ਤਾਜਾ ਖ਼ਬਰਾਂ


ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  2 minutes ago
ਵਾਸ਼ਿੰਗਟਨ, 23 ਅਗਸਤ - ਵਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮਸਲੇ 'ਤੇ ਮਦਦ ਕਰਨ ਲਈ ਤਿਆਰ ਹੈ, ਜੇ ਇਸ ਲਈ ਭਾਰਤ ਤੇ ਪਾਕਿਸਤਾਨ ਰਾਜੀ ਹੋਣ। ਗੌਰਤਲਬ ਹੈ ਕਿ ਇਸ ਹਫਤੇ ਦੇ ਆਖਿਰ ਵਿਚ ਫਰਾਂਸ ਵਿਚ ਹੋਣ ਵਾਲੀ...
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਪਹਿਲਾ ਸਫ਼ਾ

ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

ਪਹਿਲਾਂ 13 ਦਿਨ ਫਿਰ 13 ਮਹੀਨੇ ਤੇ ਫਿਰ ਪੂਰਾ ਸਮਾਂ ਪ੍ਰਧਾਨ ਮੰਤਰੀ ਬਣੇ ਰਹੇ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਏਮਜ਼ 'ਚ 93 ਸਾਲ ਦੀ ਉਮਰ ਵਿਚ ਲਿਆ ਆਖ਼ਰੀ ਸਾਹ-ਅੰਤਿਮ ਸੰਸਕਾਰ ਅੱਜ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਅਡਵਾਨੀ, ਮਨਮੋਹਨ ਸਿੰਘ, ਰਾਹੁਲ ਤੇ ਦੇਸ਼ ਭਰ ਦੇ ...

ਪੂਰੀ ਖ਼ਬਰ »

ਵਾਜਪਾਈ ਪਿਤਾ ਸਮਾਨ ਸਨ-ਮੋਦੀ

ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਮੇਰੇ ਪਿਤਾ ਸਮਾਨ ਸਨ | ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੈਦਾ ਹੋਏ ...

ਪੂਰੀ ਖ਼ਬਰ »

ਸੱਚੇ ਭਾਰਤੀ ਰਾਜਨੇਤਾ ਸਨ-ਰਾਸ਼ਟਰਪਤੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਉਹ ਸੱਚੇ ਅਰਥਾਂ 'ਚ ਇਕ ਭਾਰਤੀ ਰਾਜਨੇਤਾ ਸਨ¢ ਕੋਵਿੰਦ ਨੇ ਕਿਹਾ ਕਿ ਇਕ ਵੱਡੇ ਕੱਦ ਵਾਲੇ ਭੱਦਰ ਪੁਰਸ਼ ਵਜੋਂ ਉਨ੍ਹਾਂ ਦੀ ਘਾਟ ...

ਪੂਰੀ ਖ਼ਬਰ »

ਸਭ ਤੋਂ ਕਰੀਬੀ ਦੋਸਤ ਦੀ ਘਾਟ ਰੜਕਦੀ ਰਹੇਗੀ-ਅਡਵਾਨੀ

ਭਾਜਪਾ ਦੇ ਸੀਨੀਅਰ ਨੇਤਾ ਐਲ. ਕੇ. ਅਡਵਾਨੀ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਨੇਤਾਵਾਂ ਵਿਚੋਂ ਇਕ ਦੱਸਿਆ ਅਤੇ ਕਿਹਾ ਕਿ ਉਹ ਪਿਛਲੇ 65 ਸਾਲਾਂ ਤੋਂ ਉਨਾਂ ਦੇ ਸਭ ਤੋਂ ਨੇੜਲੇ ਮਿੱਤਰ ਸਨ ...

ਪੂਰੀ ਖ਼ਬਰ »

ਕੱਦਾਵਰ ਸ਼ਖਸੀਅਤ ਸਨ-ਕੈਪਟਨ

ਪੰਜਾਬ 'ਚ ਅੱਜ ਛੁੱਟੀ ਚੰਡੀਗੜ੍ਹ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਕੱਦਾਵਰ ਸ਼ਖ਼ਸੀਅਤ ਕਰਾਰ ਦਿੰਦਿਆਂ ਕਿਹਾ ਕਿ ਉਹ ਨੌਜਵਾਨ ਸਿਆਸਤਦਾਨਾਂ ਨੂੰ ...

ਪੂਰੀ ਖ਼ਬਰ »

ਮਹਾਨ ਸਿਆਸਤਦਾਨ ਸਨ-ਬਾਦਲ

ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੰੂ ਦੁਨੀਆ ਦੇ ਸਭ ਤੋਂ ਮਹਾਨ ਸਿਆਸਤਦਾਨਾਂ ਵਿਚੋਂ ਇਕ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਵਾਜਪਾਈ ਸਭ ਤੋਂ ਵੱਡੇ ਭਾਰਤੀ ਸਿਆਸਤਦਾਨ ਸਨ, ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 24 ਤੋਂ ਪੰਜਾਬ ਮੰਤਰੀ ਮੰਡਲ ਵਲੋਂ ਬਲਰਾਮਜੀ ਦਾਸ ਟੰਡਨ ਨੂੰ ਸ਼ਰਧਾਂਜਲੀ

ਖਪਤਕਾਰ ਫੋਰਮਾਂ ਲਈ ਮਾਡਲ ਨਿਯਮਾਂ ਨੂੰ ਪ੍ਰਵਾਨਗੀ ਚੰਡੀਗੜ੍ਹ, 16 ਅਗਸਤ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਵਲੋਂ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 24 ਅਗਸਤ ...

ਪੂਰੀ ਖ਼ਬਰ »

ਬਾਘਾ ਪੁਰਾਣਾ, ਦੇਵੀਗੜ੍ਹ ਤੇ ਸੰਗਰੂਰ 'ਚ ਵੱਡੀ ਮਾਤਰਾ ਵਿਚ ਨਕਲੀ ਦੁੱਧ, ਪਨੀਰ, ਦੇਸੀ ਘਿਓ ਬਰਾਮਦ

ਬਾਘਾ ਪੁਰਾਣਾ, ਦੇਵੀਗੜ੍ਹ, 16 ਅਗਸਤ (ਬਲਰਾਜ ਸਿੰਗਲਾ, ਮੁਖਤਿਆਰ ਸਿੰਘ)-ਅੱਜ ਖ਼ੁਰਾਕ ਸੁਰੱਖਿਆ ਟੀਮਾਂ ਨੇ ਪੁਲਿਸ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕਰਦਿਆਂ ਨਕਲੀ ਅਤੇ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਛਾਪੇਮਾਰੀ ਕਰ ਕੇ ਪਟਿਆਲਾ, ਮੋਗਾ ਅਤੇ ਸੰਗਰੂਰ 'ਚੋਂ ਵੱਡੀ ਮਾਤਰਾ 'ਚ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਕਬਜ਼ੇ 'ਚ ਲਏ | ਖ਼ੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕਾਹਨ ਸਿੰਘ ਪੰਨੂ ਨੇ ਇਹ ਜਾਣਕਾਰੀ ਦਿੱਤੀ |
ਉਨ੍ਹਾਂ ਦੱਸਿਆ ਕਿ ਬਾਘਾ ਪੁਰਾਣਾ 'ਚ ਪੁਰਾਣੀ ਪੱਤੀ ਵਾਲੇ ਚੌਕ ਵਿਚ ਮੈਸ: ਵਿਸ਼ਨੂੰ ਮਿਲਕ ਸੈਂਟਰ ਉੱਪਰ ਸਿਹਤ ਵਿਭਾਗ ਨੇ ਸੂਚਨਾ ਮਿਲਣ 'ਤੇ ਅਚਨਚੇਤੀ ਛਾਪਾ ਮਾਰਿਆ | ਟੀਮ ਵਲੋਂ ਭਾਰੀ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਹੇਠ ਡੇਅਰੀ ਸੈਂਟਰ ਤੇ ਉਨ੍ਹਾਂ ਦੇ ਘਰ ਅਤੇ ਇਕ ਹੋਰ ਬਰਾਂਚ ਕੋਹੇਨੂਰ ਡੇਅਰੀ ਦੀ ਬਰੀਕੀ ਨਾਲ ਜਾਂਚ ਕੀਤੀ ਗਈ | ਛਾਪਾਮਾਰ ਟੀਮ ਵਲੋਂ ਸ਼ੱਕ ਦੇ ਆਧਾਰ 'ਤੇ ਕਰੀਬ 2740 ਲੀਟਰ ਦੇਸੀ ਘਿਉ, 200 ਕਿੱਲੋ ਪਨੀਰ, 320 ਕਿੱਲੋ ਦਹੀਂ ਤੇ 4 ਥੈਲੇ ਐਸ.ਪੀ.ਐਮ. ਪਾਊਡਰ ਦੇ ਬਰਾਮਦ ਕੀਤੇ ਤੇ ਇਨ੍ਹਾਂ ਨੂੰ ਸੀਲ ਕੀਤਾ ਗਿਆ | ਟੀਮ ਵਲੋਂ ਇਸ ਡੇਅਰੀ ਸੈਂਟਰ ਦੀ ਇਕ ਹੋਰ ਬਰਾਂਚ ਕੋਹੇਨੂਰ ਡੇਅਰੀ ਤੋਂ ਵੀ ਚਾਰ ਬੈਗ ਐਸ.ਪੀ.ਐਮ. ਪਾਊਡਰ ਦੇ ਬਰਾਮਦ ਕੀਤੇ ਤੇ ਪਾਊਡਰ ਦੇ ਦੋ ਨਮੂਨੇ ਵੀ ਭਰੇ | ਡੀ.ਐਚ.ਓ. ਹਰਪ੍ਰੀਤ ਕੌਰ ਨੇ ਦੱਸਿਆ ਕਿ ਇਹ ਨਮੂਨੇ ਪਰਖ ਲਈ ਪ੍ਰਯੋਗਸ਼ਾਲਾ ਭੇਜੇ ਜਾਣਗੇ | ਸਿਹਤ ਵਿਭਾਗ ਅਤੇ ਪਟਿਆਲਾ ਪੁਲਿਸ ਨੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਇਕ ਵੱਡੀ ਫ਼ੈਕਟਰੀ 'ਤੇ ਛਾਪਾ ਮਾਰਿਆ | ਦੇਵੀਗੜ੍ਹ ਕਸਬੇ 'ਚ ਮਿਹੌਣ ਸੜਕ 'ਤੇ ਐਸ.ਐਸ.ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਨੇ ਮੀਡੀਆ ਨੂੰ ਦੱਸਿਆ ਕਿ ਨਕਲੀ ਦੁੱਧ ਤੇ ਉਸ ਨਾਲ ਬਣੇ ਪਦਾਰਥ ਬਣਾਉਣ ਵਾਲੇ ਕਾਰਖ਼ਾਨੇ ਮੈਸ: ਸਿੰਗਲਾ ਮਿਲਕ ਚਿਿਲੰਗ ਸੈਂਟਰ ਦੇਵੀਗੜ੍ਹ 'ਤੇ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਟੀਮ ਨੇ ਛਾਪਾ ਮਾਰ ਕੇ ਭਾਰੀ ਮਾਤਰਾ ਵਿਚ ਮਿਲਾਵਟੀ ਦੁੱਧ, ਨਕਲੀ ਦੁੱਧ ਤੋਂ ਬਣੇ ਪਦਾਰਥ ਤੇ ਮਿਲਾਵਟ ਕਰਨ ਲਈ ਵਰਤੀ ਜਾਣ ਵਾਲੀ ਵੱਡੀ ਮਾਤਰਾ ਵਿਚ ਸਮਗਰੀ ਕਬਜ਼ੇ 'ਚ ਲਈ ਤੇ ਥਾਣਾ ਜੁਲਕਾਂ ਵਿਖੇ ਕੇਸ ਦਰਜ ਕਰ ਕੇ ਫ਼ੈਕਟਰੀ ਮਾਲਕ ਅਨਿਲ ਕੁਮਾਰ ਸਿੰਗਲਾ ਵਾਸੀ ਜਗਜੀਤ ਕਾਲੋਨੀ ਦੇਵੀਗੜ੍ਹ ਨੂੰ ਗਿ੍ਫ਼ਤਾਰ ਕਰ ਲਿਆ | ਛਾਪੇ ਦੌਰਾਨ ਫ਼ੈਕਟਰੀ 'ਚੋਂ 53 ਥੈਲੇ ਸੁੱਕਾ ਦੁੱਧ, ਤੇਜ਼ਾਬ ਕਰੀਬ 250 ਲੀਟਰ, 1503 ਲੀਟਰ ਰਸਾਇਣ, 750 ਲੀਟਰ ਸਿਰਕਾ, 1020 ਕਿੱਲੋ ਚਿੱਟਾ ਪਾਊਡਰ, 9 ਕਿੱਲੋ ਫੈਨਾ ਸਰਫ਼, 7 ਹਜ਼ਾਰ ਲੀਟਰ ਨਕਲੀ ਦੁੱਧ, 15 ਤੋਂ 20 ਕੁਇੰਟਲ ਪਨੀਰ, 45 ਕਿੱਲੋ ਮੱਖਣ, ਢਾਈ ਕੁਇੰਟਲ ਦੇਸੀ ਘਿਓ (ਧਾਨਵੀ), 42 ਕਿੱਲੋ ਦੇਸੀ ਘਿਓ (ਗੁਰੂਧਾਮ) ਤੇ 12 ਕੁਇੰਟਲ ਸਮੇਤ ਟੈਂਕਰ ਖੁੱਲ੍ਹਾ ਦੇਸੀ ਘਿਓ ਬਰਾਮਦ ਕੀਤਾ | ਫ਼ੈਕਟਰੀ ਮਾਲਕ ਦੇ ਘਰੋਂ ਵੀ ਛਾਪੇ ਦੌਰਾਨ ਸੁੱਕੇ ਦੁੱਧ ਦੇ 270 ਥੈਲੇ ਤੇ ਦੇਸੀ ਘਿਓ ਦੇ 1 ਕਿੱਲੋ ਪੈਕ ਦੇ 500 ਡੱਬੇ ਵੀ ਬਰਾਮਦ ਹੋਏ |
ਇਸੇ ਤਰਾਂ ਟੀਮ ਨੇ ਸੰਗਰੂਰ ਦੇ ਭਵਾਨੀਗੜ੍ਹ ਇਲਾਕੇ 'ਚ ਹਰੀਕਿਸ਼ਨਪੁਰਾ ਪਿੰਡ 'ਚ ਹੀਰਾ ਡਾਇਰੀ ਫਾਰਮ 'ਤੇ ਛਾਪਾ ਮਾਰਿਆ ਅਤੇ ਨਕਲੀ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ, ਜਿਨ੍ਹਾਂ 'ਚ 12 ਕੁਇੰਟਲ ਦੁੱਧ ਅਤੇ 100 ਕਿੱਲੋ ਦਹੀਂ ਅਤੇ 100 ਕਿੱਲੋ ਪਨੀਰ, 'ਚੋਂ 7 ਨਮੂਨੇ ਭਰੇ | ਕਮਿਸ਼ਨਰ ਪੰਨੂ ਨੇ ਦੱਸਿਆ ਕਿ ਲੋਕ ਅੱਗੇ ਆ ਰਹੇ ਹਨ ਅਤੇ ਛਾਪੇ ਮਾਰਨ ਲਈ ਸੂਚਨਾ ਦੇ ਕੇ ਸਾਡਾ ਸਮਰਥਨ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਪਾਕਿਸਤਾਨ 'ਚ 5 ਹਿੰਦੂ ਨਾਬਾਲਗ ਕੁੜੀਆਂ ਤੇ ਇਕ ਵਿਆਹੁਤਾ ਅਗਵਾ

ਅੰਮਿ੍ਤਸਰ, 16 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਆਜ਼ਾਦੀ ਦਿਹਾੜੇ ਮੌਕੇ 5 ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਸਮੇਤ ਇਕ ਵਿਆਹੁਤਾ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਕਰਾਚੀ ਸ਼ਹਿਰ ਦੇ ਸਵਾਮੀ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹਦੀ ਸਥਿਤੀ ਗੰਭੀਰ30 ਹੋਰ ਮੌਤਾਂ

ਤਿਰੁਵਨੰਤਪੁਰਮ, 16 ਅਗਸਤ (ਏਜੰਸੀ)-ਕੇਰਲ 'ਚ ਬਾਰਿਸ਼ ਅਤੇ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ, ਇਕੱਲੇ ਵੀਰਵਾਰ ਨੂੰ ਹੀ ਹੜ੍ਹਾਂ ਨਾਲ ਸਬੰਧਿਤ ਘਟਨਾਵਾਂ 'ਚ 30 ਵਿਅਕਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ, ਜਦਕਿ ਭਾਰੀ ਮੀਂਹ ਪੈਣ ਕਾਰਨ ਸੂਬੇ ਦੇ ਕਈ ਹਿੱਸਿਆ 'ਚ ਜਨਤਕ ...

ਪੂਰੀ ਖ਼ਬਰ »

ਕਾਬੁਲ 'ਚ ਟਿਊਸ਼ਨ ਕੇਂਦਰ 'ਤੇ ਆਤਮਘਾਤੀ ਹਮਲਾ-48 ਮੌਤਾਂ

ਕਾਬੁਲ, 16 ਅਗਸਤ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਟਿਊਸ਼ਨ ਕੇਂਦਰ 'ਤੇ ਹੋਏ ਆਤਮਘਾਤੀ ਬੰਬ ਹਮਲੇ 'ਚ 48 ਵਿਦਿਆਰਥੀ ਮਾਰੇ ਗਏ ਤੇ ਸੈਂਕੜੇ ਹੋਰ ਜ਼ਖ਼ਮੀ ਹੋ ਗਏ | ਪੁਲਿਸ ਦੇ ਬੁਲਾਰੇ ਹਸ਼ਮਤ ਸਤਾਨਿਕਜ਼ੀਆ ਨੇ ਦੱਸਿਆ ਕਿ ਆਤਮਘਾਤੀ ਬੰਬ ਹਮਲਾਵਰ ਨੇ ...

ਪੂਰੀ ਖ਼ਬਰ »

ਗਊ ਚੋਰੀ ਦੇ ਸ਼ੱਕ 'ਚ ਇਕ ਨੂੰ ਕੁੱਟ-ਕੁੱਟ ਮਾਰਿਆ

ਗੁਹਾਟੀ, 16 ਅਗਸਤ (ਏਜੰਸੀ)-ਅਸਮ ਦੇ ਬਿਸਵਾਨਾਥ ਜ਼ਿਲ੍ਹੇ 'ਚ ਗਊ ਚੋਰ ਸਮਝ ਕੇ ਭੀੜ ਨੇ ਚਾਰ ਵਿਅਕਤੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਜ਼ਖ਼ਮੀ ਹੋ ਗਏ¢ ਪੁਲਿਸ ਅਨੁਸਾਰ ਇਹ ਘਟਨਾ ਡਿਪਲੂੰਗਾ ਟੀ ਅਸਟੇਟ 'ਚ ...

ਪੂਰੀ ਖ਼ਬਰ »

ਲਾਲ ਕਿਲ੍ਹੇ ਤੋਂ ਮੋਦੀ ਨੇ ਗਿਣਾਈਆਂ ਸਰਕਾਰ ਦੀਆਂ ਉਪਲਬਧੀਆਂ

ਨਵੀਂ ਦਿੱਲੀ, 16 ਅਗਸਤ (ਜਗਤਾਰ ਸਿੰਘ)-ਸੁਤੰਤਰਤਾ ਦਿਹਾੜੇ ਦੀ 72ਵੀਂ ਵਰੇ੍ਹਗੰਢ ਮੌਕੇ ਲਾਲ ਕਿਲੇ੍ਹ ਤੋਂ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ਼ ਐਨ.ਡੀ.ਏ. ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਬਲਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਅਮਰੀਕਾ, ਰੂਸ ਤੇ ਜਾਪਾਨ ਵਲੋਂ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਅਮਰੀਕਾ, ਰੂਸ ਅਤੇ ਜਾਪਾਨ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇੱਥੇ ਅਮਰੀਕੀ ਦੂਤਾਵਾਸ ਵਲੋਂ ਜਾਰੀ ਆਪਣੇ ਬਿਆਨ 'ਚ ਕਿਹਾ ਗਿਆ ਕਿ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ 'ਚ ਉਨ੍ਹਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX