ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਜਬਰ-ਜਨਾਹ ਵਰਗੀਆਂ ਘਟਨਾਵਾਂ ਰੋਕਣ 'ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਨਾਅਰਾ ਲਗਾਉਣ ਵਾਲੀ ਕਾਂਗਰਸ ਸਰਕਾਰ ਦੇ ਰਾਜ 'ਚ ਪਿਛਲੇ ...
ਬਟਾਲਾ, 14 ਅਗਸਤ (ਕਾਹਲੋਂ)-ਤਨਖ਼ਾਹਾਂ ਦੀ ਅਦਾਇਗੀ ਸਰਕਾਰੀ ਖਜਾਨੇ ਰਾਹੀਂ ਕਰਨ, ਤਰੱਕੀ ਚੈਨਲ ਖੋਲਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਚਾਇਤ ਸੰਮਤੀ ਬਟਾਲਾ ਦੇ ਕਰਮਚਾਰੀਆਂ ਵਲੋਂ ਕਲਮ ਛੌੜ ਹੜਤਾਲ ਕਰਕੇ ...
ਦੀਨਾਨਗਰ, 14 ਅਗਸਤ (ਸੋਢੀ/ਸ਼ਰਮਾ)-ਦੀਨਾਨਗਰ ਦੇ ਵਾਰਡ ਨੰਬਰ-3 ਦੀ ਕਿ੍ਸ਼ਨਾ ਗਲੀ 'ਚ ਇਕ ਮਕਾਨ ਦੇ ਕਮਰੇ ਦੀ ਛੱਤ ਡਿੱਗਣ ਨਾਲ ਪਤੀ-ਪਤਨੀ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਿ੍ਜ ਲਾਲ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਉਹ ਤੇ ਉਸ ਦੀ ਪਤਨੀ ਕਮਲੇਸ਼ ਕਮਰੇ ...
ਧਾਰੀਵਾਲ, 14 ਅਗਸਤ (ਸਵਰਨ ਸਿੰਘ, ਨਿਸ਼ਾਨ ਸਿੰਘ ਕਾਹਲੋਂ)-ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਨੇੜਲੇ ਪਿੰਡ ਵਿਚ ਅੱਠ ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕਰਕੇ ਕਤਲ ਕਰ ਦੇਣ ਵਾਲੀ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ | ਇਸ ਗੱਲ ਦਾ ...
ਕਾਦੀਆਂ, 14 ਅਗਸਤ (ਕੁਲਵਿੰਦਰ ਸਿੰਘ)-ਅੱਜ ਕਾਦੀਆਂ-ਬਟਾਲਾ ਰੋਡ 'ਤੇ ਇਕ ਭਿਆਨਕ ਟੱਕਰ ਦੌਰਾਨ ਆਹਮੋ-ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਦੀ ਮੌਤ ਹੋਣ ਦੀ ਖ਼ਬਰ ਹੈ | ਘਟਨਾ ਦੌਰਾਨ ਮੋਟਰ ਸਾਈਕਲ ਚਾਲਕਾਂ ਦੇ ਮਾਰੇ ਜਾਣ ਨਾਲ ਸੋਗ ਦੀ ਲਹਿਰ ਵੀ ਫ਼ੈਲ ਗਈ | ਮਿਲੀ ...
ਬਟਾਲਾ, 14 ਅਗਸਤ (ਬੁੱਟਰ)-ਸਥਾਨਕ ਹੰਸਲੀ ਕਿਨਾਰੇ ਤੋਂ ਅਣਪਛਾਤੇ ਨੌਜਵਾਨ (30) ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਅਰਬਨ ਅਸਟੇਟ ਦੀ ਚੌਕੀ ਇੰਚਾਰਜ ਏ.ਐਸ.ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀ.ਯੂ.ਸੀ. ਕਾਲਜ ਦੇ ਪਿਛਲੇ ਪਾਸੇ ਹੰਸਲੀ ਕਿਨਾਰੇ 'ਤੇ ਇਕ ਨੌਜਵਾਨ ਸਿਰ ਤੋਂ ...
ਬਟਾਲਾ, 14 ਅਗਸਤ (ਕਾਹਲੋਂ)-ਵੁੱਡ ਬਲਾਜ਼ਮ ਸਕੂਲ ਬਟਾਲਾ ਵਿਖੇ ਆਜ਼ਾਦੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਪਰਸ਼ਨ ਡਾ: ਸਤਿੰਦਰਜੀਤ ਨਿੱਜਰ ਤੇ ਡਾ: ਬਲਵਿੰਦਰ ਸਰਦਾਰੀਆ ਸ਼ਾਮਿਲ ਹੋਏ | ਇਸ ਸਮੇਂ ਡਾ: ...
ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ/ਗੁਰਾਇਆ)-ਉੱਤਰੀ-ਭਾਰਤ ਦੇ ਖੇਤਰ 'ਚ ਵਧੇਰੇ ਬਾਰਸ਼ ਹੋਣ ਕਰਕੇ ਦਰਿਆ ਬਿਆਸ ਦੇ ਪਾਣੀ ਦਾ ਪੱਧਰ ਕਾਫ਼ੀ ਉੱਚਾ ਹੋਇਆ ਪਿਆ ਹੈ | ਡੇਰਿਆਂ 'ਚ ਵੱਸਦੇ ਲੋਕਾਂ ਦੇ ਡੇਰਿਆਂ ਵਿਚ ਵਧੇਰੇ ਪਾਣੀ ਆਉਣ ਕਰਕੇ ਉਨ੍ਹਾਂ ਬੜੀ ਮੁਸ਼ਕਿਲ ...
ਗੁਰਦਾਸਪੁਰ/ਪੁਰਾਣਾ ਸ਼ਾਲਾ, 14 ਅਗਸਤ (ਸੁਖਵੀਰ ਸਿੰਘ ਸੈਣੀ/ਅਸ਼ੋਕ ਸ਼ਰਮਾ)-ਸਥਾਨਕ ਸ਼ਹਿਰ ਦੇ ਕਾਹਨੰੂਵਾਨ ਰੋਡ 'ਤੇ ਪੈਂਦੇ ਰੇਲਵੇ ਫਾਟਕ ਨਜ਼ਦੀਕ ਬੀਤੀ 31 ਜੁਲਾਈ ਨੰੂ ਸਵੇਰੇ ਜ਼ਖ਼ਮੀ ਹਾਲਤ 'ਚ ਮਿਲੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ...
ਬਟਾਲਾ, 14 ਅਗਸਤ (ਕਾਹਲੋਂ)-ਅੱਜ ਸ਼ਿਵ ਸੈਨਾ ਹਿੰਦੁਸਤਾਨ ਨੇ ਸੰਗਠਨ ਮੰਤਰੀ ਪੰਜਾਬ ਸ੍ਰੀ ਰਾਜਾ ਵਾਲੀਆ ਦੀ ਅਗਵਾਈ 'ਚ ਬਟਾਲਾ ਸ਼ਹਿਰ ਦੀ ਸਫ਼ਾਈ ਵਿਵਸਥਾ ਲੜਖੜਾਉਣ 'ਤੇ ਰੋਸ ਪ੍ਰਗਟਾਉਂਦਿਆਂ ਸ਼ਹਿਰ 'ਚੋਂ ਕੂੜਾ-ਕਰਕਟ ਚੁੱਕ ਕੇ ਸਫ਼ਾਈ ਕੀਤੀ | ਇਸ ਸੰਘਰਸ਼ ਤਹਿਤ ਇਹ ...
ਕਲਾਨੌਰ, 14 ਅਗਸਤ (ਪੁਰੇਵਾਲ)-ਮੀਂਹ ਪੈਣ ਨਾਲ ਬਲਾਕ ਦੇ ਸਰਹੱਦੀ ਪਿੰਡ ਅਲਾਵਲਪੁਰ 'ਚ ਇੱਕ ਗਰੀਬ ਪਰਿਵਾਰ ਦਾ ਕੋਠਾ ਡਿੱਗ ਪਿਆ | ਇਸ ਹਾਦਸੇ 'ਚ ਪਰਿਵਾਰ ਵਾਲ-ਵਾਲ ਬਚ ਗਿਆ | ਇਸ ਸਬੰਧੀ ਪਿੰਡ ਅਲਾਵਲਪੁਰ ਵਾਸੀ ਪ੍ਰੇਮ ਮਸੀਹ ਪੁੱਤਰ ਮਾਨਾ ਮਸੀਹ ਨੇ ਦੱਸਿਆ ਕਿ ਉਹ ਦਿਹਾੜੀ ...
ਕਾਹਨੂੰਵਾਨ, 14 ਅਗਸਤ (ਹਰਜਿੰਦਰ ਸਿੰੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੱਟੀਆਂ ਤੇ ਪੁਲਿਸ ਚੌਕੀ ਤੁਗਲਵਾਲ ਅਧੀਨ ਪੈਂਦੇ ਪਿੰਡ ਜਲਾਲਪੁਰ ਬੇਦੀਆਂ ਵਿਖੇ ਬੀਤੀ ਰਾਤ ਵੱਖ-ਵੱਖ ਦੋ ਘਰਾਂ 'ਚੋਂ ਚੋਰ ਗਰੋਹ ਨੇ ਇੱਕ ਰਾਤ ਵਿਚ ਲੱਖਾਂ ਰੁਪਏ ਦੀ ਨਕਦੀ ਤੇ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਸਥਾਨਕ ਐਜੂਕੇਸ਼ਨ ਵਰਲਡ ਵਿਖੇ ਪੰਜਾਬ ਟੈੱਟ ਤੇ ਸੀ.ਟੈੱਟ ਦੇ ਬੈਚ 16 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੰਸਥਾ ਵਿਚ ਟੈੱਟ 1 ਈ.ਟੀ.ਟੀ.ਤੇ ਟੈੱਟ 2 ਦੇ ਵਿਸ਼ਾ ਮਾਹਿਰਾਂ ਵਲੋਂ ...
ਬਟਾਲਾ, 14 ਅਗਸਤ (ਕਾਹਲੋਂ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਚਲਾਈ ਲਹਿਰ ਤਹਿਤ ਜਥੇਦਾਰ ਸੱਜਣ ਸਿੰਘ ਬੱਜੂਮਾਨ ਅੰਤਿ੍ੰਗ ਕਮੇਟੀ ਮੈਂਬਰ ਹਲਕਾ ਕਾਲਾ ਅਫ਼ਗਾਨਾ ਤੇ ...
ਬਟਾਲਾ, 14 ਅਗਸਤ (ਕਾਹਲੋਂ)-ਸੰਸਕ੍ਰਿਤੀ ਸਾਹਨੀ ਸਕੂਲ 'ਚ ਸੁਤੰਤਰਤਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਸਾਰਿਆਂ ਬੱਚਿਆਂ ਨੇ ਸਕੂਲ ਨੂੰ ਸੰਤਰੀ, ਚਿੱਟੇ ਤੇ ਹਰੇ ਰੰਗ ਦੇ ਗੁਬਾਰੇ ਤੇ ਤਿਰੰਗਿਆਂ ਨਾਲ ਸਜਾਇਆ ਤੇ ਪ੍ਰੀ ਨਰਸਰੀ ਤੇ ਨਰਸਰੀ ਜਮਾਤ ਦੇ ਬੱਚਿਆਂ ਨੇ ਆਈ ਲਵ ...
ਦੀਨਾਨਗਰ 14 ਅਗਸਤ (ਸੋਢੀ/ਸ਼ਰਮਾ)-ਸਵਾਮੀ ਵਿਵੇਕਾਨੰਦ ਹਾਈ ਸਕੂਲ ਵਿਖੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੀ ਪਿ੍ੰਸੀਪਲ ਰਮਾ ਸ਼ਰਮਾ ਦੀ ਪ੍ਰਧਾਨਗੀ 'ਚ ਕਰਵਾਏ ਇਸ ਸਮਾਗਮ ਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਜੀ.ਆਰ. ਮਹਾਜਨ ਨੇ ਵਿੱਦਿਆ ਜਯੋਤੀ ਜਗਾ ...
ਬਟਾਲਾ, 14 ਅਗਸਤ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਦੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ 15 ਅਗਸਤ ਸੁਤੰਤਰਤਾ ਦਿਵਸ ਨੂੰ ਭਾਰਤ ਸਵੱਛ ਅਭਿਆਨ ਦੇ ਅਧੀਨ ਇੱਕ ਰੈਲੀ ਕੱਢੀ ਗਈ | ਇਸ ਰੈਲੀ ਦੀ ਪ੍ਰਧਾਨਗੀ ਸਕੂਲ ਦੀ ਏ.ਐਨ.ਓ. ਰੂਹੀ ਭਗਤ ਤੇ ਹਵਲਦਾਰ ਸਰਵਜੀਤ ਸਿੰਘ ਨੇ ਕੀਤੀ | ਇਸ ...
ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਆਲੋਵਾਲ ਵਿਖੇ ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਪਾਰਟੀ ਵਰਕਰਾਂ ਦੀ ਇਕ ਵਿਸ਼ੇਸ਼ ਬੈਠਕ ਹੋਈ, ਜਿਸ 'ਚ ਹਲਕਾ ਕਾਦੀਆਂ ਦੇ ਯੂਥ ਸਰਗਰਮ ਆਗੂ ਕੰਵਰਪ੍ਰਤਾਪ ਸਿੰਘ ...
ਦੋਰਾਂਗਲਾ, 14 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗਾਹਲੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਸਕੂਲ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਪ੍ਰੋਗਰਾਮ ਦਾ ...
ਬਟਾਲਾ, 14 ਅਗਸਤ (ਕਾਹਲੋਂ)-ਪਾਵਰਕਾਮ ਮੈਨਜਮੈਂਟ ਮੁਲਾਜ਼ਮ ਮੰਗਾਂ ਤੇ ਬਿਜਲੀ ਏਕਤਾ ਮੰਚ ਪੰਜਾਬ ਦੀ ਮੀਟਿੰਗ ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਵੰਤ ਸਿੰਘ ਸਰਾਂ ਦੀ ਪ੍ਰਧਾਨਗੀ 'ਚ ਪਟਿਆਲਾ ਵਿਖੇ ਹੋਈ | ਮੀਟਿੰਗ 'ਚ ਪਾਵਰਕਾਮ ਦੀ ਮੈਨੇਜਮੈਂਟ ...
ਫਤਹਿਗੜ੍ਹ ਚੂੜੀਆਂ, 14 ਅਗਸਤ (ਐਸ.ਐਸ. ਫੁੱਲ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤੀਆਂ ਜਾਣਗੀਆਂ ਤੇ ਕਾਂਗਰਸ ਇਨ੍ਹਾਂ ਪੰਚਾਇਤੀ ਚੋਣਾਂ 'ਚ ਇਸ ਵਾਰ ਕਬਜ਼ਾ ਕਰੇਗੀ | ਇਨ੍ਹਾਂ ...
ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਹਮੇਸ਼ਾ ਲੋਕ ਹਿੱਤਾਂ ਲਈ ਯਤਨਸ਼ੀਲ ਕੈਥੋਲਿਕ ਜਮਾਤ ਦੇ ਬਿਸ਼ਪ ਡਾ: ਫਰੈਂਕੋ ਮੁਲੱਕਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਤਨੀ ਤਰੀਜਾ ਕੈਥੋਲਿਕ ਚਰਚ ਸੋਹਲ ਦੇ ਪੈਰਿਸ਼ ਪ੍ਰੀਸ਼ਟ ਤੇ ਡੀਨ ਫਾਦਰ ਜੋਸਫ਼ ਮੈਥੀਊ ਦੀ ਦੇਖ-ਰੇਖ ਹੇਠ ਭੇਜੀ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਪੀ.ਐਸ.ਈ.ਬੀ.ਇੰਪਲਾਈਜ਼ ਜਾਇੰਟ ਫੋਰਮ ਪੰਜਾਬ ਦੀ ਮੁਲਾਜ਼ਮ ਮੰਗਾਂ ਨੰੂ ਹੱਲ ਕਰਨ ਸਬੰਧੀ ਚੇਅਰਮੈਨ ਪਾਵਰਕਾਮ ਨਾਲ ਗੱਲਬਾਤ ਟੁੱਟ ਗਈ | ਜਿਸ ਤਹਿਤ ਬਿਜਲੀ ਮੁਲਾਜ਼ਮਾਂ ਵਲੋਂ ਅੱਜ ਤੋਂ ਚੇਅਰਮੈਨ ਪਾਵਰਕਾਮ ਤੇ ਡਾਇਰੈਕਟਰਾਂ ਦੇ ਫੀਲਡ ...
ਕਲਾਨੌਰ, 14 ਅਗਸਤ (ਪੁਰੇਵਾਲ)-ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡਾਂ ਦੇ ਗਰੀਬ ਤੇ ਯੋਗ ਲਾਭਪਾਤਰੀਆਂ ਨੂੰ 100 ਫੀਸਦੀ ਸਸਤਾ ਅਨਾਜ ਦਿੱਤਾ ਜਾ ...
ਫਤਹਿਗੜ ਚੂੜੀਆਂ, 14 ਅਗਸ਼ਤ (ਧਰਮਿੰਦਰ ਸਿੰਘ ਬਾਠ)-ਗੁਰਦਾਸਪੁਰ ਦੇ ਡੀ.ਸੀ ਵਿਪਲ ਉੱਜਵਲ ਤੇ ਅਡੀਸ਼ਨਲ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਦੀਆਂ ਹਦਾਇਤਾਂ ਅਨੁਸਾਰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ...
ਬਟਾਲਾ, 14 ਅਗਸਤ (ਕਾਹਲੋਂ)-ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਸੀਨੀਅਰ ਸਹਾਇਕ ਰਛਪਾਲ ਸਿੰਘ ਅੱਜ ਅਕਾਲ ਚਲਾਣਾ ਕਰ ਗਏ, ਉਨ੍ਹਾ ਪਿਛਲੇ ਕੁੱਝ ਮਹੀਨਿਆ ਤੋਂ ਕੈਂਸਰ ਦੀ ਨਾ ਮੁਰਾਦ ਬਿਮਾਰੀ ਤੋਂ ਪੀੜਤ ਹਨ | ਅੱਜ ਉਨ੍ਹਾਂ ...
ਫਤਹਿਗੜ੍ਹ ਚੂੜੀਆਂ, 14 ਅਗਸਤ (ਫੁੱਲ, ਬਾਠ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਅਧੀਨ ਪ੍ਰਚਾਰ ਵੈਨ ਸੀ.ਐੱਚ.ਸੀ. ਫਤਹਿਗੜ੍ਹ ਚੂੜੀਆਂ ਵਿਖੇ ਪਹੁੰਚੀ, ਜਿਸ ਨੂੰ ਐੱਸ.ਐੱਮ. ਡਾ. ਅਰੁੁਨ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ...
ਦੋਰਾਂਗਲਾ/ਗੁਰਦਾਸਪੁਰ, 14 ਅਗਸਤ (ਲਖਵਿੰਦਰ ਸਿੰਘ ਚੱਕਰਾਜਾ/ਆਲਮਬੀਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਪਿੰਡ 'ਚ ਸਥਿਤ ਸਕੂਲਾਂ ਦੇ ਬੱਚਿਆਂ ਨੰੂ ਇਤਿਹਾਸ ਪ੍ਰਤੀ ਜਾਣੂ ਕਰਵਾਉਣ ਦੀ ਸ਼ੁਰੂ ਕੀਤੀ ਪ੍ਰਕਿਰਿਆ ਤਹਿਤ ਸਰਕਾਰੀ ਕੰਨਿਆ ਮਿਡਲ ਸਕੂਲ ਦੋਰਾਂਗਲਾ ਦੇ ...
ਬਟਾਲਾ, 14 ਅਗਸਤ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ 'ਚ ਆਰ.ਆਰ.ਬਾਵਾ ਡੀ.ਏ.ਵੀ. ਕਾਲਜ ਲੜਕੀਆਂ, ਬਟਾਲਾ ਦੇ ਬੀ.ਏ.(ਵੂਮੈਨ ਐਮਪਾਵਰਮੈਂਟ) ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਬਟਾਲਾ, 14 ਅਗਸਤ (ਕਾਹਲੋਂ)-ਚੀਮਾ ਕਾਲਜ ਆਫ਼ ਐਜੂਕੇਸ਼ਨ, ਕਿਸ਼ਨਕੋਟ ਗੁਰਦਾਸਪੁਰ 'ਚ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਸਮੇਂ ਝੰਡਾ ਲਹਿਰਾਉਣ ਦੀ ਰਸਮ ਚੇਅਰਮੈਨ ਸਰਦੂਲ ਸਿੰਘ ਚੀਮਾ ਦੁਆਰਾ ਅਦਾ ਕੀਤੀ ਤੇ ਵਿਦਿਆਰਥੀਆਂ ਨੂੰ 72ਵੇਂ ਆਜ਼ਾਦੀ ਦਿਵਸ ਦੀ ਵਧਾਈ ...
ਬਟਾਲਾ, 14 ਅਗਸਤ (ਕਾਹਲੋਂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੁੱਢਾ ਅਮਰਨਾਥ ਯਾਤਰਾ ਪੁੰਛ (ਸ੍ਰੀਨਗਰ) ਲਈ ਪੰਜਾਬ ਸਮੇਤ ਬਟਾਲਾ ਤੋਂ ਬਜਰੰਗ ਦਲ ਦੇ ਕਾਰਕੁੰਨਾਂ ਤੇ ਸ਼ਰਧਾਲੂਆਂ ਦਾ ਜਥਾ 22 ਅਗਸਤ ਦੇਰ ਸ਼ਾਮ ਸਥਾਨਕ ਨਹਿਰੂ ਗੇਟ ਤੋਂ ਰਵਾਨਾ ਹੋਵੇਗਾ | ਇਸ ਸਬੰਧੀ ...
ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਪਿਛਲੇ 10 ਸਾਲਾਂ ਦੌਰਾਨ ਲੀਹੋਂ ਲਹਿ ਚੁੱਕੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ 'ਤੇ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਹੁਤ ਵੱਧੀਆ ਫ਼ੈਸਲੇ ਲਏ ਜਾ ਰਹੇ ਹਨ ਤੇ ਜਲਦ ਹੀ ਪੰਜਾਬ ਦੁਨੀਆਂ ਦੇ ਨਕਸ਼ੇ 'ਤੇ ...
ਧਾਰੀਵਾਲ, 14 ਅਗਸਤ (ਜੇਮਸ ਨਾਹਰ)-ਪੰਜਾਬ ਸੂਬੇ ਅੰਦਰ ਜ਼ਿਆਦਾ ਵੱਸੋਂ ਵਿਚ ਰਹਿ ਰਹੇ ਘੱਟ ਗਿਣਤੀ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਧਾਰੀਵਾਲ ਨਾਲ ਸਬੰਧਤ ਪਿੰਡ ਜੋਗੋਵਾਲ ਜੱਟਾਂ ...
ਬਟਾਲਾ, 14 ਅਗਸਤ (ਕਾਹਲੋਂ)-ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ ਤੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਸ ਸਮਾਜਿਕ ਬੁਰਾਈ ਦੇ ਵਿਰੁੱਧ ਜੋਰਦਾਰ ਹੰਭਲਾ ਮਾਰਨ ਦੀ ਲੋੜ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਵਾਈਸ ਪ੍ਰਧਾਨ ...
ਬਟਾਲਾ, 14 ਅਗਸਤ (ਕਾਹਲੋਂ)-ਡਾ: ਦੌਲਤ ਰਾਮ ਭੱਲਾ ਡੀ.ਏ.ਵੀ. ਸੈਨਟਰੀ ਸਕੂਲ ਬਟਾਲਾ 'ਚ ਪ੍ਰਾਇਮਰੀ ਵਿੰਗ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਜਿਸ 'ਚ ਪਿ੍ੰ: ਸ੍ਰੀਮਤੀ ਅਨੀਤਾ ਮਹਿਰਾ ਦੀ ਰਹਿਨੁਮਾਈ ਤੇ ਸ੍ਰੀਮਤੀ ਸੁਨੀਤਾ ਬਾਂਸਲ ਦੀ ਅਗਵਾਈ 'ਚ ਕਰਵਾਏ ਇਸ ...
ਬਟਾਲਾ, 14 ਅਗਸਤ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ ਮਾਡਲ ਸੀ.ਸੈ. ਸਕੂਲ ਬਟਾਲਾ 'ਚ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਸਮਾਗਮ 'ਚ ਬੱਚਿਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ | ਬੱਚਿਆਂ ਨੇ ਸਮੂਹ ਗਾਨ, ਨਾਚ, ਕੱਵਾਲੀ ਰਾਹੀਂ ਆਪਣੇ ਦੇਸ਼-ਭਗਤੀ ਦੇ ਭਾਵ ਨੂੰ ਸਾਰਿਆਂ ...
ਕਾਲਾ ਅਫਗਾਨਾ, 14 ਅਗਸਤ (ਅਵਤਾਰ ਸਿੰਘ ਰੰਧਾਵਾ)-ਸਥਾਨਕ ਕਸਬੇ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਕਿੰਡਰਗਾਰਟਨ ਸਕੂਲ ਵਿਖੇ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰ: ਮੈਡਮ ਬਲਬੀਰ ਕੌਰ ਨੇ ਦੇਸ਼ ਦੀ ਆਜ਼ਾਦੀ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ...
ਬਟਾਲਾ, 14 ਅਗਸਤ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਆਜ਼ਾਦੀ-ਦਿਵਸ ਬੜ੍ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਕਵਿਤਾਵਾਂ ਤੇ ਭਾਸ਼ਣ ਪੇਸ਼ ਕੀਤੇ ਗਏ | ਛੋਟੀਆਂ ਜਮਾਤਾਂ ਦੇ ...
ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਗੌਾਸਪੁਰਾ ਬਲਾਕ ਬਟਾਲਾ-1 ਵਲੋਂ ਸਕੂਲ ਦੀ ਵਿਗਿਆਨ ਵਿਸ਼ੇ ਦੀ ਅਧਿਆਪਕਾ ਸ੍ਰੀਮਤੀ ਲਖਵਿੰਦਰ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਵਿਗਿਆਨ ਮੇਲਾ ਲਗਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਮੇਲੇ ਲਈ ਤਿਆਰ ...
ਬਟਾਲਾ, 14 ਅਗਸਤ (ਕਾਹਲੋਂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਤੇ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਕਾਦੀਆਂ ਵਿਖੇ 72ਵਾਂ ਆਜ਼ਾਦੀ ਦਿਵਸ ਬੜ੍ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ 'ਚ ਸਕੂਲ ਕਾਲਜ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਤੇ ਐਮ.ਡੀ. ...
ਦੀਨਾਨਗਰ 14 ਅਗਸਤ (ਸੋਢੀ/ਸ਼ਰਮਾ)-ਆਜ਼ਾਦੀ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਦੀਨਾਨਗਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧ 'ਚ ਦੀਨਾਨਗਰ ਪੁਲਿਸ ਵਲੋਂ ਦੀਨਾਨਗਰ ਥਾਣੇ ਦੇ ਐੱਸ.ਐੱਚ.ਓ. ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਇਕ ...
ਗੁਰਦਾਸਪੁਰ, 14 ਅਗਸਤ (ਆਰਿਫ)- ਸਵੱਛ ਭਾਰਤ ਮੁਹਿੰਮ ਤਹਿਤ ਪਿੰਡ ੳੱਚਾ ਧਕਾਲਾ ਵਿਖੇ ਨੌਜਵਾਨ ਸਮਾਜ ਸੇਵੀਆਂ ਵਲੋਂ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਸਮਸ਼ਾਨ ਘਾਟ ਦੀ ਸਫ਼ਾਈ ਕੀਤੀ ਗਈ ਅਤੇ ਰਾਊਡਅੱਪ ਦੀ ਸਪਰੇਅ ਕੀਤੀ ਗਈ | ਇਸ ਮੌਕੇ ਨੌਜਵਾਨ ਅਤੇ ਸਮਾਜ ...
ਨੌਸ਼ਹਿਰਾ ਮੱਝਾ ਸਿੰਘ, 14 ਅਗਸਤ (ਤਰਸੇਮ ਸਿੰਘ ਤਰਾਨਾ)-ਬਿਜਲੀ ਕਾਮਿਆਂ ਦੀਆਂ ਚਿਰਾਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪੂਰਤੀ ਤੇ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪਾਵਰਕਾਮ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ 'ਤੇ ਅਧਾਰਿਤ ਸਾਂਝਾ ਫੋਰਮ ਚੇਅਰਮੈਨ ...
ਬਟਾਲਾ, 14 ਅਗਸਤ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ, ਢਡਿਆਲਾ ਨੱਤ ਵਿਖੇ ਪ੍ਰੇਰਣਾਦਾਇਕ ਤੇ ਜਾਣਕਾਰੀ ਭਰਪੂਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨੌਵੀਂ ਜਮਾਤ ਦੀ ਵਿਦਿਆਰਥਣ ਰਾਜਬੀਰ ਕੌਰ ਵਲੋਂ ਆਜ਼ਾਦੀ ਸੰਘਰਸ਼ ਦੇ ਇਤਿਹਾਸਕ ਪਿਛੋਕੜ ਬਾਰੇ ਵਿਸਥਾਰਪੂਰਵਕ ...
ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਹਰ ਵਰਗ ਦੁਖੀ ਹੋਇਆ ਪਿਆ ਹੈ ਤੇ ਰਾਜ ਅੰਦਰ ਵਿਕਾਸ ਕਾਰਜ ਠੱਪ ਹੋਏ ਹਨ ਤੇ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਭੁਲਾ ਦਿੱਤਾ ਹੈ, ...
ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ 'ਚ ਆਜ਼ਾਦੀ ਦਿਵਸ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸੰਸਥਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੀ ...
ਘੁਮਾਣ, 14 ਅਗਸਤ (ਬੰਮਰਾਹ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਯੋਗ ਅਗਵਾਈ 'ਚ ਨਸ਼ਿਆਂ ਖਿਲਾਫ਼ ਕੱਢੇ ਜਾ ਰਹੇ ਰੋਡ ਮਾਰਚ ਵਿਚ ਹਲਕੇ ਦੇ ਸਮੂਹ ਕਾਂਗਰਸ ਵਰਕਰਾਂ ਦੀ ਸ਼ਮੂਲੀਅਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਯਕੀਨ ਸਿੰਘ ਔਲਖ ਨੇ ...
ਬਟਾਲਾ, 14 ਅਗਸਤ (ਕਾਹਲੋਂ)-ਸ੍ਰੀ ਹੇਮਕੁੰਟ ਮਾਡਰਨ ਸਕੂਲ ਬਟਾਲਾ ਵਿਖੇ 15 ਅਗਸਤ ਦਾ ਦਿਨ ਆਜ਼ਾਦੀ ਦਿਵਸ ਨੂੰ ਯਾਦ ਕਰਦਿਆਂ ਮਨਾਇਆ ਗਿਆ | ਇਸ ਮੌਕੇ 'ਤੇ ਨੰਨੇ-ਮੁੰਨੇ ਬੱਚਿਆਂ ਨੇ ਆਜ਼ਾਦੀ ਦੇ ਗੀਤ ਗਾਉਂਦੇ ਹੋਏ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ 'ਤੇ ਸਕੂਲ ...
ਵਡਾਲਾ ਬਾਂਗਰ, 14 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾ ਸਦਕਾ ਪਿੰਡ ਮੁਸਤਫਾਪੁਰ 'ਚ ਪਿਛਲੇ 10 ਸਾਲਾਂ ਤੋਂ ਰੁਕੇ ਹੋਏ ਵਿਕਾਸ ਕਾਰਜ ਜੋਰਾਂ ਸ਼ੋਰਾਂ ਨਾਲ ਮੁਕੰਮਲ ਹੋ ਰਹੇ ਹਨ | ਇਸ ਬਾਰੇ ਹੋਰ ਜਾਣਕਾਰੀ ਦਿੰਦੇ ...
ਗੁਰਦਾਸਪੁਰ, 14 ਅਗਸਤ (ਆਰਿਫ਼)-ਅੱਜ ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਵੇਰੇ 9 ਵਜੇ ਅਦਾ ਕਰਨਗੇ | ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ...
ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਸਥਾਨਕ ਐਸ.ਬੀ.ਏ. ਐਸ. ਭੁਲੇਰ ਪਬਲਿਕ ਸਕੂਲ 'ਚ ਸੁਤੰਤਰਤਾ ਦਿਵਸ ਪਿ੍ੰ: ਮਿਸ ਆਸ਼ਿਮਾ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਬਰਿੰਦਰ ਸਿੰਘ ਭੁਲੇਰ ਤੇ ਰੁਪਿੰਦਰ ਸਿੰਘ ਭੁਲੇਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...
ਬਟਾਲਾ, 14 ਅਗਸਤ (ਸੁਖਦੇਵ ਸਿੰਘ)-ਨਿਉ ਹਾਲੈਂਡ ਟਰੈਕਟਰ ਕਿਸਾਨਾਂ ਦੀ ਉਮੀਦ 'ਤੇ ਪੂਰਾ ਉੱਤਰ ਰਿਹਾ ਹੈ, ਜਿਸ ਸਦਕਾ ਨਿਊ ਹਾਲੈਂਡ ਫੋਰਡ ਟਰੈਕਟਰ ਕਿਸਾਨਾ ਦੀ ਪਹਿਲੀ ਪਸੰਦ ਬਣ ਚੁੱਕਾ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਨਿਊ ਹਾਲੈਂਡ ਫੋਰਡ ਟਰੈਕਟਰ ਦੇ ਅਧਿਕਾਰਤ ...
ਗੁਰਦਾਸਪੁਰ, 14 ਅਗਸਤ (ਆਲਮਬੀਰ ਸਿੰਘ/ਸੁਖਵੀਰ ਸਿੰਘ ਸੈਣੀ)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਕਰਵਾਉਣ ਲਈ ਆਉਂਦੇ ਮਰੀਜ਼ਾਂ ਦੇ ਪਰਸ ਚੋਰੀ ਕਰਨ ਵਾਲੀ ਇਕ ਮਹਿਲਾ ਚੋਰ ਨੰੂ ਫੜ ਕੇ ਪੁਲਿਸ ਹਵਾਲੇ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ...
ਫਤਹਿਗੜ ਚੂੜੀਆਂ, 15 ਅਗਸਤ (ਧਰਮਿੰਦਰ ਸਿੰਘ ਬਾਠ)-ਜਿਹੜੇ ਕਾਂਗਰਸੀ ਆਗੂ ਫਤਹਿਗੜ੍ਹ ਚੂੜੀਆਂ ਦੇ ਵਿਕਾਸ ਕੰਮਾਂ 'ਚ ਰੁਕਵਾਟਾਂ ਪਾਉਂਦੇ ਹਨ, ਉਹ ਮੇਰੇ ਸਾਥੀ ਨਹੀਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ...
ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ 'ਚ ਛੋਟੇ ਛੋਟੇ ਬੱਚਿਆਂ ਦੁਆਰਾ ਸੁਤੰਤਰਤਾ ਦਿਵਸ ਸਬੰਧੀ ਸਮਾਗਮ ਕੀਤਾ ਗਿਆ | ਜਿਸ ਦੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਚਾਹਲ ਨੇ ਮੁੱਖ ਮਹਿਮਾਨ ਵਜੋਂ ...
ਪਠਾਨਕੋਟ, 14 ਅਗਸਤ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜਨਾਹ ਤੇ ਕਤਲ ਦੇ ਕੇਸ 'ਵਚ ਅੱਜ 39 ਗਵਾਹ ਤੇ ਬਚਾਓ ਪੱਖ ਦੇ ਵਕੀਲਾਂ ਨੇ ਜਿਰਾਹ ਕੀਤੀ ਅਤੇ ਅਦਾਲਤ ਵਿਚ ਕੇਸ ਦੇ ਸਬੰਧਿਤ ਸਵਾਲ ਪੁੱਛੇ | ਸਖ਼ਤ ਸੁਰੱਖਿਆ ਵਿਚ ਸੱਤ ਕਥਿਤ ਦੋਸ਼ੀਆਂ ਨੰੂ ਗੁਰਦਾਸਪੁਰ ਜੇਲ੍ਹ 'ਚ ਪਠਾਨਕੋਟ ...
ਧਾਰੀਵਾਲ, 14 ਅਗਸਤ (ਸਵਰਨ ਸਿੰਘ)-'ਦੀ ਸਾਲਵੇਸ਼ਨ ਆਰਮੀ ਮਿਸ਼ਨ' ਨੇ ਹਮੇਸ਼ਾਂ ਹੀ ਸੇਵਾ ਭਾਵਨਾ ਨਾਲ ਕੰਮ ਕੀਤਾ ਹੈ | ਇਸ ਗੱਲ ਦਾ ਪ੍ਰਗਟਾਵਾ ਸਾਲਵੇਸ਼ਨ ਆਰਮੀ ਮਿਸ਼ਨ ਦੇ ਕਰਨਲ ਤਰਸੇਮ ਮਸੀਹ ਨੇ ਸਥਾਨਕ ਮਿਸ਼ਨ ਹਸਪਤਾਲ ਵਿਖੇ ਕੀਤਾ | ਦੱਸਣਯੋਗ ਹੈ ਕਿ ਸਾਲਵੇਸ਼ਨ ਆਰਮੀ ...
ਬਟਾਲਾ, 14 ਅਗਸਤ (ਕਾਹਲੋਂ)-ਸੂਬੇ ਅੰਦਰ ਹੋਣ ਜਾ ਰਹੀਆਂ ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਪਰਚਮ ਲਹਿਰਾਏਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬਿੱਟੂ ...
ਡੇਰਾ ਬਾਬਾ ਨਾਨਕ, 14 ਅਗਸਤ (ਵਤਨ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਤੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ...
ਬਟਾਲਾ, 14 ਅਗਸਤ (ਕਾਹਲੋਂ)-ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ 'ਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ | ਅਕੈਡਮੀ ਦੇ ਡਾਇਰੈਕਟਰ ਗੁਰਨਾਮ ਸਿੰਘ ਚਾਹਲ ਨੇ ਬੱਚਿਆਂ ਨੂੰ ਸੰਬੋਧਨ ...
ਕੋਟਲੀ ਸੂਰਤ ਮੱਲ੍ਹੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਅੱਜ ਸਵੇਰੇ ਹੋਈ ਤੇਜ਼ ਬਾਰਸ਼ ਨਾਲ ਨੇੜਲੇ ਪਿੰਡ ਦਰਗਾਬਾਦ ਦੇ ਇਕ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਰਕੇ ਮਕਾਨ ਢਹਿ-ਢੇਰੀ ਹੋਣ ਕਰਕੇ ਘਰੇਲੂ ਸਮਾਨ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ | ਇਸ ਸਬੰਧੀ ...
ਡਮਟਾਲ, 14 ਅਗਸਤ (ਰਾਕੇਸ਼ ਕੁਮਾਰ)-ਐਸ.ਪੀ. ਕਾਂਗੜਾ ਸੰਤੋਸ਼ ਪਟਿਆਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਦੋ ਔਰਤਾਂ ਕੋਲੋਂ 2.578 ਗਰਾਮ ਚੂਰਾ ਪੋਸਤ ਫੜਨ 'ਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...
ਬਮਿਆਲ, 14 ਅਗਸਤ (ਰਾਕੇਸ਼ ਸ਼ਰਮਾ)-ਆਜ਼ਾਦੀ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਸਰਹੱਦੀ ਇਲਾਕੇ ਦੀ ਪੁਲਿਸ ਪੂਰੀ ਤਰ੍ਹਾਂ ਸੁਚੇਤ ਹੈ | ਜਿਸ ਦੇ ਚੱਲਦੇ ਸਥਾਨਕ ਪੁਲਿਸ ਵਲੋਂ ਹਰ ਰੋਜ਼ ਸਰਹੱਦੀ ਇਲਾਕੇ 'ਚ ਅਚਨਚੇਤ ਨਾਕੇ ਲਗਾਏ ਜਾ ਰਹੇ ਹਨ, ਤਾਂ ਕਿ ਇਲਾਕੇ 'ਚ ਕੋਈ ਅਣਚਾਹੀ ...
ਪਠਾਨਕੋਟ, 14 ਅਗਸਤ (ਚੌਹਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਐੱਡ. ਦੂਜੇ ਸਮੈਸਟਰ ਦੇ ਐਲਾਨੇ ਗਏ ਨਤੀਜੇ 'ਚੋਂ ਸਾਈਾ ਕਾਲਜ ਆਫ਼ ਐਜੂਕੇਸ਼ਨ ਬਧਾਨੀ ਪਠਾਨਕੋਟ ਦਾ ਨਤੀਜਾ ਸ਼ਾਨਦਾਰ ਰਿਹਾ | ਸੋਨੀਆ ਨੇ ਪਹਿਲਾ ਸਥਾਨ, ਮਿੰਨੀ ਸੈਣੀ ਨੇ ਦੂਜਾ ਤੇ ਅਨੂ ਮਹਾਜਨ ਨੇ ...
ਪਠਾਨਕੋਟ, 14 ਅਗਸਤ (ਸੰਧੂ)- ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਡਾ: ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੂਬਾ ਅਖਾੜਾ ਪ੍ਰਮੁੱਖ ਰਾਹੁਲ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਮੀਟਿੰਗ ਦੌਰਾਨ ਦਲ ਨੂੰ ਮਜ਼ਬੂਤ ਕਰਨ ...
ਪਠਾਨਕੋਟ, 14 ਅਗਸਤ (ਆਰ. ਸਿੰਘ)-ਆਰ.ਆਰ. ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਬੀ.ਐੱਸ.ਸੀ. ਐਫ. ਡੀ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਬੀ.ਐੱਸ.ਸੀ. ਐਫ.ਡੀ .ਚੌਥੇ ਸਮੈਸਟਰ ...
ਡਮਟਾਲ, 14 ਅਗਸਤ (ਰਾਕੇਸ਼ ਕੁਮਾਰ)-ਪਿੰਡ ਬੇਲੀ ਚਾਂਗਾ ਦੇ ਕੋਲ ਬਣਾਈ ਗਈ ਪੁਲੀ ਬਾਰਸ਼ ਨਾਲ ਟੁੱਟਣ ਕਾਰਨ ਵੱਡਾ ਹਾਦਸਾ ਹੋਣੋ ਟਲ ਗਿਆ | ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਇਸ ਪੁਲੀ ਦੇ ਟੁੱਟਣ ਨਾਲ ਬੇਲੀ ਦੇ ਪਿੰਡ ਦੇ ਲੋਕਾਂ ਦਾ ਬਾਕੀ ਪਿੰਡਾਂ ਨਾਲ ਸੰਪਰਕ ਟੁੱਟ ਗਿਆ | ...
ਤਾਰਾਗੜ੍ਹ, 14 ਅਗਸਤ (ਸੋਨੂੰ ਮਹਾਜਨ)-ਭੋਆ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਭਾਜਪਾ ਆਗੂਆਂ ਦੀ ਬੈਠਕ ਹਲਕੇ ਦੇ ਪਿੰਡ ਭਰਿਆਲ ਵਿਚ ਸੀਨੀਅਰ ਭਾਜਪਾ ਆਗੂ ਵਿਨੋਦ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ ਜਿਸ 'ਚ ਭੋਆ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਪ੍ਰਭਾਰੀ ਸੁਧੀਰ ਸ਼ਰਮਾ ...
ਸ਼ਾਹਪੁਰ ਕੰਢੀ, 14 ਅਗਸਤ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਦੀ ਸਟਾਫ਼ ਕਾਲੋਨੀ 'ਚ ਘੁੰਮਦੇ ਆਵਾਰਾ ਪਸ਼ੂਆਂ ਦੀ ਰੋਕਥਾਮ ਕਰਨ ਦੇ ਮੰਤਵ ਨਾਲ ਟਾਊਨਸ਼ਿਪ ਦੇ ਕਾਰਜਕਾਰੀ ਇੰਜੀਨੀਅਰ ਐਮ.ਐਸ. ਗਿੱਲ ਵਲੋਂ ਇਲਾਕੇ ਦੇ ਸਰਪੰਚਾਂ ਦੀ ਵਿਸ਼ੇਸ਼ ਮੀਟਿੰਗ ਸਥਾਨਕ ਵੀ.ਆਈ.ਪੀ. ...
ਸ਼ਾਹਪੁਰ ਕੰਢੀ, 14 ਅਗਸਤ (ਰਣਜੀਤ ਸਿੰਘ)-ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਚੇਅਰਮੈਨ ਪ੍ਰੇਮ ਚੰਦ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਵਿਖੇ ਹੋਈ | ਜਿਸ 'ਚ ਸੂਬਾ ਪ੍ਰਧਾਨ ਅਮਰੀਕ ਸਿੰਘ ...
ਪਠਾਨਕੋਟ, 14 ਅਗਸਤ (ਆਰ. ਸਿੰਘ)-ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਦਾ ਜੀ.ਐਨ.ਡੀ.ਯੂ ਵਲੋਂ ਐਲਾਨਿਆ ਬੀ.ਐਡ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਰੁਪਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਦਾ ...
ਬਮਿਆਲ, 14 ਅਗਸਤ (ਰਾਕੇਸ਼ ਸ਼ਰਮਾ)-ਸਰਹੱਦੀ ਇਲਾਕੇ ਦੀ ਨੌਜਵਾਨ ਪੀੜੀ ਨੂੰ ਭਾਰਤੀ ਸੈਨਾ 'ਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਲਈ ਭਾਰਤੀ ਸੈਨਾ ਦੀ ਯੂਨਿਟ 10 ਸਿਖਲਾਈ ਵਲੋਂ ਸਰਕਾਰੀ ਮਿਡਲ ਸਕੂਲ ਜਨਿਆਲ 'ਚ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਦੀ ਪ੍ਰਧਾਨਗੀ ਮੇਜਰ ...
ਪਠਾਨਕੋਟ, 14 ਅਗਸਤ (ਆਸ਼ੀਸ਼ ਸ਼ਰਮਾ)-ਪਠਾਨਕੋਟ ਫਾਇਰ ਬਿ੍ਗੇਡ ਐਸੋਸੀਏਸ਼ਨ ਵਲੋਂ ਨਗਰ ਨਿਗਮ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮੱਖਣ ਸਿੰਘ ਨੇ ਦੱਸਿਆ ਕਿ ਫਾਇਰ ਬਿ੍ਗੇਡ ਸਟਾਫ਼ ਨੰੂ ਦਿੱਤੀਆਂ ਗਈਆਂ ...
ਪਠਾਨਕੋਟ, 14 ਅਗਸਤ (ਚੌਹਾਨ)-ਸ਼ਹੀਦ ਵਜ਼ੀਰ ਰਾਮ ਸਿੰਘ ਪਠਾਨੀਆ ਨੰੂ ਸਮਰਪਿਤ ਹਰ ਸਾਲ ਦੋ ਰੋਜ਼ਾ ਖੇਡ ਤੇ ਸੱਭਿਆਚਾਰਕ ਮੇਲਾ ਜੋ 16-17 ਅਗਸਤ ਨੰੂ ਧਾਰ ਬਲਾਕ ਅਧੀਨ ਪਿੰਡ ਡੱਲਾ ਦੀ ਧਾਰ ਵਿਖੇ ਧੂਮਧਾਮ ਨਾਲ ਕਰਵਾਇਆ ਜਾਂਦਾ ਹੈ | ਮੇਲਾ ਕਮੇਟੀ ਦੇ ਪ੍ਰਧਾਨ ਸ਼ਿਵਚਰਨ ਸਿੰਘ ਦੀ ਅਗਵਾਈ 'ਚ ਸ਼ਹੀਦ ਰਾਮ ਸਿੰਘ ਪਠਾਨੀਆ ਆਊਟਰ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਵਿਚ ਓਮ ਪ੍ਰਕਾਸ਼, ਮੱਘਰ ਸਿੰਘ, ਠਾਕੁਰ ਆਂਚਲ ਸਿੰਘ ਸਰਪੰਚ ਥੜਾ ਉਪਰਲਾ, ਸੁਰਿੰਦਰ ਸਿੰਘ ਪਠਾਨੀਆ ਗੜ੍ਹਾ, ਕਾਬਲ ਸਿੰਘ, ਸ਼ਾਮ ਸਿੰਘ, ਕੌਸ਼ਲ ਸਿੰਘ ਪਠਾਨੀਆ, ਮੇਜਰ ਰਵਿੰਦਰ ਸਿੰਘ ਪਠਾਨੀਆ, ਹਮੀਦ ਸਿੰਘ ਪਠਾਨੀਆ, ਬਲਵਾਨ ਸਿੰਘ ਭਾਨੰੂ, ਭੁਪਾਲ ਸਿੰਘ, ਰਾਕੇਸ਼ ਕੁਮਾਰ, ਜਗਤਾਰ ਸਿੰਘ, ਅਕਸ਼ੇ ਪਾਲ ਸਿੰਘ, ਪਰਮਜੀਤ ਕੌਰ ਡੱਲਾ, ਬਿਸ਼ਨ ਸਿੰਘ ਆਦਿ ਅਧਿਕਾਰੀ ਚੁਣੇ ਗਏ |
ਨਰੋਟ ਮਹਿਰ, 14 ਅਗਸਤ (ਸੁਰੇਸ਼ ਕੁਮਾਰ)-ਅਕਾਲ ਅਕੈਡਮੀ ਭਰਿਆਲ ਲਾਹੜੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸੰਚਾਲਕ ਸੰਤ ਬਾਬਾ ਇਕਲਬਾਲ ਸਿੰਘ ਵਲੋਂ ਚਲਾਈ ਜਾ ਰਹੀ ਅਕੈਡਮੀ 'ਚ ਆਜ਼ਾਦੀ ਦਿਵਸ ਮੌਕੇ ਭਾਰਤੀ ਸੈਨਾ ਵਲੋਂ ਬੱਚਿਆਂ ਦੀ ਮੈਰਾਥਨ ਦੌੜ ਕਰਵਾਈ ਗਈ ਤੇ ਸੈਨਾ ...
ਨਰੋਟ ਜੈਮਲ ਸਿੰਘ, 14 ਅਗਸਤ (ਗੁਰਮੀਤ ਸਿੰਘ)-ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਹੱਦੀ ਇਲਾਕਾ ਨਰੋਟ ਜੈਮਲ ਸਿੰਘ ਥਾਣਾ ਮੁਖੀ ਪ੍ਰੀਤਮ ਚੰਦ ਦੀ ਅਗਵਾਈ 'ਚ ਭਾਰਤ-ਪਾਕਿ ਸੀਮਾ 'ਤੇ ਵੱਖ-ਵੱਖ ਸੜਕਾਂ 'ਤੇ ...
ਪਠਾਨਕੋਟ, 14 ਅਗਸਤ (ਚੌਹਾਨ)-ਸਿਹਤ ਵਿਭਾਗ ਲਾਰਵਾ ਸਰਚ ਤੇ ਜਾਗਰੂਕਤਾ ਟੀਮ ਤੇ ਕਾਰਪੋਰੇਸ਼ਨ ਵਲੋਂ ਸਾਂਝੇ ਤੌਰ 'ਤੇ ਤੰਦਰੁਸਤ ਪੰਜਾਬ ਤਹਿਤ ਗਊਸ਼ਾਲਾ ਦੇ ਨੇੜੇ ਝੁੱਗੀਆਂ ਵਿਚ ਕਬਾੜ ਦਾ ਕੰਮ ਰਹੇ ਲੋਕਾਂ ਨੰੂ ਟਾਇਰ 'ਚ ਇਕ ਗਮਲੇ ਵਿਚ ਡੇਂਗੂ ਦਾ ਲਾਰਵਾ ਮਿਲਿਆ | ਜਿਸ ...
ਸ਼ਾਹਪੁਰ ਕੰਢੀ, 14 ਅਗਸਤ (ਰਣਜੀਤ ਸਿੰਘ)-ਕੰਢੀ ਇਲਾਕੇ 'ਚ ਪਿਛਲੇ ਹਫ਼ਤੇ ਤੋਂ ਹੋ ਰਹੀ ਬਾਰਸ਼ ਨੇ ਭਾਰੀ ਤਬਾਹੀ ਮਚਾਈ ਹੋਈ ਹੈ | ਭਾਰੀ ਬਾਰਸ਼ ਕਾਰਨ ਗੋਲ ਮਾਰਕੀਟ, ਅਦਿਆਲ ਮਾਰਕੀਟ ਦੀਆਂ ਦੁਕਾਨਾਂ ਅੰਦਰ ਪਾਣੀ ਚਲਾ ਗਿਆ | ਟੀ-1, ਟੀ-2 ਦੇ ਕਵਾਟਰ 'ਚ ਪਾਣੀ ਵੜ ਗਿਆ | ਇਸ ਤੋਂ ...
ਪਠਾਨਕੋਟ, 14 ਅਗਸਤ (ਚੌਹਾਨ)-ਬ੍ਰਾਹਮਣ ਸਭਾ ਪਠਾਨਕੋਟ ਵਲੋਂ ਵਿਦਿਆ ਪ੍ਰਕਾਸ਼ ਤਹਿਤ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸ਼ਰਮਾ ਅਤੇ ਸਿਟੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸਮਾਜ 'ਚ ਆਰਥਿਕ ਰੂਪ 'ਚ ਕਮਜ਼ੋਰ ਹੋਣਹਾਰ ਵਿਦਿਆਰਥੀਆਂ ਦੀ ਮਦਦ ਲਈ ਇਕ ...
ਪਠਾਨਕੋਟ, 14 ਅਗਸਤ (ਆਸ਼ੀਸ਼ ਸ਼ਰਮਾ)-ਪੀਠ ਪ੍ਰੀਸ਼ਦ ਆਦਿੱਤਿਆ ਵਾਹਿਨੀ, ਅਨੰਦਵਾਹਿਨੀ ਖ਼ਾਨਪੁਰ ਮਨਵਾਲ ਵਲੋਂ ਅਭਿਨਵ ਸੰਕਰਾਚਾਰਿਆ ਧਰਮ ਸਮਰਾਟ ਸਵਾਮੀ ਕਰਪਾਤਰੀ ਮਹਾਰਾਜ ਦਾ ਜਨਮ ਦਿਵਸ ਪਿੰਡ ਪੰਗੋਲੀ ਦੇ ਸ਼ਿਵ ਮੰਦਰ 'ਚ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ...
ਪਠਾਨਕੋਟ, 14 ਅਗਸਤ (ਸੰਧੂ)-ਰੋਟਰੀ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਅਤੁੱਲ ਮਹਾਜਨ ਦੀ ਪ੍ਰਧਾਨਗੀ ਹੇਠ ਸਮਾਗਮ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ) ਰਵਿੰਦਰ ਕੁਮਾਰ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਸਮਾਗਮ ਦੌਰਾਨ ਕਲੱਬ ਵਲੋਂ ...
ਪਠਾਨਕੋਟ, 14 ਅਗਸਤ (ਸੰਧੂ)-ਹਿੰਦੂ ਸਿੱਖ ਏਕਤਾ ਕਲੱਬ ਰਜਿ. ਦੀ ਜਨਰਲ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਪੱਪੂ ਨੇ ਦੱਸਿਆ ਕਿ ਕਲੱਬ ਵਲੋਂ ਸਾਲਾਨਾ 26ਵਾਂ ਵਿਸ਼ਾਲ ...
ਪਠਾਨਕੋਟ, 14 ਅਗਸਤ (ਸੰਧੂ)-ਪੰਜਾਬ ਸਰਕਾਰ ਵਲੋਂ ਸਥਾਪਤ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ: ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ...
ਪਠਾਨਕੋਟ, 14 ਅਗਸਤ (ਚੌਹਾਨ)-ਆਜ਼ਾਦੀ ਦਿਵਸ 15 ਅਗਸਤ ਨੰੂ ਲੈ ਕੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੇ ਆਦੇਸ਼ਾਂ ਅਨੁਸਾਰ ਪਠਾਨਕੋਟ ਜ਼ਿਲ੍ਹੇ 'ਚ ਹਰ ਪਿੰਡ ਹਰ ਚੌਾਕ 'ਤੇ ਹਰ ਨਾਕੇ 'ਤੇ ਸੁਰੱਖਿਆ ਬਲਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ ਤੇ ਚੌਕਸੀ ਵਧਾ ਦਿੱਤੀ ਗਈ ਹੈ | ਰਾਤ ਦੀ ...
ਮਾਧੋਪੁਰ, 14 ਅਗਸਤ (ਨਰੇਸ਼ ਮਹਿਰਾ)-ਸੁਤੰਤਰਤਾ ਦਿਵਸ ਨੰੂ ਲੈ ਕੇ ਰਾਜਪੂਤ ਕਰਨੀ ਸੈਨਾ ਦੇ ਮੈਂਬਰ ਸ੍ਰੀਨਗਰ ਦੇ ਲਾਲ ਚੌਕ ਵਿਖੇ ਤਿਰੰਗਾ ਝੰਡਾ ਲਹਿਰਾਉਣ ਲਈ ਜਾ ਰਹੇ ਸਨ | ਇਸ ਸਬੰਧੀ ਜਥੇ ਦੀ ਅਗਵਾਈ ਕਰ ਰਹੇ ਉਮੇਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਥਾ ਔਰਤਾਂ ਸਮੇਤ ...
ਪਠਾਨਕੋਟ, 14 ਅਗਸਤ (ਸੰਧੂ)-ਜ਼ਿਲ੍ਹਾ ਭਲਾਈ ਅਫ਼ਸਰ ਸੁਖਵਿੰਦਰ ਸਿੰਘ ਪਠਾਨਕੋਟ ਨੇਂ ਦੱਸਿਆ ਹੈ ਕਿ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ, ਪੰਜਾਬ ਚੰਡੀਗੜ੍ਹ ਵਲੋਂ ਲਾਗੂ ਕੀਤੀ ਗਈ ਘੱਟ-ਗਿਣਤੀ ਵਰਗ ਦੀਆਂ ਸਕਾਲਰਸ਼ਿਪ ਸਕੀਮਾਂ ਸਬੰਧੀ ...
ਮਾਧੋਪੁਰ, 14 ਅਗਸਤ (ਨਰੇਸ਼ ਮਹਿਰਾ)-ਪੰਜਾਬ ਕਾਂਗਰਸ ਸਕੱਤਰ ਠਾਕੁਰ ਸਾਹਿਬ ਸਿੰਘ ਸਾਬਾ ਨੇ ਲੋਕਾਂ ਨੂੰ ਰਾਸ਼ਨ ਵੰਡਦੇ ਹੋਏ ਕਿਹਾ ਕਿ ਜਦੋਂ ਦੀ ਪੰਜਾਬ 'ਚ ਕਾਂਗਰਸ ਦੀ ਸਰਕਾਰ ਆਈ ਹੈ, ਉਸ ਸਮੇਂ ਤੋਂ ਰਾਸ਼ਨ ਕਾਰਡ ਲਾਭਪਾਤਰੀਆਂ ਨੰੂ ਉਨ੍ਹਾਂ ਦੇ ਹਿੱਸੇ ਦੀ ਬਣਦੀ ...
ਪਠਾਨਕੋਟ, 14 ਅਗਸਤ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਕੰਨਿਆ ਕਾਲਜ ਪਠਾਨਕੋਟ ਵਿਖੇ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਦੀ ਅਗਵਾਈ 'ਚ ਪੰਜਾਬੀ ਵਿਰਸੇ ਨੂੰ ਦਰਸਾਉਂਦੇ 'ਤੀਆਂ ਦੇ ਤਿਉਹਾਰ' 'ਤੇ ਸਮਾਗਮ ਕਰਵਾਇਆ ਗਿਆ | ਜਿਸ 'ਚ ਪਿ੍ੰਸੀਪਲ ਮਧੂ ਸਲਾਰੀਆ, ਡਾ: ਸ਼ੋਭਾ ...
ਪਠਾਨਕੋਟ, 14 ਅਗਸਤ (ਸੰਧੂ)-ਭਾਰਤ ਸਰਕਾਰ ਦੇ ਜਲ ਤੇ ਸਵੱਛਤਾ ਮੰਤਰਾਲੇ ਵਲੋਂ ਦੇਸ਼ ਦੇ ਸਾਰੇ ਸੂਬਿਆਂ ਤੇ ਜ਼ਿਲਿ੍ਹਆਂ ਦੀ ਗੁਣਾਤਮਿਕ ਤੇ ਗਿਣਾਤਮਿਕ ਆਧਾਰ 'ਤੇ ਦਰਜਾਬੰਦੀ ਕਰਨ ਲਈ ਪਹਿਲਾ ਗ੍ਰਾਮੀਣ ਸਰਵੇਖਣ 1 ਤੋਂ 31 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ...
ਪਠਾਨਕੋਟ, 14 ਅਗਸਤ (ਅਜੀਤ ਪ੍ਰਤੀਨਿਧ)-ਭਾਰਤੀ ਸੇਵਾ ਦਲ ਪੰਜਾਬ ਦੀ ਮੀਟਿੰਗ ਪਠਾਨਕੋਟ ਸਥਿਤ ਦਫ਼ਤਰ ਵਿਖੇ ਚੇਅਰਮੈਨ ਬੂਆ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਚੇਅਰਮੈਨ ਬੂਆ ਸਿੰਘ ਨੇ ਦੱਸਿਆ ਕਿ ਬੇਸ਼ੱਕ ਭਾਰਤ ਦੇ ਹੁਕਮਰਾਨ ਸਿਆਸੀ ਨੇਤਾ ਦੇਸ਼ ਦੀਆਂ ਸਰਕਾਰਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX