ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  4 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  9 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  12 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  18 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  20 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  22 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  23 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  31 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  34 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  38 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  40 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  27 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  49 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  55 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  52 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  59 minutes ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  1 minute ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਖੰਨਾ / ਸਮਰਾਲਾ

ਖੰਨਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 72ਵਾਂ ਆਜ਼ਾਦੀ ਦਿਵਸ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ/ਧੀਮਾਨ)- ਖੰਨਾ ਦੀ ਦਾਣਾ ਮੰਡੀ ਵਿਖੇ ਆਜ਼ਾਦੀ ਦਾ 72ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਖੰਨਾ ਦੇ ਐੱਸ. ਡੀ. ਐੱਮ. ਸੰਦੀਪ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਉਨ੍ਹਾਂ ਨੇ ਮਾਰਚ ਪਾਸਟ ਦਾ ਨਿਰਖਣ ਕੀਤਾ ਤੇ ਪਰੇਡ ਤੋਂ ਸਲਾਮੀ ਲਈ | ਇਸ ਮੌਕੇ ਜ਼ਰੂਰਮੰਦ ਔਰਤਾਂ ਨੂੰ 5 ਸਿਲਾਈ ਮਸ਼ੀਨਾਂ ਅਤੇ 2 ਟਰਾਈ ਸਾਈਕਲ ਅੰਗਹੀਣਾਂ ਨੂੰ ਦਿੱਤੇ ਗਏ | ਇਸ ਮੌਕੇ ਤਹਿਸੀਲਦਾਰ ਕਰਨ ਗੁਪਤਾ, ਜੱਜ ਸਿਵਾਂਸੀ ਸੰਗੜ, ਰਾਹੁਲ ਗਰਗ, ਨੀਰਜ ਗਰਗ ਤਿੰਨੇ ਜੱਜ, ਡੀ. ਐੱਸ. ਪੀ. ਦੀਪਕ ਰਾਏ, ਡੀ. ਐੱਸ. ਪੀ. ਸੁਖਨਾਜ ਸਿੰਘ, ਨਾਇਬ ਤਹਿਸੀਲਦਾਰ ਰਣਜੀਤ ਸਿੰਘ, ਈ. ਓ. ਰਣਬੀਰ ਸਿੰਘ, ਸਕੱਤਰ ਮਾਰਕੀਟ ਕਮੇਟੀ ਦਲਵਿੰਦਰ ਸਿੰਘ, ਸੀ. ਡੀ. ਪੀ. ਓ. ਸਰਬਜੀਤ ਕੌਰ, ਐੱਸ. ਐੱਚ. ਓ. ਰਜ਼ਨੀਸ ਸੂਦ, ਕੌਾਸਲਰ ਗੁਰਮੀਤ ਨਾਗਪਾਲ, ਹਰਜੀਤ ਸਿੰਘ ਭਾਟੀਆ, ਵਲੰਟੀਅਰ ਕੁਲਵੰਤ ਸਿੰਘ, ਸਟੇਜ ਸਕੱਤਰ ਗੁਰਮੀਤ ਸਿੰਘ ਬਾਵਾ, ਜਸਵੀਰ ਸਿੰਘ, ਫਤਿਹ ਸਿੰਘ ਆਦਿ ਹਾਜ਼ਰ ਸਨ |
ਗਰੀਨ ਗਰੋਵ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ
ਖੰਨਾ- ਗਰੀਨ ਗਰੋਵ ਪਬਲਿਕ ਸਕੂਲ ਮੋਹਨਪੁਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਆਜ਼ਾਦੀ ਦਿਵਸ ਮਨਾਉਣ ਸਮੇਂ ਪਹੁੰਚੇ ਮੁੱਖ ਮਹਿਮਾਨ ਜੇ. ਪੀ. ਐੱਸ. ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਅਤੇ ਮੁੱਖ ਅਧਿਆਪਕਾ ਮਿਸ ਐੱਸ. ਜੌਰਜ ਅਤੇ ਵਾਈਸ ਪਿ੍ੰਸੀਪਲ ਮਿਸਟਰ ਰੋਨਡ ਅਤੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਹੋਏ | ਆਜ਼ਾਦੀ ਦਿਵਸ ਨਾਲ ਸਬੰਧਿਤ ਰੈਲੀ ਕੱਢੀ ਗਈ | ਆਜ਼ਾਦੀ ਦਿਵਸ ਨਾਲ ਸਬੰਧਿਤ ਦੇਸ਼ ਭਗਤੀ ਦੇ ਗੀਤ, ਅੰਗਰੇਜ਼ੀ-ਪੰਜਾਬੀ-ਹਿੰਦੀ ਵਿਚ ਭਾਸ਼ਣ, ਡਾਂਸ, ਕੋਰੀਓਗ੍ਰਾਫ਼ੀ ਆਦਿ ਪੇਸ਼ ਕੀਤੀ ਗਈ | ਸਕੂਲ ਦੀ ਮੁੱਖ ਅਧਿਆਪਕਾ ਵਲੋਂ ਸਕੂਲ ਵਿਚ ਤਿਰੰਗਾ ਲਹਿਰਾਇਆ ਗਿਆ | ਇਸ ਮੌਕੇ 'ਐ ਮੇਰੇ ਵਤਨ ਦੇ ਲੋਗੋ', ਦੇਸ਼ ਰੰਗੀਲਾ ਆਦਿ ਪੇਸ਼ ਕੀਤੇ ਗਏ ਅਤੇ ਦੇਸ਼ ਭਗਤੀ ਨਾਲ ਸਬੰਧਿਤ ਸੂਰਬੀਰਾਂ ਨੂੰ ਯਾਦ ਕਰਦੇ ਹੋਏ ਇਕ ਪੀ. ਪੀ. ਟੀ. ਅਤੇ ਫ਼ਿਲਮ ਵੀ ਦਿਖਾਈ ਗਈ |
ਨਿਵੇਕਲੇ ਢੰਗ ਨਾਲ ਮਨਾਇਆ ਆਜ਼ਾਦੀ ਦਿਵਸ-ਸਕੂਲ ਦੀ ਸੁੰਦਰਤਾ ਲਈ ਲਾਏ ਬੂਟੇ
ਖੰਨਾ- ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਪ੍ਰਦੀਪ ਕੁਮਾਰ ਵਲੋਂ ਆਪਣੇ ਅਧਿਆਪਕ ਸਾਥੀਆਂ ਦੇ ਸਹਿਯੋਗ ਨਾਲ ਬੂਟੇ ਲਾ ਕੇ ਨਿਵੇਕਲੇ ਢੰਗ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ ¢ ਨਿਸ਼ਕਾਮ ਸੇਵਾ ਆਸ਼ਰਮ ਲੁਧਿਆਣਾ ਵਲੋਂ ਪਲਾਂਟ ਲਾਉਣ ਲਈ ਦਿੱਤੀ ਗਈ ਵਿੱਤੀ ਮਦਦ ਨਾਲ ਦਸ ਹਜ਼ਾਰ ਦੇ ਵੱਖ-ਵੱਖ ਤਰ੍ਹਾਂ ਦੇ ਪਲਾਂਟ ਖ਼ਰੀਦੇ ਗਏ | ਪਿ੍ੰਸੀਪਲ ਪ੍ਰਦੀਪ ਕੁਮਾਰ ਰੌਣੀ ਨੇ ਆਖਿਆ ਕੇ ਮਨੁੱਖੀ ਜੀਵਨ ਲਈ ਸ਼ੁੱਧ ਵਾਤਾਵਰਨ ਬੇਹੱਦ ਜ਼ਰੂਰੀ ਹੈ ਕਿਉਂਕਿ ਬਹੁਤ ਵੱਡੇ ਪੱਧਰ 'ਤੇ ਦਰੱਖਤਾਂ ਦੀ ਘਾਟ ਕਾਰਨ ਦੇਸ਼ ਦਾ ਵਾਤਾਵਰਨ ਪੂਰੀ ਤਰ੍ਹਾਂ ਸ਼ੁੱਧ ਨਹੀਂ ਹੈ, ਜਿਸ ਕਾਰਨ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ ¢ ਇਸ ਮੌਕੇ ਉਨ੍ਹਾਂ ਨੇ ਨਿਸ਼ਕਾਮ ਕਰਨ ਲੁਧਿਆਣਾ ਵਲੋਂ ਦਿੱਤੀ ਗਈ ਮਦਦ ਲਈ ਸਵਾਮੀ ਜੀ ਨਿਸ਼ਕਾਮ ਜੀ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਅਧਿਆਪਕ ਆਗੂ ਅਜੀਤ ਸਿੰਘ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਜੰਗਲਾਤ ਵਿਭਾਗ ਵਲੋਂ ਚਲਾਈ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਹਿਲਾਂ ਵੀ ਸਕੂਲ ਸਟਾਫ਼ ਵਲੋਂ ਸਕੂਲ ਅਹਾਤੇ 'ਚ ਸੈਂਕੜੇ ਬੂਟੇ ਲਾਏ ਗਏ ਹਨ ¢ ਇਸ ਮੌਕੇ ਪਿ੍ੰਸੀਪਲ ਪ੍ਰਦੀਪ ਕੁਮਾਰ ਰੌਣੀ ਤੋਂ ਇਲਾਵਾ ਪਿ੍ੰਸੀਪਲ ਸੰਜੇ ਸ਼ਾਰਦਾ ਸਮਾਜ ਸੇਵੀ ਅਜੀਤ ਸਿੰਘ ਖੰਨਾ, ਮੈਡਮ ਸੀਮਾ ਜੈਨ, ਲੈਕਚਰਾਰ ਸੁਖਵਿੰਦਰ ਪਾਲ ਸਿੰਘ, ਲਖਵੀਰ ਸਿੰਘ ਲਾਇਬ੍ਰੇਰੀ ਅਤੇ ਲੱਖਾ ਮਾਣਕ ਮਾਜਰਾ ਆਦਿ ਮੌਜੂਦ ਸਨ ¢


ਖ਼ਬਰ ਸ਼ੇਅਰ ਕਰੋ

ਕੌਾਸਲਰ ਵਿਜੇ ਚੌਧਰੀ ਵਲੋਂ ਕੌਾਸਲ ਅਧਿਕਾਰੀਆਂ 'ਤੇ ਅਣਦੇਖੀ ਕਰਨ ਦਾ ਦੋਸ਼

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਸ਼ਹਿਰ ਦੇ ਵਾਰਡ ਨੰਬਰ-12 ਦੇ ਕਾਂਗਰਸੀ ਕੌਾਸਲਰ ਵਿਜੇ ਚੌਧਰੀ ਨੇ ਸਥਾਨਕ ਨਗਰ ਕੌਾਸਲ ਅਧਿਕਾਰੀਆਂ 'ਤੇ 15 ਅਗਸਤ ਦੇ ਪ੍ਰੋਗਰਾਮ 'ਚ ਬੁਲਾ ਕੇ ਜ਼ਲੀਲ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ 'ਉਹ ਇਕ ਚੁਣੇ ਹੋਏ ਨੁਮਾਇੰਦੇ ਹਨ, ਉਹ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਵਿਖੇ ਸੁਖਬੀਰ ਸਿੰਘ ਬਾਦਲ ਨੂੰ ਜਥੇ. ਤਲਵੰਡੀ ਦੀ ਅਗਵਾਈ 'ਚ ਪ੍ਰੋ. ਬੀਜਾ ਤੇ ਡਾ. ਕੁਲਾਰ ਨੇ ਕੀਤਾ ਸਨਮਾਨਿਤ

ਬੀਜਾ, 16 ਅਗਸਤ (ਕਸ਼ਮੀਰਾ ਸਿੰਘ ਬਗ਼ਲੀ/ਰਣਧੀਰ ਸਿੰਘ ਧੀਰਾ)- ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਤੇ ਸ਼ਹੀਦੀ ਕਾਨਫ਼ਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ, ਤੀਸਰਾ ਵਾਲ-ਵਾਲ ਬਚਿਆ

ਸਮਰਾਲਾ, 16 ਅਗਸਤ (ਬਲਜੀਤ ਸਿੰਘ ਬਘੌਰ)- ਸਰਹਿੰਦ ਨਹਿਰ 'ਤੇ ਪੈਂਦੇ ਪਿੰਡ ਢੰਡੇ ਕੋਲ ਹੋਏ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਗੱਡੀ 'ਚ ਸਵਾਰ ਤੀਸਰੇ ਸਾਥੀ ਦਾ ਵਾਲ-ਵਾਲ ਬਚਾਅ ਹੋ ਗਿਆ | ਮਿ੍ਤਕਾਂ ਦੀ ਪਹਿਚਾਣ ਰਣਦੀਪ ਸਿੰਘ ਸ਼ੇਖਾਵਤ (27) ਤੇ ਪਵਨ ਤਿਆਗੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਸੂਬਾ ਜਰਨਲ ਕੌਾਸਲ ਦੀ ਕਾਨਫਰੰਸ 20 ਨੂੰ

ਸਮਰਾਲਾ, 16 ਅਗਸਤ (ਸੁਰਜੀਤ)- ਬਿਜਲੀ ਕਾਮਿਆਂ ਦੇ ਭੱਖਦੇ ਮਸਲੇ ਅਤੇ ਲੰਮੇ ਸਮੇਂ ਤੋਂ ਪਾਵਰਕਾਮ ਮੈਨੇਜਮੈਂਟ ਕੋਲ ਵਿਚਾਰ ਅਧੀਨ ਲਮਕਾਅ ਅਵਸਥਾ ਵਿਚ ਪਈਆਂ ਮੰਗਾਂ 'ਤੇ ਗੰਭੀਰ ਵਿਚਾਰ ਚਰਚਾ ਕਰਨ ਲਈ 20 ਅਗਸਤ ਨੂੰ ਸੂਬਾ ਕੌਾਸਲ ਦੀ ਕਾਨਫਰੰਸ ਸਥਾਨਕ ਕੁਆਲਿਟੀ ਪੈਲੇਸ ...

ਪੂਰੀ ਖ਼ਬਰ »

ਵਿਧਾਇਕ ਦੀ ਅਗਵਾਈ 'ਚ ਸ਼ਹੀਦ ਦੇ ਬੁੱਤ ਨੂੰ ਪਹਿਨਾਈਆਂ ਫੁੱਲ ਮਾਲਾਵਾਂ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ਨੂੰ ਹਾਰ ਪਾ ਕੇ ਸ਼ਰਧਾਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਨਾਲ ਯੂਥ ਕਾਂਗਰਸ ਦੇ ਜਨਰਲ ਸਕੱਤਰ ਡਾ. ਗੁਰਮੁੱਖ ...

ਪੂਰੀ ਖ਼ਬਰ »

ਖਮਨ ਫਿਲਮਜ਼ ਟੀਮ ਨੇ ਹਸਪਤਾਲ 'ਚ ਬੂਟੇ ਲਾਏ

ਸਮਰਾਲਾ, 16 ਅਗਸਤ (ਸੁਰਜੀਤ)- ਯੂ. ਟਿਊਬ ਫਿਲਮਜ਼ ਨਿਰਮਾਤਾ ਸੁਖਮਨ ਫਿਲਮਜ਼ ਦੀ ਟੀਮ ਵਲੋਂ ਸਰਕਾਰੀ ਹਸਪਤਾਲ ਵਿਚ ਪਈ ਖਾਲੀ ਥਾਂਵਾਂ 'ਤੇ ਛਾਂਦਾਰ ਬੂਟੇ ਲਾਏ ਗਏ¢ ਫ਼ਿਲਮ ਡਾਇਰੈਕਟਰ ਸੁਖਮਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਵੱਖ-ਵੱਖ ਕਿਸਮਾਂ ਦੇ 80 ਬੂਟੇ ...

ਪੂਰੀ ਖ਼ਬਰ »

ਫ਼ਿਰਕਾਪ੍ਰਸਤੀ ਦਾ ਬੋਲਬਾਲਾ-ਡਾ: ਦਿਆਲ

ਖੰਨਾ/ਈਸੜੂ/ਪਾਇਲ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ ਈਸੜੂ/ਗੁਰਦੀਪ ਸਿੰਘ ਨਿਜ਼ਾਮਪੁਰ/ਗੋਗੀ/ਓਬਰਾਏ/ਧੀਮਾਨ/ਕਲਾਲਮਾਜਰਾ)- ਸੀ. ਪੀ. ਆਈ ਅਤੇ ਸੀ. ਪੀ. ਐੱਮ. ਵਲੋਂ ਕੀਤੀ ਸਾਂਝੀ ਕਾਨਫ਼ਰੰਸ ਵਿਚ ਸੀ. ਪੀ. ਆਈ. ਦੇ ਕੌਮੀ ਕਾਰਜਕਾਰਨੀ ਮੈਂਬਰ ਡਾ. ਜੋਗਿੰਦਰ ...

ਪੂਰੀ ਖ਼ਬਰ »

ਰਾਜੂ ਖੰਨਾ ਦੀ ਅਗਵਾਈ 'ਚ ਵਿਸ਼ਾਲ ਜਥਾ ਪੁੱਜਾ ਈਸੜੂ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਹਲਕਾ ਅਮਲੋਹ ਦੇ ਅਕਾਲੀ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਅਕਾਲੀ ਕਾਨਫਰੰਸ 'ਚ ਕਰੀਬ 2 ਦਰਜਨ ਬੱਸਾਂ ਅਤੇ 50 ਕਾਰਾਂ ਦਾ ਜਥਾ ਲੈ ਕੇ ਪੁੱਜੇ | ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਗੁ : ਯਾਦਗਾਰ ਸਾਹਿਬ ਜਰਗ ਵਿਖੇ ਬਰਸੀ ਸਮਾਗਮ 22 ਤੋਂ-ਸੰਤ ਭੁਪਿੰਦਰ ਸਿੰਘ

ਜੌੜੇਪੁਲ ਜਰਗ, 16 ਅਗਸਤ (ਪਾਲਾ ਰਾਜੇਵਾਲੀਆ)- ਗੁਰਦੁਆਰਾ ਯਾਦਗਾਰ ਸਾਹਿਬ ਵਿਖੇ ਮਹਾਨ ਯੁੱਗ ਪੁਰਸ਼ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ 22 ਤੋਂ 26 ਅਗਸਤ ਤੱਕ ਗੁ: ਮੁਖੀ ਸੰਤ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਦੀ ਸਰਪ੍ਰਸਤੀ ਹੇਠ ਪੂਰੀ ਸ਼ਰਧਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਜੀ ਦਾ 113ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸੱਚਖੰਡ ਵਾਸੀ ਮਾਤਾ ਸਾਹਿਬ ਕੌਰ ਜੀ ਦੇ 113ਵੇਂ ਜਨਮ ਦਿਹਾੜੇ ਨੰੂ ਸਮਰਪਿਤ ਤਿੰਨ ਦਿਨਾ ਸਮਾਗਮਾਂ ਦੀ ਸਪੂੰਰਨਤਾ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਪ੍ਰਸਤ ਹਰਪਾਲ ਸਿੰਘ ਲਹਿਲ ਅਤੇ ...

ਪੂਰੀ ਖ਼ਬਰ »

ਕਿ੍ਕਟ ਅੰਡਰ-14 ਸਾਲ ਮੁਕਾਬਲੇ 'ਚ ਮਾਇਆ ਦੇਵੀ ਸਕੂਲ ਜੇਤੂ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸਕੂਲ ਖੇਡਾਂ ਦੇ ਕਿ੍ਕਟ ਅੰਡਰ-14 ਸਾਲ ਲੜਕਿਆਂ ਦੇ ਕਿਲ੍ਹਾ ਰਾਏਪੁਰ ਜ਼ੋਨ ਮੁਕਾਬਲੇ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਯਾਦਗਾਰੀ ਸਟੇਡੀਅਮ ਫਲਾਹੀ ਸਾਹਿਬ ਦੁਲੇਅ ਵਿਖੇ ਸਮਾਪਤ ਹੋਏ ¢ ਇਨ੍ਹਾਂ ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਸਥਾਨਕ ਗੁਰੁੂ ਨਾਨਕ ਸਟੇਡੀਅਮ ਵਿਖੇ 72ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜੇ ਅਤੇ ਉਨ੍ਹਾਂ ਨੇ ਕੌਮੀ ਝੰਡਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸਕੂਲ 'ਚ ਬੂਟੇ ਲਗਾਏ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਆਜ਼ਾਦੀ ਦਿਵਸ ਨੂੰ ਹੋਰ ਯਾਦਗਾਰ ਬਣਾਉਣ ਲਈ ਫ਼ਤਿਹਗੜ੍ਹ ਜੱਟਾ ਦੇ ਨਨਕਾਣਾ ਸਾਹਿਬ ਸੀਨੀਅਰ ਸੰਕੈਡਰੀ ਸਕੂਲ ਦੇ ਖੁੱਲੇ੍ਹ ਮੈਦਾਨ ਵਿਚ ਪਿ੍ੰਸੀਪਲ ਕੁਲਦੀਪ ਗਿੱਲ ਦੀ ਅਗਵਾਈ ਵਿਚ 11 ਬੂਟੇ ਲਗਾਏ ਗਏ ਅਤੇ ਇਨ੍ਹਾਂ ...

ਪੂਰੀ ਖ਼ਬਰ »

ਕਾਹਦੇ ਵਿਕਾਸ ਦੇ ਦਾਅਵੇ, ਗੁਰਦੁਆਰੇ ਦੇ ਨਜ਼ਦੀਕ ਹੀ ਕੂੜੇ ਕਰਕਟ ਦਾ ਮਾਹੌਲ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਨਗਰ ਕੌਾਸਲ ਸ਼ਹਿਰ ਦੇ ਵਿਕਾਸ ਲਈ ਭਾਵੇਂ ਜਿੰਨੇ ਮਰਜ਼ੀ ਦਾਅਵਿਆਂ ਦੀ ਝੜੀ ਲਾਵੇ ਪਰ ਸਚਾਈ ਤਾਂ ਕੁੱਝ ਹੋਰ ਹੀ ਬਿਆਨ ਕਰਦੀ ਹੈ, ਜਿਸ ਦੀ ਇਕ ਤਸਵੀਰ ਇਤਿਹਾਸਕ ਗੁਰਦੁਆਰਾ ਗਨੀ ਖਾਂ ਨਬੀ ਖਾਂ ਨੂੰ ਜਾਂਦੇ ਉਸ ਰਸਤੇ 'ਤੇ ...

ਪੂਰੀ ਖ਼ਬਰ »

ਯਾਦੂ, ਖੱਟੜਾ ਤੇ ਜੀਤ ਦਰਜਨਾਂ ਬੱਸਾਂ ਤੇ ਸੈਂਕੜੇ ਕਾਰਾਂ ਦੇ ਜਥੇ, ਨਾਲ ਸ਼ਾਮਿਲ ਹੋਏ ਈਸੜੂ ਅਕਾਲੀ ਕਾਨਫ਼ਰੰਸ 'ਚ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ) - ਸ਼ਹੀਦ ਕਰਨੈਲ ਸਿੰਘ ਈਸੜੂ ਦੀ ਅਕਾਲੀ ਕਾਨਫਰੰਸ 'ਚ ਮੁਹਾਲੀ ਦੇ ਕੋ-ਆਬਜ਼ਰਬਰ ਅਤੇ ਜ਼ਿਲ੍ਹ•ਾ ਯੂਥ ਅਕਾਲੀ ਦਲ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ, ਸ਼ੋ੍ਰਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ ਅਤੇ ਬੀ. ਸੀ. ਵਿੰਗ ਅਕਾਲੀ ...

ਪੂਰੀ ਖ਼ਬਰ »

ਖੰਨਾ, ਚੰਨੀ ਤੇ ਦਲਮੇਘ ਵੱਡਾ ਜਥਾ ਲੈ ਕੇ ਈਸੜੂ ਅਕਾਲੀ ਕਾਨਫ਼ਰੰਸ ਵਿਚ ਗਏ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ) - ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਜਥੇ. ਦਲਮੇਘ ਸਿੰਘ ਖੱਟੜਾ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ, ਰਾਜਸਥਾਨ ਅਕਾਲੀ ਦਲ ਦੇ ਕੋ-ਕਨਵੀਨਰ ਰਣਜੀਤ ਸਿੰਘ ਖੰਨਾ ਦੀ ਅਗਵਾਈ ਵਿਚ ਖੰਨਾ ਤੋਂ ਇਕ ਵਡਾ ਜਥਾ ਈਸੜੂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਭਾਈ ਲੌਾਗੋਵਾਲ ਵਲੋਂ ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਨਾਲ ਮੁਲਾਕਾਤ

ਜਗਰਾਉਂ, 16 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪ੍ਰਭਾਵਸ਼ਾਲੀ ਤੇ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਮਰਕੱਸੇ ਕਰ ਲਏ ਗਏ ਹਨ | ਸ਼੍ਰੋਮਣੀ ...

ਪੂਰੀ ਖ਼ਬਰ »

ਸਰਸਵਤੀ ਸਕੂਲ ਦੋਰਾਹਾ 'ਚ ਆਜ਼ਾਦੀ ਦਿਵਸ ਮਨਾਇਆ

ਦੋਰਾਹਾ, 16 ਅਗਸਤ (ਮਨਜੀਤ ਸਿੰਘ ਗਿੱਲ)- ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ 'ਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਨਾਲ ਸਬੰਧਿਤ ਭਾਸ਼ਣ, ਗੀਤ, ਕਵਿਤਾਵਾਂ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਵਿਖੇ ਬੂਟੇ ਲਾਏ

ਕੁਹਾੜਾ, 16 ਅਗਸਤ (ਤੇਲੂ ਰਾਮ ਕੁਹਾੜਾ)- ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਘਰ-ਘਰ ਹਰਿਆਲੀ ਤਹਿਤ ਲਗਭਗ 750 ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ¢ ਬੂਟੇ ਲਗਾਉਣ ਦੀ ਰਸਮ ਮਿੱਲ ਦੇ ਚੇਅਰਮੈਨ ਹਰਿੰਦਰ ...

ਪੂਰੀ ਖ਼ਬਰ »

ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਮਲੌਦ, 16 ਅਗਸਤ (ਸਹਾਰਨ ਮਾਜਰਾ)- ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਪਿ੍ੰਸੀਪਲ ਸੁਪਰੀਤ ਪਾਲ ਸਿੰਘ ਭਾਟੀਆ ਤੇ ਡਾਇਰੈਕਟਰ ਸਤਿੰਦਰ ਕੌਰ ਭਾਟੀਆ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਬੱਚਿਆਂ ਨੇ ਰਾਸ਼ਟਰੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ

ਅਹਿਮਦਗੜ੍ਹ, 16 ਅਗਸਤ (ਸੋਢੀ)- ਰੋਟਰੀ ਕਲੱਬ ਦੀ ਸਥਾਨਕ ਸ਼ਾਖ਼ਾ ਵਲੋਂ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿਚ ਕਾਰਜਕਾਰੀ ਪ੍ਰਧਾਨ ਪੋ੍ਰ. ਐੱਸ. ਪੀ. ਸੋਫਤ ਦੀ ਅਗਵਾਈ 'ਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ¢ ਇਸ ਮੌਕੇ ਵਿਕਟੋਰੀਆ ਪਬਲਿਕ ਸਕੂਲ 'ਚ ਬੂਟੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 16 ਅਗਸਤ (ਬਲਜੀਤ ਸਿੰਘ ਬਘੌਰ)- ਪੰਜਾਬ ਪਬਲਿਕ ਸਕੂਲ ਮਾਣਕੀ 'ਚ ਆਜ਼ਾਦੀ ਦਿਵਸ ਧੂਮ-ਧੂਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਕਰਵਾਏ ਸਮਾਗਮ ਦੌਰਾਨ ਪਿ੍ੰ. ਦਲਜੀਤ ਸਿੰਘ ਤੇ ਵਾਈਸ ਪਿ੍ੰ. ਹਰਮਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਦੇਸ਼ ਦੀ ...

ਪੂਰੀ ਖ਼ਬਰ »

ਪੁਲਿਸ ਚੌ ਾਕੀਆਂ ਦੇ ਇੰਚਾਰਜ ਤਬਦੀਲ

ਸਿੱਧਵਾਂ ਬੇਟ, 16 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਵਲੋਂ ਆਪਣੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਥੋਕ 'ਚ ਕੀਤੀਆਂ ਬਦਲੀਆਂ ਤਹਿਤ ਸਬ-ਇੰਸਪੈਕਟਰ ਨਵਦੀਪ ਸਿੰਘ ਨੂੰ ਪੁਲਿਸ ਲਾਈਨ ...

ਪੂਰੀ ਖ਼ਬਰ »

ਟੈਗੋਰ ਗਲੋਬਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 16 ਅਗਸਤ (ਸੁਰਜੀਤ)- ਟੈਗੋਰ ਗਲੋਬਲ ਸਕੂਲ ਸਮਰਾਲਾ ਵਿਖੇ ਆਜ਼ਾਦੀ ਦਿਵਸ ਨਾਲ ਸਬੰਧਿਤ ਸਮਾਗਮ ਕਰਵਾਇਆ ਗਿਆ ¢ ਸਮਾਗਮ ਦਾ ਆਰੰਭ ਸ਼ਮਾਂ ਰੌਸ਼ਨ ਕਰਕੇ ਸ਼ਬਦ ਗਾਇਨ ਨਾਲ ਕੀਤਾ ਗਿਆ ¢ ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਨਿ੍ਤ ਪੇਸ਼ ਕੀਤੇ ¢ ...

ਪੂਰੀ ਖ਼ਬਰ »

ਖੰਨਾ ਕ੍ਰਿਕਟ ਐਸੋਸੀਏਸ਼ਨ ਵਲੋਂ ਸਾਬਕਾ ਪ੍ਰਧਾਨ ਚੰਨੀ ਲਹਿਰਾਇਆ ਤਿਰੰਗਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਕ੍ਰਿਕਟ ਐਸੋਸੀਏਸ਼ਨ ਵਲੋਂ ਤਿੰਰਗਾ ਲਹਿਰਾਉਣ ਦੀ ਰਸਮ ਨਗਰ ਕੌਾਸਲ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ ਨੇ ਅਦਾ ਕੀਤੀ | ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਬਲਿਹਾਰ ਸਿੰਘ ਅਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਬਣੀ ਇਲਾਕੇ ਦੀ ਪ੍ਰਮੁੱਖ ਸੰਸਥਾ-ਡੱਲਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਮੈਕਰੋ ਗਲੋਬਲ ਆਪਣੀ ਆਈਲੈਟਸ ਅਤੇ ਵੀਜਾ ਸਬੰਧੀ ਸੇਵਾਵਾਂ ਲਈ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਖੰਨਾ 'ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਇਹ ਪ੍ਰਗਟਾਵਾ ਸੰਸਥਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX