ਤਾਜਾ ਖ਼ਬਰਾਂ


ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  16 minutes ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  19 minutes ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  47 minutes ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 1 hour ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 1 hour ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 25 ਜੂਨ- ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀਆਂ ਦੋ ਸੰਸਦ ਮੈਂਬਰਾਂ ਨੁਸਰਤ ਜਹਾਂ ਅਤੇ ਮਿਮੀ ਚੱਕਰਵਤੀ ਨੇ ਅੱਜ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਦੋਵੇਂ ਹੀ ਅਜੇ ਤੱਕ ਸੰਸਦ ਦੀ ਕਾਰਵਾਈ 'ਚ ਸ਼ਾਮਲ...
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 25 ਜੂਨ- ਸੁਪਰੀਮ ਕੋਰਟ ਨੇ ਅੱਜ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 26 ਜੂਨ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਰਾਮਪਾਲ ਫ਼ਿਲਹਾਲ ਜ਼ਮਾਨਤ 'ਤੇ ਹੈ ਅਤੇ ਉਸ ਨੇ ਖ਼ਰਾਬ...
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਜੂਨ- ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ...........
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 2 hours ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਅੱਜ 44 ਸਾਲ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਇੰਦਰਾ ਗਾਂਧੀ ਦੇ ਸ਼ਾਸਨਕਾਲ 'ਚ 25 ਜੂਨ, 1975 'ਚ ਦੇਸ਼ ਭਰ 'ਚ ਐਮਰਜੈਂਸੀ ਲਾਗੂ ਹੋਈ ਸੀ। ਇਸ ਦੀ ਬਰਸੀ ਮੌਕੇ ਅੱਜ ਦੇਸ਼ ਭਰ 'ਚ ਇਸ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ....
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਕੋਲਕਾਤਾ, 25 ਜੂਨ- ਪੱਛਮੀ ਬੰਗਾਲ 'ਚ ਮਚੇ ਸਿਆਸੀ ਬਵਾਲ ਅਤੇ ਹਿੰਸਾ ਵਿਚਾਲੇ ਇੱਥੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਕੋਲਕਾਤਾ 'ਚ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਬੰਗਲਾਦੇਸ਼ੀ ਮੂਲ ਦੇ...
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਜੈਪੁਰ, 25 ਜੂਨ- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਲੰਘੇ ਦਿਨ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਨੂੰ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ 'ਚ ਸਥਿਤ ਭਾਜਪਾ ਦਫ਼ਤਰ 'ਚ ਲਿਆਂਦਾ ਗਿਆ ਹੈ...
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 25 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਭਾਵ ਕਿ 26 ਜੂਨ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਅਤੇ ਸੂਬੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ...
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 4 hours ago
ਸ਼ਿਮਲਾ, 25 ਜੂਨ- ਹਿਮਾਚਲ ਪ੍ਰਦੇਸ਼ ਕਿਨੌਰ ਜ਼ਿਲ੍ਹੇ 'ਚ ਕਸ਼ੰਗ ਨਾਲੇ ਦੇ ਨਜ਼ਦੀਕ ਨੈਸ਼ਨਲ ਹਾਈਵੇਅ-5 'ਤੇ ਇੱਕ ਪਹਾੜੀ ਦਾ ਕੁਝ ਹਿੱਸਾ ਡਿੱਗ ਪਿਆ। ਇਸ ਕਾਰਨ ਇੱਥੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ...
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 4 hours ago
ਨਵੀਂ ਦਿੱਲੀ, 25 ਜੂਨ- ਰਾਜਸਥਾਨ 'ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ...
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 4 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 5 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 5 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਤਰਨਤਾਰਨ

ਆਜ਼ਾਦੀ ਦਿਵਸ ਰਵਾਇਤੀ ਉਤਸ਼ਾਹ ਨਾਲ ਮਨਾਇਆ

ਤਰਨ ਤਾਰਨ 16 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਗੁਰਪ੍ਰੀਤ ਸਿੰਘ ਕੱਦਗਿੱਲ)-72ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਮਾਲ, ਮੁੜ ਵਸੇਬਾ ਤੇ ਕੁਦਰਤੀ ...

ਪੂਰੀ ਖ਼ਬਰ »

ਡੀ. ਐੱਸ. ਪੀ. ਪੱਟੀ ਸੋਹਨ ਸਿੰਘ ਦਾ ਮੁੱਖ ਮੰਤਰੀ ਵਲੋਂ ਸਨਮਾਨ

ਪੱਟੀ, 16 ਅਗਸਤ (ਪ੍ਰਭਾਤ ਮੌਾਗਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਸਫਲ ਬਣਾਉਣ ਵਾਲੇ ਅਫਸਰਾਂ ਨੂੰ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਨਸ਼ਿਆਂ ਨੂੰ ਜੜੋ੍ਹਾ ਖ਼ਤਮ ਕਰਨ ਲਈ ਮੋਟਰਸਾਈਕਲ ਰੈਲੀ

ਭਿੱਖੀਵਿੰਡ, 16 ਅਗਸਤ (ਸੁਰਜੀਤ ਬੌਬੀ)- ਕਾਂਗਰਸ ਪਾਰਟੀ ਦੇ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਵਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਪਹੂਵਿੰਡ ਤੋਂ ਇਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਵਲੋਂ ਥਾਣਾ ਝਬਾਲ ਸਾਹਮਣੇ ਧਰਨਾ

ਝਬਾਲ,16 ਅਗਸਤ (ਸਰਬਜੀਤ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਤੇ ਦਿਹਾਤੀ ਮਜਦੂਰ ਸਭਾ ਪੰਜਾਬ ਵਲੋਂ ਕਰਮ ਸਿੰਘ ਫਤਿਆਬਾਦ, ਹਰਦੀਪ ਸਿੰਘ ਰਸੂਲਪੁਰ, ਜਰਨੈਲ ਸਿੰਘ, ਜਸਬੀਰ ਸਿੰਘ ਵੈਰੋਵਾਲ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਥਾਣਾ ਝਬਾਲ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟਰ ਵਰਕਰ ਯੂਨੀਅਨ ਤਰਨ ਤਾਰਨ ਡੀਪੂ ਦੇ ਵਰਕਰਾਂ ਵਲੋਂ ਕਾਲੇ ਚੋਲ੍ਹੇ ਪਾ ਕੇ ਆਜ਼ਾਦੀ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜੀ ਕੀਤੀ | ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਦੇ ਹਾਈਕੋਰ ਬਾਰ ਕੌ ਾਸਲ ਦੇ ਮੈਂਬਰ ਬਣਨ ਨਾਲ ਖੁਸ਼ੀ ਦੀ ਲਹਿਰ

ਅਮਰਕੋਟ, 16 ਅਗਸਤ (ਭੱਟੀ)- ਯੂਥ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਬੀਬੀ ਪਲਵਿੰਦਰ ਕੌਰ ਵਲਟੋਹਾ ਦੇ ਹੋਣਹਾਰ ਸਪੁੱਤਰ ਗੌਰਵਦੀਪ ਸਿੰਘ ਵਲਟੋਹਾ ਦੇ ਹਾਈਕੋਰਟ ਬਾਰ ਕੌਾਸਲ ਦੇ ਮੈਂਬਰ ਨਿਯੁਕਤ ਹੋਣ 'ਤੇ ਸਮੁੱਚੇ ਹਲਕੇ 'ਚ ...

ਪੂਰੀ ਖ਼ਬਰ »

ਥਾਣਾ ਚੋਹਲਾ ਸਾਹਿਬ, ਸਦਰ ਪੱਟੀ, ਖਾਲੜਾ, ਵਲਟੋਹਾ ਤੇ ਥਾਣਾ ਵੋਮੈਨ ਦੇ ਐੱਸ. ਐੱਚ. ਓ. ਤਬਦੀਲ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਜ਼ਿਲ੍ਹੇ ਦੇ ਪੰਜ ਥਾਣਿਆਂ ਦੇ ਮੁਖੀਆਂ ਨੂੰ ਤਬਦੀਲ ਕਰਨ ਤੋਂ ਇਲਾਵਾ ਸੀ. ਆਈ.ੲ ੇ. ਸਟਾਫ਼ ਪੱਟੀ, ਚੌਕੀ ਇੰਚਾਰਜ ਟਾਊਨ ਦੇ ਇੰਚਾਰਜਾਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀ ਐੱਸ. ਐੱਸ. ਜੀ.-2018 ਐਪ ਵੱਧ ਤੋਂ ਵੱਧ ਡਾਊਨਲੋਡ ਕਰਨ- ਡੀ. ਸੀ.

ਤਰਨਤਾਰਨ, 16 ਅਗਸਤ (ਹਰਿੰਦਰ ਸਿੰਘ)- ਸਵੱਛਤਾ ਸਰਵੇਖਣ ਗ੍ਰਾਮੀਣ 2018 ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਤਰਨ ਤਾਰਨ ਜ਼ਿਲੇ੍ਹ ਸਮੂਹ ਡੀਪੂ ਇੰਸਪੈਕਟਰ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਐੱਸ.ਐੱਸ.ਜੀ-18 ਦੀ ਐਪ ਡਾਊਨਲੋਡ ਕਰਵਾ ਕੇ ਅੰਕ ਦੇਣ ਲਈ ਜਾਗਰੂਕ ਕੀਤਾ ਜਾਵੇ | ਇਸ ਮੌਕੇ ਏ.ਡੀ.ਸੀ. ਜਨਰਲ ਸੰਦੀਪ ਰਿਸ਼ੀ ਅਤੇ ਐਕਸੀਅਨ ਨਰਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਮੇਰਾ ਪਿੰਡ ਮੇਰਾ ਮਾਣ ਮੁਹਿੰਮ ਤਹਿਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਸਵੱਛ ਸਰਵੇਖਣ ਗ੍ਰਾਮੀਣ 2018' ਐਪ ਵੱਧ ਤੋਂ ਵੱਧ ਡਾਊਨਲੋਡ ਕੀਤੀ ਜਾਵੇ ਅਤੇ ਇਸ ਐਪ ਵਿਚ ਆਪਣੇ ਪਿੰਡਾਂ ਦੀ ਸਫ਼ਾਈ ਪ੍ਰਤੀ ਦਿੱਤੇ ਸਵਾਲਾਂ 'ਤੇ ਹਾਂ ਜਾਂ ਨਾਂਹ ਸਬੰਧੀ ਉੱਤਰ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਗਠਿਤ ਕਮੇਟੀਆਂ ਵਲੋਂ ਦਿੱਤੇ ਹੋਏ ਅੰਕ ਅਤੇ ਐਪ ਰਾਹੀਂ ਲੋਕਾਂ ਵੱਲੋਂ ਦਿੱਤੇ ਹੋਏ ਅੰਕ ਵੀ ਗਿਣਤੀ ਵਿਚ ਸ਼ਾਮਿਲ ਹੋਣਗੇ | ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ 4 ਸਾਲ ਪਹਿਲਾਂ ਚਲਾਏ ਸਵੱਛ ਭਾਰਤ ਮੁਹਿੰਮ ਦਾ ਪਿੰਡਾਂ ਵਿਚ ਕਿੰਨਾ ਅਸਰ ਹੋਇਆ ਹੈ, ਉਹ ਇਸ ਸਰਵੇ੍ਹ ਤੋਂ ਪਤਾ ਲੱਗੇਗਾ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸਵੱਛਤਾ ਸਰਵੇਖਣ ਗ੍ਰਾਮੀਣ 2018 ਤਹਿਤ 31 ਅਗਸਤ ਤੱਕ ਜ਼ਿਲੇ੍ਹ ਦੇ ਸਾਰੇ ਪਿੰਡਾਂ ਦਾ ਸਰਵੇ੍ਹ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗਠਿਤ ਕੀਤੀਆਂ ਹੋਈਆਂ ਟੀਮਾਂ ਜ਼ਿਲੇ੍ਹ ਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਨੂੰ ਟੀਮਾਂ ਖੁਦ ਜਾ ਕੇ ਵੇਖਣਗੀਆਂ ਅਤੇ ਅੰਕ ਦੇਣਗੀਆਂ |


ਖ਼ਬਰ ਸ਼ੇਅਰ ਕਰੋ

ਪਿੰਡ ਭਰੋਵਾਲ ਦੀ ਦਲਿਤ ਕਾਲੋਨੀ 'ਚ ਕਈ ਸਾਲਾਂ ਤੋਂ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਵੰਡ ਰਿਹਾ- ਜੋਬਨ ਹੋਠੀਆਂ

ਫਤਿਆਬਾਦ, 16 ਅਗਸਤ (ਧੂੰਦਾ)- ਅਕਾਲੀ ਸਰਕਾਰ ਨੇ ਦਸ ਸਾਲਾਂ ਦੇ ਰਾਜ ਵਿਚ ਬਹੁਤ ਵਿਕਾਸ ਕਾਰਨ ਦੇ ਦਮਗਜੇ ਮਾਰੇ ਤੇ ਕਾਂਗਰਸ ਨੇ ਵਿਕਾਸ ਕਰਵਾਉਣ ਤੇ ਹੋਰ ਝੂਠੇ ਵਾਅਦੇ ਕਰਕੇ ਲੋਕਾਂ ਦੀਆਂ ਵੋਟਾਂ ਬਟੋਰ ਕੇ ਸਰਕਾਰ ਬਣਾਈ, ਪਰ ਦੋਹਾਂ ਸਰਕਾਰਾਂ ਦੀ ਨਾਲਾਇਕੀ ਦੀ ਮੂੰਹੋਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਦੀ ਕਾਨਫਰੰਸ 'ਚ ਵੱਡਾ ਇਕੱਠ ਹੋਵੇਗਾ- ਵਿਧਾਇਕ ਭਲਾਈਪੁਰ

ਮੀਆਂਵਿੰਡ, ਖਡੂਰ ਸਾਹਿਬ,16 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ)- 26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਵੱਡਾ ਇਕੱਠ ਹੋਵੇਗਾ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ 'ਚ ਭੁੱਲਰ ਭਰਾਵਾਂ ਦੀ ਇਕਜੁਟਤਾ ਨੇ ਟਕਸਾਲੀ ਕਾਂਗਰਸੀਆਂ 'ਚ ਰੂਹ ਫੂਕੀ

ਅਮਰਕੋਟ, 16 ਅਗਸਤ (ਗੁਰਚਰਨ ਸਿੰਘ ਭੱਟੀ)- ਨਸ਼ੇ ਦੇ ਿਖ਼ਲਾਫ਼ ਵਿਧਾਇਕ ਭੁੱਲਰ ਵਲੋਂ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਨਗਰ ਪਹੂਵਿੰਡ ਤੋਂ ਕੱਢੀ ਗਈ ਨਸ਼ਾ ਵਿਰੋਧੀ ਮੋਟਰਸਾਈਕਲ ਰੈਲੀ ਦੇ ਸਮਾਪਤੀ ਪ੍ਰੋਗਰਾਮ ਜੋ ਕਿ ਸਥਾਨਕ ਦਾਣਾ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਹੀ ਕਾਮਯਾਬੀ- ਸੁਖਵਿੰਦਰ ਸਿੰਘ ਲਖਣਾਂ

ਸ਼ਾਹਬਾਜ਼ਪੁਰ, 16 ਅਗਸਤ (ਪਰਦੀਪ ਬੇਗੇਪੁਰ)- ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕਾ ਖੇਮਕਰਨ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਕਾਮਯਾਬੀ ਮਿਲਣੀ ਸ਼ੁਰੂ ਹੋ ਚੁੱਕੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 16 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX