ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 2 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਬਠਿੰਡਾ /ਮਾਨਸਾ

ਬਠਿੰਡਾ ਵਿਖ਼ੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ

ਬਠਿੰਡਾ, 16 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਖ਼ੇ 72ਵਾਂ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਬਹੁ-ਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਗਏ ਸਮਾਗਮ ਵਿਚ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਬੈਂਕ ਡਕੈਤੀਆਂ ਕਰਨ ਵਾਲੇ ਗਰੋਹ ਦੇ 11 ਮੈਂਬਰ ਕਾਬੂ

ਬਠਿੰਡਾ, 16 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਜ਼ਿਲ੍ਹੇ ਦੇ ਥਾਣਾ ਨਥਾਣਾ ਦੀ ਪੁਲਿਸ ਵਲੋਂ ਸੀ.ਆਈ.ਏ. ਸਟਾਫ਼ -2 ਦੇ ਇੰਚਾਰਜ ਤਰਜਿੰਦਰ ਸਿੰਘ ਦੇ ਬਿਆਨਾਂ 'ਤੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ 11 ਵਿਅਕਤੀਆਂ ਨੂੰ ਕਿਸੇ ਵੱਡੀ ...

ਪੂਰੀ ਖ਼ਬਰ »

ਬਠਿੰਡਾ-ਡੱਬਵਾਲੀ ਰੋਡ 'ਤੇ ਬੱਸ ਤੇ ਘੋੜੇ ਟਰਾਲੇ ਦੀ ਟੱਕਰ 'ਚ 11 ਜ਼ਖ਼ਮੀ

ਸੰਗਤ ਮੰਡੀ, 16 ਅਗਸਤ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਰੋਡ 'ਤੇ ਪਿੰਡ ਗਹਿਰੀ ਬੁੱਟਰ ਨੇੜੇ ਸਰਕਾਰੀ ਬੱਸ ਅਤੇ ਘੋੜੇ ਟਰਾਲੇ ਦੀ ਹੋਈ ਸਿੱਧੀ ਟੱਕਰ 'ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪ੍ਰੰਤੂ ਕੰਡਕਟਰ ਅਤੇ ਡਰਾਈਵਰ ਸਮੇਤ 11 ਜਣੇ ਜ਼ਖਮੀ ਹੋ ਗਏ | ਜ਼ਖ਼ਮੀ ...

ਪੂਰੀ ਖ਼ਬਰ »

ਵੱਖ–ਵੱਖ ਸਕੂਲਾਂ ਅਤੇ ਹੋਰ ਥਾਈਾ ਅਜ਼ਾਦੀ ਦਿਹਾੜਾ ਮਨਾਇਆ

ਬਠਿੰਡਾ, 16 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਸਪੋਰਟਸ ਸੀਨੀਅਰ ਸੈਕੰਡਰੀ ਸਕੂਲ਼, ਘੁੱਦਾ ਵਿਖੇ 72ਵਾਂ ਅਜ਼ਾਦੀ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪਿ੍ੰਸੀਪਲ ਰਮਨਦੀਪ ਸਿੰਘ ਗਿੱਲ, ਕੋਚ ਹਰਜਿੰਦਰ ਸਿੰਘ ਅਤੇ ਐਨਸੀਸੀ ਦੇ ਜੇ.ਸੀ.ਓ. ਦਰਬਾਰੀ ਲਾਲ ਨੇ ਨਿਭਾਈ | ਸਕੂਲ ਦੀ ਐਨ.ਸੀ.ਸੀ. ਟੀਮ, ਸਮੂਹ ਸਟਾਫ ਅਤੇ ਸਿਕਉਰਟੀ ਟੀਮ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ | ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੇ ਅਜ਼ਾਦੀ ਨਾਲ ਸਬੰਧਤ ਗੀਤ ਅਤੇ ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ | ਸਮਾਗਮ ਵਿਚ ਸਾਰੇ ਐਨਸੀਸੀ ਕੈਡਿਟਸ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਮਠਿਆਈਆਂ ਵੰਡੀਆਂ ਗਈਆਂ |
ਕੋਟਸ਼ਮੀਰ ਦੇ ਸਰਕਾਰੀ ਸੈਕੰਡਰੀ ਸਕੂਲ
ਕੋਟਸ਼ਮੀਰ, (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸ਼ਮੀਰ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ ਜਿਥੇ ਬੱਚਿਆਂ ਨੇ ਦੇਸ਼ ਭਗਤੀ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਝੰਡਾ ਲਹਿਰਾਉਣ ਦੀ ਰਸਮ ਸਮਾਜ ਸੇਵੀ ਨਾਇਬ ਸਿੰਘ ਸਿੱਧੂ ਨੇ ਨਿਭਾਈ | ਉਨ੍ਹਾਂ ਨਾਲ ਮਹੰਤ ਗੋਪਾਲ ਦਾਸ ਨਸੀਬਪੁਰਾ, ਸਕੂਲ ਪਿ੍ੰਸੀਪਲ ਸੁਰਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਨੰਬਰਦਾਰ, ਗੁਰਨਾਇਬ ਸਿੰਘ ਸਿੱਧੂ, ਗੁਰਜੰਟ ਸਿੰਘ ਮੈਂਬਰ ਬਲਾਕ ਸੰਮਤੀ, ਮਲਕੀਤ ਸਿੰਘ ਬੁੱਟਰ ਪ੍ਰਧਾਨ ਸਹਿਕਾਰੀ ਸਭਾ, ਪੀ. ਟੀ. ਏ. ਪ੍ਰਧਾਨ ਸੁਖਦੀਪ ਸਿੰਘ, ਰਾਜਿੰਦਰ ਸਿੰਘ ਕੌਾਸਲਰ, ਸੇਵਾਮੁਕਤ ਮਾਸਟਰ ਗੁਰਦਿੱਤ ਸਿੰਘ ਅਤੇ ਸਮੁੱਚਾ ਸਕੂਲ ਸਟਾਫ਼ ਹਾਜ਼ਰ ਸੀ | ਇਸ ਤੋਂ ਇਲਾਵਾ ਗੁਰੂ ਨਾਨਕ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਵੀ ਮੈਡਮ ਅਨੀਤਾ ਸ਼ਰਮਾ ਦੀ ਅਗਵਾਈ ਵਿੱਚ ਅਤੇ ਦੀ ਨਿਊ ਏਰਾ ਕਿਡਜ਼ ਸਕੂਲ ਮੁਖੀ ਗਗਨਦੀਪ ਵਧਵਾ ਦੀ ਅਗਵਾਈ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ |
ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)-ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ | ਇਸ ਉਪਰੰਤ ਵਿਦਿਆਰਥੀਆਂ ਵਲੋਂ ਦੇਸ਼ ਭਗਤੀ, ਕੋਰੀਓਗ੍ਰਾਫ਼ੀ, ਭੰਗੜਾ ਪਾ ਕੇ ਖੂਬ ਰੰਗ ਬੰਨਿ੍ਹਆ ਗਿਆ | ਛੋਟੀਆਂ ਬੱਚੀਆਂ ਵਲੋਂ ਦੇਸ਼ ਭਗਤੀ ਦੇ ਰੰਗ ਵਿਚ ਰੰਗੀਆਂ ਬੋਲੀਆਂ ਪਾ ਕੇ ਗਿੱਧਾ ਪਾਇਆ ਗਿਆ | ਪਿ੍ੰਸੀਪਲ ਬਲਵੀਰ ਕੌਰ ਵਲੋਂ ਆਜ਼ਾਦੀ ਦਿਵਸ 'ਤੇ ਵਧਾਈ ਦੇਣ ਦੇ ਨਾਲ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ |
ਸੁਖਾਨੰਦ ਕਾਲਜ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਵਿਦਿਆਰਥਣਾਂ ਨੇ ਆਪਣੀ ਖੁਸ਼ੀ ਅਤੇ ਮਨੋਭਾਵਨਾਵਾਂ ਨੂੰ ਦੇਸ਼ ਭਗਤੀ ਨਾਲ ਭਰਪੂਰ ਗੀਤਾਂ, ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਪੇਸ਼ ਕੀਤਾ | ਕਾਲਜ ਪ੍ਰਬੰਧਕੀ ਕਮੇਟੀ ਦੇ ਉ ਪ-ਚੇਅਰਮੈਨ ਮੱਖਣ ਸਿੰਘ ਨੇ ਵਿਦਿਆਰਥਣਾਂ ਦੁਆਰਾ ਪ੍ਰਗਟ ਕੀਤੇ ਵਿਚਾਰਾਂ ਅਤੇ ਭਾਵਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਆਜ਼ਾਦੀ ਦਾ ਅਸੀਂ ਆਨੰਦ ਮਾਣ ਰਹੇ ਹਾਂ, ਉਸ ਲਈ ਅਸੀਂ ਦੇਸ਼ ਭਗਤਾਂ ਦੇ ਸਦਾ ਰਿਣੀ ਰਹਾਂਗੇ |
ਬਾਲਿਆਂਵਾਲੀ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਬਾਲਿਆਂਵਾਲੀ, (ਕੁਲਦੀਪ ਮਤਵਾਲਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਵਿਖੇ ਪਿ੍ੰਸੀਪਲ ਰੰਧਾਵਾ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਪ੍ਰੋਫੈਸਰ ਬਲਜੀਤ ਸਿੰਘ ਮਾਨ, ਸੇਵਾ ਮੁਕਤ ਮੁਖੀ ਜੌਗਰਫ਼ੀ ਵਿਭਾਗ, ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਨੇ ਅਦਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਲਈ ਪੰਜਾਬੀ ਤੋਂ ਅੰਗਰੇਜ਼ੀ ਸ਼ਬਦਕੋਸ਼ ਦਾ ਸੈੱਟ ਅਤੇ ਸਕੂਲ ਦੇ ਵਿਕਾਸ ਕਾਰਜਾਂ ਲਈ ਆਪਣੀ ਨੇਕ ਕਮਾਈ ਚੋਂ 11000 ਰੁਪਏ ਭੇਂਟ ਕੀਤੇ | ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪ੍ਰਧਾਨ ਨਗਰ ਪੰਚਾਇਤ ਬਾਲਿਆਂਵਾਲੀ ਸੁਖਪਾਲ ਸਿੰਘ ਹੈਪੀ ਵਲੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬੂਟਾ ਸਿੰਘ ਰੰਧਾਵਾ, ਮੁਖਤਿਆਰ ਸਿੰਘ, ਡਾ: ਮਨਜਿੰਦਰ ਸ਼ਰਮਾ, ਤਾਰਾ ਸਿੰਘ, ਪਰਮਜੀਤ ਕੌਰ, ਮਹਿੰਦਰ ਕੌਰ, ਇਕਬਾਲ ਕੌਰ, ਰਾਜਿੰਦਰ ਸਿੰਘ, ਸ਼ੇਰ ਸਿੰਘ, ਰਿੰਪੀ ਸਿੰਘ, ਪਵਨ ਕੁਮਾਰ, ਰਮੇਸ਼ ਕੁਮਾਰ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ |
ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸਕੂਲ
ਮੌੜ ਮੰਡੀ, (ਗੁਰਜੀਤ ਸਿੰਘ ਕਮਾਲੂ)- ਸ਼ਹੀਦ ਬਾਬਾ ਜ਼ੋਰਾਵਰ ਸਿੰੰਘ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ (ਬਠਿੰਡਾ) ਵਿਖੇ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਮੈਨੇਜਮੈਂਟ ਕਮੇਟੀ ਹਰਬੰਸ ਸਿੰਘ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ | ਬੱਚਿਆਂ ਵਲੋਂ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਦਸਤਾਰ ਅਤੇ ਦੁਮਾਲਾ ਸਜਾਉਣ ਵਿਚ ਪਹਿਲੀਆਂ ਪੁਜ਼ੀਸ਼ਨਾਂ ਵਾਲੇ ਬੱਚਿਆਂ ਨੂੰ ਬਲਜਿੰਦਰ ਕੌਰ ਅਤੇ ਵੀਰਪਾਲ ਕੌਰ ਵਲੋਂ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਦੀ ਹੌਾਸਲਾ ਅਫ਼ਜ਼ਾਈ ਕੀਤੀ ਗਈ |
ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ
ਰਾਮਾਂ ਮੰਡੀ, (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ ਸ਼ਹਿਰ ਦੇ ਐਸ. ਐਮ. ਐਮ. ਨਿਊ. ਡੀ. ਏ. ਵੀ. ਪਬਿਲਕ ਸਕੂਲ ਵਿਖੇ ਆਜ਼ਾਦੀ ਦਿਹਾੜਾ ਬੜੀ ਧੂੁਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਸ਼ਟਰੀ ਗੀਤ ਉਪਰੰਤ ਕੌਸ਼ਿਲ ਪੁਰੀ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਵੀਨਾ ਪੁਰੀ ਨੇ ਸਟਾਫ਼ ਅਤੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦੀ ਚੇਅਰਮੈਨ ਵੇਦ ਪੁਰੀ ਦੁਆਰਾ ਬੱਚਿਆਂ ਨੂੰ ਲੱਡੂ ਵੰਡੇ ਗਏ |
ਗੋਨਿਆਣਾ ਸੀਨੀਅਰ ਸੈਕੰਡਰੀ ਸਕੂਲ ਲੜਕੇ
ਗੋਨਿਆਣਾ, (ਲਛਮਣ ਦਾਸ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਸਕੂਲ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸੇ ਤਰ੍ਹਾਂ ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਵਿਖੇ ਵੀ ਰੋਟਰੀ ਕਲੱਬ ਗੋਨਿਆਣਾ ਦੇ ਸਹਿਯੋਗ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ | ਸਕੂਲ ਪਿ੍ੰਸੀਪਲ ਰੂਬੀ ਗੁਪਤਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਪ੍ਰੇਮ ਕੁਮਾਰ ਪ੍ਰਧਾਨ ਨਗਰ ਕੌਾਸਲ, ਚਿਮਨ ਲਾਲ ਮਿੱਤਲ, ਪ੍ਰਸ਼ੋਤਮ ਦਾਸ ਟੰਡਨ, ਲਾਜਪਤ ਗੋਇਲ, ਦਲਜੀਤ ਖੁਰਮੀ, ਬਲਵਿੰਦਰ ਸਿੰਘ ਧਿੰਗੜਾ, ਅਮੀਰ ਸਿੰਘ ਮੱਕੜ, ਕਸ਼ਮੀਰੀ ਲਾਲ, ਨਰੇਸ਼ ਕੁਮਾਰ ਫੈਸ਼ਨ ਕੁਮਾਰ, ਰਾਜ ਕੁਮਾਰ, ਰਾਕੇਸ ਕੁਮਾਰ ਰੋਮਾਂ, ਚੌਧਰੀ ਰਮੇਸ਼ ਕੁਮਾਰ, ਵਿਨੋਦ ਢਿਲੋੜ, ਮਨਮੋਹਨ ਧਿੰਗੜਾ, ਮੋਹਨ ਗਰਗ, ਗੋਨੀ ਸਰਾਂ, ਸੋਨੂੰ ਰੋਮਾਣਾ, ਤੇਜਪਾਲ ਰਾਜੂ, ਬਲਦੇਵ ਸਿੰਘ ਆਕਲੀਆ ਤੋਂ ਇਲਾਵਾ ਸਮੂਹ ਸਕੂਲ ਸਟਾਫ਼, ਲਾਇਨਜ਼ ਕਲੱਬ ਅਤੇ ਰੋਟਰੀ ਕਲੱਬ ਗੋਨਿਆਣਾ ਦੇ ਮੈਂਬਰ ਹਾਜ਼ਰ ਸੀ |
ਸਰਕਾਰੀ ਹਾਈ ਸਕੂਲ ਪਿੰਡ ਬੱਲੋ੍ਹ
ਚਾਉਕੇ, (ਮਨਜੀਤ ਸਿੰਘ ਘੜੈਲੀ)-ਸਰਕਾਰੀ ਹਾਈ ਸਕੂਲ ਪਿੰਡ ਬੱਲੋ੍ਹ ਵਿਖੇ ਬਾਬਾ ਬੂਲਾ ਜੀ ਸਪੋਰਟਸ ਕਲੱਬ ਬੱਲੋ੍ਹ ਦੇ ਸਹਿਯੋਗ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਸਮਾਗਮ ਦੌਰਾਨ ਸੈਨਿਕ ਭਲਾਈ ਕਲੱਬ ਦੇ ਪ੍ਰਧਾਨ ਕੌਰ ਸਿੰਘ ਰਿਟਾ: ਸੂਬੇਦਾਰ ਨੇ ਮੁੱਖ ਮਹਿਮਾਨ ਵਜੋਂ ਝੰਡਾ ਲਹਿਰਾਉਣ ਦੀ ਰਸਮ ਨਿਭਾਈ | ਇਸ ਮੌਕੇ 'ਤੇ ਤਾਰਾ ਦੇਵੀ (ਸ਼ਿਮਲਾ) ਵਿਖੇ ਸੱਤ ਰੋਜ਼ਾ ਸਕਾਊਟ ਐਡਵਾਂਸ ਕੋਰਸ ਕਰਕੇ ਆਏ ਅਧਿਆਪਕ ਹਰਪ੍ਰੀਤ ਜਟਾਣਾ ਨੂੰ ਸੋਹਣ ਸਿੰਘ ਅਤੇ ਹੋਰ ਪਤਵੰਤਿਆਂ ਨੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਨਵਲਜੀਤ ਸਿੰਘ, ਡਾ: ਪਵਨ ਕੁਮਾਰ, ਗੁਰਲਾਭ ਸਿੰਘ, ਰੇਸ਼ਮ ਸਿੰਘ, ਬੂਟਾ ਸਿੰਘ, ਸਾਧੂ ਸਿੰਘ, ਰੂਪ ਸਿੰਘ, ਹੌਲਦਾਰ ਕਰਮਜੀਤ ਸਿੰਘ ਅਤੇ ਵੱਖ-ਵੱਖ ਕਲੱਬਾਂ ਦੇ ਅਹੁੱਦੇਦਾਰ ਅਤੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ | ਸਟੇਜ ਦਾ ਸੰਚਾਲਨ ਹਰਪ੍ਰੀਤ ਸਿੰਘ ਜਟਾਣਾ ਨੇ ਕੀਤਾ |
ਨੇਹੀਂਆਂ ਵਾਲਾ ਸਰਕਾਰੀ ਸਕੂਲ
ਗੋਨਿਆਣਾ, (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਪਿੰਡ ਨੇਹੀਂਆਂ ਵਾਲਾ ਦੇ ਸਰਕਾਰੀ ਹਾਈ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਮੁੱਖ ਅਧਿਆਪਕ ਸਵਿੰਦਰ ਸਿੰਘ ਨੇ ਨਿਭਾਈ | ਪ੍ਰੋਗਰਾਮ ਦੌਰਾਨ ਦਸਵੀਂ ਜਮਾਤ ਵਿਚੋਂ ਅੱਵਲ ਆਉਣ ਵਾਲੀ ਵਿਦਿਆਰਥਣ ਗੁਣਤਾਸ਼ਪ੍ਰੀਤ ਕੌਰ ਨੂੰ ਮਿਹਰ ਸਿੰਘ ਨੰਬਰਦਾਰ ਯਾਦਗਾਰੀ ਐਵਾਰਡ ਦਿੱਤਾ ਗਿਆ | ਇਸ ਮੌਕੇ ਰਾਮ ਲਾਲ ਗੋਇਲ, ਕੈਮਾ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਨਛੱਤਰ ਸਿੰਘ, ਗੁਰਤੇਜ ਸਿੰਘ, ਸੁਖਮੰਦਰ ਸਿੰਘ ਢਿੱਲੋਂ, ਸੁਰਿੰਦਰ ਸਿੰਘ, ਗੁਰਤੇਜ ਸਿੰਘ, ਸਕੂਲ ਵਿਦਿਆਰਥੀ ਤੇ ਸਕੂਲ ਸਟਾਫ਼ ਹਾਜ਼ਰ ਸੀ | ਸਟੇਜ ਦੀ ਭੂਮਿਕਾ ਸ਼੍ਰੀਮਤੀ ਪ੍ਰਤਿਭਾ ਰਾਣੀ ਨੇ ਨਿਭਾਈ |
ਆਦਰਸ਼ ਸਕੂਲ ਚਾਉਕੇ
ਚਾਉਕੇ, 16 ਅਗਸਤ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਚਾਉਕੇ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਸਕਿੱਟ, ਕੋਰਿਓਗ੍ਰਾਫ਼ੀ ਦੀ ਪੇਸ਼ਕਾਰੀ ਕੀਤੀ | ਪ੍ਰੋਗਰਾਮ ਇੰਚਾਰਜ ਅਧਿਆਪਿਕਾ ਸੁਨੀਤਾ ਰਾਣੀ ਵਲੋਂ ਬੱਚਿਆਂ ਨੂੰ ਆਜ਼ਾਦੀ ਦਿਵਸ ਸਬੰਧੀ ਚਾਨਣਾ ਪਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਬਘੇਲ ਸਿੰਘ ਨੇ ਦੇਸ਼ ਭਗਤਾਂ ਨੂੰ ਯਾਦ ਰੱਖਣ ਦੀ ਪ੍ਰੇਰਣਾ ਦਿੱਤੀ ਅਤੇ ਬੱਚਿਆਂ ਨੂੰ ਰਾਸ਼ਟਰੀ ਭਾਵਨਾਂ ਨਾਲ ਜੁੜਣ ਦੀ ਨਸੀਹਤ ਦਿੱਤੀ | ਮੰਚ ਸੰਚਾਲਨ ਅਧਿਆਪਕ ਰਮਨਦੀਪ ਕੌਰ ਨੇ ਕੀਤਾ |
ਨਗਰ ਕੌਾਸਲ ਗੋਨਿਆਣਾ 'ਚ ਲਹਿਰਾਇਆ ਤਿਰੰਗਾ
ਗੋਨਿਆਣਾ, (ਮਨਦੀਪ ਸਿੰਘ ਮੱਕੜ, ਬਰਾੜ ਆਰ. ਸਿੰਘ)-72ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਸਥਾਨਕ ਨਗਰ ਕੌਾਸਲ ਗੋਨਿਆਣਾ ਵਿਖੇ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਪ੍ਰਧਾਨ ਪ੍ਰੇਮ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ | ਗੋਨਿਆਣਾ ਪੁਲਿਸ ਚੌਾਕੀ ਇੰਚਾਰਜ ਬੂਟਾ ਸਿੰਘ ਏ. ਐਸ. ਆਈ. ਦੀ ਅਗਵਾਈ ਹੇਠ ਪੁਲਿਸ ਟੁੱਕੜੀ ਨੇ ਹਥਿਆਰਾਂ ਨਾਲ ਸਲਾਮੀ ਦਿੱਤੀ | ਇਸ ਮੌਕੇ ਪ੍ਰਧਾਨ ਪ੍ਰੇਮ ਕੁਮਾਰ, ਪਿ੍ੰਸੀਪਲ ਰੂਬੀ ਗੁਪਤਾ, ਕਸ਼ਮੀਰੀ ਲਾਲ, ਅਮੀਰ ਸਿੰਘ ਮੱਕੜ, ਰਮੇਸ਼ ਕੁਮਾਰ ਮੱਟੂ, ਕਮਲਪ੍ਰੀਤ ਸਿੰਘ ਕੁੱਕੂ, ਪ੍ਰਮੋਦ ਕੁਮਾਰ ਕਾਕਾ, ਭੁਪਿੰਦਰ ਸਿੰਘ ਮੱਕੜ, ਬਲਵਿੰਦਰ ਸਿੰਘ ਧਿੰਗੜਾ, ਵਿਨੋਦ ਕੁਮਾਰ, ਮਨਮੋਹਨ ਧਿੰਗੜਾ, ਪ੍ਰਸ਼ੋਤਮ ਦਾਸ ਟੰਡਨ, ਰਾਜ ਕੁਮਾਰ ਸ਼ਹਿਰੀ ਪ੍ਰਧਾਨ, ਜਮੀਤ ਸਿੰਘ ਮੱਕੜ, ਸੋਨੂੰ ਧਵਨ, ਚਿਮਨ ਲਾਲ ਮਿੱਤਲ ਅਜਾਦੀ ਘੁਲਾਟੀਆ, ਸਮੂਹ ਨਗਰ ਕੋਂਸਲ ਮੁਲਾਜ਼ਮ ਅਤੇ ਸਕੂਲ ਸਟਾਫ ਹਾਜਰ ਸੀ |
ਰਾਮਪੁਰਾ ਫੂਲ ਵਿਖੇ ਆਜ਼ਾਦੀ ਦਿਵਸ ਮਨਾਇਆ
ਰਾਮਪੁਰਾ ਫੂਲ, (ਗੁਰਮੇਲ ਸਿੰਘ ਵਿਰਦੀ)-ਸਥਾਨਕ ਫੂਲ ਰੋਡ 'ਤੇ ਸਥਿਤ ਨਵੀਂ ਦਾਣਾ ਮੰਡੀ ਵਿਖੇ ਦੇਸ਼ ਦਾ 72ਵਾਂ ਅਜ਼ਾਂਦੀ ਦਿਵਸ ਰਾਕੇਸ਼ ਗਰਗ ਤਹਿਸੀਲਦਾਰ ਰਾਮਪੁਰਾ ਫੂਲ ਦੀ ਅਗਵਾਈ ਹੇਠ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਖੁਸ਼ਦਿਲ ਸਿੰਘ ਸੰਧੂ ਐਸ. ਡੀ. ਐਮ. ਰਾਮਪੁਰਾ ਫੂਲ ਨੇ ਕਰਨ ਉਪਰੰਤ ਪਰੇਡ ਤੋਂ ਸਲਾਮੀ ਲਈ | ਉਨ੍ਹਾਂ ਆਪਣੇ ਭਾਸ਼ਨ ਰਾਹੀਂ ਦੇਸ਼ ਦੇ ਕੌਮੀ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ | ਇਸ ਮੌਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ, ਗੀਤ, ਕੋਰੀੳਗ੍ਰਾਫ਼ੀ, ਗਿੱਧਾ ਭੰਗੜਾ ਤੇ ਹੋਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਮੁੱਖ ਮਹਿਮਾਨ ਵਲੋਂ ਸੁਤੰਤਰਤਾ ਸੰਗਰਾਮੀਆਂ, ਸਮਾਜ ਸੇਵੀਆਂ, ਚੰਗੀਆਂ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਤੇ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਲੋੜਵੰਦਾਂ ਤੇ ਵਿਧਵਾਵਾਂ ਨੂੰ ਟਰਾਈ ਸਾਇਕਲ, ਸਿਲਾਈ ਮਸ਼ੀਨਾਂ, ਨਰੇਗਾ, ਲੇਬਰ ਕਿਰਤ, ਜੀਵਨ ਜੋਤੀ ਤੇ ਗੈਸ ਕੁਨੈਕਸ਼ਨਾਂ ਆਦਿ ਦੇ ਕਾਰਡਾਂ ਦੀ ਵੰਡ ਵੀ ਕੀਤੀ ਗਈ | ਇਸ ਮੌਕੇ ਜੱਜ ਸੁਖਵਿੰਦਰ ਸਿੰਘ ਪੀ. ਸੀ. ਐਸ., ਜੱਜ ਮਨਦੀਪ ਸਿੰਘ ਕੈਂਥ ਪੀ. ਸੀ. ਐਸ., ਗੁਰਪ੍ਰੀਤ ਸਿੰਘ ਡੀ. ਐਸ. ਪੀ. ਫੂਲ, ਡਾ: ਅਮਰੀਕ ਸਿੰਘ ਸੰਧੂ ਐਸ. ਐਮ. ਓ. ਪੁਨੀਤ ਕੁਮਾਰ ਬਾਂਸਲ ਨਾਇਬ ਤਹਿਸੀਲਦਾਰ ਫੂਲ, ਰਮੇਸ਼ ਕੁਮਾਰ ਕਾਰਜ ਸਾਧਕ ਅਫ਼ਸਰ, ਥਾਣਾ ਸਿਟੀ ਮੁਖੀ ਗੁਰਪ੍ਰੀਤ ਕੌਰ ਮਾਨ, ਥਾਣਾ ਸਦਰ ਦੇ ਮੁਖੀ ਹਰਜੀਤ ਸਿੰਘ, ਮਨਦੀਪ ਕਰਕਰਾ ਕਾਰਜਕਾਰੀ ਪ੍ਰਧਾਨ ਨਗਰ ਕੌਾਸਲ, ਰਾਕੇਸ਼ ਸਹਾਰਾ, ਸੰਜੀਵ ਧੀਂਗੜਾ ਟੀਨਾ, ਇੰਦਰਜੀਤ ਸਿੰਘ ਐਮ. ਈ. ਨਗਰ ਕੌਾਸਲ, ਪ੍ਰੀਤਮ ਸਿੰਘ ਆਰਟਿਸਟ, ਪਵਨ ਮਹਿਤਾ, ਸੁਰਿੰਦਰ ਗਰਗ ਆਦਿ ਹਾਜ਼ਰ ਸਨ |
ਰਾਮਾਂ ਮੰਡੀ ਵਿਖੇ ਅਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ
ਰਾਮਾਂ ਮੰਡੀ, (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਨਗਰ ਕੌਾਸਲ ਰਾਮਾਂ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਨਗਰ ਕੌਾਸਲ ਰਾਮਾਂ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਮਿੱਤਲ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਅਤੇ ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾਇਆ | ਇਸ ਮੌਕੇ ਰਾਮਾਂ ਥਾਣਾ ਦੇ ਜਵਾਨਾਂ ਨੇ ਤਿਰੰਗੇ ਨੂੰ ਸਲਾਮੀ ਦਿੰਦਿਆਂ ਪਰੇਡ ਕੀਤੀ | ਇਸ ਦੌਰਾਨ ਸਕੂਲ ਦੇ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਕਿ੍ਸ਼ਨ ਕੁਮਾਰ ਮਿੱਤਲ ਨੇ ਆਏ ਸ਼ਹਿਰ ਦੇ ਪਤਵਤਿੰਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਕੌਾਸਲਰ ਪੁਨੀਤ ਮਹੇਸ਼ਵਰੀ, ਕੌਾਸਲਰ ਵੀਰਪਾਲ ਕੌਰ, ਕੌਾਸਲਰ ਅਗੂੰਰੀ ਦੇਵੀ, ਹਰਨੇਕ ਸਿੰਘ ਮੱਕੜ, ਭਾਜਪਾ ਆਗੂ ਰਾਕੇਸ਼ ਕੁਮਾਰ ਮਹਾਜਨ, ਰਮੇਸ਼ ਕੁਮਾਰ ਯਾਦਵ ਸਾਕਾ ਕੌਾਸਲਰ, ਸੱਤਵੀਰ ਸਿੰਘ ਅਸੀਜਾ, ਸਮਾਜਸੇਵੀ ਮਾਨ ਸਿੰਘ ਅਰੋੜਾ,ਮਾਸਟਰ ਕਰਮ ਸਿੰਘ, ਵਿਜੇਪਾਲ ਸਾਕਾ ਕੌਾਸਲਰ, ਗੁਰਦਾਸ ਸਿੰਘ ਸਰਾਫ, ਭਾਜਪਾ ਦੇ ਸੀਨੀਅਰ ਆਗੂ ਚਿੰਟੂ ਸ਼ਰਮਾ, ਅਮਰਜੀਤ ਪਾਲ ਸੁੱਖਲੱਧੀ, ਸੁਖਮੰਦਰ ਗਿੱਲ, ਪ੍ਰਤਾਪ ਸਿੰਘ ਸਿੱਧੂ ਆਦਿ ਤੋਂ ਇਲਾਵਾ ਦਫ਼ਤਰ ਦਾ ਸਮੂਹ ਸਟਾਫ਼ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਜ਼ਾਦੀ ਦਿਹਾੜੇ ਮੌਕੇ ਬਠਿੰਡਾ ਜੇਲ੍ਹ 'ਚੋਂ 31 ਕੈਦੀ ਰਿਹਾਅ

ਬਠਿੰਡਾ, 16 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਆਜ਼ਾਦੀ ਦਿਹਾੜੇ ਦੇ ਮੌਕੇ ਕੇਂਦਰੀ ਜੇਲ੍ਹ ਬਠਿੰਡਾ 'ਚ ਕਰਵਾਏ ਗਏ ਇਕ ਸਮਾਗਮ ਦੌਰਾਨ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ 'ਤੇ ਚੰਗੇ ਚਾਲ-ਚਲਣ ਵਾਲੇ 31 ਕੈਦੀਆਂ ਨੂੰ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਅਣਅਧਿਕਾਰਤ ਗੋਦਾਮ 'ਚੋਂ ਗੈਰ ਮਿਆਰੀ ਤੇ ਗ਼ੈਰ ਮਨਜ਼ੂਰਸ਼ੁਦਾ ਕੀਟਨਾਸ਼ਕਾਂ ਦਾ ਜ਼ਖ਼ੀਰਾ ਬਰਾਮਦ

ਸੁਖਵਿੰਦਰ ਸਿੰਘ ਸੁੱਖਾ ਬਠਿੰਡਾ, 16 ਅਗਸਤ- ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਚੰਡੀਗੜ੍ਹ ਤੋਂ ਬਠਿੰਡਾ ਪੁੱਜੀ ਖੇਤੀਬਾੜੀ ਅਧਿਕਾਰੀਆਂ ਦੀ ਟੀਮ ਵਲੋਂ ਸਥਾਨਕ ਦਫ਼ਤਰ ਟੀਮ ਨੂੰ ਨਾਲ ਲੈ ਕੇ ਕੀਤੀ ਗਈ ...

ਪੂਰੀ ਖ਼ਬਰ »

ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਸੀਂਗੋ ਮੰਡੀ, 16 ਅਗਸਤ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ 'ਚ ਆਰਥਿਕ ਤੰਗੀ ਤੇ ਚਲਦਿਆਂ ਇਕ ਨੌਜਵਾਨ ਮਜ਼ਦੂਰ ਨੇ ਆਪਣੇ ਹੀ ਪੁਰਾਣੇ ਘਰ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲੈਣ ਵਾਲ ਮੰਦਭਾਗਾ ਸਮਾਚਾਰ ਮਿਲਿਆ ਹੈ | ਪਿੰਡ ਦੇ ਸਰਪੰਚ ਕੁਲਵੰਤ ਸਿੰਘ ਤੇ ਸਾਬਕਾ ਸੰਮਤੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਸੈਮੀਨਾਰ ਕਰਵਾਇਆ

ਡੱਬਵਾਲੀ, 16 ਅਗਸਤ (ਇਕਬਾਲ ਸਿੰਘ ਸ਼ਾਂਤ)- ਖੇਤੀਬਾੜੀ ਵਿਭਾਗ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਕਿਸਾਨ ਭਵਨ 'ਚ ਫ਼ਸਲਾਂ ਦੀ ਰਹਿੰਦ-ਖੁਹੰਦ ਪ੍ਰਬੰਧਨ ਬਾਰੇ ਸੈਮੀਨਾਰ ਕਰਵਾਇਆ | ਸੈਮੀਨਾਰ ਵਿਚ ਮੁੱਖ ਮਹਿਮਾਨ ਉਪ ਖੇਤੀਬਾੜੀ ਨਿਰਦੇਸ਼ਕ ਡਾ. ਬਾਬੂ ਲਾਲ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਕਾਂਗਰਸ ਨਾਲ ਜੁੜੇ ਸੰਗਠਨਾਂ ਵਲੋਂ ਪਾਰਟੀ ਨੀਤੀਆਂ ਦਾ ਪ੍ਰਚਾਰ

ਡੱਬਵਾਲੀ, 16 ਅਗਸਤ (ਇਕਬਾਲ ਸਿੰਘ ਸ਼ਾਂਤ)-ਦੇਸ਼ ਵਿਚ ਆਮ ਅਤੇ ਸੂਬਾਈ ਚੋਣਾਂ ਲਈ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਰਾਸ਼ਟਰੀ ਰਾਹੁਲ ਗਾਂਧੀ ਸੰਗਠਨ, ਕੰਮਕਾਰ ਸੰਗਠਨ ਅਤੇ ਕਾਂਗਰਸ ਸੇਵਾਦਲ ਦੇ ਅਹੁਦੇਦਾਰਾਂ ਨੇ ਜ਼ਮੀਨੀ ਪੱਧਰ 'ਤੇ ਕਾਂਗਰਸ ਦੀਆਂ ਨੀਤੀਆਂ ...

ਪੂਰੀ ਖ਼ਬਰ »

ਸਮਰ ਹਿੱਲ ਕਾਨਵੈਂਟ ਸਕੂਲ 'ਚ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਬਠਿੰਡਾ, 16 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪੋ੍ਰਗਰਾਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਸੋਲੋ ਡਾਂਸ ਅਤੇ ਕੋਰੀਓਗ੍ਰਾਫ਼ੀਆਂ ਪੇਸ਼ ...

ਪੂਰੀ ਖ਼ਬਰ »

ਦੇਸੂਜੋਧਾ 'ਚ ਕਈ ਪਰਿਵਾਰ ਕਾਂਗਰਸ ਨੂੰ ਤਿਆਗ ਕੇ ਇਨੈਲੋ 'ਚ ਸ਼ਾਮਿਲ ਹੋਏ

ਡੱਬਵਾਲੀ, 16 ਅਗਸਤ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਹਲਕੇ ਦੇ ਪਿੰਡ ਦੇਸੂਜੋਧਾ ਵਿਚ ਕਈ ਪਰਿਵਾਰ ਕਾਂਗਰਸ ਨੂੰ ਤਿਆਗ ਕੇ ਇਨੈਲੋ ਵਿਚ ਸ਼ਾਮਿਲ ਹੋ ਗਏ | ਇਨਸੋ ਦੇ ਰਾਸ਼ਟਰੀ ਪ੍ਰਧਾਨ ਦਿਗਵਿਜੈ ਚੌਟਾਲਾ ਦੀ ਅਗਵਾਈ ਹੇਠ ਇਨੈਲੋ ਦੀਆਂ ਨੀਤੀਆਂ ਵਿਚ ਆਸਥਾ ਪ੍ਰਗਟਾਈ | ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ 3230 ਛਾਂਦਾਰ ਬੂਟੇ ਲਗਾਏ

ਰਾਮਪੁਰਾ ਫੂਲ, 16 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)- ਗਰੀਨ ਐਸ ਵੈੱਲਫੇਅਰ ਫੋਰਸ ਵਿੰਗ ਬਲਾਕ ਰਾਮਪੁਰਾ ਵਲੋਂ ਵਾਤਾਵਰਨ ਨੂੰ ਹਰਾ ਭਰਾ ਬਣਾਉਣ ਲਈ 3230 ਦੇ ਕਰੀਬ ਛਾਂਦਾਰ ਬੂਟੇ ਲਗਾਏ | ਇਸ ਮੌਕੇ ਥਾਣਾ ਸਿਟੀ ਰਾਮਪੁਰਾ ਦੇ ਐਸ.ਐਚ.ੳ. ਮੈਡਮ ਗੁਰਪ੍ਰੀਤ ਕੌਰ ਮਾਨ ਨੇ ...

ਪੂਰੀ ਖ਼ਬਰ »

ਜੰਡਾਂਵਾਲਾ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਗੋਨਿਆਣਾ, 16 ਅਗਸਤ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਆਜ਼ਾਦੀ ਦਿਹਾੜੇ 'ਤੇ ਪਿ੍ੰਸੀਪਲ ਰਜਿੰਦਰ ਕੌਰ ਨੇ ਝੰਡਾ ਲਹਿਰਾਇਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਇਸ ਉਪਰੰਤ ਸਕੂਲ ...

ਪੂਰੀ ਖ਼ਬਰ »

ਮੌੜ ਮੰਡੀ ਵਿਚ 72ਵਾਂ ਆਜ਼ਾਦੀ ਦਿਵਸ ਮਨਾਇਆ

ਮੌੜ ਮੰਡੀ, 16 ਅਗਸਤ (ਲਖਵਿੰਦਰ ਸਿੰਘ ਮੌੜ)-ਸਥਾਨਕ ਨਵੀਂ ਦਾਣਾ ਮੰਡੀ ਦੇ ਸ਼ੈਡਾਂ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਸੰਜੀਵ ਕੁਮਾਰ ਗੌੜ ਤਹਿਸੀਲਦਾਰ ਬਠਿੰਡਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ...

ਪੂਰੀ ਖ਼ਬਰ »

20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਸੰਗਤ ਮੰਡੀ, 16 ਅਗਸਤ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਜੈ ਸਿੰਘ ਵਾਲਾ ਨੇੜੇ 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਹੌਲਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ...

ਪੂਰੀ ਖ਼ਬਰ »

ਸੰਤ ਮਹੇਸ ਮੁਨੀ ਇੰਟਰਨੈਸ਼ਨਲ ਸਕੂਲ ਅਤੇ ਗਰਲਜ਼ ਕਾਲਜ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)-ਸੰਤ ਮਹੇਸ ਮੁਨੀ ਜੀ ਇੰਟਰਨੈਸ਼ਨਲ ਸਕੂਲ ਅਤੇ ਗਰਲਜ਼ ਕਾਲਜ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਜਰਨੈਲ ਸਿੰਘ ਬਰਾੜ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਸ਼ਹੀਦ ਸਰਦਾਰ ਭਗਤ ਸਿੰਘ ਦੇ ...

ਪੂਰੀ ਖ਼ਬਰ »

ਬੀ.ਟੀ.ਆਈ.ਈ.ਡੀ.ਯੂ.-ਡਾਟ-ਇਨ ਵੈਬਸਾਇਟ ਦਾ ਨਾਂ ਲੈ ਕੇ ਨੌਕਰੀ ਦਾ ਝਾਂਸਾ ਦੇਣ ਵਾਲਿਆਂ ਤੋਂ ਬਚੋ-ਏ ਡੀ ਸੀ

ਬਠਿੰਡਾ, 16 ਅਗਸਤ (ਸਟਾਫ਼ ਰਿਪੋਰਟਰ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਠਿੰਡਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਾਹੀਂ ਵੈੱਬਸਾਈਟ ਬੀਟੀਆਈਈਡੀਯੂ-ਡਾਟ-ਇਨ ਵੈੱੇਬਸਾਇਟ ਦੇ ਨਾਂ 'ਤੇ ਨੌਕਰੀਆਂ ਦੇਣ ਦੀ ਕੋਈ ਸਕੀਮ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ. ਦੇ ਨਤੀਜੇ ਸ਼ਾਨਦਾਰ ਰਹੇ

ਬਠਿੰਡਾ, 16 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਬੀ.ਏ. ਦੀਆਂ ਪ੍ਰੀਖਿਆਵਾਂ ਵਿੱਚ 100 ਫੀਸਦੀ ਨਤੀਜੇ ਪ੍ਰਾਪਤ ਕੀਤੇ ਹਨ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਬੀ.ਏ. (ਛੇਵਾਂ ਸਮੈਸਟਰ) ਦੇ ਨਤੀਜੇ ਅਨੁਸਾਰ ਇਸ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਮਨਾਇਆ

ਤਲਵੰਡੀ ਸਾਬੋ,­ 16 ਅਗਸਤ (ਰਵਜੋਤ ਸਿੰਘ ਰਾਹੀ)-72ਵਾਂ ਆਜ਼ਾਦੀ ਦਿਹਾੜਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਤਿਰੰਗਾ ਝੰਡਾ ਲਹਿਰਾਉਣ ਦੀ ਰਸਮ 'ਵਰਸਿਟੀ ਦੇ ਵਾਈਸ ਚਾਂਸਲਰ ਡਾ: ਜਸਵਿੰਦਰ ਸਿੰਘ ਢਿੱਲੋਂ ਨੇ ਨਿਭਾਈ ਤੇ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਵਿਸ਼ੇਸ਼ ਕੈਂਪ 18 ਨੂੰ

ਬਰੇਟਾ, 16 ਅਗਸਤ (ਵਿ. ਪ੍ਰਤੀ.)- ਸਥਾਨਕ ਪਾਵਰਕਾਮ ਉਪ ਮੰਡਲ ਦਫ਼ਤਰ ਵਿਖੇ ਖਪਤਕਾਰਾਂ ਦੀ ਸਹੂਲਤ ਲਈ ਕੈਂਪ 18 ਅਗਸਤ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਐਸ. ਡੀ. ਓ. ਨਰੰਜਣ ਸਿੰਘ ਨੇ ਦੱਸਿਆ ਕਿ ਇਸ ਕੈਂਪ ਜਿਨ੍ਹਾਂ ਨੇ ਮੋਟਰ ਕੁਨੈਕਸ਼ਨ ਕਿਸੇ ਹੋਰ ਦੇ ...

ਪੂਰੀ ਖ਼ਬਰ »

ਜਗ੍ਹਾ ਰਜਵਾਹਾ ਬਰਾਂਚ ਵਿਚੋਂ ਜ਼ਬਰਦਸਤੀ ਵੱਧ ਪਾਣੀ ਦਿੱਤੇ ਜਾਣ ਿਖ਼ਲਾਫ਼ ਐਕਸੀਅਨ ਦਫ਼ਤਰ ਅੱਗੇ ਧਰਨਾ

ਮਾਨਸਾ, 16 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਬਣਾਂਵਾਲੀ ਥਰਮਲ ਪਲਾਂਟ ਨੂੰ ਜਗ੍ਹਾ ਰਜਵਾਹਾ ਬਰਾਾਚ ਵਿਚੋਂ ਜ਼ਬਰਦਸਤੀ ਵੱਧ ਪਾਣੀ ਦਿੱਤੇ ਜਾਣ ਦੇ ਿਖ਼ਲਾਫ਼ 12 ਪਿੰਡਾਂ ਦੇ ਕਿਸਾਨਾਂ ਵਲੋਂ ਬਣਾਈ ਗਈ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਨਹਿਰੀ ਵਿਭਾਗ ਦੇ ਐਕਸੀਅਨ ...

ਪੂਰੀ ਖ਼ਬਰ »

ਐਮ. ਏ. ਸੰਗੀਤ ਪ੍ਰੀਖਿਆ 'ਚੋਂ ਗੁਰੂ ਨਾਨਕ ਕਾਲਜ ਦੀ ਰੁਪਿੰਦਰ ਨੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ

ਬੁਢਲਾਡਾ, 16 ਅਗਸਤ (ਸਵਰਨ ਸਿੰਘ ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ. ਏ. ਸੰਗੀਤ ਗਾਇਨ ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਸੰਗੀਤ ਵਿਭਾਗ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ 92 ਫ਼ੀਸਦੀ ਅੰਕ ਹਾਸਲ ਕਰ ਕੇ ...

ਪੂਰੀ ਖ਼ਬਰ »

ਕਾਂਗੜ ਦੀ ਅਗਵਾਈ ਵਿਚ ਸੂਬਾ ਬਿਜਲੀ ਦੇ ਖੇਤਰ ਵਿਚ ਪੁੱਟਣ ਲੱਗਾ ਨਵੀਆਂ ਪੁਲਾਂਘਾਂ

ਬਠਿੰਡਾ, 16 ਅਗਸਤ (ਸਟਾਫ਼ ਰਿਪੋਰਟਰ)- ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਸੂਬੇ ਦੇ ਬਿਜਲੀ ਮਹਿਕਮੇ ਦੀ ਕਮਾਂਡ ਸੰਭਾਲਣ ਉਪਰੰਤ ਸੂਬੇ ਦਾ ਬਿਜਲੀ ਪ੍ਰਬੰਧਨ ਸਿਸਟਮ ਵਿਚ ਵੱਡੇ ਸੁਧਾਰ ਦਾ ਦਰਜ ਕੀਤੇ ਗਏ ਹਨ | ਨਵੇਂ ਟਰਾਂਸਮਿਸ਼ਨ ਤਹਿਤ ਬਿਜਲੀ ਦੇ ਕੱਟਾਂ ...

ਪੂਰੀ ਖ਼ਬਰ »

ਰਾਜ ਪੱਧਰੀ ਮੁੱਕੇਬਾਜ਼ੀ ਮੁਕਾਬਲੇ 'ਚ ਮਨੁ ਵਾਟਿਕਾ ਦੀ ਆਫ਼ਰੀਨ ਨੇ ਜਿੱਤਿਆ ਚਾਂਦੀ ਦਾ ਤਗਮਾ

ਬੁਢਲਾਡਾ, 16 ਅਗਸਤ (ਰਾਹੀ)- ਪਿਛਲੇ ਦਿਨੀਂ ਖ਼ਾਲਸਾ ਪਬਲਿਕ ਸਕੂਲ ਤਲਵੰਡੀ ਸਾਬੋ ਵਿਖੇ ਹੋਏ ਰਾਜ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ 'ਚ ਸਥਾਨਕ ਸ਼ਹਿਰ ਦੇ ਮਨੂੰ ਵਾਟਿਕਾ ਸਕੂਲ ਦੀ ਵਿਦਿਆਰਥਣ ਆਫਰੀਨ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ...

ਪੂਰੀ ਖ਼ਬਰ »

ਖੇਤੀ ਟਿਊਬਵੈੱਲ ਕੁਨੈਕਸ਼ਨਾਂ ਦੇ ਨਾਂਅ ਦੀ ਬਦਲੀ ਸਬੰਧੀ ਕੈਂਪ 18 ਨੂੰ

ਕੋਟਫੱਤਾ, 16 ਅਗਸਤ (ਰਣਜੀਤ ਸਿੰਘ ਬੁੱਟਰ) ਨਗਰ ਕੋਟਸ਼ਮੀਰ ਸਥਿਤ ਪਾਵਰਕਾਮ ਦਫ਼ਤਰ ਦੇ ਸਹਾਇਕ ਇੰਜੀ.ਪੰਕਜ ਬਾਂਸਲ ਨੇ ਦੱਸਿਆ ਕਿ 18 ਅਗਸਤ ਦਿਨ ਸ਼ਨੀਵਾਰ ਨੂੰ ਕੋਟਸ਼ਮੀਰ ਦਫਤਰ ਵਿੱਚ ਖੇਤੀਬਾੜੀ ਖਪਤਕਾਰਾਂ ਦੇ ਟਿਊਬਵੈਲ ਕੁਨੈਕਸ਼ਨਾਂ ਦੇ ਨਾਮ ਦੀ ਬਦਲੀ ਵਿਸ਼ੇਸ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨਾਲ ਟਕਰਾ ਕੇ ਵਿਅਕਤੀ ਦੀ ਮੌਤ

ਬਠਿੰਡਾ, 16 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਦੇਰ ਸ਼ਾਮ ਕੰਮ ਖ਼ਤਮ ਕਰਕੇ ਸਾਈਕਲ 'ਤੇ ਆਪਣੇ ਘਰ ਪਰਤ ਰਹੇ ਇਕ ਮਜ਼ਦੂਰ ਜਗਦੀਸ਼ (60) ਪੁੱਤਰ ਵਿਸ਼ੇਸ਼ਰ ਆਵਾਰਾ ਢੱਠਿਆਂ ਦੀ ਟੱਕਰ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ 'ਚ ਚਲਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਰਾ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਦੂਸਰਾ ਗੰਭੀਰ ਜ਼ਖ਼ਮੀ

ਭੁੱਚੋ ਮੰਡੀ, 16 ਅਗਸਤ (ਬਿੱਕਰ ਸਿੰਘ)-ਬੀਤੀ ਰਾਤ ਭੁੱਚੋ ਕੈਂਚੀਆਂ ਵਿਖੇ ਬੱਸ ਅਤੇ ਮੋਟਰ ਸਾਈਕਲ ਦਰਮਿਆਨ ਹੋਏ ਸੜਕ ਹਾਦਸੇ ਵਿਚ ਨੌਜਵਾਨ ਬਾਦਲ ਸਿੰਘ 40 ਸਾਲ ਪੁੱਤਰ ਪਿ੍ਥੀ ਸਿੰਘ ਰਮਦਾਸੀਆ ਸਿੱਖ ਵਾਸੀ ਲਹਿਰਾ ਬੇਗਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਕੋਟਫੱਤਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਕੋਟਫੱਤਾ, 16 ਅਗਸਤ (ਰਣਜੀਤ ਸਿੰਘ ਬੁੱਟਰ)-ਨਗਰ ਕੌਾਸਲ ਕੋਟਫੱਤਾ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਨਗਰ ਕੌਾਸਲ ਕੋਟਫੱਤਾ ਦੇ ਮੀਤ ਪ੍ਰਧਾਨ ਤੇਜਵੀਰ ਸਿੰਘ ਢਿੱਲੋਂ ਨੇ ਨਿਭਾਈ | ਉਨ੍ਹਾਂ ਦੇ ਨਾਲ ਕਾਰਜਸਾਧਕ ਅਫ਼ਸਰ ...

ਪੂਰੀ ਖ਼ਬਰ »

ਨਗਰ ਕੌਾਸਲ ਰਾਮਾਂ ਮੰਡੀ ਦੇ ਦਫ਼ਤਰ ਵਿਚ ਆਜ਼ਾਦੀ ਦਿਹਾੜਾ ਮਨਾਇਆ

ਰਾਮਾਂ ਮੰਡੀ, 16 ਅਗਸਤ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਅੱਜ ਨਗਰ ਕੌਾਸਲ ਦਫ਼ਤਰ ਰਾਮਾਂ ਵਿਖੇ ਵੀ ਆਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਪ੍ਰਧਾਨ ਨਗਰ ਕੌਾਸਲ ਕਿ੍ਸ਼ਨ ਕੁਮਾਰ ਮਿੱਤਲ ਨੇ ਨਿਭਾਈ | ਇਸ ਮੌਕੇ ...

ਪੂਰੀ ਖ਼ਬਰ »

ਸਿਰੀਏਵਾਲਾ ਵਿਖੇ ਵਿਗਿਆਨ ਮੇਲਾ ਕਰਵਾਇਆ

ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)-ਸਕੂਲੀ ਸਿੱਖਿਆ ਨੂੰ ਆਧੁਨਿਕ ਯੁੱਗ ਅਤੇ ਸਮੇਂ ਹਾਣੀ ਬਣਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ''ਪੜ੍ਹੋ ਪੰਜਾਬ, ਪੜ੍ਹਾਓ ਪੰਜਾਬU ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨ ਦੇ ਨਾਂਅ ਬਦਲੀ ਸਬੰਧੀ ਕੈਂਪ ਭਲਕੇ

ਮੌੜ ਮੰਡੀ, 16 ਅਗਸਤ (ਲਖਵਿੰਦਰ ਸਿੰਘ ਮੌੜ)-ਪਾਵਰਕਾਮ ਦੇ ਇੰਜ: ਨਵਨੀਤ ਕੁਮਾਰ ਐਸ. ਡੀ. ਓ. (ਸ਼ਹਿਰੀ) ਸਬ ਡਵੀਜ਼ਨ ਮੌੜ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਹੈ ਕਿ ਮਿਤੀ 18 ਅਗਸਤ ਦਿਨ ਸ਼ਨੀਵਾਰ ਨੂੰ ਸ਼ਹਿਰੀ ਸਬ ਡਵੀਜ਼ਨ ਮੌੜ ਮੰਡੀ ਵਿਖੇ ...

ਪੂਰੀ ਖ਼ਬਰ »

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਕੋਟਭਾਈ ਦਾ ਗੋਨਿਆਣਾ ਪਹੁੰਚਣ 'ਤੇ ਭਰਵਾਂ ਸਵਾਗਤ

ਗੋਨਿਆਣਾ, 16 ਅਗਸਤ (ਮਨਦੀਪ ਸਿੰਘ ਮੱਕੜ, ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ਅਤੇ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਗੁਰਪ੍ਰੀਤ ਸਿੰਘ ਘੁੱਗੀ ਕਾਮੇਡੀ ਕਲਾਕਾਰ ਦਾ ਗੋਨਿਆਣਾ ਦੇ ...

ਪੂਰੀ ਖ਼ਬਰ »

ਖੇਤ ਵਿਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਨਥਾਣਾ, 16 ਅਗਸਤ (ਗੁਰਦਰਸ਼ਨ ਲੁੱਧੜ) ਪਿੰਡ ਕਲਿਆਣ ਸੁੱਖਾ ਦੇ ਖੇਤਾਂ ਵਿਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਿਸਾਨ ਲਖਵਿੰਦਰ ਸਿੰਘ ਆਪਣੇ ਖੇਤ ਵਿਚ ਟਿਊਬਵੈੱਲ 'ਤੇ ਲੱਗੇ ਟਰਾਂਸਫ਼ਾਰਮਰ ਦੇ ਫ਼ਿਊਜ਼ ਲਗਾਉਣ ਲਈ ...

ਪੂਰੀ ਖ਼ਬਰ »

ਚੰਦਰਖਾਣੀ ਦੀ ਚੋਟੀ 'ਤੇ ਪੁੱਜੀਆਂ ਸੁਖਾਨੰਦ ਦੀਆਂ ਵਿਦਿਆਰਥਣਾਂ

ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)- ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਮਨਾਲੀ ਦੇ ਨਗਰ ਸ਼ਹਿਰ ਵਿਖੇ ਲਗਾਏ ਗਏ ਹਾਈਕਿੰਗ ਟਰੈਕਿੰਗ ਕੈਂਪ ਵਿਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀਆਂ ਚਾਰ ਵਿਦਿਆਰਥਣਾਂ ਰਾਮਪ੍ਰੀਤ ਕੌਰ, ਨਵਜੋਤ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪਿ੍ੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰਕ ਅਤੇ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਲਈ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਗਮ ਦੌਰਾਨ ਬੀਬੀ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜਾ ਮਨਾਇਆ

ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੂਕਾ ਵਿਖੇ ਪਿ੍ੰਸੀਪਲ ਨਵਤੇਜ ਕੌਰ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਪਿੰ੍ਰਸੀਪਲ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਨਗਰ ਪੰਚਾਇਤ ਦਫ਼ਤਰ ਲਹਿਰਾ ਮੁਹੱਬਤ ਵਿਖੇ ਆਜ਼ਾਦੀ ਦਿਵਸ ਮਨਾਇਆ

ਲਹਿਰਾ ਮੁਹੱਬਤ, 16 ਅਗਸਤ (ਭੀਮ ਸੈਨ ਹਦਵਾਰੀਆ)-ਨਗਰ ਪੰਚਾਇਤ ਦਫ਼ਤਰ ਲਹਿਰਾ ਮੁਹੱਬਤ ਵਿਖੇ ਮਨਾਏ ਆਜ਼ਾਦੀ ਦਿਹਾੜਾ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਗੁਰਪ੍ਰੀਤ ਸਿੰਘ, ਪਤਵੰਤਿਆਂ ਤੇ ਸਟਾਫ਼ ਨੇ ਨਿਭਾਈ | ਇਸ ਦੌਰਾਨ ਚੌਕੀ ਭੁੱਚੋ ਤੋਂ ਏ. ਐਸ. ਆਈ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX