ੀ ਪੁਲਿਸ ਵਾਲਿਆਂ 'ਤੇ ਕਾਰਵਾਈ ਲਈ ਪੰਥ ਖਾਲਸਾ ਪੰਜਾਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਗੁਰਜੀਤ ਸਿੰਘ ਖਾਲਸਾ, ਭਾਈ ਸੁਖਜਿੰਦਰ ਸਿੰਘ ਬਸੀ ਮੁੱਖ ਆਗੂ ਅਤੇ ਯੂਨਾਈਟਿਡ ਸਿੱਖ ਪਾਰਟੀ ਦੇ ...
ਇਸ ਸਬੰਧੀ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ਸਬੰਧੀ ਲੋਕਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਵੀਡੀਓ ਦੀ ਘੋਖ ਕਰਕੇ ਹੀ ਕਿਸੇ ਨਤੀਜੇ 'ਤੇ ਪਹੁੰਚਿਆ ਜਾ ਸਕਦਾ ਹੈ | ਇਸ ਮਾਮਲੇ ਸਬੰਧੀ ਡੀ.ਸੀ. ਪਟਿਆਲਾ ਵਲੋਂ ...
ਬਨੂੜ, 13 ਅਗਸਤ (ਭੁਪਿੰਦਰ ਸਿੰਘ)-ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਅੱਜ ਤੜਕੇ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਦੇ ਹਮਲੇ ਵਿਚ 34 ਦੇ ਕਰੀਬ ਭੇਡਾਂ ਦੀ ਮੌਤ ਹੋ ਗਈ | ਅੱਧੀ ਦਰਜਨ ਤੋਂ ਵੱਧ ਭੇਡਾਂ ਜ਼ਖ਼ਮੀ ਹੋ ਗਈਆਂ | ਕੁੱਤਿਆਂ ਨੇ ...
ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਬੀ.ਐੱਨ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਪਟਿਆਲਾ ਵਿਖੇ ਬੀ.ਐਡ, ਟੀਚਿੰਗ ਪ੍ਰੈਕਟਿਸ ਲਈ ਆਏ ਜਸਦੇਵ ਸਿੰਘ ਸੰਧੂ ਕਾਲਜ ਤੇ ਸਰਕਾਰੀ ਕਾਲਜ ਦੇ ਅਧਿਆਪਕਾਂ ਵਲੋਂ ਆਜ਼ਾਦੀ ਦਿਵਸ ਦੇ ਮੌਕੇ ਵਿਦਿਆਰਥੀਆਂ ਦੇ ...
ਪਟਿਆਲਾ, 13 ਅਗਸਤ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਐਫ.ਸੀ. ਮਿੱਤਲ ਕਿ੍ਕਟ ਚੈਂਪੀਅਨਸ਼ਿਪ ਦਾ ਪਟਿਆਲਾ ਤੇ ਚੰਡੀਗੜ੍ਹ ਦਰਮਿਆਨ ਇਕ ਦਿਨਾ ਮੈਚ ਅੱਜ ਇੱਥੇ ਬਾਰਸ਼ ਕਾਰਨ ਬਰਾਬਰੀ 'ਤੇ ਰਹਿ ਗਿਆ | ਇਸ ਮੈਚ 'ਚ ਚੰਡੀਗੜ੍ਹ ਨੇ ਟਾਸ ...
ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਕੇਂਦਰ ਸਰਕਾਰ ਵਲੋਂ ਪਿੰਡ ਦੁਗਾਲ ਵਿਚ ਚੱਲ ਰਿਹਾ ਕਸਤੂਰਬਾ ਗਾਂਧੀ ਹੋਸਟਲ ਵਿਦਿਆਲਿਆ 'ਚ ਵਾਰਡਨ ਵਲੋਂ ਚੇਅਰਮੈਨ 'ਤੇ ਸ਼ਰਾਬ ਪੀ ਕੇ ਰਾਤ ਨੂੰ ਹੋਸਟਲ 'ਚ ਆਉਣ ਤੇ ਪਿ੍ੰਸੀਪਲ 'ਤੇ ਹੋਰ ਦੋਸ਼ ਲਾ ਕੇ ਦਿੱਤੇ ਗਏ ਅਸਤੀਫ਼ੇ ...
ਭਾਦਸੋਂ, 13 ਅਗਸਤ (ਪਰਦੀਪ ਦੰਦਰਾਲਾ)-ਲੰਘੀ 6 ਅਗਸਤ ਤੋਂ 11 ਅਗਸਤ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਵਿਖੇ ਸਲਾਨਾ ਜ਼ੋਨਲ ਟੂਰਨਾਮੈਂਟ ਕਰਵਾਏ ਗਏ | ਜਿਸ ਵਿਚ ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ ਦੀਆਂ ਟੀਮਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ...
ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਸ. ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਪਟਿਆਲਾ ਵਿਖੇ ਡਾ. ਰਾਜਵੀਰ ਸਿੰਘ ਗਿੱਲ ਨੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਚਹਿਲ ਨੇ ਡਾ. ...
ਭਾਦਸੋਂ, 13 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਅਕਾਲੀ ਦਲ ਦੇ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪਟਿਆਲਾ ਦੇ ਨਵ-ਨਿਯੁਕਤ ਕੀਤੇ ਗਏ ਸਹਾਇਕ ਆਬਜ਼ਰਵਰ ਵਰਦੇਵ ਸਿੰਘ ਨੋਨੀ ਮਾਨ ਦਾ ਜੱਸਾ ਖੋਖ ਮੁੱਖ ਬੁਲਾਰਾ ਐਸ.ਓ.ਆਈ. ਦੀ ...
ਭਾਦਸੋਂ, 13 ਅਗਸਤ (ਪਰਦੀਪ ਦੰਦਰਾਲ਼ਾ)-ਕਾਂਗਰਸੀ ਆਗੂ ਬਲਜਿੰਦਰ ਸਿੰਘ ਪੇਧਨ ਤੇ ਬੇਅੰਤ ਸਿੰਘ ਦੀ ਮਾਤਾ ਹਰਬੰਸ ਕੌਰ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ ਜਿਸ ਕਰਕੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪੇਧਨ ਪਰਿਵਾਰ ਦੇ ਗ੍ਰਹਿ ...
• ਪ੍ਰੀਤਮ ਸਿੰਘ ਨਾਗੀ ਸਮਾਣਾ, 13 ਅਗਸਤ- ਵੱਖ-ਵੱਖ ਨਾਮੀ ਕੰਪਨੀਆਂ 'ਤੇ ਸਿੱਖਿਆ ਸੰਸਥਾਵਾਂ ਵਲੋਂ ਆਪੋ-ਆਪਣੀ ਮਸ਼ਹੂਰੀ ਲਈ ਲਾਏ ਬਿਨਾਂ ਮਨਜ਼ੂਰੀ ਇਸ਼ਤਿਹਾਰੀ ਬੋਰਡ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਹਨ | ਜਿਸ ਕਾਰਨ ਕਈ ਥਾਵਾਂ 'ਤੇ ਕੀਮਤੀ ਜਾਨਾਂ ...
• ਪ੍ਰੀਤਮ ਸਿੰਘ ਨਾਗੀ ਸਮਾਣਾ, 13 ਅਗਸਤ- ਵੱਖ-ਵੱਖ ਨਾਮੀ ਕੰਪਨੀਆਂ 'ਤੇ ਸਿੱਖਿਆ ਸੰਸਥਾਵਾਂ ਵਲੋਂ ਆਪੋ-ਆਪਣੀ ਮਸ਼ਹੂਰੀ ਲਈ ਲਾਏ ਬਿਨਾਂ ਮਨਜ਼ੂਰੀ ਇਸ਼ਤਿਹਾਰੀ ਬੋਰਡ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਹਨ | ਜਿਸ ਕਾਰਨ ਕਈ ਥਾਵਾਂ 'ਤੇ ਕੀਮਤੀ ਜਾਨਾਂ ...
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸੜਕ 'ਤੇ ਦੁਰਘਟਨਾਵਾਂ ਦਾ ਕਾਰਨ ਬਣਦੇ ਆਵਾਰਾ ਪਸ਼ੂਆਂ ਨੂੰ ਗਾਜ਼ੀਪੁਰ ਸਥਿਤ ਸਰਕਾਰੀ ਗਊਸ਼ਾਲਾ ਵਿਚ ਭੇਜਿਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਜਿਨ੍ਹਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਦਾ ...
ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੇਰਗੜ੍ਹ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਰਮੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਪਿੰਡ ਸ਼ੇਰਗੜ੍ਹ ਦੀ ਮੌਤ ਹੋਣ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਉੱਪਰ ਇਲਾਜ ਦੌਰਾਨ ਕਥਿਤ ...
ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੇਰਗੜ੍ਹ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਰਮੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਪਿੰਡ ਸ਼ੇਰਗੜ੍ਹ ਦੀ ਮੌਤ ਹੋਣ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਉੱਪਰ ਇਲਾਜ ਦੌਰਾਨ ਕਥਿਤ ...
ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਵਲੋਂ ਬੀਤੇ ਦਿਨੀਂ ਉਪਭੋਗਤਾਵਾਂ ਦੀ ਸਹੂਲਤ ਲਈ ਸਥਾਨਕ ਘਲੋੜੀ ਗੇਟ ਦੇ ਸਰਕਾਰੀ ਫਲੈਟਾਂ ਵਿਚ ਸਬ-ਡਵੀਜ਼ਨ ਦਾ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਹ ਦਫ਼ਤਰ 40 ਤੋਂ ਵੱਧ ਕਲੋਨੀਆਂ ਅਤੇ 8 ਤੋਂ ਵੱਧ ਵਾਰਡਾਂ ਲਈ ...
ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਤੀਆਂ ਤੀਜ ਦੀਆਂ ਤਿਉਹਾਰ ਵਿਦਿਆਰਥਣਾਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਨਵੇਂ ਜੀ.ਐਨ.ਐਮ ਅਤੇ ਪੁਰਾਣੇ ਜੀ.ਐਨ.ਐਮ ਦੇ ਵਿਦਿਆਰਥੀਆਂ ਨੇ ਗਿੱਧਾ, ਗੀਤ, ਤੇ ਨਾਚ ਗਾਣਿਆਂ ਦੇ ਨਾਲ ਇਹ ਤਿਉਹਾਰ ਨੂੰ ਚਾਰ ਚੰਨ ਲਾ ਦਿੱਤੇ | ਪੀਘਾਂ ਵਿਚ ਬੈਠ ਕੇ ਵੀ ਵਿਦਿਆਰਥੀਆਂ ਨੇ ਇਹ ਪ੍ਰੋਗਰਾਮ ਪੇਸ਼ ਕੀਤੇ | ਮਹਿੰਦੀ ਕੰਪੀਟੀਸ਼ਨ ਤੇ ਰੰਗੋਲੀ ਮੁਕਾਬਲੇ ਵੀ ਹੋਏ | ਪਹਿਲੇ ਸਥਾਨ 'ਤੇ ਆਏ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ | ਇਸ ਪ੍ਰੋਗਰਾਮ ਵਿਚ ਕਾਲਜ ਡਾਇਰੈਕਟਰ ਪ੍ਰੋ.ਬਲਦੇਵ ਸਿੰਘ ਬੱਲੂਆਣਾ ਐਮ.ਐਸ.ਸੀ. ਪ੍ਰੋਫੇਸਰ ਪ੍ਰਭਜੋਤ ਕੌਰ. ਨਰਿੰਦਰ ਕੌਰ, ਸਿੰਧਬੀਰ ਕੌਰ, ਸੰਜੀਵ ਕੁਮਾਰ, ਕੁਲਦੀਪ ਕੌਰ, ਦਲਜੀਤ ਕੌਰ, ਰਮਨਦੀਪ ਕੌਰ ਅਤੇ ਹੌਰ ਟੀਚਰ ਸਾਮਿਲ ਸਨ |
ਪਟਿਆਲਾ, 13 ਅਗਸਤ (ਅ.ਸ. ਆਹਲੂਵਾਲੀਆ)-ਭਾਰਤੀ ਸੰਵਿਧਾਨ ਜਲਾਉਣ ਵਾਲੀਆਂ ਤਾਕਤਾਂ ਨੂੰ ਦੇਸ਼ਧ੍ਰੋਹੀ ਦਾ ਮੁਕੱਦਮਾ ਚਲਾ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਇਸ ਲਈ ਅੱਜ ਲੋਕਤੰਤਰਿਕ ਜਨਤਾ ਦਲ ਦੀ ਅਗਵਾਈ ਵਿਚ ਇਕੱਠੇ ਹੋਏ ਅੰਬੇਡਕਰਵਾਦੀ ਸੰਗਠਨਾਂ ਨੇ ਡਿਪਟੀ ...
ਨਾਭਾ, 13 ਅਗਸਤ (ਕਰਮਜੀਤ ਸਿੰਘ)-ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਨਾਭਾ ਬਲਾਕ ਦੀ ਇਕ ਵਿਸ਼ੇਸ਼ ਬੈਠਕ ਸਥਾਨਕ ਇਕ ਨਿੱਜੀ ਹੋਟਲ ਵਿਚ ਹੋਈ | ਇਸ ਬੈਠਕ ਵਿਚ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ | ਇਸ ਚੋਣ ਵਿਚ ਫ਼ਰਜ਼ੰਦ ਸੰਧੂ ਪ੍ਰਧਾਨ, ...
ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਮਗਰੋਂ ਸੂਬੇ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਨਿਗਮ ਤੇ ਪੰਜਾਬ ਪਛੜੀਆਂ ਸ਼ੇ੍ਰਣੀਆਂ ਭੌਾ ਵਿਕਾਸ ਤੇ ਵਿੱਤ ਨਿਗਮ ਦੇ ਕਰਜ਼ਦਾਰ ਕਿਰਤੀ ਕਾਮਿਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX