ਤਾਜਾ ਖ਼ਬਰਾਂ


ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  12 minutes ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  29 minutes ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  about 1 hour ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  about 1 hour ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 2 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 3 hours ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ...
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 3 hours ago
ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ...
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 4 hours ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 4 hours ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 4 hours ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 4 hours ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 5 hours ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 5 hours ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 5 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 6 hours ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਪਹਿਲਾ ਸਫ਼ਾ

ਦੇਸ਼ 'ਚ ਹਿੰਸਾ ਲਈ ਕੋਈ ਥਾਂ ਨਹੀਂ-ਰਾਸ਼ਟਰਪਤੀ

ਆਜ਼ਾਦੀ ਦਿਵਸ ਦੀ ਪੂਰਵਲੀ ਸ਼ਾਮ ਰਾਸ਼ਟਰ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 14 ਅਗਸਤ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਦੇਸ਼ ਦੀ ਆਜ਼ਾਦੀ ਦੇ 71 ਸਾਲ ਪੂਰੇ ਹੋਣ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਕਿਸਮਤ ਵਾਲੇ ਹਾਂ ਕਿ ਸਾਨੂੰ ਮਹਾਨ ...

ਪੂਰੀ ਖ਼ਬਰ »

ਭਾਰਤੀ ਫ਼ੌਜ ਵਲੋਂ ਮੂੰਹ ਤੋੜ ਜਵਾਬ 2 ਪਾਕਿ ਸੈਨਿਕ ਹਲਾਕ

ਸ਼ਹੀਦ ਹੋਏ ਨੌਜਵਾਨ ਦਾ ਲਿਆ ਬਦਲਾ ਸ੍ਰੀਨਗਰ, 14 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਤੰਗਧਾਰ ਇਲਾਕੇ ਵਿਖੇ ਭਾਰਤੀ ਸੈਨਿਕਾਂ ਨੇ ਪਾਕਿ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਦਾ ਮੂੰਹ ਤੋੜ ਜਵਾਬ ਦਿੰਦੇ ਪਾਕਿ ਸੈਨਾ ਦੀ ਇਕ ਅਗਲੇਰੀ ...

ਪੂਰੀ ਖ਼ਬਰ »

ਬਲਰਾਮਜੀ ਦਾਸ ਟੰਡਨ ਨਹੀਂ ਰਹੇ

ਛੱਤੀਸਗੜ੍ਹ 'ਚ 7 ਦਿਨ ਦੇ ਸੋਗ ਦਾ ਐਲਾਨ ਰਾਏਪੁਰ, 14 ਅਗਸਤ (ਏਜੰਸੀ)-ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਅੱਜ ਇਥੋਂ ਦੇ ਇਕ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ 90 ਸਾਲਾਂ ਦੇ ਸਨ | ਰਾਜਪਾਲ ਦੇ ਸਕੱਤਰ ਸੁਰਿੰਦਰ ਕੁਮਾਰ ਜੈਸਵਾਲ ਨੇ ...

ਪੂਰੀ ਖ਼ਬਰ »

ਪਾਕਿ 'ਚ ਕੌਮੀ ਤੇ ਸੂਬਾਈ ਅਸੈਂਬਲੀ 'ਚ ਹਿੰਦੂ ਸਿੱਖ ਉਮੀਦਵਾਰਾਂ ਨੇ ਚੁੱਕੀ ਸਹੁੰ

ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਸੁਰਿੰਦਰ ਕੋਛੜ ਅੰਮਿ੍ਤਸਰ, 14 ਅਗਸਤ-ਪਾਕਿਸਤਾਨ 'ਚ ਹੋਈਆਂ ਕੌਮੀ ਤੇ ਅਸੈਂਬਲੀ ਚੋਣਾਂ 'ਚ ਜੇਤੂ ਰਹੇ ਹਿੰਦੂ ਉਮੀਦਵਾਰਾਂ ਸਮੇਤ ਘੱਟ ਗਿਣਤੀ ਭਾਈਚਾਰੇ ਲਈ ਰਾਖਵੀਂਆਂ ਸੀਟਾਂ ਤੋਂ ਨਵੇਂ ਚੁਣੇ ਗਏ ਸੰਸਦੀ ਮੈਂਬਰਾਂ ਵਲੋਂ ਭਲਕੇ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਤੇ ਅੱਤਵਾਦੀ ਹਮਲਾ-3 ਜ਼ਖ਼ਮੀ, ਸ਼ੱਕੀ ਗਿ੍ਫ਼ਤਾਰ

ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ 'ਤੇ ਅੱਜ ਸਵੇਰੇ ਬਰਤਾਨੀਆ ਦੇ ਸਮੇਂ ਅਨੁਸਾਰ 7.30 ਵਜੇ ਇਕ ਕਾਰ ਸਵਾਰ ਨੇ ਸੰਸਦ ਦੇ ਬਾਹਰ ਲੱਗੇ ਬੈਰੀਅਰਾਂ ਵਿਚ ਜ਼ੋਰ ਨਾਲ ਟੱਕਰ ਮਾਰੀ ਅਤੇ ਇਸ ਦੌਰਾਨ ਕਾਰ ਨਾਲ ਤਿੰਨ ਲੋਕਾਂ ਨੂੰ ਦਰੜ ਦਿੱਤਾ | ...

ਪੂਰੀ ਖ਼ਬਰ »

11 ਸਤੰਬਰ ਤੋਂ '84 ਦੰਗਿਆਂ ਦੇ ਮਾਮਲੇ ਦੀ ਹੋਵੇਗੀ ਰੋਜ਼ਾਨਾ ਸੁਣਵਾਈ

ਨਵੀਂ ਦਿੱਲੀ, 14 ਅਗਸਤ (ਏਜੰਸੀ)-'84 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਅੱਜ ਸੀ. ਬੀ. ਆਈ. ਅਤੇ ਪੀੜਤਾਂ ਦੀ ਅਪੀਲ 'ਤੇ ਸੁਣਵਾਈ ਕਰਦਿਆਂ 11 ਸਤੰਬਰ ਤੋਂ ਕੇਸ ਦੀ ਰੋਜ਼ਾਨਾ ਸੁਣਵਾਈ ਕਰਨ ਦੇ ਆਦੇਸ਼ ਦਿੱਤੇ ਹਨ | ਦੱਸਣਯੋਗ ਹੈ ਕਿ ਸੀ. ਬੀ. ਆਈ. ਅਤੇ ...

ਪੂਰੀ ਖ਼ਬਰ »

ਵਰਾਹਮਾ ਪਾਲ ਸਿੰਘ ਨੂੰ ਮਰਨ ਉਪਰੰਤ ਕੀਰਤੀ ਚੱਕਰ ਮੇਜਰ ਅਦਿੱਤਿਆ ਤੇ ਸ਼ਹੀਦ ਔਰੰਗਜ਼ੇਬ ਸਮੇਤ 20 ਨੂੰ ਸ਼ੌਰਿਆ ਚੱਕਰ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਭਾਰਤ ਸਰਕਾਰ ਨੇ ਸਿਪਾਹੀ ਵਰਾਹਮਾ ਪਾਲ ਸਿੰਘ ਨੂੰ ਮਰਨ ਉਪਰੰਤ ਕੀਰਤੀ ਚੱਕਰ ਦੇਣ ਦਾ ਫ਼ੈਸਲਾ ਕੀਤਾ ਹੈ ਜਦੋਂ ਕਿ ਮੇਜਰ ਅਦਿੱਤਿਆ ਕੁਮਾਰ ਤੇ ਰਾਈਫਲਮੈਨ ਔਰੰਗਜ਼ੇਬ ਸਮੇਤ 20 ਜਵਾਨਾਂ ਨੂੰ ਬੇਮਿਸਾਲ ਬਹਾਦਰੀ ਲਈ ਸ਼ੌਰਿਆ ਚੱਕਰ ਨਾਲ ...

ਪੂਰੀ ਖ਼ਬਰ »

ਐਸ.ਐਸ.ਪੀ. ਕੁਲਦੀਪ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਕੁਲਦੀਪ ਸਿੰਘ ਐਸ.ਐਸ.ਪੀ ਐਸ. ਏ. ਐਸ. ਨਗਰ ਨੂੰ ਬਹਾਦਰੀ ਲਈ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ ਜਦਕਿ ਆਰ. ਐਨ. ਢੋਕੇ ਏ.ਡੀ.ਜੀ.ਪੀ. ਸੁਰੱਖਿਆ ਅਤੇ ਸਤਿੰਦਰ ਸਿੰਘ ਐਸ. ਐਸ. ਪੀ. ਕਪੂਰਥਲਾ ਨੂੰ ਸ਼ਾਨਦਾਰ ...

ਪੂਰੀ ਖ਼ਬਰ »

ਸੂਬਾ ਸਿੰਧ ਵਿਚ ਫਿਰ ਹਿੰਦੂ ਮੁਟਿਆਰ ਅਗਵਾ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਧਰਮ ਤਬਦੀਲ ਕਰਵਾਏ ਜਾਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ | ਹੁਣ ਸੂਬੇ ਦੇ ਚੱਕੀਵਾੜਾ ਸ਼ਹਿਰ 'ਚ ਇਕ 17 ਵਰਿ੍ਹਆਂ ਦੀ ਹਿੰਦੂ ਕੁੜੀ ...

ਪੂਰੀ ਖ਼ਬਰ »

ਇਤਿਹਾਸ 'ਚ ਪਹਿਲੀ ਵਾਰ ਰੁਪਏ 'ਚ ਰਿਕਾਰਡ ਗਿਰਾਵਟ ਡਾਲਰ 70 ਤੋਂ ਪਾਰ

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)-ਰੁਪਏ 'ਚ ਲਗਾਤਾਰ ਦੂਜੇ ਦਿਨ ਹੋਈ ਗਿਰਾਵਟ ਤੋਂ ਬਾਅਦ ਇਤਿਹਾਸ 'ਚ ਪਹਿਲੀ ਵਾਰ ਡਾਲਰ ਦੇ ਮੁਕਾਬਲੇ 70 ਦੇ ਹੇਠਲੇ ਪੱਧਰ 'ਤੇ ਆ ਗਿਆ ਹੈ | ਰੁਪਏ ਦੀ ਇਸ ਗਿਰਾਵਟ 'ਤੇ ਜਿਥੇ ਸਰਕਾਰ ਡੈਮੇਜ਼ ਕੰਟਰੋਲ ਮੋਡ 'ਚ ਆ ਗਈ, ਉਥੇ ਵਿਰੋਧੀ ਧਿਰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਕਾਰਨ ਬੈਂਕਾਂ ਦੇ ਨਾ ਮੁੜਨ ਵਾਲੇ ਖੇਤੀ ਕਰਜ਼ੇ 7858 ਕਰੋੜ ਤੱਕ ਪੁੱਜੇ

ਚੰਡੀਗੜ੍ਹ, 14 ਅਗਸਤ (ਬਿਊਰੋ ਚੀਫ਼)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਅਕਤੂਬਰ 2017 'ਚ ਛੋਟੇ ਤੇ ਦਰਮਿਆਨੇ ਵਰਗ ਦੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਤੋਂ ਬਾਅਦ ਖੇਤੀ ਬੈਂਕਾਂ ਤੇ ਕਿਸਾਨਾਂ ਨੂੰ ਖੇਤੀ ਲਈ ਕਰਜ਼ੇ ਦੇਣ ਵਾਲੇ ਦੂਜੇ ਬੈਂਕਾਂ ਦੀ ਹਾਲਤ ਕਾਫ਼ੀ ਖਸਤਾ ਹੋ ਗਈ ਹੈ ਤੇ 30 ਜੂਨ 2018 ਤੱਕ ਕਿਸਾਨਾਂ ਦੇ ਨਾ ਮੁੜਨ ਵਾਲੇ ਕਰਜ਼ੇ 7858 ਕਰੋੜ ਤੱਕ ਪੁੱਜ ਗਏ ਹਨ | ਇਸ ਗੱਲ ਦਾ ਇੰਕਸ਼ਾਫ਼ ਅੱਜ ਇੱਥੇ ਬੈਂਕਰਜ਼ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਕੀਤਾ ਗਿਆ | ਮੀਟਿੰਗ ਦੌਰਾਨ ਦੱਸਿਆ ਗਿਆ ਕਿ 30 ਜੂਨ 2017 ਨੂੰ ਖੇਤੀ ਸੈਕਟਰ ਦੇ ਨਾ ਮੁੜਨ ਵਾਲੇ ਕਰਜ਼ੇ 5731 ਕਰੋੜ ਸਨ ਤੇ ਖੇਤੀ ਸੈਕਟਰ ਦੇ ਨਾ ਮੁੜਨ ਵਾਲੇ ਕਰਜ਼ਿਆਂ ਦੀ ਪ੍ਰਤੀਸ਼ਤ ਮਗਰਲੇ ਇਕ ਸਾਲ ਦੌਰਾਨ 7.06 ਪ੍ਰਤੀਸ਼ਤ ਤੋਂ ਵਧ ਕੇ 9.52 ਪ੍ਰਤੀਸ਼ਤ ਹੋ ਗਈ ਹੈ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ਬੈਂਕਾਂ ਵਲੋਂ ਖੇਤੀ ਸੈਕਟਰ ਨੂੰ 82501 ਕਰੋੜ ਦਾ ਕਰਜ਼ਾ ਦਿੱਤਾ ਹੋਇਆ ਹੈ ਪਰ ਜਿਵੇਂ ਨਾ ਮੁੜਨ ਵਾਲੇ ਕਰਜ਼ਿਆਂ ਦੀ ਪ੍ਰਤੀਸ਼ਤ ਲਗਾਤਾਰ ਵਧ ਰਹੀ ਹੈ ਉਸ ਕਾਰਨ ਬੈਂਕਾਂ ਦੀ ਹਾਲਤ ਕਾਫ਼ੀ ਖਸਤਾ ਹੋ ਜਾਵੇਗੀ | ਦਿਲਚਸਪ ਗੱਲ ਇਹ ਹੈ ਕਿ ਰਾਜ ਦੇ ਖੇਤੀ ਬੈਂਕ ਜੋ ਕਿ ਮੁੱਖ ਤੌਰ 'ਤੇ ਖੇਤੀ ਸੈਕਟਰ ਤੇ ਕਿਸਾਨਾਂ ਨੂੰ ਹੀ ਕਰਜ਼ਾ ਦੇ ਰਹੇ ਹਨ ਦੀ ਨਾ ਮੁੜਨ ਵਾਲੇ ਕਰਜ਼ਿਆਂ ਦੀ ਪ੍ਰਤੀਸ਼ਤ ਹੋਰ ਵੀ ਕਾਫ਼ੀ ਵੱਧ ਹੈ, ਜਿਸ ਕਾਰਨ ਇਨ੍ਹਾਂ ਬੈਂਕਾਂ ਲਈ ਕਰਜ਼ਿਆਂ ਲਈ ਨਾਬਾਰਡ ਤੋਂ ਲਿਆ ਜਾਂਦਾ ਪੈਸਾ ਵੀ ਆਉਂਦੇ ਸਾਲਾਂ ਦੌਰਾਨ ਲੈਣਾ ਔਖਾ ਹੋ ਸਕਦਾ ਹੈ | ਬੈਂਕਰਜ਼ ਕਮੇਟੀ ਵਲੋਂ ਰਾਜ ਦੀ ਕਰਜ਼ਾ ਮੁਆਫ਼ੀ ਸਕੀਮ 'ਤੇ ਇਸ ਗੱਲ ਲਈ ਚਿੰਤਾ ਪ੍ਰਗਟ ਕੀਤੀ ਗਈ ਕਿ ਰਾਜ ਸਰਕਾਰ ਵਲੋਂ ਛੋਟੇ ਤੇ ਦਰਮਿਆਨੇ ਕਿਸਾਨਾਂ ਦੇ 2 ਲੱਖ ਤੱਕ ਦੇ ਕਰਜ਼ੇ ਮੁਆਫ਼ ਕਰਨ ਦੇ ਐਲਾਨ ਤੋਂ ਬਾਅਦ ਰਾਜ ਦੇ ਕਿਸਾਨਾਂ ਵਲੋਂ ਕਰਜ਼ੇ ਮੁਆਫ਼ ਕਰਨ ਦੀ ਪ੍ਰਕਿਰਿਆ ਲਗਾਤਾਰ ਢਿੱਲੀ ਪੈਂਦੀ ਗਈ ਤੇ ਇੱਥੋਂ ਤੱਕ ਕਿ ਵੱਡੇ ਕਿਸਾਨਾਂ ਤੇ ਜ਼ਿੰਮੀਦਾਰਾਂ ਵਲੋਂ ਵੀ ਆਪਣੇ ਕਰਜ਼ੇ ਮੋੜਨੇ ਬੰਦ ਕਰ ਦਿੱਤੇ ਗਏ | ਬੈਂਕਰਜ਼ ਕਮੇਟੀ ਵਲੋਂ ਖੇਤੀ ਸੈਕਟਰ ਦੇ ਨਾ ਮੁੜਨ ਵਾਲੇ ਕਰਜ਼ਿਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਤੇ ਰਾਸ਼ੀ 'ਤੇ ਚਿੰਤਾ ਪ੍ਰਗਟ ਕਰਦਿਆਂ ਇਸ ਸਬੰਧੀ ਰਾਜ ਸਰਕਾਰ ਨੂੰ ਵੀ ਧਿਆਨ ਦੇਣ ਲਈ ਕਿਹਾ |


ਖ਼ਬਰ ਸ਼ੇਅਰ ਕਰੋ

ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਵਲੋਂ ਐਟ ਹੋਮ ਪ੍ਰੋਗਰਾਮ ਰੱਦ

ਚੰਡੀਗੜ੍ਹ, 14 ਅਗਸਤ (ਆਰ. ਐਸ. ਲਿਬਰੇਟ)-ਪੰਜਾਬ ਤੇ ਹਰਿਆਣਾ ਰਾਜਾਂ ਦੇ ਰਾਜਪਾਲਾਂ ਨੇ ਬਲਰਾਮ ਜੀ ਦਾਸ ਟੰਡਨ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਆਜ਼ਾਦੀ ਦਿਹਾੜੇ 'ਤੇ ਰੱਖੇ ਐਟ ਹੋਮ ਪ੍ਰੋਗਰਾਮ ਰੱਦ ਕਰ ਦਿੱਤੇ ਹਨ ਜਦਕਿ ਆਜ਼ਾਦੀ ਦਿਵਸ ਦੇ ਰਵਾਇਤੀ ਪ੍ਰੋਗਰਾਮ ...

ਪੂਰੀ ਖ਼ਬਰ »

ਮੁੱਖ ਮੰਤਰੀ, ਸਪੀਕਰ, ਸਾਂਪਲਾ ਤੇ ਖੰਨਾ ਵਲੋਂ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਟੰਡਨ ਨੇ ਉਪ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਬਿਸ਼ਪ ਫਰੈਂਕੋ ਤੋਂ ਲਗਾਤਾਰ 9 ਘੰਟੇ ਪੁੱਛਗਿੱਛ

ਜਲੰਧਰ, 14 ਅਗਸਤ (ਮੇਜਰ ਸਿੰਘ)-ਰੋਮਨ ਕੈਥੋਲਿਕ ਡਾਇਓਸਿਸ ਜਲੰਧਰ ਦੇ ਬਿਸ਼ਪ ਫਰੈਂਕੋ ਮੁਲਾਕਲ ਕੋਲੋਂ ਕੇਰਲਾ ਪੁਲਿਸ ਦੀ ਜਾਂਚ ਟੀਮ ਨੇ ਰਾਤ ਭਰ 9 ਘੰਟੇ ਲਗਾਤਾਰ ਪੁੱਛਗਿੱਛ ਕੀਤੀ | ਸੋਮਵਾਰ ਦਿਨ ਭਰ ਜਾਂਚ ਟੀਮ ਬਿਸ਼ਪ ਦਾ ਬਿਸ਼ਪ ਹਾਊਸ ਵਿਖੇ ਇੰਤਜ਼ਾਰ ਕਰਦੀ ਰਹੀ ਤੇ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ ਵਾਲੇ ਵਫ਼ਦ ਵਲੋਂ ਰਾਜਨਾਥ ਸਿੰਘ ਨੰੂ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ

ਦਿੱਲੀ/ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਇਕ ਉੱਚ ਪੱਧਰੀ ਪਾਰਟੀ ਵਫ਼ਦ ਦੇ ਨਾਲ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੰੂ ਮਿਲੇ ਤੇ ਉਨ੍ਹਾਂ ਨੰੂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਲੱਦਾਖ 'ਚ ਪਿਛਲੇ ਮਹੀਨੇ 300 ਮੀਟਰ ਅੰਦਰ ਦਾਖ਼ਲ ਹੋ ਗਏ ਸਨ ਚੀਨੀ ਸੈਨਿਕ

ਨਵੀਂ ਦਿੱਲੀ, 14 ਅਗਸਤ (ਪੀ. ਟੀ. ਆਈ.)-ਅਧਿਕਾਰਤ ਸੂਤਰਾਂ ਨੇ ਅੱਜ ਖੁਲਾਸਾ ਕੀਤਾ ਹੈ ਕਿ ਪਿਛਲੇ ਮਹੀਨੇ ਚੀਨੀ ਸੈਨਾ ਦਾ ਇਕ ਗਰੁੱਪ ਪੂਰਬੀ ਲੱਦਾਖ ਦੇ ਡੇਮਚੋਕ ਖੇਤਰ 'ਚ 300 ਮੀਟਰ ਤੱਕ ਅੰਦਰ ਵੜ ਆਇਆ ਸੀ ਤੇ ਉਨ੍ਹਾਂ ਉਥੇ 4 ਤੰਬੂ ਵੀ ਗੱਡ ਲਏ ਸਨ | ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX