ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਇਟਲੀ 'ਚ ਪੁਲ ਡਿਗਣ ਕਾਰਨ 35 ਮੌਤਾਂ

• ਕਈ ਜ਼ਖ਼ਮੀ • ਮਿ੍ਤਕਾਂ 'ਚ ਇਕ ਬੱਚਾ ਵੀ ਸ਼ਾਮਿਲ • ਰਾਹਤ ਕਾਰਜ ਜਾਰੀ

ਮਿਲਾਨ/ਵੀਨਸ (ਇਟਲੀ), 14 ਅਗਸਤ (ਇੰਦਰਜੀਤ ਸਿੰਘ ਲੁਗਾਣਾ, ਹਰਦੀਪ ਸਿੰਘ ਕੰਗ)- ਇਟਲੀ ਦੇ ਸ਼ਹਿਰ ਜਿਨੋਆ ਵਿਖੇ ਰਾਸ਼ਟਰੀ ਹਾਈਵੇ ਨੰਬਰ 10 'ਤੇ ਸਥਿਤ ਇਕ ਪੁਲ ਦੇ ਡਿਗ ਜਾਣ ਕਾਰਨ ਮਲਬੇ ਹੇਠ ਆ ਕੇ 35 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਅਤੇ ਮਿ੍ਤਕਾਂ 'ਚ ਇਕ ਬੱਚਾ ਵੀ ...

ਪੂਰੀ ਖ਼ਬਰ »

ਡਿਜੀਟਲ ਉਪਕਰਨਾਂ ਦੀ ਨੀਲੀ ਕਿਰਨ ਬਣ ਸਕਦੀ ਹੈ ਅੰਨ੍ਹੇਪਣ ਦਾ ਕਾਰਨ

ਵਾਸ਼ਿੰਗਟਨ, 14 ਅਗਸਤ (ਏਜੰਸੀ)- ਆਧੁਨਿਕ ਸਮਾਂ ਡਿਜੀਟਲ ਯੁੱਗ ਦਾ ਸਮਾਂ ਹੈ ਅਤੇ ਰੋਜ਼ਾਨਾ ਹੀ ਨਵੇਂ-ਨਵੇਂ ਡਿਜੀਟਲ ਉਪਕਰਨ ਜਿਵੇਂ ਸਮਾਰਟ ਫ਼ੋਨ, ਟੈਬਲਿਟ ਆਦਿ ਦੀ ਖੋਜ ਹੋ ਰਹੀ ਹੈ, ਜਿਨ੍ਹਾਂ ਨੇ ਸਾਡੀ ਜ਼ਿੰਦਗੀ ਨੂੰ ਕਾਫ਼ੀ ਆਸਾਨ ਬਣਾ ਦਿੱਤਾ ਹੈ | ਪਰ ਇਸ ਸਭ ਦੇ ਨਾਲ ...

ਪੂਰੀ ਖ਼ਬਰ »

ਭਾਰਤੀ ਪ੍ਰੋਫੈਸਰ ਨੂੰ ਪਾਣੀ ਸਬੰਧੀ ਖੋਜ ਲਈ 'ਪਿ੍ੰਸ ਸੁਲਤਾਨ ਬਿਨ ਅਬਦੁੱਲਾਜਿਜ਼ ਅੰਤਰਰਾਸ਼ਟਰੀ ਪੁਰਸਕਾਰ'

ਕੈਲੀਫ਼ੋਰਨੀਆ, 14 ਅਗਸਤ (ਹੁਸਨ ਲੜੋਆ ਬੰਗਾ)-ਇਲੀਨਾਇਸ ਯੂਨੀਵਰਸਿਟੀੂ ਦੇ ਸਿਵਲ ਅਤੇ ਐਨਵਾਇਰਮੈਂਟਲ ਇੰਜੀਨੀਅਰ ਵਿਭਾਗ ਦੇ ਪ੍ਰੋਫੈਸਰ ਮੁਰੂਗੇਸ਼ੂ ਸ਼ਿਵਪਾਲਨ ਨੂੰ ਹਾਲ ਹੀ ਵਿਚ ਪਾਣੀ ਸਬੰਧੀ ਖੋਜ ਲਈ 'ਪਿ੍ੰਸ ਸੁਲਤਾਨ ਬਿਨ ਅਬਦੁੱਲਾਜਿਜ਼ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਵਧੀਆਂ ਲਾਗਤਾਂ ਕਾਰਨ ਕੈਲਗਰੀ ਦੇ ਸਰਵਿਸ ਸੈਕਟਰ 'ਚ ਹਜ਼ਾਰਾਂ ਨੌਕਰੀਆਂ ਖ਼ਤਮ

ਲੇਬਰ ਮਾਰਕੀਟ ਸਰਵੇਖਣ 'ਚ ਹੋਇਆ ਖ਼ੁਲਾਸਾ

ਕੈਲਗਰੀ, 14 ਅਗਸਤ (ਜਸਜੀਤ ਸਿੰਘ ਧਾਮੀ)- ਘੱਟੋ-ਘੱਟ ਉਜਰਤ ਤੇ ਹੋਰ ਲਾਗਤਾਂ ਵਧਣ ਕਾਰਨ ਕੈਲਗਰੀ ਦੇ ਸਰਵਿਸ ਸੈਕਟਰ ਵਿਚ 25,700 ਨੌਕਰੀਆਂ ਖ਼ਤਮ ਹੋ ਗਈਆਂ ਹਨ | ਇਹ ਪ੍ਰਗਟਾਵਾ ਲੇਬਰ ਮਾਰਕੀਟ ਸਰਵੇਖਣ ਵਿਚ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜੁਲਾਈ 2017 ਤੋਂ ਵਸਤਾਂ ਦੇ ...

ਪੂਰੀ ਖ਼ਬਰ »

ਸਾਊਦੀਆ ਦੀਆਂ ਉਡਾਨਾਂ ਬੰਦ ਹੋਣ ਕਾਰਨ ਟਿਕਟਾਂ ਹੋਈਆਂ ਮਹਿੰਗੀਆਂ

*ਕੈਸ਼ ਟਿਕਟ ਨਾ ਖ਼ਰੀਦੀ ਜਾਵੇ-ਬੋਪਾਰਾਏ

ਟੋਰਾਂਟੋ, 14 ਅਗਸਤ (ਸਤਪਾਲ ਸਿੰਘ ਜੌਹਲ) - ਕੈਨੇਡਾ ਤੇ ਸਾਊਦੀ ਅਰਬ ਦੇ ਕੂਟਨੀਤਕ ਸਬੰਧ ਵਿਗੜਨ ਤੋਂ ਬਾਅਦ ਬੀਤੇ ਦਿਨੀਂ ਸਾਊਦੀ ਸਰਕਾਰ ਨੇ ਕੈਨੇਡਾ ਨਾਲ ਮਿਲਵਰਤਨ ਬੰਦ ਕਰ ਦਿੱਤਾ, ਜਿਸ ਤਹਿਤ ਸਾਊਦੀਆ ਹਵਾਈ ਕੰਪਨੀ ਦੀਆਂ ਕੈਨੇਡਾ ਜਾਣ ਵਾਲੀਆਂ ਉਡਾਣਾਂ ਵੀ ਬੰਦ ਕਰ ...

ਪੂਰੀ ਖ਼ਬਰ »

ਮਾਲਟਾ ਸਮੁੰਦਰੀ ਤੱਟ 'ਚ ਤਿੰਨ ਦਿਨਾਂ ਤੋਂ ਫਸਿਆ ਸਰਨਾਰਥੀਆਂ ਦਾ ਬੇੜਾ

* ਇਟਲੀ ਨੇ ਗ਼ੈਰ-ਕਾਨੂੰਨੀ ਘੁਸਪੈਠ ਰੋਕਣ ਲਈ ਬੰਦਰਗਾਹਾਂ 'ਤੇ ਵਧਾਈ ਚੌਕਸੀ * ਹੋਰ ਦੇਸ਼ਾਂ ਨੇ ਵੀ ਕੀਤਾ ਇਨਕਾਰ

ਵੀਨਸ (ਇਟਲੀ), 14 ਅਗਸਤ (ਹਰਦੀਪ ਸਿੰਘ ਕੰਗ)- ਯੂਰਪੀਅਨ ਮੁਲਕਾਂ ਅੰਦਰ ਪਹੁੰਚਣ ਲਈ ਸਮੁੰਦਰੀ ਬੇੜਿਆਂ ਦਾ ਸਹਾਰਾ ਲੈਣ ਵਾਲੇ ਸ਼ਰਨਾਰਥੀਆਂ ਦੇ ਸੁਪਨੇ ਚਕਨਾਚੂਰ ਹੁੰਦੇ ਦਿਖਾਈ ਦੇ ਰਹੇ ਹਨ ਕਿਉਂਕਿ ਇਟਲੀ ਸਮੇਤ ਗਰੀਸ, ਸਪੇਨ, ਫਰਾਂਸ ਆਦਿ ਮੁਲਕਾਂ ਨੇ ਆਪੋ-ਆਪਣੀਆਂ ...

ਪੂਰੀ ਖ਼ਬਰ »

ਜਰਮਨੀ 'ਚ ਨਕਲੀ ਪੁਲਿਸ ਵਲੋਂ ਬਰਤਾਨਵੀ ਸੈਲਾਨੀਆਂ ਦੀ ਲੁੱਟ * ਇਕ ਹੋਰ ਘਟਨਾ 'ਚ ਇਟਲੀ ਦੇ ਜੋੜੇ ਨੂੰ ਬਣਾਇਆ ਨਿਸ਼ਾਨਾ

ਫਰੈਂਕਫਰਟ (ਜਰਮਨੀ), 14 ਅਗਸਤ (ਸੰਦੀਪ ਕੌਰ ਮਿਆਣੀ)- ਬੀਤੇ ਦਿਨ ਜਰਮਨੀ ਦੇ ਹਾਈਵੇ ਏ-5 'ਤੇ ਬਰਤਾਨੀਆ ਦੇ ਇਕ ਸੈਲਾਨੀ ਪਰਿਵਾਰ ਨੂੰ ਨਕਲੀ ਪੁਲਿਸ ਬਣੇ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ਅੱਗੇ ਆਪਣੀ ਗੱਡੀ ਲਾ ਕੇ ਉਨ੍ਹਾਂ ਨੂੰ ਪਿੱਛੇ ਆਉਣ ਦੇ ਨਿਰਦੇਸ਼ ਦਿੱਤੇ | ਜਦ ਉਕਤ ਸੈਲਾਨੀ ਪਰਿਵਾਰ ਨੇ ਪਾਲਣਾ ਕਰਦਿਆਂ ਆਪਣੀ ਗੱਡੀ ਉਨ੍ਹਾਂ ਦੇ ਪਿੱਛੇ ਲਾ ਲਈ ਤਾਂ ਹਾਈਵੇ ਤੋਂ ਬਾਹਰ ਨਿਕਲਦੇ ਹੀ ਨਕਲੀ ਪੁਲਿਸ ਵਾਲਿਆਂ ਨੇ ਗੱਡੀ ਰੁਕਵਾ ਕੇ ਸੈਲਾਨੀ ਪਰਿਵਾਰ ਨੂੰ ਬੈਗ ਤੇ ਹੋਰ ਸਾਮਾਨ ਦੀ ਜਾਂਚ ਕਰਵਾਉਣ ਲਈ ਕਿਹਾ, ਜਦਕਿ ਜਾਂਚ ਕਰਨ ਮੌਕੇ ਉਹ ਉਨ੍ਹਾਂ ਦਾ ਸਾਮਾਨ ਲੁੱਟ ਕੇ ਰਫ਼ੂ-ਚੱਕਰ ਹੋ ਗਏ | ਇਸੇ ਤਰਾਂ ਦੀ ਦੂਸਰੀ ਘਟਨਾ ਇੱਕੋ ਸਮੇਂ ਹਾਈਵੇ ਏ-45 'ਤੇ ਵਾਪਰੀ, ਜਿਸ ਵਿਚ ਇਟਲੀ ਦੇ ਜੋੜੇ ਪਾਸੋਂ ਨਕਲੀ ਪੁਲਿਸ ਵਾਲਿਆਂ ਨੇ 800 ਯੂਰੋ ਦੀ ਲੁੱਟ ਕਰ ਲਈ | ਜਰਮਨ ਪੁਲਿਸ ਅਜਿਹੀਆਂ ਹੋਰ ਘਟਨਾਵਾਂ ਦਾ ਪਤਾ ਲਗਾ ਰਹੀ ਹੈ ਅਤੇ ਉਨ੍ਹਾਂ ਵਲੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਇਕ ਡਰਾਈਵਰ ਨੇ ਦੂਜੇ ਨੂੰ ਕੁੱਟ-ਕੁੱਟ ਕੇ ਮਾਰਿਆ

* ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਵੀ ਦਰੜਿਆ

ਕੈਲੀਫੋਰਨੀਆ, 14 ਅਗਸਤ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ 'ਚ ਝਗੜੇ ਦੌਰਾਨ ਦੋ ਡਰਾਈਵਰਾਂ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 3.44 ਵਜੇ ਦੀ ਹੈ, ਜਦ ਸੈਕਰਾਮੈਂਟੋ ਤੋਂ 10 ਮੀਲ ਦੂਰ ਡਿਲ ਵਾਲੇ ਪਾਸੇ ਸੜਕ 'ਤੇ ਇਕ ਕਾਰ ਦੂਜੀ ਕਾਰ ਨਾਲ ਟਕਰਾ ਗਈ | ...

ਪੂਰੀ ਖ਼ਬਰ »

ਬਰੇਸ਼ੀਆ 'ਚ ਮਨੈਰਬੀਉ ਟੀਮ ਨੇ ਜਿੱਤਿਆ 5ਵਾਂ ਫੁੱਟਬਾਲ ਟੂਰਨਾਮੈਂਟ * ਬੋਰਗੋਸਾਤੋਲੋ ਰਹੀ ਉਪ ਜੇਤੂ

ਬਰੇਸ਼ੀਆ (ਇਟਲੀ), 14 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)- ਬਰੇਸ਼ੀਆ ਦੀ ਯੂਥ ਸਪੋਰਟਸ ਕਲੱਬ ਔਫਲਾਗਾ ਵਲੋਂ 5ਵਾਂ ਦੋ ਦਿਨਾਂ ਫੁੱਟਬਾਲ ਟੂਰਨਾਮੈਂਟ ਧੂਮ-ਧਾਮ ਨਾਲ ਕਰਵਾਇਆ, ਜਿਸ 'ਚ ਇਟਲੀ ਦੀ 13 ਟੀਮਾਂ ਨੇ ਹਿੱਸਾ ਲਿਆ | 13 ਟੀਮਾਂ 'ਚੋਂ ਮਨੈਰਬੀਉ ਅਤੇ ਬੋਰਗੋਸਾਤੋਲੋ ...

ਪੂਰੀ ਖ਼ਬਰ »

ਪ੍ਰੋਗਰਾਮ 'ਰੂਹ ਪੰਜਾਬ ਦੀ' 'ਚ ਪੰਜਾਬਣਾਂ ਨੇ ਪਾਈਆਂ ਧਮਾਲਾਂ

ਹਾਂਗਕਾਂਗ, 14 ਅਗਸਤ (ਜੰਗ ਬਹਾਦਰ ਸਿੰਘ)-ਸਤਿਸੰਗ ਇੰਟਰਟੇਨਰਜ਼ ਅਤੇ ਬੁੱਟਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਪ੍ਰੋਗਰਾਮ 'ਰੂਹ ਪੰਜਾਬ ਦੀ' (ਮੇਲਾ ਤੀਆਂ ਦਾ) ਦੌਰਾਨ ਹਾਂਗਕਾਂਗ ਦੀਆਂ ਪੰਜਾਬਣਾਂ ਵਲੋਂ ਖੂਬ ਧਮਾਲਾਂ ਪਾਈਆਂ ਗਈਆਂ | ਇਸ ਮੌਕੇ ਜਿੱਥੇ ਪੰਜਾਬ ਤੋਂ ...

ਪੂਰੀ ਖ਼ਬਰ »

ਸਿਡਨੀ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਦੀਵਾਨਾਂ 'ਚ ਭਾਰੀ ਸੰਗਤ

ਸਿਡਨੀ, 14 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਲਈ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਇਨੀਂ ਦਿਨੀਂ ਸਿਡਨੀ ਪਹੁੰਚੇ ਹਨ | ਉਨ੍ਹਾਂ ਦੇ ਗੁਰਦੁਆਰਾ ਗਲੈਨਵੁੱਡ ਵਿਖੇ ਦੀਵਾਨ ਸਮਾਰੋਹ ਤੋਂ ਐਤਵਾਰ ਤੱਕ ਚੱਲ ਰਹੇ ਹਨ, ...

ਪੂਰੀ ਖ਼ਬਰ »

ਭਾਈ ਹੀਰਾ ਸਿੰਘ ਰਾਗੀ ਮੈਮੋਰੀਅਲ ਸ਼ਬਦ ਗਾਇਨ ਮੁਕਾਬਲੇ

ਸਿਡਨੀ, 14 ਅਗਸਤ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਗੁਰਬਾਣੀ ਅਤੇ ਕੀਰਤਨ ਨਾਲ ਜੋੜਨ ਲਈ ਸਤਾਰਵਾਂ ਭਾਈ ਹੀਰਾ ਸਿੰਘ ਰਾਗੀ ਮੈਮੋਰੀਅਲ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਿਡਨੀ ਦੇ ...

ਪੂਰੀ ਖ਼ਬਰ »

ਅਮਰਜੀਤ ਸਿੰਘ ਤੱਖੜ ਦਾ ਸਿਆਟਲ 'ਚ ਸਵਾਗਤ

ਸਿਆਟਲ, 14 ਅਗਸਤ (ਗੁਰਚਰਨ ਸਿੰਘ ਢਿੱਲੋਂ)-ਜਲੰਧਰ ਦੇ ਪਿੰਡ ਸ਼ੰਕਰ ਦੇ ਜੰਮਪਲ ਤੇ ਬਿ੍ਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿਚ 1963 ਤੋਂ ਰਹਿ ਰਹੇ ਆਪਣੇ ਸਮੇਂ ਦੇ ਉੱਘੇ ਕਬੱਡੀ ਖਿਡਾਰੀ ਅਤੇ ਵਿਕਟੋਰੀਆ ਗੁਰਦੁਆਰਾ ਦੇ ਪ੍ਰਧਾਨ ਰਹਿ ਚੁੱਕੇ ਅਮਰਜੀਤ ਸਿੰਘ ਤੱਖੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX