ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਏਟਕ ਅਤੇ ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਵਲੋਂ ਡਿਪੂ ਦੇ ਗੇਟ 'ਤੇ ਰੋਸ ਰੈਲੀ ਕੀਤੀ ਗਈ | ਜਿਸ ਵਿਚ ਪੀ.ਆਰ.ਟੀ.ਸੀ. ਦੇ ਵੱਡੀ ਗਿਣਤੀ ਵਰਕਰਾਂ ਨੇ ਹਿੱਸਾ ਲਿਆ | ਰੋਸ ਰੈਲੀ ਨੂੰ ...
ਪਾਤੜਾਂ, 14 ਅਗਸਤ (ਜਗਦੀਸ਼ ਸਿੰਘ ਕੰਬੋਜ)-ਇਕ ਪਾਸੇ ਸਰਕਾਰਾਂ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤ ਦੇਣ ਦੇ ਲੰਮੇ ਚੌੜੇ ਦਾਅਵੇ ਕਰਦੀਆਂ ਹਨ ਪਰ ਦੇਸ਼ ਨੂੰ ਆਜ਼ਾਦ ਹੋਏ ਨੂੰ 71 ਵਰ੍ਹੇ ਬੀਤ ਜਾਣ ਦੇ ਬਾਵਜੂਦ ਅੱਜ ਵੀ ਲੋਕ ਸਿੱਖਿਆ ਵਰਗੀ ਮੁੱਢਲੀ ਸਹੂਲਤ ਤੋਂ ਵਾਂਝੇ ...
ਭਾਦਸੋਂ, 14 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਵਿਖੇ ਕਰਵਾਏ ਜ਼ੋਨ ਮੁਕਾਬਲਿਆਂ ਵਿਚ ਗੋਲਡਨ ਈਰਾ ਸਕੂਲ ਦਿੱਤੂਪੁਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਕੇ ਕਈ ਉਪਲਬਧੀਆਂ ਹਾਸਿਲ ਕੀਤੀਆਂ | ਸਕੂਲ 'ਚ ਕਰਵਾਏ ...
ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਰਿਟੇਲ ਕੈਮਿਸਟ ਐਸੋਸੀਏਸ਼ਨ ਪਟਿਆਲਾ ਦਾ ਇੱਕ ਵਫ਼ਦ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨਾਲ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਿਲਿਆ | ਇਸ ਮੌਕੇ ਪ੍ਰਨੀਤ ਕੌਰ ਨੇ ਇਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਤੇ ...
ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰ ਵਲੋਂ ਸਵੱਛ ਪਖਵਾੜਾ ਮੁਹਿੰਮ ਵਿੱਢ ਕੇ ਇਕ ਪਾਸੇ ਤਾਂ ਸਾਫ਼ ਸਫ਼ਾਈ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਆਪਣੇ ਸ਼ਹਿਰ 'ਚ ਗੰਦਗੀ ਕਾਰਨ ਲੋਕ ...
ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਹਾਲ ਹੀ ਵਿਚ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਧੀ ਦਰਜਨ ਤੋਂ ਵੱਧ ਥਾਣੇਦਾਰਾਂ ਦੇ ਤਬਾਦਲੇ ਕੀਤੇ ਹਨ ਜਿਨ੍ਹਾਂ 'ਚ ਇੰਸਪੈਕਟਰ ਗੁਰਚਰਨ ਸਿੰਘ ਨੂੰ ਚੋਣ ...
ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਪਤਨੀ ਤੇ ਸਹੁਰਾ ਪਰਿਵਾਰ ਵਲੋਂ ਪਤੀ ਨੂੰ ਬਿਨਾਂ ਦੱਸੇ ਵਿਆਹੁਤਾ ਲੜਕੀ ਦਾ ਗਰਭਪਾਤ ਕਰਵਾਉਣ ਤੇ ਥਾਣਾ ਔਰਤਾਂ ਦੀ ਪੁਲਿਸ ਨੇ ਚਾਰ ਜਣਿਆ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਪੁਲਿਸ ਨੂੰ ...
ਨਾਭਾ, 14 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਸਰਕਾਰੀ ਆਈ.ਟੀ.ਆਈ. (ਲੜਕਿਆਂ) ਦੇ ਬਾਹਰ ਖੜ੍ਹੀ ਕਾਰ ਵਿਚੋਂ 11 ਮੋਬਾਈਲਾਂ ਦੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਸੋਮਵਾਰ ...
ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਨੇ ਸਥਾਨਕ ਆਬਕਾਰੀ ਇੰਸਪੈਕਟਰ ਦੀ ਸ਼ਿਕਾਇਤ 'ਤੇ ਮਹਿੰਗੀ ਜਾਅਲੀ ਸ਼ਰਾਬ ਵੇਚਣ ਦੇ ਦੋਸ਼ ਹੇਠ ਦੋ ਵਿਅਕਤੀਆਂ ਤੋਂ 6 ਬੋਤਲਾਂ ਬਰਾਮਦ ਕਰਕੇ ਉਨ੍ਹਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ...
ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਪਿਛਲੇ ਦਿਨਾਂ ਦੌਰਾਨ 26 ਡੇਂਗੂ ਦੇ ਕੇਸ ਸਾਹਮਣੇ ਆਏ ਹਨ | ਇਨ੍ਹਾਂ ਕੇਸਾਂ ਜ਼ਿਆਦਤੀ ਕੇਸ ਪੇਂਡੂ ਇਲਾਕੇ 'ਚ ਪਾਏ ਗਏ ਹਨ ਅਤੇ ਸ਼ਹਿਰੀ ਦੇ ਏਰੀਆ ਡੇਂਗੂ ਤੋਂ 8 ਪੀੜਤ ਵਿਅਕਤੀਆਂ ਦੀ ਪਹਿਚਾਣ ਹੋਈ ਹੈ | ਜਦਕਿ ਡੇਂਗੂ ...
ਰਾਜਪੁਰਾ, 14 ਅਗਸਤ (ਜੀ.ਪੀ. ਸਿੰਘ)-ਅੱਜ ਸਵੇਰੇ ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਅਗਵਾਈ 'ਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੂੰ ਸ਼੍ਰੋਮਣੀ ਅਕਾਲੀ ਦਲ ...
ਨਾਭਾ, 14 ਅਗਸਤ (ਕਰਮਜੀਤ ਸਿੰਘ)-ਅੱਜ ਸਥਾਨਕ ਰਿਪੁਦਮਨ ਕਾਲਜ ਦੇ ਗਰਾਊਾਡ ਵਿਖੇ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪਟਿਆਲਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜੰਟ ...
ਸਮਾਣਾ, 14 ਅਗਸਤ (ਸਾਹਿਬ ਸਿੰਘ)-ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਪੁਲਿਸ ਚੌਾਕੀ ਗਾਜੇਵਾਸ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕਿ ਉਨ੍ਹਾਂ ਦੀ ਪਹਿਲ ਇਲਾਕੇ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ...
ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਸਵੱਛ ਪਖਵਾੜਾ ਮੁਹਿੰਮ ਦੇ ਅਧੀਨ ਐਨ.ਐਸ.ਐਸ. ਵਿਭਾਗ ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ਵਲੋਂ ਇਕ ਵਿਸ਼ਾਲ ਰੈਲੀ ਕੱਢੀ | ਜਿਸ ਨੂੰ ਪਿ੍ੰਸੀਪਲ ਡਾ. ਹਰਮਿੰਦਰ ਕੌਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਰੈਲੀ ਵਿਚ 119 ਐਨ.ਐਸ.ਐਸ ...
ਸਮਾਣਾ, 14 ਅਗਸਤ (ਪ੍ਰੀਤਮ ਸਿੰਘ ਨਾਗੀ)-ਆੜ੍ਹਤੀ ਐਸੋਸੀਏਸ਼ਨ ਸਬਜ਼ੀ ਮੰਡੀ ਦੇ ਪ੍ਰਧਾਨ ਝਿਰਮਲ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਮੰਡੀ ਵਿਚ ਸੁਧਾਰ ਕਾਰਜਾਂ ਦੀ ਪਹਿਲ ਕੀਤੀ ਗਈ ਹੈ | ਇਸ ਨਾਲ ਆੜ੍ਹਤੀ, ਫੜ੍ਹੀਆਂ ਵਾਲੇ ਤੇ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਨੂੰ ...
ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਬੁਖ਼ਾਰ ਦੀ ਰੋਕਥਾਮ ਅਤੇ ਮਰੀਜ਼ਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਵਲੋਂ ਮਾਤਾ ਕੁਸ਼ੱਲਿਆ ...
ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਹਾਲ ਵਿਖੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਲੋਕ-ਧਾਰਾ ਦੇ ਖੇਤਰ ਵਿਚ ...
ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਜਸਟਿਸ ਰਣਜੀਤ ਸਿੰਘ ਵਲੋਂ ਜਾਰੀ ਕੀਤੀ ਰਿਪੋਰਟ 'ਤੇ ਬਹਿਸ ਅਤੇ ਲੋੜੀਂਦੇ ਫ਼ੈਸਲੇ ਲੈਣ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮੰਗ ਡਾ. ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਪਟਿਆਲਾ ਨੇ ਲਿਖਤੀ ਤੌਰ 'ਤੇ ਕਰਦਿਆਂ ਇਸ ...
ਘਨੌਰ, 14 ਅਗਸਤ (ਬਲਜਿੰਦਰ ਸਿੰਘ ਗਿੱਲ)-ਸਥਾਨਕ ਥਾਣਾ ਮੁਖੀ ਇੰਸਪੈਕਟਰ ਰਘਬੀਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਘਨੌਰ ਪੁਲਿਸ ਨੂੰ ਗਿਆਰਾਂ ਕੁ ਸਾਲਾ ਦੀ ਨਾਬਾਲਗ ਕੁੜੀ ਦੀ ਲਾਸ਼ ਬਰਾਮਦ ਹੋਈ ਹੈ | ਲਾਸ਼ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ¢ ਇਹ ਲਾਸ਼ ਘੱਗਰ ...
ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਮਨਦੀਪ ਕੌਰ ਨੇ ਪੁਲਿਸ ਨੂੰ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਪਤੀ ਵਿਆਹ ਤੋਂ ਬਾਅਦ ਹੋਰ ਦਾਜ ਦਹੇਜ ਲੈ ਕੇ ਆਉਣ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਵਿਅਕਤੀ ਨਾਲ ਸਾਲ 2014 'ਚ ਹੋਇਆ ...
ਰਾਜਪੁਰਾ, 14 ਅਗਸਤ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਦਾ ਝੰਡਾ ਗਰਾਊਾਡ ਬੀਤੇ ਕਈ ਦਹਾਕਿਆਂ ਤੋਂ ਆਜ਼ਾਦੀ ਦਿਵਸ ਅਤੇ ਗਣਤੰਤਰਤਾ ਦਿਵਸ ਵਰਗੇ ਕੌਮੀ ਤਿਉਹਾਰ ਮਨਾਉਣ ਲਈ ਵਰਤਿਆ ਜਾਂਦਾ ਸੀ | ਇਹ ਗਰਾੳਾੂਡ ਨਗਰ ਕੌਾਸਲ ਦਫ਼ਤਰ ਦੇ ਐਨ ਮੂਹਰੇ ਹੈ | ਪਰ ਬੀਤੇ ਕੁੱਝ ਸਾਲਾਂ ਤੋਂ ਇਨ੍ਹਾਂ ਕੌਮੀ ਦਿਹਾੜਿਆਂ ਤੋਂ ਆਮ ਲੋਕਾਂ ਨੂੰ ਵੱਖ ਕਰਕੇ ਇਹ ਜਸ਼ਨ ਪਟੇਲ ਕਾਲਜ ਵਿਚ ਮਨਾਏ ਜਾਣ ਲੱਗ ਪਏ ਹਨ | ਇਸ ਕਾਰਨ ਸ਼ਹਿਰ ਵਾਸੀ ਦੇਸ਼ ਦੇ ਕੌਮੀ ਤਿਉਹਾਰਾਂ ਦੇ ਜਸ਼ਨ ਵੇਖਣ ਤੋਂ ਵਾਂਝੇ ਹੋ ਗਏ ਹਨ | ਝੰਡਾ ਗਰਾੳਾੂਡ ਨੰੂ ਜੇਕਰ ਸ਼ਹਿਰ ਦਾ ਦਿਲ ਵੀ ਕਿਹਾ ਜਾਵੇ ਤਾਂ ਕੋਈ ਵੀ ਅਤਿਕਥਨੀ ਹੋਵੇਗੀ | ਇਸ ਨੰੂ ਬੀਤੇ ਸਮੇਂ ਵਿਚ ਹਰ ਸਾਲ ਆਜ਼ਾਦੀ ਦਿਵਸ 'ਤੇ ਗਣਤੰਤਰਤਾ ਦਿਵਸ ਦੇ ਮੌਕੇ 'ਤੇ ਝੰਡਾ ਚੜ੍ਹਾਉਣ ਲਈ ਵਰਤਿਆ ਸੀ | ਇਸ ਗਰਾਊਾਡ ਦੇ ਕਾਫ਼ੀ ਜ਼ਿਆਦਾ ਹਿੱਸੇ ਨੂੰ ਨਗਰ ਕੌਾਸਲ ਨੇ ਲੱਖਾਂ ਰੁਪਏ ਖ਼ਰਚ ਕਰਕੇ ਪੱਕਾ ਫ਼ਰਸ਼ ਪਾਇਆ ਸੀ | ਪਰ ਐਨਾ ਪੈਸਾ ਖ਼ਰਚ ਕੇ ਵੀ ਝੰਡਾ ਗਰਾਊਾਡ ਦੀ ਕਿਸਮਤ ਵਿਚ ਸ਼ਾਇਦ ਹੁਣ ਗਣਤੰਤਰਤਾ 'ਤੇ ਆਜ਼ਾਦੀ ਦਿਵਸ ਦੇ ਮੌਕੇ 'ਤੇ ਝੰਡਾ ਲਹਿਰਾਉਣਾ ਖ਼ਤਮ ਹੀ ਹੋ ਗਿਆ ਹੈ | ਇਹ ਗਰਾਊਾਡ ਕਾਫ਼ੀ ਵੱਡਾ ਹੋਣ ਕਾਰਨ ਇੱਥੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਬੈਠ ਸਕਦੇ ਹਨ ਤੇ ਵਹੀਕਲ ਪਾਰਕ ਵੀ ਕੀਤੇ ਜਾ ਸਕਦੇ ਹਨ | ਇਸ ਦੇ ਗਰਾਊਾਡ ਨੂੰ ਪੱਕਾ ਕਰਨ ਲਈ ਲੱਖਾਂ ਰੁਪਏ ਵੀ ਖ਼ਰਚ ਕੇ ਰੂੜੀਆਂ ਤੇ ਦੇਸੀ ਘਿਉ ਸੁੱਟਣ ਵਾਲੀ ਗੱਲ ਕੀਤੀ ਗਈ ਹੈ | ਜੇਕਰ ਇਸ ਥਾਂ 'ਤੇ ਕੋਈ ਫੰਕਸ਼ਨ ਹੀ ਨਹੀਂ ਕਰਨਾ ਫਿਰ ਇਸ ਥਾਂ ਨੂੰ ਪੱਕਾ ਕਰਨ ਦੀ ਕੀ ਤੁਕ ਬਣਦੀ ਸੀ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਜਸ਼ਨਾਂ ਨੂੰ ਇਹੋ ਜਿਹੀ ਥਾਂ ਹੀ ਕਰਨਾ ਚਾਹੀਦਾ ਹੈ ਜਿੱਥੇ ਵੱਧ ਤੋਂ ਵੱਧ ਲੋਕੀ ਇਨ੍ਹਾਂ ਦਾ ਅਨੰਦ ਲੈ ਸਕਣ | ਪਰ ਹੁਣ ਕਾਲਜ ਵਿਚ ਸਿਰਫ਼ ਸਕੂਲਾਂ ਦੇ ਬੱਚੇ ਆਉਂਦੇ ਹਨ | ਇਕ ਤਰ੍ਹਾਂ ਨਾਲ ਆਮ ਲੋਕਾਂ ਦਾ ਇਨ੍ਹਾਂ ਜਸ਼ਨਾਂ ਨਾਲ ਕੋਈ ਵੀ ਵਾਹ ਵਾਸਤਾ ਹੀ ਨਹੀਂ ਰਹਿ ਗਿਆ | ਇਸ ਦੇ ਉਲਟ ਜਦ ਇਹ ਜਸ਼ਨ ਝੰਡਾ ਗਰਾਊਾਡ ਵਿਚ ਕਰਵਾਏ ਜਾਂਦੇ ਸਨ ਤਾਂ ਸ਼ਹਿਰ ਦੇ ਐਨ ਵਿਚਕਾਰ ਹੋਣ ਕਾਰਨ ਇਨ੍ਹਾਂ ਨੰੂ ਹਰ ਸ਼ਹਿਰ ਵਾਸੀ ਵੇਖਦਾ ਸੀ | ਇਸ ਸਬੰਧ ਵਿਚ ਸੰਪਰਕ ਕਰਨ 'ਤੇ ਨਗਰ ਕੌਾਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ ਅਤੇ ਕਾਰਜਸਾਧਕ ਅਫ਼ਸਰ ਚੇਤਰ ਸ਼ਰਮਾ ਨੇ ਕਿਹਾ ਕਿ ਐਤਕੀਂ ਪੂਰੀ ਸਲਾਹ ਸੀ ਕਿ ਆਜ਼ਾਦੀ ਦਿਹਾੜਾ ਝੰਡਾ ਗਰਾਊਾਡ ਵਿਚ ਹੀ ਮਨਾਇਆ ਜਾਵੇ ਪਰ ਐਤਕੀਂ ਇੰਦਰ ਦੇਵਤਾ ਪੂਰੀ ਤਰ੍ਹਾਂ ਨਾਲ ਮਿਹਰਬਾਨ ਹਨ | ਇਸ ਕਾਰਨ ਆਜ਼ਾਦੀ ਦਿਹਾੜੇ ਮੌਕੇ 'ਤੇ ਬਾਰਸ਼ ਪੈਣ ਦੇ ਡਰ ਤੋਂ ਐਤਕੀਂ ਕਾਲਜ ਵਿਚ ਜਸ਼ਨ ਮਨਾਏ ਜਾ ਰਹੇ ਹਨ | ਅੱਗੇ ਤੋਂ ਹਰ ਹਾਲ ਝੰਡਾ ਗਰਾਊਾਡ ਵਿਚ ਹੀ ਜਸ਼ਨ ਮਨਾਏ ਜਾਣਗੇ |
ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸੋਲੋ ਪ੍ਰਫੋਰਮੈਂਸ ਨਾਲ ਹੋਈ | ਜਦੋਂ ਕਿ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਅਤੇ ...
ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ਆਪਣੇ ਕਾਰਜਕਾਲ ਦਾ ਇਕ ਸਾਲ ਪੂਰਾ ਕਰ ਲਿਆ ਹੈ | ਇਸ ਕਾਰਜਕਾਲ ਦੌਰਾਨ ਨਵੇਂ ਵਿੱਤੀ ਵਸੀਲੇ ਜੁਟਾਉਣ ਹਿਤ ਉਨ੍ਹਾਂ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ...
ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਕਮੇਟੀ ਦੇ ਚੇਅਰਮੈਨ ਅਤੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬਤਰਾ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਗੈੱਸਟ ਹਾਊਸ ...
ਦੇਵੀਗੜ੍ਹ, 14 ਅਗਸਤ (ਮੁਖ਼ਤਿਆਰ ਸਿੰਘ ਨੋਗਾਵਾਂ)-ਮਿਸ਼ਨ ਤੰਦਰੁਸਤ ਪੰਜਾਬ ਪੰਜਾਬ ਮੁਹਿੰਮ ਤਹਿਤ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੀ.ਪੀ. ਡਾ. ਸੁਖਦੇਵ ਸਿੰਘ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਬਾਸਮਤੀ ਦੀ ਫ਼ਸਲ ਸਬੰਧੀ ਦੇਵੀਗੜ੍ਹ ਵਿਖੇ ਮੁੱਖ ...
ਭਾਦਸੋਂ, 14 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਸਾਗਰ ਬਾਂਸਲ ਦੀ ਅਗਵਾਈ ਵਿਚ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪਟਿਆਲਾ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਗਰਗ ਨੇ ਵਿਸ਼ੇਸ਼ ...
ਪਟਿਆਲਾ, 14 ਅਗਸਤ (ਮਨਦੀਪ ਸਿੰਘ ਖਰੋੜ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐਸ.ਐਸ ਵਿਭਾਗ ਵਲੋਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਇਸ ਸੰਸਥਾ ਦੇ ਡਾਕਟਰਾਂ ਅਤੇ ਵਿਦਿਆਰਥੀਆਂ ਨੰੂ ਐਨ.ਐਸ.ਐਸ. ਵਿਚ ਵਲੰਟੀਅਰ ਤੌਰ 'ਤੇ ਸ਼ਾਮਲ ਹੋਣ ਲਈ ਇਕ ਸਥਾਈ ਯੂਨਿਟ ...
ਭਾਦਸੋਂ, 14 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਬਾਦਲ ਸਰਕਾਰ ਦੁਆਰਾ ਕੰਗਾਲ ਕੀਤਾ ਪੰਜਾਬ ਮੁੜ ਤੋਂ ਤਰੱਕੀ ਤੇ ਖ਼ੁਸ਼ਹਾਲੀ ਵਾਲੇ ਰਸਤੇ ਚੱਲ ਪਿਆ ਹੈ ਇਹ ਪ੍ਰਗਟਾਵਾ ਪੰਜਾਬ ਦੇ ਸੈਕਟਰੀ ਪਰਮਜੀਤ ਸਿੰਘ ਖੱਟੜਾ ਨੇ ਪਿੰਡ ਭੜੀ ਪਨੈਚਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...
ਨਾਭਾ, 14 ਅਗਸਤ (ਕਰਮਜੀਤ ਸਿੰਘ)-ਨਾਭਾ ਨੂੰ ਜ਼ਿਲ੍ਹਾ ਬਣਾਉਣ ਲਈ ਉਹ ਆਖ਼ਰੀ ਸਾਹ ਤੱਕ ਲੜਦੇ ਰਹਿਣਗੇ ਉਨ੍ਹਾਂ ਕਿਹਾ ਕਿ ਨਾਭਾ ਉਨ੍ਹਾਂ ਦਾ ਆਪਣਾ ਘਰ ਹੈ | ਉਨ੍ਹਾਂ ਕਿਹਾ ਕਿ ਨਾਭਾ ਰਿਆਸਤ ਦਾ ਬਹੁਤ ਵੱਡਾ ਇਤਿਹਾਸ ਹੈ ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ...
ਦੇਵੀਗੜ੍ਹ, 14 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਸੁਤੰਤਰਤਾ ਦਿਵਸ ਦੇ ਜਸ਼ਨਾਂ ਨੂੰ ਵਧੀਆ ਤਰੀਕੇ ਨਾਲ ਸ਼ਾਂਤੀਪੂਰਵਕ ਮਨਾਉਣ ਲਈ ਥਾਣਾ ਮੁਖੀ ਜੁਲਕਾਂ ਇੰਸ: ਗੁਰਪ੍ਰੀਤ ਸਿੰਘ ਭਿੰਡਰ ਵਲੋਂ ਆਪਣੀ ਪੁਲਿਸ ਟੀਮ ਨਾਲ ਵੱਖ-ਵੱਖ ਥਾਵਾਂ 'ਤੇ ਚੌਕਸੀ ਨੂੰ ਧਿਆਨ ਵਿਚ ...
ਘਨੌਰ, 14 ਅਗਸਤ (ਬਲਜਿੰਦਰ ਸਿੰਘ ਗਿੱਲ)-ਸਥਾਨਕ ਹਲਕੇ ਦੇ ਘੱਗਰ ਦਰਿਆ ਅਤੇ ਬਾਰਡਰ ਨਾਲ ਲੱਗਦੇ ਹੋਏ ਪਿੰਡਾਂ ਦੀ ਸੁਰੱਖਿਆ ਤੇ ਨਸ਼ੇ ਦੀ ਰੋਕਥਾਮ ਦੀ ਜਾਂਚ ਲਈ ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ ਅਤੇ ਡੀ.ਐੱਸ.ਪੀ. ਘਨੌਰ ਅਸ਼ੋਕ ਕੁਮਾਰ ਨੇ ਪ੍ਰਸ਼ਾਸਨਿਕ ਅਮਲੇ ...
ਪਟਿਆਲਾ, 14 ਅਗਸਤ (ਗੁਰਵਿੰਦਰ ਸਿੰਘ ਔਲਖ)-ਉੱਘੀ ਸਮਾਜ ਸੇਵਕ ਐਡਵੋਕੇਟ ਸ਼ਿਵਾਨੀ ਮਲਹੋਤਰਾ ਵਲੋਂ ਆਰੀਆ ਸਮਾਜ ਵਿਖੇ ਰਖਵਾਏ ਗਏ ਤੀਜ਼ ਦਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਸ਼ਿਵਾਨੀ ਮਲਹੋਤਰਾ ਨੇ ਸਾਂਝੇ ਤੌਰ 'ਤੇ ...
ਪਟਿਆਲਾ, 14 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਆਮ ਆਦਮੀ ਪਾਰਟੀ ਸੂਬੇ 'ਚ ਆਉਂਦੀਆਂ ਪੰਚਾਇਤੀ ਚੋਣਾਂ ਬਗ਼ੈਰ ਕਿਸੇ ਸਿਆਸੀ ਪਾਰਟੀ ਨਾਲ ਗੱਠਜੋੜ ਕੀਤਿਆਂ ਆਪਣੇ ਉਮੀਦਵਾਰ ਇਕੱਲਿਆਂ ਚੋਣ ਮੈਦਾਨ ਵਿਚ ਉਤਾਰੇਗੀ | ਉਸ ਤੋਂ ਵੱਡੀਆਂ ਚੋਣਾਂ ਕਿਸ ਸਿਆਸੀ ਧਿਰ ਨਾਲ ਰਲ ...
ਪਟਿਆਲਾ, 14 ਅਗਸਤ (ਜਸਪਾਲ ਸਿੰਘ ਢਿੱਲੋਂ, ਧਰਮਿੰਦਰ ਸਿੰਘ ਸਿੱਧੂ)-ਅੱਜ ਇੱਥੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਕਿਸਾਨਾਂ ਦਾ ਇਕ ਵਫ਼ਦ ਪੰਜਾਬ ਬਿਜਲੀ ਨਿਗਮ ਦੇ ਚੇਅਰਮੈਨ ਤੇ ਪ੍ਰਬੰਧਕ ਨਿਰਦੇਸ਼ਕ ਇੰਜ: ...
ਪਟਿਆਲਾ, 14 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਭਾਵੇਂ ਮੇਰੇ ਸਿਧਾਂਤਕ ਮਤਭੇਦ ਹਨ ਪਰੰਤੂ ਸ੍ਰੀ ਕੇਜਰੀਵਾਲ ਤੇ ਮਨੀਸ਼ ਸਿਸੋਦੀਆ 'ਤੇ ਦਿਲੀ ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਕਥਿਤ ਰਾਜਨੀਤਕ ...
ਪਟਿਆਲਾ, 14 ਅਗਸਤ (ਚੱਠਾ/ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਰੱਗ ਤੇ ਫੂਡ ਕਮਿਸ਼ਨਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਵਲੋਂ ਸਾਂਝੀ ਕਾਰਵਾਈ ਕਰਦੇ ਹੋਏ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ...
ਦੇਵੀਗੜ੍ਹ, 14 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਨੇੜੇ ਘੱਗਰ ਦਰਿਆ ਵਿਚ ਬੀਤੀ ਰਾਤ ਤੋਂ ਹੜ੍ਹ ਦਾ ਭਾਰੀ ਪਾਣੀ ਆ ਗਿਆ ਹੈ, ਜਿਸ ਕਾਰਨ ਘੱਗਰ ਕੱਢੇ ਨੀਵੇਂ ਥਾਂ ਵਾਲੀਆਂ ਫ਼ਸਲਾਂ ਡੱੁਬ ਗਈਆਂ ਹਨ ਅਤੇ ਘੱਗਰ ਕੰਢੇ ਪਾਣੀ ਵਿਚ ਖੜ੍ਹੇ ਬਿਜਲੀ ਦੇ ਖੰਭੇ ...
ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਪੰਜਾਬ ਨੈਸ਼ਨਲ ਬੈਂਕ ਦੇ ਪਟਿਆਲਾ ਸਰਕਲ ਦੇ ਦਫ਼ਤਰ ਅੱਗੇ ਬੈਂਕ ਦੇ ਸੈਂਕੜੇ ਮੁਲਾਜ਼ਮਾਂ ਅਤੇ ਅਫ਼ਸਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਅਤੇ ਪ੍ਰਬੰਧਕ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਵਧੀਕੀਆਂ ਵਿਰੁੱਧ ...
ਪਟਿਆਲਾ, 14 ਅਗਸਤ (ਜਸਪਾਲ ਸਿੰਘ ਢਿੱਲੋਂ)-ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਹੁਣ ਤੰਦਰੁਸਤ ਮਿਸ਼ਨ ਰਾਹੀਂ ਲੋਕਾਂ ਨੂੰ ਫਲਾਂ ਦੀ ਪਕਾਈ ਨੂੰ ਕੁਦਰਤੀ ਵਿਧੀ ਰਾਹੀਂ ਜਾਗਰੂਕ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ | ਆਮ ਦੇਖਣ 'ਚ ਆਇਆ ਹੈ ਕਿ ਕੀਟ ਨਾਸ਼ਕਾਂ ਰਾਹੀਂ ਫਲਾਂ ਨੂੰ ...
ਪਟਿਆਲਾ, 14 ਅਗਸਤ (ਅ.ਸ. ਆਹਲੂਵਾਲੀਆ)-ਸ਼ਹਿਰ ਵਾਸੀਆਂ ਲਈ ਆਵਾਜਾਈ 'ਚ ਵਿਘਨ ਪਾਉਣ ਵਾਲੇ ਅਤੇ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਸੱਦਾ ਦੇਣ ਵਾਲੇ ਸ਼ਹਿਰ ਦੇ ਹਰ ਗਲੀ-ਮੁਹੱਲੇ 'ਚ ਘੁੰਮਣ ਵਾਲੇ ਲਾਵਾਰਸ ਸਾਂਢ, ਗਊਆਂ ਅਤੇ ਆਵਾਰਾ ਕੁੱਤਿਆਂ ਤੋਂ ਸ਼ਹਿਰ ਵਾਸੀਆਂ ਨੂੰ ...
ਸਮਾਣਾ, 14 ਅਗਸਤ (ਗੁਰਦੀਪ ਸ਼ਰਮਾ)-ਸਵੱਛ ਭਾਰਤ ਅਭਿਆਨ ਤਹਿਤ ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਕਰਨਲ ਨਵਜੋਤ ਸਿੰਘ ਕੰਗ ਕਮਾਂਡਿੰਗ ਅਫਸਰ ਪੰਜਾਬ ਐਨ.ਸੀ.ਸੀ. ਵਲੰਟੀਅਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਕੂਲ ਮੁਖੀ ਹਰਪ੍ਰੀਤ ਕੌਰ ਦੀ ...
ਪਟਿਆਲਾ, 14 ਅਗਸਤ (ਜ.ਸ. ਢਿੱਲੋਂ)-ਸੀਟੂ ਜ਼ਿਲ੍ਹਾ ਪਟਿਆਲਾ ਦੀ ਇਕ ਬੈਠਕ ਨਹਿਰੂ ਪਾਰਕ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਸੀਟੂ ਦੇ ਕਾਰਜਕਾਰਨੀ ਪ੍ਰਧਾਨ ਨਛੱਤਰ ਸਿੰਘ ਗੁਰਦਿੱਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX