ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਖੰਨਾ / ਸਮਰਾਲਾ

ਖੰਨਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 72ਵਾਂ ਆਜ਼ਾਦੀ ਦਿਵਸ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ/ਧੀਮਾਨ)- ਖੰਨਾ ਦੀ ਦਾਣਾ ਮੰਡੀ ਵਿਖੇ ਆਜ਼ਾਦੀ ਦਾ 72ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਖੰਨਾ ਦੇ ਐੱਸ. ਡੀ. ਐੱਮ. ਸੰਦੀਪ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਉਨ੍ਹਾਂ ਨੇ ਮਾਰਚ ...

ਪੂਰੀ ਖ਼ਬਰ »

ਕੌਾਸਲਰ ਵਿਜੇ ਚੌਧਰੀ ਵਲੋਂ ਕੌਾਸਲ ਅਧਿਕਾਰੀਆਂ 'ਤੇ ਅਣਦੇਖੀ ਕਰਨ ਦਾ ਦੋਸ਼

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਸ਼ਹਿਰ ਦੇ ਵਾਰਡ ਨੰਬਰ-12 ਦੇ ਕਾਂਗਰਸੀ ਕੌਾਸਲਰ ਵਿਜੇ ਚੌਧਰੀ ਨੇ ਸਥਾਨਕ ਨਗਰ ਕੌਾਸਲ ਅਧਿਕਾਰੀਆਂ 'ਤੇ 15 ਅਗਸਤ ਦੇ ਪ੍ਰੋਗਰਾਮ 'ਚ ਬੁਲਾ ਕੇ ਜ਼ਲੀਲ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ 'ਉਹ ਇਕ ਚੁਣੇ ਹੋਏ ਨੁਮਾਇੰਦੇ ਹਨ, ਉਹ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਵਿਖੇ ਸੁਖਬੀਰ ਸਿੰਘ ਬਾਦਲ ਨੂੰ ਜਥੇ. ਤਲਵੰਡੀ ਦੀ ਅਗਵਾਈ 'ਚ ਪ੍ਰੋ. ਬੀਜਾ ਤੇ ਡਾ. ਕੁਲਾਰ ਨੇ ਕੀਤਾ ਸਨਮਾਨਿਤ

ਬੀਜਾ, 16 ਅਗਸਤ (ਕਸ਼ਮੀਰਾ ਸਿੰਘ ਬਗ਼ਲੀ/ਰਣਧੀਰ ਸਿੰਘ ਧੀਰਾ)- ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਤੇ ਸ਼ਹੀਦੀ ਕਾਨਫ਼ਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ, ਤੀਸਰਾ ਵਾਲ-ਵਾਲ ਬਚਿਆ

ਸਮਰਾਲਾ, 16 ਅਗਸਤ (ਬਲਜੀਤ ਸਿੰਘ ਬਘੌਰ)- ਸਰਹਿੰਦ ਨਹਿਰ 'ਤੇ ਪੈਂਦੇ ਪਿੰਡ ਢੰਡੇ ਕੋਲ ਹੋਏ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਗੱਡੀ 'ਚ ਸਵਾਰ ਤੀਸਰੇ ਸਾਥੀ ਦਾ ਵਾਲ-ਵਾਲ ਬਚਾਅ ਹੋ ਗਿਆ | ਮਿ੍ਤਕਾਂ ਦੀ ਪਹਿਚਾਣ ਰਣਦੀਪ ਸਿੰਘ ਸ਼ੇਖਾਵਤ (27) ਤੇ ਪਵਨ ਤਿਆਗੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਸੂਬਾ ਜਰਨਲ ਕੌਾਸਲ ਦੀ ਕਾਨਫਰੰਸ 20 ਨੂੰ

ਸਮਰਾਲਾ, 16 ਅਗਸਤ (ਸੁਰਜੀਤ)- ਬਿਜਲੀ ਕਾਮਿਆਂ ਦੇ ਭੱਖਦੇ ਮਸਲੇ ਅਤੇ ਲੰਮੇ ਸਮੇਂ ਤੋਂ ਪਾਵਰਕਾਮ ਮੈਨੇਜਮੈਂਟ ਕੋਲ ਵਿਚਾਰ ਅਧੀਨ ਲਮਕਾਅ ਅਵਸਥਾ ਵਿਚ ਪਈਆਂ ਮੰਗਾਂ 'ਤੇ ਗੰਭੀਰ ਵਿਚਾਰ ਚਰਚਾ ਕਰਨ ਲਈ 20 ਅਗਸਤ ਨੂੰ ਸੂਬਾ ਕੌਾਸਲ ਦੀ ਕਾਨਫਰੰਸ ਸਥਾਨਕ ਕੁਆਲਿਟੀ ਪੈਲੇਸ ...

ਪੂਰੀ ਖ਼ਬਰ »

ਵਿਧਾਇਕ ਦੀ ਅਗਵਾਈ 'ਚ ਸ਼ਹੀਦ ਦੇ ਬੁੱਤ ਨੂੰ ਪਹਿਨਾਈਆਂ ਫੁੱਲ ਮਾਲਾਵਾਂ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ਨੂੰ ਹਾਰ ਪਾ ਕੇ ਸ਼ਰਧਾਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਨਾਲ ਯੂਥ ਕਾਂਗਰਸ ਦੇ ਜਨਰਲ ਸਕੱਤਰ ਡਾ. ਗੁਰਮੁੱਖ ...

ਪੂਰੀ ਖ਼ਬਰ »

ਖਮਨ ਫਿਲਮਜ਼ ਟੀਮ ਨੇ ਹਸਪਤਾਲ 'ਚ ਬੂਟੇ ਲਾਏ

ਸਮਰਾਲਾ, 16 ਅਗਸਤ (ਸੁਰਜੀਤ)- ਯੂ. ਟਿਊਬ ਫਿਲਮਜ਼ ਨਿਰਮਾਤਾ ਸੁਖਮਨ ਫਿਲਮਜ਼ ਦੀ ਟੀਮ ਵਲੋਂ ਸਰਕਾਰੀ ਹਸਪਤਾਲ ਵਿਚ ਪਈ ਖਾਲੀ ਥਾਂਵਾਂ 'ਤੇ ਛਾਂਦਾਰ ਬੂਟੇ ਲਾਏ ਗਏ¢ ਫ਼ਿਲਮ ਡਾਇਰੈਕਟਰ ਸੁਖਮਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਵੱਖ-ਵੱਖ ਕਿਸਮਾਂ ਦੇ 80 ਬੂਟੇ ...

ਪੂਰੀ ਖ਼ਬਰ »

ਫ਼ਿਰਕਾਪ੍ਰਸਤੀ ਦਾ ਬੋਲਬਾਲਾ-ਡਾ: ਦਿਆਲ

ਖੰਨਾ/ਈਸੜੂ/ਪਾਇਲ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ ਈਸੜੂ/ਗੁਰਦੀਪ ਸਿੰਘ ਨਿਜ਼ਾਮਪੁਰ/ਗੋਗੀ/ਓਬਰਾਏ/ਧੀਮਾਨ/ਕਲਾਲਮਾਜਰਾ)- ਸੀ. ਪੀ. ਆਈ ਅਤੇ ਸੀ. ਪੀ. ਐੱਮ. ਵਲੋਂ ਕੀਤੀ ਸਾਂਝੀ ਕਾਨਫ਼ਰੰਸ ਵਿਚ ਸੀ. ਪੀ. ਆਈ. ਦੇ ਕੌਮੀ ਕਾਰਜਕਾਰਨੀ ਮੈਂਬਰ ਡਾ. ਜੋਗਿੰਦਰ ...

ਪੂਰੀ ਖ਼ਬਰ »

ਰਾਜੂ ਖੰਨਾ ਦੀ ਅਗਵਾਈ 'ਚ ਵਿਸ਼ਾਲ ਜਥਾ ਪੁੱਜਾ ਈਸੜੂ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਹਲਕਾ ਅਮਲੋਹ ਦੇ ਅਕਾਲੀ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਅਕਾਲੀ ਕਾਨਫਰੰਸ 'ਚ ਕਰੀਬ 2 ਦਰਜਨ ਬੱਸਾਂ ਅਤੇ 50 ਕਾਰਾਂ ਦਾ ਜਥਾ ਲੈ ਕੇ ਪੁੱਜੇ | ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਗੁ : ਯਾਦਗਾਰ ਸਾਹਿਬ ਜਰਗ ਵਿਖੇ ਬਰਸੀ ਸਮਾਗਮ 22 ਤੋਂ-ਸੰਤ ਭੁਪਿੰਦਰ ਸਿੰਘ

ਜੌੜੇਪੁਲ ਜਰਗ, 16 ਅਗਸਤ (ਪਾਲਾ ਰਾਜੇਵਾਲੀਆ)- ਗੁਰਦੁਆਰਾ ਯਾਦਗਾਰ ਸਾਹਿਬ ਵਿਖੇ ਮਹਾਨ ਯੁੱਗ ਪੁਰਸ਼ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ 22 ਤੋਂ 26 ਅਗਸਤ ਤੱਕ ਗੁ: ਮੁਖੀ ਸੰਤ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਦੀ ਸਰਪ੍ਰਸਤੀ ਹੇਠ ਪੂਰੀ ਸ਼ਰਧਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਜੀ ਦਾ 113ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸੱਚਖੰਡ ਵਾਸੀ ਮਾਤਾ ਸਾਹਿਬ ਕੌਰ ਜੀ ਦੇ 113ਵੇਂ ਜਨਮ ਦਿਹਾੜੇ ਨੰੂ ਸਮਰਪਿਤ ਤਿੰਨ ਦਿਨਾ ਸਮਾਗਮਾਂ ਦੀ ਸਪੂੰਰਨਤਾ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਪ੍ਰਸਤ ਹਰਪਾਲ ਸਿੰਘ ਲਹਿਲ ਅਤੇ ਪ੍ਰਧਾਨ ਦਿਲਬਾਗ ਸਿੰਘ ਜਰਖੜ ਦੀ ਅਗਵਾਈ ਹੇਠ ਹੋਈ ¢ਇਸ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਮੰਜੀ ਸਾਹਿਬ ਵਿਖੇ ਨਤਮਸਤਕ ਹੋਈਆਂ ¢ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਬਾਬੀ ਪਿੰਦਰਪਾਲ ਸਿੰਘ ਦੇਹੜਕੇ ਵਾਲਿਆਂ ਨੇ ਸੰਗਤਾਂ ਨੂੰ ਮਾਤਾ ਸਾਹਿਬ ਕੌਰ ਵਲੋਂ ਜੀਵਨ ਭਰ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ਤੋਂ ਜਾਣੰੂ ਕਰਵਾਇਆ ¢ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨੰੂ ਗੁਰਬਾਣੀ ਕੀਰਤਨ ਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਆ¢ਇਸ ਸਮੇਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਪੰਮੀ ਘਵੱਦੀ ਨੇ ਵਿਸ਼ੇਸ਼ ਕਰਕੇ ਹਾਜ਼ਰੀ ਲਵਾਈ ਅਤੇ ਸਰਕਾਰ ਵਲੋਂ ਜਰਖੜ ਨਗਰ ਦੇ ਵਿਕਾਸ ਲਈ ਵੱਡੀ ਰਾਸ਼ੀ ਖਰਚਣ ਦਾ ਵਾਅਦਾ ਕੀਤਾ ¢ ਇਸ ਮੌਕੇ ਦੋਵਾਂ ਆਗੂਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਦਿਲਬਾਗ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ ਜਰਖੜ, ਮਾ. ਸ਼ਿੰਗਾਰਾ ਸਿੰਘ, ਸਾਬਕਾ ਸਰਪੰਚ ਕਸ਼ਮੀਰਾ ਸਿੰਘ ਸਮੇਤ ਨੇ ਸਨਮਾਨਿਤ ਕੀਤਾ ਜਦਕਿ ਸਮਾਗਮ ਸਮੇਂ ਜਥੇਦਾਰ ਅਜਮੇਰ ਸਿੰਘ ਅਜੀਤਵਾਲ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ ¢ ਇਸ ਸਮੇਂ ਸ਼ਮਸ਼ੇਰ ਸਿੰਘ ਇਆਲੀ, ਬਲਜੀਤ ਸਿੰਘ ਰਾਜੂ, ਗਮਦੂਰ ਸਿੰਘ, ਸੁਰਿੰਦਰ ਸਿੰਘ ਸਿੰਦੀ, ਮੁਖਤਿਆਰ ਸਿੰਘ, ਜੰਗ ਸਿੰਘ, ਨਾਜਰ ਸਿੰਘ, ਪਾਲ ਸਿੰਘ ਜਰਖੜ, ਜੌਨੀ ਜਰਖੜ, ਤਪਿੰਦਰ ਸਿੰਘ ਗੋਗਾ, ਹਰਪਾਲ ਸਿੰਘ, ਪ੍ਰੀਤਮਹਿੰਦਰ ਸਿੰਘ, ਸੰਤ ਰਮੇਸ਼ਵਰਾ ਨੰਦ ਰਣੀਆਂ, ਪਿੰ੍ਰਸੀਪਲ ਹਰਦੇਵ ਸਿੰਘ, ਸਰੂਪ ਸਿੰਘ ਜਰਖੜ, ਜਥੇ. ਹਰਜੀਤ ਸਿੰਘ, ਗੁਰਬਚਨ ਸਿੰਘ ਲਤਾਲਾ, ਗੁਰਦੀਪ ਸਿੰਘ ਡਾਬਾ, ਸਪਿੰਦਰ ਸਿੰਘ ਜਰਖੜ, ਮਹਿੰਦਰ ਕੌਰ ਲਤਾਲਾ, ਮਨਮੋਹਨ ਸਿੰਘ ਜਮਾਲਪੁਰ, ਪਰਮਜੀਤ ਸਿੰਘ ਬੁਆਣੀ, ਠੇਕੇਦਾਰ ਕਰਮਜੀਤ ਸਿੰਘ ਬੁਟਾਹਰੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਤੇ ਪ੍ਰਬੰਧਕ ਹਾਜ਼ਰ ਸਨ ¢


ਖ਼ਬਰ ਸ਼ੇਅਰ ਕਰੋ

ਕਿ੍ਕਟ ਅੰਡਰ-14 ਸਾਲ ਮੁਕਾਬਲੇ 'ਚ ਮਾਇਆ ਦੇਵੀ ਸਕੂਲ ਜੇਤੂ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸਕੂਲ ਖੇਡਾਂ ਦੇ ਕਿ੍ਕਟ ਅੰਡਰ-14 ਸਾਲ ਲੜਕਿਆਂ ਦੇ ਕਿਲ੍ਹਾ ਰਾਏਪੁਰ ਜ਼ੋਨ ਮੁਕਾਬਲੇ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਯਾਦਗਾਰੀ ਸਟੇਡੀਅਮ ਫਲਾਹੀ ਸਾਹਿਬ ਦੁਲੇਅ ਵਿਖੇ ਸਮਾਪਤ ਹੋਏ ¢ ਇਨ੍ਹਾਂ ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਸਥਾਨਕ ਗੁਰੁੂ ਨਾਨਕ ਸਟੇਡੀਅਮ ਵਿਖੇ 72ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜੇ ਅਤੇ ਉਨ੍ਹਾਂ ਨੇ ਕੌਮੀ ਝੰਡਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸਕੂਲ 'ਚ ਬੂਟੇ ਲਗਾਏ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਆਜ਼ਾਦੀ ਦਿਵਸ ਨੂੰ ਹੋਰ ਯਾਦਗਾਰ ਬਣਾਉਣ ਲਈ ਫ਼ਤਿਹਗੜ੍ਹ ਜੱਟਾ ਦੇ ਨਨਕਾਣਾ ਸਾਹਿਬ ਸੀਨੀਅਰ ਸੰਕੈਡਰੀ ਸਕੂਲ ਦੇ ਖੁੱਲੇ੍ਹ ਮੈਦਾਨ ਵਿਚ ਪਿ੍ੰਸੀਪਲ ਕੁਲਦੀਪ ਗਿੱਲ ਦੀ ਅਗਵਾਈ ਵਿਚ 11 ਬੂਟੇ ਲਗਾਏ ਗਏ ਅਤੇ ਇਨ੍ਹਾਂ ...

ਪੂਰੀ ਖ਼ਬਰ »

ਕਾਹਦੇ ਵਿਕਾਸ ਦੇ ਦਾਅਵੇ, ਗੁਰਦੁਆਰੇ ਦੇ ਨਜ਼ਦੀਕ ਹੀ ਕੂੜੇ ਕਰਕਟ ਦਾ ਮਾਹੌਲ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਨਗਰ ਕੌਾਸਲ ਸ਼ਹਿਰ ਦੇ ਵਿਕਾਸ ਲਈ ਭਾਵੇਂ ਜਿੰਨੇ ਮਰਜ਼ੀ ਦਾਅਵਿਆਂ ਦੀ ਝੜੀ ਲਾਵੇ ਪਰ ਸਚਾਈ ਤਾਂ ਕੁੱਝ ਹੋਰ ਹੀ ਬਿਆਨ ਕਰਦੀ ਹੈ, ਜਿਸ ਦੀ ਇਕ ਤਸਵੀਰ ਇਤਿਹਾਸਕ ਗੁਰਦੁਆਰਾ ਗਨੀ ਖਾਂ ਨਬੀ ਖਾਂ ਨੂੰ ਜਾਂਦੇ ਉਸ ਰਸਤੇ 'ਤੇ ...

ਪੂਰੀ ਖ਼ਬਰ »

ਯਾਦੂ, ਖੱਟੜਾ ਤੇ ਜੀਤ ਦਰਜਨਾਂ ਬੱਸਾਂ ਤੇ ਸੈਂਕੜੇ ਕਾਰਾਂ ਦੇ ਜਥੇ, ਨਾਲ ਸ਼ਾਮਿਲ ਹੋਏ ਈਸੜੂ ਅਕਾਲੀ ਕਾਨਫ਼ਰੰਸ 'ਚ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ) - ਸ਼ਹੀਦ ਕਰਨੈਲ ਸਿੰਘ ਈਸੜੂ ਦੀ ਅਕਾਲੀ ਕਾਨਫਰੰਸ 'ਚ ਮੁਹਾਲੀ ਦੇ ਕੋ-ਆਬਜ਼ਰਬਰ ਅਤੇ ਜ਼ਿਲ੍ਹ•ਾ ਯੂਥ ਅਕਾਲੀ ਦਲ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ, ਸ਼ੋ੍ਰਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ ਅਤੇ ਬੀ. ਸੀ. ਵਿੰਗ ਅਕਾਲੀ ...

ਪੂਰੀ ਖ਼ਬਰ »

ਖੰਨਾ, ਚੰਨੀ ਤੇ ਦਲਮੇਘ ਵੱਡਾ ਜਥਾ ਲੈ ਕੇ ਈਸੜੂ ਅਕਾਲੀ ਕਾਨਫ਼ਰੰਸ ਵਿਚ ਗਏ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ) - ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਜਥੇ. ਦਲਮੇਘ ਸਿੰਘ ਖੱਟੜਾ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ, ਰਾਜਸਥਾਨ ਅਕਾਲੀ ਦਲ ਦੇ ਕੋ-ਕਨਵੀਨਰ ਰਣਜੀਤ ਸਿੰਘ ਖੰਨਾ ਦੀ ਅਗਵਾਈ ਵਿਚ ਖੰਨਾ ਤੋਂ ਇਕ ਵਡਾ ਜਥਾ ਈਸੜੂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਭਾਈ ਲੌਾਗੋਵਾਲ ਵਲੋਂ ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਨਾਲ ਮੁਲਾਕਾਤ

ਜਗਰਾਉਂ, 16 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪ੍ਰਭਾਵਸ਼ਾਲੀ ਤੇ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਮਰਕੱਸੇ ਕਰ ਲਏ ਗਏ ਹਨ | ਸ਼੍ਰੋਮਣੀ ...

ਪੂਰੀ ਖ਼ਬਰ »

ਸਰਸਵਤੀ ਸਕੂਲ ਦੋਰਾਹਾ 'ਚ ਆਜ਼ਾਦੀ ਦਿਵਸ ਮਨਾਇਆ

ਦੋਰਾਹਾ, 16 ਅਗਸਤ (ਮਨਜੀਤ ਸਿੰਘ ਗਿੱਲ)- ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ 'ਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਨਾਲ ਸਬੰਧਿਤ ਭਾਸ਼ਣ, ਗੀਤ, ਕਵਿਤਾਵਾਂ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਵਿਖੇ ਬੂਟੇ ਲਾਏ

ਕੁਹਾੜਾ, 16 ਅਗਸਤ (ਤੇਲੂ ਰਾਮ ਕੁਹਾੜਾ)- ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਘਰ-ਘਰ ਹਰਿਆਲੀ ਤਹਿਤ ਲਗਭਗ 750 ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ¢ ਬੂਟੇ ਲਗਾਉਣ ਦੀ ਰਸਮ ਮਿੱਲ ਦੇ ਚੇਅਰਮੈਨ ਹਰਿੰਦਰ ...

ਪੂਰੀ ਖ਼ਬਰ »

ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਮਲੌਦ, 16 ਅਗਸਤ (ਸਹਾਰਨ ਮਾਜਰਾ)- ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਪਿ੍ੰਸੀਪਲ ਸੁਪਰੀਤ ਪਾਲ ਸਿੰਘ ਭਾਟੀਆ ਤੇ ਡਾਇਰੈਕਟਰ ਸਤਿੰਦਰ ਕੌਰ ਭਾਟੀਆ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਬੱਚਿਆਂ ਨੇ ਰਾਸ਼ਟਰੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ

ਅਹਿਮਦਗੜ੍ਹ, 16 ਅਗਸਤ (ਸੋਢੀ)- ਰੋਟਰੀ ਕਲੱਬ ਦੀ ਸਥਾਨਕ ਸ਼ਾਖ਼ਾ ਵਲੋਂ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿਚ ਕਾਰਜਕਾਰੀ ਪ੍ਰਧਾਨ ਪੋ੍ਰ. ਐੱਸ. ਪੀ. ਸੋਫਤ ਦੀ ਅਗਵਾਈ 'ਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ¢ ਇਸ ਮੌਕੇ ਵਿਕਟੋਰੀਆ ਪਬਲਿਕ ਸਕੂਲ 'ਚ ਬੂਟੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 16 ਅਗਸਤ (ਬਲਜੀਤ ਸਿੰਘ ਬਘੌਰ)- ਪੰਜਾਬ ਪਬਲਿਕ ਸਕੂਲ ਮਾਣਕੀ 'ਚ ਆਜ਼ਾਦੀ ਦਿਵਸ ਧੂਮ-ਧੂਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਕਰਵਾਏ ਸਮਾਗਮ ਦੌਰਾਨ ਪਿ੍ੰ. ਦਲਜੀਤ ਸਿੰਘ ਤੇ ਵਾਈਸ ਪਿ੍ੰ. ਹਰਮਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਦੇਸ਼ ਦੀ ...

ਪੂਰੀ ਖ਼ਬਰ »

ਪੁਲਿਸ ਚੌ ਾਕੀਆਂ ਦੇ ਇੰਚਾਰਜ ਤਬਦੀਲ

ਸਿੱਧਵਾਂ ਬੇਟ, 16 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਵਲੋਂ ਆਪਣੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਥੋਕ 'ਚ ਕੀਤੀਆਂ ਬਦਲੀਆਂ ਤਹਿਤ ਸਬ-ਇੰਸਪੈਕਟਰ ਨਵਦੀਪ ਸਿੰਘ ਨੂੰ ਪੁਲਿਸ ਲਾਈਨ ...

ਪੂਰੀ ਖ਼ਬਰ »

ਟੈਗੋਰ ਗਲੋਬਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 16 ਅਗਸਤ (ਸੁਰਜੀਤ)- ਟੈਗੋਰ ਗਲੋਬਲ ਸਕੂਲ ਸਮਰਾਲਾ ਵਿਖੇ ਆਜ਼ਾਦੀ ਦਿਵਸ ਨਾਲ ਸਬੰਧਿਤ ਸਮਾਗਮ ਕਰਵਾਇਆ ਗਿਆ ¢ ਸਮਾਗਮ ਦਾ ਆਰੰਭ ਸ਼ਮਾਂ ਰੌਸ਼ਨ ਕਰਕੇ ਸ਼ਬਦ ਗਾਇਨ ਨਾਲ ਕੀਤਾ ਗਿਆ ¢ ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਨਿ੍ਤ ਪੇਸ਼ ਕੀਤੇ ¢ ...

ਪੂਰੀ ਖ਼ਬਰ »

ਖੰਨਾ ਕ੍ਰਿਕਟ ਐਸੋਸੀਏਸ਼ਨ ਵਲੋਂ ਸਾਬਕਾ ਪ੍ਰਧਾਨ ਚੰਨੀ ਲਹਿਰਾਇਆ ਤਿਰੰਗਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਕ੍ਰਿਕਟ ਐਸੋਸੀਏਸ਼ਨ ਵਲੋਂ ਤਿੰਰਗਾ ਲਹਿਰਾਉਣ ਦੀ ਰਸਮ ਨਗਰ ਕੌਾਸਲ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ ਨੇ ਅਦਾ ਕੀਤੀ | ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਬਲਿਹਾਰ ਸਿੰਘ ਅਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਬਣੀ ਇਲਾਕੇ ਦੀ ਪ੍ਰਮੁੱਖ ਸੰਸਥਾ-ਡੱਲਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਮੈਕਰੋ ਗਲੋਬਲ ਆਪਣੀ ਆਈਲੈਟਸ ਅਤੇ ਵੀਜਾ ਸਬੰਧੀ ਸੇਵਾਵਾਂ ਲਈ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਖੰਨਾ 'ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਇਹ ਪ੍ਰਗਟਾਵਾ ਸੰਸਥਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX