ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਦੇਸ਼ 'ਚ ਹਿੰਸਾ ਲਈ ਕੋਈ ਥਾਂ ਨਹੀਂ-ਰਾਸ਼ਟਰਪਤੀ

ਆਜ਼ਾਦੀ ਦਿਵਸ ਦੀ ਪੂਰਵਲੀ ਸ਼ਾਮ ਰਾਸ਼ਟਰ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 14 ਅਗਸਤ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਦੇਸ਼ ਦੀ ਆਜ਼ਾਦੀ ਦੇ 71 ਸਾਲ ਪੂਰੇ ਹੋਣ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਕਿਸਮਤ ਵਾਲੇ ਹਾਂ ਕਿ ਸਾਨੂੰ ਮਹਾਨ ...

ਪੂਰੀ ਖ਼ਬਰ »

ਭਾਰਤੀ ਫ਼ੌਜ ਵਲੋਂ ਮੂੰਹ ਤੋੜ ਜਵਾਬ 2 ਪਾਕਿ ਸੈਨਿਕ ਹਲਾਕ

ਸ਼ਹੀਦ ਹੋਏ ਨੌਜਵਾਨ ਦਾ ਲਿਆ ਬਦਲਾ ਸ੍ਰੀਨਗਰ, 14 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਤੰਗਧਾਰ ਇਲਾਕੇ ਵਿਖੇ ਭਾਰਤੀ ਸੈਨਿਕਾਂ ਨੇ ਪਾਕਿ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਦਾ ਮੂੰਹ ਤੋੜ ਜਵਾਬ ਦਿੰਦੇ ਪਾਕਿ ਸੈਨਾ ਦੀ ਇਕ ਅਗਲੇਰੀ ...

ਪੂਰੀ ਖ਼ਬਰ »

ਬਲਰਾਮਜੀ ਦਾਸ ਟੰਡਨ ਨਹੀਂ ਰਹੇ

ਛੱਤੀਸਗੜ੍ਹ 'ਚ 7 ਦਿਨ ਦੇ ਸੋਗ ਦਾ ਐਲਾਨ ਰਾਏਪੁਰ, 14 ਅਗਸਤ (ਏਜੰਸੀ)-ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਅੱਜ ਇਥੋਂ ਦੇ ਇਕ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ 90 ਸਾਲਾਂ ਦੇ ਸਨ | ਰਾਜਪਾਲ ਦੇ ਸਕੱਤਰ ਸੁਰਿੰਦਰ ਕੁਮਾਰ ਜੈਸਵਾਲ ਨੇ ...

ਪੂਰੀ ਖ਼ਬਰ »

ਪਾਕਿ 'ਚ ਕੌਮੀ ਤੇ ਸੂਬਾਈ ਅਸੈਂਬਲੀ 'ਚ ਹਿੰਦੂ ਸਿੱਖ ਉਮੀਦਵਾਰਾਂ ਨੇ ਚੁੱਕੀ ਸਹੁੰ

ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਸੁਰਿੰਦਰ ਕੋਛੜ ਅੰਮਿ੍ਤਸਰ, 14 ਅਗਸਤ-ਪਾਕਿਸਤਾਨ 'ਚ ਹੋਈਆਂ ਕੌਮੀ ਤੇ ਅਸੈਂਬਲੀ ਚੋਣਾਂ 'ਚ ਜੇਤੂ ਰਹੇ ਹਿੰਦੂ ਉਮੀਦਵਾਰਾਂ ਸਮੇਤ ਘੱਟ ਗਿਣਤੀ ਭਾਈਚਾਰੇ ਲਈ ਰਾਖਵੀਂਆਂ ਸੀਟਾਂ ਤੋਂ ਨਵੇਂ ਚੁਣੇ ਗਏ ਸੰਸਦੀ ਮੈਂਬਰਾਂ ਵਲੋਂ ਭਲਕੇ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਤੇ ਅੱਤਵਾਦੀ ਹਮਲਾ-3 ਜ਼ਖ਼ਮੀ, ਸ਼ੱਕੀ ਗਿ੍ਫ਼ਤਾਰ

ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ 'ਤੇ ਅੱਜ ਸਵੇਰੇ ਬਰਤਾਨੀਆ ਦੇ ਸਮੇਂ ਅਨੁਸਾਰ 7.30 ਵਜੇ ਇਕ ਕਾਰ ਸਵਾਰ ਨੇ ਸੰਸਦ ਦੇ ਬਾਹਰ ਲੱਗੇ ਬੈਰੀਅਰਾਂ ਵਿਚ ਜ਼ੋਰ ਨਾਲ ਟੱਕਰ ਮਾਰੀ ਅਤੇ ਇਸ ਦੌਰਾਨ ਕਾਰ ਨਾਲ ਤਿੰਨ ਲੋਕਾਂ ਨੂੰ ਦਰੜ ਦਿੱਤਾ | ...

ਪੂਰੀ ਖ਼ਬਰ »

11 ਸਤੰਬਰ ਤੋਂ '84 ਦੰਗਿਆਂ ਦੇ ਮਾਮਲੇ ਦੀ ਹੋਵੇਗੀ ਰੋਜ਼ਾਨਾ ਸੁਣਵਾਈ

ਨਵੀਂ ਦਿੱਲੀ, 14 ਅਗਸਤ (ਏਜੰਸੀ)-'84 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਅੱਜ ਸੀ. ਬੀ. ਆਈ. ਅਤੇ ਪੀੜਤਾਂ ਦੀ ਅਪੀਲ 'ਤੇ ਸੁਣਵਾਈ ਕਰਦਿਆਂ 11 ਸਤੰਬਰ ਤੋਂ ਕੇਸ ਦੀ ਰੋਜ਼ਾਨਾ ਸੁਣਵਾਈ ਕਰਨ ਦੇ ਆਦੇਸ਼ ਦਿੱਤੇ ਹਨ | ਦੱਸਣਯੋਗ ਹੈ ਕਿ ਸੀ. ਬੀ. ਆਈ. ਅਤੇ ...

ਪੂਰੀ ਖ਼ਬਰ »

ਵਰਾਹਮਾ ਪਾਲ ਸਿੰਘ ਨੂੰ ਮਰਨ ਉਪਰੰਤ ਕੀਰਤੀ ਚੱਕਰ ਮੇਜਰ ਅਦਿੱਤਿਆ ਤੇ ਸ਼ਹੀਦ ਔਰੰਗਜ਼ੇਬ ਸਮੇਤ 20 ਨੂੰ ਸ਼ੌਰਿਆ ਚੱਕਰ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਭਾਰਤ ਸਰਕਾਰ ਨੇ ਸਿਪਾਹੀ ਵਰਾਹਮਾ ਪਾਲ ਸਿੰਘ ਨੂੰ ਮਰਨ ਉਪਰੰਤ ਕੀਰਤੀ ਚੱਕਰ ਦੇਣ ਦਾ ਫ਼ੈਸਲਾ ਕੀਤਾ ਹੈ ਜਦੋਂ ਕਿ ਮੇਜਰ ਅਦਿੱਤਿਆ ਕੁਮਾਰ ਤੇ ਰਾਈਫਲਮੈਨ ਔਰੰਗਜ਼ੇਬ ਸਮੇਤ 20 ਜਵਾਨਾਂ ਨੂੰ ਬੇਮਿਸਾਲ ਬਹਾਦਰੀ ਲਈ ਸ਼ੌਰਿਆ ਚੱਕਰ ਨਾਲ ...

ਪੂਰੀ ਖ਼ਬਰ »

ਐਸ.ਐਸ.ਪੀ. ਕੁਲਦੀਪ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਕੁਲਦੀਪ ਸਿੰਘ ਐਸ.ਐਸ.ਪੀ ਐਸ. ਏ. ਐਸ. ਨਗਰ ਨੂੰ ਬਹਾਦਰੀ ਲਈ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ ਜਦਕਿ ਆਰ. ਐਨ. ਢੋਕੇ ਏ.ਡੀ.ਜੀ.ਪੀ. ਸੁਰੱਖਿਆ ਅਤੇ ਸਤਿੰਦਰ ਸਿੰਘ ਐਸ. ਐਸ. ਪੀ. ਕਪੂਰਥਲਾ ਨੂੰ ਸ਼ਾਨਦਾਰ ...

ਪੂਰੀ ਖ਼ਬਰ »

ਸੂਬਾ ਸਿੰਧ ਵਿਚ ਫਿਰ ਹਿੰਦੂ ਮੁਟਿਆਰ ਅਗਵਾ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਧਰਮ ਤਬਦੀਲ ਕਰਵਾਏ ਜਾਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ | ਹੁਣ ਸੂਬੇ ਦੇ ਚੱਕੀਵਾੜਾ ਸ਼ਹਿਰ 'ਚ ਇਕ 17 ਵਰਿ੍ਹਆਂ ਦੀ ਹਿੰਦੂ ਕੁੜੀ ...

ਪੂਰੀ ਖ਼ਬਰ »

ਇਤਿਹਾਸ 'ਚ ਪਹਿਲੀ ਵਾਰ ਰੁਪਏ 'ਚ ਰਿਕਾਰਡ ਗਿਰਾਵਟ ਡਾਲਰ 70 ਤੋਂ ਪਾਰ

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)-ਰੁਪਏ 'ਚ ਲਗਾਤਾਰ ਦੂਜੇ ਦਿਨ ਹੋਈ ਗਿਰਾਵਟ ਤੋਂ ਬਾਅਦ ਇਤਿਹਾਸ 'ਚ ਪਹਿਲੀ ਵਾਰ ਡਾਲਰ ਦੇ ਮੁਕਾਬਲੇ 70 ਦੇ ਹੇਠਲੇ ਪੱਧਰ 'ਤੇ ਆ ਗਿਆ ਹੈ | ਰੁਪਏ ਦੀ ਇਸ ਗਿਰਾਵਟ 'ਤੇ ਜਿਥੇ ਸਰਕਾਰ ਡੈਮੇਜ਼ ਕੰਟਰੋਲ ਮੋਡ 'ਚ ਆ ਗਈ, ਉਥੇ ਵਿਰੋਧੀ ਧਿਰ ਨੇ ਇਸ ਲਈ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਤਿੱਖੇ ਹਮਲੇ ਕੀਤੇ | ਵਿੱਤ ਮੰਤਰਾਲੇ ਨੇ ਜਨਤਾ ਨੂੰ ਛੇਤੀ ਹੀ ਸੁਖਾਵੇਂ ਹਾਲਾਤ ਹੋਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਸ 'ਚ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ | ਆਰਥਿਕ ਮਾਮਲਿਆਂ ਦੇ ਸਕੱਤਰ ਸੁਭਾਸ਼ ਚੰਦਰ ਗਰਗ ਨੇ ਇਸ ਨੂੰ ਬਾਹਰੀ ਕਾਰਨਾਂ ਕਾਰਨ ਹੋਈ ਗਿਰਾਵਟ ਦੱਸਦਿਆਂ ਕਿਹਾ ਕਿ ਫ਼ਿਲਹਾਲ ਸਥਿਤੀ ਚਿੰਤਾਜਨਕ ਨਹੀਂ ਹੈ ਅਤੇ ਅੱਗੇ ਜਾ ਕੇ ਇਸ 'ਚ ਸੁਧਾਰ ਹੋਣ ਦੀ ਗੁੰਜਾਇਸ਼ ਹੈ | ਦੱਸਣਯੋਗ ਹੈ ਕਿ ਰੁਪਏ 'ਚ ਆਈ ਗਿਰਾਵਟ ਦਾ ਵੱਡਾ ਕਾਰਨ ਬੀਤੇ ਦਿਨ ਤੁਰਕੀ ਦੀ ਕਰੰਸੀ 'ਚ ਅਚਾਨਕ ਆਈ ਗਿਰਾਵਟ ਕਾਰਨ ਹੋਈ ਹੈ | ਕਾਂਗਰਸ ਨੇ ਰੁਪਏ ਦੀ ਇਸ ਗਿਰਾਵਟ 'ਤੇ ਤਨਜ਼ ਕਰਦਿਆਂ ਕਿਹਾ ਕਿ ਆਿਖ਼ਰਕਾਰ ਸਰਕਾਰ ਨੇ ਉਹ ਕਰ ਵਿਖਾਇਆ ਜੋ 70 ਸਾਲਾਂ 'ਚ ਕਦੇ ਨਹੀਂ ਸੀ ਹੋਇਆ | ਆਮ ਆਦਮੀ ਪਾਰਟੀ ਨੇ ਵੀ ਹਮਲਾਵਰ ਰੁਖ਼ ਅਖ਼ਤਿਆਰ ਕਰਦਿਆਂ ਕਿਹਾ ਕਿ 'ਜਨਤਾ ਝੱਲ ਰਹੀ ਹੈ ਮਾਰ, ਰੁਪਈਆ ਪਹੁੰਚਾ 70 ਕੇ ਪਾਰ, ਅਬ ਤੋ ਜਾਗੋ ਮੋਦੀ ਸਰਕਾਰ |' ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਡੀਓ ਸ਼ੇਅਰ ਕਰਦਿਆਂ ਟਿੱਪਣੀ ਵੀ ਕੀਤੀ ਕਿ ਭਾਰਤੀ ਰੁਪਏ ਨੇ ਇਤਿਹਾਸ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਕੇ ਸੁਪਰੀਮ ਲੀਡਰ (ਨਰਿੰਦਰ ਮੋਦੀ) ਨੂੰ ਬੇਵਿਸਾਹੀ ਦਾ ਵੋਟ ਪਾਇਆ ਹੈ | ਰਾਹੁਲ ਗਾਂਧੀ ਨੇ ਕਿਹਾ ਕਿ ਇਸ ਵੀਡੀਓ 'ਚ ਸੁਪਰੀਮ ਲੀਡਰ ਦੀ ਅਰਥ ਸ਼ਾਸਤਰ 'ਤੇ ਮਾਸਟਰ ਕਲਾਮ ਸੁਣੋ ਜਿਸ 'ਚ ਉਹ ਰੁਪਏ ਦੇ ਹੇਠਾਂ ਡਿੱਗਣ ਦੇ ਕਾਰਨ ਦੱਸ ਰਹੇ ਹਨ | ਉਸ ਵੀਡੀਓ 'ਚ ਪ੍ਰਧਾਨ ਮੰਤਰੀ ਮੋਦੀ ਕਹਿ ਰਹੇ ਹਨ ਕਿ ਜੇਕਰ ਰੁਪਈਆ ਇੰਜ ਹੀ ਹੇਠਾਂ ਆਉਂਦਾ ਰਿਹਾ ਤਾਂ ਭਾਰਤ ਦੁਨੀਆ ਦੇ ਨਕਸ਼ੇ ਤੋਂ ਗਾਇਬ ਹੋ ਜਾਵੇਗਾ | ਵੀਡੀਓ 'ਚ ਮੋਦੀ ਰੁਪਏ ਦੇ ਹੇਠਾਂ ਡਿੱਗਣ ਲਈ ਦਿੱਲੀ ਦੀ ਭਿ੍ਸ਼ਟ ਸਿਆਸਤ ਨੂੰ ਤਾਂ ਜ਼ਿੰਮੇਵਾਰ ਠਹਿਰਾ ਹੀ ਰਹੇ ਸਨ, ਨਾਲ ਹੀ ਉਸ ਵੇਲੇ ਦੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਤੋਂ ਸਿਰਫ਼ ਰੁਪਏ ਦੇ ਹੇਠਾਂ ਡਿੱਗਣ ਦੇ ਕਾਰਨ ਵੀ ਪੁੱਛ ਰਹੇ ਹਨ |


ਖ਼ਬਰ ਸ਼ੇਅਰ ਕਰੋ

ਕਰਜ਼ਾ ਮੁਆਫ਼ੀ ਕਾਰਨ ਬੈਂਕਾਂ ਦੇ ਨਾ ਮੁੜਨ ਵਾਲੇ ਖੇਤੀ ਕਰਜ਼ੇ 7858 ਕਰੋੜ ਤੱਕ ਪੁੱਜੇ

ਚੰਡੀਗੜ੍ਹ, 14 ਅਗਸਤ (ਬਿਊਰੋ ਚੀਫ਼)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਅਕਤੂਬਰ 2017 'ਚ ਛੋਟੇ ਤੇ ਦਰਮਿਆਨੇ ਵਰਗ ਦੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਤੋਂ ਬਾਅਦ ਖੇਤੀ ਬੈਂਕਾਂ ਤੇ ਕਿਸਾਨਾਂ ਨੂੰ ਖੇਤੀ ਲਈ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਵਲੋਂ ਐਟ ਹੋਮ ਪ੍ਰੋਗਰਾਮ ਰੱਦ

ਚੰਡੀਗੜ੍ਹ, 14 ਅਗਸਤ (ਆਰ. ਐਸ. ਲਿਬਰੇਟ)-ਪੰਜਾਬ ਤੇ ਹਰਿਆਣਾ ਰਾਜਾਂ ਦੇ ਰਾਜਪਾਲਾਂ ਨੇ ਬਲਰਾਮ ਜੀ ਦਾਸ ਟੰਡਨ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਆਜ਼ਾਦੀ ਦਿਹਾੜੇ 'ਤੇ ਰੱਖੇ ਐਟ ਹੋਮ ਪ੍ਰੋਗਰਾਮ ਰੱਦ ਕਰ ਦਿੱਤੇ ਹਨ ਜਦਕਿ ਆਜ਼ਾਦੀ ਦਿਵਸ ਦੇ ਰਵਾਇਤੀ ਪ੍ਰੋਗਰਾਮ ...

ਪੂਰੀ ਖ਼ਬਰ »

ਮੁੱਖ ਮੰਤਰੀ, ਸਪੀਕਰ, ਸਾਂਪਲਾ ਤੇ ਖੰਨਾ ਵਲੋਂ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਟੰਡਨ ਨੇ ਉਪ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਬਿਸ਼ਪ ਫਰੈਂਕੋ ਤੋਂ ਲਗਾਤਾਰ 9 ਘੰਟੇ ਪੁੱਛਗਿੱਛ

ਜਲੰਧਰ, 14 ਅਗਸਤ (ਮੇਜਰ ਸਿੰਘ)-ਰੋਮਨ ਕੈਥੋਲਿਕ ਡਾਇਓਸਿਸ ਜਲੰਧਰ ਦੇ ਬਿਸ਼ਪ ਫਰੈਂਕੋ ਮੁਲਾਕਲ ਕੋਲੋਂ ਕੇਰਲਾ ਪੁਲਿਸ ਦੀ ਜਾਂਚ ਟੀਮ ਨੇ ਰਾਤ ਭਰ 9 ਘੰਟੇ ਲਗਾਤਾਰ ਪੁੱਛਗਿੱਛ ਕੀਤੀ | ਸੋਮਵਾਰ ਦਿਨ ਭਰ ਜਾਂਚ ਟੀਮ ਬਿਸ਼ਪ ਦਾ ਬਿਸ਼ਪ ਹਾਊਸ ਵਿਖੇ ਇੰਤਜ਼ਾਰ ਕਰਦੀ ਰਹੀ ਤੇ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ ਵਾਲੇ ਵਫ਼ਦ ਵਲੋਂ ਰਾਜਨਾਥ ਸਿੰਘ ਨੰੂ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ

ਦਿੱਲੀ/ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਇਕ ਉੱਚ ਪੱਧਰੀ ਪਾਰਟੀ ਵਫ਼ਦ ਦੇ ਨਾਲ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੰੂ ਮਿਲੇ ਤੇ ਉਨ੍ਹਾਂ ਨੰੂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਲੱਦਾਖ 'ਚ ਪਿਛਲੇ ਮਹੀਨੇ 300 ਮੀਟਰ ਅੰਦਰ ਦਾਖ਼ਲ ਹੋ ਗਏ ਸਨ ਚੀਨੀ ਸੈਨਿਕ

ਨਵੀਂ ਦਿੱਲੀ, 14 ਅਗਸਤ (ਪੀ. ਟੀ. ਆਈ.)-ਅਧਿਕਾਰਤ ਸੂਤਰਾਂ ਨੇ ਅੱਜ ਖੁਲਾਸਾ ਕੀਤਾ ਹੈ ਕਿ ਪਿਛਲੇ ਮਹੀਨੇ ਚੀਨੀ ਸੈਨਾ ਦਾ ਇਕ ਗਰੁੱਪ ਪੂਰਬੀ ਲੱਦਾਖ ਦੇ ਡੇਮਚੋਕ ਖੇਤਰ 'ਚ 300 ਮੀਟਰ ਤੱਕ ਅੰਦਰ ਵੜ ਆਇਆ ਸੀ ਤੇ ਉਨ੍ਹਾਂ ਉਥੇ 4 ਤੰਬੂ ਵੀ ਗੱਡ ਲਏ ਸਨ | ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX