ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਪਹਿਲਾ ਸਫ਼ਾ

ਦੇਸ਼ 'ਚ ਹਿੰਸਾ ਲਈ ਕੋਈ ਥਾਂ ਨਹੀਂ-ਰਾਸ਼ਟਰਪਤੀ

ਆਜ਼ਾਦੀ ਦਿਵਸ ਦੀ ਪੂਰਵਲੀ ਸ਼ਾਮ ਰਾਸ਼ਟਰ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 14 ਅਗਸਤ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਦੇਸ਼ ਦੀ ਆਜ਼ਾਦੀ ਦੇ 71 ਸਾਲ ਪੂਰੇ ਹੋਣ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਕਿਸਮਤ ਵਾਲੇ ਹਾਂ ਕਿ ਸਾਨੂੰ ਮਹਾਨ ...

ਪੂਰੀ ਖ਼ਬਰ »

ਭਾਰਤੀ ਫ਼ੌਜ ਵਲੋਂ ਮੂੰਹ ਤੋੜ ਜਵਾਬ 2 ਪਾਕਿ ਸੈਨਿਕ ਹਲਾਕ

ਸ਼ਹੀਦ ਹੋਏ ਨੌਜਵਾਨ ਦਾ ਲਿਆ ਬਦਲਾ ਸ੍ਰੀਨਗਰ, 14 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਤੰਗਧਾਰ ਇਲਾਕੇ ਵਿਖੇ ਭਾਰਤੀ ਸੈਨਿਕਾਂ ਨੇ ਪਾਕਿ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਦਾ ਮੂੰਹ ਤੋੜ ਜਵਾਬ ਦਿੰਦੇ ਪਾਕਿ ਸੈਨਾ ਦੀ ਇਕ ਅਗਲੇਰੀ ...

ਪੂਰੀ ਖ਼ਬਰ »

ਬਲਰਾਮਜੀ ਦਾਸ ਟੰਡਨ ਨਹੀਂ ਰਹੇ

ਛੱਤੀਸਗੜ੍ਹ 'ਚ 7 ਦਿਨ ਦੇ ਸੋਗ ਦਾ ਐਲਾਨ ਰਾਏਪੁਰ, 14 ਅਗਸਤ (ਏਜੰਸੀ)-ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਅੱਜ ਇਥੋਂ ਦੇ ਇਕ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ 90 ਸਾਲਾਂ ਦੇ ਸਨ | ਰਾਜਪਾਲ ਦੇ ਸਕੱਤਰ ਸੁਰਿੰਦਰ ਕੁਮਾਰ ਜੈਸਵਾਲ ਨੇ ...

ਪੂਰੀ ਖ਼ਬਰ »

ਪਾਕਿ 'ਚ ਕੌਮੀ ਤੇ ਸੂਬਾਈ ਅਸੈਂਬਲੀ 'ਚ ਹਿੰਦੂ ਸਿੱਖ ਉਮੀਦਵਾਰਾਂ ਨੇ ਚੁੱਕੀ ਸਹੁੰ

ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਸੁਰਿੰਦਰ ਕੋਛੜ ਅੰਮਿ੍ਤਸਰ, 14 ਅਗਸਤ-ਪਾਕਿਸਤਾਨ 'ਚ ਹੋਈਆਂ ਕੌਮੀ ਤੇ ਅਸੈਂਬਲੀ ਚੋਣਾਂ 'ਚ ਜੇਤੂ ਰਹੇ ਹਿੰਦੂ ਉਮੀਦਵਾਰਾਂ ਸਮੇਤ ਘੱਟ ਗਿਣਤੀ ਭਾਈਚਾਰੇ ਲਈ ਰਾਖਵੀਂਆਂ ਸੀਟਾਂ ਤੋਂ ਨਵੇਂ ਚੁਣੇ ਗਏ ਸੰਸਦੀ ਮੈਂਬਰਾਂ ਵਲੋਂ ਭਲਕੇ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਤੇ ਅੱਤਵਾਦੀ ਹਮਲਾ-3 ਜ਼ਖ਼ਮੀ, ਸ਼ੱਕੀ ਗਿ੍ਫ਼ਤਾਰ

ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ 'ਤੇ ਅੱਜ ਸਵੇਰੇ ਬਰਤਾਨੀਆ ਦੇ ਸਮੇਂ ਅਨੁਸਾਰ 7.30 ਵਜੇ ਇਕ ਕਾਰ ਸਵਾਰ ਨੇ ਸੰਸਦ ਦੇ ਬਾਹਰ ਲੱਗੇ ਬੈਰੀਅਰਾਂ ਵਿਚ ਜ਼ੋਰ ਨਾਲ ਟੱਕਰ ਮਾਰੀ ਅਤੇ ਇਸ ਦੌਰਾਨ ਕਾਰ ਨਾਲ ਤਿੰਨ ਲੋਕਾਂ ਨੂੰ ਦਰੜ ਦਿੱਤਾ | ...

ਪੂਰੀ ਖ਼ਬਰ »

11 ਸਤੰਬਰ ਤੋਂ '84 ਦੰਗਿਆਂ ਦੇ ਮਾਮਲੇ ਦੀ ਹੋਵੇਗੀ ਰੋਜ਼ਾਨਾ ਸੁਣਵਾਈ

ਨਵੀਂ ਦਿੱਲੀ, 14 ਅਗਸਤ (ਏਜੰਸੀ)-'84 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਅੱਜ ਸੀ. ਬੀ. ਆਈ. ਅਤੇ ਪੀੜਤਾਂ ਦੀ ਅਪੀਲ 'ਤੇ ਸੁਣਵਾਈ ਕਰਦਿਆਂ 11 ਸਤੰਬਰ ਤੋਂ ਕੇਸ ਦੀ ਰੋਜ਼ਾਨਾ ਸੁਣਵਾਈ ਕਰਨ ਦੇ ਆਦੇਸ਼ ਦਿੱਤੇ ਹਨ | ਦੱਸਣਯੋਗ ਹੈ ਕਿ ਸੀ. ਬੀ. ਆਈ. ਅਤੇ ...

ਪੂਰੀ ਖ਼ਬਰ »

ਵਰਾਹਮਾ ਪਾਲ ਸਿੰਘ ਨੂੰ ਮਰਨ ਉਪਰੰਤ ਕੀਰਤੀ ਚੱਕਰ ਮੇਜਰ ਅਦਿੱਤਿਆ ਤੇ ਸ਼ਹੀਦ ਔਰੰਗਜ਼ੇਬ ਸਮੇਤ 20 ਨੂੰ ਸ਼ੌਰਿਆ ਚੱਕਰ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਭਾਰਤ ਸਰਕਾਰ ਨੇ ਸਿਪਾਹੀ ਵਰਾਹਮਾ ਪਾਲ ਸਿੰਘ ਨੂੰ ਮਰਨ ਉਪਰੰਤ ਕੀਰਤੀ ਚੱਕਰ ਦੇਣ ਦਾ ਫ਼ੈਸਲਾ ਕੀਤਾ ਹੈ ਜਦੋਂ ਕਿ ਮੇਜਰ ਅਦਿੱਤਿਆ ਕੁਮਾਰ ਤੇ ਰਾਈਫਲਮੈਨ ਔਰੰਗਜ਼ੇਬ ਸਮੇਤ 20 ਜਵਾਨਾਂ ਨੂੰ ਬੇਮਿਸਾਲ ਬਹਾਦਰੀ ਲਈ ਸ਼ੌਰਿਆ ਚੱਕਰ ਨਾਲ ...

ਪੂਰੀ ਖ਼ਬਰ »

ਐਸ.ਐਸ.ਪੀ. ਕੁਲਦੀਪ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਕੁਲਦੀਪ ਸਿੰਘ ਐਸ.ਐਸ.ਪੀ ਐਸ. ਏ. ਐਸ. ਨਗਰ ਨੂੰ ਬਹਾਦਰੀ ਲਈ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ ਜਦਕਿ ਆਰ. ਐਨ. ਢੋਕੇ ਏ.ਡੀ.ਜੀ.ਪੀ. ਸੁਰੱਖਿਆ ਅਤੇ ਸਤਿੰਦਰ ਸਿੰਘ ਐਸ. ਐਸ. ਪੀ. ਕਪੂਰਥਲਾ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ | ਇਨ੍ਹਾਂ ਤੋਂ ਇਲਾਵਾ 13 ਹੋਰ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਨੂੰ
ਸ਼ਾਨਦਾਰ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੁਖਵੰਤ ਸਿੰਘ ਗਿੱਲ, ਏ.ਆਈ.ਜੀ. ਪਰਸੋਨਲ, ਗੁਰਪ੍ਰੀਤ ਸਿੰਘ ਕਮਾਂਡੈਂਟ ਕਮਾਂਡੋ ਸਿਖਲਾਈ ਕੇਂਦਰ ਬਹਾਦਰਗੜ੍ਹ, ਪਟਿਆਲਾ, ਗੁਰਮੇਜ ਸਿੰਘ ਇੰਸਪੈਕਟਰ ਪੀ. ਐਸ. ਓ./ਡੀ.ਜੀ.ਪੀ ਕਾਨੂੰਨ ਤੇ ਵਿਵਸਥਾ, ਭਜਨ ਸਿੰਘ ਸਬ ਇੰਸਪੈਕਟਰ ਸੁਰੱਖਿਆ ਵਿੰਗ ਪੰਜਾਬ, ਮਨਮੋਹਨ ਸਿੰਘ ਐਸ.ਆਈ., ਪੀ. ਐਸ. ਓ. / ਡੀ.ਜੀ.ਪੀ. ਪੰਜਾਬ, ਜੁਗਲ ਕਿਸ਼ੋਰ ਅਤੇ ਚੰਬਾ ਲਾਲ (ਦੋਵੇਂ ਸਬ ਇੰਸਪੈਕਟਰ ਖ਼ੁਫ਼ੀਆ), ਬਿਠਲ ਹਰੀ ਐਸ.ਆਈ ਮੁਕੱਦਮਾ ਸ਼ਾਖਾ ਸੀ.ਪੀ.ਓ. ਪੰਜਾਬ, ਸਤਨਾਮ ਸਿੰਘ ਐਸ.ਆਈ ਦਫ਼ਤਰ ਏ.ਡੀ.ਜੀ.ਪੀ. ਆਰਮਡ ਬਟਾਲੀਅਨ ਜਲੰਧਰ, ਲਖਵਿੰਦਰ ਸਿੰਘ ਏ.ਐਸ.ਆਈ. ਦਫ਼ਤਰ ਡੀ.ਜੀ.ਪੀ ਕਾਨੂੰਨ ਤੇ ਵਿਵਸਥਾ, ਰਜਨੀ ਦੇਵੀ ਏ. ਐਸ. ਆਈ. ਸੀ.ਆਈ.ਡੀ. ਯੂਨਿਟ ਐਸ.ਏ.ਐਸ. ਨਗਰ, ਚੰਚਲ ਸਿੰਘ ਏ.ਐਸ.ਆਈ. ਦਫ਼ਤਰ ਕਮਾਂਡੈਂਟ ਖੇਤਰੀ ਸਿਖਲਾਈ ਕੇਂਦਰ ਪੀ.ਏ.ਪੀ. ਜਲੰਧਰ ਅਤੇ ਦੀਪ ਕੁਮਾਰ ਹੈੱਡ ਕਾਂਸਟੇਬਲ ਵਾਇਰਲੈੱਸ ਸਟੇਸ਼ਨ ਸ੍ਰੀ ਨੈਣਾ ਦੇਵੀ ਪੰਜਾਬ ਨੰੂ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸੁਰੇਸ਼ ਅਰੋੜਾ ਨੇ ਪੁਲਿਸ ਮੈਡਲ ਹਾਸਲ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ |


ਖ਼ਬਰ ਸ਼ੇਅਰ ਕਰੋ

ਸੂਬਾ ਸਿੰਧ ਵਿਚ ਫਿਰ ਹਿੰਦੂ ਮੁਟਿਆਰ ਅਗਵਾ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਧਰਮ ਤਬਦੀਲ ਕਰਵਾਏ ਜਾਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ | ਹੁਣ ਸੂਬੇ ਦੇ ਚੱਕੀਵਾੜਾ ਸ਼ਹਿਰ 'ਚ ਇਕ 17 ਵਰਿ੍ਹਆਂ ਦੀ ਹਿੰਦੂ ਕੁੜੀ ...

ਪੂਰੀ ਖ਼ਬਰ »

ਇਤਿਹਾਸ 'ਚ ਪਹਿਲੀ ਵਾਰ ਰੁਪਏ 'ਚ ਰਿਕਾਰਡ ਗਿਰਾਵਟ ਡਾਲਰ 70 ਤੋਂ ਪਾਰ

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)-ਰੁਪਏ 'ਚ ਲਗਾਤਾਰ ਦੂਜੇ ਦਿਨ ਹੋਈ ਗਿਰਾਵਟ ਤੋਂ ਬਾਅਦ ਇਤਿਹਾਸ 'ਚ ਪਹਿਲੀ ਵਾਰ ਡਾਲਰ ਦੇ ਮੁਕਾਬਲੇ 70 ਦੇ ਹੇਠਲੇ ਪੱਧਰ 'ਤੇ ਆ ਗਿਆ ਹੈ | ਰੁਪਏ ਦੀ ਇਸ ਗਿਰਾਵਟ 'ਤੇ ਜਿਥੇ ਸਰਕਾਰ ਡੈਮੇਜ਼ ਕੰਟਰੋਲ ਮੋਡ 'ਚ ਆ ਗਈ, ਉਥੇ ਵਿਰੋਧੀ ਧਿਰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਕਾਰਨ ਬੈਂਕਾਂ ਦੇ ਨਾ ਮੁੜਨ ਵਾਲੇ ਖੇਤੀ ਕਰਜ਼ੇ 7858 ਕਰੋੜ ਤੱਕ ਪੁੱਜੇ

ਚੰਡੀਗੜ੍ਹ, 14 ਅਗਸਤ (ਬਿਊਰੋ ਚੀਫ਼)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਅਕਤੂਬਰ 2017 'ਚ ਛੋਟੇ ਤੇ ਦਰਮਿਆਨੇ ਵਰਗ ਦੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਤੋਂ ਬਾਅਦ ਖੇਤੀ ਬੈਂਕਾਂ ਤੇ ਕਿਸਾਨਾਂ ਨੂੰ ਖੇਤੀ ਲਈ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਵਲੋਂ ਐਟ ਹੋਮ ਪ੍ਰੋਗਰਾਮ ਰੱਦ

ਚੰਡੀਗੜ੍ਹ, 14 ਅਗਸਤ (ਆਰ. ਐਸ. ਲਿਬਰੇਟ)-ਪੰਜਾਬ ਤੇ ਹਰਿਆਣਾ ਰਾਜਾਂ ਦੇ ਰਾਜਪਾਲਾਂ ਨੇ ਬਲਰਾਮ ਜੀ ਦਾਸ ਟੰਡਨ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਆਜ਼ਾਦੀ ਦਿਹਾੜੇ 'ਤੇ ਰੱਖੇ ਐਟ ਹੋਮ ਪ੍ਰੋਗਰਾਮ ਰੱਦ ਕਰ ਦਿੱਤੇ ਹਨ ਜਦਕਿ ਆਜ਼ਾਦੀ ਦਿਵਸ ਦੇ ਰਵਾਇਤੀ ਪ੍ਰੋਗਰਾਮ ...

ਪੂਰੀ ਖ਼ਬਰ »

ਮੁੱਖ ਮੰਤਰੀ, ਸਪੀਕਰ, ਸਾਂਪਲਾ ਤੇ ਖੰਨਾ ਵਲੋਂ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਟੰਡਨ ਨੇ ਉਪ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਬਿਸ਼ਪ ਫਰੈਂਕੋ ਤੋਂ ਲਗਾਤਾਰ 9 ਘੰਟੇ ਪੁੱਛਗਿੱਛ

ਜਲੰਧਰ, 14 ਅਗਸਤ (ਮੇਜਰ ਸਿੰਘ)-ਰੋਮਨ ਕੈਥੋਲਿਕ ਡਾਇਓਸਿਸ ਜਲੰਧਰ ਦੇ ਬਿਸ਼ਪ ਫਰੈਂਕੋ ਮੁਲਾਕਲ ਕੋਲੋਂ ਕੇਰਲਾ ਪੁਲਿਸ ਦੀ ਜਾਂਚ ਟੀਮ ਨੇ ਰਾਤ ਭਰ 9 ਘੰਟੇ ਲਗਾਤਾਰ ਪੁੱਛਗਿੱਛ ਕੀਤੀ | ਸੋਮਵਾਰ ਦਿਨ ਭਰ ਜਾਂਚ ਟੀਮ ਬਿਸ਼ਪ ਦਾ ਬਿਸ਼ਪ ਹਾਊਸ ਵਿਖੇ ਇੰਤਜ਼ਾਰ ਕਰਦੀ ਰਹੀ ਤੇ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ ਵਾਲੇ ਵਫ਼ਦ ਵਲੋਂ ਰਾਜਨਾਥ ਸਿੰਘ ਨੰੂ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ

ਦਿੱਲੀ/ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਇਕ ਉੱਚ ਪੱਧਰੀ ਪਾਰਟੀ ਵਫ਼ਦ ਦੇ ਨਾਲ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੰੂ ਮਿਲੇ ਤੇ ਉਨ੍ਹਾਂ ਨੰੂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਲੱਦਾਖ 'ਚ ਪਿਛਲੇ ਮਹੀਨੇ 300 ਮੀਟਰ ਅੰਦਰ ਦਾਖ਼ਲ ਹੋ ਗਏ ਸਨ ਚੀਨੀ ਸੈਨਿਕ

ਨਵੀਂ ਦਿੱਲੀ, 14 ਅਗਸਤ (ਪੀ. ਟੀ. ਆਈ.)-ਅਧਿਕਾਰਤ ਸੂਤਰਾਂ ਨੇ ਅੱਜ ਖੁਲਾਸਾ ਕੀਤਾ ਹੈ ਕਿ ਪਿਛਲੇ ਮਹੀਨੇ ਚੀਨੀ ਸੈਨਾ ਦਾ ਇਕ ਗਰੁੱਪ ਪੂਰਬੀ ਲੱਦਾਖ ਦੇ ਡੇਮਚੋਕ ਖੇਤਰ 'ਚ 300 ਮੀਟਰ ਤੱਕ ਅੰਦਰ ਵੜ ਆਇਆ ਸੀ ਤੇ ਉਨ੍ਹਾਂ ਉਥੇ 4 ਤੰਬੂ ਵੀ ਗੱਡ ਲਏ ਸਨ | ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX