ਤਾਜਾ ਖ਼ਬਰਾਂ


ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਨੇ ਦਿੱਤਾ ਆਇਰਲੈਂਡ ਨੂੰ 146 ਦੌੜਾਂ ਦਾ ਟੀਚਾ
. . .  about 1 hour ago
ਵਿਆਹ ਤੋਂ ਬਾਅਦ ਰਣਵੀਰ-ਦੀਪਿਕਾ ਨੇ ਪਹਿਲੀ ਤਸਵੀਰ ਕੀਤੀ ਸਾਂਝੀ
. . .  about 2 hours ago
ਮੁੰਬਈ, 15 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਅਦਾਕਾਰ ਰਣਵੀਰ ਸਿੰਘ ਬੀਤੇ ਦਿਨ ਇਟਲੀ ਵਿਖੇ ਵਿਆਹ ਦੇ ਬੰਧਨ 'ਚ ਬੱਝ ਗਏ। ਵਿਆਹ ਤੋਂ ਬਾਅਦ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਆਇਰਲੈਂਡ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਐੱਸ.ਟੀ.ਐੱਫ ਦਾ ਹੌਲਦਾਰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 3 hours ago
ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ) - ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੀ ਐੱਸ.ਟੀ.ਐੱਫ 'ਚ ਤਾਇਨਾਤ ਹੌਲਦਾਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ...
ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ 5.50 ਲੱਖ ਦੀ ਲੁੱਟ
. . .  about 3 hours ago
ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ) - ਫ਼ਿਰੋਜ਼ਪੁਰ ਵਿਖੇ ਮੋਟਰਸਾਈਕਲ ਸਵਾਰ 2 ਨਕਾਬਪੋਸ਼ ਲੁਟੇਰੇ ਇੱਕ ਦੁਕਾਨਦਾਰ ਤੋਂ ਪਿਸਤੌਲ ਦੀ ਨੋਕ 'ਤੇ 5.50 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਜਿਸ...
ਜੈਸ਼-ਏ-ਮੁਹੰਮਦ ਦੇ 7 ਅੱਤਵਾਦੀ ਫ਼ਿਰੋਜ਼ਪੁਰ 'ਚ ਹੋਣ ਦਾ ਸ਼ੱਕ
. . .  about 4 hours ago
ਫ਼ਿਰੋਜ਼ਪੁਰ, 15 ਨਵੰਬਰ (ਤਪਿੰਦਰ ਸਿੰਘ) - ਪਾਕਿਸਤਾਨ ਨਾਲ ਜੁੜੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ 7 ਅੱਤਵਾਦੀਆਂ ਦੇ ਫ਼ਿਰੋਜ਼ਪੁਰ ਖੇਤਰ 'ਚ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਖ਼ੁਫ਼ੀਆ ਏਜੰਸੀਆਂ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਸਾਬਕਾ ਮੰਤਰੀ ਮੰਜੂ ਵਰਮਾ ਜੇ.ਡੀ.ਯੂ 'ਚੋਂ ਮੁਅੱਤਲ
. . .  about 4 hours ago
ਪਟਨਾ, 15 ਨਵੰਬਰ - ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਬਿਹਾਰ ਦੀ ਸਾਬਕਾ ਮੰਤਰੀ ਮੰਜੂ ਵਰਮਾ ਨੂੰ ਜਨਤਾ ਦਲ ਯੁਨਾਇਟਡ 'ਚੋਂ ਮੁਅੱਤਲ ਕਰ ਦਿੱਤਾ ਗਿਆ...
ਨਾਭਾ ਬੈਂਕ ਡਕੈਤੀ : ਐੱਸ.ਐੱਚ.ਓ ਥਾਣਾ ਕੋਤਵਾਲੀ ਲਾਈਨ ਹਾਜ਼ਰ
. . .  about 4 hours ago
ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਨਾਭਾ ਬੈਂਕ ਡਕੈਤੀ ਮਾਮਲੇ 'ਚ ਫੜੇ ਗਏ ਲੁਟੇਰਿਆ ਤੋਂ ਪੁਲਿਸ ਨੂੰ ਕਈ ਵੱਡੇ ਹਥਿਆਰ ਬਰਾਮਦ ਹੋਏ, ਜਿਨ੍ਹਾਂ ਦਾ ਕਈ ਵੱਡੀਆਂ ਵਾਰਦਾਤਾਂ ਨਾਲ ਸਬੰਧ ਹੋ ਸਕਦਾ...
ਭੀਮਾ ਕੋਰੇਗਾਂਵ ਹਿੰਸਾ ਮਾਮਲਾ : ਪੁਲਿਸ ਵੱਲੋਂ 5 ਮੁਲਜ਼ਮਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ
. . .  about 4 hours ago
ਮੁੰਬਈ, 15 ਨਵੰਬਰ - ਭੀਮਾ ਕੋਰੇਗਾਂਵ ਹਿੰਸਾ ਮਾਮਲੇ 'ਚ ਪੁਲਿਸ ਨੇ 5 ਮੁਲਜ਼ਮਾਂ ਖ਼ਿਲਾਫ਼ ਪੁਣੇ ਸੈਸ਼ਨ ਕੋਰਟ ਵਿਚ ਦੋਸ਼ ਪੱਤਰ ਦਾਖਲ ਕਰਵਾ ਦਿੱਤੇ...
ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, 1457 'ਤੇ ਪਹੁੰਚਿਆ ਪੀੜਤਾਂ ਦਾ ਆਂਕੜਾ
. . .  about 5 hours ago
ਸੰਗਰੂਰ, 15 ਨਵੰਬਰ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਡੇਂਗੂ ਪੀੜਤਾਂ ਦਾ ਆਂਕੜਾ 1457 ਤੱਕ ਪੁੱਜ ਚੁੱਕਾ ਹੈ ਜਦਕਿ ਪਿਛਲੇ ਸਾਲ ਪੂਰੇ ਸੀਜ਼ਨ ਦੌਰਾਨ 627 ਮਰੀਜ਼ ਸਾਹਮਣੇ ਆਏ ....
ਦੁਨੀਆਂ ਦੇ ਸਭ ਤੋਂ ਵਧੀਆ ਕੋਚਾਂ 'ਚੋਂ ਇਕ ਹਨ ਰਵੀ ਸ਼ਾਸਤਰੀ- ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 15 ਨਵੰਬਰ - ਆਸਟ੍ਰੇਲੀਆ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਰਵੀ ਸ਼ਾਸਤਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਅਸੀਂ ਇੰਗਲੈਂਡ ਦੌਰੇ ਤੋਂ ਕਾਫੀ ਕੁੱਝ ਸਿੱਖਿਆ ਹੈ। ਇਸ ਕਾਨਫ਼ਰੰਸ 'ਚ ਕੋਹਲੀ ਨੇ ਰਵੀ ਸ਼ਾਸਤਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੈਨੇਜਮੈਂਟ....
ਕੋਰਟ 'ਚ ਸਿਰਸਾ ਵੱਲੋਂ ਦੋਸ਼ੀ ਯਸ਼ਪਾਲ 'ਤੇ ਹਮਲਾ
. . .  about 5 hours ago
ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ) - 1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਯਸ਼ਪਾਲ ਸਿੰਘ 'ਤੇ ਕੋਰਟ ਰੂਮ ਦੇ ਬਾਹਰ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਥੋੜੀ ਦੇਰ ....
1984 ਸਿੱਖ ਕਤਲੇਆਮ ਮਾਮਲਾ: ਦੋਸ਼ੀਆਂ ਨੂੰ ਸਜ਼ਾ ਸੁਣਾਉਣ ਦਾ ਹੁਕਮ 20 ਨਵੰਬਰ ਤੱਕ ਸੁਰੱਖਿਅਤ
. . .  about 6 hours ago
ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ) - 1984 ਸਿੱਖ ਕਤਲੇਆਮ ਨਾਲ ਸਬੰਧਿਤ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਨਰੇਸ਼ ਸਹਿਰਾਵਤ ਤੇ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਨੇ ਸਜ਼ਾ ਸੁਣਾਉਣ ਦਾ ਹੁਕਮ 20 ਨਵੰਬਰ ਤੱਕ ਸੁਰੱਖਿਅਤ ਰੱਖ ਲਿਆ ਹੈ। ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਅੱਜ ....
ਨਕਸਲੀਆਂ ਨੇ ਠੇਕੇਦਾਰ ਦਾ ਕਤਲ ਕਰ ਕੇ ਉਸ ਦੇ ਵਾਹਨਾਂ ਨੂੰ ਲਗਾਈ ਅੱਗ
. . .  about 6 hours ago
ਰਾਏਪੁਰ, 15 ਨਵੰਬਰ - ਛੱਤੀਸਗੜ੍ਹ ਦੇ ਦੋਰਨਾਪਾਲ 'ਚ ਅੱਜ ਨਕਸਲੀਆਂ ਨੇ ਪ੍ਰਧਾਨ ਮੰਤਰੀ ਸੜਕ ਰੋਜ਼ਗਾਰ ਯੋਜਨਾ ਤਹਿਤ ਕੰਮ ਕਰ ਰਹੇ ਠੇਕੇਦਾਰ ਦਾ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਨਕਸਲੀਆਂ ਨੇ ਸੜਕ ਨਿਰਮਾਣ 'ਚ ਇਸਤੇਮਾਲ ਕੀਤੇ ਜਾਣ ਵਾਲੇ ਉਸ ਦੇ ਸੱਤ ਵਾਹਨਾਂ ਨੂੰ ਵੀ ਅੱਗ .....
1 ਦਸੰਬਰ ਨੂੰ ਮਰਾਠਾ ਰਾਖਵਾਂਕਰਨ ਦਾ ਐਲਾਨ ਕਰ ਸਕਦੀ ਹੈ ਸਰਕਾਰ
. . .  about 6 hours ago
ਮੁੰਬਈ, 15 ਨਵੰਬਰ- ਅਹਿਮਦਾਬਾਦ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਤੋਂ ਉਨ੍ਹਾਂ ਨੂੰ ਮਰਾਠਾ ਰਾਖਵਾਂਕਰਨ 'ਤੇ ਰਿਪੋਰਟ ਮਿਲ ਗਈ ਹੈ। ਇਸ ਰਿਪੋਰਟ ਤੋਂ ਬਾਅਦ ਮਰਾਠਿਆਂ ਨੂੰ ਰਾਖਵਾਂਕਰਨ ਮਿਲਣ ਦਾ ਰਸਤਾ ਸਾਫ਼ ਹੋ....
ਪੰਜਾਬ ਜਲ ਸਪਲਾਈ ਵਰਕਰਾਂ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਮਲੇਰਕੋਟਲਾ ਵਿਖੇ ਧਰਨਾ
. . .  about 7 hours ago
ਨਾਭਾ ਵਿਖੇ ਬੈਂਕ ਲੁੱਟਣ ਵਾਲੇ ਦੋਸ਼ੀਆਂ ਬਾਰੇ ਪੁਲਿਸ ਨੇ ਕੀਤੇ ਕਈ ਵੱਡੇ ਖ਼ੁਲਾਸੇ
. . .  about 7 hours ago
ਵਿਆਪਮ ਘੋਟਾਲੇ ਦਾ ਦੋਸ਼ੀ ਰਾਕੇਸ਼ ਨਰਗਾਵੇ ਗ੍ਰਿਫ਼ਤਾਰ
. . .  about 8 hours ago
ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਉਪ ਰਜਿਸਟਰਾਰ ਤੇ ਇੰਸਪੈਕਟਰ ਮੁਅੱਤਲ - ਰੰਧਾਵਾ
. . .  about 8 hours ago
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਨਹੀਂ ਜਾ ਸਕਦੀ ਸਰਕਾਰ - ਪਿਨਾਰਾਈ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ

ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

ਪਹਿਲਾਂ 13 ਦਿਨ ਫਿਰ 13 ਮਹੀਨੇ ਤੇ ਫਿਰ ਪੂਰਾ ਸਮਾਂ ਪ੍ਰਧਾਨ ਮੰਤਰੀ ਬਣੇ ਰਹੇ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਏਮਜ਼ 'ਚ 93 ਸਾਲ ਦੀ ਉਮਰ ਵਿਚ ਲਿਆ ਆਖ਼ਰੀ ਸਾਹ-ਅੰਤਿਮ ਸੰਸਕਾਰ ਅੱਜ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਅਡਵਾਨੀ, ਮਨਮੋਹਨ ਸਿੰਘ, ਰਾਹੁਲ ਤੇ ਦੇਸ਼ ਭਰ ਦੇ ...

ਪੂਰੀ ਖ਼ਬਰ »

ਵਾਜਪਾਈ ਪਿਤਾ ਸਮਾਨ ਸਨ-ਮੋਦੀ

ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਮੇਰੇ ਪਿਤਾ ਸਮਾਨ ਸਨ | ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੈਦਾ ਹੋਏ ...

ਪੂਰੀ ਖ਼ਬਰ »

ਸੱਚੇ ਭਾਰਤੀ ਰਾਜਨੇਤਾ ਸਨ-ਰਾਸ਼ਟਰਪਤੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਉਹ ਸੱਚੇ ਅਰਥਾਂ 'ਚ ਇਕ ਭਾਰਤੀ ਰਾਜਨੇਤਾ ਸਨ¢ ਕੋਵਿੰਦ ਨੇ ਕਿਹਾ ਕਿ ਇਕ ਵੱਡੇ ਕੱਦ ਵਾਲੇ ਭੱਦਰ ਪੁਰਸ਼ ਵਜੋਂ ਉਨ੍ਹਾਂ ਦੀ ਘਾਟ ...

ਪੂਰੀ ਖ਼ਬਰ »

ਸਭ ਤੋਂ ਕਰੀਬੀ ਦੋਸਤ ਦੀ ਘਾਟ ਰੜਕਦੀ ਰਹੇਗੀ-ਅਡਵਾਨੀ

ਭਾਜਪਾ ਦੇ ਸੀਨੀਅਰ ਨੇਤਾ ਐਲ. ਕੇ. ਅਡਵਾਨੀ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਨੇਤਾਵਾਂ ਵਿਚੋਂ ਇਕ ਦੱਸਿਆ ਅਤੇ ਕਿਹਾ ਕਿ ਉਹ ਪਿਛਲੇ 65 ਸਾਲਾਂ ਤੋਂ ਉਨਾਂ ਦੇ ਸਭ ਤੋਂ ਨੇੜਲੇ ਮਿੱਤਰ ਸਨ ...

ਪੂਰੀ ਖ਼ਬਰ »

ਕੱਦਾਵਰ ਸ਼ਖਸੀਅਤ ਸਨ-ਕੈਪਟਨ

ਪੰਜਾਬ 'ਚ ਅੱਜ ਛੁੱਟੀ ਚੰਡੀਗੜ੍ਹ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਕੱਦਾਵਰ ਸ਼ਖ਼ਸੀਅਤ ਕਰਾਰ ਦਿੰਦਿਆਂ ਕਿਹਾ ਕਿ ਉਹ ਨੌਜਵਾਨ ਸਿਆਸਤਦਾਨਾਂ ਨੂੰ ...

ਪੂਰੀ ਖ਼ਬਰ »

ਮਹਾਨ ਸਿਆਸਤਦਾਨ ਸਨ-ਬਾਦਲ

ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੰੂ ਦੁਨੀਆ ਦੇ ਸਭ ਤੋਂ ਮਹਾਨ ਸਿਆਸਤਦਾਨਾਂ ਵਿਚੋਂ ਇਕ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਵਾਜਪਾਈ ਸਭ ਤੋਂ ਵੱਡੇ ਭਾਰਤੀ ਸਿਆਸਤਦਾਨ ਸਨ, ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 24 ਤੋਂ ਪੰਜਾਬ ਮੰਤਰੀ ਮੰਡਲ ਵਲੋਂ ਬਲਰਾਮਜੀ ਦਾਸ ਟੰਡਨ ਨੂੰ ਸ਼ਰਧਾਂਜਲੀ

ਖਪਤਕਾਰ ਫੋਰਮਾਂ ਲਈ ਮਾਡਲ ਨਿਯਮਾਂ ਨੂੰ ਪ੍ਰਵਾਨਗੀ ਚੰਡੀਗੜ੍ਹ, 16 ਅਗਸਤ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਵਲੋਂ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 24 ਅਗਸਤ ...

ਪੂਰੀ ਖ਼ਬਰ »

ਬਾਘਾ ਪੁਰਾਣਾ, ਦੇਵੀਗੜ੍ਹ ਤੇ ਸੰਗਰੂਰ 'ਚ ਵੱਡੀ ਮਾਤਰਾ ਵਿਚ ਨਕਲੀ ਦੁੱਧ, ਪਨੀਰ, ਦੇਸੀ ਘਿਓ ਬਰਾਮਦ

ਬਾਘਾ ਪੁਰਾਣਾ, ਦੇਵੀਗੜ੍ਹ, 16 ਅਗਸਤ (ਬਲਰਾਜ ਸਿੰਗਲਾ, ਮੁਖਤਿਆਰ ਸਿੰਘ)-ਅੱਜ ਖ਼ੁਰਾਕ ਸੁਰੱਖਿਆ ਟੀਮਾਂ ਨੇ ਪੁਲਿਸ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕਰਦਿਆਂ ਨਕਲੀ ਅਤੇ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਛਾਪੇਮਾਰੀ ...

ਪੂਰੀ ਖ਼ਬਰ »

ਪਾਕਿਸਤਾਨ 'ਚ 5 ਹਿੰਦੂ ਨਾਬਾਲਗ ਕੁੜੀਆਂ ਤੇ ਇਕ ਵਿਆਹੁਤਾ ਅਗਵਾ

ਅੰਮਿ੍ਤਸਰ, 16 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਆਜ਼ਾਦੀ ਦਿਹਾੜੇ ਮੌਕੇ 5 ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਸਮੇਤ ਇਕ ਵਿਆਹੁਤਾ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਕਰਾਚੀ ਸ਼ਹਿਰ ਦੇ ਸਵਾਮੀ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹਦੀ ਸਥਿਤੀ ਗੰਭੀਰ30 ਹੋਰ ਮੌਤਾਂ

ਤਿਰੁਵਨੰਤਪੁਰਮ, 16 ਅਗਸਤ (ਏਜੰਸੀ)-ਕੇਰਲ 'ਚ ਬਾਰਿਸ਼ ਅਤੇ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ, ਇਕੱਲੇ ਵੀਰਵਾਰ ਨੂੰ ਹੀ ਹੜ੍ਹਾਂ ਨਾਲ ਸਬੰਧਿਤ ਘਟਨਾਵਾਂ 'ਚ 30 ਵਿਅਕਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ, ਜਦਕਿ ਭਾਰੀ ਮੀਂਹ ਪੈਣ ਕਾਰਨ ਸੂਬੇ ਦੇ ਕਈ ਹਿੱਸਿਆ 'ਚ ਜਨਤਕ ...

ਪੂਰੀ ਖ਼ਬਰ »

ਕਾਬੁਲ 'ਚ ਟਿਊਸ਼ਨ ਕੇਂਦਰ 'ਤੇ ਆਤਮਘਾਤੀ ਹਮਲਾ-48 ਮੌਤਾਂ

ਕਾਬੁਲ, 16 ਅਗਸਤ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਟਿਊਸ਼ਨ ਕੇਂਦਰ 'ਤੇ ਹੋਏ ਆਤਮਘਾਤੀ ਬੰਬ ਹਮਲੇ 'ਚ 48 ਵਿਦਿਆਰਥੀ ਮਾਰੇ ਗਏ ਤੇ ਸੈਂਕੜੇ ਹੋਰ ਜ਼ਖ਼ਮੀ ਹੋ ਗਏ | ਪੁਲਿਸ ਦੇ ਬੁਲਾਰੇ ਹਸ਼ਮਤ ਸਤਾਨਿਕਜ਼ੀਆ ਨੇ ਦੱਸਿਆ ਕਿ ਆਤਮਘਾਤੀ ਬੰਬ ਹਮਲਾਵਰ ਨੇ ਟਿਊਸ਼ਨ ਕੇਂਦਰ 'ਚ ਦਾਖਲ ਹੋ ਕੇ ਉਸ ਸਮੇਂ ਆਪਣੇ ਆਪ ਨੂੰ ਉਡਾ ਲਿਆ ਜਦੋਂ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਸੀ | ਮਰਨ ਵਾਲਿਆਂ 'ਚੋਂ ਬਹੁਤੇ ਕਿਸ਼ੋਰ ਉਮਰ ਦੇ ਬੱਚੇ ਸਨ ਜੋ ਯੂਨੀਵਰਸਿਟੀ ਦੀ ਦਾਖਲਾ ਪ੍ਰੀਖਿਆ ਦੀ ਤਿਆਰੀ ਲਈ ਟਿਊਸ਼ਨ ਦੀਆਂ ਵਾਧੂ ਕਲਾਸਾਂ ਲਗਾ ਰਹੇ ਸਨ | ਤਾਲਿਬਾਨ ਅੱਤਵਾਦੀਆਂ ਨੇ ਸ਼ੀਆ ਮੁਸਲਿਮ ਇਲਾਕੇ 'ਚ ਹੋਏ ਇਸ ਹਮਲੇ 'ਚ ਆਪਣੀ ਸ਼ਮੂਲੀਅਤ ਹੋਣ ਤੋਂ ਇਨਕਾਰ ਕੀਤਾ ਹੈ | ਦੱਸਣਯੋਗ ਹੈ ਕਿ ਅਫਗਾਨਿਸਤਾਨ 'ਚ ਬਹੁਗਿਣਤੀ ਸੁੰਨੀ ਭਾਈਚਾਰੇ ਨਾਲ ਸਬੰਧਿਤ ਕੱਟੜਪੰਥੀ ਅੱਤਵਾਦੀਆਂ ਵਲੋਂ ਅਕਸਰ ਹੀ ਸ਼ੀਆ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ | ਇਸ ਦੌਰਾਨ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ.) ਨੇ ਆਮਾਕ ਨਿਊਜ਼ ਏਜੰਸੀ ਨੂੰ ਅੱਜ ਪੋਸਟ ਕਰ ਕੇ ਟਿਊਸ਼ਨ ਕੇਂਦਰ 'ਤੇ ਹੋਏ ਆਤਮਘਾਤੀ ਬੰਬ ਹਮਲੇ ਦੀ ਜ਼ਿੰਮੇਵਾਰੀ ਲੈ ਲਈ ਹੈ | ਆਈ.ਐਸ. ਨੇ ਦਾਅਵਾ ਕੀਤਾ ਹੈ ਕਿ ਉਸ ਦੇ ਆਤਮਘਾਤੀ ਹਮਲਾਵਰ ਅਬਦੁਲ ਰੌਉਫ ਅਲ-ਖੋਰਸਾਨੀ ਨੇ ਦਰਜ਼ਨਾਂ ਵਿਦਿਆਰਥੀਆਂ ਨੂੰ ਹਲਾਕ ਤੇ ਸੈਂਕੜੇ ਹੋਰਾਂ ਨੂੰ ਜ਼ਖ਼ਮੀ ਕਰ ਕੇ ਸ਼ਹੀਦੀ ਪ੍ਰਾਪਤ ਕੀਤੀ ਹੈ | ਬੀਤੇ ਦਿਨ ਹੋਏ ਟਿਊਸ਼ਨ ਕੇਂਦਰ 'ਤੇ ਹੋਏ ਆਤਮਘਾਤੀ ਬੰਬ ਹਮਲੇ ਤੋਂ ਬਾਅਦ ਅੱਜ ਸਵੇਰੇ ਕੁਝ ਬੰਦੂਕਧਾਰੀ ਹਮਲਾਵਰਾਂ ਵਲੋਂ ਕਾਬੁਲ 'ਚ ਰਾਸ਼ਟਰੀ ਸੁਰੱਖਿਆ ਡਾਇਰੈਕਟੋਰੇਟ ਦੇ ਇੰਟੈਲੀਜੈਂਸ ਟ੍ਰੇਨਿੰਗ ਸੈਂਟਰ 'ਤੇ ਹਮਲਾ ਕੀਤਾ ਗਿਆ ਹੈ | ਕਾਬੁਲ ਪੁਲਿਸ ਦੇ ਬੁਲਾਰੇ ਨੇ ਇਸ ਹਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਫਗਾਨ ਸੁਰੱਖਿਆ ਬਲਾਂ ਤੇ ਹਮਲਾਵਰਾਂ ਵਿਚਾਲੇ ਝੜਪਾਂ ਜਾਰੀ ਹਨ | ਇਸ ਹਮਲੇ ਲਈ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ |


ਖ਼ਬਰ ਸ਼ੇਅਰ ਕਰੋ

ਗਊ ਚੋਰੀ ਦੇ ਸ਼ੱਕ 'ਚ ਇਕ ਨੂੰ ਕੁੱਟ-ਕੁੱਟ ਮਾਰਿਆ

ਗੁਹਾਟੀ, 16 ਅਗਸਤ (ਏਜੰਸੀ)-ਅਸਮ ਦੇ ਬਿਸਵਾਨਾਥ ਜ਼ਿਲ੍ਹੇ 'ਚ ਗਊ ਚੋਰ ਸਮਝ ਕੇ ਭੀੜ ਨੇ ਚਾਰ ਵਿਅਕਤੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਜ਼ਖ਼ਮੀ ਹੋ ਗਏ¢ ਪੁਲਿਸ ਅਨੁਸਾਰ ਇਹ ਘਟਨਾ ਡਿਪਲੂੰਗਾ ਟੀ ਅਸਟੇਟ 'ਚ ...

ਪੂਰੀ ਖ਼ਬਰ »

ਲਾਲ ਕਿਲ੍ਹੇ ਤੋਂ ਮੋਦੀ ਨੇ ਗਿਣਾਈਆਂ ਸਰਕਾਰ ਦੀਆਂ ਉਪਲਬਧੀਆਂ

ਨਵੀਂ ਦਿੱਲੀ, 16 ਅਗਸਤ (ਜਗਤਾਰ ਸਿੰਘ)-ਸੁਤੰਤਰਤਾ ਦਿਹਾੜੇ ਦੀ 72ਵੀਂ ਵਰੇ੍ਹਗੰਢ ਮੌਕੇ ਲਾਲ ਕਿਲੇ੍ਹ ਤੋਂ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ਼ ਐਨ.ਡੀ.ਏ. ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਬਲਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਅਮਰੀਕਾ, ਰੂਸ ਤੇ ਜਾਪਾਨ ਵਲੋਂ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਅਮਰੀਕਾ, ਰੂਸ ਅਤੇ ਜਾਪਾਨ ਨੇ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇੱਥੇ ਅਮਰੀਕੀ ਦੂਤਾਵਾਸ ਵਲੋਂ ਜਾਰੀ ਆਪਣੇ ਬਿਆਨ 'ਚ ਕਿਹਾ ਗਿਆ ਕਿ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ 'ਚ ਉਨ੍ਹਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX