ਤਾਜਾ ਖ਼ਬਰਾਂ


ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  7 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  17 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  29 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  36 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 1 hour ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਤਰਨਤਾਰਨ

ਆਜ਼ਾਦੀ ਦਿਵਸ ਰਵਾਇਤੀ ਉਤਸ਼ਾਹ ਨਾਲ ਮਨਾਇਆ

ਤਰਨ ਤਾਰਨ 16 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਗੁਰਪ੍ਰੀਤ ਸਿੰਘ ਕੱਦਗਿੱਲ)-72ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਮਾਲ, ਮੁੜ ਵਸੇਬਾ ਤੇ ਕੁਦਰਤੀ ...

ਪੂਰੀ ਖ਼ਬਰ »

ਡੀ. ਐੱਸ. ਪੀ. ਪੱਟੀ ਸੋਹਨ ਸਿੰਘ ਦਾ ਮੁੱਖ ਮੰਤਰੀ ਵਲੋਂ ਸਨਮਾਨ

ਪੱਟੀ, 16 ਅਗਸਤ (ਪ੍ਰਭਾਤ ਮੌਾਗਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਸਫਲ ਬਣਾਉਣ ਵਾਲੇ ਅਫਸਰਾਂ ਨੂੰ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਨਸ਼ਿਆਂ ਨੂੰ ਜੜੋ੍ਹਾ ਖ਼ਤਮ ਕਰਨ ਲਈ ਮੋਟਰਸਾਈਕਲ ਰੈਲੀ

ਭਿੱਖੀਵਿੰਡ, 16 ਅਗਸਤ (ਸੁਰਜੀਤ ਬੌਬੀ)- ਕਾਂਗਰਸ ਪਾਰਟੀ ਦੇ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਵਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਪਹੂਵਿੰਡ ਤੋਂ ਇਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹੱਥ ਵਿਚ 'ਗੁਟਕਾ ਸਾਹਿਬ' ਲੈ ਕੇ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਤੇ ਪ੍ਰਮਾਤਮਾ ਦਾ ਓਟ ਆਸਰਾ ਲੈਦਿਆਂ ਪ੍ਰਣ ਕੀਤਾ ਕਿ ਉਹ ਹਲਕਾ ਖੇਮਕਰਨ ਅੰਦਰੋਂ ਨਸ਼ੇ ਨੂੰ ਜੜੋਂ ਖ਼ਤਮ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਕਿਹਾ ਕਿ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਹਲਕੇ ਦੇ ਨੌਜਵਾਨਾਂ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਅੱਜ ਅਰਦਾਸ ਕਰਕੇ ਪ੍ਰਣ ਲਿਆ ਹੈ ਕਿ ਉਹ ਨਸ਼ਿਆਂ ਨੂੰ ਜੜੋਂ ਖਤਮ ਕਰਨਗੇ | ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਰੈਲੀ ਦੌਰਾਨ ਹੱਥ ਵਿਚ ਗੁਟਕਾ ਸਾਹਿਬ ਫੜ ਕਿ ਪ੍ਰਣ ਕੀਤਾ ਸੀ ਕਿ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆ ਦਾ ਮੈ ਲੱਕ ਤੋੜ ਕੇ ਰੱਖ ਦਿਆਗਾਂ | ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਡੈਪੋ ਤਿਆਰ ਕਰਕੇ ਨਸ਼ਿਆ ਨੂੰ ਖਤਮ ਕਰਨ ਲਈ ਉਪਰਲਾ ਕੀਤਾ ਗਿਆ ਹੈ ਤੇ ਜਿਹੜੇ ਖੁੱਲ੍ਹੇਆਮ ਨਸ਼ਾ ਵੇਚਦੇ ਸਨ, ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਗਿਆ | ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਹਲਕਾ ਖੇਮਕਰਨ ਦੇ ਲੋਕ ਚਿੱਟੇ ਦੇ ਨਸ਼ੇ ਤੋਂ ਬਹੁਤ ਔਖੇ ਸਨ, ਉਨ੍ਹਾਂ ਨੇ ਮਨ ਬਣਾ ਲਿਆ ਹੈ ਕਿ ਚਿੱਟੇ ਵਰਗੇ ਨਸ਼ੇ ਦਾ ਸਫ਼ਾਇਆ ਕਰਕੇ ਹੀ ਸਾਹ ਲੈਣਗੇ | ਉਨ੍ਹਾਂ ਕਿਹਾ ਕਿ ਅਸੀਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਦਿਨ ਰਾਤ ਹੀ ਇਸ ਕੰਮ ਵਿਚ ਲੱਗੇ ਹੋਏ ਹਾਂ | ਇਸ ਉਪਰੰਤ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵਲੋਂ ਮੋਟਰਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜਿਸ ਵਿਚ ਮੋਟਰਸਾਈਕਲ 'ਤੇ ਸਵਾਰ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਉਨ੍ਹਾਂ ਦੇ ਭਰਾ ਅਨੂਪ ਸਿੰਘ ਭੁੱਲਰ ਲੋਕਾਂ ਨਾਲ ਮਿਲ ਕੇ ਚੱਲ ਰਹੇ ਸਨ | ਇਹ ਰੈਲੀ ਗੁਰਦੁਆਰਾ ਪਹੂਵਿੰਡ ਤੋਂ ਸ਼ੁਰੂ ਹੋ ਕੇ ਭਿੱਖੀਵਿੰਡ, ਦਿਆਲਪੁਰਾ, ਵਰਨਾਲਾ, ਘਰਿਆਲਾ, ਵਲਟੋਹਾ, ਖੇਮਕਰਨ ਤੋਂ ਹੁੰਦੀ ਹੋਈ ਅਮਰਕੋਟ ਵਿਖੇ ਸਮਾਪਤ ਹੋਈ | ਇਸ ਰੈਲੀ ਵਿਚ ਇੰਦਰਬੀਰ ਸਿੰਘ, ਪ੍ਰਧਾਨ ਬੱਬੂ ਸ਼ਰਮਾ, ਪ੍ਰਧਾਨ ਕਿ੍ਸ਼ਨ ਪਾਲ ਜੱਜ, ਪ੍ਰਧਾਨ ਨਰਿੰਦਰ ਬਿੱਲਾ, ਬਲਾਕ ਪ੍ਰਧਾਨ ਸ਼ਿੰਦਾ ਸਿੰਘ ਬੁੱਗ, ਗੁਰਮੁਖ ਸਿੰਘ ਜਗੀਰਦਾਰ, ਸਰਪੰਚ ਗੁਰਮੁਖ ਸਿੰਘ, ਸੁੱਚਾ ਸਿੰਘ ਕਾਲੇ, ਧਰਮਬੀਰ ਸਿੰਘ, ਪਹਿਲਵਾਨ ਗੁਰਬਾਜ ਸਿੰਘ, ਡਿਪਟੀ ਚੋਪੜਾ, ਚੇਅਰਮੈਨ ਸੂਰਜਉਦੈ ਨਾਰਲੀ, ਸੁੱਖਾ ਸਿੰਘ ਨਾਰਲੀ, ਦਿਲਬਾਗ ਸਿੰਘ, ਸਰਬਸੁਖਰਾਜ ਸਿੰਘ, ਸ਼ਿੰਦਾ ਸਿੰਘ ਵੀਰਮ, ਸੁੱਚਾ ਸਿੰਘ ਢਿੱਲੋਂ, ਸਾਰਜ ਸਿੰਘ ਵਹੀ, ਬਲਜੀਤ ਸਿੰਘ ਲਲਿਆਣੀ, ਸਰਪੰਚ ਗੁਰਮੇਜ ਸਿੰਘ ਤੇ ਸੋਨੂੰ ਭਗਵਾਨਪੁਰਾ, ਸਰਪੰਚ ਨਿਸ਼ਾਨ ਸਿੰਘ, ਪਹਿਲਵਾਨ ਗੁਰਬਾਜ ਸਿੰਘ, ਗੁਰਪ੍ਰੀਤ ਗੋਪਾ, ਸਰਪੰਚ ਰਾਜਬੀਰ ਸਿੰਘ, ਕਰਨਬੀਰ ਸਿੰਘ, ਗੁਰਲਾਲ ਸਿੰਘ, ਰਵੀ ਸਿੰਘ, ਸਰਪੰਚ ਕਸ਼ਮੀਰ ਸਿੰਘ, ਸਰਪੰਚ ਅਮਰੀਕ ਸਿੰਘ, ਹਰਪਾਲ ਸਿੰਘ ਚੱਠੂ, ਸਰਪੰਚ ਹਰਪਾਲ ਸਿੰਘ, ਗੁਲਤਾਰ ਸਿੰਘ ਚੱਠੂ, ਨੰਬਰਦਾਰ ਕਰਤਾਰ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ, ਨਿਰਵੈਲ ਸਿੰਘ ਲਾਡੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਸੈਕੜਿਆਂ ਦੀ ਤਦਾਦ ਵਿਚ ਲੋਕ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਰੈਲੀ ਵਿਚ ਜਾਨ ਲਈ ਰਵਾਨਾ ਹੋਏ |


ਖ਼ਬਰ ਸ਼ੇਅਰ ਕਰੋ

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਵਲੋਂ ਥਾਣਾ ਝਬਾਲ ਸਾਹਮਣੇ ਧਰਨਾ

ਝਬਾਲ,16 ਅਗਸਤ (ਸਰਬਜੀਤ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਤੇ ਦਿਹਾਤੀ ਮਜਦੂਰ ਸਭਾ ਪੰਜਾਬ ਵਲੋਂ ਕਰਮ ਸਿੰਘ ਫਤਿਆਬਾਦ, ਹਰਦੀਪ ਸਿੰਘ ਰਸੂਲਪੁਰ, ਜਰਨੈਲ ਸਿੰਘ, ਜਸਬੀਰ ਸਿੰਘ ਵੈਰੋਵਾਲ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਥਾਣਾ ਝਬਾਲ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟਰ ਵਰਕਰ ਯੂਨੀਅਨ ਤਰਨ ਤਾਰਨ ਡੀਪੂ ਦੇ ਵਰਕਰਾਂ ਵਲੋਂ ਕਾਲੇ ਚੋਲ੍ਹੇ ਪਾ ਕੇ ਆਜ਼ਾਦੀ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜੀ ਕੀਤੀ | ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਦੇ ਹਾਈਕੋਰ ਬਾਰ ਕੌ ਾਸਲ ਦੇ ਮੈਂਬਰ ਬਣਨ ਨਾਲ ਖੁਸ਼ੀ ਦੀ ਲਹਿਰ

ਅਮਰਕੋਟ, 16 ਅਗਸਤ (ਭੱਟੀ)- ਯੂਥ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਬੀਬੀ ਪਲਵਿੰਦਰ ਕੌਰ ਵਲਟੋਹਾ ਦੇ ਹੋਣਹਾਰ ਸਪੁੱਤਰ ਗੌਰਵਦੀਪ ਸਿੰਘ ਵਲਟੋਹਾ ਦੇ ਹਾਈਕੋਰਟ ਬਾਰ ਕੌਾਸਲ ਦੇ ਮੈਂਬਰ ਨਿਯੁਕਤ ਹੋਣ 'ਤੇ ਸਮੁੱਚੇ ਹਲਕੇ 'ਚ ...

ਪੂਰੀ ਖ਼ਬਰ »

ਥਾਣਾ ਚੋਹਲਾ ਸਾਹਿਬ, ਸਦਰ ਪੱਟੀ, ਖਾਲੜਾ, ਵਲਟੋਹਾ ਤੇ ਥਾਣਾ ਵੋਮੈਨ ਦੇ ਐੱਸ. ਐੱਚ. ਓ. ਤਬਦੀਲ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਜ਼ਿਲ੍ਹੇ ਦੇ ਪੰਜ ਥਾਣਿਆਂ ਦੇ ਮੁਖੀਆਂ ਨੂੰ ਤਬਦੀਲ ਕਰਨ ਤੋਂ ਇਲਾਵਾ ਸੀ. ਆਈ.ੲ ੇ. ਸਟਾਫ਼ ਪੱਟੀ, ਚੌਕੀ ਇੰਚਾਰਜ ਟਾਊਨ ਦੇ ਇੰਚਾਰਜਾਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀ ਐੱਸ. ਐੱਸ. ਜੀ.-2018 ਐਪ ਵੱਧ ਤੋਂ ਵੱਧ ਡਾਊਨਲੋਡ ਕਰਨ- ਡੀ. ਸੀ.

ਤਰਨਤਾਰਨ, 16 ਅਗਸਤ (ਹਰਿੰਦਰ ਸਿੰਘ)- ਸਵੱਛਤਾ ਸਰਵੇਖਣ ਗ੍ਰਾਮੀਣ 2018 ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਤਰਨ ਤਾਰਨ ਜ਼ਿਲੇ੍ਹ ਸਮੂਹ ਡੀਪੂ ਇੰਸਪੈਕਟਰ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਭਰੋਵਾਲ ਦੀ ਦਲਿਤ ਕਾਲੋਨੀ 'ਚ ਕਈ ਸਾਲਾਂ ਤੋਂ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਵੰਡ ਰਿਹਾ- ਜੋਬਨ ਹੋਠੀਆਂ

ਫਤਿਆਬਾਦ, 16 ਅਗਸਤ (ਧੂੰਦਾ)- ਅਕਾਲੀ ਸਰਕਾਰ ਨੇ ਦਸ ਸਾਲਾਂ ਦੇ ਰਾਜ ਵਿਚ ਬਹੁਤ ਵਿਕਾਸ ਕਾਰਨ ਦੇ ਦਮਗਜੇ ਮਾਰੇ ਤੇ ਕਾਂਗਰਸ ਨੇ ਵਿਕਾਸ ਕਰਵਾਉਣ ਤੇ ਹੋਰ ਝੂਠੇ ਵਾਅਦੇ ਕਰਕੇ ਲੋਕਾਂ ਦੀਆਂ ਵੋਟਾਂ ਬਟੋਰ ਕੇ ਸਰਕਾਰ ਬਣਾਈ, ਪਰ ਦੋਹਾਂ ਸਰਕਾਰਾਂ ਦੀ ਨਾਲਾਇਕੀ ਦੀ ਮੂੰਹੋਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਦੀ ਕਾਨਫਰੰਸ 'ਚ ਵੱਡਾ ਇਕੱਠ ਹੋਵੇਗਾ- ਵਿਧਾਇਕ ਭਲਾਈਪੁਰ

ਮੀਆਂਵਿੰਡ, ਖਡੂਰ ਸਾਹਿਬ,16 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ)- 26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਵੱਡਾ ਇਕੱਠ ਹੋਵੇਗਾ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ 'ਚ ਭੁੱਲਰ ਭਰਾਵਾਂ ਦੀ ਇਕਜੁਟਤਾ ਨੇ ਟਕਸਾਲੀ ਕਾਂਗਰਸੀਆਂ 'ਚ ਰੂਹ ਫੂਕੀ

ਅਮਰਕੋਟ, 16 ਅਗਸਤ (ਗੁਰਚਰਨ ਸਿੰਘ ਭੱਟੀ)- ਨਸ਼ੇ ਦੇ ਿਖ਼ਲਾਫ਼ ਵਿਧਾਇਕ ਭੁੱਲਰ ਵਲੋਂ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਨਗਰ ਪਹੂਵਿੰਡ ਤੋਂ ਕੱਢੀ ਗਈ ਨਸ਼ਾ ਵਿਰੋਧੀ ਮੋਟਰਸਾਈਕਲ ਰੈਲੀ ਦੇ ਸਮਾਪਤੀ ਪ੍ਰੋਗਰਾਮ ਜੋ ਕਿ ਸਥਾਨਕ ਦਾਣਾ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਹੀ ਕਾਮਯਾਬੀ- ਸੁਖਵਿੰਦਰ ਸਿੰਘ ਲਖਣਾਂ

ਸ਼ਾਹਬਾਜ਼ਪੁਰ, 16 ਅਗਸਤ (ਪਰਦੀਪ ਬੇਗੇਪੁਰ)- ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕਾ ਖੇਮਕਰਨ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਕਾਮਯਾਬੀ ਮਿਲਣੀ ਸ਼ੁਰੂ ਹੋ ਚੁੱਕੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 16 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX