ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਅੰਮ੍ਰਿਤਸਰ

ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਬਰਾਮਦ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਖਾਨਕੋਟ ਦੇ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤ 'ਚ ਪਿੰਡ ਦੇ ਹੀ ਸੂਏ (ਰਾਜਬਾਹੇ) 'ਚੋਂ ਬਰਾਮਦ ਹੋਣ ਨਾਲ ਪਿੰਡ 'ਚ ਜਿੱਥੇ ਦਹਿਸ਼ਤ ਦਾ ਮਾਹੌਲ ਉਸਰ ਗਿਆ ਉੱਥੇ ਲਾਸ਼ ਪਿੰਡ ਦੇ ਨੌਜਵਾਨ ਦੀ ...

ਪੂਰੀ ਖ਼ਬਰ »

ਭਾਰੀ ਟਿੱਪਰਾਂ ਦੀ ਆਵਾਜਾਈ ਤੋਂ ਪ੍ਰੇਸ਼ਾਨ ਟਾਹਲੀ ਸਾਹਿਬ ਵਾਸੀਆਂ ਲਾਇਆ ਜਾਮ

ਟਾਹਲੀ ਸਾਹਿਬ, 17 ਅਗਸਤ (ਪਲਵਿੰਦਰ ਸਿੰਘ ਸਰਹਾਲਾ)- ਬਟਾਲਾ-ਅੰਮਿ੍ਤਸਰ ਰੋਡ 'ਤੇ ਕੱਥੂਨੰਗਲ ਲੱਗੇ ਟੋਲ ਪਲਾਜ਼ੇ ਤੋਂ ਬਚਣ ਲਈ ਪਠਾਨਕੋਟ ਤੋਂ ਆਉਂਦੇ ਰੇਤ, ਬੱਜਰੀ ਆਦਿ ਨਾਲ ਭਰੇ ਭਾਰੀ ਟਿੱਪਰ ਅੱਡਾ ਤਲਵੰਡੀ ਤੋਂ ਹੀ ਵਾਇਆ ਟਾਹਲੀ ਸਾਹਿਬ ਤੋਂ ਚਵਿੰਡਾ ਦੇਵੀ ਜਾਂ ...

ਪੂਰੀ ਖ਼ਬਰ »

ਸਰਕਾਰ ਦੀ ਸਵੱਲੀ ਨਜ਼ਰ ਵੱਲ ਤੱਕ ਰਿਹਾ ਏ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕਸਬਾ ਚਮਿਆਰੀ

ਚਮਿਆਰੀ, 17 ਅਗਸਤ (ਜਗਪ੍ਰੀਤ ਸਿੰਘ)¸ਕਈ ਸਰਕਾਰਾਂ ਆਈਆਂ ਤੇ ਗਈਆਂ, ਪਰ ਕਿਸੇ ਨੇ ਇਤਿਹਾਸਕ ਅਤੇ ਪੁਰਾਤਨ ਕਸਬਾ ਚਮਿਆਰੀ ਵੱਲ ਸਵੱਲੀ ਨਜ਼ਰ ਨਾਲ ਝਾਤ ਨਹੀਂ ਮਾਰੀ | ਇਹ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਸੀ ਤੇ ਸੱਖਣਾ ਹੀ ਰਹਿ ਗਿਆ | ਜਿਸ ਨੂੰ ਰਾਣੀ ਲੂਣਾ ਦੇ ਸ਼ਹਿਰ ...

ਪੂਰੀ ਖ਼ਬਰ »

ਕਰ-ਆਬਕਾਰੀ ਵਿਭਾਗ ਦੀਆਂ ਟੀਮਾਂ ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਤੋਂ ਨਾਜਾਇਜ਼ ਤਰੀਕੇ ਨਾਲ ਪਹੁੰਚ ਰਹੀ ਸ਼ਰਾਬ ਨੂੰ ਲੈ ਪ੍ਰੇਸ਼ਾਨੀ 'ਚ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਇਸੇ ਸਾਲ ਅਪ੍ਰੈਲ 'ਚ ਲਾਗੂ ਕੀਤੀ ਗਈ ਨਵੀਂ ਆਬਕਾਰੀ ਨੀਤੀ 'ਚ ਸ਼ਰਾਬ ਦੇ ਕੋਟੇ ਨੂੰ ਘਟਾਏ ਜਾਣ ਕਾਰਨ ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਰਾਹੀਂ ਨਾਜਾਇਜ਼ ਤਰੀਕੇ ਨਾਲ ਪਹੁੰਚ ਰਹੀ ਸ਼ਰਾਬ ਨੂੰ ਲੈ ...

ਪੂਰੀ ਖ਼ਬਰ »

ਹਾਦਸੇ ਦੇ ਸ਼ਿਕਾਰ ਬੱਚੀਵਿੰਡ ਵਾਸੀ ਨੌਜਵਾਨ ਨੇ ਦਮ ਤੋੜਿਆ, ਪੁਲਿਸ ਵਲੋਂ ਪਰਚਾ ਦਰਜ

ਅਟਾਰੀ, 17 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਬੀਤੇ ਦਿਨੀਂ ਅਟਾਰੀ ਚੌਕ 'ਚ ਵਾਪਰੇ ਮੋਟਰ ਸਾਈਕਲ ਅਤੇ ਗੱਡੀ ਵਿਚਾਲੇ ਹੋਏ ਹਾਦਸੇ 'ਚ ਗੰਭੀਰ ਜ਼ਖ਼ਮੀ ਨੌਜਵਾਨ ਦੇ ਦਮ ਤੋੜਨ 'ਤੇ ਥਾਣਾ ਘਰਿੰਡਾਂ 'ਚ ਅਣਪਛਾਤੇ ਵਾਹਨ ਚਾਲਕ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ | ਪਿੰਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਕੇਸਾਧਾਰੀ ਬੱਚੇ ਦੇ ਵਾਲ ਕੱਟੇ

ਮਜੀਠਾ, 17 ਅਗਸਤ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਥਰੀਏਵਾਲ ਵਿਖੇ ਇਕ ਕੇਸਾਧਾਰੀ ਬੱਚੇ ਦੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਕੇਸ ਕੱਟੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਵੇਰਵੇ ਅਨੁਸਾਰ ਗੁਰਸੇਵਕ ਸਿੰਘ (11) ਪੰਜਵੀਂ ਕਲਾਸ 'ਚ ਮਜੀਠਾ ਦੇ ਇਕ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨਾਂ ਨੇ ਛੋਟੇ ਹਾਥੀ ਸਮੇਤ ਡੀ. ਜੇ. ਦਾ ਸਾਮਾਨ ਖੋਹਿਆ

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ ਦੇ ਰਹਿਣ ਵਾਲੇ ਸਰਬਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਸਾਹਮਣੇ ਵੇਰਕਾ ਗੈਸਟ ਹਾਊੁਸ ਬਟਾਲਾ ਰੋਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਛੋਟੇ ਹਾਥੀ ਨੰ: ਪੀ.ਬੀ. 02 ਸੀ.ਆਰ 6512 'ਤੇ ਖੰਡ ਵਾਲਾ ...

ਪੂਰੀ ਖ਼ਬਰ »

ਲੜਾਈ ਝਗੜਾ ਕਰਕੇ ਅਣਪਛਾਤਾ ਵਿਅਕਤੀ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਦੋ ਦੋੋਸਤਾਂ ਨਾਲ ਲੜਾਈ ਝਗੜਾ ਕਰਕੇ ਅਣਪਛਾਤੇ ਵਿਅਕਤੀ ਵਲੋਂ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਣ ਦਾ ਮਾਮਲਾ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਵਲੋਂ ਦਰਜ ਕੀਤਾ ਗਿਆ ਹੈ | ਇਹ ਸ਼ਿਕਾਇਤ ਸਿਮਰਦੀਪ ਸਿੰੰਘ ਨੇ ਦਰਜ ਕਰਵਾਈ ਹੈ, ਜਿਸ ਨੇ ...

ਪੂਰੀ ਖ਼ਬਰ »

ਸਰਪੰਚੀ ਨਾ ਲੜਨ ਲਈ ਧਮਕੀਆਂ ਦੇਣ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸਰਪੰਚੀ ਦੀ ਚੋਣ ਨਾ ਲੜਨ ਲਈ ਇਕ ਮੌਜੂਦਾ ਸਰਪੰਚ ਨੂੰ ਪਿਸਤੌਲ ਦਿਖਾ ਕੇ ਧਮਕੀਆਂ ਦੇਣ ਤੇ ਸੋਸ਼ਲ ਮੀਡੀਆ 'ਤੇ ਸੰਦੇਸ਼ ਭੇਜਣ ਵਾਲੇ ਵਿਅਕਤੀਆਂ ਖਿਲਾਫ਼ ਥਾਣਾ ਮੱਤੇਵਾਲ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਸੰਦੀਪ ...

ਪੂਰੀ ਖ਼ਬਰ »

ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਜੇਲ੍ਹ 'ਚ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਹਵਾਲਾਤੀ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਸਹਾਇਕ ਜੇਲ੍ਹ ਸੁਪਰਡੈਂਟ ਰਵੇਲ ਸਿੰਘ ਨੇ ਦੱਸਿਆ ਕਿ ਜਦੋਂ ਜੇਲ੍ਹ 'ਚ ਤਲਾਸ਼ੀ ਲਈ ...

ਪੂਰੀ ਖ਼ਬਰ »

ਚੋਰਾਂ ਨੇ ਰਾਤ ਨੂੰ ਕੀਤੇ ਗਹਿਣੇ ਤੇ ਨਕਦੀ ਚੋਰੀ

ਰਈਆ, 17 ਅਗਸਤ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਰਈਆ/ਨਾਥ ਦੀ ਖੂਈ ਸੜਕ 'ਤੇ ਪਿੰਡ ਧਿਆਨਪੁਰ ਨੇੜੇ ਸਥਿਤ ਇਕ ਬਹਿਕ ਤੋਂ ਰਾਤ ਸਮੇਂ ਚੋਰਾਂ ਵਲੋਂ ਸੋਲਾਂ ਤੋਲੇ ਸੋਨਾ ਤੇ ਪੰਜ ਹਜ਼ਾਰ ਦੇ ਕਰੀਬ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਘਰ ਦੇ ਮਾਲਕ ਉੱਘੇ ਸਾਹਿਤਕਾਰ ਮਾ: ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਸਰਪੰਚ ਦੇ ਨੌਜਵਾਨ ਲੜਕੇ ਦੀ ਮੌਤ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਤੋਂ ਰਾਮਪੁਰਾ ਮੌੜ 'ਤੇ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਗੁਰਪ੍ਰਤਾਪ ਸਿੰਘ ਪੁੱਤਰ ਮਨਜੀਤ ਸਿੰਘ (ਸਾਬਕਾ ਸਰਪੰਚ), ਜੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੋਬੁਰਜੀ ਦੇ ਪੈਟਰੋਲ ਪੰਪ 'ਤੇ ਤੇਲ ਪੁਆਉਣ ਜਾ ਰਿਹਾ ਹੈ ਸੀ, ਕਿ ਰਾਮਪੁਰਾ ਮੋੜ ਨੇੜੇ ਜੰਡਿਆਲਾ ਗੁਰੂ ਵਲੋਂ ਅੰਮਿ੍ਤਸਰ ਜਾ ਰਹੀ ਤੇਜ਼ ਰਫ਼ਤਾਰ ਅਣਪਛਾਤੇੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਰਕੇ ਮੌਕੇ 'ਤੇ ਉਸ ਦੀ ਮੌਤ ਹੋ ਗਈ | ਥਾਣਾ ਚਾਟੀਵਿੰਡ ਅਧੀਨ ਪੁਲਿਸ ਚੌਕੀ ਦੋਬੁਰਜੀ ਦੇ ਇੰਚਾਰਜ ਏ. ਐਸ. ਆਈ. ਜੁਗਰਾਜ ਸਿੰਘ ਤੇ ਏ. ਐਸ. ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਥਾਣਾ ਚਾਟੀਵਿੰਡ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਰਵਾਈ ਆਰੰਭ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਕੰਵਰਪ੍ਰਤਾਪ ਦੀ ਅਗਵਾਈ 'ਚ ਹਲਕੇ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਪੰਚਾਇਤੀ ਚੋਣਾਂ ਸਬੰਧੀ ਮੀਟਿੰਗ

ਅਜਨਾਲਾ, 17 ਅਗਸਤ (ਐਸ. ਪ੍ਰਸ਼ੋਤਮ)-ਅੱਜ ਹਲਕਾ ਅਜਨਾਲਾ ਦੇ ਸਰਗਰਮ ਕਾਂਗਰਸੀ ਕਾਰਕੁੰਨਾਂ ਤੇ ਆਗੂਆਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ 'ਚ ਹਲਕਾ ਵਿਧਾਨਕਾਰ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਚੋਣ ਇਜਲਾਸ 'ਚ ਸੁਖਚੈਨ ਸਿੰਘ ਚਮਿਆਰੀ ਸਰਬਸੰਮਤੀ ਨਾਲ 10ਵੀਂ ਵਾਰ ਪ੍ਰਧਾਨ ਬਣੇ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਤਹਿਸੀਲ ਪੱਧਰੀ ਚੋਣ ਇਜਲਾਸ ਅੱਜ ਸੂਬਾ ਪ੍ਰਧਾਨ ਸ: ਨਿਰਮਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਇਆ | ਇਸ ਚੋਣ ਇਜਲਾਸ 'ਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਇਤਿਹਾਸਕ ਹੋਵੇਗੀ ਆਮ ਆਦਮੀ ਪਾਰਟੀ ਦੀ ਬਾਬਾ ਬਕਾਲਾ ਕਾਨਫਰੰਸ-ਦਲਬੀਰ ਸਿੰਘ ਟੌਾਗ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਆਮ ਆਦਮੀ ਪਾਰਟੀ ਦੀ ਮੇਲਾ 'ਸਾਚਾ ਗੁਰੂ ਲਾਧੋ ਰੇ' ਸਬੰਧੀ ਕਾਨਫਰੰਸ ਸਬੰਧੀ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਔਜਲਾ ਦੇ ਗ੍ਰਹਿ ਵਿਖੇ ਹਲਕਾ ...

ਪੂਰੀ ਖ਼ਬਰ »

ਰੱਖੜ ਪੁੰਨਿਆ ਦੀਆਂ ਤਿਆਰੀਆਂ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਰੱਖੜ ਪੁੰਨਿਆ ਦੇ ਮੇਲੇ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਜ਼ਰੂਰੀ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਏ. ਆਰ. ਵਲੋਂ 26 ਦੀ ਅਕਾਲੀ ਕਾਨਫ਼ਰੰਸ ਲਈ ਪਿੰਡ-ਪਿੰਡ ਦੌਰੇ ਜਾਰੀ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉਪਰ 26 ਅਗਸਤ ਨੂੰ ਹੋਣ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਦੀਆਂ ਤਿਆਰੀਆਂ ਵਿੱਚ ਜੁਟੇ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਦੀ ਟੀਮ ਨੇ ਰੇਤ ਦੀਆਂ ਖੱਡਾਂ ਦਾ ਲਿਆ ਜਾਇਜ਼ਾ

ਅਜਨਾਲਾ, 17 ਅਗਸਤ (ਢਿੱਲੋਂ)-ਸਰਹੱਦੀ ਖੇਤਰ 'ਚ ਰੇਤ ਦੀਆਂ ਚੱਲ ਰਹੀਆਂ ਖੱਡਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਈਨਿੰਗ ਵਿਭਾਗ ਦੇ ਐਕਸੀਅਨ ਸਤਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਵੱਖ-ਵੱਖ ਖੱਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਉਪਰੰਤ ਚੋਣਵੇਂ ਪੱਤਰਕਾਰਾਂ ...

ਪੂਰੀ ਖ਼ਬਰ »

ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਵਲੋਂ ਮੇਲੇ ਸਬੰਧੀ ਸਾਂਝ ਕੇਂਦਰ ਵਿਖੇ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 17 ਅਗਸਤ (ਰਾਜਨ)-ਅੱਜ ਇੱਥੇ ਸਾਂਝ ਕੇਂਦਰ ਬਾਬਾ ਬਕਾਲਾ ਸਾਹਿਬ ਵਿਖੇ ਕਮੇਟੀ ਦੀ ਇਕ ਅਹਿਮ ਮੀਟਿੰਗ ਇੰਚਾਰਜ ਐਸ. ਆਈ. ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਡੀ. ਐਸ. ਪੀ. ਸ੍ਰੀ ਅਸ਼ਵਨੀ ਕੁਮਾਰ ਅਤਰੀ ਨੇ ਬਾਬਾ ਬਕਾਲਾ ...

ਪੂਰੀ ਖ਼ਬਰ »

ਤਰਨਾ ਦਲ ਮੁਖੀ ਬਾਬਾ ਗੱਜਣ ਸਿੰਘ ਨੇ ਗੁ: ਛੇਵੀਂ ਪਾਤਸ਼ਾਹੀ ਦੇ ਨਵੇਂ ਰਸਤੇ 'ਤੇ ਇੰਟਰਲਾਕ ਟਾਈਲਾਂ ਦਾ ਕੀਤਾ ਉਦਘਾਟਨ

ਬਾਬਾ ਬਕਾਲਾ ਸਾਹਿਬ, 17 ਅਗਸਤ (ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਨੂੰ ਮੇਨ ਬਾਜ਼ਾਰ ਚੋਂ ਕੱਢੇ ਗਏ ਨਵੇਂ ਰਸਤੇ ਉਪਰ ਇੰਟਰਲਾਕ ਟਾਇਲਾਂ ਲਾਉਣ ਦਾ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ, ਪੀੜਤਾ ਵਲੋਂ ਇਨਸਾਫ਼ ਦੀ ਮੰਗ

ਕੱਥੂਨੰਗਲ, 17 ਅਗਸਤ (ਡਾ: ਦਲਵਿੰਦਰ ਸਿੰਘ ਰੰਧਵਾ)-ਥਾਣਾ ਕੱਥੂਨੰਗਲ ਅਧੀਨ ਆਉਂਦੇ ਇਕ ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਜੀਤ ਕੌਰ ਪਤਨੀ ਗੁਰਦਿਆਲ ਸਿੰਘ, ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਜੀ. ਆਰ. ਪੀ. ਥਾਣੇ ਦੀ ਪੁਲਿਸ ਨੂੰ ਅੰਨਗੜ੍ਹ ਫ਼ਾਟਕ ਨੇੜੇ ਰੇਲਵੇ ਲਾਈਨਾਂ ਦੇ ਨੇੜਿਓਾ ਇਕ ਵਿਅਕਤੀ ਦੀ ਲਾਸ਼ ਮਿਲੀ ਹੈ ਅਤੇ ਉਸ ਦੀ ਸ਼ਨਾਖਤ ਨਹੀਂ ਹੋ ਸਕੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਮਦਨ ਲਾਲ ਢੀਂਗਰਾ ਦੇ ਜੀਵਨ ਤੋਂ ਪ੍ਰੇਰਣਾ ਲਵੇ-ਸਿੱਧੂ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਮਨਾਇਆ ਜਾਣਾ ਸੀ, ਉਹ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਚਾਨਕ ਸਵਰਗਵਾਸ ਹੋੋ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਕਾਂਗਰਸ ਦੀ ਕਾਨਫਰੰਸ ਲਈ ਗੁਰੂ ਘਰ ਤੋਂ ਲਿਆ ਅਸ਼ੀਰਵਾਦ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ 'ਚ ਜੁੱਟੇ ਹਲਕਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਸਮੇਤ ਵੱਖ-ਵੱਖ ਆਗੂਆਂ ਨੇ ਜ਼ਿਲ੍ਹਾ ਅਟਾਰਨੀ ਸੱਗੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅੰਮਿ੍ਤਸਰ, 17 ਅਗਸਤ (ਜੱਸ)-ਜ਼ਿਲ੍ਹਾ ਅਟਾਰਨੀ (ਲੀਗਲ) ਅੰਮਿ੍ਤਸਰ ਸਲਵਿੰਦਰ ਸਿੰਘ ਸੱਗੂ ਦੇ ਮਾਤਾ, ਸਰਦਾਰਨੀ ਰਣਜੀਤ ਕੌਰ ਜੋ ਬੀਤੇ ਦਿਨੀਂ ਸਦੀਵੀ ਸਦੀਵੀ ਵਿਛੋੜਾ ਗਏ ਸਨ, ਸਬੰਧੀ ਅੱਜ ਤੇ ਬੀਤੇ ਦਿਨ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਸਮੇਤ ਵੱਖ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ' ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਚਲਾਈ ਜਾ ਰਹੀ 'ਜੀਵਨ ਜੁਗਤਿ ਸਮਾਗਮਾਂ' ਦੀ ਲੜੀ ਦੇ ਸਬੰਧ 'ਚ ਅੱਜ ਦਾ ਸਮਾਗਮ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਦਿਲ ਖੋਲ੍ਹ ਕੇ ਸਟੱਡੀ ਵੀਜ਼ੇ ਦੇ ਰਿਹਾ ਹੈ ਆਸਟ੍ਰੇਲੀਆ-ਗੈਵੀ ਕਲੇਰ

ਗੁਰਦਾਸਪੁਰ, 17 ਅਗਸਤ (ਆਰਿਫ਼)-ਆਪਣੇ ਤਜਰਬੇ ਸਦਕਾ ਸੈਂਕੜੇ ਹੀ ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਭੇਜਣ ਵਾਲੀ ਭਰੋਸੇਮੰਦ ਸੰਸਥਾ ਟੀਮ ਗਲੋਬਲ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥੀ ਦੇ ਆਸਟ੍ਰੇਲੀਆ ਜਾਣ ਦੇ ਸੁਪਨੇ ਨੰੂ ਸਾਕਾਰ ਕੀਤਾ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ' ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਚਲਾਈ ਜਾ ਰਹੀ 'ਜੀਵਨ ਜੁਗਤਿ ਸਮਾਗਮਾਂ' ਦੀ ਲੜੀ ਦੇ ਸਬੰਧ 'ਚ ਅੱਜ ਦਾ ਸਮਾਗਮ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੇਲੇ ਮੌਕੇ ਹੋਣ ਵਾਲੀ ਅਕਾਲੀ ਕਾਨਫਰੰਸ ਸਬੰਧੀ ਯੂਥ ਅਕਾਲੀ ਆਗੂਆਂ ਵਲੋਂ ਸਰਗਰਮੀਆਂ ਸ਼ੁਰੂ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਲਈ ਯੂਥ ਅਕਾਲੀ ਦਲ ਨੇ ਵੀ ਸਰਗਰਮੀਆਂ ...

ਪੂਰੀ ਖ਼ਬਰ »

ਗੁਜਰਾਤ ਕੋਲਾ ਵਪਾਰੀਆਂ ਦੇ ਅਗਵਾਕਾਰਾਂ 'ਤੇ ਅਜਨਾਲਾ ਪੁਲਿਸ ਹੋਈ ਮਿਹਰਬਾਨ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅੰਮਿ੍ਤਸਰ ਤੋਂ ਗੁਜਰਾਤ ਦੇ ਕੋਲਾ ਵਪਾਰੀਆਂ ਨੂੰ ਅਗਵਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਜੇਲ੍ਹ ਲਿਜਾਣ ਤੋਂ ਪਹਿਲਾਂ ਅੱਜ ਅਜਨਾਲਾ ਪੁਲਿਸ ਵਲੋਂ ਘਰ ਲਿਜਾਕੇ ਘਰਦਿਆਂ ਨਾਲ ਮਿਲਾਉਣ ਦਾ ਮਾਮਲਾ ...

ਪੂਰੀ ਖ਼ਬਰ »

ਮੱਦ ਵਿਖੇ ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਰਈਆ, 17 ਅਗਸਤ (ਸੁੱਚਾ ਸਿੰਘ ਘੁੰਮਣ)-ਅੱਜ ਇਸਤਰੀ ਅਕਾਲੀ ਦਲ ਦੀ ਭਰਵੀ ਮੀਟਿੰਗ ਸਰਕਲ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਦੇ ਗ੍ਰਹਿ ਪਿੰਡ ਮੱਦ ਵਿਖੇ ਹੋਈ, ਜਿਸ 'ਚ ਇਸਤਰੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ (ਦਿਹਾਤੀ) ਦੀ ਪ੍ਰਧਾਨ ਬੀਬੀ ਵਜਿੰਦਰ ਕੌਰ ਵੇਰਕਾ ਉਚੇਚੇ ਤੌਰ ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਮੇਲੇ ਤੇੇ ਮਨੁੱਖੀ ਅਧਿਕਾਰ ਮੋਰਚਾ ਅਤੇ ਸਾਬਕਾ ਫ਼ੌਜੀਆਂ ਵਲੋਂ ਖ਼ੂਨਦਾਨ ਕੈਂਪ ਦਾ ਐਲਾਨ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਆ ਰਹੇ ਸੰਸਾਰ ਪ੍ਰਸਿੱਧ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਮਨੁੱਖੀ ਅਧਿਕਾਰ ਮੋਰਚਾ ਦੇ ਅਹੁਦੇਦਾਰਾਂ ਨੇ ਬਾਬਾ ਬਕਾਲਾ ...

ਪੂਰੀ ਖ਼ਬਰ »

ਬਲਵਿੰਦਰਪਾਲ ਸ਼ਰਮਾ ਨੂੰ ਸਰਬਸੰਮਤੀ ਨਾਲ ਮਾਨਾਂਵਾਲਾ ਦਾ ਸਰਪੰਚ ਬਣਾਉਣ ਦਾ ਕੀਤਾ ਐਲਾਨ-ਵਿਸ਼ਾਲ ਰੈਲੀ ਦਾ ਰੂਪ ਧਾਰ ਗਈ ਸਰਬ ਪਾਰਟੀ ਮੀਟਿੰਗ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਅਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਕਲਾਂ ਵਿਖੇ ਪੰਚਾਇਤੀ ਚੋਣਾਂ ਦਾ ਬਿਗਲ ਵਜਾਉਂਦਿਆਂ ਸਰਬਪਾਰਟੀ ਮੀਟਿੰਗ, ਜੋ ਵਿਸ਼ਾਲ ਰੈਲੀ ਦਾ ਰੂਪ ਧਾਰ ਗਈ, ਜਿਸ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX