ਤਾਜਾ ਖ਼ਬਰਾਂ


ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  3 minutes ago
ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ )- ਇੱਥੋਂ ਕੁਝ ਕਿਲੋਮੀਟਰ ਦੂਰ ਥਾਣਾ ਸਦਰ ਖੰਨਾ ਦੇ ਪਿੰਡ ਬਾਹੋਮਾਜਰਾ ਵਿਖੇ ਆਵਾਰਾ ਕੁੱਤਿਆਂ ਵਲੋਂ ਪ੍ਰਵਾਸੀ ਮਜ਼ਦੂਰ ਦੇ ਇੱਕ 5 ਸਾਲਾ ਬੱਚੇ ਨੂੰ ਨੋਚ-ਨੋਚ ਕੇ ਜ਼ਖ਼ਮੀ...
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  25 minutes ago
ਨਵੀਂ ਦਿੱਲੀ, 27 ਜਨਵਰੀ- ਕਰਜ਼ ਦੇ ਬੋਝ ਹੇਠਾਂ ਦੱਬੀ ਸਰਕਾਰੀ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੂੰ ਵੇਚਣ ਲਈ ਇੱਕ ਵਾਰ ਫਿਰ ਸਰਕਾਰ ਨੇ ਬੋਲੀ ਮੰਗਾਈ ਹੈ। ਸਰਕਾਰ ਨੇ ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚਣ...
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  58 minutes ago
ਅਮਰਾਵਤੀ, 27 ਜਨਵਰੀ- ਆਂਧਰਾ ਪ੍ਰਦੇਸ਼ ਦੀ ਜਗਨ ਮੋਹਨ ਰੈੱਡੀ ਸਰਕਾਰ ਦੀ ਕੈਬਨਿਟ ਨੇ ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਪ੍ਰਸਤਾਵ 'ਤੇ ਮੋਹਰ ਲਗਾ ਦਿੱਤੀ ਹੈ। ਵੀ. ਐੱਸ. ਆਰ. ਸੀ. ਪੀ. ਦੇ ਵਿਧਾਇਕ ਗੁਡੀਵਾੜਾ...
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬਜਟ ਤੋਂ ਪਹਿਲਾਂ 30 ਜਨਵਰੀ ਨੂੰ ਸੰਸਦ ਲਾਇਬ੍ਰੇਰੀ ਬਿਲਡਿੰਗ...
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 1 hour ago
ਤਪਾ ਮੰਡੀ, 27 ਜਨਵਰੀ (ਪ੍ਰਵੀਨ ਗਰਗ)- ਦੇਸ਼ 'ਚ ਮੁਕਾਬਲਤਨ ਡਾਇਬਟੀਜ਼ ਦਾ ਵਧੇਰੇ ਪ੍ਰਭਾਵੀ ਸੂਬਾ ਹੋਣ ਕਾਰਨ ਪੰਜਾਬ ਸਰਕਾਰ ਨੇ ਪੰਜ ਜ਼ਿਲ੍ਹਿਆਂ ਅਰਥਾਤ ਅੰਮ੍ਰਿਤਸਰ, ਕਪੂਰਥਲਾ, ਐੱਸ. ਏ. ਐੱਸ. ਨਗਰ, ਫ਼ਰੀਦਕੋਟ...
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 1 hour ago
ਖਮਾਣੋਂ, 27 ਜਨਵਰੀ- ਨਬਾਲਗ ਬੱਚੀ ਨਾਲ ਗ੍ਰੰਥੀ ਵਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੁਖੀ ਖੇੜੀ ਨੌਧ ਸਿੰਘ ਗਗਨਦੀਪ ਸਿੰਘ ਮੁਤਾਬਿਕ ਬਲਾਕ ਦੇ ਇੱਕ ਪਿੰਡ 'ਚ ਗ੍ਰੰਥੀ ਸਹਿਜ...
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ...
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 2 hours ago
ਕੈਲੇਫੋਰਨੀਆ, 27 ਜਨਵਰੀ- ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐੱਨ. ਬੀ. ਏ.) ਦੇ ਸਾਬਕਾ ਦਿੱਗਜ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਸਣੇ 9 ਲੋਕਾਂ ਦੀ ਅਮਰੀਕਾ ਦੇ ਕਾਲਬਸਸ ਇਲਾਕੇ 'ਚ ਵਾਪਰੇ ਹੈਲੀਕਾਪਟਰ...
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 2 hours ago
ਬੰਡਾਲਾ, 27 ਜਨਵਰੀ (ਅੰਗਰੇਜ਼ ਸਿੰਘ ਹੁੰਦਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਬੰਡਾਲਾ 'ਚ ਸਥਿਤ ਕੋਆਪ੍ਰੇਟਿਵ ਬੈਂਕ 'ਚ ਬੀਤੀ ਰਾਤ ਚੋਰਾਂ ਨੇ ਕੰਧ ਪਾੜ ਕੇ ਚੋਰੀ ਕਰ ਲਈ। ਚੋਰਾਂ ਵਲੋਂ ਬੈਂਕ 'ਚੋਂ ਕਿੰਨੀ ਰਕਮ...
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 2 hours ago
ਸੰਗਰੂਰ, 27 ਜਨਵਰੀ (ਧੀਰਜ ਪਸ਼ੋਰੀਆ)- ਪਰਾਲੀ ਨੂੰ ਅੱਗ ਲਗਾਏ ਜਾਣ ਦੇ ਸੰਬੰਧ 'ਚ ਵੱਡੀ ਗਿਣਤੀ....
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 4 hours ago
ਜੈਪੁਰ, 27 ਜਨਵਰੀ- ਕੋਰੋਨਾ ਵਾਇਰਸ ਕਾਰਣ ਹੁਣ ਤੱਕ ਚੀਨ 'ਚ ਅੱਧਾ ਦਰਜਨ ਤੋਂ ਵੱਧ ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 4 hours ago
ਸੰਗਰੂਰ, 27 ਜਨਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਸਾਰੇ ਸਰਕਾਰੀ ਸਕੂਲ ਅੱਜ ਆਮ ਵਾਂਗ ....
ਅੱਜ ਦਾ ਵਿਚਾਰ
. . .  about 4 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 11 hours ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਪਟਿਆਲਾ

ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਦਿੱਤਾ ਧਰਨਾ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਏਟਕ ਅਤੇ ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਵਲੋਂ ਡਿਪੂ ਦੇ ਗੇਟ 'ਤੇ ਰੋਸ ਰੈਲੀ ਕੀਤੀ ਗਈ | ਜਿਸ ਵਿਚ ਪੀ.ਆਰ.ਟੀ.ਸੀ. ਦੇ ਵੱਡੀ ਗਿਣਤੀ ਵਰਕਰਾਂ ਨੇ ਹਿੱਸਾ ਲਿਆ | ਰੋਸ ਰੈਲੀ ਨੂੰ ...

ਪੂਰੀ ਖ਼ਬਰ »

ਅਧਿਆਪਕ ਦੀ ਘਾਟ ਪੂਰੀ ਨਾ ਹੋਣ 'ਤੇ ਪਿੰਡ ਵਾਸੀਆਂ ਸਕੂਲ ਨੂੰ ਲਾਇਆ ਜਿੰਦਰਾ

ਪਾਤੜਾਂ, 14 ਅਗਸਤ (ਜਗਦੀਸ਼ ਸਿੰਘ ਕੰਬੋਜ)-ਇਕ ਪਾਸੇ ਸਰਕਾਰਾਂ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤ ਦੇਣ ਦੇ ਲੰਮੇ ਚੌੜੇ ਦਾਅਵੇ ਕਰਦੀਆਂ ਹਨ ਪਰ ਦੇਸ਼ ਨੂੰ ਆਜ਼ਾਦ ਹੋਏ ਨੂੰ 71 ਵਰ੍ਹੇ ਬੀਤ ਜਾਣ ਦੇ ਬਾਵਜੂਦ ਅੱਜ ਵੀ ਲੋਕ ਸਿੱਖਿਆ ਵਰਗੀ ਮੁੱਢਲੀ ਸਹੂਲਤ ਤੋਂ ਵਾਂਝੇ ...

ਪੂਰੀ ਖ਼ਬਰ »

ਗੋਲਡਨ ਐਰਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਭਾਦਸੋਂ, 14 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਵਿਖੇ ਕਰਵਾਏ ਜ਼ੋਨ ਮੁਕਾਬਲਿਆਂ ਵਿਚ ਗੋਲਡਨ ਈਰਾ ਸਕੂਲ ਦਿੱਤੂਪੁਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਕੇ ਕਈ ਉਪਲਬਧੀਆਂ ਹਾਸਿਲ ਕੀਤੀਆਂ | ਸਕੂਲ 'ਚ ਕਰਵਾਏ ...

ਪੂਰੀ ਖ਼ਬਰ »

ਰਿਟੇਲ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਪ੍ਰਨੀਤ ਕੌਰ ਨੂੰ ਮਿਲਿਆ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਰਿਟੇਲ ਕੈਮਿਸਟ ਐਸੋਸੀਏਸ਼ਨ ਪਟਿਆਲਾ ਦਾ ਇੱਕ ਵਫ਼ਦ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨਾਲ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਿਲਿਆ | ਇਸ ਮੌਕੇ ਪ੍ਰਨੀਤ ਕੌਰ ਨੇ ਇਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਤੇ ...

ਪੂਰੀ ਖ਼ਬਰ »

ਸ਼ਹਿਰ ਦੀ ਵਾਰਡ ਨੰਬਰ 14 'ਚ ਫੈਲਿਆ ਡਾਇਰੀਆ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰ ਵਲੋਂ ਸਵੱਛ ਪਖਵਾੜਾ ਮੁਹਿੰਮ ਵਿੱਢ ਕੇ ਇਕ ਪਾਸੇ ਤਾਂ ਸਾਫ਼ ਸਫ਼ਾਈ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਆਪਣੇ ਸ਼ਹਿਰ 'ਚ ਗੰਦਗੀ ਕਾਰਨ ਲੋਕ ...

ਪੂਰੀ ਖ਼ਬਰ »

ਪਟਿਆਲਾ 'ਚ ਅੱਧੀ ਦਰਜਨ ਦੇ ਕਰੀਬ ਥਾਣੇਦਾਰਾਂ ਦੇ ਕੀਤੇ ਤਬਾਦਲੇ

ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਹਾਲ ਹੀ ਵਿਚ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਧੀ ਦਰਜਨ ਤੋਂ ਵੱਧ ਥਾਣੇਦਾਰਾਂ ਦੇ ਤਬਾਦਲੇ ਕੀਤੇ ਹਨ ਜਿਨ੍ਹਾਂ 'ਚ ਇੰਸਪੈਕਟਰ ਗੁਰਚਰਨ ਸਿੰਘ ਨੂੰ ਚੋਣ ...

ਪੂਰੀ ਖ਼ਬਰ »

ਗਰਭਪਾਤ ਕਰਵਾਉਣ ਦੇ ਕੇਸ 'ਚ ਚਾਰ ਨਾਮਜ਼ਦ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਪਤਨੀ ਤੇ ਸਹੁਰਾ ਪਰਿਵਾਰ ਵਲੋਂ ਪਤੀ ਨੂੰ ਬਿਨਾਂ ਦੱਸੇ ਵਿਆਹੁਤਾ ਲੜਕੀ ਦਾ ਗਰਭਪਾਤ ਕਰਵਾਉਣ ਤੇ ਥਾਣਾ ਔਰਤਾਂ ਦੀ ਪੁਲਿਸ ਨੇ ਚਾਰ ਜਣਿਆ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰ ਦੇ ਬਾਹਰ ਖੜ੍ਹੀ ਕਾਰ ਵਿਚੋਂ 11 ਮੋਬਾਈਲ ਚੋਰੀ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਸਰਕਾਰੀ ਆਈ.ਟੀ.ਆਈ. (ਲੜਕਿਆਂ) ਦੇ ਬਾਹਰ ਖੜ੍ਹੀ ਕਾਰ ਵਿਚੋਂ 11 ਮੋਬਾਈਲਾਂ ਦੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਸੋਮਵਾਰ ...

ਪੂਰੀ ਖ਼ਬਰ »

ਮਹਿੰਗੀ ਜਾਅਲੀ ਸ਼ਰਾਬ ਬਣਾ ਕੇ ਵੇਚਣ 'ਤੇ ਦੋ ਿਖ਼ਲਾਫ਼ ਕੇਸ ਦਰਜ

ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਸਥਾਨਕ ਆਬਕਾਰੀ ਇੰਸਪੈਕਟਰ ਦੀ ਸ਼ਿਕਾਇਤ 'ਤੇ ਮਹਿੰਗੀ ਜਾਅਲੀ ਸ਼ਰਾਬ ਵੇਚਣ ਦੇ ਦੋਸ਼ ਹੇਠ ਦੋ ਵਿਅਕਤੀਆਂ ਤੋਂ 6 ਬੋਤਲਾਂ ਬਰਾਮਦ ਕਰਕੇ ਉਨ੍ਹਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 26 ਮਰੀਜ਼ ਡੇਂਗੂ ਤੋਂ ਹੋਏ ਪੀੜਤ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਪਿਛਲੇ ਦਿਨਾਂ ਦੌਰਾਨ 26 ਡੇਂਗੂ ਦੇ ਕੇਸ ਸਾਹਮਣੇ ਆਏ ਹਨ | ਇਨ੍ਹਾਂ ਕੇਸਾਂ ਜ਼ਿਆਦਤੀ ਕੇਸ ਪੇਂਡੂ ਇਲਾਕੇ 'ਚ ਪਾਏ ਗਏ ਹਨ ਅਤੇ ਸ਼ਹਿਰੀ ਦੇ ਏਰੀਆ ਡੇਂਗੂ ਤੋਂ 8 ਪੀੜਤ ਵਿਅਕਤੀਆਂ ਦੀ ਪਹਿਚਾਣ ਹੋਈ ਹੈ | ਜਦਕਿ ਡੇਂਗੂ ਦੇ 18 ਮਰੀਜ਼ਾਂ ਪਿੰਡਾਂ ਨਾਲ ਸਬੰਧਿਤ ਹਨ | ਇਸ ਸਬੰਧ 'ਚ ਜ਼ਿਲ੍ਹਾ ਐਪੋਡੋਮੀਲਿਸਟ ਡਾ. ਗੁਰਮੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਡੇਂਗੂ ਦੇ ਬੁਖ਼ਾਰ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਇਹ ਕਿਸ ਤਰ੍ਹਾਂ ਫੈਲਦਾ ਹੈ | ਪ੍ਰੰਤੂ, ਫਿਰ ਵੀ ਇਸ ਮਾਮਲੇ ਲੋਕਾਂ ਵਲੋਂ ਵੀ ਲਾਪਰਵਾਹੀ ਵਰਤੀ ਜਾ ਰਹੀ ਹੈ | ਡਾ. ਗੁਰਮੀਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਡੇਂਗੂ ਦੇ ਬੁਖ਼ਾਰ ਤੋਂ ਬਚਣ ਲਈ ਲੋਕਾਂ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਡੇਂਗੂ ਆਪਣੇ ਇਲਾਕੇ ਨੂੰ ਡੇਗੂ ਮੁਕਤ ਕਰ ਸਕੀਏ | ਇਸ ਸਬੰਧ 'ਚ ਸਿਵਲ ਸਰਜਨ ਡਾ. ਮਨਜੀਤ ਸਿੰਘ ਦਾ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੇ ਰਿਸਕੀ ਏਰੀਆ ਦੀ ਪਹਿਚਾਣ ਕੀਤੀ ਗਈ ਹੈ ਅਤੇ ਇਨ੍ਹਾਂ ਏਰੀਆ ਉਹ ਖ਼ੁਦ ਵੀ ਨਿਰੀਖਣ ਕਰਕੇ ਆਏ ਹਨ | ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਇਨ੍ਹਾਂ ਰਿਸਕੀ ਏਰੀਆ 'ਚ ਜਾ ਕੇ ਡੇਂਗੂ ਦਾ ਲਾਰਵਾ ਖ਼ਤਮ ਕਰ ਰਹੀਆਂ ਹਨ | ਸਿਵਲ ਸਰਜਨ ਦਾ ਕਹਿਣਾ ਸੀ ਕਿ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਸੂਖਮ ਤੌਰ ਤੇ ਵਿਉਂਤਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ |


ਖ਼ਬਰ ਸ਼ੇਅਰ ਕਰੋ

ਆਪਣੀਆਂ ਤੋਂ ਮਿਲੇ ਸਨਮਾਨ ਦਾ ਨਿੱਘ ਹੀ ਕੁਝ ਹੋਰ ਹੁੰਦਾ ਹੈ-ਜਥੇ: ਗੜ੍ਹੀ

ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ)-ਅੱਜ ਸਵੇਰੇ ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਅਗਵਾਈ 'ਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੂੰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪਟਿਆਲਾ ਦੀ ਹੋਈ ਵਿਸ਼ੇਸ਼ ਮੀਟਿੰਗ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਅੱਜ ਸਥਾਨਕ ਰਿਪੁਦਮਨ ਕਾਲਜ ਦੇ ਗਰਾਊਾਡ ਵਿਖੇ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪਟਿਆਲਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜੰਟ ...

ਪੂਰੀ ਖ਼ਬਰ »

ਬਲਜੀਤ ਸਿੰਘ ਨੇ ਚੌਕੀ ਗਾਜੇਵਾਸ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਸਮਾਣਾ, 14 ਅਗਸਤ (ਸਾਹਿਬ ਸਿੰਘ)-ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਪੁਲਿਸ ਚੌਾਕੀ ਗਾਜੇਵਾਸ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕਿ ਉਨ੍ਹਾਂ ਦੀ ਪਹਿਲ ਇਲਾਕੇ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ...

ਪੂਰੀ ਖ਼ਬਰ »

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਲੋਂ ਵਿਸ਼ਾਲ ਰੈਲੀ ਕੱਢੀ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਸਵੱਛ ਪਖਵਾੜਾ ਮੁਹਿੰਮ ਦੇ ਅਧੀਨ ਐਨ.ਐਸ.ਐਸ. ਵਿਭਾਗ ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ਵਲੋਂ ਇਕ ਵਿਸ਼ਾਲ ਰੈਲੀ ਕੱਢੀ | ਜਿਸ ਨੂੰ ਪਿ੍ੰਸੀਪਲ ਡਾ. ਹਰਮਿੰਦਰ ਕੌਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਰੈਲੀ ਵਿਚ 119 ਐਨ.ਐਸ.ਐਸ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਸਬਜ਼ੀ ਮੰਡੀ ਵਲੋਂ ਮੰਡੀ ਸੁਧਾਰ ਕਾਰਜਾਂ ਦੀ ਪਹਿਲ

ਸਮਾਣਾ, 14 ਅਗਸਤ (ਪ੍ਰੀਤਮ ਸਿੰਘ ਨਾਗੀ)-ਆੜ੍ਹਤੀ ਐਸੋਸੀਏਸ਼ਨ ਸਬਜ਼ੀ ਮੰਡੀ ਦੇ ਪ੍ਰਧਾਨ ਝਿਰਮਲ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਮੰਡੀ ਵਿਚ ਸੁਧਾਰ ਕਾਰਜਾਂ ਦੀ ਪਹਿਲ ਕੀਤੀ ਗਈ ਹੈ | ਇਸ ਨਾਲ ਆੜ੍ਹਤੀ, ਫੜ੍ਹੀਆਂ ਵਾਲੇ ਤੇ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਮੇਅਰ ਤੇ ਸਿਵਲ ਸਰਜਨ ਨੇ ਮਾਤਾ ਕੁਸ਼ੱਲਿਆ ਹਸਪਤਾਲ 'ਚ ਡੇਂਗੂ ਵਾਰਡ ਦਾ ਕੀਤਾ ਦੌਰਾ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਬੁਖ਼ਾਰ ਦੀ ਰੋਕਥਾਮ ਅਤੇ ਮਰੀਜ਼ਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਵਲੋਂ ਮਾਤਾ ਕੁਸ਼ੱਲਿਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਹਾਲ ਵਿਖੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਲੋਕ-ਧਾਰਾ ਦੇ ਖੇਤਰ ਵਿਚ ...

ਪੂਰੀ ਖ਼ਬਰ »

ਬਹਿਬਲ ਕਲਾਂ ਬੇਅਦਬੀ ਮਾਮਲੇ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਸ਼ਾਂ 'ਤੇ ਵਿਚਾਰ ਲਈ ਵਿਧਾਨ ਸਭਾ ਦੀ ਸੱਦੀ ਜਾਵੇ ਵਿਸ਼ੇਸ਼ ਬੈਠਕ-ਸੰਸਦ ਮੈਂਬਰ ਗਾਂਧੀ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਜਸਟਿਸ ਰਣਜੀਤ ਸਿੰਘ ਵਲੋਂ ਜਾਰੀ ਕੀਤੀ ਰਿਪੋਰਟ 'ਤੇ ਬਹਿਸ ਅਤੇ ਲੋੜੀਂਦੇ ਫ਼ੈਸਲੇ ਲੈਣ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮੰਗ ਡਾ. ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਪਟਿਆਲਾ ਨੇ ਲਿਖਤੀ ਤੌਰ 'ਤੇ ਕਰਦਿਆਂ ਇਸ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦੀ ਲਾਸ਼ ਮਿਲੀ

ਘਨੌਰ, 14 ਅਗਸਤ (ਬਲਜਿੰਦਰ ਸਿੰਘ ਗਿੱਲ)-ਸਥਾਨਕ ਥਾਣਾ ਮੁਖੀ ਇੰਸਪੈਕਟਰ ਰਘਬੀਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਘਨੌਰ ਪੁਲਿਸ ਨੂੰ ਗਿਆਰਾਂ ਕੁ ਸਾਲਾ ਦੀ ਨਾਬਾਲਗ ਕੁੜੀ ਦੀ ਲਾਸ਼ ਬਰਾਮਦ ਹੋਈ ਹੈ | ਲਾਸ਼ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ¢ ਇਹ ਲਾਸ਼ ਘੱਗਰ ...

ਪੂਰੀ ਖ਼ਬਰ »

ਅਪਰਾਧਨਾਮਾ : ਦਾਜ ਦਹੇਜ ਮਾਮਲੇ 'ਚ ਕੇਸ ਦਰਜ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਮਨਦੀਪ ਕੌਰ ਨੇ ਪੁਲਿਸ ਨੂੰ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਪਤੀ ਵਿਆਹ ਤੋਂ ਬਾਅਦ ਹੋਰ ਦਾਜ ਦਹੇਜ ਲੈ ਕੇ ਆਉਣ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਵਿਅਕਤੀ ਨਾਲ ਸਾਲ 2014 'ਚ ਹੋਇਆ ...

ਪੂਰੀ ਖ਼ਬਰ »

ਝੰਡਾ ਗਰਾਊਾਡ ਵਿਚ ਐਤਕੀਂ ਵੀ ਨਹੀਂ ਚੜੇ੍ਹਗਾ ਆਜ਼ਾਦੀ ਦਿਵਸ ਮੌਕੇ 'ਤੇ ਝੰਡਾ

ਰਾਜਪੁਰਾ, 14 ਅਗਸਤ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਦਾ ਝੰਡਾ ਗਰਾਊਾਡ ਬੀਤੇ ਕਈ ਦਹਾਕਿਆਂ ਤੋਂ ਆਜ਼ਾਦੀ ਦਿਵਸ ਅਤੇ ਗਣਤੰਤਰਤਾ ਦਿਵਸ ਵਰਗੇ ਕੌਮੀ ਤਿਉਹਾਰ ਮਨਾਉਣ ਲਈ ਵਰਤਿਆ ਜਾਂਦਾ ਸੀ | ਇਹ ਗਰਾੳਾੂਡ ਨਗਰ ਕੌਾਸਲ ਦਫ਼ਤਰ ਦੇ ਐਨ ਮੂਹਰੇ ਹੈ | ਪਰ ਬੀਤੇ ਕੁੱਝ ਸਾਲਾਂ ...

ਪੂਰੀ ਖ਼ਬਰ »

ਗੁਰੂ ਨਾਨਕ ਇੰਸਟੀਚਿਊਟ 'ਚ ਤੀਆਂ ਦਾ ਤਿਉਹਾਰ ਮਨਾਇਆ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸੋਲੋ ਪ੍ਰਫੋਰਮੈਂਸ ਨਾਲ ਹੋਈ | ਜਦੋਂ ਕਿ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਅਤੇ ...

ਪੂਰੀ ਖ਼ਬਰ »

ਡਾ: ਬੀ. ਐੱਸ. ਘੁੰਮਣ ਦਾ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਕਾਰਜਕਾਲ ਦਾ ਇਕ ਸਾਲ ਪੂਰਾ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ਆਪਣੇ ਕਾਰਜਕਾਲ ਦਾ ਇਕ ਸਾਲ ਪੂਰਾ ਕਰ ਲਿਆ ਹੈ | ਇਸ ਕਾਰਜਕਾਲ ਦੌਰਾਨ ਨਵੇਂ ਵਿੱਤੀ ਵਸੀਲੇ ਜੁਟਾਉਣ ਹਿਤ ਉਨ੍ਹਾਂ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀ ਕਾਰਜਕਾਰਨੀ ਦੀ ਬੈਠਕ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਕਮੇਟੀ ਦੇ ਚੇਅਰਮੈਨ ਅਤੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬਤਰਾ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਗੈੱਸਟ ਹਾਊਸ ...

ਪੂਰੀ ਖ਼ਬਰ »

ਕੀਟਨਾਸ਼ਕ ਵਿਕਰੇਤਾ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਵਿਚ ਗ਼ੈਰ ਸਿਫ਼ਾਰਸ਼ਸ਼ੁਦਾ ਕੀਟਨਾਸ਼ਕ ਵੇਚਣ ਤੋਂ ਗੁਰੇਜ਼ ਕਰਨ-ਡਾ: ਕੁਮਾਰ

ਦੇਵੀਗੜ੍ਹ, 14 ਅਗਸਤ (ਮੁਖ਼ਤਿਆਰ ਸਿੰਘ ਨੋਗਾਵਾਂ)-ਮਿਸ਼ਨ ਤੰਦਰੁਸਤ ਪੰਜਾਬ ਪੰਜਾਬ ਮੁਹਿੰਮ ਤਹਿਤ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੀ.ਪੀ. ਡਾ. ਸੁਖਦੇਵ ਸਿੰਘ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਬਾਸਮਤੀ ਦੀ ਫ਼ਸਲ ਸਬੰਧੀ ਦੇਵੀਗੜ੍ਹ ਵਿਖੇ ਮੁੱਖ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਰਿਹੈ- ਗਰਗ

ਭਾਦਸੋਂ, 14 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਸਾਗਰ ਬਾਂਸਲ ਦੀ ਅਗਵਾਈ ਵਿਚ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪਟਿਆਲਾ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਗਰਗ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਸਰਕਾਰੀ ਮੈਡੀਕਲ ਕਾਲਜ ਵਿਖੇ ਐਨ. ਐਸ. ਐਸ. ਯੂਨਿਟ ਸਥਾਪਿਤ

ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐਸ.ਐਸ ਵਿਭਾਗ ਵਲੋਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਇਸ ਸੰਸਥਾ ਦੇ ਡਾਕਟਰਾਂ ਅਤੇ ਵਿਦਿਆਰਥੀਆਂ ਨੰੂ ਐਨ.ਐਸ.ਐਸ. ਵਿਚ ਵਲੰਟੀਅਰ ਤੌਰ 'ਤੇ ਸ਼ਾਮਲ ਹੋਣ ਲਈ ਇਕ ਸਥਾਈ ਯੂਨਿਟ ...

ਪੂਰੀ ਖ਼ਬਰ »

ਪਿੰਡ ਭੜੀ ਵਿਖੇ ਸੂਬਾ ਸਕੱਤਰ ਪਰਮਜੀਤ ਸਿੰਘ ਖੱਟੜਾ ਦਾ ਵਿਸ਼ੇਸ਼ ਸਨਮਾਨ

ਭਾਦਸੋਂ, 14 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਬਾਦਲ ਸਰਕਾਰ ਦੁਆਰਾ ਕੰਗਾਲ ਕੀਤਾ ਪੰਜਾਬ ਮੁੜ ਤੋਂ ਤਰੱਕੀ ਤੇ ਖ਼ੁਸ਼ਹਾਲੀ ਵਾਲੇ ਰਸਤੇ ਚੱਲ ਪਿਆ ਹੈ ਇਹ ਪ੍ਰਗਟਾਵਾ ਪੰਜਾਬ ਦੇ ਸੈਕਟਰੀ ਪਰਮਜੀਤ ਸਿੰਘ ਖੱਟੜਾ ਨੇ ਪਿੰਡ ਭੜੀ ਪਨੈਚਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਨਾਭਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਅੰਤਿਮ ਸਾਹ ਤੱਕ ਕਰਦਾ ਰਹਾਂਗਾ-ਵਿਧਾਇਕ ਰਣਦੀਪ ਸਿੰਘ

ਨਾਭਾ, 14 ਅਗਸਤ (ਕਰਮਜੀਤ ਸਿੰਘ)-ਨਾਭਾ ਨੂੰ ਜ਼ਿਲ੍ਹਾ ਬਣਾਉਣ ਲਈ ਉਹ ਆਖ਼ਰੀ ਸਾਹ ਤੱਕ ਲੜਦੇ ਰਹਿਣਗੇ ਉਨ੍ਹਾਂ ਕਿਹਾ ਕਿ ਨਾਭਾ ਉਨ੍ਹਾਂ ਦਾ ਆਪਣਾ ਘਰ ਹੈ | ਉਨ੍ਹਾਂ ਕਿਹਾ ਕਿ ਨਾਭਾ ਰਿਆਸਤ ਦਾ ਬਹੁਤ ਵੱਡਾ ਇਤਿਹਾਸ ਹੈ ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਥਾਣਾ ਜੁਲਕਾਂ ਦੀ ਪੁਲਿਸ ਵਲੋਂ ਦੇਵੀਗੜ੍ਹ 'ਚ ਫਲੈਗ ਮਾਰਚ

ਦੇਵੀਗੜ੍ਹ, 14 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਸੁਤੰਤਰਤਾ ਦਿਵਸ ਦੇ ਜਸ਼ਨਾਂ ਨੂੰ ਵਧੀਆ ਤਰੀਕੇ ਨਾਲ ਸ਼ਾਂਤੀਪੂਰਵਕ ਮਨਾਉਣ ਲਈ ਥਾਣਾ ਮੁਖੀ ਜੁਲਕਾਂ ਇੰਸ: ਗੁਰਪ੍ਰੀਤ ਸਿੰਘ ਭਿੰਡਰ ਵਲੋਂ ਆਪਣੀ ਪੁਲਿਸ ਟੀਮ ਨਾਲ ਵੱਖ-ਵੱਖ ਥਾਵਾਂ 'ਤੇ ਚੌਕਸੀ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਐਸ. ਡੀ. ਐਮ. ਰਾਜਪੁਰਾ ਅਤੇ ਡੀ. ਐੱਸ. ਪੀ. ਘਨੌਰ ਵਲੋਂ ਪਿੰਡ ਸਰਾਲਾ ਖ਼ੁਰਦ ਦਾ ਦੌਰਾ

ਘਨੌਰ, 14 ਅਗਸਤ (ਬਲਜਿੰਦਰ ਸਿੰਘ ਗਿੱਲ)-ਸਥਾਨਕ ਹਲਕੇ ਦੇ ਘੱਗਰ ਦਰਿਆ ਅਤੇ ਬਾਰਡਰ ਨਾਲ ਲੱਗਦੇ ਹੋਏ ਪਿੰਡਾਂ ਦੀ ਸੁਰੱਖਿਆ ਤੇ ਨਸ਼ੇ ਦੀ ਰੋਕਥਾਮ ਦੀ ਜਾਂਚ ਲਈ ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ ਅਤੇ ਡੀ.ਐੱਸ.ਪੀ. ਘਨੌਰ ਅਸ਼ੋਕ ਕੁਮਾਰ ਨੇ ਪ੍ਰਸ਼ਾਸਨਿਕ ਅਮਲੇ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਤੀਜ ਵਿਚ ਗਿੱਧਾ ਪਾ ਕੇ ਸਭਨਾਂ ਨੂੰ ਦਿੱਤੀ ਵਧਾਈ-ਸ਼ਿਵਾਨੀ ਮਲਹੋਤਰਾ

ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਉੱਘੀ ਸਮਾਜ ਸੇਵਕ ਐਡਵੋਕੇਟ ਸ਼ਿਵਾਨੀ ਮਲਹੋਤਰਾ ਵਲੋਂ ਆਰੀਆ ਸਮਾਜ ਵਿਖੇ ਰਖਵਾਏ ਗਏ ਤੀਜ਼ ਦਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਸ਼ਿਵਾਨੀ ਮਲਹੋਤਰਾ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

'ਆਪ' ਸੂਬੇ 'ਚ ਆਉਂਦੀਆਂ ਪੰਚਾਇਤੀ ਚੋਣਾਂ ਦੌਰਾਨ ਇਕੱਲਿਆਂ ਨਿੱਤਰੇਗੀ-ਢਿੱਲੋਂ

ਪਟਿਆਲਾ, 14 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਆਮ ਆਦਮੀ ਪਾਰਟੀ ਸੂਬੇ 'ਚ ਆਉਂਦੀਆਂ ਪੰਚਾਇਤੀ ਚੋਣਾਂ ਬਗ਼ੈਰ ਕਿਸੇ ਸਿਆਸੀ ਪਾਰਟੀ ਨਾਲ ਗੱਠਜੋੜ ਕੀਤਿਆਂ ਆਪਣੇ ਉਮੀਦਵਾਰ ਇਕੱਲਿਆਂ ਚੋਣ ਮੈਦਾਨ ਵਿਚ ਉਤਾਰੇਗੀ | ਉਸ ਤੋਂ ਵੱਡੀਆਂ ਚੋਣਾਂ ਕਿਸ ਸਿਆਸੀ ਧਿਰ ਨਾਲ ਰਲ ...

ਪੂਰੀ ਖ਼ਬਰ »

ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਹਿਰੂ ਦੀ ਅਗਵਾਈ 'ਚ ਵਫ਼ਦ ਚੇਅਰਮੈਨ ਨੂੰ ਮਿਲਿਆ

ਪਟਿਆਲਾ, 14 ਅਗਸਤ (ਜਸਪਾਲ ਸਿੰਘ ਢਿੱਲੋਂ, ਧਰਮਿੰਦਰ ਸਿੰਘ ਸਿੱਧੂ)-ਅੱਜ ਇੱਥੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਕਿਸਾਨਾਂ ਦਾ ਇਕ ਵਫ਼ਦ ਪੰਜਾਬ ਬਿਜਲੀ ਨਿਗਮ ਦੇ ਚੇਅਰਮੈਨ ਤੇ ਪ੍ਰਬੰਧਕ ਨਿਰਦੇਸ਼ਕ ਇੰਜ: ...

ਪੂਰੀ ਖ਼ਬਰ »

ਕੇਜਰੀਵਾਲ ਤੇ ਸਿਸੋਦੀਆ 'ਤੇ ਮਾਮਲਾ ਦਰਜ ਹੋਣਾ ਸੌੜੀ ਰਾਜਨੀਤੀ ਦਾ ਨਤੀਜਾ-ਖਹਿਰਾ

ਪਟਿਆਲਾ, 14 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਭਾਵੇਂ ਮੇਰੇ ਸਿਧਾਂਤਕ ਮਤਭੇਦ ਹਨ ਪਰੰਤੂ ਸ੍ਰੀ ਕੇਜਰੀਵਾਲ ਤੇ ਮਨੀਸ਼ ਸਿਸੋਦੀਆ 'ਤੇ ਦਿਲੀ ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਕਥਿਤ ਰਾਜਨੀਤਕ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਭਰੇ ਨਮੂਨੇ

ਪਟਿਆਲਾ, 14 ਅਗਸਤ (ਚੱਠਾ/ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਰੱਗ ਤੇ ਫੂਡ ਕਮਿਸ਼ਨਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਵਲੋਂ ਸਾਂਝੀ ਕਾਰਵਾਈ ਕਰਦੇ ਹੋਏ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ...

ਪੂਰੀ ਖ਼ਬਰ »

ਘੱਗਰ 'ਚ ਭਾਰੀ ਪਾਣੀ ਆਉਣ ਕਾਰਨ ਨੀਵੇਂ ਥਾਂ 'ਤੇ ਫ਼ਸਲਾਂ ਡੁੱਬੀਆਂ-ਖੰਭੇ ਡਿੱਗਣ ਨੂੰ ਤਿਆਰ

ਦੇਵੀਗੜ੍ਹ, 14 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਨੇੜੇ ਘੱਗਰ ਦਰਿਆ ਵਿਚ ਬੀਤੀ ਰਾਤ ਤੋਂ ਹੜ੍ਹ ਦਾ ਭਾਰੀ ਪਾਣੀ ਆ ਗਿਆ ਹੈ, ਜਿਸ ਕਾਰਨ ਘੱਗਰ ਕੱਢੇ ਨੀਵੇਂ ਥਾਂ ਵਾਲੀਆਂ ਫ਼ਸਲਾਂ ਡੱੁਬ ਗਈਆਂ ਹਨ ਅਤੇ ਘੱਗਰ ਕੰਢੇ ਪਾਣੀ ਵਿਚ ਖੜ੍ਹੇ ਬਿਜਲੀ ਦੇ ਖੰਭੇ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਦੇ ਸੈਂਕੜੇ ਮੁਲਾਜ਼ਮਾਂ ਅਤੇ ਅਫ਼ਸਰਾਂ ਦੀ ਜਥੇਬੰਦੀ ਵਲੋਂ ਰੋਸ ਮੁਜ਼ਾਹਰਾ

ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਪੰਜਾਬ ਨੈਸ਼ਨਲ ਬੈਂਕ ਦੇ ਪਟਿਆਲਾ ਸਰਕਲ ਦੇ ਦਫ਼ਤਰ ਅੱਗੇ ਬੈਂਕ ਦੇ ਸੈਂਕੜੇ ਮੁਲਾਜ਼ਮਾਂ ਅਤੇ ਅਫ਼ਸਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਅਤੇ ਪ੍ਰਬੰਧਕ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਵਧੀਕੀਆਂ ਵਿਰੁੱਧ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਹੁਣ ਲੋਕਾਂ ਨੂੰ ਕਰ ਰਿਹਾ ਹੈ ਕੁਦਰਤੀ ਢੰਗ ਨਾਲ ਫਲਾਂ ਨੂੰ ਪਕਾਉਣ ਲਈ ਜਾਗਰੂਕ

ਪਟਿਆਲਾ, 14 ਅਗਸਤ (ਜਸਪਾਲ ਸਿੰਘ ਢਿੱਲੋਂ)-ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਹੁਣ ਤੰਦਰੁਸਤ ਮਿਸ਼ਨ ਰਾਹੀਂ ਲੋਕਾਂ ਨੂੰ ਫਲਾਂ ਦੀ ਪਕਾਈ ਨੂੰ ਕੁਦਰਤੀ ਵਿਧੀ ਰਾਹੀਂ ਜਾਗਰੂਕ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ | ਆਮ ਦੇਖਣ 'ਚ ਆਇਆ ਹੈ ਕਿ ਕੀਟ ਨਾਸ਼ਕਾਂ ਰਾਹੀਂ ਫਲਾਂ ਨੂੰ ...

ਪੂਰੀ ਖ਼ਬਰ »

ਹਾਦਸਿਆਂ ਨੂੰ ਸੱਦਾ ਦਿੰਦੇ ਜਾਨਵਰਾਂ ਤੋਂ ਲੋਕਾਂ ਨੂੰ ਭੈਅ-ਮੁਕਤ ਕਰਾਉਣ 'ਚ ਨਾਕਾਮ ਨਗਰ ਨਿਗਮ-ਕਾਕਾ

ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਸ਼ਹਿਰ ਵਾਸੀਆਂ ਲਈ ਆਵਾਜਾਈ 'ਚ ਵਿਘਨ ਪਾਉਣ ਵਾਲੇ ਅਤੇ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਸੱਦਾ ਦੇਣ ਵਾਲੇ ਸ਼ਹਿਰ ਦੇ ਹਰ ਗਲੀ-ਮੁਹੱਲੇ 'ਚ ਘੁੰਮਣ ਵਾਲੇ ਲਾਵਾਰਸ ਸਾਂਢ, ਗਊਆਂ ਅਤੇ ਆਵਾਰਾ ਕੁੱਤਿਆਂ ਤੋਂ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਾਰਕ ਦੀ ਕੀਤੀ ਸਫ਼ਾਈ

ਸਮਾਣਾ, 14 ਅਗਸਤ (ਗੁਰਦੀਪ ਸ਼ਰਮਾ)-ਸਵੱਛ ਭਾਰਤ ਅਭਿਆਨ ਤਹਿਤ ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਕਰਨਲ ਨਵਜੋਤ ਸਿੰਘ ਕੰਗ ਕਮਾਂਡਿੰਗ ਅਫਸਰ ਪੰਜਾਬ ਐਨ.ਸੀ.ਸੀ. ਵਲੰਟੀਅਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਕੂਲ ਮੁਖੀ ਹਰਪ੍ਰੀਤ ਕੌਰ ਦੀ ...

ਪੂਰੀ ਖ਼ਬਰ »

ਸੀਟੂ ਵਲੋਂ 5 ਸਤੰਬਰ ਦੀ ਰੈਲੀ ਲਈ ਪਟਿਆਲਾ 'ਚ ਕੀਤੀ ਬੈਠਕ

ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਸੀਟੂ ਜ਼ਿਲ੍ਹਾ ਪਟਿਆਲਾ ਦੀ ਇਕ ਬੈਠਕ ਨਹਿਰੂ ਪਾਰਕ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਸੀਟੂ ਦੇ ਕਾਰਜਕਾਰਨੀ ਪ੍ਰਧਾਨ ਨਛੱਤਰ ਸਿੰਘ ਗੁਰਦਿੱਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX