ਤਾਜਾ ਖ਼ਬਰਾਂ


ਨਾਭਾ ਪੰਚਾਇਤ ਸੰਮਤੀ ਜੋਨ 3 ਅਜਨੌਦਾ ਕਲਾਂ ਤੋਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਜੇਤੂ
. . .  15 minutes ago
ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ 20 ਜ਼ੋਨਾਂ 'ਚੋਂ ਕਾਂਗਰਸ 19 'ਤੇ ਅੱਗੇ
. . .  19 minutes ago
ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ) - ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਪਹਿਲੇ ਗੇੜ ਚ 20 ਜ਼ੋਨਾਂ ਦੀ ਸ਼ੁਰੂ ਹੋਈ ਗਿਣਤੀ 'ਚ ਕਾਂਗਰਸ 19 'ਤੇ ਅਕਾਲੀ ਦਲ ਇਕ ਜ਼ੋਨ ਤੋਂ ਅੱਗੇ ਚੱਲ ਰਹੀ ....
ਮੁੱਲਾਂਪੁਰ ਦਾਖਾ 'ਚ ਦਸ ਜ਼ੋਨਾਂ 'ਤੇ ਕਾਂਗਰਸ ਤੇ ਚਾਰ ਜ਼ੋਨਾਂ 'ਤੇ ਅਕਾਲੀ ਦਲ ਅੱਗੇ
. . .  19 minutes ago
ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ, ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਦਾਖਾ ਵਿਖੇ 22 ਜ਼ੋਨਾਂ ਦੀ ਗਿਣਤੀ ਹੋ ਰਹੀ ਹੈ ਜਿਸ ਚੋ 14 ਜ਼ੋਨਾਂ ਦੇ ਪਹਿਲੇ ਰਾਊਂਡ 'ਚ ਦਸ ਜ਼ੋਨਾਂ 'ਤੇ ਕਾਂਗਰਸ ਤੇ ਚਾਰ ਜ਼ੋਨਾਂ 'ਤੇ ਅਕਾਲੀ ਦਲ ਅੱਗੇ ਚੱਲ ਰਹੀ ...
ਬਲਾਕ ਭੂੰਗਾ ਦੇ ਜ਼ੋਨ ਭੂੰਗਾ ਤੋਂ ਕਾਂਗਰਸੀ ਉਮੀਦਵਾਰ ਵਿਸ਼ਨੂੰ ਤਿਵਾੜੀ 470 ਵੋਟਾਂ ਤੇ ਜ਼ੋਨ ਕੰਗਮਾਈ ਤੋਂ ਸੁਦੇਸ਼ ਕੁਮਾਰੀ 486 ਵੋਟਾਂ ਨਾਲ ਜੇਤੂ
. . .  23 minutes ago
ਬਰਨਾਲਾ : ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੀਕਰੀਵਾਲ ਤੋਂ ਕਾਂਗਰਸ ਅੱਗੇ
. . .  36 minutes ago
ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੀਕਰੀਵਾਲ ਦੇ ਪਹਿਲੇ ਰਾਊਂਡ ਦੀ ਗਿਣਤੀ ਮੁਕੰਮਲ, ਕਾਂਗਰਸ ਦੇ ਉਮੀਦਵਾਰ ਸਰਬਜੀਤ ਕੌਰ ਖੁੱਡੀ ਕਲਾਂ 513 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ...
ਗੁਰਦਾਸਪੁਰ : ਸਾਰੇ ਹੀ ਜ਼ੋਨਾ ਤੋਂ ਕਾਂਗਰਸ ਅੱਗੇ
. . .  about 1 hour ago
ਗੁਰਦਾਸਪੁਰ, 22 ਸਤੰਬਰ (ਆਰਿਫ਼) - ਜ਼ਿਲ੍ਹਾ ਪ੍ਰੀਸਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਭਾਰੀ ਸੁਰੱਖਿਆ ਪ੍ਰਬੰਧਾ ਹੇਠ ਸ਼ਾਂਤੀ ਪੂਰਵਕ ਸ਼ੁਰੂ ਹੋ ਗਈ ਹੈ। ਗਿਣਤੀ ਦੌਰਾਨ ਕਾਂਗਰਸ ਅੱਗੇ ਜਾ ਰਹੀ ....
ਫ਼ਿਰੋਜ਼ਪੁਰ : ਮਹਿਮਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੋਰ 693 ਵੋਟਾਂ ਨਾਲ ਜੇਤੂ
. . .  about 1 hour ago
ਬਲਾਕ ਹਰਸ਼ਾ ਛੀਨਾਂ ਜ਼ੋਨ ਓਠੀਆ ਤੋਂ ਕਾਂਗਰਸੀ ਉਮੀਦਵਾਰ ਜੇਤੂ
. . .  about 1 hour ago
ਤਰਨਤਾਰਨ : ਬਲਾਕ ਸੰਮਤੀ ਜ਼ੋਨਾਂ ਬਾਠ ਅਤੇ ਪੱਖੋਕੇ ਤੋਂ ਕ੍ਰਮਵਾਰ ਕਾਂਗਰਸੀ ਉਮੀਦਵਾਰ ਬਲਵਿੰਦਰ ਕੌਰ ਅਤੇ ਕੰਵਰਪਾਲ ਸਿੰਘ ਜੇਤੂ
. . .  about 1 hour ago
ਰਾਜਾਸਾਂਸੀ : ਖਿਆਲਾ ਕਲਾਂ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਦਿਲਬਾਗ ਸਿੰਘ ਖਿਆਲਾ ਜੇਤੂ
. . .  about 1 hour ago
ਜਲੰਧਰ : ਵੈਸਟ ਹਲਕੇ ਹਲਕੇ 'ਚ ਕਾਂਗਰਸ 13 ਅਤੇ ਅਕਾਲੀ ਦਲ 10 ਸੀਟਾਂ 'ਤੇ ਅੱਗੇ
. . .  about 1 hour ago
ਬਾਘਾ ਪੁਰਾਣਾ ਵਿਖੇ ਅਜੇ ਤੱਕ ਨਹੀਂ ਸ਼ੁਰੂ ਹੋਈ ਵੋਟਾਂ ਦੀ ਗਿਣਤੀ
. . .  32 minutes ago
ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਬਾਘਾ ਪੁਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) 'ਚ ਅੱਜ 8 ਵਜੇ ਸ਼ੁਰੂ ਹੋਣੀ ਸੀ ਪਰ ਅਜੇ ਤੱਕ ਇਹ ਗਿਣਤੀ ਸ਼ੁਰੂ ਨਹੀਂ ਹੋ ਸਕੀ ਹੈ...
ਬਠਿੰਡਾ : ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਕਾਂਗਰਸੀ ਉਮੀਦਵਾਰ ਗੁਰਮੀਤ ਕੌਰ ਅਕਾਲੀ ਉਮੀਦਵਾਰ ਤੋਂ 135 ਵੋਟਾਂ ਨਾਲ ਅੱਗੇ
. . .  about 1 hour ago
ਅਮਲੋਹ : ਜ਼ਿਲ੍ਹਾ ਪ੍ਰੀਸ਼ਦ ਦੀਆਂ 2 ਅਤੇ ਬਲਾਕ ਸੰਮਤੀ ਦੀਆਂ 15 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  1 minute ago
ਤਪਾ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਸ਼ੁਰੂ, ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ
. . .  about 2 hours ago
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)- ਸਬ-ਡਵੀਜ਼ਨ ਤਪਾ ਦੀ ਤਹਿਸੀਲ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਸੰਬੰਧੀ ਪ੍ਰਸ਼ਾਸਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦਾ ਵੀ ਸਖ਼ਤ...
ਜ਼ਿਲ੍ਹਾ ਬਰਨਾਲਾ ਦੇ ਬਲਾਕ ਸੰਮਤੀ ਜੋਨ ਖੁੱਡੀ ਕਲਾਂ ਤੋਂ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ 338 ਵੋਟਾਂ ਨਾਲ ਜੇਤੂ
. . .  about 2 hours ago
ਅਜਨਾਲਾ ਦੇ ਜ਼ੋਨ ਦੂਜੋਵਾਲ ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਜੇਤੂ
. . .  about 2 hours ago
ਗੁਰਦਾਸਪੁਰ : ਹੁਣ ਤੱਕ ਦੇ ਨਤੀਜਿਆਂ 'ਚ ਕਾਂਗਰਸ ਅੱਗੇ, ਗਿਣਤੀ ਦਾ ਤੀਜਾ ਗੇੜ ਸ਼ੁਰੂ
. . .  about 2 hours ago
ਗੁਰਦਾਸਪੁਰ ਵਿਚ ਸ਼ਾਂਤੀ ਪੂਰਵਕ ਗਿਣਤੀ ਸ਼ੁਰੂ-ਕਾਂਗਰਸ ਅੱਗੇ
. . .  about 2 hours ago
ਜ਼ਿਲ੍ਹਾ ਪ੍ਰੀਸ਼ਦ ਕਲਾਨੌਰ ਦੇ 2 ਜ਼ੋਨਾਂ ਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨ੍ਹਾਂ ਮੁਕਾਬਲੇ ਜੇਤੂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਦੇਸ਼ 'ਚ ਹਿੰਸਾ ਲਈ ਕੋਈ ਥਾਂ ਨਹੀਂ-ਰਾਸ਼ਟਰਪਤੀ

ਆਜ਼ਾਦੀ ਦਿਵਸ ਦੀ ਪੂਰਵਲੀ ਸ਼ਾਮ ਰਾਸ਼ਟਰ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ, 14 ਅਗਸਤ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਦੇਸ਼ ਦੀ ਆਜ਼ਾਦੀ ਦੇ 71 ਸਾਲ ਪੂਰੇ ਹੋਣ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਕਿਸਮਤ ਵਾਲੇ ਹਾਂ ਕਿ ਸਾਨੂੰ ਮਹਾਨ ...

ਪੂਰੀ ਖ਼ਬਰ »

ਭਾਰਤੀ ਫ਼ੌਜ ਵਲੋਂ ਮੂੰਹ ਤੋੜ ਜਵਾਬ 2 ਪਾਕਿ ਸੈਨਿਕ ਹਲਾਕ

ਸ਼ਹੀਦ ਹੋਏ ਨੌਜਵਾਨ ਦਾ ਲਿਆ ਬਦਲਾ ਸ੍ਰੀਨਗਰ, 14 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਤੰਗਧਾਰ ਇਲਾਕੇ ਵਿਖੇ ਭਾਰਤੀ ਸੈਨਿਕਾਂ ਨੇ ਪਾਕਿ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਦਾ ਮੂੰਹ ਤੋੜ ਜਵਾਬ ਦਿੰਦੇ ਪਾਕਿ ਸੈਨਾ ਦੀ ਇਕ ਅਗਲੇਰੀ ...

ਪੂਰੀ ਖ਼ਬਰ »

ਬਲਰਾਮਜੀ ਦਾਸ ਟੰਡਨ ਨਹੀਂ ਰਹੇ

ਛੱਤੀਸਗੜ੍ਹ 'ਚ 7 ਦਿਨ ਦੇ ਸੋਗ ਦਾ ਐਲਾਨ ਰਾਏਪੁਰ, 14 ਅਗਸਤ (ਏਜੰਸੀ)-ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਅੱਜ ਇਥੋਂ ਦੇ ਇਕ ਹਸਪਤਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ 90 ਸਾਲਾਂ ਦੇ ਸਨ | ਰਾਜਪਾਲ ਦੇ ਸਕੱਤਰ ਸੁਰਿੰਦਰ ਕੁਮਾਰ ਜੈਸਵਾਲ ਨੇ ...

ਪੂਰੀ ਖ਼ਬਰ »

ਪਾਕਿ 'ਚ ਕੌਮੀ ਤੇ ਸੂਬਾਈ ਅਸੈਂਬਲੀ 'ਚ ਹਿੰਦੂ ਸਿੱਖ ਉਮੀਦਵਾਰਾਂ ਨੇ ਚੁੱਕੀ ਸਹੁੰ

ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਸੁਰਿੰਦਰ ਕੋਛੜ ਅੰਮਿ੍ਤਸਰ, 14 ਅਗਸਤ-ਪਾਕਿਸਤਾਨ 'ਚ ਹੋਈਆਂ ਕੌਮੀ ਤੇ ਅਸੈਂਬਲੀ ਚੋਣਾਂ 'ਚ ਜੇਤੂ ਰਹੇ ਹਿੰਦੂ ਉਮੀਦਵਾਰਾਂ ਸਮੇਤ ਘੱਟ ਗਿਣਤੀ ਭਾਈਚਾਰੇ ਲਈ ਰਾਖਵੀਂਆਂ ਸੀਟਾਂ ਤੋਂ ਨਵੇਂ ਚੁਣੇ ਗਏ ਸੰਸਦੀ ਮੈਂਬਰਾਂ ਵਲੋਂ ਭਲਕੇ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਤੇ ਅੱਤਵਾਦੀ ਹਮਲਾ-3 ਜ਼ਖ਼ਮੀ, ਸ਼ੱਕੀ ਗਿ੍ਫ਼ਤਾਰ

ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਸੰਸਦ 'ਤੇ ਅੱਜ ਸਵੇਰੇ ਬਰਤਾਨੀਆ ਦੇ ਸਮੇਂ ਅਨੁਸਾਰ 7.30 ਵਜੇ ਇਕ ਕਾਰ ਸਵਾਰ ਨੇ ਸੰਸਦ ਦੇ ਬਾਹਰ ਲੱਗੇ ਬੈਰੀਅਰਾਂ ਵਿਚ ਜ਼ੋਰ ਨਾਲ ਟੱਕਰ ਮਾਰੀ ਅਤੇ ਇਸ ਦੌਰਾਨ ਕਾਰ ਨਾਲ ਤਿੰਨ ਲੋਕਾਂ ਨੂੰ ਦਰੜ ਦਿੱਤਾ | ...

ਪੂਰੀ ਖ਼ਬਰ »

11 ਸਤੰਬਰ ਤੋਂ '84 ਦੰਗਿਆਂ ਦੇ ਮਾਮਲੇ ਦੀ ਹੋਵੇਗੀ ਰੋਜ਼ਾਨਾ ਸੁਣਵਾਈ

ਨਵੀਂ ਦਿੱਲੀ, 14 ਅਗਸਤ (ਏਜੰਸੀ)-'84 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਅੱਜ ਸੀ. ਬੀ. ਆਈ. ਅਤੇ ਪੀੜਤਾਂ ਦੀ ਅਪੀਲ 'ਤੇ ਸੁਣਵਾਈ ਕਰਦਿਆਂ 11 ਸਤੰਬਰ ਤੋਂ ਕੇਸ ਦੀ ਰੋਜ਼ਾਨਾ ਸੁਣਵਾਈ ਕਰਨ ਦੇ ਆਦੇਸ਼ ਦਿੱਤੇ ਹਨ | ਦੱਸਣਯੋਗ ਹੈ ਕਿ ਸੀ. ਬੀ. ਆਈ. ਅਤੇ ...

ਪੂਰੀ ਖ਼ਬਰ »

ਵਰਾਹਮਾ ਪਾਲ ਸਿੰਘ ਨੂੰ ਮਰਨ ਉਪਰੰਤ ਕੀਰਤੀ ਚੱਕਰ ਮੇਜਰ ਅਦਿੱਤਿਆ ਤੇ ਸ਼ਹੀਦ ਔਰੰਗਜ਼ੇਬ ਸਮੇਤ 20 ਨੂੰ ਸ਼ੌਰਿਆ ਚੱਕਰ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਭਾਰਤ ਸਰਕਾਰ ਨੇ ਸਿਪਾਹੀ ਵਰਾਹਮਾ ਪਾਲ ਸਿੰਘ ਨੂੰ ਮਰਨ ਉਪਰੰਤ ਕੀਰਤੀ ਚੱਕਰ ਦੇਣ ਦਾ ਫ਼ੈਸਲਾ ਕੀਤਾ ਹੈ ਜਦੋਂ ਕਿ ਮੇਜਰ ਅਦਿੱਤਿਆ ਕੁਮਾਰ ਤੇ ਰਾਈਫਲਮੈਨ ਔਰੰਗਜ਼ੇਬ ਸਮੇਤ 20 ਜਵਾਨਾਂ ਨੂੰ ਬੇਮਿਸਾਲ ਬਹਾਦਰੀ ਲਈ ਸ਼ੌਰਿਆ ਚੱਕਰ ਨਾਲ ...

ਪੂਰੀ ਖ਼ਬਰ »

ਐਸ.ਐਸ.ਪੀ. ਕੁਲਦੀਪ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਕੁਲਦੀਪ ਸਿੰਘ ਐਸ.ਐਸ.ਪੀ ਐਸ. ਏ. ਐਸ. ਨਗਰ ਨੂੰ ਬਹਾਦਰੀ ਲਈ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ ਜਦਕਿ ਆਰ. ਐਨ. ਢੋਕੇ ਏ.ਡੀ.ਜੀ.ਪੀ. ਸੁਰੱਖਿਆ ਅਤੇ ਸਤਿੰਦਰ ਸਿੰਘ ਐਸ. ਐਸ. ਪੀ. ਕਪੂਰਥਲਾ ਨੂੰ ਸ਼ਾਨਦਾਰ ...

ਪੂਰੀ ਖ਼ਬਰ »

ਸੂਬਾ ਸਿੰਧ ਵਿਚ ਫਿਰ ਹਿੰਦੂ ਮੁਟਿਆਰ ਅਗਵਾ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਧਰਮ ਤਬਦੀਲ ਕਰਵਾਏ ਜਾਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ | ਹੁਣ ਸੂਬੇ ਦੇ ਚੱਕੀਵਾੜਾ ਸ਼ਹਿਰ 'ਚ ਇਕ 17 ਵਰਿ੍ਹਆਂ ਦੀ ਹਿੰਦੂ ਕੁੜੀ ...

ਪੂਰੀ ਖ਼ਬਰ »

ਇਤਿਹਾਸ 'ਚ ਪਹਿਲੀ ਵਾਰ ਰੁਪਏ 'ਚ ਰਿਕਾਰਡ ਗਿਰਾਵਟ ਡਾਲਰ 70 ਤੋਂ ਪਾਰ

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)-ਰੁਪਏ 'ਚ ਲਗਾਤਾਰ ਦੂਜੇ ਦਿਨ ਹੋਈ ਗਿਰਾਵਟ ਤੋਂ ਬਾਅਦ ਇਤਿਹਾਸ 'ਚ ਪਹਿਲੀ ਵਾਰ ਡਾਲਰ ਦੇ ਮੁਕਾਬਲੇ 70 ਦੇ ਹੇਠਲੇ ਪੱਧਰ 'ਤੇ ਆ ਗਿਆ ਹੈ | ਰੁਪਏ ਦੀ ਇਸ ਗਿਰਾਵਟ 'ਤੇ ਜਿਥੇ ਸਰਕਾਰ ਡੈਮੇਜ਼ ਕੰਟਰੋਲ ਮੋਡ 'ਚ ਆ ਗਈ, ਉਥੇ ਵਿਰੋਧੀ ਧਿਰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਕਾਰਨ ਬੈਂਕਾਂ ਦੇ ਨਾ ਮੁੜਨ ਵਾਲੇ ਖੇਤੀ ਕਰਜ਼ੇ 7858 ਕਰੋੜ ਤੱਕ ਪੁੱਜੇ

ਚੰਡੀਗੜ੍ਹ, 14 ਅਗਸਤ (ਬਿਊਰੋ ਚੀਫ਼)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਅਕਤੂਬਰ 2017 'ਚ ਛੋਟੇ ਤੇ ਦਰਮਿਆਨੇ ਵਰਗ ਦੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਤੋਂ ਬਾਅਦ ਖੇਤੀ ਬੈਂਕਾਂ ਤੇ ਕਿਸਾਨਾਂ ਨੂੰ ਖੇਤੀ ਲਈ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਵਲੋਂ ਐਟ ਹੋਮ ਪ੍ਰੋਗਰਾਮ ਰੱਦ

ਚੰਡੀਗੜ੍ਹ, 14 ਅਗਸਤ (ਆਰ. ਐਸ. ਲਿਬਰੇਟ)-ਪੰਜਾਬ ਤੇ ਹਰਿਆਣਾ ਰਾਜਾਂ ਦੇ ਰਾਜਪਾਲਾਂ ਨੇ ਬਲਰਾਮ ਜੀ ਦਾਸ ਟੰਡਨ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਆਜ਼ਾਦੀ ਦਿਹਾੜੇ 'ਤੇ ਰੱਖੇ ਐਟ ਹੋਮ ਪ੍ਰੋਗਰਾਮ ਰੱਦ ਕਰ ਦਿੱਤੇ ਹਨ ਜਦਕਿ ਆਜ਼ਾਦੀ ਦਿਵਸ ਦੇ ਰਵਾਇਤੀ ਪ੍ਰੋਗਰਾਮ ...

ਪੂਰੀ ਖ਼ਬਰ »

ਮੁੱਖ ਮੰਤਰੀ, ਸਪੀਕਰ, ਸਾਂਪਲਾ ਤੇ ਖੰਨਾ ਵਲੋਂ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਟੰਡਨ ਨੇ ਉਪ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਵਜੋਂ ਪੰਜਾਬ ਦੀ ਸੇਵਾ ਨਿਭਾਈ ਤੇ ਉਨ੍ਹਾਂ ਦੇ ਤੁਰ ਜਾਣ ਨਾਲ ਸੂਬਾ ਤੇ ਮੁਲਕ ਯੋਗ ਪ੍ਰਸ਼ਾਸਕ ਅਤੇ ਜ਼ਮੀਨ ਨਾਲ ਜੁੜੇ ਹੋਏ ਨੇਤਾ ਤੋਂ ਮਹਿਰੂਮ ਹੋ ਗਿਆ | ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਗਮਈ ਘੜੀ ਵਿਚ ਉਹ ਪਰਿਵਾਰ ਲਈ ਅਰਦਾਸ ਕਰਦੇ ਹਨ | ਪੰਜਾਬ ਸਰਕਾਰ ਨੇ ਸਤਿਕਾਰ ਵਜੋਂ ਮੰਗਲਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ | ਸਰਕਾਰ ਨੇ 16 ਅਗਸਤ ਨੂੰ ਇਕ ਦਿਨਾ ਸਰਕਾਰੀ ਸੋਗ ਦਾ ਐਲਾਨ ਕੀਤਾ | ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵੀ ਟੰਡਨ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੌਮੀ ਸਕੱਤਰ ਹਰਜੀਤ ਸਿੰਘ ਗਰੇਵਾਲ, ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਕਿਹਾ ਕਿ ਸਵ. ਟੰਡਨ ਭਾਜਪਾ ਦੇ ਉਨ੍ਹਾਂ ਸੌਭਾਗਸ਼ਾਲੀ ਸੀਨੀਅਰ ਆਗੂਆਂ 'ਚੋਂ ਇਕ ਸਨ, ਜਿਨ੍ਹਾਂ ਨੂੰ ਜਨਸੰਘ ਤੇ ਭਾਜਪਾ ਦੋਵਾਂ ਵਿਚ ਲੰਬੇ ਸਮੇਂ ਕੰਮ ਕਰਨ ਦਾ ਮੌਕਾ ਮਿਲਿਆ | ਸਵ. ਟੰਡਨ ਇਕ ਯੁੱਗ ਪੁਰਸ਼ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਇਕ ਯੁੱਗ ਦਾ ਅੰਤ ਹੋ ਗਿਆ |


ਖ਼ਬਰ ਸ਼ੇਅਰ ਕਰੋ

ਬਿਸ਼ਪ ਫਰੈਂਕੋ ਤੋਂ ਲਗਾਤਾਰ 9 ਘੰਟੇ ਪੁੱਛਗਿੱਛ

ਜਲੰਧਰ, 14 ਅਗਸਤ (ਮੇਜਰ ਸਿੰਘ)-ਰੋਮਨ ਕੈਥੋਲਿਕ ਡਾਇਓਸਿਸ ਜਲੰਧਰ ਦੇ ਬਿਸ਼ਪ ਫਰੈਂਕੋ ਮੁਲਾਕਲ ਕੋਲੋਂ ਕੇਰਲਾ ਪੁਲਿਸ ਦੀ ਜਾਂਚ ਟੀਮ ਨੇ ਰਾਤ ਭਰ 9 ਘੰਟੇ ਲਗਾਤਾਰ ਪੁੱਛਗਿੱਛ ਕੀਤੀ | ਸੋਮਵਾਰ ਦਿਨ ਭਰ ਜਾਂਚ ਟੀਮ ਬਿਸ਼ਪ ਦਾ ਬਿਸ਼ਪ ਹਾਊਸ ਵਿਖੇ ਇੰਤਜ਼ਾਰ ਕਰਦੀ ਰਹੀ ਤੇ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ ਵਾਲੇ ਵਫ਼ਦ ਵਲੋਂ ਰਾਜਨਾਥ ਸਿੰਘ ਨੰੂ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ

ਦਿੱਲੀ/ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਇਕ ਉੱਚ ਪੱਧਰੀ ਪਾਰਟੀ ਵਫ਼ਦ ਦੇ ਨਾਲ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੰੂ ਮਿਲੇ ਤੇ ਉਨ੍ਹਾਂ ਨੰੂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਲੱਦਾਖ 'ਚ ਪਿਛਲੇ ਮਹੀਨੇ 300 ਮੀਟਰ ਅੰਦਰ ਦਾਖ਼ਲ ਹੋ ਗਏ ਸਨ ਚੀਨੀ ਸੈਨਿਕ

ਨਵੀਂ ਦਿੱਲੀ, 14 ਅਗਸਤ (ਪੀ. ਟੀ. ਆਈ.)-ਅਧਿਕਾਰਤ ਸੂਤਰਾਂ ਨੇ ਅੱਜ ਖੁਲਾਸਾ ਕੀਤਾ ਹੈ ਕਿ ਪਿਛਲੇ ਮਹੀਨੇ ਚੀਨੀ ਸੈਨਾ ਦਾ ਇਕ ਗਰੁੱਪ ਪੂਰਬੀ ਲੱਦਾਖ ਦੇ ਡੇਮਚੋਕ ਖੇਤਰ 'ਚ 300 ਮੀਟਰ ਤੱਕ ਅੰਦਰ ਵੜ ਆਇਆ ਸੀ ਤੇ ਉਨ੍ਹਾਂ ਉਥੇ 4 ਤੰਬੂ ਵੀ ਗੱਡ ਲਏ ਸਨ | ਸੂਤਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX