ਤਾਜਾ ਖ਼ਬਰਾਂ


ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ
. . .  12 minutes ago
ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
. . .  16 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
ਵਿਸ਼ਵ ਕੱਪ 2019 : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  18 minutes ago
ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  22 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  35 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  43 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  45 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  56 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  52 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  about 1 hour ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  about 1 hour ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 2 hours ago
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 2 hours ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਤਰਨਤਾਰਨ

ਆਜ਼ਾਦੀ ਦਿਵਸ ਰਵਾਇਤੀ ਉਤਸ਼ਾਹ ਨਾਲ ਮਨਾਇਆ

ਤਰਨ ਤਾਰਨ 16 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਗੁਰਪ੍ਰੀਤ ਸਿੰਘ ਕੱਦਗਿੱਲ)-72ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਮਾਲ, ਮੁੜ ਵਸੇਬਾ ਤੇ ਕੁਦਰਤੀ ...

ਪੂਰੀ ਖ਼ਬਰ »

ਡੀ. ਐੱਸ. ਪੀ. ਪੱਟੀ ਸੋਹਨ ਸਿੰਘ ਦਾ ਮੁੱਖ ਮੰਤਰੀ ਵਲੋਂ ਸਨਮਾਨ

ਪੱਟੀ, 16 ਅਗਸਤ (ਪ੍ਰਭਾਤ ਮੌਾਗਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਸਫਲ ਬਣਾਉਣ ਵਾਲੇ ਅਫਸਰਾਂ ਨੂੰ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਨਸ਼ਿਆਂ ਨੂੰ ਜੜੋ੍ਹਾ ਖ਼ਤਮ ਕਰਨ ਲਈ ਮੋਟਰਸਾਈਕਲ ਰੈਲੀ

ਭਿੱਖੀਵਿੰਡ, 16 ਅਗਸਤ (ਸੁਰਜੀਤ ਬੌਬੀ)- ਕਾਂਗਰਸ ਪਾਰਟੀ ਦੇ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਵਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਪਹੂਵਿੰਡ ਤੋਂ ਇਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਵਲੋਂ ਥਾਣਾ ਝਬਾਲ ਸਾਹਮਣੇ ਧਰਨਾ

ਝਬਾਲ,16 ਅਗਸਤ (ਸਰਬਜੀਤ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਤੇ ਦਿਹਾਤੀ ਮਜਦੂਰ ਸਭਾ ਪੰਜਾਬ ਵਲੋਂ ਕਰਮ ਸਿੰਘ ਫਤਿਆਬਾਦ, ਹਰਦੀਪ ਸਿੰਘ ਰਸੂਲਪੁਰ, ਜਰਨੈਲ ਸਿੰਘ, ਜਸਬੀਰ ਸਿੰਘ ਵੈਰੋਵਾਲ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਥਾਣਾ ਝਬਾਲ ਦੇ ਅੰਦਰ ਪੁਲਿਸ ਵਧੀਕੀਆਂ ਵਿਰੁੱਧ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਕਾ. ਜਸਪਾਲ ਸਿੰਘ ਝਬਾਲ, ਚਮਨ ਲਾਲ ਦਰਾਜਕੇ, ਬਲਦੇਵ ਸਿੰਘ, ਬਲਦੇਵ ਸਿੰਘ ਪੰਡੋਰੀ ਆਦਿ ਆਗੂਆਂ ਨੇ ਆਖਿਆ ਕਿ ਕਾਂਗਰਸ ਦੀ ਸ਼ਹਿ 'ਤੇ ਥਾਣਾ ਝਬਾਲ ਦੇ ਐੱਸ.ਐੱਚ.ਓ. ਮਨਮਰਜੀਆਂ ਕਰ ਰਿਹਾ ਹੈ ਤੇ ਜਨਤਾ ਦੇ ਮਹੀਨੇ-ਮਹੀਨੇ ਭਰ ਦੇ ਮਸਲੇ ਲਟਕੇ ਪਏ ਹਨ | ਆਗੂਆਂ ਨੇ ਆਖਿਆ ਕਿ ਪਿੰਡ ਐਮਾਂ ਕਲਾਂ 'ਚ ਪਿਛਲੇ 2 ਮਹੀਨੇ ਤੋਂ ਹੋਏ ਝਗੜੇ ਦੌਰਾਨ ਅਮਰੀਕ ਸਿੰਘ ਐਮਾਂ ਕਲਾਂ ਦੇ ਸੱਟਾਂ ਲੱਗੀਆਂ ਹਨ, ਜਿਸ ਸਬੰਧੀ ਪਰਚਾ ਦਰਜ ਹੋਣ ਦੇ ਬਾਵਜੂਦ ਅਜੇ ਤੱਕ ਪੁਲਿਸ ਦੋਸ਼ੀਆਂ ਨੂੰ ਫੜ ਨਹੀਂ ਸਕੀ ਜੋ ਸ਼ਰੇਆਮ ਘੁੰਮ ਰਹੇ ਹਨ | ਇਸ ਮੌਕੇ ਚਰਨਜੀਤ ਸਿੰਘ ਬਾਠ, ਦਿਲਬਾਗ ਸਿੰਘ, ਗੁਰਵੇਲ ਸਿੰਘ, ਬਲਵਿੰਦਰ ਸਿੰਘ, ਅੰਮਿ੍ਤਸ਼ੇਰ ਸਿੰਘ ਮੰਨਣ, ਧਨਵੰਤ ਸਿੰਘ ਐਮਾ, ਜੋਗਿੰਦਰ ਸਿੰਘ ਮਾਣੋਚਾਲ੍ਹ, ਜੋਗਿੰਦਰ ਸਿੰਘ ਖਡੂਰ ਸਾਹਿਬ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟਰ ਵਰਕਰ ਯੂਨੀਅਨ ਤਰਨ ਤਾਰਨ ਡੀਪੂ ਦੇ ਵਰਕਰਾਂ ਵਲੋਂ ਕਾਲੇ ਚੋਲ੍ਹੇ ਪਾ ਕੇ ਆਜ਼ਾਦੀ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜੀ ਕੀਤੀ | ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਦੇ ਹਾਈਕੋਰ ਬਾਰ ਕੌ ਾਸਲ ਦੇ ਮੈਂਬਰ ਬਣਨ ਨਾਲ ਖੁਸ਼ੀ ਦੀ ਲਹਿਰ

ਅਮਰਕੋਟ, 16 ਅਗਸਤ (ਭੱਟੀ)- ਯੂਥ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਬੀਬੀ ਪਲਵਿੰਦਰ ਕੌਰ ਵਲਟੋਹਾ ਦੇ ਹੋਣਹਾਰ ਸਪੁੱਤਰ ਗੌਰਵਦੀਪ ਸਿੰਘ ਵਲਟੋਹਾ ਦੇ ਹਾਈਕੋਰਟ ਬਾਰ ਕੌਾਸਲ ਦੇ ਮੈਂਬਰ ਨਿਯੁਕਤ ਹੋਣ 'ਤੇ ਸਮੁੱਚੇ ਹਲਕੇ 'ਚ ...

ਪੂਰੀ ਖ਼ਬਰ »

ਥਾਣਾ ਚੋਹਲਾ ਸਾਹਿਬ, ਸਦਰ ਪੱਟੀ, ਖਾਲੜਾ, ਵਲਟੋਹਾ ਤੇ ਥਾਣਾ ਵੋਮੈਨ ਦੇ ਐੱਸ. ਐੱਚ. ਓ. ਤਬਦੀਲ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਜ਼ਿਲ੍ਹੇ ਦੇ ਪੰਜ ਥਾਣਿਆਂ ਦੇ ਮੁਖੀਆਂ ਨੂੰ ਤਬਦੀਲ ਕਰਨ ਤੋਂ ਇਲਾਵਾ ਸੀ. ਆਈ.ੲ ੇ. ਸਟਾਫ਼ ਪੱਟੀ, ਚੌਕੀ ਇੰਚਾਰਜ ਟਾਊਨ ਦੇ ਇੰਚਾਰਜਾਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀ ਐੱਸ. ਐੱਸ. ਜੀ.-2018 ਐਪ ਵੱਧ ਤੋਂ ਵੱਧ ਡਾਊਨਲੋਡ ਕਰਨ- ਡੀ. ਸੀ.

ਤਰਨਤਾਰਨ, 16 ਅਗਸਤ (ਹਰਿੰਦਰ ਸਿੰਘ)- ਸਵੱਛਤਾ ਸਰਵੇਖਣ ਗ੍ਰਾਮੀਣ 2018 ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਤਰਨ ਤਾਰਨ ਜ਼ਿਲੇ੍ਹ ਸਮੂਹ ਡੀਪੂ ਇੰਸਪੈਕਟਰ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਭਰੋਵਾਲ ਦੀ ਦਲਿਤ ਕਾਲੋਨੀ 'ਚ ਕਈ ਸਾਲਾਂ ਤੋਂ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਵੰਡ ਰਿਹਾ- ਜੋਬਨ ਹੋਠੀਆਂ

ਫਤਿਆਬਾਦ, 16 ਅਗਸਤ (ਧੂੰਦਾ)- ਅਕਾਲੀ ਸਰਕਾਰ ਨੇ ਦਸ ਸਾਲਾਂ ਦੇ ਰਾਜ ਵਿਚ ਬਹੁਤ ਵਿਕਾਸ ਕਾਰਨ ਦੇ ਦਮਗਜੇ ਮਾਰੇ ਤੇ ਕਾਂਗਰਸ ਨੇ ਵਿਕਾਸ ਕਰਵਾਉਣ ਤੇ ਹੋਰ ਝੂਠੇ ਵਾਅਦੇ ਕਰਕੇ ਲੋਕਾਂ ਦੀਆਂ ਵੋਟਾਂ ਬਟੋਰ ਕੇ ਸਰਕਾਰ ਬਣਾਈ, ਪਰ ਦੋਹਾਂ ਸਰਕਾਰਾਂ ਦੀ ਨਾਲਾਇਕੀ ਦੀ ਮੂੰਹੋਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਦੀ ਕਾਨਫਰੰਸ 'ਚ ਵੱਡਾ ਇਕੱਠ ਹੋਵੇਗਾ- ਵਿਧਾਇਕ ਭਲਾਈਪੁਰ

ਮੀਆਂਵਿੰਡ, ਖਡੂਰ ਸਾਹਿਬ,16 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ)- 26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਵੱਡਾ ਇਕੱਠ ਹੋਵੇਗਾ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ 'ਚ ਭੁੱਲਰ ਭਰਾਵਾਂ ਦੀ ਇਕਜੁਟਤਾ ਨੇ ਟਕਸਾਲੀ ਕਾਂਗਰਸੀਆਂ 'ਚ ਰੂਹ ਫੂਕੀ

ਅਮਰਕੋਟ, 16 ਅਗਸਤ (ਗੁਰਚਰਨ ਸਿੰਘ ਭੱਟੀ)- ਨਸ਼ੇ ਦੇ ਿਖ਼ਲਾਫ਼ ਵਿਧਾਇਕ ਭੁੱਲਰ ਵਲੋਂ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਨਗਰ ਪਹੂਵਿੰਡ ਤੋਂ ਕੱਢੀ ਗਈ ਨਸ਼ਾ ਵਿਰੋਧੀ ਮੋਟਰਸਾਈਕਲ ਰੈਲੀ ਦੇ ਸਮਾਪਤੀ ਪ੍ਰੋਗਰਾਮ ਜੋ ਕਿ ਸਥਾਨਕ ਦਾਣਾ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਹੀ ਕਾਮਯਾਬੀ- ਸੁਖਵਿੰਦਰ ਸਿੰਘ ਲਖਣਾਂ

ਸ਼ਾਹਬਾਜ਼ਪੁਰ, 16 ਅਗਸਤ (ਪਰਦੀਪ ਬੇਗੇਪੁਰ)- ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕਾ ਖੇਮਕਰਨ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਕਾਮਯਾਬੀ ਮਿਲਣੀ ਸ਼ੁਰੂ ਹੋ ਚੁੱਕੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 16 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX