ਤਾਜਾ ਖ਼ਬਰਾਂ


ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  0 minutes ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਮਥੁਰਾ 'ਚ ਅੱਜ ਯਮੁਨਾ ਐਕਸਪ੍ਰੈੱਸਵੇਅ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਤਿੰਨ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਇਸ ਬਾਰੇ...
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  4 minutes ago
ਨਵੀਂ ਦਿੱਲੀ, 16 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸਰਬ ਪਾਰਟੀ ਦੀ ਬੈਠਕ ਹਈ। ਬੈਠਕ ਤੋਂ ਬਾਅਦ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ 19 ਜੂਨ ਨੂੰ 3 ਵਜੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਬੈਠਕ ....
ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ, ਮੌਤ
. . .  13 minutes ago
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)- ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਇਕ ਵਿਅਕਤੀ ਨੇ ਮਾਹਿਲਪੁਰ ਥਾਣੇ ਦੇ ਅੰਦਰ ਦਾਖਲ ਹੋ ਕੇ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਨਾਲ ਮੁਨਸ਼ੀ ਨੂੰ ਗੋਲੀ ਮਾਰ ਦਿੱਤੀ। ਦੂਜੀ ਗੋਲੀ ਉਸ ਨੇ ਥਾਣੇਦਾਰ ਦੇ ਮਾਰੀ ਪਰੰਤੂ ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  16 minutes ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  44 minutes ago
ਇਸਲਾਮਾਬਾਦ, 16 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੈਚ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ...
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  52 minutes ago
ਊਨਾ, 16 ਜੂਨ (ਹਰਪਾਲ ਸਿੰਘ ਕੋਟਲਾ)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ....
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 16 ਜੂਨ- ਮਕਬੂਜ਼ਾ ਕਸ਼ਮੀਰ ਦੇ ਮੁਜ਼ਫੱਰਾਬਾਦ ਸ਼ਹਿਰ 'ਚ ਪ੍ਰਦਰਸ਼ਨ ਕਰਨ ਵਾਲੇ ਘਟੋਂ-ਘੱਟ 60 ਪ੍ਰਦਰਸ਼ਨਕਾਰੀਆਂ ਅਤੇ ਹੱਥੋ ਪਾਈ ਕਰਨ ਵਾਲੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਇਸਲਾਮਾਬਾਦ ਨੂੰ...
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 1 hour ago
ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਆਚਾਰੀਆ ਮਹਾਰਾਜ ਦੀ ਤਸਵੀਰ ਨਾਲ ....
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 16 ਜੂਨ- ਕੱਲ੍ਹ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...
ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  about 2 hours ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  about 2 hours ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  about 2 hours ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 3 hours ago
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 3 hours ago
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕੈਪਟਨ ਸਰਕਾਰ ਜਬਰ-ਜਨਾਹ ਵਰਗੀਆਂ ਘਟਨਾਵਾਂ ਰੋਕਣ 'ਚ ਹੋਈ ਬੁਰੀ ਤਰ੍ਹਾਂ ਫੇਲ- ਸੇਖਵਾਂ

ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਜਬਰ-ਜਨਾਹ ਵਰਗੀਆਂ ਘਟਨਾਵਾਂ ਰੋਕਣ 'ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਨਾਅਰਾ ਲਗਾਉਣ ਵਾਲੀ ਕਾਂਗਰਸ ਸਰਕਾਰ ਦੇ ਰਾਜ 'ਚ ਪਿਛਲੇ ...

ਪੂਰੀ ਖ਼ਬਰ »

ਸੰਮਤੀ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 14 ਅਗਸਤ (ਕਾਹਲੋਂ)-ਤਨਖ਼ਾਹਾਂ ਦੀ ਅਦਾਇਗੀ ਸਰਕਾਰੀ ਖਜਾਨੇ ਰਾਹੀਂ ਕਰਨ, ਤਰੱਕੀ ਚੈਨਲ ਖੋਲਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਚਾਇਤ ਸੰਮਤੀ ਬਟਾਲਾ ਦੇ ਕਰਮਚਾਰੀਆਂ ਵਲੋਂ ਕਲਮ ਛੌੜ ਹੜਤਾਲ ਕਰਕੇ ...

ਪੂਰੀ ਖ਼ਬਰ »

ਕਮਰੇ ਦੀ ਛੱਤ ਡਿੱਗਣ ਨਾਲ ਪਤੀ-ਪਤਨੀ ਜ਼ਖ਼ਮੀ

ਦੀਨਾਨਗਰ, 14 ਅਗਸਤ (ਸੋਢੀ/ਸ਼ਰਮਾ)-ਦੀਨਾਨਗਰ ਦੇ ਵਾਰਡ ਨੰਬਰ-3 ਦੀ ਕਿ੍ਸ਼ਨਾ ਗਲੀ 'ਚ ਇਕ ਮਕਾਨ ਦੇ ਕਮਰੇ ਦੀ ਛੱਤ ਡਿੱਗਣ ਨਾਲ ਪਤੀ-ਪਤਨੀ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਿ੍ਜ ਲਾਲ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਉਹ ਤੇ ਉਸ ਦੀ ਪਤਨੀ ਕਮਲੇਸ਼ ਕਮਰੇ ...

ਪੂਰੀ ਖ਼ਬਰ »

ਸਵਰਨ ਸਲਾਰੀਆ ਨੇ ਪੀੜਤ ਪਰਿਵਾਰ ਨਾਲ ਦੱੁਖ ਪ੍ਰਗਟਾਇਆ

ਧਾਰੀਵਾਲ, 14 ਅਗਸਤ (ਸਵਰਨ ਸਿੰਘ, ਨਿਸ਼ਾਨ ਸਿੰਘ ਕਾਹਲੋਂ)-ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਨੇੜਲੇ ਪਿੰਡ ਵਿਚ ਅੱਠ ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕਰਕੇ ਕਤਲ ਕਰ ਦੇਣ ਵਾਲੀ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ ਦੋਵਾਂ ਚਾਲਕਾਂ ਦੀ ਮੌਤ

ਕਾਦੀਆਂ, 14 ਅਗਸਤ (ਕੁਲਵਿੰਦਰ ਸਿੰਘ)-ਅੱਜ ਕਾਦੀਆਂ-ਬਟਾਲਾ ਰੋਡ 'ਤੇ ਇਕ ਭਿਆਨਕ ਟੱਕਰ ਦੌਰਾਨ ਆਹਮੋ-ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਦੀ ਮੌਤ ਹੋਣ ਦੀ ਖ਼ਬਰ ਹੈ | ਘਟਨਾ ਦੌਰਾਨ ਮੋਟਰ ਸਾਈਕਲ ਚਾਲਕਾਂ ਦੇ ਮਾਰੇ ਜਾਣ ਨਾਲ ਸੋਗ ਦੀ ਲਹਿਰ ਵੀ ਫ਼ੈਲ ਗਈ | ਮਿਲੀ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਬਟਾਲਾ, 14 ਅਗਸਤ (ਬੁੱਟਰ)-ਸਥਾਨਕ ਹੰਸਲੀ ਕਿਨਾਰੇ ਤੋਂ ਅਣਪਛਾਤੇ ਨੌਜਵਾਨ (30) ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਅਰਬਨ ਅਸਟੇਟ ਦੀ ਚੌਕੀ ਇੰਚਾਰਜ ਏ.ਐਸ.ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀ.ਯੂ.ਸੀ. ਕਾਲਜ ਦੇ ਪਿਛਲੇ ਪਾਸੇ ਹੰਸਲੀ ਕਿਨਾਰੇ 'ਤੇ ਇਕ ਨੌਜਵਾਨ ਸਿਰ ਤੋਂ ...

ਪੂਰੀ ਖ਼ਬਰ »

ਵੁੱਡ ਬਲਾਜ਼ਮ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਵੁੱਡ ਬਲਾਜ਼ਮ ਸਕੂਲ ਬਟਾਲਾ ਵਿਖੇ ਆਜ਼ਾਦੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਪਰਸ਼ਨ ਡਾ: ਸਤਿੰਦਰਜੀਤ ਨਿੱਜਰ ਤੇ ਡਾ: ਬਲਵਿੰਦਰ ਸਰਦਾਰੀਆ ਸ਼ਾਮਿਲ ਹੋਏ | ਇਸ ਸਮੇਂ ਡਾ: ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਵਧੇਰੇ ਪਾਣੀ ਆਉਣ ਕਰਕੇ ਲੋਕਾਂ ਨੇ ਲਾਏ ਸੜਕ 'ਤੇ ਡੇਰੇ

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ/ਗੁਰਾਇਆ)-ਉੱਤਰੀ-ਭਾਰਤ ਦੇ ਖੇਤਰ 'ਚ ਵਧੇਰੇ ਬਾਰਸ਼ ਹੋਣ ਕਰਕੇ ਦਰਿਆ ਬਿਆਸ ਦੇ ਪਾਣੀ ਦਾ ਪੱਧਰ ਕਾਫ਼ੀ ਉੱਚਾ ਹੋਇਆ ਪਿਆ ਹੈ | ਡੇਰਿਆਂ 'ਚ ਵੱਸਦੇ ਲੋਕਾਂ ਦੇ ਡੇਰਿਆਂ ਵਿਚ ਵਧੇਰੇ ਪਾਣੀ ਆਉਣ ਕਰਕੇ ਉਨ੍ਹਾਂ ਬੜੀ ਮੁਸ਼ਕਿਲ ...

ਪੂਰੀ ਖ਼ਬਰ »

ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਗੁਰਦਾਸਪੁਰ/ਪੁਰਾਣਾ ਸ਼ਾਲਾ, 14 ਅਗਸਤ (ਸੁਖਵੀਰ ਸਿੰਘ ਸੈਣੀ/ਅਸ਼ੋਕ ਸ਼ਰਮਾ)-ਸਥਾਨਕ ਸ਼ਹਿਰ ਦੇ ਕਾਹਨੰੂਵਾਨ ਰੋਡ 'ਤੇ ਪੈਂਦੇ ਰੇਲਵੇ ਫਾਟਕ ਨਜ਼ਦੀਕ ਬੀਤੀ 31 ਜੁਲਾਈ ਨੰੂ ਸਵੇਰੇ ਜ਼ਖ਼ਮੀ ਹਾਲਤ 'ਚ ਮਿਲੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਸ਼ਹਿਰ 'ਚੋਂ ਕੂੜਾ ਚੱੁਕ ਕੇ ਸਫ਼ਾਈ ਕਰਦਿਆਂ ਰੋਸ ਪ੍ਰਗਟਾਇਆ

ਬਟਾਲਾ, 14 ਅਗਸਤ (ਕਾਹਲੋਂ)-ਅੱਜ ਸ਼ਿਵ ਸੈਨਾ ਹਿੰਦੁਸਤਾਨ ਨੇ ਸੰਗਠਨ ਮੰਤਰੀ ਪੰਜਾਬ ਸ੍ਰੀ ਰਾਜਾ ਵਾਲੀਆ ਦੀ ਅਗਵਾਈ 'ਚ ਬਟਾਲਾ ਸ਼ਹਿਰ ਦੀ ਸਫ਼ਾਈ ਵਿਵਸਥਾ ਲੜਖੜਾਉਣ 'ਤੇ ਰੋਸ ਪ੍ਰਗਟਾਉਂਦਿਆਂ ਸ਼ਹਿਰ 'ਚੋਂ ਕੂੜਾ-ਕਰਕਟ ਚੁੱਕ ਕੇ ਸਫ਼ਾਈ ਕੀਤੀ | ਇਸ ਸੰਘਰਸ਼ ਤਹਿਤ ਇਹ ...

ਪੂਰੀ ਖ਼ਬਰ »

ਪਿੰਡ ਅਲਾਵਲਪੁਰ 'ਚ ਮੀਂਹ ਨਾਲ ਕੋਠਾ ਡਿੱਗਿਆ

ਕਲਾਨੌਰ, 14 ਅਗਸਤ (ਪੁਰੇਵਾਲ)-ਮੀਂਹ ਪੈਣ ਨਾਲ ਬਲਾਕ ਦੇ ਸਰਹੱਦੀ ਪਿੰਡ ਅਲਾਵਲਪੁਰ 'ਚ ਇੱਕ ਗਰੀਬ ਪਰਿਵਾਰ ਦਾ ਕੋਠਾ ਡਿੱਗ ਪਿਆ | ਇਸ ਹਾਦਸੇ 'ਚ ਪਰਿਵਾਰ ਵਾਲ-ਵਾਲ ਬਚ ਗਿਆ | ਇਸ ਸਬੰਧੀ ਪਿੰਡ ਅਲਾਵਲਪੁਰ ਵਾਸੀ ਪ੍ਰੇਮ ਮਸੀਹ ਪੁੱਤਰ ਮਾਨਾ ਮਸੀਹ ਨੇ ਦੱਸਿਆ ਕਿ ਉਹ ਦਿਹਾੜੀ ...

ਪੂਰੀ ਖ਼ਬਰ »

ਇੱਕੋ ਰਾਤ ਦੋ ਪਿੰਡਾਂ ਦੇ ਘਰਾਂ 'ਚੋਂ ਨਕਦੀ ਤੇ ਗਹਿਣੇ ਚੋਰੀ

ਕਾਹਨੂੰਵਾਨ, 14 ਅਗਸਤ (ਹਰਜਿੰਦਰ ਸਿੰੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੱਟੀਆਂ ਤੇ ਪੁਲਿਸ ਚੌਕੀ ਤੁਗਲਵਾਲ ਅਧੀਨ ਪੈਂਦੇ ਪਿੰਡ ਜਲਾਲਪੁਰ ਬੇਦੀਆਂ ਵਿਖੇ ਬੀਤੀ ਰਾਤ ਵੱਖ-ਵੱਖ ਦੋ ਘਰਾਂ 'ਚੋਂ ਚੋਰ ਗਰੋਹ ਨੇ ਇੱਕ ਰਾਤ ਵਿਚ ਲੱਖਾਂ ਰੁਪਏ ਦੀ ਨਕਦੀ ਤੇ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਪੰਜਾਬ ਟੈੱਟ ਤੇ ਸੀ.ਟੈਟ ਦੇ ਬੈਚ 16 ਤੋਂ

ਗੁਰਦਾਸਪੁਰ, 14 ਅਗਸਤ (ਆਰਿਫ਼)-ਸਥਾਨਕ ਐਜੂਕੇਸ਼ਨ ਵਰਲਡ ਵਿਖੇ ਪੰਜਾਬ ਟੈੱਟ ਤੇ ਸੀ.ਟੈੱਟ ਦੇ ਬੈਚ 16 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੰਸਥਾ ਵਿਚ ਟੈੱਟ 1 ਈ.ਟੀ.ਟੀ.ਤੇ ਟੈੱਟ 2 ਦੇ ਵਿਸ਼ਾ ਮਾਹਿਰਾਂ ਵਲੋਂ ...

ਪੂਰੀ ਖ਼ਬਰ »

ਪਿੰਡ ਦਿਆਲਗੜ੍ਹ ਵਿਖੇ 160 ਬੀਬੀਆਂ ਨੂੰ ਸਨਮਾਨਿਤ ਕੀਤਾ-ਜਥੇਦਾਰ ਬੱਜੂਮਾਨ

ਬਟਾਲਾ, 14 ਅਗਸਤ (ਕਾਹਲੋਂ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਚਲਾਈ ਲਹਿਰ ਤਹਿਤ ਜਥੇਦਾਰ ਸੱਜਣ ਸਿੰਘ ਬੱਜੂਮਾਨ ਅੰਤਿ੍ੰਗ ਕਮੇਟੀ ਮੈਂਬਰ ਹਲਕਾ ਕਾਲਾ ਅਫ਼ਗਾਨਾ ਤੇ ...

ਪੂਰੀ ਖ਼ਬਰ »

ਆਜ਼ਾਦੀ ਦੇ ਰੰਗ 'ਚ ਰੰਗਿਆ ਸੰਸਕਿ੍ਤੀ ਸਾਹਨੀ ਸਕੂਲ

ਬਟਾਲਾ, 14 ਅਗਸਤ (ਕਾਹਲੋਂ)-ਸੰਸਕ੍ਰਿਤੀ ਸਾਹਨੀ ਸਕੂਲ 'ਚ ਸੁਤੰਤਰਤਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਸਾਰਿਆਂ ਬੱਚਿਆਂ ਨੇ ਸਕੂਲ ਨੂੰ ਸੰਤਰੀ, ਚਿੱਟੇ ਤੇ ਹਰੇ ਰੰਗ ਦੇ ਗੁਬਾਰੇ ਤੇ ਤਿਰੰਗਿਆਂ ਨਾਲ ਸਜਾਇਆ ਤੇ ਪ੍ਰੀ ਨਰਸਰੀ ਤੇ ਨਰਸਰੀ ਜਮਾਤ ਦੇ ਬੱਚਿਆਂ ਨੇ ਆਈ ਲਵ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ

ਦੀਨਾਨਗਰ 14 ਅਗਸਤ (ਸੋਢੀ/ਸ਼ਰਮਾ)-ਸਵਾਮੀ ਵਿਵੇਕਾਨੰਦ ਹਾਈ ਸਕੂਲ ਵਿਖੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੀ ਪਿ੍ੰਸੀਪਲ ਰਮਾ ਸ਼ਰਮਾ ਦੀ ਪ੍ਰਧਾਨਗੀ 'ਚ ਕਰਵਾਏ ਇਸ ਸਮਾਗਮ ਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਜੀ.ਆਰ. ਮਹਾਜਨ ਨੇ ਵਿੱਦਿਆ ਜਯੋਤੀ ਜਗਾ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਸਕੂਲ ਦੇ ਵਿਦਿਆਰਥੀਆਂ ਨੇ 15 ਅਗਸਤ ਨੂੰ ਭਾਰਤ ਸਵੱਛ ਅਭਿਆਨ ਦੇ ਰੂਪ 'ਚ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਦੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ 15 ਅਗਸਤ ਸੁਤੰਤਰਤਾ ਦਿਵਸ ਨੂੰ ਭਾਰਤ ਸਵੱਛ ਅਭਿਆਨ ਦੇ ਅਧੀਨ ਇੱਕ ਰੈਲੀ ਕੱਢੀ ਗਈ | ਇਸ ਰੈਲੀ ਦੀ ਪ੍ਰਧਾਨਗੀ ਸਕੂਲ ਦੀ ਏ.ਐਨ.ਓ. ਰੂਹੀ ਭਗਤ ਤੇ ਹਵਲਦਾਰ ਸਰਵਜੀਤ ਸਿੰਘ ਨੇ ਕੀਤੀ | ਇਸ ...

ਪੂਰੀ ਖ਼ਬਰ »

ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਸਬੰਧੀਂ ਕਾਂਗਰਸੀ ਵਰਕਰਾਂ ਵਲੋਂ ਬੈਠਕ

ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਆਲੋਵਾਲ ਵਿਖੇ ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਪਾਰਟੀ ਵਰਕਰਾਂ ਦੀ ਇਕ ਵਿਸ਼ੇਸ਼ ਬੈਠਕ ਹੋਈ, ਜਿਸ 'ਚ ਹਲਕਾ ਕਾਦੀਆਂ ਦੇ ਯੂਥ ਸਰਗਰਮ ਆਗੂ ਕੰਵਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਸਕੂਲ ਗਾਹਲੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਦੋਰਾਂਗਲਾ, 14 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗਾਹਲੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਸਕੂਲ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਦੇ ਨਾਂਹ ਪੱਖੀ ਰਵੱਈਏ ਕਾਰਨ ਗੱਲਬਾਤ ਟੁੱਟੀ-ਬੱਲਪੁਰੀਆਂ

ਬਟਾਲਾ, 14 ਅਗਸਤ (ਕਾਹਲੋਂ)-ਪਾਵਰਕਾਮ ਮੈਨਜਮੈਂਟ ਮੁਲਾਜ਼ਮ ਮੰਗਾਂ ਤੇ ਬਿਜਲੀ ਏਕਤਾ ਮੰਚ ਪੰਜਾਬ ਦੀ ਮੀਟਿੰਗ ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਵੰਤ ਸਿੰਘ ਸਰਾਂ ਦੀ ਪ੍ਰਧਾਨਗੀ 'ਚ ਪਟਿਆਲਾ ਵਿਖੇ ਹੋਈ | ਮੀਟਿੰਗ 'ਚ ਪਾਵਰਕਾਮ ਦੀ ਮੈਨੇਜਮੈਂਟ ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤੀਆਂ ਜਾਣਗੀਆਂ-ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 14 ਅਗਸਤ (ਐਸ.ਐਸ. ਫੁੱਲ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤੀਆਂ ਜਾਣਗੀਆਂ ਤੇ ਕਾਂਗਰਸ ਇਨ੍ਹਾਂ ਪੰਚਾਇਤੀ ਚੋਣਾਂ 'ਚ ਇਸ ਵਾਰ ਕਬਜ਼ਾ ਕਰੇਗੀ | ਇਨ੍ਹਾਂ ...

ਪੂਰੀ ਖ਼ਬਰ »

ਸੰਤਨੀ ਤਰੀਜਾ ਕੈਥੋਲਿਕ ਚਰਚ ਸੋਹਲ ਵਲੋਂ ਜਬਰ ਜਨਾਹ ਦੀ ਪੀੜਤ ਬੱਚੀ ਦੇ ਪਰਿਵਾਰ ਨੂੰ ਮਾਲੀ ਮਦਦ

ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਹਮੇਸ਼ਾ ਲੋਕ ਹਿੱਤਾਂ ਲਈ ਯਤਨਸ਼ੀਲ ਕੈਥੋਲਿਕ ਜਮਾਤ ਦੇ ਬਿਸ਼ਪ ਡਾ: ਫਰੈਂਕੋ ਮੁਲੱਕਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਤਨੀ ਤਰੀਜਾ ਕੈਥੋਲਿਕ ਚਰਚ ਸੋਹਲ ਦੇ ਪੈਰਿਸ਼ ਪ੍ਰੀਸ਼ਟ ਤੇ ਡੀਨ ਫਾਦਰ ਜੋਸਫ਼ ਮੈਥੀਊ ਦੀ ਦੇਖ-ਰੇਖ ਹੇਠ ਭੇਜੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਗੁਰਦਾਸਪੁਰ, 14 ਅਗਸਤ (ਆਰਿਫ਼)-ਪੀ.ਐਸ.ਈ.ਬੀ.ਇੰਪਲਾਈਜ਼ ਜਾਇੰਟ ਫੋਰਮ ਪੰਜਾਬ ਦੀ ਮੁਲਾਜ਼ਮ ਮੰਗਾਂ ਨੰੂ ਹੱਲ ਕਰਨ ਸਬੰਧੀ ਚੇਅਰਮੈਨ ਪਾਵਰਕਾਮ ਨਾਲ ਗੱਲਬਾਤ ਟੁੱਟ ਗਈ | ਜਿਸ ਤਹਿਤ ਬਿਜਲੀ ਮੁਲਾਜ਼ਮਾਂ ਵਲੋਂ ਅੱਜ ਤੋਂ ਚੇਅਰਮੈਨ ਪਾਵਰਕਾਮ ਤੇ ਡਾਇਰੈਕਟਰਾਂ ਦੇ ਫੀਲਡ ...

ਪੂਰੀ ਖ਼ਬਰ »

ਕਾਂਗਰਸ ਵਲੋਂ ਗਰੀਬ ਤੇ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਵੇਗਾ ਸਸਤਾ ਅਨਾਜ- ਪ੍ਰਧਾਨ ਲਾਡੀ ਦੋਸਤਪੁਰ

ਕਲਾਨੌਰ, 14 ਅਗਸਤ (ਪੁਰੇਵਾਲ)-ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡਾਂ ਦੇ ਗਰੀਬ ਤੇ ਯੋਗ ਲਾਭਪਾਤਰੀਆਂ ਨੂੰ 100 ਫੀਸਦੀ ਸਸਤਾ ਅਨਾਜ ਦਿੱਤਾ ਜਾ ...

ਪੂਰੀ ਖ਼ਬਰ »

ਬੀ.ਡੀ.ਪੀ.ਓ ਦਫ਼ਤਰ ਫਤਹਿਗੜ ਚੂੜੀਆਂ ਵਿਖੇ ਆਜ਼ਾਦੀ ਦਿਵਸ ਮਨਾਇਆ

ਫਤਹਿਗੜ ਚੂੜੀਆਂ, 14 ਅਗਸ਼ਤ (ਧਰਮਿੰਦਰ ਸਿੰਘ ਬਾਠ)-ਗੁਰਦਾਸਪੁਰ ਦੇ ਡੀ.ਸੀ ਵਿਪਲ ਉੱਜਵਲ ਤੇ ਅਡੀਸ਼ਨਲ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਦੀਆਂ ਹਦਾਇਤਾਂ ਅਨੁਸਾਰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ...

ਪੂਰੀ ਖ਼ਬਰ »

ਸੀਨੀਅਰ ਸਹਾਇਕ ਰਛਪਾਲ ਸਿੰਘ ਦੀ ਕੈਂਸਰ ਨਾਲ ਮੌਤ

ਬਟਾਲਾ, 14 ਅਗਸਤ (ਕਾਹਲੋਂ)-ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਸੀਨੀਅਰ ਸਹਾਇਕ ਰਛਪਾਲ ਸਿੰਘ ਅੱਜ ਅਕਾਲ ਚਲਾਣਾ ਕਰ ਗਏ, ਉਨ੍ਹਾ ਪਿਛਲੇ ਕੁੱਝ ਮਹੀਨਿਆ ਤੋਂ ਕੈਂਸਰ ਦੀ ਨਾ ਮੁਰਾਦ ਬਿਮਾਰੀ ਤੋਂ ਪੀੜਤ ਹਨ | ਅੱਜ ਉਨ੍ਹਾਂ ...

ਪੂਰੀ ਖ਼ਬਰ »

ਸੀ.ਐੱਚ.ਸੀ. ਨੇ ਪ੍ਰਚਾਰ ਵੈਨ ਨੂੰ ਵੱਖ-ਵੱਖ ਪਿੰਡਾਂ 'ਚ ਕੀਤਾ ਰਵਾਨਾ

ਫਤਹਿਗੜ੍ਹ ਚੂੜੀਆਂ, 14 ਅਗਸਤ (ਫੁੱਲ, ਬਾਠ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਅਧੀਨ ਪ੍ਰਚਾਰ ਵੈਨ ਸੀ.ਐੱਚ.ਸੀ. ਫਤਹਿਗੜ੍ਹ ਚੂੜੀਆਂ ਵਿਖੇ ਪਹੁੰਚੀ, ਜਿਸ ਨੂੰ ਐੱਸ.ਐੱਮ. ਡਾ. ਅਰੁੁਨ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ...

ਪੂਰੀ ਖ਼ਬਰ »

ਮਿਡਲ ਸਕੂਲ ਦੋਰਾਂਗਲਾ ਦੇ ਬੱਚਿਆਂ ਨੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਟੂਰ ਲਗਾਇਆ

ਦੋਰਾਂਗਲਾ/ਗੁਰਦਾਸਪੁਰ, 14 ਅਗਸਤ (ਲਖਵਿੰਦਰ ਸਿੰਘ ਚੱਕਰਾਜਾ/ਆਲਮਬੀਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਪਿੰਡ 'ਚ ਸਥਿਤ ਸਕੂਲਾਂ ਦੇ ਬੱਚਿਆਂ ਨੰੂ ਇਤਿਹਾਸ ਪ੍ਰਤੀ ਜਾਣੂ ਕਰਵਾਉਣ ਦੀ ਸ਼ੁਰੂ ਕੀਤੀ ਪ੍ਰਕਿਰਿਆ ਤਹਿਤ ਸਰਕਾਰੀ ਕੰਨਿਆ ਮਿਡਲ ਸਕੂਲ ਦੋਰਾਂਗਲਾ ਦੇ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਲੜਕੀਆਂ ਬਟਾਲਾ ਦੀ ਖੁਸ਼ਪ੍ਰੀਤ ਕੌਰ ਯੂਨੀਵਰਸਿਟੀ ਮੈਰਿਟ 'ਚੋਂ ਪਹਿਲੇ ਸਥਾਨ 'ਤੇ

ਬਟਾਲਾ, 14 ਅਗਸਤ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ 'ਚ ਆਰ.ਆਰ.ਬਾਵਾ ਡੀ.ਏ.ਵੀ. ਕਾਲਜ ਲੜਕੀਆਂ, ਬਟਾਲਾ ਦੇ ਬੀ.ਏ.(ਵੂਮੈਨ ਐਮਪਾਵਰਮੈਂਟ) ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ 'ਚ ਆਜ਼ਾਦੀ ਦਿਵਸ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਚੀਮਾ ਕਾਲਜ ਆਫ਼ ਐਜੂਕੇਸ਼ਨ, ਕਿਸ਼ਨਕੋਟ ਗੁਰਦਾਸਪੁਰ 'ਚ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਸਮੇਂ ਝੰਡਾ ਲਹਿਰਾਉਣ ਦੀ ਰਸਮ ਚੇਅਰਮੈਨ ਸਰਦੂਲ ਸਿੰਘ ਚੀਮਾ ਦੁਆਰਾ ਅਦਾ ਕੀਤੀ ਤੇ ਵਿਦਿਆਰਥੀਆਂ ਨੂੰ 72ਵੇਂ ਆਜ਼ਾਦੀ ਦਿਵਸ ਦੀ ਵਧਾਈ ...

ਪੂਰੀ ਖ਼ਬਰ »

'ਬੁੱਢਾ ਅਮਰਨਾਥ' ਦੀ ਯਾਤਰਾ ਲਈ ਬਟਾਲਾ ਤੋਂ ਬਜਰੰਗ ਦਲ ਦਾ ਜਥਾ 22 ਨੂੰ ਹੋਵੇਗਾ ਰਵਾਨਾ- ਹਨੀ ਮਿੱਤਲ

ਬਟਾਲਾ, 14 ਅਗਸਤ (ਕਾਹਲੋਂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੁੱਢਾ ਅਮਰਨਾਥ ਯਾਤਰਾ ਪੁੰਛ (ਸ੍ਰੀਨਗਰ) ਲਈ ਪੰਜਾਬ ਸਮੇਤ ਬਟਾਲਾ ਤੋਂ ਬਜਰੰਗ ਦਲ ਦੇ ਕਾਰਕੁੰਨਾਂ ਤੇ ਸ਼ਰਧਾਲੂਆਂ ਦਾ ਜਥਾ 22 ਅਗਸਤ ਦੇਰ ਸ਼ਾਮ ਸਥਾਨਕ ਨਹਿਰੂ ਗੇਟ ਤੋਂ ਰਵਾਨਾ ਹੋਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਐਸ.ਸੀ/ਬੀ.ਸੀ. ਵਰਗ ਲਈ ਅਨੇਕਾਂ ਲੋਕ-ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ- ਰਣਜੀਤ ਦਮੋਦਰ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਪਿਛਲੇ 10 ਸਾਲਾਂ ਦੌਰਾਨ ਲੀਹੋਂ ਲਹਿ ਚੁੱਕੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ 'ਤੇ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਹੁਤ ਵੱਧੀਆ ਫ਼ੈਸਲੇ ਲਏ ਜਾ ਰਹੇ ਹਨ ਤੇ ਜਲਦ ਹੀ ਪੰਜਾਬ ਦੁਨੀਆਂ ਦੇ ਨਕਸ਼ੇ 'ਤੇ ...

ਪੂਰੀ ਖ਼ਬਰ »

ਘੱਟ ਗਿਣਤੀ ਕਮਿਸ਼ਨ ਵਲੋਂ ਪੰਜਾਬ ਵਾਸੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ-ਚੇਅਰਮੈਨ ਮੁਨੱਵਰ ਮਸੀਹ

ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਪੰਜਾਬ ਸੂਬੇ ਅੰਦਰ ਜ਼ਿਆਦਾ ਵੱਸੋਂ ਵਿਚ ਰਹਿ ਰਹੇ ਘੱਟ ਗਿਣਤੀ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਧਾਰੀਵਾਲ ਨਾਲ ਸਬੰਧਤ ਪਿੰਡ ਜੋਗੋਵਾਲ ਜੱਟਾਂ ...

ਪੂਰੀ ਖ਼ਬਰ »

ਨਸ਼ਾ ਜਿੱਥੇ ਘਰ ਨੂੰ ੂ ਬਰਬਾਦ ਕਰਦਾ ਹੈ, ਉਥੇ ਸਰੀਰ ਨੂੰ ਵੀ ਨਸ਼ਟ ਕਰ ਦਿੰਦਾ ਹੈ-ਹੀਰਾ ਵਾਲੀਆ

ਬਟਾਲਾ, 14 ਅਗਸਤ (ਕਾਹਲੋਂ)-ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ ਤੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਸ ਸਮਾਜਿਕ ਬੁਰਾਈ ਦੇ ਵਿਰੁੱਧ ਜੋਰਦਾਰ ਹੰਭਲਾ ਮਾਰਨ ਦੀ ਲੋੜ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਡੀ.ਏ.ਵੀ. ਸੈਨਟਰੀ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਡਾ: ਦੌਲਤ ਰਾਮ ਭੱਲਾ ਡੀ.ਏ.ਵੀ. ਸੈਨਟਰੀ ਸਕੂਲ ਬਟਾਲਾ 'ਚ ਪ੍ਰਾਇਮਰੀ ਵਿੰਗ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਜਿਸ 'ਚ ਪਿ੍ੰ: ਸ੍ਰੀਮਤੀ ਅਨੀਤਾ ਮਹਿਰਾ ਦੀ ਰਹਿਨੁਮਾਈ ਤੇ ਸ੍ਰੀਮਤੀ ਸੁਨੀਤਾ ਬਾਂਸਲ ਦੀ ਅਗਵਾਈ 'ਚ ਕਰਵਾਏ ਇਸ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਅਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ ਮਾਡਲ ਸੀ.ਸੈ. ਸਕੂਲ ਬਟਾਲਾ 'ਚ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਸਮਾਗਮ 'ਚ ਬੱਚਿਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ | ਬੱਚਿਆਂ ਨੇ ਸਮੂਹ ਗਾਨ, ਨਾਚ, ਕੱਵਾਲੀ ਰਾਹੀਂ ਆਪਣੇ ਦੇਸ਼-ਭਗਤੀ ਦੇ ਭਾਵ ਨੂੰ ਸਾਰਿਆਂ ...

ਪੂਰੀ ਖ਼ਬਰ »

ਕਿੰਡਰਗਾਰਟਨ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਕਾਲਾ ਅਫਗਾਨਾ, 14 ਅਗਸਤ (ਅਵਤਾਰ ਸਿੰਘ ਰੰਧਾਵਾ)-ਸਥਾਨਕ ਕਸਬੇ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਕਿੰਡਰਗਾਰਟਨ ਸਕੂਲ ਵਿਖੇ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰ: ਮੈਡਮ ਬਲਬੀਰ ਕੌਰ ਨੇ ਦੇਸ਼ ਦੀ ਆਜ਼ਾਦੀ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਸੁਤੰਤਰਤਾ ਦਿਵਸ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਆਜ਼ਾਦੀ-ਦਿਵਸ ਬੜ੍ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਕਵਿਤਾਵਾਂ ਤੇ ਭਾਸ਼ਣ ਪੇਸ਼ ਕੀਤੇ ਗਏ | ਛੋਟੀਆਂ ਜਮਾਤਾਂ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗੌਾਸਪੁਰਾ 'ਚ ਵਿਗਿਆਨ ਮੇਲਾ ਲਗਾਇਆ

ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਗੌਾਸਪੁਰਾ ਬਲਾਕ ਬਟਾਲਾ-1 ਵਲੋਂ ਸਕੂਲ ਦੀ ਵਿਗਿਆਨ ਵਿਸ਼ੇ ਦੀ ਅਧਿਆਪਕਾ ਸ੍ਰੀਮਤੀ ਲਖਵਿੰਦਰ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਵਿਗਿਆਨ ਮੇਲਾ ਲਗਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਮੇਲੇ ਲਈ ਤਿਆਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਤੇ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਵਿਖੇ ਆਜ਼ਾਦੀ ਦਿਵਸ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਤੇ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਕਾਦੀਆਂ ਵਿਖੇ 72ਵਾਂ ਆਜ਼ਾਦੀ ਦਿਵਸ ਬੜ੍ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ 'ਚ ਸਕੂਲ ਕਾਲਜ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਤੇ ਐਮ.ਡੀ. ...

ਪੂਰੀ ਖ਼ਬਰ »

ਪੁਲਿਸ ਵਲੋਂ ਫਲੈਗ ਮਾਰਚ

ਦੀਨਾਨਗਰ 14 ਅਗਸਤ (ਸੋਢੀ/ਸ਼ਰਮਾ)-ਆਜ਼ਾਦੀ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਦੀਨਾਨਗਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧ 'ਚ ਦੀਨਾਨਗਰ ਪੁਲਿਸ ਵਲੋਂ ਦੀਨਾਨਗਰ ਥਾਣੇ ਦੇ ਐੱਸ.ਐੱਚ.ਓ. ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਇਕ ...

ਪੂਰੀ ਖ਼ਬਰ »

ਪਿੰਡ ਉੱਚਾ ਧਕਾਲਾ 'ਚ ਚਲਾਈ ਸਫ਼ਾਈ ਮੁਹਿੰਮ

ਗੁਰਦਾਸਪੁਰ, 14 ਅਗਸਤ (ਆਰਿਫ)- ਸਵੱਛ ਭਾਰਤ ਮੁਹਿੰਮ ਤਹਿਤ ਪਿੰਡ ੳੱਚਾ ਧਕਾਲਾ ਵਿਖੇ ਨੌਜਵਾਨ ਸਮਾਜ ਸੇਵੀਆਂ ਵਲੋਂ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਸਮਸ਼ਾਨ ਘਾਟ ਦੀ ਸਫ਼ਾਈ ਕੀਤੀ ਗਈ ਅਤੇ ਰਾਊਡਅੱਪ ਦੀ ਸਪਰੇਅ ਕੀਤੀ ਗਈ | ਇਸ ਮੌਕੇ ਨੌਜਵਾਨ ਅਤੇ ਸਮਾਜ ...

ਪੂਰੀ ਖ਼ਬਰ »

ਚੇਅਰਮੈਨ ਪਾਵਰਕਾਮ ਨਾਲ ਸਾਂਝਾ ਫੋਰਮ ਦੀ ਗੱਲਬਾਤ ਟੁੱਟੀ

ਨੌਸ਼ਹਿਰਾ ਮੱਝਾ ਸਿੰਘ, 14 ਅਗਸਤ (ਤਰਸੇਮ ਸਿੰਘ ਤਰਾਨਾ)-ਬਿਜਲੀ ਕਾਮਿਆਂ ਦੀਆਂ ਚਿਰਾਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪੂਰਤੀ ਤੇ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪਾਵਰਕਾਮ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ 'ਤੇ ਅਧਾਰਿਤ ਸਾਂਝਾ ਫੋਰਮ ਚੇਅਰਮੈਨ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ

ਬਟਾਲਾ, 14 ਅਗਸਤ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ, ਢਡਿਆਲਾ ਨੱਤ ਵਿਖੇ ਪ੍ਰੇਰਣਾਦਾਇਕ ਤੇ ਜਾਣਕਾਰੀ ਭਰਪੂਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨੌਵੀਂ ਜਮਾਤ ਦੀ ਵਿਦਿਆਰਥਣ ਰਾਜਬੀਰ ਕੌਰ ਵਲੋਂ ਆਜ਼ਾਦੀ ਸੰਘਰਸ਼ ਦੇ ਇਤਿਹਾਸਕ ਪਿਛੋਕੜ ਬਾਰੇ ਵਿਸਥਾਰਪੂਰਵਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਸਾਬਿਤ ਹੋਈ- ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਹਰ ਵਰਗ ਦੁਖੀ ਹੋਇਆ ਪਿਆ ਹੈ ਤੇ ਰਾਜ ਅੰਦਰ ਵਿਕਾਸ ਕਾਰਜ ਠੱਪ ਹੋਏ ਹਨ ਤੇ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਭੁਲਾ ਦਿੱਤਾ ਹੈ, ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ 'ਚ ਆਜ਼ਾਦੀ ਦਿਵਸ ਮਨਾਇਆ

ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ 'ਚ ਆਜ਼ਾਦੀ ਦਿਵਸ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸੰਸਥਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਰੋਡ ਮਾਰਚ 'ਚ ਯੂਥ ਕਾਂਗਰਸ ਦੀ ਹੋਵੇਗੀ ਸ਼ਮੂਲੀਅਤ- ਯਕੀਨ ਔਲਖ

ਘੁਮਾਣ, 14 ਅਗਸਤ (ਬੰਮਰਾਹ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਯੋਗ ਅਗਵਾਈ 'ਚ ਨਸ਼ਿਆਂ ਖਿਲਾਫ਼ ਕੱਢੇ ਜਾ ਰਹੇ ਰੋਡ ਮਾਰਚ ਵਿਚ ਹਲਕੇ ਦੇ ਸਮੂਹ ਕਾਂਗਰਸ ਵਰਕਰਾਂ ਦੀ ਸ਼ਮੂਲੀਅਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਯਕੀਨ ਸਿੰਘ ਔਲਖ ਨੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਮਾਡਰਨ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਸ੍ਰੀ ਹੇਮਕੁੰਟ ਮਾਡਰਨ ਸਕੂਲ ਬਟਾਲਾ ਵਿਖੇ 15 ਅਗਸਤ ਦਾ ਦਿਨ ਆਜ਼ਾਦੀ ਦਿਵਸ ਨੂੰ ਯਾਦ ਕਰਦਿਆਂ ਮਨਾਇਆ ਗਿਆ | ਇਸ ਮੌਕੇ 'ਤੇ ਨੰਨੇ-ਮੁੰਨੇ ਬੱਚਿਆਂ ਨੇ ਆਜ਼ਾਦੀ ਦੇ ਗੀਤ ਗਾਉਂਦੇ ਹੋਏ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ 'ਤੇ ਸਕੂਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਦੇ ਯਤਨਾਂ ਸਦਕਾ ਪਿੰਡ ਮੁਸਤਫਾਪੁਰ 'ਚ ਵਿਕਾਸ ਕਾਰਜ ਜ਼ੋਰਾਂ 'ਤੇ

ਵਡਾਲਾ ਬਾਂਗਰ, 14 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾ ਸਦਕਾ ਪਿੰਡ ਮੁਸਤਫਾਪੁਰ 'ਚ ਪਿਛਲੇ 10 ਸਾਲਾਂ ਤੋਂ ਰੁਕੇ ਹੋਏ ਵਿਕਾਸ ਕਾਰਜ ਜੋਰਾਂ ਸ਼ੋਰਾਂ ਨਾਲ ਮੁਕੰਮਲ ਹੋ ਰਹੇ ਹਨ | ਇਸ ਬਾਰੇ ਹੋਰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਅੱਜ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਹਿਰਾਉਣਗੇ ਕੌਮੀ ਤਿਰੰਗਾ

ਗੁਰਦਾਸਪੁਰ, 14 ਅਗਸਤ (ਆਰਿਫ਼)-ਅੱਜ ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਵੇਰੇ 9 ਵਜੇ ਅਦਾ ਕਰਨਗੇ | ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੁਲੇਰ ਪਬਲਿਕ ਸਕੂਲ 'ਚ ਸੁਤੰਤਰਤਾ ਦਿਵਸ ਮਨਾਇਆ

ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਸਥਾਨਕ ਐਸ.ਬੀ.ਏ. ਐਸ. ਭੁਲੇਰ ਪਬਲਿਕ ਸਕੂਲ 'ਚ ਸੁਤੰਤਰਤਾ ਦਿਵਸ ਪਿ੍ੰ: ਮਿਸ ਆਸ਼ਿਮਾ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਬਰਿੰਦਰ ਸਿੰਘ ਭੁਲੇਰ ਤੇ ਰੁਪਿੰਦਰ ਸਿੰਘ ਭੁਲੇਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਨਿਊ ਹਾਲੈਂਡ ਟਰੈਕਟਰ ਕਿਸਾਨਾਂ ਦੀ ਪਹਿਲੀ ਪਸੰਦ ਬਣਿਆ- ਰੰਧਾਵਾ, ਪੱਡਾ

ਬਟਾਲਾ, 14 ਅਗਸਤ (ਸੁਖਦੇਵ ਸਿੰਘ)-ਨਿਉ ਹਾਲੈਂਡ ਟਰੈਕਟਰ ਕਿਸਾਨਾਂ ਦੀ ਉਮੀਦ 'ਤੇ ਪੂਰਾ ਉੱਤਰ ਰਿਹਾ ਹੈ, ਜਿਸ ਸਦਕਾ ਨਿਊ ਹਾਲੈਂਡ ਫੋਰਡ ਟਰੈਕਟਰ ਕਿਸਾਨਾ ਦੀ ਪਹਿਲੀ ਪਸੰਦ ਬਣ ਚੁੱਕਾ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਨਿਊ ਹਾਲੈਂਡ ਫੋਰਡ ਟਰੈਕਟਰ ਦੇ ਅਧਿਕਾਰਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤੋਂ ਮਹਿਲਾ ਚੋਰ ਕਾਬੂ

ਗੁਰਦਾਸਪੁਰ, 14 ਅਗਸਤ (ਆਲਮਬੀਰ ਸਿੰਘ/ਸੁਖਵੀਰ ਸਿੰਘ ਸੈਣੀ)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਕਰਵਾਉਣ ਲਈ ਆਉਂਦੇ ਮਰੀਜ਼ਾਂ ਦੇ ਪਰਸ ਚੋਰੀ ਕਰਨ ਵਾਲੀ ਇਕ ਮਹਿਲਾ ਚੋਰ ਨੰੂ ਫੜ ਕੇ ਪੁਲਿਸ ਹਵਾਲੇ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ...

ਪੂਰੀ ਖ਼ਬਰ »

ਜਿਹੜੇ ਕਾਂਗਰਸੀ ਆਗੂ ਫਤਹਿਗੜ੍ਹ ਚੂੜੀਆਂ ਦੇ ਵਿਕਾਸ ਕੰਮਾਂ 'ਚ ਰੁਕਾਵਟਾਂ ਪਾਉਂਦੇ ਹਨ, ਉਹ ਮੇਰੇ ਸਾਥੀ ਨਹੀਂ : ਤਿ੍ਪਤ ਰਜਿੰਦਰ ਸਿੰਘ ਬਾਜਵਾ

ਫਤਹਿਗੜ ਚੂੜੀਆਂ, 15 ਅਗਸਤ (ਧਰਮਿੰਦਰ ਸਿੰਘ ਬਾਠ)-ਜਿਹੜੇ ਕਾਂਗਰਸੀ ਆਗੂ ਫਤਹਿਗੜ੍ਹ ਚੂੜੀਆਂ ਦੇ ਵਿਕਾਸ ਕੰਮਾਂ 'ਚ ਰੁਕਵਾਟਾਂ ਪਾਉਂਦੇ ਹਨ, ਉਹ ਮੇਰੇ ਸਾਥੀ ਨਹੀਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਸਬੰਧੀ ਸਮਾਗਮ

ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ 'ਚ ਛੋਟੇ ਛੋਟੇ ਬੱਚਿਆਂ ਦੁਆਰਾ ਸੁਤੰਤਰਤਾ ਦਿਵਸ ਸਬੰਧੀ ਸਮਾਗਮ ਕੀਤਾ ਗਿਆ | ਜਿਸ ਦੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਚਾਹਲ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ ਜਨਾਹ ਅਤੇ ਕਤਲ ਕਾਂਡ ਦਾ ਰਿਲਾਇੰਸ ਦੇ ਨੋਡਲ ਅਫ਼ਸਰ ਨੇ ਅਦਾਲਤ ਨੰੂ ਤਕਨੀਕੀ ਜਾਣਕਾਰੀ ਦਿੱਤੀ

ਪਠਾਨਕੋਟ, 14 ਅਗਸਤ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜਨਾਹ ਤੇ ਕਤਲ ਦੇ ਕੇਸ 'ਵਚ ਅੱਜ 39 ਗਵਾਹ ਤੇ ਬਚਾਓ ਪੱਖ ਦੇ ਵਕੀਲਾਂ ਨੇ ਜਿਰਾਹ ਕੀਤੀ ਅਤੇ ਅਦਾਲਤ ਵਿਚ ਕੇਸ ਦੇ ਸਬੰਧਿਤ ਸਵਾਲ ਪੁੱਛੇ | ਸਖ਼ਤ ਸੁਰੱਖਿਆ ਵਿਚ ਸੱਤ ਕਥਿਤ ਦੋਸ਼ੀਆਂ ਨੰੂ ਗੁਰਦਾਸਪੁਰ ਜੇਲ੍ਹ 'ਚ ਪਠਾਨਕੋਟ ...

ਪੂਰੀ ਖ਼ਬਰ »

ਸਾਲਵੇਸ਼ਨ ਆਰਮੀ ਮਿਸ਼ਨ ਨੇ ਪੀੜਤ ਪਰਿਵਾਰ ਨੂੰ 50 ਹਜ਼ਾਰ ਦੀ ਮਾਲੀ ਮਦਦ ਦਿੱਤੀ

ਧਾਰੀਵਾਲ, 14 ਅਗਸਤ (ਸਵਰਨ ਸਿੰਘ)-'ਦੀ ਸਾਲਵੇਸ਼ਨ ਆਰਮੀ ਮਿਸ਼ਨ' ਨੇ ਹਮੇਸ਼ਾਂ ਹੀ ਸੇਵਾ ਭਾਵਨਾ ਨਾਲ ਕੰਮ ਕੀਤਾ ਹੈ | ਇਸ ਗੱਲ ਦਾ ਪ੍ਰਗਟਾਵਾ ਸਾਲਵੇਸ਼ਨ ਆਰਮੀ ਮਿਸ਼ਨ ਦੇ ਕਰਨਲ ਤਰਸੇਮ ਮਸੀਹ ਨੇ ਸਥਾਨਕ ਮਿਸ਼ਨ ਹਸਪਤਾਲ ਵਿਖੇ ਕੀਤਾ | ਦੱਸਣਯੋਗ ਹੈ ਕਿ ਸਾਲਵੇਸ਼ਨ ਆਰਮੀ ...

ਪੂਰੀ ਖ਼ਬਰ »

ਆਗਾਮੀ ਚੋਣਾਂ 'ਚ ਅਕਾਲੀ ਦਲ ਦੀ ਜਿੱਤ ਹੋਵੇਗੀ- ਪ੍ਰਧਾਨ ਬਿੱਟੂ

ਬਟਾਲਾ, 14 ਅਗਸਤ (ਕਾਹਲੋਂ)-ਸੂਬੇ ਅੰਦਰ ਹੋਣ ਜਾ ਰਹੀਆਂ ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਪਰਚਮ ਲਹਿਰਾਏਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬਿੱਟੂ ...

ਪੂਰੀ ਖ਼ਬਰ »

ਲੋਕ ਨਸ਼ਾ ਮੁਕਤ ਸਮਾਜ ਤੇ ਹਰਿਆਵਲ ਨੂੰ ਸਮਰਪਿਤ ਕਰਨ ਆਜ਼ਾਦੀ ਦਿਵਸ-ਰੰਧਾਵਾ

ਡੇਰਾ ਬਾਬਾ ਨਾਨਕ, 14 ਅਗਸਤ (ਵਤਨ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਤੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ 'ਚ ਆਜ਼ਾਦੀ ਦਿਵਸ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ 'ਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ | ਅਕੈਡਮੀ ਦੇ ਡਾਇਰੈਕਟਰ ਗੁਰਨਾਮ ਸਿੰਘ ਚਾਹਲ ਨੇ ਬੱਚਿਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਮੀਂਹ ਨਾਲ ਪਿੰਡ ਦਰਗਾਬਾਦ ਦੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ

ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਅੱਜ ਸਵੇਰੇ ਹੋਈ ਤੇਜ਼ ਬਾਰਸ਼ ਨਾਲ ਨੇੜਲੇ ਪਿੰਡ ਦਰਗਾਬਾਦ ਦੇ ਇਕ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਰਕੇ ਮਕਾਨ ਢਹਿ-ਢੇਰੀ ਹੋਣ ਕਰਕੇ ਘਰੇਲੂ ਸਮਾਨ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ 2 ਔਰਤਾਂ ਕਾਬੂ

ਡਮਟਾਲ, 14 ਅਗਸਤ (ਰਾਕੇਸ਼ ਕੁਮਾਰ)-ਐਸ.ਪੀ. ਕਾਂਗੜਾ ਸੰਤੋਸ਼ ਪਟਿਆਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਦੋ ਔਰਤਾਂ ਕੋਲੋਂ 2.578 ਗਰਾਮ ਚੂਰਾ ਪੋਸਤ ਫੜਨ 'ਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਨੰੂ ਮੱਦੇਨਜ਼ਰ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਬਮਿਆਲ, 14 ਅਗਸਤ (ਰਾਕੇਸ਼ ਸ਼ਰਮਾ)-ਆਜ਼ਾਦੀ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਸਰਹੱਦੀ ਇਲਾਕੇ ਦੀ ਪੁਲਿਸ ਪੂਰੀ ਤਰ੍ਹਾਂ ਸੁਚੇਤ ਹੈ | ਜਿਸ ਦੇ ਚੱਲਦੇ ਸਥਾਨਕ ਪੁਲਿਸ ਵਲੋਂ ਹਰ ਰੋਜ਼ ਸਰਹੱਦੀ ਇਲਾਕੇ 'ਚ ਅਚਨਚੇਤ ਨਾਕੇ ਲਗਾਏ ਜਾ ਰਹੇ ਹਨ, ਤਾਂ ਕਿ ਇਲਾਕੇ 'ਚ ਕੋਈ ਅਣਚਾਹੀ ...

ਪੂਰੀ ਖ਼ਬਰ »

ਸਾਈਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 14 ਅਗਸਤ (ਚੌਹਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਐੱਡ. ਦੂਜੇ ਸਮੈਸਟਰ ਦੇ ਐਲਾਨੇ ਗਏ ਨਤੀਜੇ 'ਚੋਂ ਸਾਈਾ ਕਾਲਜ ਆਫ਼ ਐਜੂਕੇਸ਼ਨ ਬਧਾਨੀ ਪਠਾਨਕੋਟ ਦਾ ਨਤੀਜਾ ਸ਼ਾਨਦਾਰ ਰਿਹਾ | ਸੋਨੀਆ ਨੇ ਪਹਿਲਾ ਸਥਾਨ, ਮਿੰਨੀ ਸੈਣੀ ਨੇ ਦੂਜਾ ਤੇ ਅਨੂ ਮਹਾਜਨ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਇੰਜੀ: ਐਸ.ਕੇ. ਪੁੰਜ, ਐਮ.ਡੀ. ਤਿ੍ਪਤਾ ਪੁੰਜ ਨੇ ਵਿਦਿਆਰਥੀਆਂ ਦੀ ਇਸ ਸਫ਼ਲਤਾ 'ਤੇ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਡੀ.ਜੀ. ਪ੍ਰੋਫੈਸਰ ਸਵਤੰਤਰ ਮੁਰਗਈ, ਪਿ੍ੰਸੀਪਲ ਡਾ: ਨੂੰਤਨ ਸ਼ਰਮਾ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਵਲੋਂ ਨਿਯੁਕਤੀਆਂ

ਪਠਾਨਕੋਟ, 14 ਅਗਸਤ (ਸੰਧੂ)- ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਡਾ: ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੂਬਾ ਅਖਾੜਾ ਪ੍ਰਮੁੱਖ ਰਾਹੁਲ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਮੀਟਿੰਗ ਦੌਰਾਨ ਦਲ ਨੂੰ ਮਜ਼ਬੂਤ ਕਰਨ ...

ਪੂਰੀ ਖ਼ਬਰ »

ਆਰੀਆ ਕਾਲਜ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 14 ਅਗਸਤ (ਆਰ. ਸਿੰਘ)-ਆਰ.ਆਰ. ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਬੀ.ਐੱਸ.ਸੀ. ਐਫ. ਡੀ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਬੀ.ਐੱਸ.ਸੀ. ਐਫ.ਡੀ .ਚੌਥੇ ਸਮੈਸਟਰ ...

ਪੂਰੀ ਖ਼ਬਰ »

ਪਿੰਡ ਬੇਲੀ ਚਾਂਗਾ ਦੀ ਮੇਨ ਪੁਲੀ ਟੁੱਟਣ ਨਾਲ ਬਾਕੀ ਪਿੰਡਾਂ ਨਾਲੋਂ ਟੁੱਟਿਆ ਸੰਪਰਕ

ਡਮਟਾਲ, 14 ਅਗਸਤ (ਰਾਕੇਸ਼ ਕੁਮਾਰ)-ਪਿੰਡ ਬੇਲੀ ਚਾਂਗਾ ਦੇ ਕੋਲ ਬਣਾਈ ਗਈ ਪੁਲੀ ਬਾਰਸ਼ ਨਾਲ ਟੁੱਟਣ ਕਾਰਨ ਵੱਡਾ ਹਾਦਸਾ ਹੋਣੋ ਟਲ ਗਿਆ | ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਇਸ ਪੁਲੀ ਦੇ ਟੁੱਟਣ ਨਾਲ ਬੇਲੀ ਦੇ ਪਿੰਡ ਦੇ ਲੋਕਾਂ ਦਾ ਬਾਕੀ ਪਿੰਡਾਂ ਨਾਲ ਸੰਪਰਕ ਟੁੱਟ ਗਿਆ | ...

ਪੂਰੀ ਖ਼ਬਰ »

ਆਉਣ ਵਾਲੀਆਂ ਪੰਚਾਇਤੀ ਚੋਣਾਂ ਭਾਜਪਾ ਉਮੀਦਵਾਰ ਸ਼ਾਨ ਨਾਲ ਜਿੱਤਣਗੇ-ਸੀਮਾ ਕੁਮਾਰੀ

ਤਾਰਾਗੜ੍ਹ, 14 ਅਗਸਤ (ਸੋਨੂੰ ਮਹਾਜਨ)-ਭੋਆ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਭਾਜਪਾ ਆਗੂਆਂ ਦੀ ਬੈਠਕ ਹਲਕੇ ਦੇ ਪਿੰਡ ਭਰਿਆਲ ਵਿਚ ਸੀਨੀਅਰ ਭਾਜਪਾ ਆਗੂ ਵਿਨੋਦ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ ਜਿਸ 'ਚ ਭੋਆ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਪ੍ਰਭਾਰੀ ਸੁਧੀਰ ਸ਼ਰਮਾ ...

ਪੂਰੀ ਖ਼ਬਰ »

ਡੈਮ ਅਧਿਕਾਰੀਆਂ ਦੀ ਸਰਪੰਚਾਂ ਨਾਲ ਮੀਟਿੰਗ

ਸ਼ਾਹਪੁਰ ਕੰਢੀ, 14 ਅਗਸਤ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਦੀ ਸਟਾਫ਼ ਕਾਲੋਨੀ 'ਚ ਘੁੰਮਦੇ ਆਵਾਰਾ ਪਸ਼ੂਆਂ ਦੀ ਰੋਕਥਾਮ ਕਰਨ ਦੇ ਮੰਤਵ ਨਾਲ ਟਾਊਨਸ਼ਿਪ ਦੇ ਕਾਰਜਕਾਰੀ ਇੰਜੀਨੀਅਰ ਐਮ.ਐਸ. ਗਿੱਲ ਵਲੋਂ ਇਲਾਕੇ ਦੇ ਸਰਪੰਚਾਂ ਦੀ ਵਿਸ਼ੇਸ਼ ਮੀਟਿੰਗ ਸਥਾਨਕ ਵੀ.ਆਈ.ਪੀ. ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੀ ਮੀਟਿੰਗ

ਸ਼ਾਹਪੁਰ ਕੰਢੀ, 14 ਅਗਸਤ (ਰਣਜੀਤ ਸਿੰਘ)-ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਚੇਅਰਮੈਨ ਪ੍ਰੇਮ ਚੰਦ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਵਿਖੇ ਹੋਈ | ਜਿਸ 'ਚ ਸੂਬਾ ਪ੍ਰਧਾਨ ਅਮਰੀਕ ਸਿੰਘ ...

ਪੂਰੀ ਖ਼ਬਰ »

ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 14 ਅਗਸਤ (ਆਰ. ਸਿੰਘ)-ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਦਾ ਜੀ.ਐਨ.ਡੀ.ਯੂ ਵਲੋਂ ਐਲਾਨਿਆ ਬੀ.ਐਡ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਰੁਪਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਸੈਨਾ ਨੇ ਸਕੂਲ 'ਚ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ

ਬਮਿਆਲ, 14 ਅਗਸਤ (ਰਾਕੇਸ਼ ਸ਼ਰਮਾ)-ਸਰਹੱਦੀ ਇਲਾਕੇ ਦੀ ਨੌਜਵਾਨ ਪੀੜੀ ਨੂੰ ਭਾਰਤੀ ਸੈਨਾ 'ਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਲਈ ਭਾਰਤੀ ਸੈਨਾ ਦੀ ਯੂਨਿਟ 10 ਸਿਖਲਾਈ ਵਲੋਂ ਸਰਕਾਰੀ ਮਿਡਲ ਸਕੂਲ ਜਨਿਆਲ 'ਚ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਦੀ ਪ੍ਰਧਾਨਗੀ ਮੇਜਰ ...

ਪੂਰੀ ਖ਼ਬਰ »

ਪਠਾਨਕੋਟ ਫਾਇਰ ਬਿ੍ਗੇਡ ਐਸੋਸੀਏਸ਼ਨ ਵਲੋਂ ਨਗਰ ਨਿਗਮ ਿਖ਼ਲਾਫ਼ ਪ੍ਰਦਰਸ਼ਨ

ਪਠਾਨਕੋਟ, 14 ਅਗਸਤ (ਆਸ਼ੀਸ਼ ਸ਼ਰਮਾ)-ਪਠਾਨਕੋਟ ਫਾਇਰ ਬਿ੍ਗੇਡ ਐਸੋਸੀਏਸ਼ਨ ਵਲੋਂ ਨਗਰ ਨਿਗਮ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮੱਖਣ ਸਿੰਘ ਨੇ ਦੱਸਿਆ ਕਿ ਫਾਇਰ ਬਿ੍ਗੇਡ ਸਟਾਫ਼ ਨੰੂ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਸ਼ਹੀਦ ਵਜ਼ੀਰ ਰਾਮ ਸਿੰਘ ਪਠਾਨੀਆ ਮੇਲੇ ਲਈ ਨਵੀਂ ਕਮੇਟੀ ਗਠਿਤ

ਪਠਾਨਕੋਟ, 14 ਅਗਸਤ (ਚੌਹਾਨ)-ਸ਼ਹੀਦ ਵਜ਼ੀਰ ਰਾਮ ਸਿੰਘ ਪਠਾਨੀਆ ਨੰੂ ਸਮਰਪਿਤ ਹਰ ਸਾਲ ਦੋ ਰੋਜ਼ਾ ਖੇਡ ਤੇ ਸੱਭਿਆਚਾਰਕ ਮੇਲਾ ਜੋ 16-17 ਅਗਸਤ ਨੰੂ ਧਾਰ ਬਲਾਕ ਅਧੀਨ ਪਿੰਡ ਡੱਲਾ ਦੀ ਧਾਰ ਵਿਖੇ ਧੂਮਧਾਮ ਨਾਲ ਕਰਵਾਇਆ ਜਾਂਦਾ ਹੈ | ਮੇਲਾ ਕਮੇਟੀ ਦੇ ਪ੍ਰਧਾਨ ਸ਼ਿਵਚਰਨ ਸਿੰਘ ...

ਪੂਰੀ ਖ਼ਬਰ »

ਅਕਾਲ ਅਕੈਡਮੀ ਭਰਿਆਲ ਲਾਹੜੀ ਵਿਖੇ ਮੈਰਾਥਨ ਦੌੜ ਕਰਵਾਈ

ਨਰੋਟ ਮਹਿਰ, 14 ਅਗਸਤ (ਸੁਰੇਸ਼ ਕੁਮਾਰ)-ਅਕਾਲ ਅਕੈਡਮੀ ਭਰਿਆਲ ਲਾਹੜੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸੰਚਾਲਕ ਸੰਤ ਬਾਬਾ ਇਕਲਬਾਲ ਸਿੰਘ ਵਲੋਂ ਚਲਾਈ ਜਾ ਰਹੀ ਅਕੈਡਮੀ 'ਚ ਆਜ਼ਾਦੀ ਦਿਵਸ ਮੌਕੇ ਭਾਰਤੀ ਸੈਨਾ ਵਲੋਂ ਬੱਚਿਆਂ ਦੀ ਮੈਰਾਥਨ ਦੌੜ ਕਰਵਾਈ ਗਈ ਤੇ ਸੈਨਾ ...

ਪੂਰੀ ਖ਼ਬਰ »

ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਨਰੋਟ ਜੈਮਲ ਸਿੰਘ, 14 ਅਗਸਤ (ਗੁਰਮੀਤ ਸਿੰਘ)-ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਹੱਦੀ ਇਲਾਕਾ ਨਰੋਟ ਜੈਮਲ ਸਿੰਘ ਥਾਣਾ ਮੁਖੀ ਪ੍ਰੀਤਮ ਚੰਦ ਦੀ ਅਗਵਾਈ 'ਚ ਭਾਰਤ-ਪਾਕਿ ਸੀਮਾ 'ਤੇ ਵੱਖ-ਵੱਖ ਸੜਕਾਂ 'ਤੇ ...

ਪੂਰੀ ਖ਼ਬਰ »

ਦੋ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ

ਪਠਾਨਕੋਟ, 14 ਅਗਸਤ (ਚੌਹਾਨ)-ਸਿਹਤ ਵਿਭਾਗ ਲਾਰਵਾ ਸਰਚ ਤੇ ਜਾਗਰੂਕਤਾ ਟੀਮ ਤੇ ਕਾਰਪੋਰੇਸ਼ਨ ਵਲੋਂ ਸਾਂਝੇ ਤੌਰ 'ਤੇ ਤੰਦਰੁਸਤ ਪੰਜਾਬ ਤਹਿਤ ਗਊਸ਼ਾਲਾ ਦੇ ਨੇੜੇ ਝੁੱਗੀਆਂ ਵਿਚ ਕਬਾੜ ਦਾ ਕੰਮ ਰਹੇ ਲੋਕਾਂ ਨੰੂ ਟਾਇਰ 'ਚ ਇਕ ਗਮਲੇ ਵਿਚ ਡੇਂਗੂ ਦਾ ਲਾਰਵਾ ਮਿਲਿਆ | ਜਿਸ ...

ਪੂਰੀ ਖ਼ਬਰ »

ਮੀਂਹ ਨੇ ਮਚਾਈ ਭਾਰੀ ਤਬਾਹੀ

ਸ਼ਾਹਪੁਰ ਕੰਢੀ, 14 ਅਗਸਤ (ਰਣਜੀਤ ਸਿੰਘ)-ਕੰਢੀ ਇਲਾਕੇ 'ਚ ਪਿਛਲੇ ਹਫ਼ਤੇ ਤੋਂ ਹੋ ਰਹੀ ਬਾਰਸ਼ ਨੇ ਭਾਰੀ ਤਬਾਹੀ ਮਚਾਈ ਹੋਈ ਹੈ | ਭਾਰੀ ਬਾਰਸ਼ ਕਾਰਨ ਗੋਲ ਮਾਰਕੀਟ, ਅਦਿਆਲ ਮਾਰਕੀਟ ਦੀਆਂ ਦੁਕਾਨਾਂ ਅੰਦਰ ਪਾਣੀ ਚਲਾ ਗਿਆ | ਟੀ-1, ਟੀ-2 ਦੇ ਕਵਾਟਰ 'ਚ ਪਾਣੀ ਵੜ ਗਿਆ | ਇਸ ਤੋਂ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਨੇ ਆਰਥਿਕ ਰੂਪ ਤੋਂ ਕਮਜ਼ੋਰ ਹੋਣਹਾਰ ਵਿਦਿਆਰਥਣ ਨੰੂ ਦਿੱਤੀ ਸਹਾਇਤਾ

ਪਠਾਨਕੋਟ, 14 ਅਗਸਤ (ਚੌਹਾਨ)-ਬ੍ਰਾਹਮਣ ਸਭਾ ਪਠਾਨਕੋਟ ਵਲੋਂ ਵਿਦਿਆ ਪ੍ਰਕਾਸ਼ ਤਹਿਤ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸ਼ਰਮਾ ਅਤੇ ਸਿਟੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸਮਾਜ 'ਚ ਆਰਥਿਕ ਰੂਪ 'ਚ ਕਮਜ਼ੋਰ ਹੋਣਹਾਰ ਵਿਦਿਆਰਥੀਆਂ ਦੀ ਮਦਦ ਲਈ ਇਕ ...

ਪੂਰੀ ਖ਼ਬਰ »

ਸਵਾਮੀ ਕਰਪਾਤਰੀ ਦਾ ਜਨਮ ਦਿਵਸ ਮਨਾਇਆ

ਪਠਾਨਕੋਟ, 14 ਅਗਸਤ (ਆਸ਼ੀਸ਼ ਸ਼ਰਮਾ)-ਪੀਠ ਪ੍ਰੀਸ਼ਦ ਆਦਿੱਤਿਆ ਵਾਹਿਨੀ, ਅਨੰਦਵਾਹਿਨੀ ਖ਼ਾਨਪੁਰ ਮਨਵਾਲ ਵਲੋਂ ਅਭਿਨਵ ਸੰਕਰਾਚਾਰਿਆ ਧਰਮ ਸਮਰਾਟ ਸਵਾਮੀ ਕਰਪਾਤਰੀ ਮਹਾਰਾਜ ਦਾ ਜਨਮ ਦਿਵਸ ਪਿੰਡ ਪੰਗੋਲੀ ਦੇ ਸ਼ਿਵ ਮੰਦਰ 'ਚ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਹੋਣਹਾਰੀ ਵਿਦਿਆਰਥਣ ਦੀ ਸਹਾਇਤਾ ਲਈ ਰਾਸ਼ੀ ਭੇਟ

ਪਠਾਨਕੋਟ, 14 ਅਗਸਤ (ਸੰਧੂ)-ਰੋਟਰੀ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਅਤੁੱਲ ਮਹਾਜਨ ਦੀ ਪ੍ਰਧਾਨਗੀ ਹੇਠ ਸਮਾਗਮ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ) ਰਵਿੰਦਰ ਕੁਮਾਰ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਸਮਾਗਮ ਦੌਰਾਨ ਕਲੱਬ ਵਲੋਂ ...

ਪੂਰੀ ਖ਼ਬਰ »

ਹਿੰਦੂ ਸਿੱਖ ਏਕਤਾ ਕਲੱਬ ਵਲੋਂ ਮੀਟਿੰਗ

ਪਠਾਨਕੋਟ, 14 ਅਗਸਤ (ਸੰਧੂ)-ਹਿੰਦੂ ਸਿੱਖ ਏਕਤਾ ਕਲੱਬ ਰਜਿ. ਦੀ ਜਨਰਲ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਪੱਪੂ ਨੇ ਦੱਸਿਆ ਕਿ ਕਲੱਬ ਵਲੋਂ ਸਾਲਾਨਾ 26ਵਾਂ ਵਿਸ਼ਾਲ ...

ਪੂਰੀ ਖ਼ਬਰ »

ਕਿਸਾਨ ਖੇਤੀ ਸਮੱਗਰੀ ਖ਼ਰੀਦਣ ਉਪਰੰਤ ਖ਼ਰੀਦ ਬਿੱਲ ਜ਼ਰੂਰ ਲੈਣ-ਡਾ: ਅਮਰੀਕ ਸਿੰਘ

ਪਠਾਨਕੋਟ, 14 ਅਗਸਤ (ਸੰਧੂ)-ਪੰਜਾਬ ਸਰਕਾਰ ਵਲੋਂ ਸਥਾਪਤ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ: ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੰੂ ਲੈ ਕੇ ਪੁਲਿਸ ਵਲੋਂ ਚੈਕਿੰਗ ਅਭਿਆਨ

ਪਠਾਨਕੋਟ, 14 ਅਗਸਤ (ਚੌਹਾਨ)-ਆਜ਼ਾਦੀ ਦਿਵਸ 15 ਅਗਸਤ ਨੰੂ ਲੈ ਕੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੇ ਆਦੇਸ਼ਾਂ ਅਨੁਸਾਰ ਪਠਾਨਕੋਟ ਜ਼ਿਲ੍ਹੇ 'ਚ ਹਰ ਪਿੰਡ ਹਰ ਚੌਾਕ 'ਤੇ ਹਰ ਨਾਕੇ 'ਤੇ ਸੁਰੱਖਿਆ ਬਲਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ ਤੇ ਚੌਕਸੀ ਵਧਾ ਦਿੱਤੀ ਗਈ ਹੈ | ਰਾਤ ਦੀ ...

ਪੂਰੀ ਖ਼ਬਰ »

ਰਾਜਪੂਤ ਕਰਨੀ ਸੈਨਾ ਨੰੂ ਪੁਲਿਸ ਨੇ ਰੋਕਿਆ

ਮਾਧੋਪੁਰ, 14 ਅਗਸਤ (ਨਰੇਸ਼ ਮਹਿਰਾ)-ਸੁਤੰਤਰਤਾ ਦਿਵਸ ਨੰੂ ਲੈ ਕੇ ਰਾਜਪੂਤ ਕਰਨੀ ਸੈਨਾ ਦੇ ਮੈਂਬਰ ਸ੍ਰੀਨਗਰ ਦੇ ਲਾਲ ਚੌਕ ਵਿਖੇ ਤਿਰੰਗਾ ਝੰਡਾ ਲਹਿਰਾਉਣ ਲਈ ਜਾ ਰਹੇ ਸਨ | ਇਸ ਸਬੰਧੀ ਜਥੇ ਦੀ ਅਗਵਾਈ ਕਰ ਰਹੇ ਉਮੇਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਥਾ ਔਰਤਾਂ ਸਮੇਤ ...

ਪੂਰੀ ਖ਼ਬਰ »

ਘੱਟ-ਗਿਣਤੀ ਵਰਗ ਦੀਆਂ ਸਕਾਲਰਸ਼ਿਪ ਸਕੀਮਾਂ ਸਬੰਧੀ ਆਨਲਾਈਨ ਦਰਖਾਸਤਾਂ ਦੀ ਮੰਗ

ਪਠਾਨਕੋਟ, 14 ਅਗਸਤ (ਸੰਧੂ)-ਜ਼ਿਲ੍ਹਾ ਭਲਾਈ ਅਫ਼ਸਰ ਸੁਖਵਿੰਦਰ ਸਿੰਘ ਪਠਾਨਕੋਟ ਨੇਂ ਦੱਸਿਆ ਹੈ ਕਿ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ, ਪੰਜਾਬ ਚੰਡੀਗੜ੍ਹ ਵਲੋਂ ਲਾਗੂ ਕੀਤੀ ਗਈ ਘੱਟ-ਗਿਣਤੀ ਵਰਗ ਦੀਆਂ ਸਕਾਲਰਸ਼ਿਪ ਸਕੀਮਾਂ ਸਬੰਧੀ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਪੂਰਾ ਮਿਲੇਗਾ ਰਾਸ਼ਨ-ਸਾਬਾ

ਮਾਧੋਪੁਰ, 14 ਅਗਸਤ (ਨਰੇਸ਼ ਮਹਿਰਾ)-ਪੰਜਾਬ ਕਾਂਗਰਸ ਸਕੱਤਰ ਠਾਕੁਰ ਸਾਹਿਬ ਸਿੰਘ ਸਾਬਾ ਨੇ ਲੋਕਾਂ ਨੂੰ ਰਾਸ਼ਨ ਵੰਡਦੇ ਹੋਏ ਕਿਹਾ ਕਿ ਜਦੋਂ ਦੀ ਪੰਜਾਬ 'ਚ ਕਾਂਗਰਸ ਦੀ ਸਰਕਾਰ ਆਈ ਹੈ, ਉਸ ਸਮੇਂ ਤੋਂ ਰਾਸ਼ਨ ਕਾਰਡ ਲਾਭਪਾਤਰੀਆਂ ਨੰੂ ਉਨ੍ਹਾਂ ਦੇ ਹਿੱਸੇ ਦੀ ਬਣਦੀ ...

ਪੂਰੀ ਖ਼ਬਰ »

ਰਮਾ ਚੋਪੜਾ ਕੰਨਿਆ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪਠਾਨਕੋਟ, 14 ਅਗਸਤ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਕੰਨਿਆ ਕਾਲਜ ਪਠਾਨਕੋਟ ਵਿਖੇ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਦੀ ਅਗਵਾਈ 'ਚ ਪੰਜਾਬੀ ਵਿਰਸੇ ਨੂੰ ਦਰਸਾਉਂਦੇ 'ਤੀਆਂ ਦੇ ਤਿਉਹਾਰ' 'ਤੇ ਸਮਾਗਮ ਕਰਵਾਇਆ ਗਿਆ | ਜਿਸ 'ਚ ਪਿ੍ੰਸੀਪਲ ਮਧੂ ਸਲਾਰੀਆ, ਡਾ: ਸ਼ੋਭਾ ...

ਪੂਰੀ ਖ਼ਬਰ »

1 ਤੋਂ 31 ਅਗਸਤ ਤੱਕ ਸੂਬਾ ਭਰ 'ਚ ਹੋਵੇਗਾ ਸਭ ਤੋਂ ਸਾਫ਼ ਪਿੰਡਾਂ ਦਾ ਮੁਲਾਂਕਣ

ਪਠਾਨਕੋਟ, 14 ਅਗਸਤ (ਸੰਧੂ)-ਭਾਰਤ ਸਰਕਾਰ ਦੇ ਜਲ ਤੇ ਸਵੱਛਤਾ ਮੰਤਰਾਲੇ ਵਲੋਂ ਦੇਸ਼ ਦੇ ਸਾਰੇ ਸੂਬਿਆਂ ਤੇ ਜ਼ਿਲਿ੍ਹਆਂ ਦੀ ਗੁਣਾਤਮਿਕ ਤੇ ਗਿਣਾਤਮਿਕ ਆਧਾਰ 'ਤੇ ਦਰਜਾਬੰਦੀ ਕਰਨ ਲਈ ਪਹਿਲਾ ਗ੍ਰਾਮੀਣ ਸਰਵੇਖਣ 1 ਤੋਂ 31 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ...

ਪੂਰੀ ਖ਼ਬਰ »

ਪੰਜਾਬੀ ਆਮ ਨਾਗਰਿਕਾਂ ਲਈ 15 ਅਗਸਤ ਇਕ ਕਾਲਾ ਦਿਵਸ-ਬੂਆ ਸਿੰਘ

ਪਠਾਨਕੋਟ, 14 ਅਗਸਤ (ਅਜੀਤ ਪ੍ਰਤੀਨਿਧ)-ਭਾਰਤੀ ਸੇਵਾ ਦਲ ਪੰਜਾਬ ਦੀ ਮੀਟਿੰਗ ਪਠਾਨਕੋਟ ਸਥਿਤ ਦਫ਼ਤਰ ਵਿਖੇ ਚੇਅਰਮੈਨ ਬੂਆ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਚੇਅਰਮੈਨ ਬੂਆ ਸਿੰਘ ਨੇ ਦੱਸਿਆ ਕਿ ਬੇਸ਼ੱਕ ਭਾਰਤ ਦੇ ਹੁਕਮਰਾਨ ਸਿਆਸੀ ਨੇਤਾ ਦੇਸ਼ ਦੀਆਂ ਸਰਕਾਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX