ਤਾਜਾ ਖ਼ਬਰਾਂ


ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  12 minutes ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  about 1 hour ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  about 2 hours ago
ਨਵੀਂ ਦਿੱਲੀ, 17 ਨਵੰਬਰ - ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ....
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) - ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ 'ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ । ਇਸ ਕਾਰਨ ਕਿਸਾਨ ਪ੍ਰੇਸ਼ਾਨ....
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  about 2 hours ago
ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ ਨੇੜੇ ਇਕ ਰੇਲਵੇ ਟਰੈਕ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ। ਰਾਹਤ ਭਰੀ ਗੱਲ ਇਹ ਰਹੀ ਕਿ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਸ ਰੇਲਵੇ ਟਰੈਕ ਤੋਂ ਆਵਾਜਾਈ ਬੰਦ ਰਹੀ। ....
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  about 3 hours ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  about 3 hours ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸੂਬੇ 'ਚ ਸੀ.ਬੀ.ਆਈ. ਨੂੰ ਆਮ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੀ ਕੇਂਦਰੀ ਲੀਡਰਾਂ ਵੱਲੋਂ ਸਾਰੇ ਕਾਂਗਰਸ ....
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 minute ago
ਸ਼ਿਕਾਗੋ, 17 ਨਵੰਬਰ- ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 71 ਹੋ ਗਈ ਹੈ ਜਦਕਿ ਇਕ ਹਜ਼ਾਰ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬੂਟੇ ਕਾਉਂਟੀ ਦੇ ਸ਼ੈਰਿਫ ਕੋਰੀ ਹੋਨਿਆ ਵੱਲੋਂ ਮਿਲੀ ਜਾਣਕਾਰੀ ਅਨੁਸਾਰ...
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  about 4 hours ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਉਸ 'ਚ ਮੁੱਖ ਮੰਤਰੀ ਵਸੁੰਦਰਾ ਰਾਜੇ ਦੇ ਖ਼ਿਲਾਫ਼ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਵੇਂਦਰ ....
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲਦੀਵ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਮਾਲਦੀਵ ਦੇ ਨਵੇਂ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਪਹੁੰਚੇ....
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  about 4 hours ago
ਕਾਬੁਲ, 17 ਨਵੰਬਰ - ਅਫ਼ਗ਼ਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਵੱਲੋਂ ਚਲਾਈ ਮੁਹਿੰਮ 'ਚ 70 ਤਾਲਿਬਾਨ ਅੱਤਵਾਦੀ ਮਾਰੇ ਗਏ ਹਨ ਜਦਕਿ 15 ਹੋਰ ਜ਼ਖਮੀ ਹੋਏ...
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  about 5 hours ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ 'ਤੇ ਪਲਟ ਵਾਰ ਕਰਦਿਆਂ ਕਾਂਗਰਸ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਪ੍ਰਧਾਨ ਮੰਤਰੀ ਜੋ ਕਹਿੰਦੇ ਹਨ ਉਹ ...
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  about 5 hours ago
ਸ੍ਰੀਨਗਰ, 17 ਨਵੰਬਰ- ਜੰਮੂ ਅਤੇ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਸ਼ਨੀਵਾਰ ਨੂੰ ਤਿੰਨ ਨਾਗਰਿਕਾਂ ਨੂੰ ਅਗਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਅਗਵਾ ਕੀਤੇ ਨਾਗਰਿਕਾਂ ਦੀ ਪਛਾਣ ਫ਼ਾਰੂਕ ਅਹਿਮਦ, ਸ਼ਾਹਿਦ ਅਹਿਮਦ....
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 minute ago
ਇੰਫਾਲ, 17 ਨਵੰਬਰ- ਅੱਤਵਾਦੀਆਂ ਵੱਲੋਂ ਮਨੀਪੁਰ ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਬੀ.ਐਸ.ਐਫ. ਦੇ ਜਵਾਨ ਸਮੇਤ ਤਿੰਨ ਸੁਰੱਖਿਆ ਕਰਮੀ ਜ਼ਖਮੀ ਹੋਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਹਮਲਾ ਬੀਤੇ ਦਿਨ ਰਾਜਧਾਨੀ ਦੇ ਕੇਂਦਰ ਵਿਚਲੇ ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  about 6 hours ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  about 7 hours ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  about 7 hours ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ

ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

ਪਹਿਲਾਂ 13 ਦਿਨ ਫਿਰ 13 ਮਹੀਨੇ ਤੇ ਫਿਰ ਪੂਰਾ ਸਮਾਂ ਪ੍ਰਧਾਨ ਮੰਤਰੀ ਬਣੇ ਰਹੇ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਏਮਜ਼ 'ਚ 93 ਸਾਲ ਦੀ ਉਮਰ ਵਿਚ ਲਿਆ ਆਖ਼ਰੀ ਸਾਹ-ਅੰਤਿਮ ਸੰਸਕਾਰ ਅੱਜ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਅਡਵਾਨੀ, ਮਨਮੋਹਨ ਸਿੰਘ, ਰਾਹੁਲ ਤੇ ਦੇਸ਼ ਭਰ ਦੇ ...

ਪੂਰੀ ਖ਼ਬਰ »

ਵਾਜਪਾਈ ਪਿਤਾ ਸਮਾਨ ਸਨ-ਮੋਦੀ

ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਮੇਰੇ ਪਿਤਾ ਸਮਾਨ ਸਨ | ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੈਦਾ ਹੋਏ ...

ਪੂਰੀ ਖ਼ਬਰ »

ਸੱਚੇ ਭਾਰਤੀ ਰਾਜਨੇਤਾ ਸਨ-ਰਾਸ਼ਟਰਪਤੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਉਹ ਸੱਚੇ ਅਰਥਾਂ 'ਚ ਇਕ ਭਾਰਤੀ ਰਾਜਨੇਤਾ ਸਨ¢ ਕੋਵਿੰਦ ਨੇ ਕਿਹਾ ਕਿ ਇਕ ਵੱਡੇ ਕੱਦ ਵਾਲੇ ਭੱਦਰ ਪੁਰਸ਼ ਵਜੋਂ ਉਨ੍ਹਾਂ ਦੀ ਘਾਟ ...

ਪੂਰੀ ਖ਼ਬਰ »

ਸਭ ਤੋਂ ਕਰੀਬੀ ਦੋਸਤ ਦੀ ਘਾਟ ਰੜਕਦੀ ਰਹੇਗੀ-ਅਡਵਾਨੀ

ਭਾਜਪਾ ਦੇ ਸੀਨੀਅਰ ਨੇਤਾ ਐਲ. ਕੇ. ਅਡਵਾਨੀ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਨੇਤਾਵਾਂ ਵਿਚੋਂ ਇਕ ਦੱਸਿਆ ਅਤੇ ਕਿਹਾ ਕਿ ਉਹ ਪਿਛਲੇ 65 ਸਾਲਾਂ ਤੋਂ ਉਨਾਂ ਦੇ ਸਭ ਤੋਂ ਨੇੜਲੇ ਮਿੱਤਰ ਸਨ ...

ਪੂਰੀ ਖ਼ਬਰ »

ਕੱਦਾਵਰ ਸ਼ਖਸੀਅਤ ਸਨ-ਕੈਪਟਨ

ਪੰਜਾਬ 'ਚ ਅੱਜ ਛੁੱਟੀ ਚੰਡੀਗੜ੍ਹ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਕੱਦਾਵਰ ਸ਼ਖ਼ਸੀਅਤ ਕਰਾਰ ਦਿੰਦਿਆਂ ਕਿਹਾ ਕਿ ਉਹ ਨੌਜਵਾਨ ਸਿਆਸਤਦਾਨਾਂ ਨੂੰ ...

ਪੂਰੀ ਖ਼ਬਰ »

ਮਹਾਨ ਸਿਆਸਤਦਾਨ ਸਨ-ਬਾਦਲ

ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੰੂ ਦੁਨੀਆ ਦੇ ਸਭ ਤੋਂ ਮਹਾਨ ਸਿਆਸਤਦਾਨਾਂ ਵਿਚੋਂ ਇਕ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਵਾਜਪਾਈ ਸਭ ਤੋਂ ਵੱਡੇ ਭਾਰਤੀ ਸਿਆਸਤਦਾਨ ਸਨ, ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 24 ਤੋਂ ਪੰਜਾਬ ਮੰਤਰੀ ਮੰਡਲ ਵਲੋਂ ਬਲਰਾਮਜੀ ਦਾਸ ਟੰਡਨ ਨੂੰ ਸ਼ਰਧਾਂਜਲੀ

ਖਪਤਕਾਰ ਫੋਰਮਾਂ ਲਈ ਮਾਡਲ ਨਿਯਮਾਂ ਨੂੰ ਪ੍ਰਵਾਨਗੀ ਚੰਡੀਗੜ੍ਹ, 16 ਅਗਸਤ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਵਲੋਂ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 24 ਅਗਸਤ ...

ਪੂਰੀ ਖ਼ਬਰ »

ਬਾਘਾ ਪੁਰਾਣਾ, ਦੇਵੀਗੜ੍ਹ ਤੇ ਸੰਗਰੂਰ 'ਚ ਵੱਡੀ ਮਾਤਰਾ ਵਿਚ ਨਕਲੀ ਦੁੱਧ, ਪਨੀਰ, ਦੇਸੀ ਘਿਓ ਬਰਾਮਦ

ਬਾਘਾ ਪੁਰਾਣਾ, ਦੇਵੀਗੜ੍ਹ, 16 ਅਗਸਤ (ਬਲਰਾਜ ਸਿੰਗਲਾ, ਮੁਖਤਿਆਰ ਸਿੰਘ)-ਅੱਜ ਖ਼ੁਰਾਕ ਸੁਰੱਖਿਆ ਟੀਮਾਂ ਨੇ ਪੁਲਿਸ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕਰਦਿਆਂ ਨਕਲੀ ਅਤੇ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਛਾਪੇਮਾਰੀ ...

ਪੂਰੀ ਖ਼ਬਰ »

ਪਾਕਿਸਤਾਨ 'ਚ 5 ਹਿੰਦੂ ਨਾਬਾਲਗ ਕੁੜੀਆਂ ਤੇ ਇਕ ਵਿਆਹੁਤਾ ਅਗਵਾ

ਅੰਮਿ੍ਤਸਰ, 16 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਆਜ਼ਾਦੀ ਦਿਹਾੜੇ ਮੌਕੇ 5 ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਸਮੇਤ ਇਕ ਵਿਆਹੁਤਾ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਕਰਾਚੀ ਸ਼ਹਿਰ ਦੇ ਸਵਾਮੀ ਨਰਾਇਣ ਮੰਦਿਰ 'ਚ ਆਪਣੇ ਮਾਪਿਆਂ ਨਾਲ ਮੱਥਾ ਟੇਕਣ ਗਈਆਂ 10-11 ਸਾਲ ਦੀਆਂ 3 ਬੱਚੀਆਂ, ਵੰਸ਼ਿਕਾ, ਆਸਥਾ ਤੇ ਭੂਮਿਕਾ ਨੂੰ ਭੇਦਭਰੀ ਹਾਲਤ 'ਚ ਅਗਵਾ ਕਰ ਲਿਆ ਗਿਆ ਹੈ | ਉਧਰ ਸੂਬਾ ਸਿੰਧ 'ਚ ਅਨੀਸ ਨਾਂ ਦੇ ਇਕ ਮੁਸਲਮਾਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਹਿੰਦੂ ਵਿਆਹੁਤਾ ਔਰਤ ਕੂਮਤੀ ਕੁਮਾਰੀ ਤੇ ਉਸ ਦੀਆਂ ਦੋ ਛੋਟੀ ਉਮਰ ਦੀਆਂ ਬੱਚੀਆਂ ਪਿ੍ਯਾ ਅਤੇ ਬਿਨਕਾ ਨੂੰ ਅਗਵਾ ਕਰ ਲਿਆ ਹੈ | ਪੀੜਤ ਕੂਮਤੀ ਦੇ ਭਰਾ ਜਗਦੀਸ਼ ਕੁਮਾਰ ਨੇ ਸਥਾਨਕ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ ਕਰਵਾਉਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਜਥੇਬੰਦੀਆਂ ਪਾਸੋਂ ਉਸ ਦੀ ਭੈਣ ਅਤੇ ਭਣੇਵੀਆਂ ਨੂੰ ਆਜ਼ਾਦ ਕਰਵਾਉਣ ਲਈ ਅਪੀਲ ਕੀਤੀ ਹੈ | ਪਤਾ ਲੱਗਾ ਹੈ ਕਿ ਕੂਮਤੀ ਕੁਮਾਰੀ ਅਤੇ ਉਸ ਦੀਆਂ ਬੱਚੀਆਂ ਦਾ ਕਰਾਚੀ ਦੇ ਪ੍ਰਸਿੱਧ ਜਾਮੀਆ ਬਿਨੋਰੀਆ ਆਲਾਮੀਆ ਮਦਰਸੇ ਵੱਲੋਂ ਧਰਮ ਪਰਿਵਰਤਨ ਕਰਵਾ ਦਿੱਤਾ ਗਿਆ ਹੈ | ਸੂਬਾ ਸਿੰਧ ਦੇ ਹਿੰਦੂ ਭਾਈਚਾਰੇ ਦੇ ਆਗੂਆਂ ਹੋਤਚੰਦ ਕਿਰਮਾਨੀ, ਪਮਨ ਲਾਲ ਰਾਠੀ, ਡਾ. ਦੀਪਕ ਕੁਮਾਰ, ਰਾਜਾ ਅਗਰ ਮਲ ਆਦਿ ਦਾ ਕਹਿਣਾ ਹੈ ਸੂਬੇ 'ਚ ਘੱਟ ਗਿਣਤੀ ਹਿੰਦੂ ਭਾਈਚਾਰੇ ਦੀਆਂ ਨਾਬਾਲਗ ਕੁੜੀਆਂ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਵਾਏ ਜਾਣ ਦੇ ਮਾਮਲਿਆਂ 'ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸੇ ਕਾਰਨ ਹਰ ਵਰ੍ਹੇ ਪਾਕਿਸਤਾਨ ਤੋਂ 5000 ਹਿੰਦੂ ਹਿਜਰਤ ਕਰਕੇ ਦੂਸਰੇ ਦੇਸ਼ਾਂ 'ਚ ਪਨਾਹ ਲੈ ਰਹੇ ਹਨ | ਉਕਤ ਆਗੂਆਂ ਨੇ ਹਿੰਦੂ ਕੁੜੀਆਂ ਦੇ ਅਗਵਾ ਤੇ ਧਰਮ ਪਰਿਵਰਤਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਹਿੰਦੂ ਸੁਰੱਖਿਆ ਬਿੱਲ ਤੁਰੰਤ ਲਾਗੂ ਕੀਤੇ ਜਾਣ ਦੀ ਮੰਗ ਕੀਤੀ, ਜੋ ਡੇਢ ਸਾਲ ਬੀਤਣ ਦੇ ਬਾਅਦ ਵੀ ਪਾਸ ਨਹੀਂ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਕੇਰਲ 'ਚ ਹੜ੍ਹਦੀ ਸਥਿਤੀ ਗੰਭੀਰ30 ਹੋਰ ਮੌਤਾਂ

ਤਿਰੁਵਨੰਤਪੁਰਮ, 16 ਅਗਸਤ (ਏਜੰਸੀ)-ਕੇਰਲ 'ਚ ਬਾਰਿਸ਼ ਅਤੇ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ, ਇਕੱਲੇ ਵੀਰਵਾਰ ਨੂੰ ਹੀ ਹੜ੍ਹਾਂ ਨਾਲ ਸਬੰਧਿਤ ਘਟਨਾਵਾਂ 'ਚ 30 ਵਿਅਕਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ, ਜਦਕਿ ਭਾਰੀ ਮੀਂਹ ਪੈਣ ਕਾਰਨ ਸੂਬੇ ਦੇ ਕਈ ਹਿੱਸਿਆ 'ਚ ਜਨਤਕ ...

ਪੂਰੀ ਖ਼ਬਰ »

ਕਾਬੁਲ 'ਚ ਟਿਊਸ਼ਨ ਕੇਂਦਰ 'ਤੇ ਆਤਮਘਾਤੀ ਹਮਲਾ-48 ਮੌਤਾਂ

ਕਾਬੁਲ, 16 ਅਗਸਤ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਟਿਊਸ਼ਨ ਕੇਂਦਰ 'ਤੇ ਹੋਏ ਆਤਮਘਾਤੀ ਬੰਬ ਹਮਲੇ 'ਚ 48 ਵਿਦਿਆਰਥੀ ਮਾਰੇ ਗਏ ਤੇ ਸੈਂਕੜੇ ਹੋਰ ਜ਼ਖ਼ਮੀ ਹੋ ਗਏ | ਪੁਲਿਸ ਦੇ ਬੁਲਾਰੇ ਹਸ਼ਮਤ ਸਤਾਨਿਕਜ਼ੀਆ ਨੇ ਦੱਸਿਆ ਕਿ ਆਤਮਘਾਤੀ ਬੰਬ ਹਮਲਾਵਰ ਨੇ ...

ਪੂਰੀ ਖ਼ਬਰ »

ਗਊ ਚੋਰੀ ਦੇ ਸ਼ੱਕ 'ਚ ਇਕ ਨੂੰ ਕੁੱਟ-ਕੁੱਟ ਮਾਰਿਆ

ਗੁਹਾਟੀ, 16 ਅਗਸਤ (ਏਜੰਸੀ)-ਅਸਮ ਦੇ ਬਿਸਵਾਨਾਥ ਜ਼ਿਲ੍ਹੇ 'ਚ ਗਊ ਚੋਰ ਸਮਝ ਕੇ ਭੀੜ ਨੇ ਚਾਰ ਵਿਅਕਤੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਜ਼ਖ਼ਮੀ ਹੋ ਗਏ¢ ਪੁਲਿਸ ਅਨੁਸਾਰ ਇਹ ਘਟਨਾ ਡਿਪਲੂੰਗਾ ਟੀ ਅਸਟੇਟ 'ਚ ...

ਪੂਰੀ ਖ਼ਬਰ »

ਲਾਲ ਕਿਲ੍ਹੇ ਤੋਂ ਮੋਦੀ ਨੇ ਗਿਣਾਈਆਂ ਸਰਕਾਰ ਦੀਆਂ ਉਪਲਬਧੀਆਂ

ਨਵੀਂ ਦਿੱਲੀ, 16 ਅਗਸਤ (ਜਗਤਾਰ ਸਿੰਘ)-ਸੁਤੰਤਰਤਾ ਦਿਹਾੜੇ ਦੀ 72ਵੀਂ ਵਰੇ੍ਹਗੰਢ ਮੌਕੇ ਲਾਲ ਕਿਲੇ੍ਹ ਤੋਂ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ਼ ਐਨ.ਡੀ.ਏ. ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਬਲਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਅਮਰੀਕਾ, ਰੂਸ ਤੇ ਜਾਪਾਨ ਵਲੋਂ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਅਮਰੀਕਾ, ਰੂਸ ਅਤੇ ਜਾਪਾਨ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇੱਥੇ ਅਮਰੀਕੀ ਦੂਤਾਵਾਸ ਵਲੋਂ ਜਾਰੀ ਆਪਣੇ ਬਿਆਨ 'ਚ ਕਿਹਾ ਗਿਆ ਕਿ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ 'ਚ ਉਨ੍ਹਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX