ਤਾਜਾ ਖ਼ਬਰਾਂ


ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 1 hour ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 2 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 3 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 4 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 4 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 4 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 4 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 5 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 5 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਖੰਨਾ / ਸਮਰਾਲਾ

ਖੰਨਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 72ਵਾਂ ਆਜ਼ਾਦੀ ਦਿਵਸ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ/ਧੀਮਾਨ)- ਖੰਨਾ ਦੀ ਦਾਣਾ ਮੰਡੀ ਵਿਖੇ ਆਜ਼ਾਦੀ ਦਾ 72ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਖੰਨਾ ਦੇ ਐੱਸ. ਡੀ. ਐੱਮ. ਸੰਦੀਪ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਉਨ੍ਹਾਂ ਨੇ ਮਾਰਚ ...

ਪੂਰੀ ਖ਼ਬਰ »

ਕੌਾਸਲਰ ਵਿਜੇ ਚੌਧਰੀ ਵਲੋਂ ਕੌਾਸਲ ਅਧਿਕਾਰੀਆਂ 'ਤੇ ਅਣਦੇਖੀ ਕਰਨ ਦਾ ਦੋਸ਼

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਸ਼ਹਿਰ ਦੇ ਵਾਰਡ ਨੰਬਰ-12 ਦੇ ਕਾਂਗਰਸੀ ਕੌਾਸਲਰ ਵਿਜੇ ਚੌਧਰੀ ਨੇ ਸਥਾਨਕ ਨਗਰ ਕੌਾਸਲ ਅਧਿਕਾਰੀਆਂ 'ਤੇ 15 ਅਗਸਤ ਦੇ ਪ੍ਰੋਗਰਾਮ 'ਚ ਬੁਲਾ ਕੇ ਜ਼ਲੀਲ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ 'ਉਹ ਇਕ ਚੁਣੇ ਹੋਏ ਨੁਮਾਇੰਦੇ ਹਨ, ਉਹ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਵਿਖੇ ਸੁਖਬੀਰ ਸਿੰਘ ਬਾਦਲ ਨੂੰ ਜਥੇ. ਤਲਵੰਡੀ ਦੀ ਅਗਵਾਈ 'ਚ ਪ੍ਰੋ. ਬੀਜਾ ਤੇ ਡਾ. ਕੁਲਾਰ ਨੇ ਕੀਤਾ ਸਨਮਾਨਿਤ

ਬੀਜਾ, 16 ਅਗਸਤ (ਕਸ਼ਮੀਰਾ ਸਿੰਘ ਬਗ਼ਲੀ/ਰਣਧੀਰ ਸਿੰਘ ਧੀਰਾ)- ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਤੇ ਸ਼ਹੀਦੀ ਕਾਨਫ਼ਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ, ਤੀਸਰਾ ਵਾਲ-ਵਾਲ ਬਚਿਆ

ਸਮਰਾਲਾ, 16 ਅਗਸਤ (ਬਲਜੀਤ ਸਿੰਘ ਬਘੌਰ)- ਸਰਹਿੰਦ ਨਹਿਰ 'ਤੇ ਪੈਂਦੇ ਪਿੰਡ ਢੰਡੇ ਕੋਲ ਹੋਏ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਗੱਡੀ 'ਚ ਸਵਾਰ ਤੀਸਰੇ ਸਾਥੀ ਦਾ ਵਾਲ-ਵਾਲ ਬਚਾਅ ਹੋ ਗਿਆ | ਮਿ੍ਤਕਾਂ ਦੀ ਪਹਿਚਾਣ ਰਣਦੀਪ ਸਿੰਘ ਸ਼ੇਖਾਵਤ (27) ਤੇ ਪਵਨ ਤਿਆਗੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਸੂਬਾ ਜਰਨਲ ਕੌਾਸਲ ਦੀ ਕਾਨਫਰੰਸ 20 ਨੂੰ

ਸਮਰਾਲਾ, 16 ਅਗਸਤ (ਸੁਰਜੀਤ)- ਬਿਜਲੀ ਕਾਮਿਆਂ ਦੇ ਭੱਖਦੇ ਮਸਲੇ ਅਤੇ ਲੰਮੇ ਸਮੇਂ ਤੋਂ ਪਾਵਰਕਾਮ ਮੈਨੇਜਮੈਂਟ ਕੋਲ ਵਿਚਾਰ ਅਧੀਨ ਲਮਕਾਅ ਅਵਸਥਾ ਵਿਚ ਪਈਆਂ ਮੰਗਾਂ 'ਤੇ ਗੰਭੀਰ ਵਿਚਾਰ ਚਰਚਾ ਕਰਨ ਲਈ 20 ਅਗਸਤ ਨੂੰ ਸੂਬਾ ਕੌਾਸਲ ਦੀ ਕਾਨਫਰੰਸ ਸਥਾਨਕ ਕੁਆਲਿਟੀ ਪੈਲੇਸ ...

ਪੂਰੀ ਖ਼ਬਰ »

ਵਿਧਾਇਕ ਦੀ ਅਗਵਾਈ 'ਚ ਸ਼ਹੀਦ ਦੇ ਬੁੱਤ ਨੂੰ ਪਹਿਨਾਈਆਂ ਫੁੱਲ ਮਾਲਾਵਾਂ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ਨੂੰ ਹਾਰ ਪਾ ਕੇ ਸ਼ਰਧਾਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਨਾਲ ਯੂਥ ਕਾਂਗਰਸ ਦੇ ਜਨਰਲ ਸਕੱਤਰ ਡਾ. ਗੁਰਮੁੱਖ ...

ਪੂਰੀ ਖ਼ਬਰ »

ਖਮਨ ਫਿਲਮਜ਼ ਟੀਮ ਨੇ ਹਸਪਤਾਲ 'ਚ ਬੂਟੇ ਲਾਏ

ਸਮਰਾਲਾ, 16 ਅਗਸਤ (ਸੁਰਜੀਤ)- ਯੂ. ਟਿਊਬ ਫਿਲਮਜ਼ ਨਿਰਮਾਤਾ ਸੁਖਮਨ ਫਿਲਮਜ਼ ਦੀ ਟੀਮ ਵਲੋਂ ਸਰਕਾਰੀ ਹਸਪਤਾਲ ਵਿਚ ਪਈ ਖਾਲੀ ਥਾਂਵਾਂ 'ਤੇ ਛਾਂਦਾਰ ਬੂਟੇ ਲਾਏ ਗਏ¢ ਫ਼ਿਲਮ ਡਾਇਰੈਕਟਰ ਸੁਖਮਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਵੱਖ-ਵੱਖ ਕਿਸਮਾਂ ਦੇ 80 ਬੂਟੇ ...

ਪੂਰੀ ਖ਼ਬਰ »

ਫ਼ਿਰਕਾਪ੍ਰਸਤੀ ਦਾ ਬੋਲਬਾਲਾ-ਡਾ: ਦਿਆਲ

ਖੰਨਾ/ਈਸੜੂ/ਪਾਇਲ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ ਈਸੜੂ/ਗੁਰਦੀਪ ਸਿੰਘ ਨਿਜ਼ਾਮਪੁਰ/ਗੋਗੀ/ਓਬਰਾਏ/ਧੀਮਾਨ/ਕਲਾਲਮਾਜਰਾ)- ਸੀ. ਪੀ. ਆਈ ਅਤੇ ਸੀ. ਪੀ. ਐੱਮ. ਵਲੋਂ ਕੀਤੀ ਸਾਂਝੀ ਕਾਨਫ਼ਰੰਸ ਵਿਚ ਸੀ. ਪੀ. ਆਈ. ਦੇ ਕੌਮੀ ਕਾਰਜਕਾਰਨੀ ਮੈਂਬਰ ਡਾ. ਜੋਗਿੰਦਰ ...

ਪੂਰੀ ਖ਼ਬਰ »

ਰਾਜੂ ਖੰਨਾ ਦੀ ਅਗਵਾਈ 'ਚ ਵਿਸ਼ਾਲ ਜਥਾ ਪੁੱਜਾ ਈਸੜੂ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਹਲਕਾ ਅਮਲੋਹ ਦੇ ਅਕਾਲੀ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਅਕਾਲੀ ਕਾਨਫਰੰਸ 'ਚ ਕਰੀਬ 2 ਦਰਜਨ ਬੱਸਾਂ ਅਤੇ 50 ਕਾਰਾਂ ਦਾ ਜਥਾ ਲੈ ਕੇ ਪੁੱਜੇ | ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਗੁ : ਯਾਦਗਾਰ ਸਾਹਿਬ ਜਰਗ ਵਿਖੇ ਬਰਸੀ ਸਮਾਗਮ 22 ਤੋਂ-ਸੰਤ ਭੁਪਿੰਦਰ ਸਿੰਘ

ਜੌੜੇਪੁਲ ਜਰਗ, 16 ਅਗਸਤ (ਪਾਲਾ ਰਾਜੇਵਾਲੀਆ)- ਗੁਰਦੁਆਰਾ ਯਾਦਗਾਰ ਸਾਹਿਬ ਵਿਖੇ ਮਹਾਨ ਯੁੱਗ ਪੁਰਸ਼ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ 22 ਤੋਂ 26 ਅਗਸਤ ਤੱਕ ਗੁ: ਮੁਖੀ ਸੰਤ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਦੀ ਸਰਪ੍ਰਸਤੀ ਹੇਠ ਪੂਰੀ ਸ਼ਰਧਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਜੀ ਦਾ 113ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸੱਚਖੰਡ ਵਾਸੀ ਮਾਤਾ ਸਾਹਿਬ ਕੌਰ ਜੀ ਦੇ 113ਵੇਂ ਜਨਮ ਦਿਹਾੜੇ ਨੰੂ ਸਮਰਪਿਤ ਤਿੰਨ ਦਿਨਾ ਸਮਾਗਮਾਂ ਦੀ ਸਪੂੰਰਨਤਾ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਪ੍ਰਸਤ ਹਰਪਾਲ ਸਿੰਘ ਲਹਿਲ ਅਤੇ ...

ਪੂਰੀ ਖ਼ਬਰ »

ਕਿ੍ਕਟ ਅੰਡਰ-14 ਸਾਲ ਮੁਕਾਬਲੇ 'ਚ ਮਾਇਆ ਦੇਵੀ ਸਕੂਲ ਜੇਤੂ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸਕੂਲ ਖੇਡਾਂ ਦੇ ਕਿ੍ਕਟ ਅੰਡਰ-14 ਸਾਲ ਲੜਕਿਆਂ ਦੇ ਕਿਲ੍ਹਾ ਰਾਏਪੁਰ ਜ਼ੋਨ ਮੁਕਾਬਲੇ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਯਾਦਗਾਰੀ ਸਟੇਡੀਅਮ ਫਲਾਹੀ ਸਾਹਿਬ ਦੁਲੇਅ ਵਿਖੇ ਸਮਾਪਤ ਹੋਏ ¢ ਇਨ੍ਹਾਂ ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਸਥਾਨਕ ਗੁਰੁੂ ਨਾਨਕ ਸਟੇਡੀਅਮ ਵਿਖੇ 72ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜੇ ਅਤੇ ਉਨ੍ਹਾਂ ਨੇ ਕੌਮੀ ਝੰਡਾ ਲਹਿਰਾਇਆ | ਮੁੱਖ ਮੰਤਰੀ ਨੇ ਜਿੱਥੇ ਮਾਰਚ ਪਾਸਟ ਤੋਂ ਸਲਾਮੀ ਲਈ, ਉੱਥੇ ਹੀ ਉਨ੍ਹਾਂ ਨੇ ਪਰੇਡ ਦੀ ਅਗਵਾਈ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ | ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ 'ਚ ਪੀ. ਟੀ. ਸ਼ੋਅ ਅਤੇ ਲੇਜ਼ੀਅਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚ ਗਿੱਧੇ ਤੇ ਭੰਗੜ ਦੀ ਪੇਸ਼ਕਾਰੀ ਵੀ ਕੀਤੀ ਗਈ | ਮੁੱਖ ਮੰਤਰੀ ਨੇ ਵੱਖ-ਵੱਖ ਸਰਗਰਮੀਆਂ 'ਚ ਹਿੱਸਾ ਲੈਣ ਵਾਲਿਆਂ ਨੂੰ ਬੱਚਿਆਂ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ | ਮੁੱਖ ਮੰਤਰੀ ਨੇ ਅੰਗਹੀਣਾਂ ਨੂੰ ਟਰਾਈ ਸਾਈਕਲ, ਲੋੜਵੰਦਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਲੁਧਿਆਣਾ ਜ਼ਿਲ੍ਹੇ ਦੇ ਲਈ ਸਰਕਾਰੀ ਖਜ਼ਾਨੇ ਦਾ ਮੂੰਹ ਖੋਲ੍ਹਦਿਆਂ ਮੁੱਖ ਮੰਤਰੀ ਨੇ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੇਣ ਦਾ ਐਲਾਨ ਕੀਤਾ |
ਮੁੱਖ ਮੰਤਰੀ ਨੇ ਲੁਧਿਆਣਾ 'ਚ ਮੌਜੂਦਾ ਸਮੇਂ ਸਪਲਾਈ ਕੀਤੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਬਜਾਏ 24 ਘੰਟੇ ਨਹਿਰੀ ਜਲ ਦੀ ਸਪਲਾਈ ਮੁਹੱਈਆ ਦੇ ਪ੍ਰਾਜੈਕਟ ਵਾਸਤੇ 1469 ਕਰੋੜ ਰੁਪਏ, ਅਤਿ-ਆਧੁਨਿਕ ਸਾਈਕਲ ਵੈਲੀ ਦੇ ਹਿੱਸੇ ਵਜੋਂ ਹੀਰੋ ਸਾਈਕਲ ਪਾਰਕ ਦੇ ਵਿਕਾਸ ਲਈ 350 ਕਰੋੜ ਰੁਪਏ, ਓਸਵਾਲ ਇੰਟੇਗ੍ਰੇਟਿਡ ਬਿਜ਼ਨਸ ਪਾਰਕ ਲਈ 250 ਕਰੋੜ ਰੁਪਏ, ਕਨਵੈੱਨਸ਼ਨ ਤੇ ਐਗਜ਼ੀਬਿਸ਼ਨ ਸੈਂਟਰ ਦੇ ਵਿਕਾਸ ਲਈ 450 ਕਰੋੜ ਰੁਪਏ, ਲਾਡੋਵਾਲ ਵਿਖੇ 100 ਏਕੜ ਰਕਬੇ 'ਚ ਸਥਾਪਤ ਕੀਤੇ ਜਾਣ ਵਾਲੇ ਮੈਗਾ ਫੂਡ ਪਾਰਕ ਲਈ 117 ਕਰੋੜ ਰੁਪਏ, ਤਾਜਪੁਰ ਰੋਡ ਦੀਆਂ ਡਾਇੰਗ ਸਨਅਤਾਂ ਲਈ ਲੱਗ ਰਹੇ 50 ਐੱਮ. ਐੱਲ. ਡੀ. ਸੀ. ਈ. ਟੀ. ਪੀ. ਪਲਾਂਟ ਲਈ 56 ਕਰੋੜ ਰੁਪਏ, ਫ਼ੋਕਲ ਪੁਆਇੰਟ ਦੀਆਂ ਡਾਇੰਗ ਸਨਅਤਾਂ ਲਈ ਲੱਗ ਰਹੇ 40 ਐੱਮ. ਐੱਲ. ਡੀ. ਸੀ. ਈ. ਟੀ. ਪੀ. ਪਲਾਂਟ ਲਈ 55 ਕਰੋੜ ਰੁਪਏ, ਬਹਾਦਰਕੇ ਰੋਡ 'ਤੇ ਸਥਾਪਤ ਕੀਤੇ ਜਾ ਰਹੇ 15 ਐਮ.ਐਲ.ਡੀ. ਸੀ.ਈ.ਟੀ.ਪੀ. ਲਈ 23 ਕਰੋੜ ਰੁਪਏ, ਫੋਕਲ ਪੁਆਇੰਟਾਂ ਦੇ ਵਿਕਾਸ ਲਈ 32 ਕਰੋੜ ਰੁਪਏ, 24 ਇੰਡਸਟ੍ਰੀਅਲ ਕਲੱਸਟਰਾਂ 'ਚੋਂ 11 ਕਲੱਸਟਰਾਂ ਦੇ ਵਿਕਾਸ ਲਈ 15 ਕਰੋੜ ਰੁਪਏ, ਆਇਲ ਐਕਸਪੈਲਰ ਤੇ ਪਾਰਟਸ ਸਬੰਧੀ ਕਲੱਸਟਰ ਪ੍ਰੋਜੈਕਟ ਲਈ 15 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ | ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਵਿਕਾਸ ਕੰਮਾਂ ਵੀ ਲਈ 483 ਕਰੋੜ ਰੁਪਏ ਦਾ ਐਲਾਨ ਕੀਤਾ ਹੈ, ਜਿਨ੍ਹਾਂ 'ਚ ਲੁਧਿਆਣਾ ਨਗਰ ਨਿਗਮ ਲਈ 366 ਕਰੋੜ ਰੁਪਏ, ਖੰਨਾ ਨਗਰ ਕੌਾਸਲ ਲਈ 52 ਕਰੋੜ ਰੁਪਏ, ਰਾਏਕੋਟ ਨਗਰ ਕੌਾਸਲ ਲਈ 32 ਕਰੋੜ ਰੁਪਏ, ਜਗਰਾਉਂ ਨਗਰ ਕੌਾਸਲ ਲਈ 23 ਕਰੋੜ ਰੁਪਏ, ਮਾਛੀਵਾੜਾ ਨਗਰ ਕੌਾਸਲ ਲਈ 3 ਕਰੋੜ ਰੁਪਏ, ਸਾਹਨੇਵਾਲ ਨਗਰ ਕੌਾਸਲ ਲਈ 2.40 ਕਰੋੜ ਰੁਪਏ, ਦੋਰਾਹਾ ਨਗਰ ਕੌਾਸਲ ਲਈ 2 ਕਰੋੜ ਰੁਪਏ, ਮੁੱਲਾਂਪੁਰ ਦਾਖਾ ਨਗਰ ਕੌਾਸਲ ਲਈ 1.5 ਕਰੋੜ ਰੁਪਏ, ਪਾਇਲ ਨਗਰ ਕੌਾਸਲ ਲਈ 1.3 ਕਰੋੜ ਰੁਪਏ, ਮਲੌਦ ਨਗਰ ਕੌਾਸਲ ਲਈ 1 ਕਰੋੜ ਰੁਪਏ ਅਤੇ ਸਮਰਾਲਾ ਨਗਰ ਕੌਾਸਲ ਲਈ 89 ਲੱਖ ਰੁਪਏ ਦਿੱਤੇ ਜਾਣਗੇ | ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਨਗਰ ਨਿਗਮ 'ਚ ਪੈਂਦੇ ਸੱਤ ਵਿਧਾਨ ਸਭਾ ਹਲਕਿਆਂ ਲਈ ਇਕ-ਇਕ ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ |
ਮੁੱਖ ਮੰਤਰੀ ਨੇ 1020 ਫੇਰੀ ਵਾਲਿਆਂ ਦੇ ਮੁੜ ਵਸੇਬੇ ਲਈ ਲੁਧਿਆਣਾ ਦੀਆਂ ਵੱਖ-ਵੱਖ ਅਰਬਨ ਅਸਟੇਟਾਂ 'ਚ ਗਲਾਡਾ ਵਲੋਂ 3.86 ਏਕੜ 'ਚ ਸਥਾਪਿਤ ਕੀਤੀਆਂ ਜਾ ਰਹੀਆਂ ਆਧੁਨਿਕ ਰੇਹੜੀ ਮਾਰਕੀਟਾਂ ਲਈ 9.60 ਕਰੋੜ ਰੁਪਏ, ਸਾਰਗੜ੍ਹੀ ਦੀ ਪ੍ਰਸਿੱਧ ਜੰਗ 'ਚ ਹਿੱਸਾ ਲੈਣ ਵਾਲੇ 36 ਸਿੱਖ ਰੈਜੀਮੈਂਟ ਦੇ ਹੌਲਦਾਰ ਈਸ਼ਵਰ ਸਿੰਘ ਦੀ ਯਾਦ 'ਚ ਪਿੰਡ ਝੋਰੜਾਂ ਵਿਖੇ 10 ਬਿਸਤਰਿਆਂ ਦੀ ਸਮਰਥਾ ਵਾਲੀ ਮਿੰਨੀ ਪੀ. ਐੱਚ. ਸੀ. ਦੀ ਸਥਾਪਨਾ ਲਈ 64 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਮੁੱਖ ਮੰਤਰੀ ਨੇ ਦੱਸਿਆ ਕਿ ਹਲਵਾਰਾ ਵਿਖੇ ਭਾਰਤੀ ਹਵਾਈ ਸੈਨਾ ਦੇ ਸਟੇਸ਼ਨ 'ਤੇ ਸਿਵਲ ਇਨਕਲੇਵ ਦੀ ਸਥਾਪਨਾ ਲਈ ਵੀ ਸਿਧਾਂਤਕ ਪ੍ਰਵਾਨਗੀ ਹਾਸਿਲ ਹੋ ਗਈ ਹੈ ਅਤੇ ਸੂਬਾ ਸਰਕਾਰ ਇਸ ਮਸਲੇ ਦੀ ਭਾਰਤ ਸਰਕਾਰ ਕੋਲ ਪੈਰ੍ਹਵੀ ਕਰ ਰਹੀ ਹੈ | ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ, ਵਿਧਾਇਕ ਸੁਰਿੰਦਰ ਡਾਬਰ, ਕੁਲਦੀਪ ਸਿੰਘ ਵੈਦ, ਸੰਜੇ ਤਲਵਾਰ, ਮੇਅਰ ਬਲਕਾਰ ਸਿੰਘ ਸੰਧੂ, ਮੁੱਖ ਸਕੱਤਰ ਡਾ. ਕਰਨ ਅਵਤਾਰ ਸਿੰਘ, ਡੀ. ਜੀ. ਪੀ. ਸੁਰੇਸ਼ ਅਰੋੜਾ, ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਨਗਰ ਨਿਗਮ ਕਵਲਜੀਤ ਕੌਰ ਬਰਾੜ, ਗੁਰਪ੍ਰੀਤ ਗੋਗੀ, ਗੁਰਦੇਵ ਸਿੰਘ ਲਾਪਰਾਂ, ਰਾਜਿੰਦਰ ਸਿੰਘ ਬਸੰਤ, ਅਮਰਜੀਤ ਸਿੰਘ ਟਿੱਕਾ, ਪਵਨ ਦੀਵਾਨ, ਗੁਰਮੇਲ ਸਿੰਘ ਪਹਿਲਵਾਨ, ਸੁਖਵਿੰਦਰ ਸਿੰਘ ਰਾਜਾ ਆਦਿ ਹਾਜ਼ਰ ਸਨ |
ਸ਼ਹੀਦਾਂ ਨਾਲ ਸਬੰਧਿਤ ਥਾਵਾਂ ਦਾ 4 ਕਰੋੜ ਰੁਪਏ ਨਾਲ ਹੋਵੇਗਾ ਵਿਕਾਸ
ਮੁੱਖ ਮੰਤਰੀ ਨੇ ਜਗਰਾਉਂ (ਲਾਲਾ ਲਾਜਪਤ ਰਾਏ ਦੇ ਜਨਮ ਸਥਾਨ), ਪਿੰਡ ਸਰਾਭਾ (ਸ਼ਹੀਦ ਕਰਤਾਰ ਸਿੰਘ ਸਰਾਭਾ), ਥਾਪਰ ਕਲੋਨੀ (ਸ਼ਹੀਦ ਸੁਖਦੇਵ) ਅਤੇ ਭੈਣੀ ਸਾਹਿਬ (ਸਤਿਗੁਰੂ ਰਾਮ ਸਿੰਘ ਜੀ) ਦੇ ਵਿਕਾਸ ਲਈ ਕੰਪੋਜ਼ਿਟ ਡਿਵੈਲਪਮੈਂਟ ਫੰਡ ਤਹਿਤ ਇਕ-ਇਕ ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ |
ਪੇਂਡੂ ਇਲਾਕਿਆਂ ਦੇ ਵਿਕਾਸ ਲਈ 261 ਕਰੋੜ ਰੁਪਏ ਦੇ ਪ੍ਰੋਜੈਕਟ ਐਲਾਨੇ
ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਪੇਂਡੂ ਇਲਾਕਿਆਂ ਦੇ ਵਿਕਾਸ ਲਈ ਵੀ 261 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਿਨ੍ਹਾਂ 'ਚ 169 ਕਰੋੜ ਰੁਪਏ ਦੀ ਲਾਗਤ ਨਾਲ 1591 ਕਿੱਲੋਮੀਟਰ ਿਲੰਕ ਸੜਕਾਂ ਦੀ ਮੁਰੰਮਤ, 78 ਕਰੋੜ ਰੁਪਏ ਮੰਡੀਆਂ ਦੇ ਵਿਕਾਸ ਕੰਮਾਂ ਲਈ ਅਤੇ 14 ਕਰੋੜ ਰੁਪਏ ਿਲੰਕ ਸੜਕਾਂ 'ਤੇ ਬਣੇ ਪੁਲੀਆਂ ਅਤੇ ਪੁਲਾਂ ਨੂੰ ਚੌੜਾ ਤੇ ਮਜ਼ਬੂਤ ਕਰਨ 'ਤੇ ਖਰਚੇ ਜਾਣਗੇ |
ਸਰਕਾਰੀ ਸਕੂਲਾਂ ਦੇ ਬੁਨਿਆਦੇ ਢਾਂਚ ਦੇ ਸੁਧਾਰ ਲਈ ਮਿਲਣਗੇ 21.4 ਕਰੋੜ
ਸਰਕਾਰੀ ਸਕੂਲਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਤੇ ਮਜ਼ਬੂਤ ਬਣਾਉਣ ਲਈ ਵੀ ਮੁੱਖ ਮੰਤਰੀ ਨੇ 21.4 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ, ਜਿਸ ਨਾਲ ਜਿਹੜੇ ਸਕੂਲਾਂ ਦੀ ਇਮਾਰਤ ਖਸਤਾ ਹਾਲ ਜਾਂ ਇਮਾਰਤ ਦੀ ਘਾਟ ਹੈ, ਉਸ ਦੇ ਵਿਕਾਸ ਲਈ ਪੈਸੇ ਖ਼ਰਚੇ ਜਾਣਗੇ |
ਸ਼ਹੀਦ ਬੇਅੰਤ ਸਿੰਘ ਦੀ ਯਾਦ 'ਚ ਬਣੇਗਾ 30 ਬਿਸਤਰਿਆਂ ਦਾ ਹਸਪਤਾਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚੋਂ ਅੱਤਵਾਦ ਨੂੰ ਖ਼ਤਮ ਕਰਨ ਲਈ ਆਪਣੇ ਆਪ ਵਾਰਨ ਵਾਲੇ ਸਾਬਕਾ ਮੁੱਖ ਮੰਤਰੀ ਸ਼ਹੀਦ ਬੇਅੰਤ ਸਿੰਘ ਦੀ ਯਾਦ 'ਚ ਦੋਰਾਹਾ ਵਿਖੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਹਸਪਤਾਲ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਹੈ |
ਆਜ਼ਾਦੀ ਘੁਲਾਈਆਂ ਦੇ ਪਰਿਵਾਰਾਂ ਦਾ ਮੁੱਖ ਮੰਤਰੀ ਵਲੋਂ ਸਨਮਾਨ
ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀ ਆਜ਼ਾਦੀ 'ਚ ਆਪਣਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹਾਂ ਤੇ ਦੋਸ਼ਾਲਿਆਂ ਦੇ ਨਾਲ ਸਨਮਾਨਿਤ ਕੀਤਾ |


ਖ਼ਬਰ ਸ਼ੇਅਰ ਕਰੋ

ਆਜ਼ਾਦੀ ਦਿਵਸ ਮੌਕੇ ਸਕੂਲ 'ਚ ਬੂਟੇ ਲਗਾਏ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਆਜ਼ਾਦੀ ਦਿਵਸ ਨੂੰ ਹੋਰ ਯਾਦਗਾਰ ਬਣਾਉਣ ਲਈ ਫ਼ਤਿਹਗੜ੍ਹ ਜੱਟਾ ਦੇ ਨਨਕਾਣਾ ਸਾਹਿਬ ਸੀਨੀਅਰ ਸੰਕੈਡਰੀ ਸਕੂਲ ਦੇ ਖੁੱਲੇ੍ਹ ਮੈਦਾਨ ਵਿਚ ਪਿ੍ੰਸੀਪਲ ਕੁਲਦੀਪ ਗਿੱਲ ਦੀ ਅਗਵਾਈ ਵਿਚ 11 ਬੂਟੇ ਲਗਾਏ ਗਏ ਅਤੇ ਇਨ੍ਹਾਂ ...

ਪੂਰੀ ਖ਼ਬਰ »

ਕਾਹਦੇ ਵਿਕਾਸ ਦੇ ਦਾਅਵੇ, ਗੁਰਦੁਆਰੇ ਦੇ ਨਜ਼ਦੀਕ ਹੀ ਕੂੜੇ ਕਰਕਟ ਦਾ ਮਾਹੌਲ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਨਗਰ ਕੌਾਸਲ ਸ਼ਹਿਰ ਦੇ ਵਿਕਾਸ ਲਈ ਭਾਵੇਂ ਜਿੰਨੇ ਮਰਜ਼ੀ ਦਾਅਵਿਆਂ ਦੀ ਝੜੀ ਲਾਵੇ ਪਰ ਸਚਾਈ ਤਾਂ ਕੁੱਝ ਹੋਰ ਹੀ ਬਿਆਨ ਕਰਦੀ ਹੈ, ਜਿਸ ਦੀ ਇਕ ਤਸਵੀਰ ਇਤਿਹਾਸਕ ਗੁਰਦੁਆਰਾ ਗਨੀ ਖਾਂ ਨਬੀ ਖਾਂ ਨੂੰ ਜਾਂਦੇ ਉਸ ਰਸਤੇ 'ਤੇ ...

ਪੂਰੀ ਖ਼ਬਰ »

ਯਾਦੂ, ਖੱਟੜਾ ਤੇ ਜੀਤ ਦਰਜਨਾਂ ਬੱਸਾਂ ਤੇ ਸੈਂਕੜੇ ਕਾਰਾਂ ਦੇ ਜਥੇ, ਨਾਲ ਸ਼ਾਮਿਲ ਹੋਏ ਈਸੜੂ ਅਕਾਲੀ ਕਾਨਫ਼ਰੰਸ 'ਚ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ) - ਸ਼ਹੀਦ ਕਰਨੈਲ ਸਿੰਘ ਈਸੜੂ ਦੀ ਅਕਾਲੀ ਕਾਨਫਰੰਸ 'ਚ ਮੁਹਾਲੀ ਦੇ ਕੋ-ਆਬਜ਼ਰਬਰ ਅਤੇ ਜ਼ਿਲ੍ਹ•ਾ ਯੂਥ ਅਕਾਲੀ ਦਲ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ, ਸ਼ੋ੍ਰਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ ਅਤੇ ਬੀ. ਸੀ. ਵਿੰਗ ਅਕਾਲੀ ...

ਪੂਰੀ ਖ਼ਬਰ »

ਖੰਨਾ, ਚੰਨੀ ਤੇ ਦਲਮੇਘ ਵੱਡਾ ਜਥਾ ਲੈ ਕੇ ਈਸੜੂ ਅਕਾਲੀ ਕਾਨਫ਼ਰੰਸ ਵਿਚ ਗਏ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ) - ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਜਥੇ. ਦਲਮੇਘ ਸਿੰਘ ਖੱਟੜਾ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ, ਰਾਜਸਥਾਨ ਅਕਾਲੀ ਦਲ ਦੇ ਕੋ-ਕਨਵੀਨਰ ਰਣਜੀਤ ਸਿੰਘ ਖੰਨਾ ਦੀ ਅਗਵਾਈ ਵਿਚ ਖੰਨਾ ਤੋਂ ਇਕ ਵਡਾ ਜਥਾ ਈਸੜੂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਭਾਈ ਲੌਾਗੋਵਾਲ ਵਲੋਂ ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਨਾਲ ਮੁਲਾਕਾਤ

ਜਗਰਾਉਂ, 16 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪ੍ਰਭਾਵਸ਼ਾਲੀ ਤੇ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਮਰਕੱਸੇ ਕਰ ਲਏ ਗਏ ਹਨ | ਸ਼੍ਰੋਮਣੀ ...

ਪੂਰੀ ਖ਼ਬਰ »

ਸਰਸਵਤੀ ਸਕੂਲ ਦੋਰਾਹਾ 'ਚ ਆਜ਼ਾਦੀ ਦਿਵਸ ਮਨਾਇਆ

ਦੋਰਾਹਾ, 16 ਅਗਸਤ (ਮਨਜੀਤ ਸਿੰਘ ਗਿੱਲ)- ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ 'ਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਨਾਲ ਸਬੰਧਿਤ ਭਾਸ਼ਣ, ਗੀਤ, ਕਵਿਤਾਵਾਂ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਵਿਖੇ ਬੂਟੇ ਲਾਏ

ਕੁਹਾੜਾ, 16 ਅਗਸਤ (ਤੇਲੂ ਰਾਮ ਕੁਹਾੜਾ)- ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਘਰ-ਘਰ ਹਰਿਆਲੀ ਤਹਿਤ ਲਗਭਗ 750 ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ¢ ਬੂਟੇ ਲਗਾਉਣ ਦੀ ਰਸਮ ਮਿੱਲ ਦੇ ਚੇਅਰਮੈਨ ਹਰਿੰਦਰ ...

ਪੂਰੀ ਖ਼ਬਰ »

ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਮਲੌਦ, 16 ਅਗਸਤ (ਸਹਾਰਨ ਮਾਜਰਾ)- ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਪਿ੍ੰਸੀਪਲ ਸੁਪਰੀਤ ਪਾਲ ਸਿੰਘ ਭਾਟੀਆ ਤੇ ਡਾਇਰੈਕਟਰ ਸਤਿੰਦਰ ਕੌਰ ਭਾਟੀਆ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਬੱਚਿਆਂ ਨੇ ਰਾਸ਼ਟਰੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ

ਅਹਿਮਦਗੜ੍ਹ, 16 ਅਗਸਤ (ਸੋਢੀ)- ਰੋਟਰੀ ਕਲੱਬ ਦੀ ਸਥਾਨਕ ਸ਼ਾਖ਼ਾ ਵਲੋਂ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿਚ ਕਾਰਜਕਾਰੀ ਪ੍ਰਧਾਨ ਪੋ੍ਰ. ਐੱਸ. ਪੀ. ਸੋਫਤ ਦੀ ਅਗਵਾਈ 'ਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ¢ ਇਸ ਮੌਕੇ ਵਿਕਟੋਰੀਆ ਪਬਲਿਕ ਸਕੂਲ 'ਚ ਬੂਟੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 16 ਅਗਸਤ (ਬਲਜੀਤ ਸਿੰਘ ਬਘੌਰ)- ਪੰਜਾਬ ਪਬਲਿਕ ਸਕੂਲ ਮਾਣਕੀ 'ਚ ਆਜ਼ਾਦੀ ਦਿਵਸ ਧੂਮ-ਧੂਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਕਰਵਾਏ ਸਮਾਗਮ ਦੌਰਾਨ ਪਿ੍ੰ. ਦਲਜੀਤ ਸਿੰਘ ਤੇ ਵਾਈਸ ਪਿ੍ੰ. ਹਰਮਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਦੇਸ਼ ਦੀ ...

ਪੂਰੀ ਖ਼ਬਰ »

ਪੁਲਿਸ ਚੌ ਾਕੀਆਂ ਦੇ ਇੰਚਾਰਜ ਤਬਦੀਲ

ਸਿੱਧਵਾਂ ਬੇਟ, 16 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਵਲੋਂ ਆਪਣੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਥੋਕ 'ਚ ਕੀਤੀਆਂ ਬਦਲੀਆਂ ਤਹਿਤ ਸਬ-ਇੰਸਪੈਕਟਰ ਨਵਦੀਪ ਸਿੰਘ ਨੂੰ ਪੁਲਿਸ ਲਾਈਨ ...

ਪੂਰੀ ਖ਼ਬਰ »

ਟੈਗੋਰ ਗਲੋਬਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 16 ਅਗਸਤ (ਸੁਰਜੀਤ)- ਟੈਗੋਰ ਗਲੋਬਲ ਸਕੂਲ ਸਮਰਾਲਾ ਵਿਖੇ ਆਜ਼ਾਦੀ ਦਿਵਸ ਨਾਲ ਸਬੰਧਿਤ ਸਮਾਗਮ ਕਰਵਾਇਆ ਗਿਆ ¢ ਸਮਾਗਮ ਦਾ ਆਰੰਭ ਸ਼ਮਾਂ ਰੌਸ਼ਨ ਕਰਕੇ ਸ਼ਬਦ ਗਾਇਨ ਨਾਲ ਕੀਤਾ ਗਿਆ ¢ ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਨਿ੍ਤ ਪੇਸ਼ ਕੀਤੇ ¢ ...

ਪੂਰੀ ਖ਼ਬਰ »

ਖੰਨਾ ਕ੍ਰਿਕਟ ਐਸੋਸੀਏਸ਼ਨ ਵਲੋਂ ਸਾਬਕਾ ਪ੍ਰਧਾਨ ਚੰਨੀ ਲਹਿਰਾਇਆ ਤਿਰੰਗਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਕ੍ਰਿਕਟ ਐਸੋਸੀਏਸ਼ਨ ਵਲੋਂ ਤਿੰਰਗਾ ਲਹਿਰਾਉਣ ਦੀ ਰਸਮ ਨਗਰ ਕੌਾਸਲ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ ਨੇ ਅਦਾ ਕੀਤੀ | ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਬਲਿਹਾਰ ਸਿੰਘ ਅਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਬਣੀ ਇਲਾਕੇ ਦੀ ਪ੍ਰਮੁੱਖ ਸੰਸਥਾ-ਡੱਲਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਮੈਕਰੋ ਗਲੋਬਲ ਆਪਣੀ ਆਈਲੈਟਸ ਅਤੇ ਵੀਜਾ ਸਬੰਧੀ ਸੇਵਾਵਾਂ ਲਈ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਖੰਨਾ 'ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਇਹ ਪ੍ਰਗਟਾਵਾ ਸੰਸਥਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX