ਤਾਜਾ ਖ਼ਬਰਾਂ


ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  7 minutes ago
ਕਾਠਮੰਡੂ, 16 ਜੁਲਾਈ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  36 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  42 minutes ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  55 minutes ago
ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ....
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 1 hour ago
ਪਠਾਨਕੋਟ, 16 ਜੁਲਾਈ (ਚੌਹਾਨ)- ਪਠਾਨਕੋਟ-ਡਲਹੌਜ਼ੀ ਰੋਡ 'ਤੇ ਪਿੰਡ ਛੱਤਵਾਲ ਨੇੜੇ ਬੀਤੀ ਰਾਤ ਹਿਮਾਚਲ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਸ ਪਠਾਨਕੋਟ ਤੋਂ ਚੰਬਾ ਜਾ ਰਹੀ ਸੀ ਅਤੇ...
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਦਿੱਲੀ ਪੁਲਿਸ ਕ੍ਰਾਈਮ ਬਰਾਂਚ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਰਨ ਖੰਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਕਬਜ਼ੇ 'ਚ ਭੰਗ, ਕੈਲੇਫੋਰਨੀਆ ਵੀਡ ਅਤੇ ਕੈਨਾਬਿਸ ਆਇਲ ਅਤੇ ਕਈ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ....
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 1 hour ago
ਤਪਾ ਮੰਡੀ,16 ਜੁਲਾਈ (ਪ੍ਰਵੀਨ ਗਰਗ) - ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਲੋਕਾਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਸਿਵਲ ਹਸਪਤਾਲ ਵਿਖੇ ਜੇਰੇ ....
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਮੁੰਬਈ ਨਗਰ ਨਿਗਮ ਨੇ ਦਿੱਤੀ ਹੈ। ਨਿਗਮ ਮੁਤਾਬਕ ਹਾਦਸੇ ਤੋਂ ਬਾਅਦ ਮਲਬੇ 'ਚੋਂ...
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ ਸੀਂਗੋ ਮੰਡੀ 16 ਜੁਲਾਈ (ਲਕਵਿੰਦਰ ਸ਼ਰਮਾ) - ਪਿੰਡ ਰਾਜਗੜ੍ਹ ਕੁੱਬੇ 'ਚ ਕਰਜ਼ੇ ਤੋਂ ਤੰਗ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਪੰਚ ਵੀਰਇੰਦਰ ਸਿੰਘ ਨੇ ਦੱਸਿਆ ਕਿ ....
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਮਲਬੇ 'ਚ 40-50 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ...
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ...
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 1 hour ago
ਪਟਨਾ, 16 ਜੁਲਾਈ- ਬਿਹਾਰ 'ਚ ਹੜ੍ਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। 6 ਤੋਂ ਵੱਧ ਜ਼ਿਲ੍ਹੇ ਹੜ੍ਹ ਦੀ ਚਪੇਟ 'ਚ ਹਨ। ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਬਾਰੇ ਵਿਧਾਨ ਸਭਾ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ....
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 1 hour ago
ਬਠਿੰਡਾ, 16 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਅੱਜ ਪਏ 130 ਮਿ. ਮੀ. ਮੀਟਰ ਕਾਰਨ ਪੂਰਾ ਸ਼ਹਿਰ ਪਾਣੀ-ਪਾਣੀ ਹੋ ਗਿਆ। ਮੀਂਹ ਕਾਰਨ ਸ਼ਹਿਰ 'ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਕਾਰਨ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਹੈ...
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਬੀ. ਐੱਮ. ਸੀ. ਆਫ਼ਤ ਪ੍ਰਬੰਧਨ ਸੈੱਲ ਦਾ ਕਹਿਣਾ ਹੈ ਕਿ ਇਮਾਰਤ ਦੇ ਮਲਬੇ 'ਚ 40-50 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਘਟਨਾ ਦੀ...
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ 'ਚ ਬਾਗ਼ੀ ਵਿਧਾਇਕਾ ਦਾ ਪੱਖ ਰੱਖਦੇ ਹੋਏ ਮੁਕੁਲ ਰੋਹਤਗੀ ਨੇ ਗੋਆ, ਕੇਰਲ, ਤਾਮਿਲਨਾਡੂ ਹਾਈ ਕੋਰਟ ਦੇ ਕੁੱਝ ਫ਼ੈਸਲਿਆਂ ਦੇ ਬਾਰੇ 'ਚ ਜ਼ਿਕਰ ਕੀਤਾ। ਰੋਹਤਗੀ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ 'ਚ ਸਪੀਕਰ ਨੂੰ ਪਹਿਲਾਂ ....
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 2 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 2 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 3 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਪਹਿਲਾ ਸਫ਼ਾ

ਦੇਸ਼ 'ਚ ਹਿੰਸਾ ਲਈ ਕੋਈ ਥਾਂ ਨਹੀਂ-ਰਾਸ਼ਟਰਪਤੀ

ਆਜ਼ਾਦੀ ਦਿਵਸ ਦੀ ਪੂਰਵਲੀ ਸ਼ਾਮ ਰਾਸ਼ਟਰ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 14 ਅਗਸਤ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਦੇਸ਼ ਦੀ ਆਜ਼ਾਦੀ ਦੇ 71 ਸਾਲ ਪੂਰੇ ਹੋਣ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਕਿਸਮਤ ਵਾਲੇ ਹਾਂ ਕਿ ਸਾਨੂੰ ਮਹਾਨ ...

ਪੂਰੀ ਖ਼ਬਰ »

ਭਾਰਤੀ ਫ਼ੌਜ ਵਲੋਂ ਮੂੰਹ ਤੋੜ ਜਵਾਬ 2 ਪਾਕਿ ਸੈਨਿਕ ਹਲਾਕ

ਸ਼ਹੀਦ ਹੋਏ ਨੌਜਵਾਨ ਦਾ ਲਿਆ ਬਦਲਾ ਸ੍ਰੀਨਗਰ, 14 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਤੰਗਧਾਰ ਇਲਾਕੇ ਵਿਖੇ ਭਾਰਤੀ ਸੈਨਿਕਾਂ ਨੇ ਪਾਕਿ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਦਾ ਮੂੰਹ ਤੋੜ ਜਵਾਬ ਦਿੰਦੇ ਪਾਕਿ ਸੈਨਾ ਦੀ ਇਕ ਅਗਲੇਰੀ ...

ਪੂਰੀ ਖ਼ਬਰ »

ਬਲਰਾਮਜੀ ਦਾਸ ਟੰਡਨ ਨਹੀਂ ਰਹੇ

ਛੱਤੀਸਗੜ੍ਹ 'ਚ 7 ਦਿਨ ਦੇ ਸੋਗ ਦਾ ਐਲਾਨ ਰਾਏਪੁਰ, 14 ਅਗਸਤ (ਏਜੰਸੀ)-ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਅੱਜ ਇਥੋਂ ਦੇ ਇਕ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ 90 ਸਾਲਾਂ ਦੇ ਸਨ | ਰਾਜਪਾਲ ਦੇ ਸਕੱਤਰ ਸੁਰਿੰਦਰ ਕੁਮਾਰ ਜੈਸਵਾਲ ਨੇ ...

ਪੂਰੀ ਖ਼ਬਰ »

ਪਾਕਿ 'ਚ ਕੌਮੀ ਤੇ ਸੂਬਾਈ ਅਸੈਂਬਲੀ 'ਚ ਹਿੰਦੂ ਸਿੱਖ ਉਮੀਦਵਾਰਾਂ ਨੇ ਚੁੱਕੀ ਸਹੁੰ

ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਸੁਰਿੰਦਰ ਕੋਛੜ ਅੰਮਿ੍ਤਸਰ, 14 ਅਗਸਤ-ਪਾਕਿਸਤਾਨ 'ਚ ਹੋਈਆਂ ਕੌਮੀ ਤੇ ਅਸੈਂਬਲੀ ਚੋਣਾਂ 'ਚ ਜੇਤੂ ਰਹੇ ਹਿੰਦੂ ਉਮੀਦਵਾਰਾਂ ਸਮੇਤ ਘੱਟ ਗਿਣਤੀ ਭਾਈਚਾਰੇ ਲਈ ਰਾਖਵੀਂਆਂ ਸੀਟਾਂ ਤੋਂ ਨਵੇਂ ਚੁਣੇ ਗਏ ਸੰਸਦੀ ਮੈਂਬਰਾਂ ਵਲੋਂ ਭਲਕੇ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਤੇ ਅੱਤਵਾਦੀ ਹਮਲਾ-3 ਜ਼ਖ਼ਮੀ, ਸ਼ੱਕੀ ਗਿ੍ਫ਼ਤਾਰ

ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ 'ਤੇ ਅੱਜ ਸਵੇਰੇ ਬਰਤਾਨੀਆ ਦੇ ਸਮੇਂ ਅਨੁਸਾਰ 7.30 ਵਜੇ ਇਕ ਕਾਰ ਸਵਾਰ ਨੇ ਸੰਸਦ ਦੇ ਬਾਹਰ ਲੱਗੇ ਬੈਰੀਅਰਾਂ ਵਿਚ ਜ਼ੋਰ ਨਾਲ ਟੱਕਰ ਮਾਰੀ ਅਤੇ ਇਸ ਦੌਰਾਨ ਕਾਰ ਨਾਲ ਤਿੰਨ ਲੋਕਾਂ ਨੂੰ ਦਰੜ ਦਿੱਤਾ | ...

ਪੂਰੀ ਖ਼ਬਰ »

11 ਸਤੰਬਰ ਤੋਂ '84 ਦੰਗਿਆਂ ਦੇ ਮਾਮਲੇ ਦੀ ਹੋਵੇਗੀ ਰੋਜ਼ਾਨਾ ਸੁਣਵਾਈ

ਨਵੀਂ ਦਿੱਲੀ, 14 ਅਗਸਤ (ਏਜੰਸੀ)-'84 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਅੱਜ ਸੀ. ਬੀ. ਆਈ. ਅਤੇ ਪੀੜਤਾਂ ਦੀ ਅਪੀਲ 'ਤੇ ਸੁਣਵਾਈ ਕਰਦਿਆਂ 11 ਸਤੰਬਰ ਤੋਂ ਕੇਸ ਦੀ ਰੋਜ਼ਾਨਾ ਸੁਣਵਾਈ ਕਰਨ ਦੇ ਆਦੇਸ਼ ਦਿੱਤੇ ਹਨ | ਦੱਸਣਯੋਗ ਹੈ ਕਿ ਸੀ. ਬੀ. ਆਈ. ਅਤੇ ...

ਪੂਰੀ ਖ਼ਬਰ »

ਵਰਾਹਮਾ ਪਾਲ ਸਿੰਘ ਨੂੰ ਮਰਨ ਉਪਰੰਤ ਕੀਰਤੀ ਚੱਕਰ ਮੇਜਰ ਅਦਿੱਤਿਆ ਤੇ ਸ਼ਹੀਦ ਔਰੰਗਜ਼ੇਬ ਸਮੇਤ 20 ਨੂੰ ਸ਼ੌਰਿਆ ਚੱਕਰ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਭਾਰਤ ਸਰਕਾਰ ਨੇ ਸਿਪਾਹੀ ਵਰਾਹਮਾ ਪਾਲ ਸਿੰਘ ਨੂੰ ਮਰਨ ਉਪਰੰਤ ਕੀਰਤੀ ਚੱਕਰ ਦੇਣ ਦਾ ਫ਼ੈਸਲਾ ਕੀਤਾ ਹੈ ਜਦੋਂ ਕਿ ਮੇਜਰ ਅਦਿੱਤਿਆ ਕੁਮਾਰ ਤੇ ਰਾਈਫਲਮੈਨ ਔਰੰਗਜ਼ੇਬ ਸਮੇਤ 20 ਜਵਾਨਾਂ ਨੂੰ ਬੇਮਿਸਾਲ ਬਹਾਦਰੀ ਲਈ ਸ਼ੌਰਿਆ ਚੱਕਰ ਨਾਲ ...

ਪੂਰੀ ਖ਼ਬਰ »

ਐਸ.ਐਸ.ਪੀ. ਕੁਲਦੀਪ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਕੁਲਦੀਪ ਸਿੰਘ ਐਸ.ਐਸ.ਪੀ ਐਸ. ਏ. ਐਸ. ਨਗਰ ਨੂੰ ਬਹਾਦਰੀ ਲਈ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ ਜਦਕਿ ਆਰ. ਐਨ. ਢੋਕੇ ਏ.ਡੀ.ਜੀ.ਪੀ. ਸੁਰੱਖਿਆ ਅਤੇ ਸਤਿੰਦਰ ਸਿੰਘ ਐਸ. ਐਸ. ਪੀ. ਕਪੂਰਥਲਾ ਨੂੰ ਸ਼ਾਨਦਾਰ ...

ਪੂਰੀ ਖ਼ਬਰ »

ਸੂਬਾ ਸਿੰਧ ਵਿਚ ਫਿਰ ਹਿੰਦੂ ਮੁਟਿਆਰ ਅਗਵਾ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਧਰਮ ਤਬਦੀਲ ਕਰਵਾਏ ਜਾਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ | ਹੁਣ ਸੂਬੇ ਦੇ ਚੱਕੀਵਾੜਾ ਸ਼ਹਿਰ 'ਚ ਇਕ 17 ਵਰਿ੍ਹਆਂ ਦੀ ਹਿੰਦੂ ਕੁੜੀ ਸ਼ੋਭਾ ਨੂੰ ਇਲਾਕੇ ਦੇ ਹੀ ਗੈਂਗਸਟਰ ਮਿੱਠਲ ਪੁੱਤਰ ਜਾਫ਼ਰ ਵਲੋਂ ਸ਼ਰੇਬਾਜ਼ਾਰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੋਭਾ ਦੀ ਵਿਧਵਾ ਮਾਂ ਅਤੇ ਮੌਕੇ ਦੇ ਗਵਾਹਾਂ ਵਲੋਂ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕਰਨ 'ਤੇ ਬਾਵਜੂਦ ਦੋਸ਼ੀਆਂ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਇਲਾਕੇ ਦੀਆਂ ਹਿੰਦੂ ਔਰਤਾਂ ਨੇ ਸ਼ਹਿਰ ਦੇ ਮੁੱਖ ਚੌਕ 'ਚ ਪਾਕਿ ਸਰਕਾਰ, ਪੁਲਿਸ ਅਤੇ ਅਗਵਾਕਾਰਾਂ ਵਿਰੁੱਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਪਾਕਿਸਤਾਨ ਸਰਕਾਰ ਹਿੰਦੂਆਂ ਨੂੰ ਸੁਰੱਖਿਆ ਨਹੀਂ ਦੇ ਸਕਦੀ ਤਾਂ ਉਨ੍ਹਾਂ ਨੂੰ ਭਾਰਤ ਭੇਜ ਦਿੱਤਾ ਜਾਵੇ ਤਾਂ ਕਿ ਉਹ ਅਮਨ ਅਤੇ ਬੇਖ਼ੌਫ਼ ਜ਼ਿੰਦਗੀ ਬਤੀਤ ਕਰ ਸਕਣ | ਉਕਤ ਪ੍ਰਦਰਸ਼ਨਕਾਰੀਆਂ ਨੇ ਹਿੰਦੂ ਕੁੜੀਆਂ ਦੇ ਅਗਵਾ ਤੇ ਉਨ੍ਹਾਂ ਦਾ ਧਰਮ ਤਬਦੀਲ ਕਰਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਹਿੰਦੂ ਸੁਰੱਖਿਆ ਬਿੱਲ ਤੁਰੰਤ ਲਾਗੂ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ | ਉਨ੍ਹਾਂ ਸਾਫ਼ ਤੌਰ 'ਤੇ ਕਿਹਾ ਕਿ ਜੇਕਰ ਪਾਕਿਸਤਾਨ 'ਚ ਕੱਟੜਪੰਥੀਆਂ ਦੇ ਦਬਾਅ ਹੇਠ ਘੱਟ-ਗਿਣਤੀਆਂ ਪ੍ਰਤੀ ਅਜਿਹਾ ਵਿਵਹਾਰ ਹੋਰ ਜਾਰੀ ਰਿਹਾ ਤਾਂ ਆਉਣ ਵਾਲੇ ਸਾਲਾਂ 'ਚ ਵੱਡੀ ਗਿਣਤੀ 'ਚ ਪਾਕਿ 'ਚ ਰਹਿੰਦੇ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਮਜਬੂਰਨ ਭਾਰਤ ਸਮੇਤ ਹੋਰਨਾਂ ਦੇਸ਼ਾਂ 'ਚ ਸ਼ਰਨ ਲੈਣੀ ਪੈ ਸਕਦੀ ਹੈ | ਉਨ੍ਹਾਂ ਕਿਹਾ ਕਿ ਅਗਵਾ ਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਘੱਟ ਗਿਣਤੀ ਭਾਈਚਾਰੇ ਦਾ ਸੁਰੱਖਿਆ ਬਿੱਲ ਡੇਢ ਸਾਲ ਬੀਤਣ ਦੇ ਬਾਅਦ ਵੀ ਪਾਸ ਨਹੀਂ ਹੋ ਸਕਿਆ | ਪਾਕਿਸਤਾਨ 'ਚ ਲਗਾਤਾਰ ਵੱਧ ਰਹੇ ਅਗਵਾ ਤੇ ਧਰਮ ਪਰਿਵਰਤਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਲਾਗੂ ਕੀਤੇ ਗਏ ਉਕਤ ਬਿੱਲ ਨੂੰ ਕੱਟੜਪੰਥੀ ਆਗੂਆਂ ਨੇ ਵਿਵਾਦਪੂਰਨ, ਗ਼ੈਰ-ਇਸਲਾਮੀ ਤੇ ਇਸਲਾਮ ਦੇ ਸਿਧਾਂਤਾਂ ਦੇ ਵਿਰੁੱਧ ਦੱਸਦਿਆਂ ਰੱਦ ਕਰਵਾ ਦਿੱਤਾ ਸੀ |


ਖ਼ਬਰ ਸ਼ੇਅਰ ਕਰੋ

ਇਤਿਹਾਸ 'ਚ ਪਹਿਲੀ ਵਾਰ ਰੁਪਏ 'ਚ ਰਿਕਾਰਡ ਗਿਰਾਵਟ ਡਾਲਰ 70 ਤੋਂ ਪਾਰ

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)-ਰੁਪਏ 'ਚ ਲਗਾਤਾਰ ਦੂਜੇ ਦਿਨ ਹੋਈ ਗਿਰਾਵਟ ਤੋਂ ਬਾਅਦ ਇਤਿਹਾਸ 'ਚ ਪਹਿਲੀ ਵਾਰ ਡਾਲਰ ਦੇ ਮੁਕਾਬਲੇ 70 ਦੇ ਹੇਠਲੇ ਪੱਧਰ 'ਤੇ ਆ ਗਿਆ ਹੈ | ਰੁਪਏ ਦੀ ਇਸ ਗਿਰਾਵਟ 'ਤੇ ਜਿਥੇ ਸਰਕਾਰ ਡੈਮੇਜ਼ ਕੰਟਰੋਲ ਮੋਡ 'ਚ ਆ ਗਈ, ਉਥੇ ਵਿਰੋਧੀ ਧਿਰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਕਾਰਨ ਬੈਂਕਾਂ ਦੇ ਨਾ ਮੁੜਨ ਵਾਲੇ ਖੇਤੀ ਕਰਜ਼ੇ 7858 ਕਰੋੜ ਤੱਕ ਪੁੱਜੇ

ਚੰਡੀਗੜ੍ਹ, 14 ਅਗਸਤ (ਬਿਊਰੋ ਚੀਫ਼)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਅਕਤੂਬਰ 2017 'ਚ ਛੋਟੇ ਤੇ ਦਰਮਿਆਨੇ ਵਰਗ ਦੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਤੋਂ ਬਾਅਦ ਖੇਤੀ ਬੈਂਕਾਂ ਤੇ ਕਿਸਾਨਾਂ ਨੂੰ ਖੇਤੀ ਲਈ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਵਲੋਂ ਐਟ ਹੋਮ ਪ੍ਰੋਗਰਾਮ ਰੱਦ

ਚੰਡੀਗੜ੍ਹ, 14 ਅਗਸਤ (ਆਰ. ਐਸ. ਲਿਬਰੇਟ)-ਪੰਜਾਬ ਤੇ ਹਰਿਆਣਾ ਰਾਜਾਂ ਦੇ ਰਾਜਪਾਲਾਂ ਨੇ ਬਲਰਾਮ ਜੀ ਦਾਸ ਟੰਡਨ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਆਜ਼ਾਦੀ ਦਿਹਾੜੇ 'ਤੇ ਰੱਖੇ ਐਟ ਹੋਮ ਪ੍ਰੋਗਰਾਮ ਰੱਦ ਕਰ ਦਿੱਤੇ ਹਨ ਜਦਕਿ ਆਜ਼ਾਦੀ ਦਿਵਸ ਦੇ ਰਵਾਇਤੀ ਪ੍ਰੋਗਰਾਮ ...

ਪੂਰੀ ਖ਼ਬਰ »

ਮੁੱਖ ਮੰਤਰੀ, ਸਪੀਕਰ, ਸਾਂਪਲਾ ਤੇ ਖੰਨਾ ਵਲੋਂ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਟੰਡਨ ਨੇ ਉਪ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਬਿਸ਼ਪ ਫਰੈਂਕੋ ਤੋਂ ਲਗਾਤਾਰ 9 ਘੰਟੇ ਪੁੱਛਗਿੱਛ

ਜਲੰਧਰ, 14 ਅਗਸਤ (ਮੇਜਰ ਸਿੰਘ)-ਰੋਮਨ ਕੈਥੋਲਿਕ ਡਾਇਓਸਿਸ ਜਲੰਧਰ ਦੇ ਬਿਸ਼ਪ ਫਰੈਂਕੋ ਮੁਲਾਕਲ ਕੋਲੋਂ ਕੇਰਲਾ ਪੁਲਿਸ ਦੀ ਜਾਂਚ ਟੀਮ ਨੇ ਰਾਤ ਭਰ 9 ਘੰਟੇ ਲਗਾਤਾਰ ਪੁੱਛਗਿੱਛ ਕੀਤੀ | ਸੋਮਵਾਰ ਦਿਨ ਭਰ ਜਾਂਚ ਟੀਮ ਬਿਸ਼ਪ ਦਾ ਬਿਸ਼ਪ ਹਾਊਸ ਵਿਖੇ ਇੰਤਜ਼ਾਰ ਕਰਦੀ ਰਹੀ ਤੇ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ ਵਾਲੇ ਵਫ਼ਦ ਵਲੋਂ ਰਾਜਨਾਥ ਸਿੰਘ ਨੰੂ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ

ਦਿੱਲੀ/ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਇਕ ਉੱਚ ਪੱਧਰੀ ਪਾਰਟੀ ਵਫ਼ਦ ਦੇ ਨਾਲ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੰੂ ਮਿਲੇ ਤੇ ਉਨ੍ਹਾਂ ਨੰੂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਲੱਦਾਖ 'ਚ ਪਿਛਲੇ ਮਹੀਨੇ 300 ਮੀਟਰ ਅੰਦਰ ਦਾਖ਼ਲ ਹੋ ਗਏ ਸਨ ਚੀਨੀ ਸੈਨਿਕ

ਨਵੀਂ ਦਿੱਲੀ, 14 ਅਗਸਤ (ਪੀ. ਟੀ. ਆਈ.)-ਅਧਿਕਾਰਤ ਸੂਤਰਾਂ ਨੇ ਅੱਜ ਖੁਲਾਸਾ ਕੀਤਾ ਹੈ ਕਿ ਪਿਛਲੇ ਮਹੀਨੇ ਚੀਨੀ ਸੈਨਾ ਦਾ ਇਕ ਗਰੁੱਪ ਪੂਰਬੀ ਲੱਦਾਖ ਦੇ ਡੇਮਚੋਕ ਖੇਤਰ 'ਚ 300 ਮੀਟਰ ਤੱਕ ਅੰਦਰ ਵੜ ਆਇਆ ਸੀ ਤੇ ਉਨ੍ਹਾਂ ਉਥੇ 4 ਤੰਬੂ ਵੀ ਗੱਡ ਲਏ ਸਨ | ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX