ਤਾਜਾ ਖ਼ਬਰਾਂ


ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 minute ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  8 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  13 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  15 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  15 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  19 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  24 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  27 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  30 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  33 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  44 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  50 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  55 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  58 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਲੁਧਿਆਣਾ

ਕੈਪਟਨ ਵਲੋਂ ਪੰਜਾਬ ਦੇ ਪਹਿਲੇ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਦਾ ਉਦਘਾਟਨ

ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਅਤੇ ਸਿੱਖਿਆ ਮਿਆਰ ਵਿਚ ਸੁਧਾਰ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪੰਜਾਬ ਦੇ ਪਹਿਲੇ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਦਾ ...

ਪੂਰੀ ਖ਼ਬਰ »

ਲਾਪਤਾ ਹੋਏ ਬੱਚਿਆਂ ਦੀਆਂ ਲਾਸ਼ਾਂ ਨਹਿਰ 'ਚੋਂ ਬਰਾਮਦ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਸਨੇਤ ਤੋਂ ਬੀਤੀ ਰਾਤ ਸ਼ੱਕੀ ਹਾਲਾਤ 'ਚ ਲਾਪਤਾ ਹੋਏ ਦੋ ਭਰਾਵਾਂ ਦੀਆਂ ਲਾਸ਼ਾਂ ਪੁਲਿਸ ਨੇ ਅੱਜ ਦੇਰ ਸ਼ਾਮ ਨਹਿਰ 'ਚੋਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਮਿ੍ਤਕ ਬੱਚਿਆਂ ਦੀ ਸ਼ਨਾਖਤ ਮੁਹੰਮਦ ਫੈਜਨ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਵਾਲਿਆਂ ਤੋਂ ਵਸੂਲੀ ਜਾ ਰਹੀ ਫ਼ੀਸ ਦਾ ਵਿਰੋਧ

ਲੁਧਿਆਣਾ, 14 ਅਗਸਤÊ(ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਰੇਹੜੀ ਫੜੀ ਵਾਲਿਆਂ ਨੂੰ ਕਾਰੋਬਾਰ ਲਈ ਸਟਰੀਟ ਵੈਡਿੰਗ ਜ਼ੋਨ ਬਣਾਏ ਜਾਣ ਤੱਕ ਨਗਰ ਨਿਗਮ ਪ੍ਰਸਾਸ਼ਨ ਵਲੋਂ ਬਿਨਾਂ ਛੱਤ ਰੇਹੜੀ ਫੜੀ ਤੋਂ 1600 ਰੁਪਏ ਅਤੇ ਛੱਤਣ ਵਾਲੀ ਰੇਹੜੀ ਤੋਂ ਕੰਪੋਜੀਸ਼ਨ ਫੀਸ ਵਸੂਲੇ ਜਾਣ ਦਾ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 14 ਅਗਸਤ (ਆਹੂਜਾ)-ਸਥਾਨਕ ਅਬਦੁਲਾਪੁਰ ਬਸਤੀ ਵਿਚ ਚੋਰ ਇਕ ਘਰ ਦੇ ਤਾਲੇ ਤੋੜਕੇ ਲੱਖਾਂ ਦਾ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਘਰ ਦੇ ਮਾਲਕ ਸੰਜੇ ਕੁਮਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਵਿਚ ਸੌਾ ਰਿਹਾ ਸੀ ਜਦਕਿ ਉਸਦੇ ਪਰਿਵਾਰਕ ਮੈਂਬਰ ਵੀ ਵੱਖਰੇ-ਵੱਖਰੇ ਕਮਰੇ 'ਚ ਸੌਾ ਰਹੇ ਸਨ | ਉਸਨੇ ਦੱਸਿਆ ਕਿ ਸਵੇਰੇ ਜਦੋਂ ਉਹ ਉਠਿਆਂ ਤਾਂ ਕਮਰੇ ਵਿਚ ਪਈ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ ਅਤੇ ਉਥੇ ਪਈ 20 ਹਜ਼ਾਰ ਦੀ ਨਕਦੀ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਹੋ ਚੁੱਕੇ ਸਨ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਔਰਤ ਵਲੋਂ ਖ਼ੁਦਕੁਸ਼ੀ

ਲੁਧਿਆਣਾ, 14 ਅਗਸਤ (ਕ੍ਰਾਈਮ ਰਿਪੋਟਰ)-ਸਥਾਨਕ ਗਿੱਲ ਨਹਿਰ ਪੁਲ ਤੇ ਇਕ ਵਿਆਹੁਤਾ ਦੇ ਛਲਾਂਗ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰੇਨੂ ਬਾਲਾ (42) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਨਿਊਾ ...

ਪੂਰੀ ਖ਼ਬਰ »

ਭਾਜਪਾ ਸਮਰਥਕ ਰਿੰਕਲ ਖੇੜਾ ਕਤਲ ਦਾ ਮਾਮਲਾ

ਮਿ੍ਤਕ ਦੇ ਪਰਿਵਾਰ ਵਲੋਂ ਮੁਖੀ ਮੰਤਰੀ ਦੇ ਘਿਰਾਓ ਦਾ ਐਲਾਨ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ 'ਚ 19 ਜੁਲਾਈ ਨੂੰ ਭਾਜਪਾ ਸਮਰਥਕ ਰਿੰਕਲ ਖੇੜਾ ਨੂੰ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਕਾਂਗਰਸੀ ਕੌਾਸਲਰ ਅਤੇ ਉਸ ਦੇ ਸਾਥੀਆਂ ਦੀ ਗਿ੍ਫਤਾਰੀ ਦੀ ਮੰਗ ਨੂੰ ਲੈ ਕੇ ਮਿ੍ਤਕ ਦੇ ਪਰਿਵਾਰ ਵਲੋਂ ਮੁੱਖ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਪਤੀ-ਪਤਨੀ ਨੂੰ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਵਿਚ 4 ਹਥਿਆਰਬੰਦ ਲੁਟੇਰੇ ਪਤਨੀ-ਪਤਨੀ ਪਾਸੋਂ ਲੱਖਾਂ ਰੁਪਏ ਮੁੱਲ ਦਾ ਸਮਾਨ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਸ਼ਾਮ ਉਸ ਵਕਤ ਵਾਪਰੀ ਜਦੋਂ ਮਾਡਲ ਟਾਊਨ ਦਾ ਰਹਿਣ ...

ਪੂਰੀ ਖ਼ਬਰ »

ਲੁਟੇਰੇ ਔਰਤਾਂ ਦੇ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 14 ਅਗਸਤ (ਕ੍ਰਾਈਮ ਰਿਪੋਟਰ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਲੁਟੇਰਿਆਂ ਨੇ ਦੋ ਔਰਤਾਂ ਦੇ ਪਰਸ ਅਤੇ ਮੋਬਾਈਲ ਖੋਹਕੇ ਫਰਾਰ ਹੋ ਜਾਣ ਦਾ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਸਥਾਨਕ ਕਾਲਜ ਰੋਡ ਤੇ ਮੋਟਰਸਾਈਕਲ ਸਵਾਰ ਲੁਟੇਰੇ ਮਨਿੰਦਰ ਬੈਂਸ ...

ਪੂਰੀ ਖ਼ਬਰ »

ਹਲਵਾਰਾ ਹਵਾਈ ਅੱਡੇ ਨੂੰ ਜਲਦੀ ਹੀ ਸਿਵਲ ਉਡਾਣਾਂ ਲਈ ਖੁੱਲ੍ਹਵਾਵਾਂਗੇ-ਕੈਪਟਨ

ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਲਵਾਰਾ ਹਵਾਈ ਅੱਡੇ ਨੂੰ ਜਲਦੀ ਹੀ ਪਠਾਨਕੋਟ ਤੇ ਆਦਮਪੁਰ ਵਾਂਗ ਹੀ ਸਿਵਲ ਉਡਾਣਾਂ ਲਈ ਖੁੱਲ੍ਹਵਾਵਾਂਗੇ ਤਾਂ ਜੋ ਲੁਧਿਆਣੇ ਦੇ ਸਨਅਤਕਾਰਾਂ ਅਤੇ ਮਾਲਵੇ ਦੇ ਵਿਦੇਸ਼ ...

ਪੂਰੀ ਖ਼ਬਰ »

ਹਵਾਲਾਤੀ ਦੀ ਸ਼ੱਕੀ ਹਲਾਤ 'ਚ ਮੌਤ

ਲੁਧਿਆਣਾ, 14 ਅਗਸਤ (ਕ੍ਰਾਈਮ ਰਿਪੋਟਰ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸ਼ੱਕੀ ਹਲਾਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਹਰਕੇਸ਼ ਕੁਮਾਰ ਵਾਸੀ ਲਹਿਰਾਗਾਗਾ ਵਜੋਂ ਕੀਤੀ ਗਈ ਹੈ | ਰਕੇਸ਼ ਕੁਮਾਰ ਿਖ਼ਲਾਫ ਪੁਲਿਸ ਨੇ ...

ਪੂਰੀ ਖ਼ਬਰ »

ਨਕਦੀ ਖੋਹ ਕੇ ਭੱਜ ਰਿਹਾ ਲੁਟੇਰਾ ਗਿ੍ਫ਼ਤਾਰ

ਲੁਧਿਆਣਾ, 14 ਅਗਸਤ (ਕ੍ਰਾਈਮ ਰਿਪੋਟਰ)-ਸਥਾਨਕ ਢੋਲੇਵਾਲ ਚੌਕ ਨੇੜੇ ਇਕ ਨੌਜਵਾਨ ਤੋਂ ਨਕਦੀ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੰਨੀ ਅਰੋੜਾ ਵਾਸੀ ਦੁਗਰੀ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਵਰਗਲਾਈ ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਸਪਾਲ ਕੁਮਾਰ ਵਾਸੀ ਨਿਊਾ ਸੁਭਾਸ਼ ਨਗਰ ਦੀ ਸ਼ਿਕਾਇਤ 'ਤੇ ਦਵਿੰਦਰ ਸਿੰਘ ਉਸਦੀ ਮਾਤਾ ਅਤੇ ਭੈਣ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਚੌਥਾ ਦਰਜਾ ਮੁਲਾਜ਼ਮਾਂ ਵਲੋਂ ਡੀ. ਸੀ. ਨੂੰ ਮੰਗ ਪੱਤਰ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਚੌਥਾ ਦਰਜਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਸੌਾਪਿਆ ਗਿਆ ਹੈ | ਚੌਥਾ ਦਰਜਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਕਲਾਸ ਫਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਬੀਤੇ ਦਿਨ ਤੋਂ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 14 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਬੀਅਰ ਫੈਕਟਰੀ ਦਾ ਸੀਵਰੇਜ ਕੁਨੈਕਸ਼ਨ ਕੱਟਿਆ

ਲੁਧਿਆਣਾ, 14 ਅਗਸਤÊ(ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਬੀ ਅਧੀਨ ਪੈਂਦੇ ਫੋਕਲ ਪੁਆਇੰਟ (ਜਮਾਲਪੁਰ ਰੋਡ) ਤੇ ਬਣੀ ਬੀਅਰ ਫੈਕਟਰੀ ਦਾ ਸੀਵਰੇਜ਼ ਵਾਰ-ਵਾਰ ਓਵਰਫਲੋ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਓ.ਐਾਡ.ਐਮ. ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਹਜ਼ਾਰਾਂ ਵਿਦਿਆਰਥੀਆਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ ਅਤੇ ਸਫਲਤਾ ਪੂਰਵਕ ਸੇਵਾਵਾਂ ਦੇ ਰਹੀ ਹੈ ਨੇ ਅੱਜ ਇਕ ਹੋਰ ਸਫਲਤਾ ਪ੍ਰਾਪਤ ਕਰਦੇ ਹੋਏ ...

ਪੂਰੀ ਖ਼ਬਰ »

ਪੰਜਾਬ ਦੀ ਵੰਡ ਨੇ ਸਨਅਤੀ ਵਿਕਾਸ ਨੂੰ ਵੱਡੀ ਢਾਅ ਲਾਈ-ਕੈਪਟਨ

ਲੁਧਿਆਣਾ, 14 ਅਗਸਤ (ਨਿੱਜੀ ਪੱਤਰ ਪ੍ਰੇਰਕ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਨਾਲ਼ ਵਿਚਾਰ ਚਰਚਾ ਦੌਰਾਨ ਕਿਹਾ ਕਿ ਪੰਜਾਬ ਦੀ ਵੰਡ ਨੇ ਸਨਅਤੀ ਵਿਕਾਸ ਨੂੰ ਵੱਡੀ ਢਾਅ ਲਾਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮਰਹੂਮ ਮੁੱਖ ਮੰਤਰੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਜ਼ਬਰਦਸਤ ਚੈਕਿੰਗ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੱਜ ਰੇਲਵੇ ਪੁਲਿਸ ਵਲੋਂ ਰੇਲਵੇ ਸਟੇਸ਼ਨ 'ਤੇ ਜ਼ਬਰਦਸਤ ਚੈਕਿੰਗ ਕੀਤੀ ਗਈ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਦੇ ਐਸ.ਐਚ.ਓ. ਸ. ਇੰਦਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਰੇਲਵੇ ...

ਪੂਰੀ ਖ਼ਬਰ »

ਕਈ ਫਰਮਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲਾ ਗੁਜਰਾਤ ਤੋਂ ਗਿ੍ਫ਼ਤਾਰ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਈ ਫਰਮਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਭਗੌੜੇ ਨੂੰ ਪੁਲਿਸ ਨੇ ਗੁਜਰਾਤ ਤੋਂ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਨਾਹਰ ਇੰਡਸਟਰੀਅਲ ਇੰਟਰਪ੍ਰਾਈਜਜ ਦੇ ਲਾਈਜਨ ਮੈਨੇਜਰ ਅਰਵਿੰਦਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਲੁਧਿਆਣਾ ਸੈਂਟਰ 'ਚ ਆਈਲਟਸ ਦਾ ਨਤੀਜਾ ਸ਼ਾਨਦਾਰ ਰਿਹਾ

ਮੁੱਲਾਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਵਿਚ ਆਈਲੈਟਸ ਦੀ ਤਿਆਰੀ ਕਰਕੇ ਅਰਸ਼ਦੀਪ ਕੌਰ 7 ਬੈਂਡ, ਬਲਪ੍ਰੀਤ ਕੌਰ ਅਤੇ ਅਮਨਦੀਪ ਕੌਰ ਦੋਵਾਂ 6.5 ਬੈਂਡ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪਾਕਿਸਤਾਨੀ ਝੰਡਾ ਤੇ ਗੁਬਾਰੇ ਮਿਲਣ ਨਾਲ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 14 ਅਗਸਤÊ(ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਇਲਾਕੇ 'ਚ ਪਾਕਿਸਤਾਨੀ ਝੰਡਾਂ ਅਤੇ ਗੁਬਾਰੇ ਮਿਲਣ ਨਾਲ ਉਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਹੈਬੋਵਾਲ ਇਲਾਕੇ ਦੁਰਗਾਪੁਰੀ ਵਿਚ ਅੱਜ ਦੇਰ ਸ਼ਾਮ ਕੁਝ ਲੋਕਾਂ ਨੇ ਬਿਜਲੀ ਦੀਆਂ ਤਾਰਾਂ ...

ਪੂਰੀ ਖ਼ਬਰ »

ਕੈਪਟਨ ਵਲੋਂ ਕਾਂਗਰਸ ਵਿਧਾਇਕ ਸੁਰਿੰਦਰ ਡਾਬਰ ਦੇ ਘਰ ਫੇਰੀ

ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਇਥੇ ਲੁਧਿਆਣੇ ਦੇ ਵੱਖ-ਵੱਖ ਕਾਂਗਰਸ ਆਗੂਆਂ ਨਾਲ਼ ਮੁਲਾਕਾਤ ਕੀਤੀ ਅਤੇ ਵਿਧਾਇਕ ਸੁਰਿੰਦਰ ਡਾਬਰ ਦੇ ਘਰ ਜਾ ਕੇ ਉਨ੍ਹਾਂ ਨਾਲ਼ ਗੱਲਬਾਤ ਕੀਤੀ | ...

ਪੂਰੀ ਖ਼ਬਰ »

ਕਬੂਤਰ ਫੜਨ ਗਿਆ ਬੱਚਾ ਪਾਣੀ ਵਾਲੀ ਟੈਂਕੀ 'ਚ ਡਿੱਗਿਆ ਦੋ ਘੰਟੇ ਦੀ ਜੱਦੋਜਹਿਦ ਦੇ ਬਾਅਦ ਪੁਲਿਸ ਨੇ ਬਾਹਰ ਕੱਢਿਆ

ਲੁਧਿਆਣਾ, 14 ਅਗਸਤ (ਆਹੂਜਾ)-ਸਥਾਨਕ ਇਸ਼ਮੀਤ ਚੌਕ ਵਿਚ ਸਥਿਤ ਪਾਣੀ ਦੀ ਵੱਡੀ ਟੈਂਕੀ ਵਿਚ ਡਿੱਗੇ 14 ਸਾਲਾ ਬੱਚੇ ਨੂੰ ਪੁਲਿਸ ਵਲੋਂ ਦੋ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਸਹੀ ਸਲਾਮਤ ਟੈਂਕੀ 'ਚੋਂ ਬਾਹਰ ਕੱਢ ਲਿਆ ਗਿਆ ਹੈ | ਟੈਂਕੀ ਵਿਚ ਡਿੱਗਣ ਕਾਰਨ ਉਸਦੇ ਸੱਟਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX