ਤਾਜਾ ਖ਼ਬਰਾਂ


ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  5 minutes ago
ਨਵੀਂ ਦਿੱਲੀ, 26 ਫਰਵਰੀ- ਉੱਤਰੀ-ਪੂਰਬੀ ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਫੈਲੀ ਹਿੰਸਾ 'ਚ ਮੌਤਾਂ ਦਾ ਅੰਕੜਾ ਵੱਧ ਕੇ 22 ਹੋ ਗਿਆ ਹੈ। ਗੁਰੂ ਤੇਗ ਬਹਾਦਰ ਹਸਪਤਾਲ 'ਚ 21 ਲੋਕਾਂ...
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  14 minutes ago
ਲਖਨਊ, 26 ਫਰਵਰੀ- ਉੱਤਰ ਪ੍ਰਦੇਸ਼ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਆਪਣੀ ਪਤਨੀ ਤੰਜ਼ੀਨ ਫ਼ਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਖ਼ਾਨ ਨਾਲ ਅੱਜ ਰਾਮਪੁਰ ਦੀ ਇੱਕ ਵਿਸ਼ੇਸ਼...
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  32 minutes ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  33 minutes ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  34 minutes ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  40 minutes ago
ਸੰਦੌੜ, 26 ਫਰਵਰੀ (ਜਸਵੀਰ ਸਿੰਘ ਜੱਸੀ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਹਥਨ ਦੀ ਅਗਵਾਈ...
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  53 minutes ago
ਦਿੱਲੀ 'ਚ ਇੱਕ ਹੋਰ 1984 ਨਹੀਂ ਹੋਣ ਦੇਵਾਂਗੇ- ਹਾਈਕੋਰਟ
. . .  54 minutes ago
ਨਵੀਂ ਦਿੱਲੀ, 26 (ਜਗਤਾਰ ਸਿੰਘ)- ਦਿੱਲੀ ਹਿੰਸਾ ਮਾਮਲੇ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ 'ਚ ਇੱਕ ਹੋਰ...
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਿੰਸਾ ਮਾਮਲੇ 'ਤੇ ਸੁਣਵਾਈ ਕਰਦਿਆ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ...
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਹਿੰਸਾ ਨੂੰ ਲੈ ਕੇ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਸੋਨੀਆ ਗਾਂਧੀ...
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 26 ਫਰਵਰੀ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਵਲੋਂ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਮੌਕੇ ਅੰਮ੍ਰਿਤਸਰ...
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  about 1 hour ago
ਨਾਭਾ, 26 ਫਰਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ  ਵੀ ਜਾਰੀ ਰਿਹਾ 1 ਧਰਨੇ ਵਿਚ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ...
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ''ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ...
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉੱਤਰੀ-ਪੂਰਬੀ ਜ਼ਿਲ੍ਹੇ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ (ਆਈ. ਬੀ.) ਦੇ ਅਫ਼ਸਰ ਅੰਕਿਤ ਸ਼ਰਮਾ ਦੀ ਲਾਸ਼ ਮਿਲੀ ਹੈ। ਹਾਲਾਂਕਿ ਇਸ ਲਾਸ਼...
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ 'ਚ ਭੜਕੀ ਹਿੰਸਾ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਦੇ ਲਈ ਭਾਜਪਾ ਨੇਤਾਵਾਂ...
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  about 1 hour ago
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 2 hours ago
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 2 hours ago
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 2 hours ago
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਖੰਨਾ / ਸਮਰਾਲਾ

ਖੰਨਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 72ਵਾਂ ਆਜ਼ਾਦੀ ਦਿਵਸ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ/ਧੀਮਾਨ)- ਖੰਨਾ ਦੀ ਦਾਣਾ ਮੰਡੀ ਵਿਖੇ ਆਜ਼ਾਦੀ ਦਾ 72ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਖੰਨਾ ਦੇ ਐੱਸ. ਡੀ. ਐੱਮ. ਸੰਦੀਪ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਉਨ੍ਹਾਂ ਨੇ ਮਾਰਚ ...

ਪੂਰੀ ਖ਼ਬਰ »

ਕੌਾਸਲਰ ਵਿਜੇ ਚੌਧਰੀ ਵਲੋਂ ਕੌਾਸਲ ਅਧਿਕਾਰੀਆਂ 'ਤੇ ਅਣਦੇਖੀ ਕਰਨ ਦਾ ਦੋਸ਼

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਸ਼ਹਿਰ ਦੇ ਵਾਰਡ ਨੰਬਰ-12 ਦੇ ਕਾਂਗਰਸੀ ਕੌਾਸਲਰ ਵਿਜੇ ਚੌਧਰੀ ਨੇ ਸਥਾਨਕ ਨਗਰ ਕੌਾਸਲ ਅਧਿਕਾਰੀਆਂ 'ਤੇ 15 ਅਗਸਤ ਦੇ ਪ੍ਰੋਗਰਾਮ 'ਚ ਬੁਲਾ ਕੇ ਜ਼ਲੀਲ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ 'ਉਹ ਇਕ ਚੁਣੇ ਹੋਏ ਨੁਮਾਇੰਦੇ ਹਨ, ਉਹ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਵਿਖੇ ਸੁਖਬੀਰ ਸਿੰਘ ਬਾਦਲ ਨੂੰ ਜਥੇ. ਤਲਵੰਡੀ ਦੀ ਅਗਵਾਈ 'ਚ ਪ੍ਰੋ. ਬੀਜਾ ਤੇ ਡਾ. ਕੁਲਾਰ ਨੇ ਕੀਤਾ ਸਨਮਾਨਿਤ

ਬੀਜਾ, 16 ਅਗਸਤ (ਕਸ਼ਮੀਰਾ ਸਿੰਘ ਬਗ਼ਲੀ/ਰਣਧੀਰ ਸਿੰਘ ਧੀਰਾ)- ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਤੇ ਸ਼ਹੀਦੀ ਕਾਨਫ਼ਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ, ਤੀਸਰਾ ਵਾਲ-ਵਾਲ ਬਚਿਆ

ਸਮਰਾਲਾ, 16 ਅਗਸਤ (ਬਲਜੀਤ ਸਿੰਘ ਬਘੌਰ)- ਸਰਹਿੰਦ ਨਹਿਰ 'ਤੇ ਪੈਂਦੇ ਪਿੰਡ ਢੰਡੇ ਕੋਲ ਹੋਏ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਗੱਡੀ 'ਚ ਸਵਾਰ ਤੀਸਰੇ ਸਾਥੀ ਦਾ ਵਾਲ-ਵਾਲ ਬਚਾਅ ਹੋ ਗਿਆ | ਮਿ੍ਤਕਾਂ ਦੀ ਪਹਿਚਾਣ ਰਣਦੀਪ ਸਿੰਘ ਸ਼ੇਖਾਵਤ (27) ਤੇ ਪਵਨ ਤਿਆਗੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਸੂਬਾ ਜਰਨਲ ਕੌਾਸਲ ਦੀ ਕਾਨਫਰੰਸ 20 ਨੂੰ

ਸਮਰਾਲਾ, 16 ਅਗਸਤ (ਸੁਰਜੀਤ)- ਬਿਜਲੀ ਕਾਮਿਆਂ ਦੇ ਭੱਖਦੇ ਮਸਲੇ ਅਤੇ ਲੰਮੇ ਸਮੇਂ ਤੋਂ ਪਾਵਰਕਾਮ ਮੈਨੇਜਮੈਂਟ ਕੋਲ ਵਿਚਾਰ ਅਧੀਨ ਲਮਕਾਅ ਅਵਸਥਾ ਵਿਚ ਪਈਆਂ ਮੰਗਾਂ 'ਤੇ ਗੰਭੀਰ ਵਿਚਾਰ ਚਰਚਾ ਕਰਨ ਲਈ 20 ਅਗਸਤ ਨੂੰ ਸੂਬਾ ਕੌਾਸਲ ਦੀ ਕਾਨਫਰੰਸ ਸਥਾਨਕ ਕੁਆਲਿਟੀ ਪੈਲੇਸ ...

ਪੂਰੀ ਖ਼ਬਰ »

ਵਿਧਾਇਕ ਦੀ ਅਗਵਾਈ 'ਚ ਸ਼ਹੀਦ ਦੇ ਬੁੱਤ ਨੂੰ ਪਹਿਨਾਈਆਂ ਫੁੱਲ ਮਾਲਾਵਾਂ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ਨੂੰ ਹਾਰ ਪਾ ਕੇ ਸ਼ਰਧਾਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਨਾਲ ਯੂਥ ਕਾਂਗਰਸ ਦੇ ਜਨਰਲ ਸਕੱਤਰ ਡਾ. ਗੁਰਮੁੱਖ ...

ਪੂਰੀ ਖ਼ਬਰ »

ਖਮਨ ਫਿਲਮਜ਼ ਟੀਮ ਨੇ ਹਸਪਤਾਲ 'ਚ ਬੂਟੇ ਲਾਏ

ਸਮਰਾਲਾ, 16 ਅਗਸਤ (ਸੁਰਜੀਤ)- ਯੂ. ਟਿਊਬ ਫਿਲਮਜ਼ ਨਿਰਮਾਤਾ ਸੁਖਮਨ ਫਿਲਮਜ਼ ਦੀ ਟੀਮ ਵਲੋਂ ਸਰਕਾਰੀ ਹਸਪਤਾਲ ਵਿਚ ਪਈ ਖਾਲੀ ਥਾਂਵਾਂ 'ਤੇ ਛਾਂਦਾਰ ਬੂਟੇ ਲਾਏ ਗਏ¢ ਫ਼ਿਲਮ ਡਾਇਰੈਕਟਰ ਸੁਖਮਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਵੱਖ-ਵੱਖ ਕਿਸਮਾਂ ਦੇ 80 ਬੂਟੇ ...

ਪੂਰੀ ਖ਼ਬਰ »

ਫ਼ਿਰਕਾਪ੍ਰਸਤੀ ਦਾ ਬੋਲਬਾਲਾ-ਡਾ: ਦਿਆਲ

ਖੰਨਾ/ਈਸੜੂ/ਪਾਇਲ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ ਈਸੜੂ/ਗੁਰਦੀਪ ਸਿੰਘ ਨਿਜ਼ਾਮਪੁਰ/ਗੋਗੀ/ਓਬਰਾਏ/ਧੀਮਾਨ/ਕਲਾਲਮਾਜਰਾ)- ਸੀ. ਪੀ. ਆਈ ਅਤੇ ਸੀ. ਪੀ. ਐੱਮ. ਵਲੋਂ ਕੀਤੀ ਸਾਂਝੀ ਕਾਨਫ਼ਰੰਸ ਵਿਚ ਸੀ. ਪੀ. ਆਈ. ਦੇ ਕੌਮੀ ਕਾਰਜਕਾਰਨੀ ਮੈਂਬਰ ਡਾ. ਜੋਗਿੰਦਰ ...

ਪੂਰੀ ਖ਼ਬਰ »

ਰਾਜੂ ਖੰਨਾ ਦੀ ਅਗਵਾਈ 'ਚ ਵਿਸ਼ਾਲ ਜਥਾ ਪੁੱਜਾ ਈਸੜੂ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਹਲਕਾ ਅਮਲੋਹ ਦੇ ਅਕਾਲੀ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਅਕਾਲੀ ਕਾਨਫਰੰਸ 'ਚ ਕਰੀਬ 2 ਦਰਜਨ ਬੱਸਾਂ ਅਤੇ 50 ਕਾਰਾਂ ਦਾ ਜਥਾ ਲੈ ਕੇ ਪੁੱਜੇ | ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਗੁ : ਯਾਦਗਾਰ ਸਾਹਿਬ ਜਰਗ ਵਿਖੇ ਬਰਸੀ ਸਮਾਗਮ 22 ਤੋਂ-ਸੰਤ ਭੁਪਿੰਦਰ ਸਿੰਘ

ਜੌੜੇਪੁਲ ਜਰਗ, 16 ਅਗਸਤ (ਪਾਲਾ ਰਾਜੇਵਾਲੀਆ)- ਗੁਰਦੁਆਰਾ ਯਾਦਗਾਰ ਸਾਹਿਬ ਵਿਖੇ ਮਹਾਨ ਯੁੱਗ ਪੁਰਸ਼ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ 22 ਤੋਂ 26 ਅਗਸਤ ਤੱਕ ਗੁ: ਮੁਖੀ ਸੰਤ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਦੀ ਸਰਪ੍ਰਸਤੀ ਹੇਠ ਪੂਰੀ ਸ਼ਰਧਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਜੀ ਦਾ 113ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸੱਚਖੰਡ ਵਾਸੀ ਮਾਤਾ ਸਾਹਿਬ ਕੌਰ ਜੀ ਦੇ 113ਵੇਂ ਜਨਮ ਦਿਹਾੜੇ ਨੰੂ ਸਮਰਪਿਤ ਤਿੰਨ ਦਿਨਾ ਸਮਾਗਮਾਂ ਦੀ ਸਪੂੰਰਨਤਾ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਪ੍ਰਸਤ ਹਰਪਾਲ ਸਿੰਘ ਲਹਿਲ ਅਤੇ ...

ਪੂਰੀ ਖ਼ਬਰ »

ਕਿ੍ਕਟ ਅੰਡਰ-14 ਸਾਲ ਮੁਕਾਬਲੇ 'ਚ ਮਾਇਆ ਦੇਵੀ ਸਕੂਲ ਜੇਤੂ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸਕੂਲ ਖੇਡਾਂ ਦੇ ਕਿ੍ਕਟ ਅੰਡਰ-14 ਸਾਲ ਲੜਕਿਆਂ ਦੇ ਕਿਲ੍ਹਾ ਰਾਏਪੁਰ ਜ਼ੋਨ ਮੁਕਾਬਲੇ ਜਥੇਦਾਰ ਸੰਤੋਖ ਸਿੰਘ ਮ੍ਰਗਿੰਦ ਯਾਦਗਾਰੀ ਸਟੇਡੀਅਮ ਫਲਾਹੀ ਸਾਹਿਬ ਦੁਲੇਅ ਵਿਖੇ ਸਮਾਪਤ ਹੋਏ ¢ ਇਨ੍ਹਾਂ ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਸਥਾਨਕ ਗੁਰੁੂ ਨਾਨਕ ਸਟੇਡੀਅਮ ਵਿਖੇ 72ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜੇ ਅਤੇ ਉਨ੍ਹਾਂ ਨੇ ਕੌਮੀ ਝੰਡਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸਕੂਲ 'ਚ ਬੂਟੇ ਲਗਾਏ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਆਜ਼ਾਦੀ ਦਿਵਸ ਨੂੰ ਹੋਰ ਯਾਦਗਾਰ ਬਣਾਉਣ ਲਈ ਫ਼ਤਿਹਗੜ੍ਹ ਜੱਟਾ ਦੇ ਨਨਕਾਣਾ ਸਾਹਿਬ ਸੀਨੀਅਰ ਸੰਕੈਡਰੀ ਸਕੂਲ ਦੇ ਖੁੱਲੇ੍ਹ ਮੈਦਾਨ ਵਿਚ ਪਿ੍ੰਸੀਪਲ ਕੁਲਦੀਪ ਗਿੱਲ ਦੀ ਅਗਵਾਈ ਵਿਚ 11 ਬੂਟੇ ਲਗਾਏ ਗਏ ਅਤੇ ਇਨ੍ਹਾਂ ...

ਪੂਰੀ ਖ਼ਬਰ »

ਕਾਹਦੇ ਵਿਕਾਸ ਦੇ ਦਾਅਵੇ, ਗੁਰਦੁਆਰੇ ਦੇ ਨਜ਼ਦੀਕ ਹੀ ਕੂੜੇ ਕਰਕਟ ਦਾ ਮਾਹੌਲ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)- ਨਗਰ ਕੌਾਸਲ ਸ਼ਹਿਰ ਦੇ ਵਿਕਾਸ ਲਈ ਭਾਵੇਂ ਜਿੰਨੇ ਮਰਜ਼ੀ ਦਾਅਵਿਆਂ ਦੀ ਝੜੀ ਲਾਵੇ ਪਰ ਸਚਾਈ ਤਾਂ ਕੁੱਝ ਹੋਰ ਹੀ ਬਿਆਨ ਕਰਦੀ ਹੈ, ਜਿਸ ਦੀ ਇਕ ਤਸਵੀਰ ਇਤਿਹਾਸਕ ਗੁਰਦੁਆਰਾ ਗਨੀ ਖਾਂ ਨਬੀ ਖਾਂ ਨੂੰ ਜਾਂਦੇ ਉਸ ਰਸਤੇ 'ਤੇ ...

ਪੂਰੀ ਖ਼ਬਰ »

ਯਾਦੂ, ਖੱਟੜਾ ਤੇ ਜੀਤ ਦਰਜਨਾਂ ਬੱਸਾਂ ਤੇ ਸੈਂਕੜੇ ਕਾਰਾਂ ਦੇ ਜਥੇ, ਨਾਲ ਸ਼ਾਮਿਲ ਹੋਏ ਈਸੜੂ ਅਕਾਲੀ ਕਾਨਫ਼ਰੰਸ 'ਚ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ) - ਸ਼ਹੀਦ ਕਰਨੈਲ ਸਿੰਘ ਈਸੜੂ ਦੀ ਅਕਾਲੀ ਕਾਨਫਰੰਸ 'ਚ ਮੁਹਾਲੀ ਦੇ ਕੋ-ਆਬਜ਼ਰਬਰ ਅਤੇ ਜ਼ਿਲ੍ਹ•ਾ ਯੂਥ ਅਕਾਲੀ ਦਲ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ, ਸ਼ੋ੍ਰਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ ਅਤੇ ਬੀ. ਸੀ. ਵਿੰਗ ਅਕਾਲੀ ...

ਪੂਰੀ ਖ਼ਬਰ »

ਖੰਨਾ, ਚੰਨੀ ਤੇ ਦਲਮੇਘ ਵੱਡਾ ਜਥਾ ਲੈ ਕੇ ਈਸੜੂ ਅਕਾਲੀ ਕਾਨਫ਼ਰੰਸ ਵਿਚ ਗਏ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ) - ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਜਥੇ. ਦਲਮੇਘ ਸਿੰਘ ਖੱਟੜਾ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ, ਰਾਜਸਥਾਨ ਅਕਾਲੀ ਦਲ ਦੇ ਕੋ-ਕਨਵੀਨਰ ਰਣਜੀਤ ਸਿੰਘ ਖੰਨਾ ਦੀ ਅਗਵਾਈ ਵਿਚ ਖੰਨਾ ਤੋਂ ਇਕ ਵਡਾ ਜਥਾ ਈਸੜੂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਭਾਈ ਲੌਾਗੋਵਾਲ ਵਲੋਂ ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਨਾਲ ਮੁਲਾਕਾਤ

ਜਗਰਾਉਂ, 16 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪ੍ਰਭਾਵਸ਼ਾਲੀ ਤੇ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਮਰਕੱਸੇ ਕਰ ਲਏ ਗਏ ਹਨ | ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਿੱਖ ਧਰਮ ਨਾਲ ਸਬੰਧਿਤ ਸੰਪਰਦਾਵਾਂ ਤੇ ਜਥੇਬੰਦੀਆਂ ਨਾਲ ਇਕੱਤਰਤਾਵਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਇਸ ਲੜੀ ਤਹਿਤ ਪ੍ਰਧਾਨ ਭਾਈ ਲੌਾਗੋਵਾਲ ਵਲੋਂ ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਪਰਦਾਇ ਦੇ ਮਹਾਂਪੁਰਖਾਂ ਨਾਲ ਮੁਲਾਕਾਤ ਕਰਕੇ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਕਿਹਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵੀ ਮੌਜੂਦ ਸਨ | ਭਾਈ ਲੌਾਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ 'ਤੇ ਮਨਾਉਣ ਲਈ ਹਰ ਸਿੱਖ ਸੰਪਰਦਾਇ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਸਭਾ-ਸੁਸਾਇਟੀਆਂ ਤੋਂ ਇਲਾਵਾ ਨਿਰਮਲੇ ਉਦਾਸੀਨ ਆਦਿ ਦਾ ਸਹਿਯੋਗ ਲਿਆ ਜਾਵੇਗਾ | ਇਸ ਸਮੇਂ ਨਾਨਕਸਰ ਸੰਪਰਦਾਇ ਵਲੋਂ ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ ਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਾਗੋਵਾਲ ਨੂੰ ਭਰੋਸਾ ਦਿੱਤਾ ਕਿ ਉਹ ਪਹਿਲੇ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ ਅਤੇ ਇਸ ਦੀ ਸ਼ੁਰੂਆਤ ਨਾਨਕਸਰ ਸੰਪਰਦਾਇ ਵਲੋਂ ਇਸ ਸਾਲ 25 ਨਵੰਬਰ ਨੂੰ ਨਾਨਕਸਰ ਤੋਂ ਸੁਲਤਾਨਪੁਰ ਲੋਧੀ ਤੱਕ ਇਕ ਵਿਸ਼ਾਲ ਨਗਰ ਕੀਰਤਨ ਸਜਾ ਕੇ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਬਾਅਦ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਪਰਦਾਇ ਵਲੋਂ ਲਗਾਤਾਰ ਸਮਾਗਮ ਕੀਤੇ ਜਾਣਗੇ | ਇਸ ਦੌਰਾਨ ਭਾਈ ਲੌਾਗੋਵਾਲ ਨੇ ਕਿਹਾ ਕਿ ਸੰਪਰਦਾਇ ਵਲੋਂ ਜਿਹੜੇ ਵੀ ਸਮਾਗਮ ਕੀਤੇ ਜਾਣਗੇ, ਸ਼੍ਰੋਮਣੀ ਕਮੇਟੀ ਉਸ ਵਿਚ ਭਰਪੂਰ ਸਹਿਯੋਗ ਕਰੇਗੀ | ਉਨ੍ਹਾਂ ਸਮੂਹ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਵਿਉਂਤਬੰਦੀ ਕਰਨ ਤਾਂ ਜੋ ਵੱਧ ਤੋਂ ਵੱਧ ਸਮਾਗਮ ਕੀਤੇ ਜਾ ਸਕਣ | ਉਨ੍ਹਾਂ ਕਿਹਾ ਕਿ ਸੰਪਰਦਾਵਾਂ ਅਤੇ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ਼ੁਰੂ ਕੀਤੀ ਲੜੀ ਤਹਿਤ ਉਹ ਹਰ ਸੰਪਰਦਾਵਾਂ ਅਤੇ ਜਥੇਬੰਦੀ ਤੱਕ ਪਹੁੰਚ ਕਰਨਗੇ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਗੇਜਾ ਸਿੰਘ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਰਾਮ ਸਿੰਘ ਸੀਂਘੜੇ ਵਾਲੇ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਬਾਬਾ ਜਗਰੂਪ ਸਿੰਘ ਬੇਗ਼ਮਪੁਰਾ, ਬਾਬਾ ਜੋਗਿੰਦਰ ਸਿੰਘ ਭੋਰਾ ਸਾਹਿਬ, ਬਾਬਾ ਸੇਵਾ ਸਿੰਘ ਨਾਨਕਸਰ, ਭਾਈ ਤੇਜਿੰਦਰ ਸਿੰਘ ਨਾਨਕਸਰ, ਭਾਈ ਹਰਬੰਸ ਸਿੰਘ ਸੈਕਟਰੀ, ਬਾਬਾ ਕੁਲਵੰਤ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਅਰਜਨ ਸਿੰਘ ਪਟਿਆਲਾ, ਬਾਬਾ ਹਰਚਰਨ ਸਿੰਘ ਪਟਿਆਲਾ, ਬਾਬਾ ਮੇਹਰ ਸਿੰਘ ਨਾਨਕਸਰ, ਗੁਰਚਰਨ ਸਿੰਘ ਦਿੱਲੀ, ਬਾਬਾ ਅਜੀਤ ਸਿੰਘ ਬਰਨਾਲਾ, ਬਾਬਾ ਕਰਨੈਲ ਸਿੰਘ ਝੋਰੜਾਂ, ਬਾਬਾ ਗੁਰਬਖਸ਼ ਸਿੰਘ ਨਕੋਦਰ, ਬਾਬਾ ਰਵਿੰਦਰ ਸਿੰਘ ਜੋਨੀ, ਬਾਬਾ ਬਲਵੰਤ ਸਿੰਘ ਸੁਖਮਨੀ ਸਾਹਿਬ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ, ਕੁਲਦੀਪ ਸਿੰਘ ਨਾਨਕਸਰ, ਜਸਵਿੰਦਰ ਸਿੰਘ ਨਾਨਕਸਰ, ਬਾਬਾ ਮੁਖਤਿਆਰ ਸਿੰਘ, ਬਾਬਾ ਹਰੀ ਸਿੰੰਘ ਜ਼ੀਰਾ, ਬਾਬਾ ਨਾਨਕ ਸਿੰਘ, ਬਾਬਾ ਅਮਰਜੀਤ ਸਿੰਘ ਧਰਮਕੋਟ, ਬਾਬਾ ਕਾਰਜ ਸਿੰਘ ਨਾਨਕਸਰ, ਬਾਬਾ ਹਰੀ ਸਿੰਘ ਹਰੀ ਪੱਤਣ, ਬਾਬਾ ਮੇਹਰ ਸਿੰਘ ਨਾਨਕਸਰ, ਦਰਸ਼ਨ ਸਿੰਘ ਪੀ.ਏ. ਬਾਬਾ ਬਲਦੇਵ ਸਿੰਘ, ਬਾਬਾ ਆਗਿਆਪਾਲ ਸਿੰਘ, ਭਾਈ ਪਰਮਜੀਤ ਸਿੰਘ ਧਰਮਸਿੰਘ ਵਾਲਾ, ਮਾ. ਗੁਰਚਰਨ ਸਿੰਘ ਗਾਲਿਬ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਸਵਤੀ ਸਕੂਲ ਦੋਰਾਹਾ 'ਚ ਆਜ਼ਾਦੀ ਦਿਵਸ ਮਨਾਇਆ

ਦੋਰਾਹਾ, 16 ਅਗਸਤ (ਮਨਜੀਤ ਸਿੰਘ ਗਿੱਲ)- ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ 'ਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਨਾਲ ਸਬੰਧਿਤ ਭਾਸ਼ਣ, ਗੀਤ, ਕਵਿਤਾਵਾਂ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਵਿਖੇ ਬੂਟੇ ਲਾਏ

ਕੁਹਾੜਾ, 16 ਅਗਸਤ (ਤੇਲੂ ਰਾਮ ਕੁਹਾੜਾ)- ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਘਰ-ਘਰ ਹਰਿਆਲੀ ਤਹਿਤ ਲਗਭਗ 750 ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ¢ ਬੂਟੇ ਲਗਾਉਣ ਦੀ ਰਸਮ ਮਿੱਲ ਦੇ ਚੇਅਰਮੈਨ ਹਰਿੰਦਰ ...

ਪੂਰੀ ਖ਼ਬਰ »

ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਮਲੌਦ, 16 ਅਗਸਤ (ਸਹਾਰਨ ਮਾਜਰਾ)- ਐੱਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਪਿ੍ੰਸੀਪਲ ਸੁਪਰੀਤ ਪਾਲ ਸਿੰਘ ਭਾਟੀਆ ਤੇ ਡਾਇਰੈਕਟਰ ਸਤਿੰਦਰ ਕੌਰ ਭਾਟੀਆ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਬੱਚਿਆਂ ਨੇ ਰਾਸ਼ਟਰੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ

ਅਹਿਮਦਗੜ੍ਹ, 16 ਅਗਸਤ (ਸੋਢੀ)- ਰੋਟਰੀ ਕਲੱਬ ਦੀ ਸਥਾਨਕ ਸ਼ਾਖ਼ਾ ਵਲੋਂ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿਚ ਕਾਰਜਕਾਰੀ ਪ੍ਰਧਾਨ ਪੋ੍ਰ. ਐੱਸ. ਪੀ. ਸੋਫਤ ਦੀ ਅਗਵਾਈ 'ਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ¢ ਇਸ ਮੌਕੇ ਵਿਕਟੋਰੀਆ ਪਬਲਿਕ ਸਕੂਲ 'ਚ ਬੂਟੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 16 ਅਗਸਤ (ਬਲਜੀਤ ਸਿੰਘ ਬਘੌਰ)- ਪੰਜਾਬ ਪਬਲਿਕ ਸਕੂਲ ਮਾਣਕੀ 'ਚ ਆਜ਼ਾਦੀ ਦਿਵਸ ਧੂਮ-ਧੂਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਕਰਵਾਏ ਸਮਾਗਮ ਦੌਰਾਨ ਪਿ੍ੰ. ਦਲਜੀਤ ਸਿੰਘ ਤੇ ਵਾਈਸ ਪਿ੍ੰ. ਹਰਮਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਦੇਸ਼ ਦੀ ...

ਪੂਰੀ ਖ਼ਬਰ »

ਪੁਲਿਸ ਚੌ ਾਕੀਆਂ ਦੇ ਇੰਚਾਰਜ ਤਬਦੀਲ

ਸਿੱਧਵਾਂ ਬੇਟ, 16 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਵਲੋਂ ਆਪਣੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਥੋਕ 'ਚ ਕੀਤੀਆਂ ਬਦਲੀਆਂ ਤਹਿਤ ਸਬ-ਇੰਸਪੈਕਟਰ ਨਵਦੀਪ ਸਿੰਘ ਨੂੰ ਪੁਲਿਸ ਲਾਈਨ ...

ਪੂਰੀ ਖ਼ਬਰ »

ਟੈਗੋਰ ਗਲੋਬਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 16 ਅਗਸਤ (ਸੁਰਜੀਤ)- ਟੈਗੋਰ ਗਲੋਬਲ ਸਕੂਲ ਸਮਰਾਲਾ ਵਿਖੇ ਆਜ਼ਾਦੀ ਦਿਵਸ ਨਾਲ ਸਬੰਧਿਤ ਸਮਾਗਮ ਕਰਵਾਇਆ ਗਿਆ ¢ ਸਮਾਗਮ ਦਾ ਆਰੰਭ ਸ਼ਮਾਂ ਰੌਸ਼ਨ ਕਰਕੇ ਸ਼ਬਦ ਗਾਇਨ ਨਾਲ ਕੀਤਾ ਗਿਆ ¢ ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਨਿ੍ਤ ਪੇਸ਼ ਕੀਤੇ ¢ ...

ਪੂਰੀ ਖ਼ਬਰ »

ਖੰਨਾ ਕ੍ਰਿਕਟ ਐਸੋਸੀਏਸ਼ਨ ਵਲੋਂ ਸਾਬਕਾ ਪ੍ਰਧਾਨ ਚੰਨੀ ਲਹਿਰਾਇਆ ਤਿਰੰਗਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਕ੍ਰਿਕਟ ਐਸੋਸੀਏਸ਼ਨ ਵਲੋਂ ਤਿੰਰਗਾ ਲਹਿਰਾਉਣ ਦੀ ਰਸਮ ਨਗਰ ਕੌਾਸਲ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ ਨੇ ਅਦਾ ਕੀਤੀ | ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਬਲਿਹਾਰ ਸਿੰਘ ਅਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਬਣੀ ਇਲਾਕੇ ਦੀ ਪ੍ਰਮੁੱਖ ਸੰਸਥਾ-ਡੱਲਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)- ਮੈਕਰੋ ਗਲੋਬਲ ਆਪਣੀ ਆਈਲੈਟਸ ਅਤੇ ਵੀਜਾ ਸਬੰਧੀ ਸੇਵਾਵਾਂ ਲਈ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਖੰਨਾ 'ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਇਹ ਪ੍ਰਗਟਾਵਾ ਸੰਸਥਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX