

-
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . . 8 minutes ago
-
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
-
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . . 15 minutes ago
-
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
-
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . . about 1 hour ago
-
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
-
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . . about 1 hour ago
-
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
-
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . . about 1 hour ago
-
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
-
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . . about 1 hour ago
-
-
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . . about 2 hours ago
-
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
-
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . . about 2 hours ago
-
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
-
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . . about 2 hours ago
-
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
-
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . . about 2 hours ago
-
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
-
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . . about 2 hours ago
-
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
-
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . . about 2 hours ago
-
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
-
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . . about 3 hours ago
-
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
-
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . . about 3 hours ago
-
-
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . . about 2 hours ago
-
ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੌਰਾਨ ਬੋਲਦਿਆਂ ਮੁੱਕ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਜਿੱਥੇ ਪਾਸਪੋਰਟ ਦੀ ਜ਼ਰੂਰਤ ਨਹੀਂ ਹੈ ਉੱਥੇ ਹੀ ਵੀਜ਼ਾ ਦੀ ....
-
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . . about 3 hours ago
-
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . . about 3 hours ago
-
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . . about 3 hours ago
-
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . . about 3 hours ago
-
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . . about 3 hours ago
- ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਸੰਗਰੂਰ
ਸੰਗਰੂਰ, 16 ਅਗਸਤ (ਫੁੱਲ, ਦਮਨ, ਗਾਂਧੀ)-ਦੇਸ਼ ਦੀ ਆਜ਼ਾਦੀ ਦਿਵਸ ਦੇ ਮੌਕੇ 'ਤੇ ਪੁਲਿਸ ਲਾਈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਭਾਰੀ ਮੀਂਹ ਦੇ ਬਾਵਜੂਦ ਪੂਰੇ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੌਰਾਨ ਪੰਜਾਬ ਦੇ ਜੰਗਲਾਤ, ਛਪਾਈ ਤੇ ਲਿਖਣ ...
ਪੂਰੀ ਖ਼ਬਰ »
ਲਹਿਰਾਗਾਗਾ, 16 ਅਗਸਤ (ਅਸ਼ੋਕ ਗਰਗ)-ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵਲ਼ੋਂ ਕਰਵਾਈ ਗਈ ਜਾਂਚ-ਪੜਤਾਲ ਦੇ ਆਧਾਰ 'ਤੇ ਪੰਜਾਬ ਅੰਦਰ ਚੱਲਦੇ ਤਿੰਨ ਡੀ.ਫਾਰਮੇਸੀ ਕਾਲਜਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਲਹਿਰਾਗਾਗਾ ਦੇ ਵਿੱਦਿਆ ...
ਪੂਰੀ ਖ਼ਬਰ »
ਸੰਗਰੂਰ, 16 ਅਗਸਤ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ 33ਵੀਂ ਬਰਸੀ ਦੇ ਮੌਕੇ 'ਤੇ 20 ਅਗਸਤ ਨੂੰ ਅਨਾਜ ਮੰਡੀ ਲੌਾਗੋਵਾਲ ਵਿਖੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ 'ਚ ਹਰ ਵਰਗ ਦੀ ...
ਪੂਰੀ ਖ਼ਬਰ »
ਸੰਦੌੜ, 16 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਅੰਦਰ ਭਾਵੇਂ ਹਾਲੇ ਤੱਕ ਪੰਚਾਇਤੀ ਚੋਣਾਂ ਨੂੰ ਲੈ ਕੇ ਕੋਈ ਤਾਰੀਕ ਨਿਸ਼ਚਿਤ ਨਹੀਂ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਪੰਚਾਇਤੀ ਚੋਣਾਂ ਵਿਚ ਭਾਗ ਲੈਣ ਲਈ ਲੋਕਾਂ ਨੇ ਕਮਰਕੱਸੇ ਕਸ ਲਏ ਹਨ | ਨਜ਼ਦੀਕੀ ਪਿੰਡ ਦੁਲਮਾਂ ...
ਪੂਰੀ ਖ਼ਬਰ »
ਸੰਗਰੂਰ, 16 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਆਖ਼ਰ ਉਹ ਹੋ ਹੀ ਗਿਆ ਜਿਸ ਸਬੰਧੀ 'ਅਜੀਤ' ਨੇ ਪਿਛਲੇ ਦਿਨੀਂ ਖ਼ਬਰ ਨਸ਼ਰ ਕੀਤੀ ਸੀ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਸੰਗਰੂਰ ਜ਼ੋਨ ਦਾ ਇਸ ਸੈਸ਼ਨ ਦੇ ਹੋਣ ਵਾਲੇ ਯੂਥ ਫੈਸਟੀਵਲ ਪ੍ਰਤੀ ਸਰਕਾਰੀ ਰਣਬੀਰ ...
ਪੂਰੀ ਖ਼ਬਰ »
ਲੌਾਗੋਵਾਲ, 16 ਅਗਸਤ (ਵਿਨੋਦ) - ਸਰਦਾਰ ਕਰਤਾਰ ਸਿੰਘ ਸਰਾਭਾ ਕਲੱਬ ਨੇ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ ਮੌਕੇ ਪੰਜਾਬ ਸਰਕਾਰ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ | ਕਲੱਬ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ 32 ਸਾਲਾਂ ਤੋਂ ਰਾਜਨੀਤਕ ਆਗੂ ਸੰਤ ...
ਪੂਰੀ ਖ਼ਬਰ »
ਸੰਗਰੂਰ, 16 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਸ੍ਰੀਨਗਰ ਤੋਂ ਪੰਜਾਬ 'ਚ ਭੁੱਕੀ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੰੂ 75 ਕਿਲੋ ਭੁੱਕੀ ਅਤੇ ਉਸ ਦੀ ਗੱਡੀ (ਕੈਂਟਰ) ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ...
ਪੂਰੀ ਖ਼ਬਰ »
ਸੰਗਰੂਰ, 16 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਚਾਰ ਵਿਅਕਤੀਆਂ ਨੰੂ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | 26-02-2015 ਨੰੂ ਥਾਣਾ ਸਿਟੀ-2 ਮਲੇਰਕੋਟਲਾ ਵਿਖੇ ਮੁਹੰਮਦ ਸਾਹਿਬਾਜ, ਮੁਹੰਮਦ ਸਹਿਜਾਦ, ...
ਪੂਰੀ ਖ਼ਬਰ »
ਮਲੇਰਕੋਟਲਾ, 16 ਅਗਸਤ (ਹਨੀਫ਼ ਥਿੰਦ)-ਜਿੱਥੇ ਪੂਰਾ ਦੇਸ਼ ਆਜ਼ਾਦੀ ਦੇ ਜਸ਼ਨਾਂ ਵਿਚ ਡੁੱਬਿਆ ਹੋਇਆ ਸੀ ਉੱਥੇ ਹੀ ਚੋਰ ਮੋਰੀ ਰਾਹੀਂ ਸ਼ਰਾਬ ਵਿੱਕਦੀ ਨਜ਼ਰ ਆਈ | ਆਜ਼ਾਦੀ ਦਿਹਾੜੇ ਦੇ ਦਿਨ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਵਿਚ ਡਰਾਈ-ਡੇ ਐਲਾਨੇ ਗਿਆ ਸੀ ਜਿਸ ਕਰਕੇ ਸ਼ਰਾਬ ਦੇ ਠੇਕੇ ਸ਼ਾਮ 5 ਵਜੇ ਤੱਕ ਬੰਦ ਰੱਖਣ ਦੇ ਸਖਤ ਹੁਕਮ ਜਾਰੀ ਕੀਤੇ ਗਏ ਸਨ ਪਰ ਜੇਕਰ ਗੱਲ ਕਰੀਏ ਮਾਲੇਰਕੋਟਲਾ ਸ਼ਹਿਰ ਦੀ ਤਾਂ ਇੱਥਾੋ ਦੇ ਬੱਸ ਸਟੈਂਡ ਲਾਗੇ ਇਕ ਸ਼ਰਾਬ ਦੇ ਠੇਕੇ 'ਤੇ ਕਾਨੂੰਨ ਦੀਆ ਧੱਜੀਆਂ ਸ਼ਰੇਆਮ ਉਡਾਈਆਂ ਜਾਂਦੀਆਂ ਵੇਖੀਆਂ ਗਈਆਂ | ਸ਼ਾਇਦ ਸ਼ਰਾਬ ਦੇ ਠੇਕੇਦਾਰ ਨੂੰ ਕਾਨੂੰਨ ਦੀ ਵੀ ਨਹੀਂ ਪ੍ਰਵਾਹ ਨਜ਼ਰ ਨਹੀਂ ਆ ਰਹੀ ਕਿਉਂਕਿ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਸ਼ਰਾਬ ਖਰੀਦ ਦੇ ਲੋਕ ਸ਼ਰੇਆਮ ਦਿਖਾਈ ਦੇ ਰਹੇ ਸਨ ਤੇ ਠੇਕੇ ਦਾ ਸ਼ਟਰ ਦੇਖਣ ਨੂੰ ਬੰਦ ਸੀ ਪਰ ਉਸ ਵਿੱਚ ਬੈਠਾ ਕਰਿੰਦਾ ਚੋਰ ਮੋਰੀ ਰਾਹੀਂ ਸ਼ਰਾਬ ਦੀ ਵਿੱਕਰੀ ਸ਼ਟਰ ਵਿਚਲੀ ਚੋਰ ਮੋਰੀ ਰਾਹੀਂ ਕਰਦਾ ਨਜ਼ਰ ਆ ਰਿਹਾ ਸੀ ਤੇ ਜੋ ਕਿ ਪੱਤਰਕਾਰਾਂ ਦੇ ਕੈਮਰੇ ਨੂੰ ਵੇਖ ਪਿਛਾਂਹ ਨੂੰ ਹੱਟਦਾ ਨਜ਼ਰ ਆਇਆ | ਇਕ ਸ਼ਰਾਬ ਲੈਣ ਵਾਲੇ ਵਿਅਕਤੀ ਨੂੰ ਜਦੋਂ ਰੋਕ ਕੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਦੇਸੀ ਸ਼ਰਾਬ ਖ੍ਰੀਦ ਕੇ ਲੈ ਕੇ ਆਇਆ ਹੈ | ਸਥਾਨਕ ਸਮਾਜ ਸੇਵੀ ਲੋਕਾਂ ਨੇ ਵੀ ਕਿਹਾ ਕਿ ਸ਼ਰਾਬ ਦੇ ਠੇਕੇ ਵਾਲੇ ਹਮੇਸ਼ਾ ਹੀ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹਨ ਤੇ ਅਜਿਹੇ ਦਿਨਾਂ ਵਿੱਚ ਚੋਰ ਮੋਰੀ ਰਾਹੀਂ ਸ਼ਰਾਬ ਵੇਚਦੇ ਹਨ ਜਿਸ ਕਰਕੇ ਜ਼ਿਲੇ ਦੇ ਐਕਸਾਈਜ਼ ਵਿਭਾਗ ਨੂੰ ਇਸ 'ਤੇ ਸਖਤ ਕਾਰਵਾਈ ਕਰਨ ਦੀ ਪਹਿਲ ਕਰਨੀ ਚਾਹੀਦੀ ਹੈ ਤਾਂ ਜੋ ਜਿਸ ਮਕਸਦ ਨਾਲ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਹੁੰਦੇ ਹਨ ਉਸ ਮਕਸਦ ਨੂੰ ਪੂਰਾ ਕੀਤਾ ਜਾ ਸਕੇ | ਜਦੋਂ ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਨਾਲ ਫੋਨ ਤੇ ਗੱਲ ਕੀਤੀ ਤਾਂ ਉਨਾਂ ਕਿਹਾ ਕਿ ਉਹ ਇਸ ਦੀ ਜਾਂਚ ਕਰਵਾ ਰਹੇ ਹਨ |
ਖ਼ਬਰ ਸ਼ੇਅਰ ਕਰੋ
ਸੁਨਾਮ ਊਧਮ ਸਿੰਘ ਵਾਲਾ, 16 ਅਗਸਤ (ਭੁੱਲਰ, ਧਾਲੀਵਾਲ) - ਅੱਜ ਸਵੇਰੇ ਸੁਨਾਮ ਮਾਨਸਾ ਸੜਕ 'ਤੇ ਇੱਕ ਕਾਰ ਦੀ ਲਪੇਟ ਵਿਚ ਆਉਣ ਕਾਰਨ ਤਿੰਨ ਸਾਇਕਲ ਸਵਾਰ ਮਜਦੂਰਾਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਲਾਭ ਖਾਂ, ਗੁਰਮੇਲ ਸਿੰਘ ਅਤੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 