ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  22 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  34 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  46 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  42 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਬਰਨਾਲਾ

ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ ਆਜ਼ਾਦੀ ਦਿਵਸ

ਬਰਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਬਰਨਾਲਾ ਵਿਚ 72ਵਾਂ ਆਜ਼ਾਦੀ ਦਿਹਾੜਾ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ | ਬਰਨਾਲਾ ਵਿਖੇ ਜ਼ਿਲ੍ਹਾ ਪੱਧਰ 'ਤੇ ਸਥਾਨਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸਮਾਗਮ ਕੀਤਾ ਗਿਆ ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਦੋ ਵੱਖ-ਵੱਖ ਮਾਮਲਿਆਂ ਵਿਚ 20 ਬੋਤਲਾਂ, ਸ਼ਰਾਬ ਬਰਾਮਦ

ਤਪਾ ਮੰਡੀ, 16 ਅਗਸਤ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਅਧੀਨ 20 ਬੋਤਲਾਂ ਠੇਕਾ ਸ਼ਰਾਬ ਬਰਾਮਦ ਕਰ ਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਬਰਜ਼ਮਾਨਤ ਰਿਹਾਅ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਮਾਰਕੱੁਟ ਕਰ ਕੇ ਜ਼ਖ਼ਮੀ ਕਰਨ ਦੇ ਸਬੰਧ 'ਚ 6 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 16 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਮਾਰਕੱੁਟ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਮੱਘਰ ਸਿੰਘ ਨੇ ਦੱਸਿਆ ਕਿ ਗੁਰਫਤਹਿ ਸਿੰਘ ਪੱੁਤਰ ਕਰਤਾਰ ਸਿੰਘ ਵਾਸੀ ਖਾਰਾ ਪੱਤੀ ਸੰਘੇੜਾ ਨੇ ਬਿਆਨ ਦਰਜ ਕਰਵਾਏ ਕਿ 13 ਅਗਸਤ 2018 ...

ਪੂਰੀ ਖ਼ਬਰ »

ਏ.ਸੀ. ਅਤੇ ਸਟੈਂਡ ਸਟੈਬਲਾਈਜ਼ਰਾਂ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 16 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਦੁਕਾਨਦਾਰ ਤੋਂ 7 ਏ.ਸੀ., 7 ਸਟੈਂਡ, 7 ਸਟੈਵਲਾਈਜਰ, ਦੋ ਫ਼ਰਿਜਾਂ ਦੀ ਠੱਗੀ ਮਾਰ ਕੇ ਫ਼ਰਾਰ ਹੋਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਲਾਲ ਬਹਾਦਰ ਪੱੁਤਰ ਕ੍ਰਿਸ਼ਨ ਚੰਦ ਵਾਸੀ ਨਜ਼ਦੀਕ ਐਸ.ਡੀ. ਕਾਲਜ ਬਰਨਾਲਾ ਨੇ ਲਿਖਤ ਬਿਆਨ ਦਰਜ ਕਰਵਾਏ ਕਿ ਮਨਜੀਤ ਸਿੰਘ ਰੱਤੂ ਪੱੁਤਰ ਧੰਨਾ ਸਿੰਘ ਵਾਸੀ ਰਾਧਾ ਰਾਣੀ ਕਾਲੋਨੀ ਮੇਰੀ ਦੁਕਾਨ 'ਤੇ ਆਇਆ ਤੇ ਕਹਿਣ ਲੱਗਿਆ ਕਿ ਉਹ ਇੰਫੈਸਰਮੈਂਟ ਦਫ਼ਤਰ ਬਰਨਾਲਾ ਵਿਚ ਅਫ਼ਸਰ ਹੈ | ਸਾਡਾ ਦਫ਼ਤਰ ਸੇਖਾ ਕੈਂਚੀਆਂ ਨਜ਼ਦੀਕ ਹੈ | ਸਾਨੂੰ 7 ਏ.ਸੀ, 7 ਸਟੈਬਲਾਈਜ਼ਰ, ਦੋ ਫ਼ਰਿਜ (ਕੱੁਲ ਕੀਮਤ 3 ਲੱਖ, 34 ਹਜ਼ਾਰ 10 ਰੁਪਏ) ਲੈ ਗਿਆ | ਅਸੀਂ ਵਾਰ-ਵਾਰ ਪੈਸੇ ਮੰਗੇ ਪਰ ਉਸ ਨੇ ਸਾਨੂੰ ਲਾਰਿਆਂ 'ਚ ਰੱਖਿਆ | ਪੁਲਿਸ ਕਾਰਵਾਈ ਅਨੁਸਾਰ ਮੱੁਦਈ ਦੇ ਬਿਆਨਾਂ ਦੇ ਆਧਾਰ 'ਤੇ ਠੱਗੀ ਮਾਰਨ ਦੇ ਦੋਸ਼ ਹੇਠ ਮਨਜੀਤ ਸਿੰਘ ਰੱਤੂ ਿਖ਼ਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰ ਕੇ 16 ਮੈਡਲ ਕੀਤੇ ਪ੍ਰਾਪਤ

ਤਪਾ ਮੰਡੀ, 16 ਅਗਸਤ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਜਨਰਲ ਐਨ.ਸੀ.ਸੀ. ਦੀਆਂ ਹਦਾਇਤਾਂ ਅਨੁਸਾਰ 20 ਪੀ. ਬੀ. ਬਟਾਲੀਅਨ ਐਨ. ਸੀ. ਸੀ. ਬਠਿੰਡਾ ਵਲੋਂ ਲਗਪਗ 350 ਕੈਡਟਾਂ ਨੇ ਵੱਖ-ਵੱਖ ਸਕੂਲਾਂ ਤੋਂ ਅਕੈਡਮੀ ਮਲੋਟ ਵਿਖੇ ਦੱਸ ਰੋਜ਼ਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਝੁੱਗੀ ਝੌਾਪੜੀ ਵਾਲੇ ਬੱਚਿਆਂ ਨਾਲ ਮਨਾਇਆ ਆਜ਼ਾਦੀ ਦਿਹਾੜਾ

ਬਰਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਆਜ਼ਾਦੀ ਦਿਹਾੜਾ ਝੁੱਗੀ ਝੌਾਪੜੀ ਵਾਲੇ ਬੱਚਿਆਂ ਨਾਲ ਮਨਾਇਆ ਗਿਆ | ਸਮਾਗਮ ਵਿਚ ਵਿੰਗ ਕੌਮੀ ਕੋਆਰਡੀਨੇਟਰ ਇੰਜ: ਗੁਰਜਿੰਦਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋ ਸ਼ਾਮਿਲ ...

ਪੂਰੀ ਖ਼ਬਰ »

ਧਨੌਲਾ 'ਚ ਲੁਟੇਰਿਆਂ ਨੇ ਫਿਰ ਦਿੱਤਾ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ

ਧਨੌਲਾ, 16 ਅਗਸਤ (ਚੰਗਾਲ)-ਅੱਜ ਤਕਰੀਬਨ 2 ਵਜੇ ਇਕ ਦੁਕਾਨ ਵਿਚੋਂ ਲੁਟੇਰਿਆਂ ਵਲੋਂ 40 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦੁਕਾਨਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਰਿਆਨੇ ਦੀ ਦੁਕਾਨ ਹੈ ਤੇ ਅੱਜ ਮੈਂ ਕਿਸੇ ਜ਼ਰੂਰੀ ...

ਪੂਰੀ ਖ਼ਬਰ »

ਕੋਠੇ ਔਲਖ ਅਤਰ ਸਿੰਘ ਵਾਲਾ ਵਿਖੇ ਘਰੇਲੂ ਸਿਲੰਡਰ ਫਟਿਆ

ਧਨੌਲਾ, 16 ਅਗਸਤ (ਚੰਗਾਲ, ਜਤਿੰਦਰ ਸਿੰਘ ਧਨੌਲਾ)- ਬੀਤੀ ਦੇਰ ਰਾਤ ਤਕਰੀਬਨ 10:30 ਵਜੇ ਨੇੜਲੇ ਪਿੰਡ ਅਤਰ ਸਿੰਘ ਵਾਲਾ ਦੇ ਔਲਖ ਕੋਠੇ ਵਿਚ ਘਰੇਲੂ ਸਿਲੰਡਰ ਫੱਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਰਾਜਿੰਦਰ ਸਿੰਘ ਤੇ ਜਗਤਾਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ...

ਪੂਰੀ ਖ਼ਬਰ »

ਬੇਟੀ ਬਚਾਉ ਬੇਟੀ ਪੜ੍ਹਾਓ ਮੁਹਿੰਮ ਤਹਿਤ ਕਰਵਾਇਆ ਸਮਾਗਮ

ਤਪਾ ਮੰਡੀ, 16 ਅਗਸਤ (ਵਿਜੇ ਸ਼ਰਮਾ)-ਸਥਾਨਕ ਸਰਵਹਿੱਤਕਾਰੀ ਸਕੂਲ ਵਿਖੇ ਬੇਟੀ ਬਚਾਉ ਬੇਟੀ ਪੜ੍ਹਾਓ ਸਮਾਗਮ ਕਰਵਾਇਆ ਗਿਆ ਜਿਸ ਦੀ ਅਗਵਾਈ ਪਿ੍ੰਸੀਪਲ ਰਾਜਿੰਦਰ ਸਿੰਘ ਰਾਵਤ ਨੇ ਕੀਤੀ | ਇਸ 'ਚ ਮੁੱਖ ਮਹਿਮਾਨ ਨੀਲਮ ਸ਼ਰਮਾ ਨੇ ਲੜਕੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਨਹੀਂ ਕਰੇਗੀ ਆਮ ਆਦਮੀ ਪਾਰਟੀ ਨਾਲ ਗੱਠਜੋੜ-ਕੈਬਨਿਟ ਮੰਤਰੀ ਰੰਧਾਵਾ

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਕੈਪਟਨ ਅਮਰਿੰਦਰ ਸਿੰਘ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਪੰਜਾਬ ਦੇ ਖ਼ਜ਼ਾਨੇ ਦੀ ਹਾਲਾਤ ਨੂੰ ਸੁਧਾਰਨ 'ਚ ਪੂਰੇ ਯੋਜਨਾਂ ਬੱਧ ਤਰੀਕੇ ਨਾਲ ਕੰਮ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪਿੰਡਾਂ ਵਿਚ ਲਗਾਏ ਜਾ ਰਹੇ ਹਨ ਆਰ.ਓ. ਤੇ ਕਈ ਖੇਤਰਾਂ ਨੂੰ ਜੋੜਿਆ ਜਾ ਰਿਹੈ ਨਹਿਰੀ ਪਾਣੀ ਨਾਲ-ਰਜੀਆ ਸੁਲਤਾਨਾ

ਬਰਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਰਜ਼ੀਆ ਸੁਲਤਾਨਾ ਨੇ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਰਾਤ ਸਮੇਂ ਸੰਨ੍ਹ ਮਾਰ ਕੇ ਨਕਦੀ ਤੇ ਗਹਿਣੇ ਚੋਰੀ

ਤਪਾ ਮੰਡੀ, 16 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਰਾਇਲ ਪੈਲੇਸ ਨਜ਼ਦੀਕ ਸਥਿਤ ਖੇਤਾਂ ਵਿਚ ਰਹਿ ਰਹੇ ਇਕ ਗਰੀਬ ਪਰਿਵਾਰ ਦੇ ਮਕਾਨ ਵਿਚੋਂ ਚੋਰਾਂ ਵਲੋਂ ਸੰਨ੍ਹ ਲਾ ਕੇ ਸਵਾ ਲੱਖ ਰੁਪਿਆ ਨਗਦ ਅਤੇ ਕੁਝ ਸੋਨੇ ਚਾਂਦੀ ਦੇ ਗਹਿਣੇ ਚੋਰੀ ...

ਪੂਰੀ ਖ਼ਬਰ »

ਨੌਜਵਾਨ ਦੀ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ

ਟੱਲੇਵਾਲ, 16 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਇਕ ਨੌਜਵਾਨ ਦੀ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਬੀਤੀ ਦੇਰ ਸਾਮ ਮੌਤ ਹੋ ਗਈ | ਥਾਣਾ ਸਦਰ ਦੇ ਮੁਖੀ ਕੁਲਦੀਪ ਸਿੰਘ ਅਤੇ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦੇ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖਸਤਾ ਹਾਲਤ ਮਕਾਨ ਵਿਚ ਦਿਨ ਕੱਟਣ ਲਈ ਮਜਬੂਰ ਵਿਧਵਾ ਔਰਤ

ਭਦੌੜ, 16 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਆਜ਼ਾਦੀ ਦਿਹਾੜਾ ਚਾਈਾ ਚਾਈਾ ਮਨਾਇਆ ਜਾ ਰਿਹਾ ਹੈ | ਸਾਡੇ ਮਹਾਨ ਦੇਸ਼ ਭਗਤਾਂ ਦੇ ਬੱੁਤਾਂ 'ਤੇ ਫੁੱਲਾਂ ਦੇ ਹਾਰ ਪਾ ਕੇ ਕੀ ਉਨ੍ਹਾਂ ਪ੍ਰਤੀ ਸੱਚੀ ਸਰਧਾ ਹੈ? ਅੱਜ ਆਪਣੇ ਦੇਸ਼ ਅੰਦਰ ਗਰੀਬ ਲੋਕਾਂ ਦੀ ਹਾਲਤ ਦੇਖ ਕੇ ਦੇਸ਼ ...

ਪੂਰੀ ਖ਼ਬਰ »

25 ਬੋਰੀਆਂ ਭੁੱਕੀ ਰੱਖਣ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ

ਬਰਨਾਲਾ, 16 ਅਗਸਤ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਰਮੇਸ਼ ਕੁਮਾਰੀ ਦੀ ਅਦਾਲਤ ਨੇ ਇਕ ਭੁੱਕੀ ਤਸਕਰੀ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਦੋਸ਼ੀ ਸੁਖਦੇਵ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਦੋਲੇਵਾਲ ਜ਼ਿਲ੍ਹਾ ਮੋਗਾ ਨੰੂ ਸਰਕਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਫਿਸਲਣ ਕਾਰਨ ਰਜਵਾਹੇ ਵਿਚ ਡਿਗ ਕੇ 1 ਵਿਅਕਤੀ ਦੀ ਮੌਤ

ਧਨੌਲਾ, 16 ਅਗਸਤ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਜ਼ਦੀਕੀ ਪਿੰਡ ਅਸਪਾਲ ਕਲਾਂ ਦੇ ਨਾਲ ਲੱਗਦੇ ਰਜਵਾਹੇ ਵਿਚ ਮੋਟਰਸਾਈਕਲ ਫਿਸਲਣ ਕਾਰਨ ਇੱਕ ਵਿਅਕਤੀ ਦੀ ਮੌਤ 'ਤੇ 1 ਵਿਅਕਤੀ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦਰਸ਼ਨ ਸਿੰਘ (60) ਵਾਸੀ ਅਸਪਾਲ ...

ਪੂਰੀ ਖ਼ਬਰ »

ਨੌਜਵਾਨ ਦੀ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ

ਟੱਲੇਵਾਲ, 16 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਇਕ ਨੌਜਵਾਨ ਦੀ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਬੀਤੀ ਦੇਰ ਸਾਮ ਮੌਤ ਹੋ ਗਈ | ਥਾਣਾ ਸਦਰ ਦੇ ਮੁਖੀ ਕੁਲਦੀਪ ਸਿੰਘ ਅਤੇ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦੇ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਨੇ ਲੱੁਕ ਪਲਾਂਟ ਦੇ ਅਧਿਕਾਰੀ ਦਾ ਕੀਤਾ ਘਿਰਾਓ

ਸ਼ਹਿਣਾ, 16 ਅਗਸਤ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਆਗੂਆਂ ਨੇ ਵੀ.ਆਰ.ਸੀ. ਕੰਪਨੀ ਦੇ ਲੱੁਕ ਪਲਾਂਟ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ | ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੀ.ਆਰ.ਸੀ. ਕੰਪਨੀ ਵਲੋਂ ...

ਪੂਰੀ ਖ਼ਬਰ »

ਆਜ਼ਾਦੀ ਦੇ 71 ਸਾਲ ਬੀਤਣ ਦੇ ਬਾਵਜੂਦ ਵੀ ਦੇਸ਼ ਦੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ-ਖਹਿਰਾ

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਕੈਪਟਨ ਸਰਕਾਰ ਵਲੋਂ ਬਰਗਾੜੀ ਕਾਂਡ ਨੂੰ ਇਮਾਨਦਾਰੀ ਨਾਲ ਹੱਲ ਕਰਨ ਦੀ ਬਜਾਏ ਰਾਜਨੀਤੀ ਕੀਤੀ ਜਾ ਰਹੀ ਹੈ | ਸਰਕਾਰ ਦੇ ਰਵੱਈਏ ਤੋਂ ਇਹ ਸਾਬਤ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵੋਟਾਂ ਪਿਆਰੀਆਂ ਹਨ, ਜਿਸ ਕਾਰਨ ਉਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX