ਤਾਜਾ ਖ਼ਬਰਾਂ


ਤੇਲੰਗਾਨਾ 'ਚ ਸਿਲੰਡਰ ਫਟਣ ਕਾਰਨ ਇੱਕ ਦੀ ਮੌਤ ਅਤੇ ਕਈ ਜ਼ਖ਼ਮੀ
. . .  8 minutes ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮੇਡਚਾਲ ਜ਼ਿਲ੍ਹੇ 'ਚ ਪੈਂਦੇ ਕਪਾਰਾ 'ਚ ਅੱਜ ਸਵੇਰੇ ਇੱਕ ਘਰ ਅੰਦਰ ਗੈਸ ਸਿਲੰਡਰ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 8 ਅੱਠ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ...
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਜਿੱਤ ਲਈ ਮਿਲਿਆ 231 ਦੌੜਾਂ ਦਾ ਟੀਚਾ
. . .  14 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਦੀ ਪੂਰੀ ਟੀਮ 230 ਦੌੜਾਂ 'ਤੇ ਆਊਟ
. . .  22 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਲੱਗਾ 9ਵਾਂ ਝਟਕਾ
. . .  25 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 47 ਓਵਰਾਂ ਤੋਂ ਬਾਅਦ ਆਸਟ੍ਰੇਲੀਆ 228/8
. . .  25 minutes ago
ਲਦਾਖ਼ 'ਚ ਆਇਆ ਬਰਫ਼ੀਲਾ ਤੂਫ਼ਾਨ, ਕਈ ਲੋਕ ਦੱਬੇ
. . .  31 minutes ago
ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ 'ਚ ਲਦਾਖ਼ ਦੇ ਖਾਰਦੁੰਗ ਲਾ ਪਾਸ 'ਚ ਬਰਫ਼ੀਲਾ ਤੂਫ਼ਾਨ ਆਉਣ ਕਾਰਨ 10 ਲੋਕਾਂ ਦੇ ਬਰਫ਼ ਹੇਠਾਂ ਦੱਬੇ ਜਾਣ ਦੀ ਸੂਚਨਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਾਰਤੀ ਫੌਜ ਦੀ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚ...
ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਚੁੱਕੀ ਸਹੁੰ
. . .  34 minutes ago
ਨਵੀਂ ਦਿੱਲੀ, 18 ਜਨਵਰੀ- ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਅੱਜ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ। ਦੋਹਾਂ ਨੂੰ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 28 ਹੋ ਗਈ ਹੈ...
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ :40 ਓਵਰਾਂ ਤੋਂ ਬਾਅਦ ਆਸਟ੍ਰੇਲੀਆ 190/6
. . .  53 minutes ago
ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਮੌਤ
. . .  about 1 hour ago
ਟੱਲੇਵਾਲ, 18 ਜਨਵਰੀ (ਸੋਨੀ ਚੀਮਾ)- ਬਰਨਾਲਾ ਜ਼ਿਲ੍ਹੇ 'ਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਲੰਘੀ ਰਾਤ...
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 163/6
. . .  about 1 hour ago
ਪੰਜਾਬ ਅੰਦਰ ਨਵੀਆਂ ਬਣ ਰਹੀਆਂ ਪਾਰਟੀਆਂ ਦਾ ਮਕਸਦ ਕਾਂਗਰਸ ਨੂੰ ਲਾਭ ਪਹੁੰਚਾਉਣਾ- ਮਜੀਠੀਆ
. . .  about 1 hour ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਪੁੱਜੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬਿਕਰਾਊਰ ਅਤੇ ਹਰਾਰ ਖੁਰਦ ਪਿੰਡਾਂ 'ਚ ਅਕਾਲੀ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 26 ਓਵਰਾਂ ਤੋਂ ਬਾਅਦ ਆਸਟ੍ਰੇਲੀਆ 110/4
. . .  about 1 hour ago
ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਕਾਰਨ ਟਰੇਨਾਂ ਅਤੇ ਉਡਾਣਾਂ 'ਤੇ ਅਸਰ
. . .  about 2 hours ago
ਨਵੀਂ ਦਿੱਲੀ, 18 ਜਨਵਰੀ- ਰਾਜਧਾਨੀ ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ ਹੈ। ਠੰਢ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਦੇਰੀ ਨਾਲ...
ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  about 2 hours ago
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  about 2 hours ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  about 3 hours ago
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ

ਪਹਿਲਾ ਸਫ਼ਾ

ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

ਪਹਿਲਾਂ 13 ਦਿਨ ਫਿਰ 13 ਮਹੀਨੇ ਤੇ ਫਿਰ ਪੂਰਾ ਸਮਾਂ ਪ੍ਰਧਾਨ ਮੰਤਰੀ ਬਣੇ ਰਹੇ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਏਮਜ਼ 'ਚ 93 ਸਾਲ ਦੀ ਉਮਰ ਵਿਚ ਲਿਆ ਆਖ਼ਰੀ ਸਾਹ-ਅੰਤਿਮ ਸੰਸਕਾਰ ਅੱਜ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਅਡਵਾਨੀ, ਮਨਮੋਹਨ ਸਿੰਘ, ਰਾਹੁਲ ਤੇ ਦੇਸ਼ ਭਰ ਦੇ ...

ਪੂਰੀ ਖ਼ਬਰ »

ਵਾਜਪਾਈ ਪਿਤਾ ਸਮਾਨ ਸਨ-ਮੋਦੀ

ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਮੇਰੇ ਪਿਤਾ ਸਮਾਨ ਸਨ | ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੈਦਾ ਹੋਏ ...

ਪੂਰੀ ਖ਼ਬਰ »

ਸੱਚੇ ਭਾਰਤੀ ਰਾਜਨੇਤਾ ਸਨ-ਰਾਸ਼ਟਰਪਤੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਉਹ ਸੱਚੇ ਅਰਥਾਂ 'ਚ ਇਕ ਭਾਰਤੀ ਰਾਜਨੇਤਾ ਸਨ¢ ਕੋਵਿੰਦ ਨੇ ਕਿਹਾ ਕਿ ਇਕ ਵੱਡੇ ਕੱਦ ਵਾਲੇ ਭੱਦਰ ਪੁਰਸ਼ ਵਜੋਂ ਉਨ੍ਹਾਂ ਦੀ ਘਾਟ ...

ਪੂਰੀ ਖ਼ਬਰ »

ਸਭ ਤੋਂ ਕਰੀਬੀ ਦੋਸਤ ਦੀ ਘਾਟ ਰੜਕਦੀ ਰਹੇਗੀ-ਅਡਵਾਨੀ

ਭਾਜਪਾ ਦੇ ਸੀਨੀਅਰ ਨੇਤਾ ਐਲ. ਕੇ. ਅਡਵਾਨੀ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਨੇਤਾਵਾਂ ਵਿਚੋਂ ਇਕ ਦੱਸਿਆ ਅਤੇ ਕਿਹਾ ਕਿ ਉਹ ਪਿਛਲੇ 65 ਸਾਲਾਂ ਤੋਂ ਉਨਾਂ ਦੇ ਸਭ ਤੋਂ ਨੇੜਲੇ ਮਿੱਤਰ ਸਨ ...

ਪੂਰੀ ਖ਼ਬਰ »

ਕੱਦਾਵਰ ਸ਼ਖਸੀਅਤ ਸਨ-ਕੈਪਟਨ

ਪੰਜਾਬ 'ਚ ਅੱਜ ਛੁੱਟੀ ਚੰਡੀਗੜ੍ਹ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਕੱਦਾਵਰ ਸ਼ਖ਼ਸੀਅਤ ਕਰਾਰ ਦਿੰਦਿਆਂ ਕਿਹਾ ਕਿ ਉਹ ਨੌਜਵਾਨ ਸਿਆਸਤਦਾਨਾਂ ਨੂੰ ...

ਪੂਰੀ ਖ਼ਬਰ »

ਮਹਾਨ ਸਿਆਸਤਦਾਨ ਸਨ-ਬਾਦਲ

ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੰੂ ਦੁਨੀਆ ਦੇ ਸਭ ਤੋਂ ਮਹਾਨ ਸਿਆਸਤਦਾਨਾਂ ਵਿਚੋਂ ਇਕ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਵਾਜਪਾਈ ਸਭ ਤੋਂ ਵੱਡੇ ਭਾਰਤੀ ਸਿਆਸਤਦਾਨ ਸਨ, ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 24 ਤੋਂ ਪੰਜਾਬ ਮੰਤਰੀ ਮੰਡਲ ਵਲੋਂ ਬਲਰਾਮਜੀ ਦਾਸ ਟੰਡਨ ਨੂੰ ਸ਼ਰਧਾਂਜਲੀ

ਖਪਤਕਾਰ ਫੋਰਮਾਂ ਲਈ ਮਾਡਲ ਨਿਯਮਾਂ ਨੂੰ ਪ੍ਰਵਾਨਗੀ ਚੰਡੀਗੜ੍ਹ, 16 ਅਗਸਤ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਵਲੋਂ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 24 ਅਗਸਤ ...

ਪੂਰੀ ਖ਼ਬਰ »

ਬਾਘਾ ਪੁਰਾਣਾ, ਦੇਵੀਗੜ੍ਹ ਤੇ ਸੰਗਰੂਰ 'ਚ ਵੱਡੀ ਮਾਤਰਾ ਵਿਚ ਨਕਲੀ ਦੁੱਧ, ਪਨੀਰ, ਦੇਸੀ ਘਿਓ ਬਰਾਮਦ

ਬਾਘਾ ਪੁਰਾਣਾ, ਦੇਵੀਗੜ੍ਹ, 16 ਅਗਸਤ (ਬਲਰਾਜ ਸਿੰਗਲਾ, ਮੁਖਤਿਆਰ ਸਿੰਘ)-ਅੱਜ ਖ਼ੁਰਾਕ ਸੁਰੱਖਿਆ ਟੀਮਾਂ ਨੇ ਪੁਲਿਸ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕਰਦਿਆਂ ਨਕਲੀ ਅਤੇ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਛਾਪੇਮਾਰੀ ...

ਪੂਰੀ ਖ਼ਬਰ »

ਪਾਕਿਸਤਾਨ 'ਚ 5 ਹਿੰਦੂ ਨਾਬਾਲਗ ਕੁੜੀਆਂ ਤੇ ਇਕ ਵਿਆਹੁਤਾ ਅਗਵਾ

ਅੰਮਿ੍ਤਸਰ, 16 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਆਜ਼ਾਦੀ ਦਿਹਾੜੇ ਮੌਕੇ 5 ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਸਮੇਤ ਇਕ ਵਿਆਹੁਤਾ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਕਰਾਚੀ ਸ਼ਹਿਰ ਦੇ ਸਵਾਮੀ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹਦੀ ਸਥਿਤੀ ਗੰਭੀਰ30 ਹੋਰ ਮੌਤਾਂ

ਤਿਰੁਵਨੰਤਪੁਰਮ, 16 ਅਗਸਤ (ਏਜੰਸੀ)-ਕੇਰਲ 'ਚ ਬਾਰਿਸ਼ ਅਤੇ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ, ਇਕੱਲੇ ਵੀਰਵਾਰ ਨੂੰ ਹੀ ਹੜ੍ਹਾਂ ਨਾਲ ਸਬੰਧਿਤ ਘਟਨਾਵਾਂ 'ਚ 30 ਵਿਅਕਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ, ਜਦਕਿ ਭਾਰੀ ਮੀਂਹ ਪੈਣ ਕਾਰਨ ਸੂਬੇ ਦੇ ਕਈ ਹਿੱਸਿਆ 'ਚ ਜਨਤਕ ...

ਪੂਰੀ ਖ਼ਬਰ »

ਕਾਬੁਲ 'ਚ ਟਿਊਸ਼ਨ ਕੇਂਦਰ 'ਤੇ ਆਤਮਘਾਤੀ ਹਮਲਾ-48 ਮੌਤਾਂ

ਕਾਬੁਲ, 16 ਅਗਸਤ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਟਿਊਸ਼ਨ ਕੇਂਦਰ 'ਤੇ ਹੋਏ ਆਤਮਘਾਤੀ ਬੰਬ ਹਮਲੇ 'ਚ 48 ਵਿਦਿਆਰਥੀ ਮਾਰੇ ਗਏ ਤੇ ਸੈਂਕੜੇ ਹੋਰ ਜ਼ਖ਼ਮੀ ਹੋ ਗਏ | ਪੁਲਿਸ ਦੇ ਬੁਲਾਰੇ ਹਸ਼ਮਤ ਸਤਾਨਿਕਜ਼ੀਆ ਨੇ ਦੱਸਿਆ ਕਿ ਆਤਮਘਾਤੀ ਬੰਬ ਹਮਲਾਵਰ ਨੇ ...

ਪੂਰੀ ਖ਼ਬਰ »

ਗਊ ਚੋਰੀ ਦੇ ਸ਼ੱਕ 'ਚ ਇਕ ਨੂੰ ਕੁੱਟ-ਕੁੱਟ ਮਾਰਿਆ

ਗੁਹਾਟੀ, 16 ਅਗਸਤ (ਏਜੰਸੀ)-ਅਸਮ ਦੇ ਬਿਸਵਾਨਾਥ ਜ਼ਿਲ੍ਹੇ 'ਚ ਗਊ ਚੋਰ ਸਮਝ ਕੇ ਭੀੜ ਨੇ ਚਾਰ ਵਿਅਕਤੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਜ਼ਖ਼ਮੀ ਹੋ ਗਏ¢ ਪੁਲਿਸ ਅਨੁਸਾਰ ਇਹ ਘਟਨਾ ਡਿਪਲੂੰਗਾ ਟੀ ਅਸਟੇਟ 'ਚ ਹੋਈ¢ ਇਹ ਸਥਾਨ ਰਾਜ ਦੀ ਰਾਜਧਾਨੀ ਤੋਂ ਲਗਪਗ 230 ਕਿੱਲੋਮੀਟਰ ਦੂਰ ਹੈ | ਪੁਲਿਸ ਅਧਿਕਾਰੀ ਨੇ ਕਿਹਾ ਕਿ ਚਾਰ ਲੋਕ ਇਕ ਟੈਂਪੂ 'ਚ ਯਾਤਰਾ ਕਰ ਰਹੇ ਸਨ ਤਾਂ ਉਨ੍ਹਾਂ 'ਤੇ ਸਵੇਰੇ ਚਾਰ ਵਜੇ ਭੀੜ ਨੇ ਹਮਲਾ ਕਰ ਦਿੱਤਾ | ਸਥਾਨਕ ਲੋਕਾਂ ਦਾ ਦੋਸ਼ ਸੀ ਕਿ ਉਨ੍ਹਾਂ ਨੇ ਗਊਆਂ ਚੋਰੀ ਕੀਤੀਆਂ ਹਨ¢ ਪੁਲਿਸ ਦਾ ਕਹਿਣਾ ਹੈ ਕਿ ਚੋਰੀ ਕੀਤੀਆਂ ਗਊਆਂ ਵੀ ਗੱਡੀ 'ਚੋਂ ਬਰਾਮਦ ਕਰ ਲਈਆਂ ਗਈਆਂ ਹਨ | ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ | ਇਕ ਪੀੜਤ ਨੇ ਸਥਾਨਕ ਟੀ. ਵੀ. ਚੈਨਲ ਨੂੰ ਦੱਸਿਆ ਕਿ ਅਸੀਂ ਸੂਰ ਖਰੀਦਣ ਜਾ ਰਹੇ ਸੀ ਕਿ ਭੀੜ ਨੇ ਸਾਡੇ 'ਤੇ ਹਮਲਾ ਕਰ ਦਿੱਤਾ ਅਤੇ ਸਾਡੇ 'ਤੇ ਗਊਆਂ ਚੋਰੀ ਕਰਨ ਦਾ ਦੋਸ਼ ਲਾਇਆ ਹਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਪੀੜਤਾਂ ਨੇ ਗਊਆਂ ਨੂੰ ਚੋਰੀ ਕੀਤੀਆਂ ਸੀ ਅਤੇ ਉਹ ਇਨ੍ਹਾਂ ਨੂੰ ਲਿਜਾ ਰਹੇ ਸਨ¢ ਪੁਲਿਸ ਨੇ ਦੱਸਿਆ ਗਊ ਚੋਰੀ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਜਦੋਂ ਕਿ ਪੀੜਤਾਂ ਦੇ ਬਿਆਨ ਅਜੇ ਦਰਜ ਨਹੀਂ ਹੋਏ |


ਖ਼ਬਰ ਸ਼ੇਅਰ ਕਰੋ

ਲਾਲ ਕਿਲ੍ਹੇ ਤੋਂ ਮੋਦੀ ਨੇ ਗਿਣਾਈਆਂ ਸਰਕਾਰ ਦੀਆਂ ਉਪਲਬਧੀਆਂ

ਨਵੀਂ ਦਿੱਲੀ, 16 ਅਗਸਤ (ਜਗਤਾਰ ਸਿੰਘ)-ਸੁਤੰਤਰਤਾ ਦਿਹਾੜੇ ਦੀ 72ਵੀਂ ਵਰੇ੍ਹਗੰਢ ਮੌਕੇ ਲਾਲ ਕਿਲੇ੍ਹ ਤੋਂ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ਼ ਐਨ.ਡੀ.ਏ. ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਬਲਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਅਮਰੀਕਾ, ਰੂਸ ਤੇ ਜਾਪਾਨ ਵਲੋਂ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਅਮਰੀਕਾ, ਰੂਸ ਅਤੇ ਜਾਪਾਨ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇੱਥੇ ਅਮਰੀਕੀ ਦੂਤਾਵਾਸ ਵਲੋਂ ਜਾਰੀ ਆਪਣੇ ਬਿਆਨ 'ਚ ਕਿਹਾ ਗਿਆ ਕਿ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ 'ਚ ਉਨ੍ਹਾਂ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX