ਤਾਜਾ ਖ਼ਬਰਾਂ


ਈ-ਸਾਈਕਲ 'ਤੇ ਪੁਲਿਸ ਕਰੇਗੀ ਮੁਜਰਮਾਂ ਦਾ ਪਿੱਛਾ
. . .  48 minutes ago
ਲੁਧਿਆਣਾ, 19 ਦਸੰਬਰ [ਰੁਪੇਸ਼ ਕੁਮਾਰ ]- ਪੁਲਿਸ ਹੁਣ ਈ-ਸਾਈਕਲ 'ਤੇ ਮੁਜਰਮਾਂ ਦਾ ਪਿੱਛਾ ਕਰੇਗੀ ।ਇਹ ਪਹਿਲ ਲੁਧਿਆਣਾ ਤੋਂ ਕੀਤੀ ਗਈ ਹੈ ।ਹੀਰੋ ਸਾਈਕਲ ਨੇ ਇਹ ਸਾਈਕਲਾਂ ਭੇਟ ਕੀਤੀਆਂ ਹਨ। ਅਪਰਾਧੀਆਂ ਦਾ ...
ਕਾਂਗਰਸੀ ਆਗੂ ਦੀ ਗੱਡੀ 'ਚੋਂ ਸ਼ਰਾਬ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 19 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਚਾਇਤੀ ਚੋਣਾਂ ਦੇ ਚੱਲਦਿਆਂ ਪੁਲਿਸ ਵਲੋਂ ਫ਼ਿਰੋਜ਼ਪੁਰ ਛਾਉਣੀ ਵਿਖੇ ਕਾਂਗਰਸ ਭਵਨ ਲਾਗੇ ਇਕ ਇਨੋਵਾ ਗੱਡੀ ਨੰਬਰ ਪੀ.ਬੀ.10ਸੀ.ਸੀ.7770 ਵਿਚੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ...
ਬਰਗਾੜੀ ਇਨਸਾਫ਼ ਮੋਰਚੇ ਦੀ 20 ਦਸੰਬਰ ਵਾਲੀ ਮੀਟਿੰਗ ਰੱਦ
. . .  about 3 hours ago
ਫ਼ਿਰੋਜ਼ਪੁਰ 19 ਦਸੰਬਰ ( ਜਸਵਿੰਦਰ ਸਿੰਘ ਸੰਧੂ ) - ਬਰਗਾੜੀ ਇਨਸਾਫ਼ ਮੋਰਚੇ ਦੀ 20 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਕੁੱਝ ਕਾਰਨਾ ਕਰਕੇ ਰੱਦ ਕਰ ਦਿੱਤੇ ਜਾਣ ਦੀ ਜਾਣਕਾਰੀ ਦਿੰਦਿਆਂ ਸਰਬੱਤ ਖ਼ਾਲਸਾ ਵਲੋਂ ਐਲਾਨੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਨੂੰ ਪੀ.ਜੀ.ਆਈ. ਤੋਂ ਮਿਲੀ ਛੁੱਟੀ
. . .  about 3 hours ago
ਚੰਡੀਗੜ੍ਹ, 19 ਦਸੰਬਰ (ਮਨਜੋਤ ਸਿੰਘ ਜੋਤ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦਾ ਲੰਘੇ ਸੋਮਵਾਰ ਪੀ.ਜੀ.ਆਈ. ਵਿਖੇ ਗੁਰਦੇ ਵਿਚੋਂ ਪਥਰੀ ਹਟਾਉਣ ਲਈ ਅਪਰੇਸ਼ਨ ਕੀਤਾ ਗਿਆ ਸੀ, ਨੂੰ ਅੱਜ ਛੁੱਟੀ ਮਿਲ ਗਈ ਹੈ। ਸਿਹਤ 'ਚ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਅੱਜ...
ਜੰਮੂ ਕਸ਼ਮੀਰ 'ਚ ਰਾਸ਼ਟਰਪਤੀ ਰਾਜ ਲਾਗੂ
. . .  about 3 hours ago
ਨਵੀਂ ਦਿੱਲੀ, 19 ਦਸੰਬਰ - ਜੰਮੂ ਕਸ਼ਮੀਰ 'ਚ ਗਵਰਨਰ ਰਾਜ ਦੀ 6 ਮਹੀਨਿਆਂ ਦੀ ਮਿਆਦ ਖਤਮ ਹੋਣ ਮਗਰੋਂ ਸੂਬੇ 'ਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ...
ਵਿਜੀਲੈਂਸ ਵਿਭਾਗ ਵਲੋਂ ਦਿਆਲ ਸਿੰਘ ਕੋਲਿਆਂਵਾਲੀ ਦੀ ਕੋਠੀ ਦੀ ਜਾਂਚ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਜੀਲੈਂਸ ਵਿਭਾਗ ਦੀ ਟੀਮ ਅਤੇ ਟੈਕਨੀਕਲ ਟੀਮ ਵਲੋਂ ਅੱਜ ਪਿੰਡ ਕੋਲਿਆਂਵਾਲੀ ਵਿਖੇ ਪਹੁੰਚ ਕੇ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਕੋਠੀ ਦੀ ਜਾਂਚ ਕੀਤੀ ਗਈ। 4 ਘੰਟਿਆਂ ਦੀ ਜਾਂਚ...
ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 9 ਮੈਂਬਰ ਕਾਬੂ
. . .  about 3 hours ago
ਪਠਾਨਕੋਟ, 19 ਦਸੰਬਰ (ਚੌਹਾਨ/ਅਸ਼ੀਸ਼ ਸ਼ਰਮਾ)- ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਹੋਈਆਂ ਲੁੱਟਾਂ ਖੋਹਾਂ 'ਤੇ ਡਕੈਤੀ 'ਚ ਸ਼ਾਮਲ ਗਿਰੋਹ ਦੇ 9 ਮੈਂਬਰਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ...
ਬੱਸ ਮੈਨੇਜਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਾਂਝੀ ਐਕਸ਼ਨ ਕਮੇਟੀ ਵਲੋਂ ਮੁਜ਼ਾਹਰਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)- ਚੰਡੀਗੜ੍ਹ ਨੂੰ ਜਾਂਦੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਦੀ ਵਾਲਵੋ ਬੱਸ ਨੂੰ ਰੋਕਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਰੋਡਵੇਜ਼ ਕਾਮਿਆਂ ਅਤੇ ਆਰਬਿਟ ਬੱਸ ਦੇ ਮੈਨੇਜਰ ਵਿਚਕਾਰ ਤਖ਼ਲਕਲਾਮੀ ਹੋਈ। ....
ਪੰਚਾਇਤੀ ਚੋਣਾਂ 'ਚ ਵਰਤੀ ਜਾਣ ਵਾਲੀ 200 ਪੇਟੀ ਨਜਾਇਜ਼ ਸ਼ਰਾਬ ਬਰਾਮਦ
. . .  about 4 hours ago
ਟਾਂਡਾ ਉੜਮੁੜ, 19 ਦਸੰਬਰ (ਦੀਪਕ ਬਹਿਲ)- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਵੋਟਰਾਂ ਨੂੰ ਕਥਿਤ ਤੌਰ 'ਤੇ ਜਾਅਲੀ ਸ਼ਰਾਬ ਤਿਆਰ ਕਰ ਕੇ ਠੇਕਿਆਂ 'ਚ ਸਪਲਾਈ ਕਰਨ ਦੇ ਮੰਤਵ ਨਾਲ ਵਰਤੀ ਜਾਣ ਵਾਲੀ ਸ਼ਰਾਬ ਦੀ ਇਕ ਵੱਡੀ ਖੇਪ ਜਿਸ 'ਚ .....
ਬਰਗਾੜੀ ਮੋਰਚੇ ਦੀ ਸਮਾਪਤੀ ਦੇ ਐਲਾਨ 'ਤੇ ਭਾਈ ਹਵਾਰਾ ਨੇ ਲਿਖਿਆ ਪੱਤਰ
. . .  about 4 hours ago
ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਤਿਹਾੜ ਜੇਲ੍ਹ ਦਿੱਲੀ 'ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਇੱਕ ਪੱਤਰ ਅੱਜ ਚੰਡੀਗੜ੍ਹ 'ਚ ਐਡਵੋਕੇਟ ਅਮਰ ਸਿੰਘ ਚਾਹਲ ਵੱਲੋਂ ਪੱਤਰਕਾਰਾਂ ਨੂੰ ਸੌਂਪਿਆ ਗਿਆ। ਇਸ 'ਚ ਭਾਈ ਜਗਤਾਰ ਸਿੰਘ ਹਵਾਰਾ ਨੇ ਲਿਖਿਆ .....
'84 ਸਿੱਖ ਕਤਲੇਆਮ : ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਜਾਵੇਗਾ ਸਨਮਾਨਿਤ- ਲੌਂਗੋਵਾਲ
. . .  about 4 hours ago
ਚੰਡੀਗੜ੍ਹ, 19 ਦਸੰਬਰ (ਵਿਕਰਮਜੀਤ ਸਿੰਘ ਮਾਨ)- 1984 ਦੇ ਸਿੱਖ ਕਤਲੇਆਮ ਮਾਮਲੇ 'ਚ 34 ਸਾਲ ਗਵਾਹ ਬਣੇ ਰਹੇ ਗਵਾਹਾਂ, ਵਕੀਲਾਂ ਅਤੇ ਇਸ ਕੇਸ 'ਚ ਮੌਜੂਦ ਲੋਕਾਂ ਅਤੇ ਐਚ.ਐਸ. ਫੂਲਕਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ 26 ਦਸੰਬਰ ਨੂੰ ਅਕਾਲ ਤਖਤ 'ਚ ਸਨਮਾਨਿਤ .....
ਐਮਾਜ਼ੋਨ ਨੇ ਸ਼੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਕੀਤੀ ਬੇਅਦਬੀ, ਐਸ.ਜੀ.ਪੀ.ਸੀ. ਨੇ ਭੇਜਿਆ ਨੋਟਿਸ
. . .  about 5 hours ago
ਜਲੰਧਰ, 19 ਦਸੰਬਰ -ਸ਼੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਨ ਲਾਈਨ ਚੀਜ਼ਾਂ-ਵਸਤਾਂ ਵੇਚਣ ਵਾਲੀ ਕੰਪਨੀ ਐਮਾਜ਼ੋਨ ਡਾਟ ਕਾਮ ਨੂੰ ਨੋਟਿਸ ਭੇਜਿਆ ਗਿਆ.....
ਇਸਰੋ ਨੇ ਸ੍ਰੀਹਰੀਕੋਟਾ ਤੋਂ ਜੀ.ਸੈਟ-7ਏ ਨੂੰ ਕੀਤਾ ਲਾਂਚ
. . .  about 5 hours ago
ਨਵੀਂ ਦਿੱਲੀ, 19 ਦਸੰਬਰ- ਸ੍ਰੀਹਰੀਕੋਟਾ ਦੇ ਸਤੀਸ਼ ਧਵਨ ਸਪੇਸ ਸੈਂਟਰ 'ਚ ਇਸਰੋ (ਭਾਰਤੀ ਪੁਲਾੜ ਖੋਜ ਸੰਸਥਾ) ਨੇ ਜੀ.ਸੈਟ-7ਏ ਨੂੰ ਲਾਂਚ ਕਰ ਦਿੱਤਾ ਹੈ। ਜੀ.ਸੈਟ-7ਏ ਇਕ ਭੂਗੋਲਿਕ ਉਪਗ੍ਰਹਿ ਹੈ ਜੋ ਭਾਰਤ ਦੀ ਸੰਚਾਰ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੰਮ ਕਰੇਗਾ.....
ਲੋਕ ਸਭਾ 'ਚ ਪਾਸ ਹੋਇਆ ਸਰੋਗੇਸੀ ਬਿਲ
. . .  about 5 hours ago
ਬਠਿੰਡਾ ਫ਼ੈਕਟਰੀ ਧਮਾਕਾ: ਸੂਬਾ ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਅਤੇ ਜ਼ਖਮੀ ਵਿਅਕਤੀ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 5 hours ago
ਬਠਿੰਡਾ, 19 ਦਸੰਬਰ (ਵਿਕਰਮ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 3 ਲੱਖ ਅਤੇ ਗੰਭੀਰ ਜ਼ਖਮੀ ਹੋਏ ਵਿਅਕਤੀ ਨੂੰ 50 ....
ਪੰਜਾਬ ਸਰਕਾਰ ਵੱਲੋਂ ਨਵੇਂ ਵਰ੍ਹੇ ਦੇ ਸਬੰਧ 'ਚ ਸਰਕਾਰੀ ਛੁੱਟੀਆਂ ਦਾ ਐਲਾਨ
. . .  about 5 hours ago
ਰਾਫੇਲ 'ਤੇ ਮੁਆਫ਼ੀ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ
. . .  about 6 hours ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਮਿਸ਼ੇਲ ਨੂੰ 28 ਦਸੰਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 6 hours ago
ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਦੇ ਜੇ.ਈ. ਨੂੰ ਰੰਗੇ ਹੱਥੀਂ ਕੀਤਾ ਕਾਬੂ
. . .  about 6 hours ago
ਟੁਆਇਲਟ ਸੀਟ 'ਤੇ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ, ਸੰਗਤਾਂ 'ਚ ਭਾਰੀ ਰੋਸ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਪਟਿਆਲਾ

ਮੰਨੀਆਂ ਮੰਗਾਂ ਲਾਗੂ ਨਾ ਕਰਨ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਸੰਘਰਸ਼ ਦਾ ਐਲਾਨ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਅਤੇ ਪਾਵਰ ਮੈਨੇਜਮੈਂਟ ਦਰਮਿਆਨ ਗੱਲਬਾਤ ਬੇਸਿੱਟਾ ਰਹਿਣ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਇੰਪਲਾਈਜ਼ ...

ਪੂਰੀ ਖ਼ਬਰ »

ਯਤੀਮਖ਼ਾਨੇ ਦਾ ਲੜਕਾ ਹਸਪਤਾਲ 'ਚੋਂ ਫ਼ਰਾਰ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਯਤੀਮਖਾਨੇ ਦੇ ਇਕ ਲੜਕੇ ਦਾ ਹਸਪਤਾਲ 'ਚੋਂ ਫ਼ਰਾਰ ਹੋਣ ਤੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰਾਜਿੰਦਰਾ ਦੇਵੀ ਯਤੀਮਖ਼ਾਨਾ ਟਰੱਸਟ ਦੇ ਵਾਰਡਨ ਭੁਪਿੰਦਰ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਲਾਵਾਰਸ ਮਨੁੱਖੀ ਲਾਸ਼ਾਂ ਦੀ ਸ਼ਨਾਖ਼ਤ ਲਈ ਡੀ.ਐਨ.ਏ. ਜਾਂ ਆਧਾਰ ਕਾਰਡ ਕਿਉਂ ਨਹੀਂ?

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਮੈਡੀਕੋ-ਲੀਗਲ ਮਾਹਿਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਲਾਵਾਰਸ ਮਨੁੱਖੀ ਦੇਹਾਂ ਦੀ ਸ਼ਨਾਖ਼ਤ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ ਤੇ ਰਾਜ ਦੇ ਗ੍ਰਹਿ ਵਿਭਾਗ ਅਤੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਤੁਰੰਤ ਰਾਜ ਦੇ ...

ਪੂਰੀ ਖ਼ਬਰ »

ਪੈਰੋਲ 'ਤੇ ਆਏ ਕੈਦੀ ਸਮੇਤ ਤਿੰਨ ਵਿਅਕਤੀ 54 ਕਿਲੋ ਚੂਰਾ ਪੋਸਤ ਸਣੇ ਕਾਬੂ

ਘੱਗਾ, 13 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਥਾਣਾ ਘੱਗਾ ਪੁਲਿਸ ਵਲੋਂ ਪਿੰਡ ਦੇਧਨਾ ਨੇੜੇ ਖੜ੍ਹੇ ਇੱਕ ਸ਼ੱਕੀ ਹਾਲਤ 'ਚ ਟਰਾਲੇ 'ਚੋਂ ਭੁੱਕੀ ਉਤਾਰਦੇ ਦੋ ਜਣਿਆਂ 'ਤੇ ਭੁੱਕੀ ਲੈਣ ਆਏ ਇੱਕ ਪੈਰੋਲ 'ਤੇ ਆਏ ਨਾਮੀ ਤਸਕਰ ਸਮੇਤ ਤਿੰਨ ਜਣਿਆਂ ਨੂੰ 54 ਕਿਲੋ ਭੁੱਕੀ ਸਣੇ ਕਾਬੂ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ 'ਤੇ ਕੇਸ ਦਰਜ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਔਰਤਾਂ ਨਾਲ ਅਸ਼ਲੀਲ ਹਰਕਤਾਂ ਕਰਨ ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਕਰ ਲਿਆ ਹੈ | ਮਨੀ ਤਨੇਜਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਇਕ ਆਈਸਕ੍ਰੀਮ ਦੀ ਦੁਕਾਨ ਉਕਤ ਮੁਲਜ਼ਮ ਨੇ ਉਸ ਦੀ ਪਤਨੀ ...

ਪੂਰੀ ਖ਼ਬਰ »

ਵਿਦੇਸ਼ ਜਾਣ ਵਾਲੇ ਨੌਜਵਾਨ ਭਾਰਤ ਸਰਕਾਰ ਕੋਲ ਰਜਿਸਟਰਡ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ : ਡੀ.ਸੀ.

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਵਿਦੇਸ਼ ਵਿਚ ਜਾ ਕੇ ਕੰਮ ਕਰਨ ਦੇ ਚਾਹਵਾਨ ਨੌਜਵਾਨ ਭਾਰਤ ਸਰਕਾਰ ਵਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ ਅਤੇ ਜੇਕਰ ਕੋਈ ਵਿਅਕਤੀ ਜਾ ਕੰਪਨੀ ਬਿਨਾਂ ਰਜਿਸਟਰ ਹੋਏ ਕਿਸੇ ਵਿਅਕਤੀ ਨੂੰ ਵਿਦੇਸ਼ ...

ਪੂਰੀ ਖ਼ਬਰ »

ਪਾੜਿ੍ਹਆਂ ਦੇ ਸਿਰ 'ਤੇ ਸਰਿੰਜਾਂ ਦਾ ਸਾਇਆ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਇਕ ਪਾਸੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਮੁਹਿੰਮ ਵਿੱਢੀ ਗਈ ਹੈ ਜਦੋਂ ਕਿ ਦੂਜੇ ਪਾਸੇ ਅੱਜ ਵੀ ਸ਼ਹਿਰ 'ਚ ਸਥਿਤ ਕੁਝ ਅਜਿਹੀਆਂ ਥਾਵਾਂ ਹਨ ਜਿਨ੍ਹਾਂ ਨੂੰ ਨਸ਼ੇੜੀਆਂ ਨੇ ਆਪਣਾ ਅੱਡਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਠਰੂਆ ਦੇ ਵਿਦਿਆਰਥੀ ਗੰਦਗੀ ਨਾਲ ਨੱਕੋ-ਨੱਕ ਭਰੀ ਟੈਂਕੀ ਵਿਚੋਂ ਪਾਣੀ ਪੀਣ ਲਈ ਮਜਬੂਰ

ਅਰਨੋਂ/ਖਨੌਰੀ, 13 ਅਗਸਤ (ਦਰਸ਼ਨ ਸਿੰਘ ਪਰਮਾਰ, ਬਲਵਿੰਦਰ ਸਿੰਘ ਥਿੰਦ)-ਇਕ ਪਾਸੇ ਜਿੱਥੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਕਰੋੜਾਂ ਰੁਪਏ ਖ਼ਰਚ ਕਰਕੇ ਦੇਸ਼ ਅਤੇ ਸੂਬਿਆਂ ਨੂੰ ਸਾਫ਼-ਸੁਥਰਾ ਬਣਾਉਣ ਅਤੇ ਸਕੂਲਾਂ ਅੰਦਰ ਪੜ੍ਹ ਰਹੇ ...

ਪੂਰੀ ਖ਼ਬਰ »

ਸਵੱਛ ਸਰਵੇਖਣ 2019 ਅਧੀਨ ਗਾਰਬੇਜ਼ ਫ੍ਰੀ ਸਿਟੀ ਸਬੰਧੀ ਸੈਵਨ ਸਟਾਰ ਰੇਟਿੰਗ ਹਾਸਲ ਕਰਨ ਲਈ ਵਰਕਸ਼ਾਪ

ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਸਵੱਛ ਸਰਵੇਖਣ 2019 ਅਧੀਨ ਗਾਰਬੇਜ਼ ਫਰੀ ਸਿਟੀ ਸਬੰਧੀ ਸੈਵਨ ਸਟਾਰ ਰੇਟਿੰਗ ਹਾਸਿਲ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਕੀਤੀ 25 ਪੀ.ਜੀਜ਼ ਦੀ ਚੈਕਿੰਗ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੋੜ)-ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਦੇ ਸਾਰੇ ਇਲਾਕਿਆਂ 'ਚ ਚੌਕਸੀ ਵਧਾਉਣ ਦੇ ਨਾਲ ਅੱਜ ਪੁਲਿਸ ਵੱਲੋਂ ਲੀਲ੍ਹਾ ਭਵਨ ਦੇ ਆਲ਼ੇ ਦੁਆਲੇ 25 ਪੀਜੀਜ਼ ਦਾ ਨਿਰੀਖਣ ਵੀ ਕੀਤਾ ਗਿਆ | ਮਾਡਲ ਟਾਊਨ ਚੌਕੀ ...

ਪੂਰੀ ਖ਼ਬਰ »

ਜਨਤਕ ਇਮਾਰਤਾਂ ਨੂੰ ਗੰਦਾ ਕਰਨ 'ਤੇ ਹੁਣ ਹੋਵੇਗੀ ਐਫ.ਆਈ.ਆਰ. ਦਰਜ, 141 ਦੇ ਚਾਲਾਨ ਕੱਟੇ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸੜਕ 'ਤੇ ਦੁਰਘਟਨਾਵਾਂ ਦਾ ਕਾਰਨ ਬਣਦੇ ਸਾਰੇ ਆਵਾਰਾ ਪਸ਼ੂਆਂ ਨੂੰ ਗਾਜੀਪੁਰ ਸਥਿਤ ਸਰਕਾਰੀ ਗਊਸ਼ਾਲਾ ਵਿਚ ਭੇਜਿਆ ਜਾਵੇਗਾ ¢ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਮਿੰਨੀ ਸਕੱਤਰੇਤ ਵਿਚ ਸੜਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਚੌਥਾ ਦਰਜਾ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਅਤੇ ਵਿਭਾਗੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਕਮੇਟੀ ਪਟਿਆਲਾ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ (ਸਿ.ਸੈ.) ਅਤੇ ਪ੍ਰਾਇਮਰੀ ਦਫ਼ਤਰਾਂ ਅੱਗੇ ...

ਪੂਰੀ ਖ਼ਬਰ »

ਸੂਬੇ 'ਚ ਸ਼ਰਾਬ ਦਾ ਕਾਰੋਬਾਰ ਕਰ ਕਿਸ਼ਤਾਂ ਨਾ ਦੇਣ ਵਾਲੇ ਠੇਕੇਦਾਰਾਂ ਦੀਆਂ ਜਾਇਦਾਦਾਂ ਹੋਣ ਲੱਗੀਆਂ ਨਿਲਾਮ

ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਆਬਕਾਰੀ ਤੇ ਕਰ ਵਿਭਾਗ ਪੰਜਾਬ ਵਲੋਂ ਸਾਲ 2016-17 ਦੌਰਾਨ ਸ਼ਰਾਬ ਦੇ ਠੇਕੇ ਲੈ ਕੇ ਕੰਮ ਕਰਨ ਤੇ ਬਾਅਦ 'ਚ ਨਿਰਧਾਰਤ ਸ਼ਰਤਾਂ ਮੁਤਾਬਿਕ ਕਿਸ਼ਤ ਜਮ੍ਹਾਂ ਨਾ ਕਰਵਾਉਣ ਵਾਲੇ ਠੇਕੇਦਾਰਾਂ ਦੀਆਂ ਪਲਜ ਕੀਤੀਆਂ ਜਾਇਦਾਦਾਂ ...

ਪੂਰੀ ਖ਼ਬਰ »

ਚਾਂਦੀ ਦੇ ਸਿੱਕਿਆਂ ਸਣੇ ਸ਼ੋਅਰੂਮ ਵਿਚੋਂ 5.15 ਲੱਖ ਦੀ ਚੋਰੀ, ਮਾਮਲਾ ਦਰਜ

ਸਮਾਣਾ, 13 ਅਗਸਤ (ਸਾਹਿਬ ਸਿੰਘ)-ਸਥਾਨਕ ਪੋਸਟ ਆਫ਼ਿਸ ਰੋਡ 'ਤੇ ਸਥਿਤ ਇਕ ਇਲੈਕਟੋ੍ਰਨਿਕ ਸ਼ੋਅਰੂਮ ਵਿਚ ਚੋਰਾਂ ਵੱਲੋਂ ਗਲੇ ਵਿਚ ਰੱਖੀ ਪੰਜ ਲੱਖ ਰੁਪਏ ਤੋਂ ਵੱਧ ਦੀ ਨਗਦੀ ਅਤੇ ਚਾਂਦੀ ਦੇ ਸਿੱਕੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੋਅਰੂਮ ਮਾਲਕ ਰਾਜਿੰਦਰ ...

ਪੂਰੀ ਖ਼ਬਰ »

ਗ਼ਲਤ ਤਰੀਕੇ ਨਾਲ ਬਣਾਏ ਅਨੁਸੂਚਿਤ ਜਾਤੀ ਸਰਟੀਫਿਕੇਟ ਤੁਰੰਤ ਐਸ.ਡੀ.ਐਮ. ਦਫ਼ਤਰ ਵਿਚ ਜਮ੍ਹਾਂ ਕਰਵਾਏ ਜਾਣ-ਐਸ.ਡੀ.ਐਮ

ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਉੱਪ ਮੰਡਲ ਮੈਜਿਸਟਰੇਟ ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਪਿੰਡ ਸ਼ੁਤਰਾਣਾ ਵਿਖੇ ਸ਼ੋਰਗੀਰ ਜਾਤੀ ਨਾਲ ਸਬੰਧਿਤ ਵਿਅਕਤੀਆਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਮਿਡ-ਡੇ-ਮੀਲ ਨੂੰ ਲੈ ਕੇ ਦੁਚਿੱਤੀ 'ਚ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ./ਐ.ਸਿ.) ਪੰਜਾਬ ਵਲੋਂ ਬੀਤੇ ਦਿਨੀਂ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਸਕੂਲਾਂ ਵਿਚ ਦਿੱਤੇ ਜਾ ਰਹੇ ਮਿਡ-ਡੇ-ਮੀਲ ਨੂੰ ਬੰਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਸੀ | ਸੂਬੇ ਦੇ 6 ਜ਼ਿਲਿ੍ਹਆਂ 'ਚ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਅਭਿਆਸ ਹੋਇਆ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਬਾਰੇ ...

ਪੂਰੀ ਖ਼ਬਰ »

72ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ- ਕੁਮਾਰ ਅਮਿਤ ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਅਭਿਆਸ ਹੋਇਆ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਬਾਰੇ ...

ਪੂਰੀ ਖ਼ਬਰ »

ਸਿੱਖ ਨੌਜਵਾਨਾਂ 'ਤੇ ਤਸ਼ੱਦਦ ਢਾਹੁਣ ਵਾਲਿਆਂ 'ਤੇ ਕਾਰਵਾਈ ਕਰੇ ਪ੍ਰਸ਼ਾਸਨ-ਪੰਥਕ ਜਥੇਬੰਦੀਆਂ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਥਕ ਜਥੇਬੰਦੀਆਂ ਵਲੋਂ ਦੋਸ਼ੀ ਪੁਲਿਸ ਵਾਲਿਆਂ 'ਤੇ ਕਾਰਵਾਈ ਲਈ ਪੰਥ ਖਾਲਸਾ ਪੰਜਾਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਗੁਰਜੀਤ ਸਿੰਘ ਖਾਲਸਾ, ਭਾਈ ਸੁਖਜਿੰਦਰ ਸਿੰਘ ਬਸੀ ਮੁੱਖ ਆਗੂ ਅਤੇ ਯੂਨਾਈਟਿਡ ਸਿੱਖ ਪਾਰਟੀ ਦੇ ...

ਪੂਰੀ ਖ਼ਬਰ »

15 ਅਗਸਤ ਨੂੰ ਆਜ਼ਾਦੀ ਦਿਹਾੜੇ ਦਾ ਕੀਤਾ ਬਾਈਕਾਟ ਸਿੱਖ ਨੌਜਵਾਨਾਂ 'ਤੇ ਤਸ਼ੱਦਦ ਢਾਹੁਣ ਵਾਲਿਆਂ 'ਤੇ ਕਾਰਵਾਈ ਕਰੇ ਪ੍ਰਸ਼ਾਸਨ-ਪੰਥਕ ਜਥੇਬੰਦੀਆਂ

ਇਸ ਸਬੰਧੀ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ਸਬੰਧੀ ਲੋਕਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਵੀਡੀਓ ਦੀ ਘੋਖ ਕਰਕੇ ਹੀ ਕਿਸੇ ਨਤੀਜੇ 'ਤੇ ਪਹੁੰਚਿਆ ਜਾ ਸਕਦਾ ਹੈ | ਇਸ ਮਾਮਲੇ ਸਬੰਧੀ ਡੀ.ਸੀ. ਪਟਿਆਲਾ ਵਲੋਂ ...

ਪੂਰੀ ਖ਼ਬਰ »

ਮਾਣਕਪੁਰ ਕੱਲਰ ਵਿਖੇ ਅਵਾਰਾ ਕੁੱਤਿਆਂ ਨੇ 34 ਭੇਡਾਂ ਨੂੰ ਮਾਰ ਮੁਕਾਇਆ, ਅੱਧੀ ਦਰਜਨ ਤੋਂ ਵੱਧ ਜ਼ਖ਼ਮੀ

ਬਨੂੜ, 13 ਅਗਸਤ (ਭੁਪਿੰਦਰ ਸਿੰਘ)-ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਅੱਜ ਤੜਕੇ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਦੇ ਹਮਲੇ ਵਿਚ 34 ਦੇ ਕਰੀਬ ਭੇਡਾਂ ਦੀ ਮੌਤ ਹੋ ਗਈ | ਅੱਧੀ ਦਰਜਨ ਤੋਂ ਵੱਧ ਭੇਡਾਂ ਜ਼ਖ਼ਮੀ ਹੋ ਗਈਆਂ | ਕੁੱਤਿਆਂ ਨੇ ...

ਪੂਰੀ ਖ਼ਬਰ »

ਬੀ.ਐੱਨ.ਖ਼ਾਲਸਾ ਸਕੂਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਬੀ.ਐੱਨ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਪਟਿਆਲਾ ਵਿਖੇ ਬੀ.ਐਡ, ਟੀਚਿੰਗ ਪ੍ਰੈਕਟਿਸ ਲਈ ਆਏ ਜਸਦੇਵ ਸਿੰਘ ਸੰਧੂ ਕਾਲਜ ਤੇ ਸਰਕਾਰੀ ਕਾਲਜ ਦੇ ਅਧਿਆਪਕਾਂ ਵਲੋਂ ਆਜ਼ਾਦੀ ਦਿਵਸ ਦੇ ਮੌਕੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ ਪਟਿਆਲਾ ਤੇ ਚੰਡੀਗੜ੍ਹ ਦਰਮਿਆਨ ਮੈਚ ਬਰਾਬਰ

ਪਟਿਆਲਾ, 13 ਅਗਸਤ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਐਫ.ਸੀ. ਮਿੱਤਲ ਕਿ੍ਕਟ ਚੈਂਪੀਅਨਸ਼ਿਪ ਦਾ ਪਟਿਆਲਾ ਤੇ ਚੰਡੀਗੜ੍ਹ ਦਰਮਿਆਨ ਇਕ ਦਿਨਾ ਮੈਚ ਅੱਜ ਇੱਥੇ ਬਾਰਸ਼ ਕਾਰਨ ਬਰਾਬਰੀ 'ਤੇ ਰਹਿ ਗਿਆ | ਇਸ ਮੈਚ 'ਚ ਚੰਡੀਗੜ੍ਹ ਨੇ ਟਾਸ ...

ਪੂਰੀ ਖ਼ਬਰ »

-ਮਾਮਲਾ ਚੇਅਰਮੈਨ 'ਤੇ ਸ਼ਰਾਬ ਪੀ ਕੇ ਰਾਤ ਨੂੰ ਲੜਕੀਆਂ ਦੇ ਹੋਸਟਲ ਜਾਣ ਤੇ ਪਿ੍ੰਸੀਪਲ 'ਤੇ ਲੱਗੇ ਹੋਰ ਦੋਸ਼ਾਂ ਦਾ- ਸਿੱਖਿਆ ਵਿਭਾਗ ਦਾ ਅਜੀਬ ਫ਼ੈਸਲਾ ਪਿ੍ੰਸੀਪਲ ਦੀ ਜਾਂਚ ਕਰੇਗਾ ਪਿ੍ੰਸੀਪਲ

ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਕੇਂਦਰ ਸਰਕਾਰ ਵਲੋਂ ਪਿੰਡ ਦੁਗਾਲ ਵਿਚ ਚੱਲ ਰਿਹਾ ਕਸਤੂਰਬਾ ਗਾਂਧੀ ਹੋਸਟਲ ਵਿਦਿਆਲਿਆ 'ਚ ਵਾਰਡਨ ਵਲੋਂ ਚੇਅਰਮੈਨ 'ਤੇ ਸ਼ਰਾਬ ਪੀ ਕੇ ਰਾਤ ਨੂੰ ਹੋਸਟਲ 'ਚ ਆਉਣ ਤੇ ਪਿ੍ੰਸੀਪਲ 'ਤੇ ਹੋਰ ਦੋਸ਼ ਲਾ ਕੇ ਦਿੱਤੇ ਗਏ ਅਸਤੀਫ਼ੇ ...

ਪੂਰੀ ਖ਼ਬਰ »

ਯੰਗ ਫਾਰਮਰਜ਼ ਪਬਲਿਕ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ

ਭਾਦਸੋਂ, 13 ਅਗਸਤ (ਪਰਦੀਪ ਦੰਦਰਾਲਾ)-ਲੰਘੀ 6 ਅਗਸਤ ਤੋਂ 11 ਅਗਸਤ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਵਿਖੇ ਸਲਾਨਾ ਜ਼ੋਨਲ ਟੂਰਨਾਮੈਂਟ ਕਰਵਾਏ ਗਏ | ਜਿਸ ਵਿਚ ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ ਦੀਆਂ ਟੀਮਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਚਹਿਲ ਕਾਲਜ ਕਲਿਆਣ 'ਚ ਰਾਜਵੀਰ ਸਿੰਘ ਗਿੱਲ ਨੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਸ. ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਪਟਿਆਲਾ ਵਿਖੇ ਡਾ. ਰਾਜਵੀਰ ਸਿੰਘ ਗਿੱਲ ਨੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਚਹਿਲ ਨੇ ਡਾ. ...

ਪੂਰੀ ਖ਼ਬਰ »

ਪਟਿਆਲਾ ਦੇ ਸਹਾਇਕ ਆਬਜ਼ਰਵਰ ਵਰਦੇਵ ਸਿੰਘ ਨੋਨੀ ਮਾਨ ਦਾ ਸਨਮਾਨ

ਭਾਦਸੋਂ, 13 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਅਕਾਲੀ ਦਲ ਦੇ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪਟਿਆਲਾ ਦੇ ਨਵ-ਨਿਯੁਕਤ ਕੀਤੇ ਗਏ ਸਹਾਇਕ ਆਬਜ਼ਰਵਰ ਵਰਦੇਵ ਸਿੰਘ ਨੋਨੀ ਮਾਨ ਦਾ ਜੱਸਾ ਖੋਖ ਮੁੱਖ ਬੁਲਾਰਾ ਐਸ.ਓ.ਆਈ. ਦੀ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਪੇਧਨ ਨਾਲ ਸਿਹਤ ਮੰਤਰੀ ਬ੍ਰਹਮ ਵਲੋਂ ਦੁੱਖ ਸਾਂਝਾ

ਭਾਦਸੋਂ, 13 ਅਗਸਤ (ਪਰਦੀਪ ਦੰਦਰਾਲ਼ਾ)-ਕਾਂਗਰਸੀ ਆਗੂ ਬਲਜਿੰਦਰ ਸਿੰਘ ਪੇਧਨ ਤੇ ਬੇਅੰਤ ਸਿੰਘ ਦੀ ਮਾਤਾ ਹਰਬੰਸ ਕੌਰ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ ਜਿਸ ਕਰਕੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪੇਧਨ ਪਰਿਵਾਰ ਦੇ ਗ੍ਰਹਿ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਲੱਗੇ ਇਸ਼ਤਿਹਾਰੀ ਬੋਰਡ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

• ਪ੍ਰੀਤਮ ਸਿੰਘ ਨਾਗੀ ਸਮਾਣਾ, 13 ਅਗਸਤ- ਵੱਖ-ਵੱਖ ਨਾਮੀ ਕੰਪਨੀਆਂ 'ਤੇ ਸਿੱਖਿਆ ਸੰਸਥਾਵਾਂ ਵਲੋਂ ਆਪੋ-ਆਪਣੀ ਮਸ਼ਹੂਰੀ ਲਈ ਲਾਏ ਬਿਨਾਂ ਮਨਜ਼ੂਰੀ ਇਸ਼ਤਿਹਾਰੀ ਬੋਰਡ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਹਨ | ਜਿਸ ਕਾਰਨ ਕਈ ਥਾਵਾਂ 'ਤੇ ਕੀਮਤੀ ਜਾਨਾਂ ...

ਪੂਰੀ ਖ਼ਬਰ »

ਇਸ਼ਤਿਹਾਰਬਾਜ਼ੀ ਨੇ ਸਮਾਣਾ ਦੀ ਸ਼ਕਲ ਵਿਗਾੜੀ ਸੜਕਾਂ ਕਿਨਾਰੇ ਲੱਗੇ ਇਸ਼ਤਿਹਾਰੀ ਬੋਰਡ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

• ਪ੍ਰੀਤਮ ਸਿੰਘ ਨਾਗੀ ਸਮਾਣਾ, 13 ਅਗਸਤ- ਵੱਖ-ਵੱਖ ਨਾਮੀ ਕੰਪਨੀਆਂ 'ਤੇ ਸਿੱਖਿਆ ਸੰਸਥਾਵਾਂ ਵਲੋਂ ਆਪੋ-ਆਪਣੀ ਮਸ਼ਹੂਰੀ ਲਈ ਲਾਏ ਬਿਨਾਂ ਮਨਜ਼ੂਰੀ ਇਸ਼ਤਿਹਾਰੀ ਬੋਰਡ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਹਨ | ਜਿਸ ਕਾਰਨ ਕਈ ਥਾਵਾਂ 'ਤੇ ਕੀਮਤੀ ਜਾਨਾਂ ...

ਪੂਰੀ ਖ਼ਬਰ »

ਸਾਰੇ ਆਵਾਰਾ ਪਸ਼ੂਆਂ ਨੂੰ ਗਾਜ਼ੀਪੁਰ ਗਊਸ਼ਾਲਾ ਭੇਜਿਆ ਜਾਵੇਗਾ-ਡਿਪਟੀ ਕਮਿਸ਼ਨਰ

ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸੜਕ 'ਤੇ ਦੁਰਘਟਨਾਵਾਂ ਦਾ ਕਾਰਨ ਬਣਦੇ ਆਵਾਰਾ ਪਸ਼ੂਆਂ ਨੂੰ ਗਾਜ਼ੀਪੁਰ ਸਥਿਤ ਸਰਕਾਰੀ ਗਊਸ਼ਾਲਾ ਵਿਚ ਭੇਜਿਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਜਿਨ੍ਹਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ, ਵਾਰਿਸਾਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਦਿੱਤਾ ਧਰਨਾ

ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੇਰਗੜ੍ਹ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਰਮੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਪਿੰਡ ਸ਼ੇਰਗੜ੍ਹ ਦੀ ਮੌਤ ਹੋਣ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਉੱਪਰ ਇਲਾਜ ਦੌਰਾਨ ਕਥਿਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ, ਵਾਰਿਸਾਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਦਿੱਤਾ ਧਰਨਾ

ਸ਼ੁਤਰਾਣਾ, 13 ਅਗਸਤ (ਬਲਦੇਵ ਸਿੰਘ ਮਹਿਰੋਕ)-ਪਿੰਡ ਸ਼ੇਰਗੜ੍ਹ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਰਮੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਪਿੰਡ ਸ਼ੇਰਗੜ੍ਹ ਦੀ ਮੌਤ ਹੋਣ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਉੱਪਰ ਇਲਾਜ ਦੌਰਾਨ ਕਥਿਤ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਘਲੋੜੀ ਗੇਟ ਸਬ-ਡਵੀਜ਼ਨ ਦੇ ਅਧਿਕਾਰੀ ਕੀਤੇ ਸਸਪੈਂਡ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਵਲੋਂ ਬੀਤੇ ਦਿਨੀਂ ਉਪਭੋਗਤਾਵਾਂ ਦੀ ਸਹੂਲਤ ਲਈ ਸਥਾਨਕ ਘਲੋੜੀ ਗੇਟ ਦੇ ਸਰਕਾਰੀ ਫਲੈਟਾਂ ਵਿਚ ਸਬ-ਡਵੀਜ਼ਨ ਦਾ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਹ ਦਫ਼ਤਰ 40 ਤੋਂ ਵੱਧ ਕਲੋਨੀਆਂ ਅਤੇ 8 ਤੋਂ ਵੱਧ ਵਾਰਡਾਂ ਲਈ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਤੀਆਂ ਤੀਜ ਦੀਆਂ ਤਿਉਹਾਰ ਵਿਦਿਆਰਥਣਾਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਨਵੇਂ ਜੀ.ਐਨ.ਐਮ ਅਤੇ ਪੁਰਾਣੇ ਜੀ.ਐਨ.ਐਮ ਦੇ ਵਿਦਿਆਰਥੀਆਂ ਨੇ ਗਿੱਧਾ, ਗੀਤ, ਤੇ ਨਾਚ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਜਲਾਉਣ ਵਾਲੀਆਂ ਤਾਕਤਾਂ ਿਖ਼ਲਾਫ਼ ਹੋਵੇ ਸਖ਼ਤ ਕਾਰਵਾਈ

ਪਟਿਆਲਾ, 13 ਅਗਸਤ (ਅ.ਸ. ਆਹਲੂਵਾਲੀਆ)-ਭਾਰਤੀ ਸੰਵਿਧਾਨ ਜਲਾਉਣ ਵਾਲੀਆਂ ਤਾਕਤਾਂ ਨੂੰ ਦੇਸ਼ਧ੍ਰੋਹੀ ਦਾ ਮੁਕੱਦਮਾ ਚਲਾ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਇਸ ਲਈ ਅੱਜ ਲੋਕਤੰਤਰਿਕ ਜਨਤਾ ਦਲ ਦੀ ਅਗਵਾਈ ਵਿਚ ਇਕੱਠੇ ਹੋਏ ਅੰਬੇਡਕਰਵਾਦੀ ਸੰਗਠਨਾਂ ਨੇ ਡਿਪਟੀ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਦੀ ਹੋਈ ਚੋਣ

ਨਾਭਾ, 13 ਅਗਸਤ (ਕਰਮਜੀਤ ਸਿੰਘ)-ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਨਾਭਾ ਬਲਾਕ ਦੀ ਇਕ ਵਿਸ਼ੇਸ਼ ਬੈਠਕ ਸਥਾਨਕ ਇਕ ਨਿੱਜੀ ਹੋਟਲ ਵਿਚ ਹੋਈ | ਇਸ ਬੈਠਕ ਵਿਚ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ | ਇਸ ਚੋਣ ਵਿਚ ਫ਼ਰਜ਼ੰਦ ਸੰਧੂ ਪ੍ਰਧਾਨ, ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰੀ ਹਲਕੇ ਦੇ ਕਿਰਤੀ-ਕਾਮੇ ਕਰਜ਼ਦਾਰਾਂ ਨੂੰ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਵੰਡੇ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਮਗਰੋਂ ਸੂਬੇ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਨਿਗਮ ਤੇ ਪੰਜਾਬ ਪਛੜੀਆਂ ਸ਼ੇ੍ਰਣੀਆਂ ਭੌਾ ਵਿਕਾਸ ਤੇ ਵਿੱਤ ਨਿਗਮ ਦੇ ਕਰਜ਼ਦਾਰ ਕਿਰਤੀ ਕਾਮਿਆਂ ਦੇ 50-50 ਹਜ਼ਾਰ ਰੁਪਏ ਤੱਕ ਦੇ ਮੁਆਫ਼ ਕੀਤੇ ਕਰਜ਼ਿਆਂ ਦੇ ਪ੍ਰਮਾਣ ਪੱਤਰ ਪਟਿਆਲਾ ਜ਼ਿਲ੍ਹੇ ਅੰਦਰ ਵੰਡੇ ਜਾ ਰਹੇ ਹਨ | ਇਸੇ ਤਹਿਤ ਅੱਜ ਇੱਥੇ ਨਗਰ ਨਿਗਮ ਦੇ ਸ਼ਾਇਰ ਲੁਧਿਆਣਵੀ ਆਡੋਟੋਰੀਅਮ ਵਿਖੇ ਕਰਵਾਏ ਸਮਾਗਮ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ 41 ਕਰਜ਼ਦਾਰ ਲਾਭਪਾਤਰੀਆਂ ਨੂੰ 13.32 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਪ੍ਰਮਾਣ ਪੱਤਰ ਸੌਾਪੇ | ਇਸ ਮੌਕੇ ਇਕੱਤਰ ਹੋਏ ਲਾਭਪਾਤਰੀਆਂ ਤੇ ਹੋਰਨਾਂ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਭਾਵੇਂ ਕਿ ਪਿਛਲੀ ਸਰਕਾਰ ਵਲੋਂ ਲੰਘੇ 10 ਸਾਲਾਂ ਦੌਰਾਨ ਅਪਣਾਈਆਂ ਗਈਆਂ ਮਾੜੀਆਂ ਨੀਤੀਆਂ ਕਰਕੇ ਸੂਬੇ ਦੇ ਖ਼ਜ਼ਾਨੇ ਦੀ ਸਥਿਤੀ ਆਗਿਆ ਨਹੀਂ ਸੀ ਦਿੰਦੀ ਪਰੰਤੂ ਇਸ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨਾਲ ਕੀਤੇ ਆਪਣੇ ਹਰ ਵਾਅਦੇ ਨੂੰ ਪੂਰਾ ਕਰਨ ਦਾ ਤਹੱਈਆ ਕੀਤਾ ਹੈ | ਸਾਬਕਾ ਕੇਂਦਰੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 14269 ਕਰਜ਼ਦਾਰਾਂ ਅਤੇ ਬੈਕਫਿੰਕੋ ਦੇ 1630 ਦੇ ਕਰਜ਼ਦਾਰ ਲਾਭਪਾਤਰੀਆਂ ਦੇ ਕਰੀਬ 52.59 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ ਜਦੋਂਕਿ ਇਕੱਲੇ ਪਟਿਆਲਾ ਜ਼ਿਲ੍ਹੇ 'ਚ ਅਜਿਹੇ ਕਰਜ਼ਿਆਂ ਤੋਂ ਰਾਹਤ ਪਾਉਣ ਵਾਲਿਆਂ ਦੀ ਗਿਣਤੀ 928 ਹੈ, ਜਿਨ੍ਹਾਂ ਨੂੰ 3 ਕਰੋੜ 16 ਲੱਖ ਰੁਪਏ ਦੀ ਮੁਆਫ਼ੀ ਮਿਲੀ ਹੈ | ਪ੍ਰਨੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪਟਿਆਲਾ ਦੇ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਕਰੀਬ 23 ਕਰੋੜ ਰੁਪਏ ਦੇ ਟੈਂਡਰ ਨਗਰ ਨਿਗਮ ਵਲੋਂ ਜਲਦੀ ਲਗਾਏ ਜਾ ਰਹੇ ਹਨ ਅਤੇ ਕਿਸੇ ਵੀ ਵਾਰਡ 'ਚ ਕੋਈ ਵੀ ਕੰਮ ਅਧੂਰਾ ਨਹੀਂ ਰਹੇਗਾ | ਇਸ ਸਮੇਂ ਸ੍ਰੀਮਤੀ ਪ੍ਰਨੀਤ ਕੌਰ ਤੇ ਹੋਰਨਾਂ ਦਾ ਸਵਾਗਤ ਕਰਦਿਆਂ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਪਟਿਆਲਾ 'ਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਇਆਂ | ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਐਸ.ਐਸ. ਘੁੰਮਣ, ਪਟਿਆਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਪੀ.ਕੇ. ਪੁਰੀ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ, ਕਾਂਗਰਸ ਦੇ ਐਸ.ਸੀ. ਡਿਪਾਰਟਮੈਂਟ ਦੇ ਪਟਿਆਲਾ ਚੇਅਰਮੈਨ ਸੋਨੂੰ ਸੰਗਰ, ਬੀ.ਸੀ. ਸੈਲ ਦੇ ਚੇਅਰਮੈਨ ਸ੍ਰੀ ਰਜੇਸ਼ ਮੰਡੋਰਾ, ਬਲਾਕ ਪ੍ਰਧਾਨ ਨਰੇਸ਼ ਦੁੱਗਲ, ਅਨਿਲ ਮੰਗਲਾ, ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਰਜੇਸ਼ ਘਾਰੂ, ਜ਼ਿਲ੍ਹਾ ਭਲਾਈ ਅਫ਼ਸਰ ਸ. ਗੁਰਿੰਦਰਜੀਤ ਸਿੰਘ ਧਾਲੀਵਾਲ, ਨਗਰ ਨਿਗਮ ਦੇ ਸਮੁੱਚੇ ਕੌਾਸਲਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX