ਤਾਜਾ ਖ਼ਬਰਾਂ


ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਖੰਨਾ / ਸਮਰਾਲਾ

ਖੰਨਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 72ਵਾਂ ਆਜ਼ਾਦੀ ਦਿਵਸ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ/ਧੀਮਾਨ)- ਖੰਨਾ ਦੀ ਦਾਣਾ ਮੰਡੀ ਵਿਖੇ ਆਜ਼ਾਦੀ ਦਾ 72ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਖੰਨਾ ਦੇ ਐੱਸ. ਡੀ. ਐੱਮ. ਸੰਦੀਪ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਉਨ੍ਹਾਂ ਨੇ ਮਾਰਚ ...

ਪੂਰੀ ਖ਼ਬਰ »

ਕੌਾਸਲਰ ਵਿਜੇ ਚੌਧਰੀ ਵਲੋਂ ਕੌਾਸਲ ਅਧਿਕਾਰੀਆਂ 'ਤੇ ਅਣਦੇਖੀ ਕਰਨ ਦਾ ਦੋਸ਼

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਸ਼ਹਿਰ ਦੇ ਵਾਰਡ ਨੰਬਰ-12 ਦੇ ਕਾਂਗਰਸੀ ਕੌਾਸਲਰ ਵਿਜੇ ਚੌਧਰੀ ਨੇ ਸਥਾਨਕ ਨਗਰ ਕੌਾਸਲ ਅਧਿਕਾਰੀਆਂ 'ਤੇ 15 ਅਗਸਤ ਦੇ ਪ੍ਰੋਗਰਾਮ 'ਚ ਬੁਲਾ ਕੇ ਜ਼ਲੀਲ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ 'ਉਹ ਇਕ ਚੁਣੇ ਹੋਏ ਨੁਮਾਇੰਦੇ ਹਨ, ਉਹ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਵਿਖੇ ਸੁਖਬੀਰ ਸਿੰਘ ਬਾਦਲ ਨੂੰ ਜਥੇ. ਤਲਵੰਡੀ ਦੀ ਅਗਵਾਈ 'ਚ ਪ੍ਰੋ. ਬੀਜਾ ਤੇ ਡਾ. ਕੁਲਾਰ ਨੇ ਕੀਤਾ ਸਨਮਾਨਿਤ

ਬੀਜਾ, 16 ਅਗਸਤ (ਕਸ਼ਮੀਰਾ ਸਿੰਘ ਬਗ਼ਲੀ/ਰਣਧੀਰ ਸਿੰਘ ਧੀਰਾ)- ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਤੇ ਸ਼ਹੀਦੀ ਕਾਨਫ਼ਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ, ਤੀਸਰਾ ਵਾਲ-ਵਾਲ ਬਚਿਆ

ਸਮਰਾਲਾ, 16 ਅਗਸਤ (ਬਲਜੀਤ ਸਿੰਘ ਬਘੌਰ)- ਸਰਹਿੰਦ ਨਹਿਰ 'ਤੇ ਪੈਂਦੇ ਪਿੰਡ ਢੰਡੇ ਕੋਲ ਹੋਏ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਗੱਡੀ 'ਚ ਸਵਾਰ ਤੀਸਰੇ ਸਾਥੀ ਦਾ ਵਾਲ-ਵਾਲ ਬਚਾਅ ਹੋ ਗਿਆ | ਮਿ੍ਤਕਾਂ ਦੀ ਪਹਿਚਾਣ ਰਣਦੀਪ ਸਿੰਘ ਸ਼ੇਖਾਵਤ (27) ਤੇ ਪਵਨ ਤਿਆਗੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਸੂਬਾ ਜਰਨਲ ਕੌਾਸਲ ਦੀ ਕਾਨਫਰੰਸ 20 ਨੂੰ

ਸਮਰਾਲਾ, 16 ਅਗਸਤ (ਸੁਰਜੀਤ)- ਬਿਜਲੀ ਕਾਮਿਆਂ ਦੇ ਭੱਖਦੇ ਮਸਲੇ ਅਤੇ ਲੰਮੇ ਸਮੇਂ ਤੋਂ ਪਾਵਰਕਾਮ ਮੈਨੇਜਮੈਂਟ ਕੋਲ ਵਿਚਾਰ ਅਧੀਨ ਲਮਕਾਅ ਅਵਸਥਾ ਵਿਚ ਪਈਆਂ ਮੰਗਾਂ 'ਤੇ ਗੰਭੀਰ ਵਿਚਾਰ ਚਰਚਾ ਕਰਨ ਲਈ 20 ਅਗਸਤ ਨੂੰ ਸੂਬਾ ਕੌਾਸਲ ਦੀ ਕਾਨਫਰੰਸ ਸਥਾਨਕ ਕੁਆਲਿਟੀ ਪੈਲੇਸ ...

ਪੂਰੀ ਖ਼ਬਰ »

ਵਿਧਾਇਕ ਦੀ ਅਗਵਾਈ 'ਚ ਸ਼ਹੀਦ ਦੇ ਬੁੱਤ ਨੂੰ ਪਹਿਨਾਈਆਂ ਫੁੱਲ ਮਾਲਾਵਾਂ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ਨੂੰ ਹਾਰ ਪਾ ਕੇ ਸ਼ਰਧਾਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਨਾਲ ਯੂਥ ਕਾਂਗਰਸ ਦੇ ਜਨਰਲ ਸਕੱਤਰ ਡਾ. ਗੁਰਮੁੱਖ ...

ਪੂਰੀ ਖ਼ਬਰ »

ਖਮਨ ਫਿਲਮਜ਼ ਟੀਮ ਨੇ ਹਸਪਤਾਲ 'ਚ ਬੂਟੇ ਲਾਏ

ਸਮਰਾਲਾ, 16 ਅਗਸਤ (ਸੁਰਜੀਤ)- ਯੂ. ਟਿਊਬ ਫਿਲਮਜ਼ ਨਿਰਮਾਤਾ ਸੁਖਮਨ ਫਿਲਮਜ਼ ਦੀ ਟੀਮ ਵਲੋਂ ਸਰਕਾਰੀ ਹਸਪਤਾਲ ਵਿਚ ਪਈ ਖਾਲੀ ਥਾਂਵਾਂ 'ਤੇ ਛਾਂਦਾਰ ਬੂਟੇ ਲਾਏ ਗਏ¢ ਫ਼ਿਲਮ ਡਾਇਰੈਕਟਰ ਸੁਖਮਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਵੱਖ-ਵੱਖ ਕਿਸਮਾਂ ਦੇ 80 ਬੂਟੇ ...

ਪੂਰੀ ਖ਼ਬਰ »

ਫ਼ਿਰਕਾਪ੍ਰਸਤੀ ਦਾ ਬੋਲਬਾਲਾ-ਡਾ: ਦਿਆਲ

ਖੰਨਾ/ਈਸੜੂ/ਪਾਇਲ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ ਈਸੜੂ/ਗੁਰਦੀਪ ਸਿੰਘ ਨਿਜ਼ਾਮਪੁਰ/ਗੋਗੀ/ਓਬਰਾਏ/ਧੀਮਾਨ/ਕਲਾਲਮਾਜਰਾ)- ਸੀ. ਪੀ. ਆਈ ਅਤੇ ਸੀ. ਪੀ. ਐੱਮ. ਵਲੋਂ ਕੀਤੀ ਸਾਂਝੀ ਕਾਨਫ਼ਰੰਸ ਵਿਚ ਸੀ. ਪੀ. ਆਈ. ਦੇ ਕੌਮੀ ਕਾਰਜਕਾਰਨੀ ਮੈਂਬਰ ਡਾ. ਜੋਗਿੰਦਰ ...

ਪੂਰੀ ਖ਼ਬਰ »

ਰਾਜੂ ਖੰਨਾ ਦੀ ਅਗਵਾਈ 'ਚ ਵਿਸ਼ਾਲ ਜਥਾ ਪੁੱਜਾ ਈਸੜੂ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਹਲਕਾ ਅਮਲੋਹ ਦੇ ਅਕਾਲੀ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਅਕਾਲੀ ਕਾਨਫਰੰਸ 'ਚ ਕਰੀਬ 2 ਦਰਜਨ ਬੱਸਾਂ ਅਤੇ 50 ਕਾਰਾਂ ਦਾ ਜਥਾ ਲੈ ਕੇ ਪੁੱਜੇ | ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਗੁ : ਯਾਦਗਾਰ ਸਾਹਿਬ ਜਰਗ ਵਿਖੇ ਬਰਸੀ ਸਮਾਗਮ 22 ਤੋਂ-ਸੰਤ ਭੁਪਿੰਦਰ ਸਿੰਘ

ਜੌੜੇਪੁਲ ਜਰਗ, 16 ਅਗਸਤ (ਪਾਲਾ ਰਾਜੇਵਾਲੀਆ)- ਗੁਰਦੁਆਰਾ ਯਾਦਗਾਰ ਸਾਹਿਬ ਵਿਖੇ ਮਹਾਨ ਯੁੱਗ ਪੁਰਸ਼ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ 22 ਤੋਂ 26 ਅਗਸਤ ਤੱਕ ਗੁ: ਮੁਖੀ ਸੰਤ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਦੀ ਸਰਪ੍ਰਸਤੀ ਹੇਠ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਸੰਤ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਨੇ ਦੱਸਿਆ ਕਿ 22 ਤੋਂ 25 ਅਗਸਤ ਤੱਕ ਰੋਜ਼ਾਨਾ ਰਾਤ ਨੂੰ 7 ਵਜੇ ਤੋਂ 10 ਵਜੇ ਤੱਕ ਰੋਜ਼ਾਨਾ ਦੀਵਾਨ ਸਜਿਆ ਕਰੇਗਾ ਜਦਕਿ 26 ਅਗਸਤ ਰਾਤ ਨੂੰ ਰੈਣ ਸੁਬਾਈ ਕੀਰਤਨ ਦੌਰਾਨ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸੰਤ ਮਹਾਂਪੁਰਸ਼ ਰਾਗੀ ਢਾਡੀ, ਕਥਾਵਾਚਕ ਅਤੇ ਪੰਥ ਪ੍ਰਸਿੱਧ ਵਿਦਵਾਨ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਪਰਉਪਕਾਰੀ ਜੀਵਨ ਬਾਰੇ ਚਾਨਣਾ ਪਾਉਂਦਿਆਂ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ | ਉਨ੍ਹਾਂ ਦੱਸਿਆ ਕਿ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ |


ਖ਼ਬਰ ਸ਼ੇਅਰ ਕਰੋ

ਮਾਤਾ ਸਾਹਿਬ ਕੌਰ ਜੀ ਦਾ 113ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸੱਚਖੰਡ ਵਾਸੀ ਮਾਤਾ ਸਾਹਿਬ ਕੌਰ ਜੀ ਦੇ 113ਵੇਂ ਜਨਮ ਦਿਹਾੜੇ ਨੰੂ ਸਮਰਪਿਤ ਤਿੰਨ ਦਿਨਾ ਸਮਾਗਮਾਂ ਦੀ ਸਪੂੰਰਨਤਾ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਪ੍ਰਸਤ ਹਰਪਾਲ ਸਿੰਘ ਲਹਿਲ ਅਤੇ ...

ਪੂਰੀ ਖ਼ਬਰ »

ਕਿ੍ਕਟ ਅੰਡਰ-14 ਸਾਲ ਮੁਕਾਬਲੇ 'ਚ ਮਾਇਆ ਦੇਵੀ ਸਕੂਲ ਜੇਤੂ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸਕੂਲ ਖੇਡਾਂ ਦੇ ਕਿ੍ਕਟ ਅੰਡਰ-14 ਸਾਲ ਲੜਕਿਆਂ ਦੇ ਕਿਲ੍ਹਾ ਰਾਏਪੁਰ ਜ਼ੋਨ ਮੁਕਾਬਲੇ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਯਾਦਗਾਰੀ ਸਟੇਡੀਅਮ ਫਲਾਹੀ ਸਾਹਿਬ ਦੁਲੇਅ ਵਿਖੇ ਸਮਾਪਤ ਹੋਏ ¢ ਇਨ੍ਹਾਂ ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਸਥਾਨਕ ਗੁਰੁੂ ਨਾਨਕ ਸਟੇਡੀਅਮ ਵਿਖੇ 72ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜੇ ਅਤੇ ਉਨ੍ਹਾਂ ਨੇ ਕੌਮੀ ਝੰਡਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸਕੂਲ 'ਚ ਬੂਟੇ ਲਗਾਏ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਆਜ਼ਾਦੀ ਦਿਵਸ ਨੂੰ ਹੋਰ ਯਾਦਗਾਰ ਬਣਾਉਣ ਲਈ ਫ਼ਤਿਹਗੜ੍ਹ ਜੱਟਾ ਦੇ ਨਨਕਾਣਾ ਸਾਹਿਬ ਸੀਨੀਅਰ ਸੰਕੈਡਰੀ ਸਕੂਲ ਦੇ ਖੁੱਲੇ੍ਹ ਮੈਦਾਨ ਵਿਚ ਪਿ੍ੰਸੀਪਲ ਕੁਲਦੀਪ ਗਿੱਲ ਦੀ ਅਗਵਾਈ ਵਿਚ 11 ਬੂਟੇ ਲਗਾਏ ਗਏ ਅਤੇ ਇਨ੍ਹਾਂ ...

ਪੂਰੀ ਖ਼ਬਰ »

ਕਾਹਦੇ ਵਿਕਾਸ ਦੇ ਦਾਅਵੇ, ਗੁਰਦੁਆਰੇ ਦੇ ਨਜ਼ਦੀਕ ਹੀ ਕੂੜੇ ਕਰਕਟ ਦਾ ਮਾਹੌਲ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਨਗਰ ਕੌਾਸਲ ਸ਼ਹਿਰ ਦੇ ਵਿਕਾਸ ਲਈ ਭਾਵੇਂ ਜਿੰਨੇ ਮਰਜ਼ੀ ਦਾਅਵਿਆਂ ਦੀ ਝੜੀ ਲਾਵੇ ਪਰ ਸਚਾਈ ਤਾਂ ਕੁੱਝ ਹੋਰ ਹੀ ਬਿਆਨ ਕਰਦੀ ਹੈ, ਜਿਸ ਦੀ ਇਕ ਤਸਵੀਰ ਇਤਿਹਾਸਕ ਗੁਰਦੁਆਰਾ ਗਨੀ ਖਾਂ ਨਬੀ ਖਾਂ ਨੂੰ ਜਾਂਦੇ ਉਸ ਰਸਤੇ 'ਤੇ ...

ਪੂਰੀ ਖ਼ਬਰ »

ਯਾਦੂ, ਖੱਟੜਾ ਤੇ ਜੀਤ ਦਰਜਨਾਂ ਬੱਸਾਂ ਤੇ ਸੈਂਕੜੇ ਕਾਰਾਂ ਦੇ ਜਥੇ, ਨਾਲ ਸ਼ਾਮਿਲ ਹੋਏ ਈਸੜੂ ਅਕਾਲੀ ਕਾਨਫ਼ਰੰਸ 'ਚ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ) - ਸ਼ਹੀਦ ਕਰਨੈਲ ਸਿੰਘ ਈਸੜੂ ਦੀ ਅਕਾਲੀ ਕਾਨਫਰੰਸ 'ਚ ਮੁਹਾਲੀ ਦੇ ਕੋ-ਆਬਜ਼ਰਬਰ ਅਤੇ ਜ਼ਿਲ੍ਹ•ਾ ਯੂਥ ਅਕਾਲੀ ਦਲ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ, ਸ਼ੋ੍ਰਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ ਅਤੇ ਬੀ. ਸੀ. ਵਿੰਗ ਅਕਾਲੀ ...

ਪੂਰੀ ਖ਼ਬਰ »

ਖੰਨਾ, ਚੰਨੀ ਤੇ ਦਲਮੇਘ ਵੱਡਾ ਜਥਾ ਲੈ ਕੇ ਈਸੜੂ ਅਕਾਲੀ ਕਾਨਫ਼ਰੰਸ ਵਿਚ ਗਏ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ) - ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਜਥੇ. ਦਲਮੇਘ ਸਿੰਘ ਖੱਟੜਾ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ, ਰਾਜਸਥਾਨ ਅਕਾਲੀ ਦਲ ਦੇ ਕੋ-ਕਨਵੀਨਰ ਰਣਜੀਤ ਸਿੰਘ ਖੰਨਾ ਦੀ ਅਗਵਾਈ ਵਿਚ ਖੰਨਾ ਤੋਂ ਇਕ ਵਡਾ ਜਥਾ ਈਸੜੂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਭਾਈ ਲੌਾਗੋਵਾਲ ਵਲੋਂ ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਨਾਲ ਮੁਲਾਕਾਤ

ਜਗਰਾਉਂ, 16 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪ੍ਰਭਾਵਸ਼ਾਲੀ ਤੇ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਮਰਕੱਸੇ ਕਰ ਲਏ ਗਏ ਹਨ | ਸ਼੍ਰੋਮਣੀ ...

ਪੂਰੀ ਖ਼ਬਰ »

ਸਰਸਵਤੀ ਸਕੂਲ ਦੋਰਾਹਾ 'ਚ ਆਜ਼ਾਦੀ ਦਿਵਸ ਮਨਾਇਆ

ਦੋਰਾਹਾ, 16 ਅਗਸਤ (ਮਨਜੀਤ ਸਿੰਘ ਗਿੱਲ)- ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ 'ਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਨਾਲ ਸਬੰਧਿਤ ਭਾਸ਼ਣ, ਗੀਤ, ਕਵਿਤਾਵਾਂ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਵਿਖੇ ਬੂਟੇ ਲਾਏ

ਕੁਹਾੜਾ, 16 ਅਗਸਤ (ਤੇਲੂ ਰਾਮ ਕੁਹਾੜਾ)- ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਘਰ-ਘਰ ਹਰਿਆਲੀ ਤਹਿਤ ਲਗਭਗ 750 ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ¢ ਬੂਟੇ ਲਗਾਉਣ ਦੀ ਰਸਮ ਮਿੱਲ ਦੇ ਚੇਅਰਮੈਨ ਹਰਿੰਦਰ ...

ਪੂਰੀ ਖ਼ਬਰ »

ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਮਲੌਦ, 16 ਅਗਸਤ (ਸਹਾਰਨ ਮਾਜਰਾ)- ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਪਿ੍ੰਸੀਪਲ ਸੁਪਰੀਤ ਪਾਲ ਸਿੰਘ ਭਾਟੀਆ ਤੇ ਡਾਇਰੈਕਟਰ ਸਤਿੰਦਰ ਕੌਰ ਭਾਟੀਆ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਬੱਚਿਆਂ ਨੇ ਰਾਸ਼ਟਰੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ

ਅਹਿਮਦਗੜ੍ਹ, 16 ਅਗਸਤ (ਸੋਢੀ)- ਰੋਟਰੀ ਕਲੱਬ ਦੀ ਸਥਾਨਕ ਸ਼ਾਖ਼ਾ ਵਲੋਂ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿਚ ਕਾਰਜਕਾਰੀ ਪ੍ਰਧਾਨ ਪੋ੍ਰ. ਐੱਸ. ਪੀ. ਸੋਫਤ ਦੀ ਅਗਵਾਈ 'ਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ¢ ਇਸ ਮੌਕੇ ਵਿਕਟੋਰੀਆ ਪਬਲਿਕ ਸਕੂਲ 'ਚ ਬੂਟੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 16 ਅਗਸਤ (ਬਲਜੀਤ ਸਿੰਘ ਬਘੌਰ)- ਪੰਜਾਬ ਪਬਲਿਕ ਸਕੂਲ ਮਾਣਕੀ 'ਚ ਆਜ਼ਾਦੀ ਦਿਵਸ ਧੂਮ-ਧੂਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਕਰਵਾਏ ਸਮਾਗਮ ਦੌਰਾਨ ਪਿ੍ੰ. ਦਲਜੀਤ ਸਿੰਘ ਤੇ ਵਾਈਸ ਪਿ੍ੰ. ਹਰਮਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਦੇਸ਼ ਦੀ ...

ਪੂਰੀ ਖ਼ਬਰ »

ਪੁਲਿਸ ਚੌ ਾਕੀਆਂ ਦੇ ਇੰਚਾਰਜ ਤਬਦੀਲ

ਸਿੱਧਵਾਂ ਬੇਟ, 16 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਵਲੋਂ ਆਪਣੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਥੋਕ 'ਚ ਕੀਤੀਆਂ ਬਦਲੀਆਂ ਤਹਿਤ ਸਬ-ਇੰਸਪੈਕਟਰ ਨਵਦੀਪ ਸਿੰਘ ਨੂੰ ਪੁਲਿਸ ਲਾਈਨ ...

ਪੂਰੀ ਖ਼ਬਰ »

ਟੈਗੋਰ ਗਲੋਬਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 16 ਅਗਸਤ (ਸੁਰਜੀਤ)- ਟੈਗੋਰ ਗਲੋਬਲ ਸਕੂਲ ਸਮਰਾਲਾ ਵਿਖੇ ਆਜ਼ਾਦੀ ਦਿਵਸ ਨਾਲ ਸਬੰਧਿਤ ਸਮਾਗਮ ਕਰਵਾਇਆ ਗਿਆ ¢ ਸਮਾਗਮ ਦਾ ਆਰੰਭ ਸ਼ਮਾਂ ਰੌਸ਼ਨ ਕਰਕੇ ਸ਼ਬਦ ਗਾਇਨ ਨਾਲ ਕੀਤਾ ਗਿਆ ¢ ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਨਿ੍ਤ ਪੇਸ਼ ਕੀਤੇ ¢ ...

ਪੂਰੀ ਖ਼ਬਰ »

ਖੰਨਾ ਕ੍ਰਿਕਟ ਐਸੋਸੀਏਸ਼ਨ ਵਲੋਂ ਸਾਬਕਾ ਪ੍ਰਧਾਨ ਚੰਨੀ ਲਹਿਰਾਇਆ ਤਿਰੰਗਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਕ੍ਰਿਕਟ ਐਸੋਸੀਏਸ਼ਨ ਵਲੋਂ ਤਿੰਰਗਾ ਲਹਿਰਾਉਣ ਦੀ ਰਸਮ ਨਗਰ ਕੌਾਸਲ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ ਨੇ ਅਦਾ ਕੀਤੀ | ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਬਲਿਹਾਰ ਸਿੰਘ ਅਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਬਣੀ ਇਲਾਕੇ ਦੀ ਪ੍ਰਮੁੱਖ ਸੰਸਥਾ-ਡੱਲਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਮੈਕਰੋ ਗਲੋਬਲ ਆਪਣੀ ਆਈਲੈਟਸ ਅਤੇ ਵੀਜਾ ਸਬੰਧੀ ਸੇਵਾਵਾਂ ਲਈ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਖੰਨਾ 'ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਇਹ ਪ੍ਰਗਟਾਵਾ ਸੰਸਥਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX