ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਤਰਨਤਾਰਨ

ਆਜ਼ਾਦੀ ਦਿਵਸ ਰਵਾਇਤੀ ਉਤਸ਼ਾਹ ਨਾਲ ਮਨਾਇਆ

ਤਰਨ ਤਾਰਨ 16 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਗੁਰਪ੍ਰੀਤ ਸਿੰਘ ਕੱਦਗਿੱਲ)-72ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਮਾਲ, ਮੁੜ ਵਸੇਬਾ ਤੇ ਕੁਦਰਤੀ ...

ਪੂਰੀ ਖ਼ਬਰ »

ਡੀ. ਐੱਸ. ਪੀ. ਪੱਟੀ ਸੋਹਨ ਸਿੰਘ ਦਾ ਮੁੱਖ ਮੰਤਰੀ ਵਲੋਂ ਸਨਮਾਨ

ਪੱਟੀ, 16 ਅਗਸਤ (ਪ੍ਰਭਾਤ ਮੌਾਗਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਸਫਲ ਬਣਾਉਣ ਵਾਲੇ ਅਫਸਰਾਂ ਨੂੰ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਨਸ਼ਿਆਂ ਨੂੰ ਜੜੋ੍ਹਾ ਖ਼ਤਮ ਕਰਨ ਲਈ ਮੋਟਰਸਾਈਕਲ ਰੈਲੀ

ਭਿੱਖੀਵਿੰਡ, 16 ਅਗਸਤ (ਸੁਰਜੀਤ ਬੌਬੀ)- ਕਾਂਗਰਸ ਪਾਰਟੀ ਦੇ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਵਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਪਹੂਵਿੰਡ ਤੋਂ ਇਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਵਲੋਂ ਥਾਣਾ ਝਬਾਲ ਸਾਹਮਣੇ ਧਰਨਾ

ਝਬਾਲ,16 ਅਗਸਤ (ਸਰਬਜੀਤ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਤੇ ਦਿਹਾਤੀ ਮਜਦੂਰ ਸਭਾ ਪੰਜਾਬ ਵਲੋਂ ਕਰਮ ਸਿੰਘ ਫਤਿਆਬਾਦ, ਹਰਦੀਪ ਸਿੰਘ ਰਸੂਲਪੁਰ, ਜਰਨੈਲ ਸਿੰਘ, ਜਸਬੀਰ ਸਿੰਘ ਵੈਰੋਵਾਲ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਥਾਣਾ ਝਬਾਲ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟਰ ਵਰਕਰ ਯੂਨੀਅਨ ਤਰਨ ਤਾਰਨ ਡੀਪੂ ਦੇ ਵਰਕਰਾਂ ਵਲੋਂ ਕਾਲੇ ਚੋਲ੍ਹੇ ਪਾ ਕੇ ਆਜ਼ਾਦੀ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜੀ ਕੀਤੀ | ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਦੇ ਹਾਈਕੋਰ ਬਾਰ ਕੌ ਾਸਲ ਦੇ ਮੈਂਬਰ ਬਣਨ ਨਾਲ ਖੁਸ਼ੀ ਦੀ ਲਹਿਰ

ਅਮਰਕੋਟ, 16 ਅਗਸਤ (ਭੱਟੀ)- ਯੂਥ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਬੀਬੀ ਪਲਵਿੰਦਰ ਕੌਰ ਵਲਟੋਹਾ ਦੇ ਹੋਣਹਾਰ ਸਪੁੱਤਰ ਗੌਰਵਦੀਪ ਸਿੰਘ ਵਲਟੋਹਾ ਦੇ ਹਾਈਕੋਰਟ ਬਾਰ ਕੌਾਸਲ ਦੇ ਮੈਂਬਰ ਨਿਯੁਕਤ ਹੋਣ 'ਤੇ ਸਮੁੱਚੇ ਹਲਕੇ 'ਚ ...

ਪੂਰੀ ਖ਼ਬਰ »

ਥਾਣਾ ਚੋਹਲਾ ਸਾਹਿਬ, ਸਦਰ ਪੱਟੀ, ਖਾਲੜਾ, ਵਲਟੋਹਾ ਤੇ ਥਾਣਾ ਵੋਮੈਨ ਦੇ ਐੱਸ. ਐੱਚ. ਓ. ਤਬਦੀਲ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਜ਼ਿਲ੍ਹੇ ਦੇ ਪੰਜ ਥਾਣਿਆਂ ਦੇ ਮੁਖੀਆਂ ਨੂੰ ਤਬਦੀਲ ਕਰਨ ਤੋਂ ਇਲਾਵਾ ਸੀ. ਆਈ.ੲ ੇ. ਸਟਾਫ਼ ਪੱਟੀ, ਚੌਕੀ ਇੰਚਾਰਜ ਟਾਊਨ ਦੇ ਇੰਚਾਰਜਾਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀ ਐੱਸ. ਐੱਸ. ਜੀ.-2018 ਐਪ ਵੱਧ ਤੋਂ ਵੱਧ ਡਾਊਨਲੋਡ ਕਰਨ- ਡੀ. ਸੀ.

ਤਰਨਤਾਰਨ, 16 ਅਗਸਤ (ਹਰਿੰਦਰ ਸਿੰਘ)- ਸਵੱਛਤਾ ਸਰਵੇਖਣ ਗ੍ਰਾਮੀਣ 2018 ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਤਰਨ ਤਾਰਨ ਜ਼ਿਲੇ੍ਹ ਸਮੂਹ ਡੀਪੂ ਇੰਸਪੈਕਟਰ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਭਰੋਵਾਲ ਦੀ ਦਲਿਤ ਕਾਲੋਨੀ 'ਚ ਕਈ ਸਾਲਾਂ ਤੋਂ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਵੰਡ ਰਿਹਾ- ਜੋਬਨ ਹੋਠੀਆਂ

ਫਤਿਆਬਾਦ, 16 ਅਗਸਤ (ਧੂੰਦਾ)- ਅਕਾਲੀ ਸਰਕਾਰ ਨੇ ਦਸ ਸਾਲਾਂ ਦੇ ਰਾਜ ਵਿਚ ਬਹੁਤ ਵਿਕਾਸ ਕਾਰਨ ਦੇ ਦਮਗਜੇ ਮਾਰੇ ਤੇ ਕਾਂਗਰਸ ਨੇ ਵਿਕਾਸ ਕਰਵਾਉਣ ਤੇ ਹੋਰ ਝੂਠੇ ਵਾਅਦੇ ਕਰਕੇ ਲੋਕਾਂ ਦੀਆਂ ਵੋਟਾਂ ਬਟੋਰ ਕੇ ਸਰਕਾਰ ਬਣਾਈ, ਪਰ ਦੋਹਾਂ ਸਰਕਾਰਾਂ ਦੀ ਨਾਲਾਇਕੀ ਦੀ ਮੂੰਹੋਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਦੀ ਕਾਨਫਰੰਸ 'ਚ ਵੱਡਾ ਇਕੱਠ ਹੋਵੇਗਾ- ਵਿਧਾਇਕ ਭਲਾਈਪੁਰ

ਮੀਆਂਵਿੰਡ, ਖਡੂਰ ਸਾਹਿਬ,16 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ)- 26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਵੱਡਾ ਇਕੱਠ ਹੋਵੇਗਾ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ 'ਚ ਭੁੱਲਰ ਭਰਾਵਾਂ ਦੀ ਇਕਜੁਟਤਾ ਨੇ ਟਕਸਾਲੀ ਕਾਂਗਰਸੀਆਂ 'ਚ ਰੂਹ ਫੂਕੀ

ਅਮਰਕੋਟ, 16 ਅਗਸਤ (ਗੁਰਚਰਨ ਸਿੰਘ ਭੱਟੀ)- ਨਸ਼ੇ ਦੇ ਿਖ਼ਲਾਫ਼ ਵਿਧਾਇਕ ਭੁੱਲਰ ਵਲੋਂ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਨਗਰ ਪਹੂਵਿੰਡ ਤੋਂ ਕੱਢੀ ਗਈ ਨਸ਼ਾ ਵਿਰੋਧੀ ਮੋਟਰਸਾਈਕਲ ਰੈਲੀ ਦੇ ਸਮਾਪਤੀ ਪ੍ਰੋਗਰਾਮ ਜੋ ਕਿ ਸਥਾਨਕ ਦਾਣਾ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਹੀ ਕਾਮਯਾਬੀ- ਸੁਖਵਿੰਦਰ ਸਿੰਘ ਲਖਣਾਂ

ਸ਼ਾਹਬਾਜ਼ਪੁਰ, 16 ਅਗਸਤ (ਪਰਦੀਪ ਬੇਗੇਪੁਰ)- ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕਾ ਖੇਮਕਰਨ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਕਾਮਯਾਬੀ ਮਿਲਣੀ ਸ਼ੁਰੂ ਹੋ ਚੁੱਕੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 16 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ਰੱਖਦੀ ਹੈ | ਇਹ ਦਾਅਵਾ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਕਰਦਿਆਂ ਕਿਹਾ ਕਿ ਜੇਕਰ ਦਵਾਈ ਦਾ ਕੋਰਸ ਪੂਰਾ ਤੇ ਸਹੀ ਤਰੀਕੇ ਨਾਲ ਕੀਤਾ ਜਾਵੇ ਤਾਂ ਆਯੁਰਵੈਦਿਕ ਦਵਾਈ ਅੰਮਿ੍ਤ ਦੀ ਤਰ੍ਹਾਂ ਕੰਮ ਕਰਦੀ ਹੈ | ਉਨ੍ਹਾਂ ਦੱਸਿਆ ਕਿ ਨਾਰਾਇਣੀ ਆਰਥੋਕਿੱਟ 'ਚ ਗੋਡਿਆਂ ਦੀ ਗਰੀਸ ਬਣਾਉਣ ਦੀ ਦਵਾਈ ਹੈ ਤੇ ਇਸ ਦੀ ਮਾਲਿਸ਼ ਕਰਨ ਨਾਲ ਗੋਡਿਆਂ ਦੀ ਗਰੀਸ ਪੂਰੀ ਹੋ ਜਾਂਦੀ ਹੈ | ਸੁੱਕੇ ਹੋਏ ਗੋਡੇ ਅਤੇ ਗੈਪ ਨੂੰ ਨਾਰਾਇਣੀ ਆਰਥੋਕਿਟ ਕਵਰ ਕਰਦੀ ਹੈ ਅਤੇ ਗੋਡਿਆਂ ਦੇ ਅਪ੍ਰੇਸ਼ਨ ਤੋਂ ਵੀ ਬਚਾਅ ਕਰਦੀ ਹੈ | ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਹਰਿਆਣਾ ਆਦਿ ਸੂਬਿਆਂ ਦੇ ਗੋਡਿਆਂ ਤੋਂ ਪ੍ਰੇਸ਼ਾਨ ਹਜ਼ਾਰਾਂ ਮਰੀਜ਼ਾਂ ਨੂੰ ਆਯੁਰਵੈਦਿਕ ਦਵਾਈ ਨਾਲ ਆਰਾਮ ਮਿਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਕੀ ਜ਼ਿਲਿ੍ਹਆਂ 'ਚ ਵੀ ਜਲਦ ਹੀ ਦਵਾਈ ਉਪਲੱਬਧ ਕਰਵਾਈ ਜਾਵੇਗੀ | ਦਵਾਈ ਦਾ ਕੋਰਸ ਕਰਨ ਨਾਲ ਗੋਡਿਆਂ ਦੇ ਮਰੀਜ਼ਾਂ ਦਾ ਅਪ੍ਰੇਸ਼ਨ 'ਤੇ ਆਉਣ ਵਾਲੇ ਲੱਖਾਂ ਰੁਪਏ ਦੇ ਖਰਚੇ ਦਾ ਤਾਂ ਬਚਾਅ ਹੁੰਦਾ ਹੀ ਹੈ, ਸਗੋਂ ਮਰੀਜ਼ ਚੀਰ-ਫਾੜ ਤੋਂ ਵੀ ਬਚ ਜਾਂਦਾ ਹੈ | ਗੋਡਿਆਂ ਦੇ ਮਰੀਜ਼ਾਂ ਦੀ ਜਾਂਚ ਨੇੜੇ ਬੱਸ ਸਟੈਂਡ, ਸਾਹਮਣੇ ਭਗਤ ਪੂਰਨ ਸਿੰਘ ਪਿੰਗਲਵਾੜਾ, ਅੰਮਿ੍ਤਸਰ ਵਿਖੇ ਹਰ ਸਨਿਚਰਵਾਰ ਨੂੰ ਕੀਤੀ ਜਾਂਦੀ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX