ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਅੰਮ੍ਰਿਤਸਰ

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਵਲੋਂ ਧਰਨਾ

ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਜਿਲ੍ਹਾ ਪ੍ਰੀਸ਼ਦ ਦਫਤਰਾਂ ਅਤੇ ਫੀਲਡ 'ਚ ਕੰਮ ਕਰਦੇ ਕਰਮਚਾਰੀਆਂ ਦੀਆਂ ਸਰਕਾਰ ਵਲੋਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਅੱਜ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ...

ਪੂਰੀ ਖ਼ਬਰ »

ਗੁਜਰਾਤ ਦੇ ਕੋਲਾ ਵਪਾਰੀਆਂ ਨੂੰ ਅਗਵਾ ਕਰਨ ਵਾਲੇ ਤਿੰਨ ਨੌਜਵਾਨ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ)-ਗੁਜਰਾਤ ਤੋਂ ਆਪਣੇ ਕਾਰੋਬਾਰ ਦੇ ਸਬੰਧ 'ਚ ਅੰਮਿ੍ਤਸਰ ਆਏ ਚਾਰ ਕੋਲਾ ਵਪਾਰੀਆਂ ਅਤੇ ਉਨ੍ਹਾਂ ਦੇ ਡਰਾਈਵਰ ਨੂੰ ਅਗਵਾ ਕਰਕੇ ਫ਼ਿਰੋਤੀ ਵਾਲੇ ਤਿੰਨ ਨੌਜਵਾਨਾਂ ਨੂੰ ਅੱਜ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ...

ਪੂਰੀ ਖ਼ਬਰ »

ਸ਼ਹਿਰ 'ਚ ਚੱਪੇ-ਚੱਪੇ 'ਤੇ ਪੁਲਿਸ ਦਾ ਪਹਿਰਾ ਪਰ ਫੇਰ ਵੀ ਨਹੀਂ ਰੁਕੀਆਂ ਲੁੱਟਾਂ-ਖੋਹਾਂ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)-ਆਜ਼ਾਦੀ ਦਿਵਸ ਮੌਕੇ ਭਾਂਵੇ ਸ਼ਹਿਰ 'ਚ ਚੱਪੇ-ਚੱਪੇ 'ਤੇ ਪੁਲਿਸ ਦਾ ਪਹਿਰਾ ਸਖ਼ਤ ਹੈ ਪਰ ਫਿਰ ਵੀ ਪੁਲਿਸ ਲੁੱਟਾਂ ਖੋਹਾਂ ਰੋਕਣ 'ਚ ਨਾਕਾਮ ਰਹੀ ਹੈ ਅਤੇ ਲੁਟੇਰੇ ਆਪਣੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਥਾਣਾ ਸੀ. ਡਵੀਜ਼ਨ ਦੀ ...

ਪੂਰੀ ਖ਼ਬਰ »

ਹੈਰੋਇਨ ਸਣੇ 2 ਕਾਬੂ

ਭਿੰਡੀ ਸੈਦਾਂ, 14 ਅਗਸਤ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਵਲੋਂ ਇਲਾਕੇ ਵਿਚ ਨਸ਼ਿਆਂ ਵਿਰੁੱਧ ਚਲਾਈ ਹੋਈ ਜਬਰਦਸਤ ਮੁਹਿੰਮ ਤਹਿਤ ਬੀਤੇ ਕੱਲ੍ਹ ਪਿੰਡ ਜਸਰਾਊਰ ਨੇੜਿਓਾ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਥਾਣਾ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਕਾਬੂ

| ਭਿੰਡੀ ਸੈਦਾਂ, 14 ਅਗਸਤ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਯਾਦਵਿੰਦਰ ਸਿੰਘ ਵਲੋਂ ਇਲਾਕੇ ਵਿਚ ਨਸ਼ਿਆਂ ਵਿਰੁੱਧ ਚਲਾਈ ਹੋਈ ਜਬਰਦਸਤ ਮੁਹਿੰਮ ਤਹਿਤ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਦਿਆਂ ਮਿਲੀ ਵਿਸ਼ੇਸ਼ ਇਤਲਾਹ 'ਤੇ ...

ਪੂਰੀ ਖ਼ਬਰ »

ਅੱਡਾ ਡੱਡੂਆਨਾ 'ਚ ਟੁੱਟੀ ਸੜਕ ਨੂੰ ਲੈ ਕੇ ਲੋਕਾਂ ਦਾ ਸਰਕਾਰ ਿਖ਼ਲਾਫ਼ ਭਾਰੀ ਰੋਸ ਪ੍ਰਦਰਸ਼ਨ

ਨਵਾਂ ਪਿੰਡ, 14 ਅਗਸਤ (ਜਸਪਾਲ ਸਿੰਘ)-ਅੰਮਿ੍ਤਸਰ-ਮਹਿਤਾ ਮੁੱਖ ਮਾਰਗ 'ਤੇ ਅੱਡਾ ਡੱਡੂਆਨਾ ਵਿਖੇ ਕਰੀਬ ਸੌ ਮੀਟਰ ਸੜਕ ਦੇ ਟੁੱਟਣ ਅਤੇ ਇਸ 'ਚ ਪਏ ਡੂੰਗੇ ਟੋਇਆਂ 'ਚ ਭਰੇ ਬਰਸਾਤੀ ਪਾਣੀ ਤੋਂ ਬੇ-ਖ਼ਬਰ ਕੁੰਭ ਕਰਨੀ ਸੁੱੱਤੀ ਸਰਕਾਰ ਨੂੰ ਜਗਾਉਣ ਲਈ ਸਰਪੰਚ ਆਤਮਾ ਸਿੰਘ ...

ਪੂਰੀ ਖ਼ਬਰ »

ਇਕ ਹੋਰ ਨਾਬਾਲਗ ਲੜਕੀ ਹੋਈ ਜਬਰ ਜਨਾਹ ਦਾ ਸ਼ਿਕਾਰ

ਰਾਮ ਤੀਰਥ, 14 ਅਗਸਤ (ਧਰਵਿੰਦਰ ਸਿੰਘ ਔਲਖ)-ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇਕ 12 ਵਰਿ੍ਹਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰਿ੍ਹਆਂ ਦੇ ਨੌਜਵਾਨ ਵਲੋਂ ਕੀਤੇ ਗਏ ਜਬਰ ਜਨਾਹ ਦੀਆਂ ਖ਼ਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ ਪੁਲਿਸ ਥਾਣਾ ਲੋਪੋਕੇ ...

ਪੂਰੀ ਖ਼ਬਰ »

ਕਾਂਗਰਸ ਦੀ ਕਾਨਫ਼ਰੰਸ ਦਾ ਨਜ਼ਾਰਾ ਅਲੌਕਿਕ ਹੋਵੇਗਾ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਪਿੰਡ ਠੱਠੀਆਂ ਵਿਖੇ ਸ: ਪਾਖਰ ਸਿੰਘ ਦੇ ਉੱਦਮ ਸਦਕਾ ਹੋਈ ਵਿਸ਼ਾਲ ਮੀਟਿੰਗ ਨੂੰ ਸੰਬੋਧਿਨ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਬਾਬਾ ਬਕਾਲਾ ...

ਪੂਰੀ ਖ਼ਬਰ »

'ਸਰਕਾਰਾਂ ਬਦਲੀਆਂ, ਨਾਅਰੇ ਬਦਲੇ' ਪਰ ਜਨਤਾ ਦੀ ਕਿਸਮਤ ਨਹੀਂ

ਬਹੋੜੂ, 14 ਅਗਸਤ (ਬਲਕਾਰ ਸਿੰਘ ਬਹੋੜੂ)-ਭਾਰਤ ਇਕ ਲੋਕਤੰਤਰੀ ਦੇਸ਼ ਹੈ, ਇੱਥੇ ਸਮੇਂ-ਸਮੇਂ ਉੱਤੇ ਕਿਸੇ ਨਾ ਕਿਸੇ ਅਦਾਰੇ ਦੀ ਚੋਣ ਆਉਂਦੀ ਹੈ ਅਤੇ ਹਰ ਇਕ ਰਾਜਨੀਤਿਕ ਦਲ ਆਪਣੀ ਸੋਚ ਅਤੇ ਨੀਤੀਆਂ ਦੇ ਮੁਤਾਬਕ ਨਵੇਂ ਨਾਅਰੇ ਇਜ਼ਾਦ ਕਰਕੇ ਜਨਤਾ ਨੂੰ ਪ੍ਰਭਾਵਿਤ ਕਰਦਾ ਹੈ, ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਵਲੋਂ ਆਜ਼ਾਦੀ ਦਿਵਸ ਮਨਾਇਆ

ਬਾਬਾ ਬਕਾਲਾ ਸਾਹਿਬ/ਬੁਤਾਲਾ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ/ਹਰਜੀਤ ਸਿੰਘ)¸ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਸਕੂਲ, ਬੁਤਾਲਾ ਵਿਖੇ ਆਜ਼ਾਦੀ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਅੱਜ ...

ਪੂਰੀ ਖ਼ਬਰ »

ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਪਰਦਾਫਾਸ਼ ਕਰੇਗੀ 26 ਦੀ ਅਕਾਲੀ ਕਾਨਫ਼ਰੰਸ-ਏ.ਆਰ.

ਬਾਬਾ ਬਕਾਲਾ ਸਾਹਿਬ/ਖਿਲਚੀਆਂ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ/ਅਮਰਜੀਤ ਸਿੰਘ ਬੁੱਟਰ)-'ਪੰਜਾਬ 'ਚ ਕਾਂਗਰਸ ਸਰਕਾਰ ਵਲੋਂ ਵੋਟਾਂ ਵੇਲੇ ਕੀਤੇ ਵਾਅਦੇ ਵਫਾ ਨਾ ਹੋਣ 'ਤੇ ਲੋਕਾਂ ਵਿਚ ਭਾਰੀ ਰੋਸ ਹੈ, ਕਾਂਗਰਸ ਪਾਰਟੀ ਅਤੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ...

ਪੂਰੀ ਖ਼ਬਰ »

ਐਕਸੈਲਸਮ ਹਾਈ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਐਕਸਲਸੈਮ ਹਾਈ ਸਕੂਲ ਵਿਖੇ ਡਾਇਰੈਕਟਰ ਸ੍ਰੀਮਤੀ ਗੁਨੀਤਾ ਗਰੇਵਾਲ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਗੀਤ, ਸੰਗੀਤ, ਨਾਚ, ਕਵਿਤਾ, ਭਾਸ਼ਣ ...

ਪੂਰੀ ਖ਼ਬਰ »

ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਨੇ ਚਾਰਜ ਸੰਭਾਲਿਆ

ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਤਹਿਸੀਲ ਕੰਪਲੈਕਸ ਵਿਖੇ ਨਵ ਨਿਯੁਕਤ ਤਹਿਸੀਲਦਾਰ ਸ: ਲਖਵਿੰਦਰ ਸਿੰਘ ਨੇ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ, ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ...

ਪੂਰੀ ਖ਼ਬਰ »

ਅਕਾਲੀ ਜਥਾ (ਬਾਦਲ) ਅੰਮਿ੍ਤਸਰ ਸ਼ਹਿਰੀ ਵਲੋਂ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ

ਅੰਮਿ੍ਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਕਰਾਰੀ ਹਾਰ ਤੋਂ ਬਾਦ ਲੰਬੇ ਅਰਸੇ ਤੋਂ ਗ਼ੈਰ-ਸਰਗਰਮ ਚੱਲੇ ਆ ਰਹੇ ਅਕਾਲੀ ਜਥਾ (ਬਾਦਲ) ਅੰਮਿ੍ਤਸਰ ਸ਼ਹਿਰੀ ਨੇ ਬਲਾਕ ਸੰਮਤੀ ਤੇ ਪੰਚਾਇਤ ਚੋਣਾਂ ਤੋਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਤੋਂ ਪਹਿਲਾਂ ਸ਼ਹਿਰ ਤੇ ਦਿਹਾਤੀ ਖੇਤਰਾਂ 'ਚ ਸੁਰੱਖਿਆ ਪ੍ਰਬੰਧ ਚੌਕਸ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)-ਆਜ਼ਾਦੀ ਦਿਵਸ ਦੀ ਪੂਰਵ ਸੰਧਿਆਂ ਮੌਕੇ ਅੱਜ ਪੂਰੇ ਜ਼ਿਲ੍ਹੇ 'ਚ ਹੀ ਸੁਰੱਖਿਆ ਇੰਤਜਾਮ ਸਖ਼ਤ ਕਰ ਦਿੱਤੇ ਗਏ ਹਨ ਜਿਸ ਤਹਿਤ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਪੁਲਿਸ ਦਾ ਸਖ਼ਤ ਪਹਿਰਾ ਹੈ ਅਤੇ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ ਕਰ ...

ਪੂਰੀ ਖ਼ਬਰ »

ਮਜੀਠਾ ਵਿਖੇ ਆਜ਼ਾਦੀ ਦਿਵਸ ਸਮਾਗਮ ਦੀ ਫੁਲ ਡਰੈੱਸ ਰਿਹਰਸਲ ਮੁਕੰਮਲ

ਮਜੀਠਾ, 14 ਅਗਸਤ (ਮਨਿੰਦਰ ਸਿੰਘ ਸੋਖੀ)-ਭਾਰਤ ਦੀ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਅੱਜ ਕਸਬਾ ਮਜੀਠਾ ਵਿਖੇ ਐਸ. ਡੀ. ਐਮ. ਡਾ: ਪਲ੍ਹਵੀ ਚੌਧਰੀ ਆਈ. ਏ. ਐਸ. ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਜਿਸ ਵਿਚ ਤਿਰੰਗਾ ਝੰਡਾ ਐਸ. ਡੀ. ਐਮ. ਡਾ: ਪਲਵੀ ਚੌਧਰੀ ...

ਪੂਰੀ ਖ਼ਬਰ »

ਪਿੰਡ ਧਰਦਿਓ ਦੀਆਂ ਤੀਆਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਚੌਕ ਮਹਿਤਾ, 14 ਅਗਸਤ (ਧਰਮਿੰਦਰ ਸਿੰਘ ਭੰਮਰਾ)-ਸਿਰਫ ਸਕੂਲਾਂ ਅਤੇ ਕਾਲਜ਼ਾਂ ਦੀਆਂ ਸਟੇਜ਼ਾਂ ਤੱਕ ਸਿਮਟ ਕੇ ਰਹਿ ਚੁੱਕੇ ਤੀਆਂ ਤੇ ਤਿਉਹਾਰ ਨੂੰ ਅੱਜ ਵੀ ਇੱਕ ਪਿੰਡ 'ਚ ਉਸਦੇ ਅਸਲ ਪੁਰਾਤਨ ਰੂਪ ਵਿਚ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਂਦਾ ਹੈ | ਉਹ ਹੈ, ਚੌਕ ਮਹਿਤਾ ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਆਾਜ਼ਾਦੀ ਦਿਹਾੜਾ ਮਨਾਇਆ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ 'ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਰਤ ਦੀ ਆਜ਼ਾਦੀ ਦੇ ਯੋਧਿਆਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ | ਇਸ ਦੌਰਾਨ ਪਹਿਲੀ ਅਤੇ ਦੂਜੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਜਗਦੇਵ ਕਲਾਂ, 14 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸੈਂਸਰਾ (ਗੁਰੂ ਕਾ ਬਾਗ) ਵਿਖੇ ਆਜ਼ਾਦੀ ਦਿਹਾੜਾ ਬੜੇ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰ: ਸ੍ਰੀਮਤੀ ਸਤਬੀਰ ਕੌਰ ਨੇ ਸਕੂਲ ਦੇ ਵਿਹੜੇ ਵਿਚ ਝੰਡਾ ਲਹਿਰਾਇਆ ਅਤੇ ...

ਪੂਰੀ ਖ਼ਬਰ »

ਇੰਸ: ਗੁਰਮੇਜ ਸਿੰਘ ਰੰਧਾਵਾ ਦਾ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਹੋਵੇਗਾ ਸਨਮਾਨ

ਚੌਕ ਮਹਿਤਾ, 14 ਅਗਸਤ (ਧਰਮਿੰਦਰ ਸਿੰਘ ਭੰਮਰਾ)-ਪਿੰਡ ਉਦੋਨੰਗਲ ਦੇ ਰਹਿਣ ਵਾਲੇ ਇੰਸਪੈਕਟਰ ਗੁਰਮੇਜ਼ ਸਿੰਘ ਰੰਧਾਵਾ ਨੂੰ ਭਲਕੇ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ, ਜੋ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ, ਤੇ ...

ਪੂਰੀ ਖ਼ਬਰ »

ਵਿਧਾਇਕ ਦੱਤੀ ਨੇ ਸੁਣੀਆਂ ਰਾਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ

ਵੇਰਕਾ, 14 ਅਗਸਤ (ਪਰਮਜੀਤ ਸਿੰਘ ਬੱਗਾ)-ਹਲਕਾ ਉਤਰੀ ਦਾ ਹਿੱਸਾ ਬਣੀ ਗ੍ਰਾਮ ਪੰਚਾਇਤ ਰਾਮ ਨਗਰ ਮਜੀਠਾ ਰੋਡ ਵਿਖੇ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਸਾਬਕਾ ਚੇਅਰਮੈਂਨ ਸ੍ਰੀ ਹਰੀਦੇਵ ਸ਼ਰਮਾ ਦੀ ਅਗਵਾਈ ਹੇਠ ਨਗਰ ਵਾਸੀਆਂ ਦੀ ਮੀਟਿੰਗ ਬੁਲਾਈ ਗਈ | ਜਿਸ 'ਚ ਬਤੌਰ ਮੁੱਖ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਡੁੱਬਗੜ੍ਹ 'ਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਰਈਆ, 14 ਅਗਸਤ (ਸੁੱਚਾ ਸਿੰਘ ਘੁੰਮਣ)-ਸਮਾਜ ਸੇਵਕ ਸਭਾ ਰਈਆ ਵਲੋਂ ਅਪਨਾਏ ਸਰਕਾਰੀ ਐਲੀਮੈਂਟਰੀ ਸਕੂਲ ਬਸਤੀ ਡੁੱਬਗੜ੍ਹ ਰਈਆ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਲੋਕ ਅਧਿਕਾਰਾਂ ਅਤੇ ਆਜ਼ਾਦੀ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ-ਡਾ.ਵੇਰਕਾ

ਨਵਾਂ ਪਿੰਡ, 14 ਅਗਸਤ (ਜਸਪਾਲ ਸਿੰਘ)-ਕਾਂਗਰਸ ਸਰਕਾਰ ਵਲੋਂ ਵਿਰੋਧੀਆਂ ਅਤੇ ਗ਼ਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਆਜ਼ਾਦੀ ਤੋਂ ਵਾਂਝਿਆਂ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਵਿਦਿਆਰਥਣ ਅੰਮਿ੍ਤਪਾਲ ਕੌਰ ਨੇ ਮੁੱਕੇਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ

ਅੰਮਿ੍ਤਸਰ, 14 ਅਗਸਤ (ਜੱਸ)-ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਅੰਮਿ੍ਤਪਾਲ ਕੌਰ ਨੇ ਬਠਿੰਡਾ ਵਿਖੇ ਹੋਈ ਸਬ ਜੂਨੀਅਰ ਓਪਨ ਸਟੇਟ ਬਾਕਸਿੰਗ ਪ੍ਰਤੀਯੋਗਤਾ ਟੂਰਨਾਮੈਂਟ 'ਚ 42 ਕਿਲੋਗ੍ਰਾਮ ਭਾਰ ਵਰਗ 'ਚ ਗੋਲਡ ਮੈਡਲ ਜਿੱਤ ਕੇ ਸਕੁੂਲ ਅਤੇ ਜ਼ਿਲ੍ਹੇ ਦਾ ਨਾਂ ...

ਪੂਰੀ ਖ਼ਬਰ »

ਸਿਡਾਨਾ ਦੇ ਹੋਣਹਾਰ ਵਿਦਿਆਰਥੀ ਪਹੁੰਚੇ ਉੱਚ ਕੋਟੀ ਦੇ ਇੰਜੀਨੀਅਰਿੰਗ ਕਾਲਜਾਂ ਵਿਚ

ਰਾਮ ਤੀਰਥ, 14 ਅਗਸਤ (ਧਰਵਿੰਦਰ ਸਿੰਘ ਔਲਖ)¸ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖ਼ੁਰਦ ਆਪਣੇ ਨਾਮਵਾਰ ਨਤੀਜਿਆਂ ਲਈ ਜਾਣਿਆ ਜਾਂਦਾ ਹੈ | ਸੀ.ਬੀ.ਐਸ.ਈ. 2018, +2 ਦੇ ਨਤੀਜੇ ਵਿਚ 43 ਵਿਦਿਆਰਥੀਆਂ ਨੇ 80 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਕੇ ਸਕੂਲ ਦੇ ਨਾਂਅ ਨੂੰ ਚਾਰ ਚੰਨ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਹੋਈ ਯੂਥ ਕਾਂਗਰਸ ਦੀ ਮੀਟਿੰਗ

ਅਜਨਾਲਾ, 14 ਅਗਸਤ (ਐਸ. ਪ੍ਰਸ਼ੋਤਮ)-ਇੱਥੇ ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਸ: ਸਰਵਨ ਸਿੰਘ ਨਿਜਾਮਪੁਰਾ ਦੇ ਉੱਦਮ ਨਾਲ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਯੂਥ ਕਾਂਗਰਸ ਆਗੂਆਂ ਤੇ ਵਰਕਰਾਂ ਦੀ ਬੁਲਾਈ ਗਈ ਮੀਟਿੰਗ 'ਚ ਉਚੇਚੇ ਤੌਰ 'ਤੇ ਪੁੱਜੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਰਿਕਾਰਡ ਤੋੜ ਗਿਣਤੀ 'ਚ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਯੂਥ ਆਗੂਆਂ ਤੇ ਵਰਕਰਾਂ ਨੂੰ ਪ੍ਰੇਰਿਤ ਕੀਤਾ ਕਿ ਮੋਦੀ ਸਰਕਾਰ ਦੀਆਂ ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਕਥਿਤ ਫ਼ਿਰਕਾਪ੍ਰਸਤ, ਅਸਹਿਣਸ਼ੀਲਤਾ, ਜਨੂੰਨ ਦੇ ਨਾਂਅ 'ਤੇ ਭੀੜਤੰਤਰ ਮਨੁੱਖੀ ਹਤਿਆਵਾਂ ਤੋਂ ਇਲਾਵਾ ਮੋਦੀ ਸਰਕਾਰ ਦੇ ਹਰ ਵਰ੍ਹੇ 2 ਕਰੋੜ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ, ਜ਼ਰੂਰੀ ਵਸਤਾਂ ਦੀ ਮਹਿੰਗਾਈ ਸਮੇਤ ਪਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਛੜੱਪੇ ਮਾਰ ਕੇ ਵੱਧ ਰਹੀਆਂ ਕੀਮਤਾਂ ਨੂੰ ਨਕੇਲ ਪਾਉਣ ਦੇ ਝੂਠੇ ਵਾਅਦੇ/ਜੁਮਲਿਆਂ ਦਾ ਪਰਦਾ ਫਾਸ਼ ਕਰਕੇ ਪੰਚਾਇਤੀ ਚੋਣਾਂ ਤੇ ਅਗਾਮੀ ਲੋਕ ਸਭਾ ਚੋਣਾਂ 'ਚ ਕਥਿਤ ਫਿਰਕੂ ਅਕਾਲੀ ਭਾਜਪਾ ਗਠਜੋੜ ਦਾ ਬਿਸਤਰਾ ਗੋਲ ਕਰਨ ਲਈ ਚੈਨ ਨਾਲ ਨਾ ਬੈਠਿਆ ਜਾਵੇ | ਇਸ ਮੌਕੇ ਪ੍ਰਧਾਨ ਸਰਵਣ ਸਿੰਘ ਨਿਜਾਮਪੁਰਾ, ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਸੋਨੂੰ ਮਾਕੋਵਾਲ, ਸੰਨ੍ਹੀ ਨਿੱਜਰ ਅਜਨਾਲਾ, ਪਵਨ ਵਾਸਦੇਵ, ਲੱਕੀ ਨਿੱਜਰ, ਰਾਣਾ ਭੱਖਾ, ਗੁਰਿੰਦਰਬੀਰ ਗਿੰਦੂ ਬੱਲ, ਗੌਰਵਦੀਪ ਖਾਨੋਵਾਲ, ਸੌਰਵ ਸਰੀਨ, ਮਨੀ ਲਸ਼ਕਰੀਨੰਗਲ, ਰਾਣਾ ਬੱਲ ਗੁਰਾਲਾ, ਜੁਗਰਾਜ ਸਿੰਘ ਰੋਖੇ, ਸਰਬਜੋਤ ਸਿੰਘ ਕੋਟਲੀ, ਡੀ.ਸੀ. ਤਜਿੰਦਰਪਾਲ ਸਿੰਘ ਕੋਟਲੀ, ਜੱਗੂ ਪਵਾਰ, ਵਨੀਤ ਤ੍ਰੇਹਨ, ਵਿਕਰਮ ਤ੍ਰੇਹਨ, ਸੁੱਖ ਪਵਾਰ ਗੁੱਝਾਪੀਰ, ਨਿਰਮਲ ਸਿੰਘ ਕੋਟਲਾ, ਗੁਰਬਿੰਦਰ ਸਿੰਘ ਹਵੇਲੀਆਂ, ਪੀ.ਏ. ਇੰਦਰਜੀਤ ਸਿੰਘ ਤੇ ਅਜੇਪਾਲ ਸਿੰਘ ਹੇਲਰ ਆਦਿ ਦਰਜਨਾਂ ਆਗੂ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਜਸਪਾਲ ਸਿੰਘ ਸ਼ੰਟੂ ਦੇ ਅਕਾਲੀ ਦਲ ਦੇ ਸਕੱਤਰ ਜਨਰਲ ਬਣਨ 'ਤੇ ਸੁਮਿਤ ਚਾਵਲਾ ਵਲੋਂ ਸਨਮਾਨ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਅੰਮਿ੍ਤਸਰ ਸ਼ਹਿਰੀ ਦੇ ਸਕੱਤਰ ਜਨਰਲ ਚੁਣੇ ਜਾਣ 'ਤੇ ਜਸਪਾਲ ਸਿੰਘ ਸ਼ੰਟੂ ਨੂੰ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੇ ਮੀਤ ਪ੍ਰਧਾਨ ਸੁਮਿਤ ਚਾਵਲਾ ਤੇ ਹੋਰਨਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ...

ਪੂਰੀ ਖ਼ਬਰ »

ਸੱਚਰ ਨੇ ਕਾਂਗਰਸੀ ਵਰਕਰਾਂ ਨੂੰ ਕੈਪਟਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਕੀਤਾ ਲਾਮਬੱਧ

ਜੇਠੂਵਾਲ ,14 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਕਾਂਗਰਸ ਦੇ ਮੁੱਖ ਬੁਲਾਰੇ ਭਗਵੰਤਪਾਲ ਸਿੰਘ ਸੱਚਰ ਨੇ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰਾਂ ਦੀ ਕਿਸਾਨ ਫਿਿਲੰਗ ਸਟੇਸ਼ਨ ਜੇਠੂਵਾਲ ਵਿਖੇ ਹੋਈ ਮੀਟਿੰਗ ਦੌਰਾਨ ਮੁੱਖ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਐਜੂਕੇਸ਼ਨ 'ਚ ਤੀਆਂ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 14 ਅਗਸਤ (ਅ. ਬ.)-ਅੱਜ ਆਨੰਦ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਜੇਠੂਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਕਾਲਜ ਦੀ ਚੇਅਰਪਰਸਨ ਡਾ: ਐਮ. ਐਮ. ਆਨੰਦ, ਮੈਨੇਜਿੰਗ ਡਾਇਰੈਕਟਰ ਸੂਰਯਾ ਪ੍ਰਕਾਸ਼ ਆਨੰਦ ਵਲੋਂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX