ਤਾਜਾ ਖ਼ਬਰਾਂ


ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  36 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  47 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 1 hour ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 2 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 5 hours ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਤੇ ਆਸ-ਪਾਸ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ

 ਬਟਾਲਾ, 16 ਅਗਸਤ (ਕਾਹਲੋਂ)-ਦੇਸ਼ ਦੀ ਆਜ਼ਾਦੀ ਦਾ 72ਵਾਂ ਅਜ਼ਾਦੀ ਦਿਵਸ ਬਟਾਲਾ ਵਿਖੇ ਪੂਰੇ ਉਤਸ਼ਾਹ ਤੇ ਚਾਵਾਂ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਕਰਵਾਏ ਗਏ ਤਹਿਸੀਲ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਕੈਬਨਿਟ ਮੰਤਰੀ ਸਿੱਧੂ ਨੇ ਲਹਿਰਾਇਆ ਝੰਡਾ

 ਗੁਰਦਾਸਪੁਰ, 16 ਅਗਸਤ (ਆਰਿਫ਼)-ਸਥਾਨਕ ਸ਼ਹੀਦ ਲੈਫ. ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਵਲੋਂ ਰਾਸ਼ਟਰੀ ...

ਪੂਰੀ ਖ਼ਬਰ »

ਰਾਵੀ 'ਚ ਪਾਣੀ ਦੇ ਵਧਦੇ ਪੱਧਰ ਸਬੰਧੀ ਨਾਇਬ ਤਹਿਸੀਲਦਾਰ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ

ਕਲਾਨੌਰ, 16 ਅਗਸਤ (ਪੁਰੇਵਾਲ)-ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓ ਗੁਜਰਦੇ ਦਰਿਆ ਰਾਵੀ 'ਚ ਬਰਸਾਤਾਂ ਦੌਰਾਨ ਪਾਣੀ ਦੇ ਪੱਧਰ ਵਧਣ ਸਬੰਧੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਚੰਦੂਵਡਾਲਾ, ਰੋਸਾ, ਕਮਾਲਪੁਰ ਆਦਿ 'ਚ ਐਸ.ਡੀ.ਐਮ. ਕਲਾਨੌਰ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ

ਫਤਹਿਗੜ੍ਹ ਚੂੜੀਆਂ, 16 ਅਗਸਤ (ਐਮ.ਐਸ. ਫੁੱਲ)-ਬੀ.ਡੀ.ਪੀ.ਓ. ਦਫ਼ਤਰ ਫਤਹਿਗੜ੍ਹ ਚੂੜੀਆਂ ਵਿਖੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਮਨਰੇਗਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਦਫ਼ਤਰ ਦਾ ਘਿਰਾਓ ਕਰਕੇ ਬੀ.ਡੀ.ਪੀ.ਓ. ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਵੱਖ-ਵੱਖ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਵਲੋਂ ਖੁਦਕੁਸ਼ੀ

ਡੇਰਾ ਬਾਬਾ ਨਾਨਕ, 16 ਅਗਸਤ (ਮਾਂਗਟ, ਸ਼ਰਮਾ)-ਨਜ਼ਦੀਕੀ ਪਿੰਡ ਬਹਿਲੋਲਪੁਰ ਵਿਖੇ ਸਹੁਰਾ ਪਰਿਵਾਰ ਤੋਂ ਦੁਖੀ ਇਕ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਦਲਜੀਤ ਕੌਰ (35) ਦੇ ਪਿਤਾ ...

ਪੂਰੀ ਖ਼ਬਰ »

ਭਿ੍ਸ਼ਟ ਸਿਆਸਤਦਾਨਾਂ ਦੀ ਬਦੌਲਤ ਨਹੀਂ ਹੋ ਸਕੇ ਸ਼ਹੀਦਾਂ ਦੇ ਸੁਪਨੇ ਸਾਕਾਰ-ਛੋਟੇਪੁਰ

ਬਟਾਲਾ, 16 ਅਗਸਤ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੱੁਚਾ ਸਿੰਘ ਛੋਟੇਪੁਰ ਵਲੋਂ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਪੰਜਾਬ ਭਰ 'ਚ ਸ਼ੁਰੂ ਕੀਤੀਆਂ ਮੀਟਿੰਗਾਂ ਦੇ ਸਿਲਸਿਲੇ ਤਹਿਤ ਤਾਜ ਪੈਲੇਸ ਬਟਾਲਾ ਵਿਖੇ ਹਲਕਾ ਬਟਾਲਾ ਨਾਲ ਸਬੰਧਿਤ ਪਾਰਟੀ ਵਰਕਰਾਂ ਦੀ ...

ਪੂਰੀ ਖ਼ਬਰ »

ਮੈਥ ਅਧਿਆਪਕ ਦਤਵਿੰਦਰ ਸਿੰਘ ਭੁੰਬਲੀ ਦਾ ਵਿਸ਼ੇਸ਼ ਸਨਮਾਨ

ਬਟਾਲਾ, 16 ਅਗਸਤ (ਕਾਹਲੋਂ)-ਸ.ਸ.ਸ.ਸ. ਕਲੇਰ ਕਲਾਂ ਦੇ ਸੀਨੀ. ਮੈਥ ਅਧਿਆਪਕ ਦਤਵਿੰਦਰ ਸਿੰਘ ਭੁੰਬਲੀ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਤੇ ਜ਼ਿਲ੍ਹਾ ਡੀ.ਜੀ.ਐਸ.ਈ. ਦੀ ਟੀਮ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਉਨ੍ਹਾਂ ਦਾ ਇਹ ਸਨਮਾਨ ਬੋਰਡ ਦੀਆਂ ਜਮਾਤਾਂ ਦੇ ...

ਪੂਰੀ ਖ਼ਬਰ »

ਬਟਾਲਾ ਤੇ ਆਸ-ਪਾਸ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ

ਬਟਾਲਾ, 16 ਅਗਸਤ (ਕਾਹਲੋਂ)-ਦੇਸ਼ ਦੀ ਆਜ਼ਾਦੀ ਦਾ 72ਵਾਂ ਅਜ਼ਾਦੀ ਦਿਵਸ ਬਟਾਲਾ ਵਿਖੇ ਪੂਰੇ ਉਤਸ਼ਾਹ ਤੇ ਚਾਵਾਂ ਨਾਲ ਮਨਾਇਆ ਗਿਆ | ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਕਰਵਾਏ ਗਏ ਤਹਿਸੀਲ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਜਾਗਰੂਕ ਕੀਤਾ

ਬਟਾਲਾ, 16 ਅਗਸਤ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਸੀ.ਬੀ.ਐਸ.ਈ. ਵਲੋਂ ਚਲਾਏ ਜਾ ਰਹੇ ਪ੍ਰੋਗਰਾਮ 'ਸੇਵਾ' ਦੇ ਅੰਤਰਰਾਤ ਨੌਵੀਂ 'ਡੀ' ਜਮਾਤ ਦੇ ਵਿਦਿਆਰਥੀਆਂ ਨੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਆਜ਼ਾਦੀ ਦਿਵਸ ਮਨਾਇਆ

ਬਟਾਲਾ, 16 ਅਗਸਤ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਸਹਿਯੋਗ ਨਾਲ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਦੇਸ਼ ਭਗਤੀ ...

ਪੂਰੀ ਖ਼ਬਰ »

ਸੁਖਪਾਲ ਖਹਿਰਾ 25 ਨੂੰ ਗੁਰਦਾਸਪੁਰ ਵਿਖੇ ਰੈਲੀ ਕਰਨਗੇ-ਖੁਸ਼ਹਾਲਪੁਰ

ਬਟਾਲਾ, 16 ਅਗਸਤ (ਕਾਹਲੋਂ)-ਆਮ ਆਦਮੀ ਪਾਰਟੀ ਦੀ ਪ੍ਰਭਾਵਸ਼ਾਲੀ ਮੀਟਿੰਗ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਦੀ ਅਗਵਾਈ 'ਚ ਬਟਾਲਾ ਵਿਖੇ ਹੋਈ, ਜਿਸ 'ਚ ਵੱਖ-ਵੱਖ ਹਲਕਿਆਂ ਤੋਂ ਵਲੰਟੀਅਰਾਂ ਨੇ ਹਿੱਸਾ ਲਿਆ | ਮੀਟਿੰਗ 'ਚ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਨੇ ਵਲੰਟੀਅਰਾਂ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਮੀਰ ਸਿੰਘ ਚਿੱਬ ਦੀ ਯਾਦ 'ਚ ਸ਼ਹੀਦੀ ਦਿਵਸ ਮਨਾਇਆ

ਕਾਹਨੂੰਵਾਨ, 16 ਅਗਸਤ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਚਿੱਬ ਦੇ ਵਸਨੀਕ ਅਜ਼ਾਦੀ ਘੁਲਾਟੀਏ ਮੀਰ ਸਿੰਘ ਚਿੱਬ ਦੀ ਸਾਲਾਨਾ ਨਿੱਘੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਸ਼ਹੀਦ ਦੇ ਨਾਂਅ 'ਤੇ ਪਿੰਡ 'ਚ ਬਣੇ ਸ਼ਹੀਦੀ ਯਾਦਗਰ ਗੇਟ 'ਤੇ ਤਿਰੰਗਾ ਝੰਡਾ ਚੜਾ ...

ਪੂਰੀ ਖ਼ਬਰ »

ਛੇੜਛਾੜ ਦਾ ਵਿਰੋਧ ਕਰਨ ਵਾਲੀ ਔਰਤ ਨੰੂ ਗੋਲੀ ਮਾਰਨ ਵਾਲੇ ਨੰੂ ਉਮਰ ਕੈਦ, ਦੋ ਬਰੀ

ਗੁਰਦਾਸਪੁਰ, 16 ਅਗਸਤ (ਗੁਰਪ੍ਰਤਾਪ ਸਿੰਘ)-ਬਟਾਲਾ ਸ਼ਹਿਰ ਦੇ ਇਕ ਨਿੱਜੀ ਪੈਲੇਸ 'ਚ ਸਾਲ 2016 'ਚ ਛੇੜਛਾੜ ਦਾ ਵਿਰੋਧ ਕਰਨ ਵਾਲੀ ਔਰਤ ਨੰੂ ਗੋਲੀ ਮਾਰ ਕੇ ਮਾਰਨ ਵਾਲੇ ਵਿਅਕਤੀ ਪਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਡੱਲਾ ਨੰੂ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਭਰੋਸਾ ਮਿਲਣ 'ਤੇ ਮਰਨ ਵਰਤ ਸਮਾਪਤ

ਸ੍ਰੀ ਹਰਿਗੋਬਿੰਦਪੁਰ, 16 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਾਸਲ ਦਫ਼ਤਰ ਨਜ਼ਦੀਕ ਚੌਕ 'ਚ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਵਾਸੀ ਜਸਪਾਲ ਚੰਦਨ, ਗੋਲਡੀ ਸ਼ਰਮਾ ਵਲੋਂ ਆਪਣੇ ਸਮਰਥਕਾਂ ਨਾਲ ਸ਼ਹਿਰ ਨਜ਼ਦੀਕ ਚੱਲ ਰਹੇ ਹੱਡਾਰੋੜੀ ਨੂੰ ਬੰਦ ...

ਪੂਰੀ ਖ਼ਬਰ »

ਨੌਜਵਾਨ ਕਲੱਬ ਸ਼ੇਰੇ ਪੰਜਾਬ ਮਚਰਾਏ ਵਲੋਂ ਨੇ ਲਗਾਏ

ਸ੍ਰੀ ਹਰਿਗੋਬਿੰਦਪੁਰ, 16 ਅਗਸਤ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਨੌਜਵਾਨ ਸ਼ੇਰ-ਏ-ਪੰਜਾਬ ਕਲੱਬ ਮਚਰਾਏ ਦੇ ਨੌਜਵਾਨਾਂ ਵਲੋਂ ਪਿੰਡ ਦੇ ਪਤਵੰਤਿਆਂ ਨੂੰ ਨਾਲ ਲੈ ਕੇ ਪਿੰਡ ਦੇ ਆਲੇ-ਦੁਆਲੇ ਚੌਗਿਰਦੇ 'ਚ ਤਕਰੀਬਨ 200 ਦੇ ਕਰੀਬ ਵੱਖ-ਵੱਖ ...

ਪੂਰੀ ਖ਼ਬਰ »

ਛੱਤ ਡਿੱਗਣ ਨਾਲ ਜ਼ਖ਼ਮੀ ਹੋਏ ਮਜ਼ਦੂਰ ਦੀ ਮੌਤ

ਦੀਨਾਨਗਰ, 16 ਅਗਸਤ (ਸ਼ਰਮਾ/ਸੋਢੀ)-ਬੀਤੇ ਦਿਨੀਂ ਮੀਂਹ ਕਾਰਨ ਕਮਰੇ ਦੀ ਖਸਤਾ ਹਾਲਤ ਛੱਤ ਦੇ ਡਿੱਗਣ ਨਾਲ ਜ਼ਖ਼ਮੀ ਹੋਏ ਆਵਾਂਖਾ ਸਬਜ਼ੀ ਮੰਡੀ ਦੇ ਨਜ਼ਦੀਕ ਕਾਲੋਨੀ ਦੇ ਨਿਵਾਸੀ ਮਜ਼ਦੂਰ ਭਾਰਤ ਭੂਸ਼ਨ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਦੇ ਪਰਿਵਾਰਕ ...

ਪੂਰੀ ਖ਼ਬਰ »

ਫਤਹਿਜੰਗ ਸਿੰਘ ਬਾਜਵਾ ਨੇ ਕਾਹਨੂੰਵਾਨ ਵਿਖੇ ਝੰਡਾ ਲਹਿਰਾਇਆ

ਕਾਹਨੂੰਵਾਨ, 16 ਅਗਸਤ (ਹਰਜਿੰਦਰ ਸਿੰਘ ਜੱਜ)-ਸਥਾਨਕ ਸੀਨੀਅਰ ਸੈਕੰ: ਸਕੂਲ ਲੜਕੇ ਕਾਹਨੂੰਵਾਨ ਵਿਖੇ ਪਿ੍ੰ: ਬਲਜਿੰਦਰ ਕੌਰ ਦੀ ਦੇਖ-ਰੇਖ ਹੇਠ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਕਾਦੀਆਂ ਦੇ ਵਿਧਾਇਕ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚੱਲਦਿਆਂ ਪਤਨੀ ਦਾ ਕਤਲ ਕਰਨ ਵਾਲਾ ਪਤੀ ਗਿ੍ਫ਼ਤਾਰ

ਕੋਟਲੀ ਸੂਰਤ ਮੱਲ੍ਹੀ/ਧਿਆਨਪੁਰ, 16 ਅਗਸਤ (ਨਾਗਰਾ, ਰਿਆੜ)-ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਬਸੰਤਕੋਟ 'ਚ ਬੀਤੀ 8 ਅਗਸਤ ਨੂੰ ਘਰੇਲੂ ਕਲੇਸ਼ ਦੇ ਚਲਦਿਆਂ ਗੋਲੀਆਂ ਮਾਰ ਕੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਤੀ ਨੂੰ ਪੁਲਿਸ ਵਲੋਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਹਲਕੇ ਲਈ ਅਹਿਮ ਯਤਨ ਜਾਰੀ- ਚੇਅ: ਰੰਧਾਵਾ

ਬਟਾਲਾ, 16 ਅਗਸਤ (ਕਾਹਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਜਿੱਥੇ ਸਮੁੱਚੇ ਪੰਜਾਬ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਉੱਥੇ ਉਨ੍ਹਾਂ ਵਲੋਂ ਆਪਣੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਲਈ ਵੀ ਅਹਿਮ ਯਤਨ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

ਪੁਰਾਣਾ ਸ਼ਾਲਾ, 16 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਸਥਾਨਕ ਕਸਬੇ ਦੇ ਮੁੱਖ ਬਾਜ਼ਾਰ ਅੰਦਰ ਮੁਕੇਰੀਆਂ ਮੁੱਖ ਮਾਰਗ ਤਰਫ਼ੋਂ ਬਾਜ਼ਾਰ ਦੇ ਚੌਕ ਵੱਲ ਪੈਦਲ ਚੱਲਦੇ ਆ ਰਹੇ ਇਕ ਕਰੀਬ 70 ਸਾਲਾ ਵਿਅਕਤੀ ਨੰੂ ਤੇਜ਼ ਰਫ਼ਤਾਰ ਆ ਰਹੇ ਕਿਸੇ ਅਣਪਛਾਤੇ ਵਾਹਨ ਵਲੋਂ ਫ਼ੇਟ ਮਾਰ ...

ਪੂਰੀ ਖ਼ਬਰ »

ਸ਼ੋ੍ਰ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕੱਲ੍ਹ-ਘੁੰਮਣ

ਬਟਾਲਾ, 16 ਅਗਸਤ (ਕਾਹਲੋਂ)-ਅੱਜ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਾਣੀਕੇ ਦੇ ...

ਪੂਰੀ ਖ਼ਬਰ »

ਬੱਬੇਹਾਲੀ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਕਾਲੀ ਦਲ ਦੇ ਢਾਂਚੇ ਦੀ ਪਹਿਲੀ ਸੂਚੀ ਜਾਰੀ

ਗੁਰਦਾਸਪੁਰ, 16 ਅਗਸਤ (ਆਰਿਫ਼)-ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਢਾਂਚੇ ਦੀ ਪਹਿਲੀ ਸੂਚੀ ਜਾਰੀ ਕਰਦੇ ਹੋਏ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ | ਜਿਸ ...

ਪੂਰੀ ਖ਼ਬਰ »

ਔਲਖ ਨਸ਼ਾ ਵਿਰੋਧੀ ਰੋਡ ਮਾਰਚ 'ਚ ਸੈਂਕੜੇ ਸਾਥੀਆਂ ਸਮੇਤ ਹੋਏ ਸ਼ਾਮਿਲ

ਹਰਚੋਵਾਲ, 16 ਅਗਸਤ (ਰਣਜੋਧ ਸਿੰਘ ਭਾਮ)-ਫਤਹਿਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ ਤੇ ਸ: ਬਲਵਿੰਦਰ ਸਿੰਘ ਲਾਡੀ ਵਿਧਾਇਕ ਸ੍ਰੀ ਹਰਗੋਬਿੰਦਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 15 ਅਗਸਤ ਨੂੰ ਅਜ਼ਾਾਦੀ ਦਿਵਸ ਮੌਕੇ ਹਲਕੇ ਵਿਚ ਯੂਥ ਆਗੂ ਹਰਵਿੰਦਰ ਸਿੰਘ ਹੈਰੀ ਅਤੇ ਹਲਕਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦਾਲਮ 'ਚ ਵਿਗਿਆਨ ਮੇਲਾ ਲਗਾਇਆ

ਬਟਾਲਾ, 16 ਅਗਸਤ (ਕਾਹਲੋਂ)-ਸਰਕਾਰੀ ਹਾਈ ਸਕੂਲ ਦਾਲਮ ਬਲਾਕ ਧਿਆਨਪੁਰ ਵਲੋਂ ਸਕੂਲ ਦੇ ਹੈੱਡਮਾਸਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਇਕ ਰੋਜ਼ਾ ਵਿਗਿਆਨ ਮੇਲਾ ਲਗਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਮੇਲੇ ਲਈ ਤਿਆਰ ਕੀਤੀਆਂ ਗਈਆਂ ਵੱਖ-ਵੱਖ ਵਿਗਿਆਨਕ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ਼ ਸਕੂਲ ਵਿਖੇ ਅਨਮੋਲ ਸਿੰਘ ਹੈੱਡ ਬੁਆਏ ਤੇ ਨਵਪ੍ਰੀਤ ਕੌਰ ਹੈੱਡ ਗਰਲ ਬਣੇ

ਧਾਰੀਵਾਲ, 16 ਅਗਸਤ (ਸਵਰਨ ਸਿੰਘ)-ਇੰਡੀਅਨ ਹੈਰੀਟੇਜ਼ ਪਬਲਿਕ ਸਕੂਲ ਧਾਰੀਵਾਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾਇਰੈਕਟਰ ਡਾ: ਆਰ.ਐਸ. ਸਿੰਘ ਮਾਨ ਦੀ ਅਗਵਾਈ ਹੇਠ ਹੈੱਡ ਗਰਲ ਤੇ ਹੈੱਡ ਬੁਆਏ ਦੀ ਚੋਣ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਫਤਹਿਗੜ੍ਹ ਚੂੜੀਆਂ 16 ਅਗਸਤ (ਬਾਠ, ਫੁੱਲ)-ਫਤਹਿਗੜ੍ਹ ਚੂੜੀਆਂ ਦੇ ਸੰਤ ਫਰਾਂਸਿਸ ਕਾਨਵੈਂਟ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਫਾਦਰ ਪੌਲ ਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਕੂਲ ਦੀ ਪਿ੍ੰਸੀਪਲ ਸਿਸਟਰ ਵਿਲਫੀ ਦੀ ਦੇਖ-ਰੇਖ ਹੇਠ ਸਕੂਲੀ ਬੱਚਿਆਂ ਨਾਲ ਆਜ਼ਾਦੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਦੀਨਾਨਗਰ ਰਿਹਾ ਬੰਦ

ਦੀਨਾਨਗਰ, 16 ਅਗਸਤ (ਸੋਢੀ/ਸ਼ਰਮਾ)-ਐਸ ਸੀ ਐਸ ਟੀ ਐਕਟ 'ਚ ਸੋਧ ਬਿੱਲ ਪੇਸ਼ ਕਰਨ ਤੇ ਜਾਤੀ ਆਧਾਰਿਤ ਰਿਜ਼ਰਵੇਸ਼ਨ ਨੂੰ ਸਮਾਪਤ ਕਰਨ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ 'ਤੇ ਦੀਨਾਨਗਰ ਨਿਵਾਸੀਅ ਾਂ ਨੇ ਆਜ਼ਾਦੀ ਦੇ ਦਿਹਾੜੇ ਦੇ ਮੌਕੇ 'ਤੇ ਆਪਣੀਆਂ ਦੁਕਾਨਾਂ ਤੇ ...

ਪੂਰੀ ਖ਼ਬਰ »

26 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਸੁਜਾਨਪੁਰ, 16 ਅਗਸਤ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਅਸ਼ਵੰਤ ਸਿੰਘ ਦੀ ਅਗਵਾਈ 'ਚ ਇਕ ਵਿਅਕਤੀ ਦੇ ਘਰੋਂ 26 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਉਕਤ ਵਿਅਕਤੀ ਦੀ ਪਹਿਚਾਣ ਗੁਰਨਾਮ ਸਿੰਘ ਵਾਸੀ ਗੁਸਾਈਾਪੁਰ ਦੇ ਰੂਪ ਵਜੋਂ ਹੋਈ ਹੈ | ਥਾਣਾ ...

ਪੂਰੀ ਖ਼ਬਰ »

ਛੱਤ ਡਿੱਗਣ ਨਾਲ ਜ਼ਖ਼ਮੀ ਹੋਏ ਮਜ਼ਦੂਰ ਦੀ ਮੌਤ

ਦੀਨਾਨਗਰ, 16 ਅਗਸਤ (ਸ਼ਰਮਾ/ਸੋਢੀ)-ਬੀਤੇ ਦਿਨੀਂ ਮੀਂਹ ਕਾਰਨ ਕਮਰੇ ਦੀ ਖਸਤਾ ਹਾਲਤ ਛੱਤ ਦੇ ਡਿੱਗਣ ਨਾਲ ਜ਼ਖ਼ਮੀ ਹੋਏ ਆਵਾਂਖਾ ਸਬਜ਼ੀ ਮੰਡੀ ਦੇ ਨਜ਼ਦੀਕ ਕਾਲੋਨੀ ਦੇ ਨਿਵਾਸੀ ਮਜ਼ਦੂਰ ਭਾਰਤ ਭੂਸ਼ਨ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਦੇ ਪਰਿਵਾਰਕ ...

ਪੂਰੀ ਖ਼ਬਰ »

2 ਸਤੰਬਰ ਨੂੰ ਮਨਾਇਆ ਜਾਵੇਗਾ ਜਨਮ ਅਸ਼ਟਮੀ ਦਾ ਤਿਉਹਾਰ

ਪਠਾਨਕੋਟ 16 ਅਗਸਤ (ਸੰਧੂ)-ਸਨਾਤਨ ਧਰਮ ਪਥ ਪ੍ਰੀਸ਼ਦ ਪਠਾਨਕੋਟ ਵਲੋਂ ਪ੍ਰੀਸ਼ਦ ਦੇ ਪ੍ਰਧਾਨ ਸਤੀਸ਼ ਸ਼ਾਸਤਰੀ ਤੇ ਸੰਯੋਜਕ ਪੰਡਿਤ ਰਾਕੇਸ਼ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਾਹਪੁਰ ਚੌਾਕ ਵਿਖੇ ਸਥਿਤ ਸ੍ਰੀ ਬ੍ਰਾਹਮਣ ਸਭਾ ਵਿਖੇ ਵਿਸ਼ਾਲ ਧਰਮ ਸਭਾ ਹੋਈ | ...

ਪੂਰੀ ਖ਼ਬਰ »

ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ

ਪਠਾਨਕੋਟ, 16 ਅਗਸਤ (ਆਰ. ਸਿੰਘ/ਚੌਹਾਨ/ਸੰਧੂ)-ਆਧੁਨਿਕ ਖੇਡ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰ ਦਾ 72ਵਾਂ ਆਜ਼ਾਦੀ ਦਿਵਸ ਦਾ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੇ ਸ੍ਰੀਮਤੀ ਅਰੁਣਾ ਚੌਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ | ਸ੍ਰੀਮਤੀ ਅਰੁਣਾ ਚੌਧਰੀ ਨੇ ਇਸ ਮੌਕੇ ਦੇਸ਼ ਦੀ ਆਜ਼ਾਦੀ ਖ਼ਾਤਰ ਸ਼ਹੀਦ ਹੋਏ ਸ਼ਹੀਦਾਂ, ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਵਿਚੋਂ ਭਿ੍ਸ਼ਟਾਚਾਰ, ਭਰੂਣ ਹੱਤਿਆ, ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਠਾਨਕੋਟ ਵਲੋਂ ਅਪੰਗ ਵਿਅਕਤੀਆਂ ਨੂੰ 8 ਟਰਾਈ ਸਾਈਕਲ, 7 ਵੀਲ੍ਹ-ਚੇਅਰ ਅਤੇ ਲੋੜਵੰਦ ਗ਼ਰੀਬ ਔਰਤਾਂ ਨੂੰ 30 ਸਿਲਾਈ ਮਸ਼ੀਨਾਂ ਵੀ ਵੰਡੀਆਂ | ਉਨ੍ਹਾਂ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ, ਉੱਘੇ ਸਮਾਜ ਸੇਵਕਾਂ, ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਤੇ ਚੰਗੀ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ | ਸ੍ਰੀਮਤੀ ਅਰੁਣਾ ਚੌਧਰੀ ਨੇ ਇਸ ਮੌਕੇ 11 ਕਿਸਾਨਾਂ ਨੂੰ ਦੋ ਲੱਖ ਕਰਜ਼ਾ ਮੁਆਫ਼ੀ ਦੀ ਰਾਹਤ ਪ੍ਰਦਾਨ ਕੀਤੀ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਇਕ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਵਣ ਵਿਭਾਗ ਪਠਾਨਕੋਟ ਵਲੋਂ ਲੋਕਾਂ ਨੂੰ ਮੁਫ਼ਤ ਬੂਟੇ ਵੀ ਵੰਡੇ ਗਏ | ਸਮਾਗਮ ਉਪਰੰਤ ਰਿਲੇਅ ਦੌੜ ਤੇ ਕੁਸ਼ਤੀਆਂ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸਰਬਜੀਤ ਸਿੰਘ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ, ਅਮਿਤ ਵਿਜ ਵਿਧਾਇਕ ਹਲਕਾ ਪਠਾਨਕੋਟ, ਰਾਮਵੀਰ ਡਿਪਟੀ ਕਮਿਸ਼ਨਰ, ਵਿਵੇਕ ਸ਼ੀਲ ਸੋਨੀ ਐੱਸ.ਐੱਸ.ਪੀ, ਡਾ: ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ, ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐੱਸ.ਡੀ.ਐਮ. ਆਦਿ ਹਾਜ਼ਰ ਸਨ |
ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਧੂਮਧਾਮ ਨਾਲ ਮਨਾਇਆ ਸੁਤੰਤਰਤਾ ਦਿਵਸ
ਪਠਾਨਕੋਟ (ਆਰ. ਸਿੰਘ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਪ੍ਰਧਾਨਗੀ ਹੇਠ ਐਵਲਨ ਸੀ. ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਮਨਜੀਤ ਮੱਲ ਦੀ ਅਗਵਾਈ 'ਚ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ ¢ਇਸ ਮੌਕੇ 'ਤੇ ਵਿਦਿਆਰਥਣਾਂ ਨੇ ਗਿੱਧਾ, ਭੰਗੜਾ ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸੁਸਾਇਟੀ ਵਲੋਂ ਆਜ਼ਾਦੀ ਦਿਵਸ ਦੀ ਖ਼ੁਸ਼ੀ 'ਚ ਲੱਡੂ ਵੀ ਵੰਡੇ ਗਏ | ਇਸ ਮੌਕੇ 'ਤੇ ਤਰਲੋਕ ਨੰਦਾ, ਆਰ.ਕੇ. ਖੰਨਾ, ਅਵਤਾਰ ਅਬਰੋਲ, ਰਾਜੀਵ ਖੋਸਲਾ, ਤਰਲੋਕ ਤੇ੍ਰਹਨ, ਕੇਵਲ ਕਿ੍ਸ਼ਨ, ਸਕੂਲ ਦਾ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ |
ਵਪਾਰ ਮੰਡਲ ਪਠਾਨਕੋਟ ਨੇ ਡਾਕਖ਼ਾਨਾ ਚੌਾਕ ਵਿਖੇ ਲਹਿਰਾਇਆ ਕੌਮੀ ਤਿਰੰਗਾ
ਪਠਾਨਕੋਟ (ਆਰ. ਸਿੰਘ/ਚੌਹਾਨ)-ਵਪਾਰ ਮੰਡਲ ਪਠਾਨਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਧਾਨ ਚਾਚਾ ਵੇਦ ਪ੍ਰਕਾਸ਼ ਦੇ ਨਿਰਦੇਸ਼ਾਂ ਅਨੁਸਾਰ ਚੇਅਰਮੈਨ ਭਾਰਤ ਮਹਾਜਨ ਦੀ ਅਗਵਾਈ 'ਚ ਡਾਕਖ਼ਾਨਾ ਚੌਾਕ ਪਠਾਨਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਤੇ ਲੱਡੂ ਵੰਡੇ ਗਏ | ਇਸ ਮੌਕੇ 'ਤੇ ਜਨਰਲ ਸਕੱਤਰ ਅਮਿਤ ਨਈਅਰ, ਕੈਸ਼ੀਅਰ ਰਾਜੇਸ਼ ਪੁਰੀ, ਸੁਨੀਲ ਮਹਾਜਨ, ਐਲ.ਆਰ. ਸੋਢੀ, ਰਮੇਸ਼ ਅਰੋੜਾ, ਰਾਜੇਸ਼ ਸ਼ਰਮਾ, ਮਨੂ ਮਹਾਜਨ, ਨਰਿੰਦਰ ਵਾਲੀਆ, ਵਿਕੀ ਵਰਮਾ, ਸ਼ਾਮ ਮਹਾਜਨ, ਰਾਕੇਸ਼ ਮਹਾਜਨ, ਰਾਮ ਪਾਲ ਭੰਡਾਰੀ, ਰਾਕੇਸ਼ ਵਰਮਾ, ਰਾਜੀਵ ਸੇਠ, ਰਾਜੀਵ ਸਾਂਵਲ, ਕਮਲ ਸ਼ਰਮਾ ਆਦਿ ਹਾਜ਼ਰ ਸਨ |
ਸ੍ਰੀ ਸਾਈਾ ਇੰਸਟੀਚਿਊਟ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ
ਪਠਾਨਕੋਟ (ਚੌਹਾਨ)-72ਵਾਂ ਆਜ਼ਾਦੀ ਦਿਵਸ ਸ੍ਰੀ ਸਾਈਾ ਇੰਸਟੀਚਿਊਟ ਬਧਾਨੀ ਪਠਾਨਕੋਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਰਾਸ਼ਟਰੀ ਝੰਡਾ ਇੰਸਟੀਚਿਊਟ ਦੇ ਡੀ.ਜੀ. ਪ੍ਰੋ: ਸਵਤੰਤਰ ਕੁਮਾਰ ਮੁਰਗਈ ਨੇ ਲਹਿਰਾਇਆ | ਇਸ ਮੌਕੇ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਆ ਤੇ ਵਿਦਿਆਰਥੀਆਂ ਨੇ ਸ਼ਾਨਦਾਰ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਪਿ੍ੰਸੀਪਲ ਵਿਪਨ ਗੁਪਤਾ, ਪਿ੍ੰਸੀਪਲ ਅਨਿਲ ਹੰਸ, ਪਿ੍ੰਸੀਪਲ ਨੰੂਤਨ ਸ਼ਰਮਾ, ਪਿ੍ੰਸੀਪਲ ਰਾਜੇਸ਼ ਗੁਪਤਾ, ਪਿ੍ੰਸੀਪਲ ਮੁਕੇਸ਼ ਗੁਪਤਾ, ਡਾਇਰੈਕਟਰ ਜਾਹਿਦ ਅਲੀ, ਬਿਜਨੈਸ਼ ਡਿਵੈਲਮੈਂਟ ਮੈਨੇਜਰ ਅਸ਼ਵਨੀ ਸ਼ਰਮਾ, ਰਣਧੀਰ ਸਿੰਘ, ਵਿਦਿਆਰਥੀ ਤੇ ਸਟਾਫ਼ ਹਾਜ਼ਰ ਸਨ | ਇੰਸਟੀਚਿਊਟ ਦੇ ਚੇਅਰਮੈਨ ਐਸ.ਕੇ. ਪੁੰਜ ਅਤੇ ਐਮ.ਡੀ. ਤਿ੍ਪਤਾ ਪੁੰਜ ਨੇ ਦੇਸ਼ ਵਾਸੀਆਂ ਨੰੂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ |
ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ
ਪਠਾਨਕੋਟ (ਸੰਧੂ)- ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਵਨੀਤਾ ਮਹਾਜਨ ਦੀ ਪ੍ਰਧਾਨਗੀ ਹੇਠ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸਨੇਹ ਕੁਠਿਆਲਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਤੇ ਉਨ੍ਹਾਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਦੇਸ਼ ਦੇ ਆਜ਼ਾਦੀ ਦੇ ਯੋਧਿਆਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | ਅੰਤ ਵਿਚ ਮੁੱਖ ਮਹਿਮਾਨ ਚੇਅਰਪਰਸਨ ਸਨੇਹ ਕੁਠਿਆਲਾ ਨੂੰ ਪਿ੍ੰਸੀਪਲ ਵਨੀਤਾ ਮਹਾਜਨ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਐਮ.ਈ.ਐੱਸ. ਬਿਲਡਰ ਐਸੋਸੀਏਸ਼ਨ ਨੇ ਮਾਮੂਨ ਚੌਕ 'ਚ ਲਹਿਰਾਇਆ ਕੌਮੀ ਝੰਡਾ
ਪਠਾਨਕੋਟ (ਆਰ. ਸਿੰਘ)-ਐਮ.ਈ.ਐੱਸ. ਬਿਲਡਰ ਐਸੋਸੀਏਸ਼ਨ ਦੇ ਚੇਅਰਮੈਨ ਤਰੁਣਪਾਲ ਸਿੰਘ ਸ਼ੰਟੀ ਦੀ



ਖ਼ਬਰ ਸ਼ੇਅਰ ਕਰੋ

ਸਰਹੱਦੀ ਪਿੰਡ ਮੁੱਠੀ 'ਚ ਕੁਕਰਮ ਦਾ ਮਾਮਲਾ ਆਇਆ ਸਾਹਮਣੇ

ਬਮਿਆਲ, 16 ਅਗਸਤ (ਰਾਕੇਸ਼ ਸ਼ਰਮਾ)-ਸਰਹੱਦੀ ਬਲਾਕ ਬਮਿਆਲ ਦੇ ਅਧੀਨ ਆਉਂਦੇ ਪਿੰਡ ਮੁੱਠੀ 'ਚ ਇਕ 25 ਸਾਲ ਦੇ ਵਿਅਕਤੀ ਨੇ ਇਕ 20 ਸਾਲ ਦੇ ਨੌਜਵਾਨ ਨਾਲ ਜਬਰਨ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ 'ਤੇ ਮਾਮਲਾ ਦਰਜ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ ਜਨਾਹ ਤੇ ਕਤਲ ਕਾਂਡ ਦਾ

ਕੇਸ ਦੀ ਸੀ.ਬੀ.ਆਈ. ਜਾਂਚ ਲਈ ਸੁਪਰੀਮ ਕੋਰਟ 'ਚ ਰਿਟ ਜਲਦ

ਪਠਾਨਕੋਟ, 16 ਅਗਸਤ (ਚੌਹਾਨ)-ਕਠੂਆ ਜਬਰ ਜਨਾਹ ਤੇ ਕਤਲ ਕਾਂਡ ਮਾਮਲੇ ਦੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਪਠਾਨਕੋਟ 'ਚ ਹੋ ਰਹੀ ਸੁਣਵਾਈ ਦੌਰਾਨ ਅੱਜ 39ਵੇਂ ਗਵਾਹ ਦੀ ਗਵਾਹੀ 'ਤੇ ਜਿਰਾਹ ਹੋਈ | ਇਹ ਗਵਾਹ ਵੋਡਾ ਫ਼ੋਨ ਕੰਪਨੀ ਦੇ ਤਕਨੀਕੀ ਮਾਹਿਰ ਹਨ | ਜਿਨ੍ਹਾਂ ਨੇੇ ਕਥਿਤ ...

ਪੂਰੀ ਖ਼ਬਰ »

ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ

ਪਠਾਨਕੋਟ, 16 ਅਗਸਤ (ਆਰ. ਸਿੰਘ/ਚੌਹਾਨ/ਸੰਧੂ)-ਆਧੁਨਿਕ ਖੇਡ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰ ਦਾ 72ਵਾਂ ਆਜ਼ਾਦੀ ਦਿਵਸ ਦਾ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੇ ਸ੍ਰੀਮਤੀ ਅਰੁਣਾ ਚੌਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX