ਤਾਜਾ ਖ਼ਬਰਾਂ


ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  10 minutes ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  27 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ

ਸੰਗਰੂਰ

ਜੋਸ਼ੋ-ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ

 ਸੰਗਰੂਰ, 16 ਅਗਸਤ (ਫੁੱਲ, ਦਮਨ, ਗਾਂਧੀ)-ਦੇਸ਼ ਦੀ ਆਜ਼ਾਦੀ ਦਿਵਸ ਦੇ ਮੌਕੇ 'ਤੇ ਪੁਲਿਸ ਲਾਈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਭਾਰੀ ਮੀਂਹ ਦੇ ਬਾਵਜੂਦ ਪੂਰੇ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੌਰਾਨ ਪੰਜਾਬ ਦੇ ਜੰਗਲਾਤ, ਛਪਾਈ ਤੇ ਲਿਖਣ ...

ਪੂਰੀ ਖ਼ਬਰ »

ਪੰਜਾਬ ਦੇ ਤਿੰਨ ਡੀ.ਫਾਰਮੇਸੀ ਕਾਲਜਾਂ ਦੀ ਮਾਨਤਾ ਹੋਈ ਰੱਦ

ਲਹਿਰਾਗਾਗਾ, 16 ਅਗਸਤ (ਅਸ਼ੋਕ ਗਰਗ)-ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵਲ਼ੋਂ ਕਰਵਾਈ ਗਈ ਜਾਂਚ-ਪੜਤਾਲ ਦੇ ਆਧਾਰ 'ਤੇ ਪੰਜਾਬ ਅੰਦਰ ਚੱਲਦੇ ਤਿੰਨ ਡੀ.ਫਾਰਮੇਸੀ ਕਾਲਜਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਲਹਿਰਾਗਾਗਾ ਦੇ ਵਿੱਦਿਆ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੀ ਬਰਸੀ ਮੌਕੇ 20 ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ

ਸੰਗਰੂਰ, 16 ਅਗਸਤ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ 33ਵੀਂ ਬਰਸੀ ਦੇ ਮੌਕੇ 'ਤੇ 20 ਅਗਸਤ ਨੂੰ ਅਨਾਜ ਮੰਡੀ ਲੌਾਗੋਵਾਲ ਵਿਖੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ 'ਚ ਹਰ ਵਰਗ ਦੀ ...

ਪੂਰੀ ਖ਼ਬਰ »

ਗੁਰਪਾਲ ਸਿੰਘ ਧਾਲੀਵਾਲ ਨੇ ਸਰਪੰਚੀ ਦੀ ਚੋਣ ਲੜਨ ਲਈ ਦਾਅਵੇਦਾਰੀ ਕੀਤੀ ਪੇਸ਼

ਸੰਦੌੜ, 16 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਅੰਦਰ ਭਾਵੇਂ ਹਾਲੇ ਤੱਕ ਪੰਚਾਇਤੀ ਚੋਣਾਂ ਨੂੰ ਲੈ ਕੇ ਕੋਈ ਤਾਰੀਕ ਨਿਸ਼ਚਿਤ ਨਹੀਂ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਪੰਚਾਇਤੀ ਚੋਣਾਂ ਵਿਚ ਭਾਗ ਲੈਣ ਲਈ ਲੋਕਾਂ ਨੇ ਕਮਰਕੱਸੇ ਕਸ ਲਏ ਹਨ | ਨਜ਼ਦੀਕੀ ਪਿੰਡ ਦੁਲਮਾਂ ਕਲਾਂ ਦੇ ਮੌਜੂਦਾ ਸਮੇਂ ਦੌਰਾਨ ਸਰਪੰਚ ਰਹੇ ਗੁਰਪਾਲ ਸਿੰਘ ਧਾਲੀਵਾਲ ਨੇ ਮੁੜ ਤੋਂ ਬਤੌਰ ਸਰਪੰਚ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ | ਗੁਰਪਾਲ ਸਿੰਘ ਨੇ ਆਪਣੇ ਗ੍ਰਹਿ ਵਿਖੇ ਰੱਖੇ ਇਕ ਇਕੱਠ ਦੌਰਾਨ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਚੋਣ ਲੜਨ ਲਈ ਆਪਣਾ ਦਾਅਵਾ ਪੇਸ਼ ਕੀਤਾ | ਠੇਕੇਦਾਰ ਗੁਰਪਾਲ ਸਿੰਘ ਅਤੇ ਆੜਤੀਆ ਰਣਜੀਤ ਸਿੰਘ ਨੇ ਪਿੰਡ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਲੰਘੇ ਪੰਜ ਸਾਲਾਂ ਵਿਚ ਉਨ੍ਹਾਂ ਦੇ ਪਰਿਵਾਰ ਨੇ ਪਿੰਡ ਦੇ ਵਿਕਾਸ ਦੇ ਲਈ ਬਿਨ੍ਹਾਂ ਕਿਸੇ ਪੱਖਪਾਤ ਤੋਂ ਕੰਮ ਕੀਤੇ ਹਨ | ਇਸ ਮੌਕੇ ਵੈਦ ਨਰਿੰਦਰ ਸਿੰਘ ਦੁਲਮਾਂ, ਨੰਬਰਦਾਰ ਗੁਲਜਾਰ ਸਿੰਘ, ਹਰਭਜਨ ਸਿੰਘ, ਜਰਨੈਲ ਸਿੰਘ, ਬਲਜਿੰਦਰ ਸਿੰਘ, ਕੁਲਬੀਰ ਸਿੰਘ, ਐਡਵੋਕੇਟ ਰਾਜਿੰਦਰ ਸਿੰਘ, ਅਵਤਾਰ ਸਿੰਘ, ਸੁਖਪਾਲ ਸਿੰਘ, ਜਸਵੀਰ ਸਿੰਘ, ਬਲਰਾਜ ਸਿੰਘ, ਗੁਰਚਰਨ ਸਿੰਘ, ਜਸਵੰਤ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪ੍ਰਬੰਧਕਾਂ ਦੇ ਰਵੱਈਏ ਸਦਕਾ ਰਣਬੀਰ ਕਾਲਜ ਫ਼ੈਸਟੀਵਲ ਕਰਵਾਉਣ ਤੋਂ ਰਿਹਾ ਵਾਂਝਾ

ਸੰਗਰੂਰ, 16 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਆਖ਼ਰ ਉਹ ਹੋ ਹੀ ਗਿਆ ਜਿਸ ਸਬੰਧੀ 'ਅਜੀਤ' ਨੇ ਪਿਛਲੇ ਦਿਨੀਂ ਖ਼ਬਰ ਨਸ਼ਰ ਕੀਤੀ ਸੀ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਸੰਗਰੂਰ ਜ਼ੋਨ ਦਾ ਇਸ ਸੈਸ਼ਨ ਦੇ ਹੋਣ ਵਾਲੇ ਯੂਥ ਫੈਸਟੀਵਲ ਪ੍ਰਤੀ ਸਰਕਾਰੀ ਰਣਬੀਰ ...

ਪੂਰੀ ਖ਼ਬਰ »

ਬਰਸੀ ਮੌਕੇ ਲਟਕ ਰਹੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ

ਲੌਾਗੋਵਾਲ, 16 ਅਗਸਤ (ਵਿਨੋਦ) - ਸਰਦਾਰ ਕਰਤਾਰ ਸਿੰਘ ਸਰਾਭਾ ਕਲੱਬ ਨੇ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ ਮੌਕੇ ਪੰਜਾਬ ਸਰਕਾਰ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ | ਕਲੱਬ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ 32 ਸਾਲਾਂ ਤੋਂ ਰਾਜਨੀਤਕ ਆਗੂ ਸੰਤ ...

ਪੂਰੀ ਖ਼ਬਰ »

ਸ੍ਰੀਨਗਰ ਤੋਂ ਪੰਜਾਬ 'ਚ ਭੁੱਕੀ ਸਪਲਾਈ ਕਰਨ ਵਾਲਾ ਕਾਬੂ

ਸੰਗਰੂਰ, 16 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਸ੍ਰੀਨਗਰ ਤੋਂ ਪੰਜਾਬ 'ਚ ਭੁੱਕੀ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੰੂ 75 ਕਿਲੋ ਭੁੱਕੀ ਅਤੇ ਉਸ ਦੀ ਗੱਡੀ (ਕੈਂਟਰ) ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 16 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਚਾਰ ਵਿਅਕਤੀਆਂ ਨੰੂ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | 26-02-2015 ਨੰੂ ਥਾਣਾ ਸਿਟੀ-2 ਮਲੇਰਕੋਟਲਾ ਵਿਖੇ ਮੁਹੰਮਦ ਸਾਹਿਬਾਜ, ਮੁਹੰਮਦ ਸਹਿਜਾਦ, ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸ਼ਰਾਬ ਦੀ ਵਿਕਰੀ ਹੋਈ ਚੋਰ ਮੋਰੀ ਰਾਹੀਂ

ਮਲੇਰਕੋਟਲਾ, 16 ਅਗਸਤ (ਹਨੀਫ਼ ਥਿੰਦ)-ਜਿੱਥੇ ਪੂਰਾ ਦੇਸ਼ ਆਜ਼ਾਦੀ ਦੇ ਜਸ਼ਨਾਂ ਵਿਚ ਡੁੱਬਿਆ ਹੋਇਆ ਸੀ ਉੱਥੇ ਹੀ ਚੋਰ ਮੋਰੀ ਰਾਹੀਂ ਸ਼ਰਾਬ ਵਿੱਕਦੀ ਨਜ਼ਰ ਆਈ | ਆਜ਼ਾਦੀ ਦਿਹਾੜੇ ਦੇ ਦਿਨ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਵਿਚ ਡਰਾਈ-ਡੇ ਐਲਾਨੇ ਗਿਆ ਸੀ ਜਿਸ ਕਰਕੇ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ 3 ਮਜ਼ਦੂਰ ਗੰਭੀਰ ਜ਼ਖਮੀ

ਸੁਨਾਮ ਊਧਮ ਸਿੰਘ ਵਾਲਾ, 16 ਅਗਸਤ (ਭੁੱਲਰ, ਧਾਲੀਵਾਲ) - ਅੱਜ ਸਵੇਰੇ ਸੁਨਾਮ ਮਾਨਸਾ ਸੜਕ 'ਤੇ ਇੱਕ ਕਾਰ ਦੀ ਲਪੇਟ ਵਿਚ ਆਉਣ ਕਾਰਨ ਤਿੰਨ ਸਾਇਕਲ ਸਵਾਰ ਮਜਦੂਰਾਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਲਾਭ ਖਾਂ, ਗੁਰਮੇਲ ਸਿੰਘ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX