ਤਾਜਾ ਖ਼ਬਰਾਂ


ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  15 minutes ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  41 minutes ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 1 hour ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ...
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 2 hours ago
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ ...
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ
. . .  about 2 hours ago
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ...
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ...
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 2 hours ago
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ...
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 3 hours ago
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ...
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ...
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 3 hours ago
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 3 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 4 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਅੰਮ੍ਰਿਤਸਰ

ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਬਰਾਮਦ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਖਾਨਕੋਟ ਦੇ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤ 'ਚ ਪਿੰਡ ਦੇ ਹੀ ਸੂਏ (ਰਾਜਬਾਹੇ) 'ਚੋਂ ਬਰਾਮਦ ਹੋਣ ਨਾਲ ਪਿੰਡ 'ਚ ਜਿੱਥੇ ਦਹਿਸ਼ਤ ਦਾ ਮਾਹੌਲ ਉਸਰ ਗਿਆ ਉੱਥੇ ਲਾਸ਼ ਪਿੰਡ ਦੇ ਨੌਜਵਾਨ ਦੀ ...

ਪੂਰੀ ਖ਼ਬਰ »

ਭਾਰੀ ਟਿੱਪਰਾਂ ਦੀ ਆਵਾਜਾਈ ਤੋਂ ਪ੍ਰੇਸ਼ਾਨ ਟਾਹਲੀ ਸਾਹਿਬ ਵਾਸੀਆਂ ਲਾਇਆ ਜਾਮ

ਟਾਹਲੀ ਸਾਹਿਬ, 17 ਅਗਸਤ (ਪਲਵਿੰਦਰ ਸਿੰਘ ਸਰਹਾਲਾ)- ਬਟਾਲਾ-ਅੰਮਿ੍ਤਸਰ ਰੋਡ 'ਤੇ ਕੱਥੂਨੰਗਲ ਲੱਗੇ ਟੋਲ ਪਲਾਜ਼ੇ ਤੋਂ ਬਚਣ ਲਈ ਪਠਾਨਕੋਟ ਤੋਂ ਆਉਂਦੇ ਰੇਤ, ਬੱਜਰੀ ਆਦਿ ਨਾਲ ਭਰੇ ਭਾਰੀ ਟਿੱਪਰ ਅੱਡਾ ਤਲਵੰਡੀ ਤੋਂ ਹੀ ਵਾਇਆ ਟਾਹਲੀ ਸਾਹਿਬ ਤੋਂ ਚਵਿੰਡਾ ਦੇਵੀ ਜਾਂ ...

ਪੂਰੀ ਖ਼ਬਰ »

ਸਰਕਾਰ ਦੀ ਸਵੱਲੀ ਨਜ਼ਰ ਵੱਲ ਤੱਕ ਰਿਹਾ ਏ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕਸਬਾ ਚਮਿਆਰੀ

ਚਮਿਆਰੀ, 17 ਅਗਸਤ (ਜਗਪ੍ਰੀਤ ਸਿੰਘ)¸ਕਈ ਸਰਕਾਰਾਂ ਆਈਆਂ ਤੇ ਗਈਆਂ, ਪਰ ਕਿਸੇ ਨੇ ਇਤਿਹਾਸਕ ਅਤੇ ਪੁਰਾਤਨ ਕਸਬਾ ਚਮਿਆਰੀ ਵੱਲ ਸਵੱਲੀ ਨਜ਼ਰ ਨਾਲ ਝਾਤ ਨਹੀਂ ਮਾਰੀ | ਇਹ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਸੀ ਤੇ ਸੱਖਣਾ ਹੀ ਰਹਿ ਗਿਆ | ਜਿਸ ਨੂੰ ਰਾਣੀ ਲੂਣਾ ਦੇ ਸ਼ਹਿਰ ...

ਪੂਰੀ ਖ਼ਬਰ »

ਕਰ-ਆਬਕਾਰੀ ਵਿਭਾਗ ਦੀਆਂ ਟੀਮਾਂ ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਤੋਂ ਨਾਜਾਇਜ਼ ਤਰੀਕੇ ਨਾਲ ਪਹੁੰਚ ਰਹੀ ਸ਼ਰਾਬ ਨੂੰ ਲੈ ਪ੍ਰੇਸ਼ਾਨੀ 'ਚ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਇਸੇ ਸਾਲ ਅਪ੍ਰੈਲ 'ਚ ਲਾਗੂ ਕੀਤੀ ਗਈ ਨਵੀਂ ਆਬਕਾਰੀ ਨੀਤੀ 'ਚ ਸ਼ਰਾਬ ਦੇ ਕੋਟੇ ਨੂੰ ਘਟਾਏ ਜਾਣ ਕਾਰਨ ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਰਾਹੀਂ ਨਾਜਾਇਜ਼ ਤਰੀਕੇ ਨਾਲ ਪਹੁੰਚ ਰਹੀ ਸ਼ਰਾਬ ਨੂੰ ਲੈ ...

ਪੂਰੀ ਖ਼ਬਰ »

ਹਾਦਸੇ ਦੇ ਸ਼ਿਕਾਰ ਬੱਚੀਵਿੰਡ ਵਾਸੀ ਨੌਜਵਾਨ ਨੇ ਦਮ ਤੋੜਿਆ, ਪੁਲਿਸ ਵਲੋਂ ਪਰਚਾ ਦਰਜ

ਅਟਾਰੀ, 17 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਬੀਤੇ ਦਿਨੀਂ ਅਟਾਰੀ ਚੌਕ 'ਚ ਵਾਪਰੇ ਮੋਟਰ ਸਾਈਕਲ ਅਤੇ ਗੱਡੀ ਵਿਚਾਲੇ ਹੋਏ ਹਾਦਸੇ 'ਚ ਗੰਭੀਰ ਜ਼ਖ਼ਮੀ ਨੌਜਵਾਨ ਦੇ ਦਮ ਤੋੜਨ 'ਤੇ ਥਾਣਾ ਘਰਿੰਡਾਂ 'ਚ ਅਣਪਛਾਤੇ ਵਾਹਨ ਚਾਲਕ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ | ਪਿੰਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਕੇਸਾਧਾਰੀ ਬੱਚੇ ਦੇ ਵਾਲ ਕੱਟੇ

ਮਜੀਠਾ, 17 ਅਗਸਤ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਥਰੀਏਵਾਲ ਵਿਖੇ ਇਕ ਕੇਸਾਧਾਰੀ ਬੱਚੇ ਦੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਕੇਸ ਕੱਟੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਵੇਰਵੇ ਅਨੁਸਾਰ ਗੁਰਸੇਵਕ ਸਿੰਘ (11) ਪੰਜਵੀਂ ਕਲਾਸ 'ਚ ਮਜੀਠਾ ਦੇ ਇਕ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨਾਂ ਨੇ ਛੋਟੇ ਹਾਥੀ ਸਮੇਤ ਡੀ. ਜੇ. ਦਾ ਸਾਮਾਨ ਖੋਹਿਆ

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ ਦੇ ਰਹਿਣ ਵਾਲੇ ਸਰਬਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਸਾਹਮਣੇ ਵੇਰਕਾ ਗੈਸਟ ਹਾਊੁਸ ਬਟਾਲਾ ਰੋਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਛੋਟੇ ਹਾਥੀ ਨੰ: ਪੀ.ਬੀ. 02 ਸੀ.ਆਰ 6512 'ਤੇ ਖੰਡ ਵਾਲਾ ...

ਪੂਰੀ ਖ਼ਬਰ »

ਲੜਾਈ ਝਗੜਾ ਕਰਕੇ ਅਣਪਛਾਤਾ ਵਿਅਕਤੀ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਦੋ ਦੋੋਸਤਾਂ ਨਾਲ ਲੜਾਈ ਝਗੜਾ ਕਰਕੇ ਅਣਪਛਾਤੇ ਵਿਅਕਤੀ ਵਲੋਂ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਣ ਦਾ ਮਾਮਲਾ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਵਲੋਂ ਦਰਜ ਕੀਤਾ ਗਿਆ ਹੈ | ਇਹ ਸ਼ਿਕਾਇਤ ਸਿਮਰਦੀਪ ਸਿੰੰਘ ਨੇ ਦਰਜ ਕਰਵਾਈ ਹੈ, ਜਿਸ ਨੇ ...

ਪੂਰੀ ਖ਼ਬਰ »

ਸਰਪੰਚੀ ਨਾ ਲੜਨ ਲਈ ਧਮਕੀਆਂ ਦੇਣ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸਰਪੰਚੀ ਦੀ ਚੋਣ ਨਾ ਲੜਨ ਲਈ ਇਕ ਮੌਜੂਦਾ ਸਰਪੰਚ ਨੂੰ ਪਿਸਤੌਲ ਦਿਖਾ ਕੇ ਧਮਕੀਆਂ ਦੇਣ ਤੇ ਸੋਸ਼ਲ ਮੀਡੀਆ 'ਤੇ ਸੰਦੇਸ਼ ਭੇਜਣ ਵਾਲੇ ਵਿਅਕਤੀਆਂ ਖਿਲਾਫ਼ ਥਾਣਾ ਮੱਤੇਵਾਲ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਸੰਦੀਪ ...

ਪੂਰੀ ਖ਼ਬਰ »

ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਜੇਲ੍ਹ 'ਚ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਹਵਾਲਾਤੀ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਸਹਾਇਕ ਜੇਲ੍ਹ ਸੁਪਰਡੈਂਟ ਰਵੇਲ ਸਿੰਘ ਨੇ ਦੱਸਿਆ ਕਿ ਜਦੋਂ ਜੇਲ੍ਹ 'ਚ ਤਲਾਸ਼ੀ ਲਈ ...

ਪੂਰੀ ਖ਼ਬਰ »

ਚੋਰਾਂ ਨੇ ਰਾਤ ਨੂੰ ਕੀਤੇ ਗਹਿਣੇ ਤੇ ਨਕਦੀ ਚੋਰੀ

ਰਈਆ, 17 ਅਗਸਤ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਰਈਆ/ਨਾਥ ਦੀ ਖੂਈ ਸੜਕ 'ਤੇ ਪਿੰਡ ਧਿਆਨਪੁਰ ਨੇੜੇ ਸਥਿਤ ਇਕ ਬਹਿਕ ਤੋਂ ਰਾਤ ਸਮੇਂ ਚੋਰਾਂ ਵਲੋਂ ਸੋਲਾਂ ਤੋਲੇ ਸੋਨਾ ਤੇ ਪੰਜ ਹਜ਼ਾਰ ਦੇ ਕਰੀਬ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਘਰ ਦੇ ਮਾਲਕ ਉੱਘੇ ਸਾਹਿਤਕਾਰ ਮਾ: ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਸਰਪੰਚ ਦੇ ਨੌਜਵਾਨ ਲੜਕੇ ਦੀ ਮੌਤ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਤੋਂ ਰਾਮਪੁਰਾ ਮੌੜ 'ਤੇ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਗੁਰਪ੍ਰਤਾਪ ਸਿੰਘ ਪੁੱਤਰ ਮਨਜੀਤ ਸਿੰਘ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਹਲਕੇ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਪੰਚਾਇਤੀ ਚੋਣਾਂ ਸਬੰਧੀ ਮੀਟਿੰਗ

ਅਜਨਾਲਾ, 17 ਅਗਸਤ (ਐਸ. ਪ੍ਰਸ਼ੋਤਮ)-ਅੱਜ ਹਲਕਾ ਅਜਨਾਲਾ ਦੇ ਸਰਗਰਮ ਕਾਂਗਰਸੀ ਕਾਰਕੁੰਨਾਂ ਤੇ ਆਗੂਆਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ 'ਚ ਹਲਕਾ ਵਿਧਾਨਕਾਰ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਚੋਣ ਇਜਲਾਸ 'ਚ ਸੁਖਚੈਨ ਸਿੰਘ ਚਮਿਆਰੀ ਸਰਬਸੰਮਤੀ ਨਾਲ 10ਵੀਂ ਵਾਰ ਪ੍ਰਧਾਨ ਬਣੇ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਤਹਿਸੀਲ ਪੱਧਰੀ ਚੋਣ ਇਜਲਾਸ ਅੱਜ ਸੂਬਾ ਪ੍ਰਧਾਨ ਸ: ਨਿਰਮਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਇਆ | ਇਸ ਚੋਣ ਇਜਲਾਸ 'ਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਇਤਿਹਾਸਕ ਹੋਵੇਗੀ ਆਮ ਆਦਮੀ ਪਾਰਟੀ ਦੀ ਬਾਬਾ ਬਕਾਲਾ ਕਾਨਫਰੰਸ-ਦਲਬੀਰ ਸਿੰਘ ਟੌਾਗ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਆਮ ਆਦਮੀ ਪਾਰਟੀ ਦੀ ਮੇਲਾ 'ਸਾਚਾ ਗੁਰੂ ਲਾਧੋ ਰੇ' ਸਬੰਧੀ ਕਾਨਫਰੰਸ ਸਬੰਧੀ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਔਜਲਾ ਦੇ ਗ੍ਰਹਿ ਵਿਖੇ ਹਲਕਾ ...

ਪੂਰੀ ਖ਼ਬਰ »

ਰੱਖੜ ਪੁੰਨਿਆ ਦੀਆਂ ਤਿਆਰੀਆਂ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਰੱਖੜ ਪੁੰਨਿਆ ਦੇ ਮੇਲੇ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਜ਼ਰੂਰੀ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਏ. ਆਰ. ਵਲੋਂ 26 ਦੀ ਅਕਾਲੀ ਕਾਨਫ਼ਰੰਸ ਲਈ ਪਿੰਡ-ਪਿੰਡ ਦੌਰੇ ਜਾਰੀ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉਪਰ 26 ਅਗਸਤ ਨੂੰ ਹੋਣ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਦੀਆਂ ਤਿਆਰੀਆਂ ਵਿੱਚ ਜੁਟੇ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਦੀ ਟੀਮ ਨੇ ਰੇਤ ਦੀਆਂ ਖੱਡਾਂ ਦਾ ਲਿਆ ਜਾਇਜ਼ਾ

ਅਜਨਾਲਾ, 17 ਅਗਸਤ (ਢਿੱਲੋਂ)-ਸਰਹੱਦੀ ਖੇਤਰ 'ਚ ਰੇਤ ਦੀਆਂ ਚੱਲ ਰਹੀਆਂ ਖੱਡਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਈਨਿੰਗ ਵਿਭਾਗ ਦੇ ਐਕਸੀਅਨ ਸਤਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਵੱਖ-ਵੱਖ ਖੱਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਉਪਰੰਤ ਚੋਣਵੇਂ ਪੱਤਰਕਾਰਾਂ ...

ਪੂਰੀ ਖ਼ਬਰ »

ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਵਲੋਂ ਮੇਲੇ ਸਬੰਧੀ ਸਾਂਝ ਕੇਂਦਰ ਵਿਖੇ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 17 ਅਗਸਤ (ਰਾਜਨ)-ਅੱਜ ਇੱਥੇ ਸਾਂਝ ਕੇਂਦਰ ਬਾਬਾ ਬਕਾਲਾ ਸਾਹਿਬ ਵਿਖੇ ਕਮੇਟੀ ਦੀ ਇਕ ਅਹਿਮ ਮੀਟਿੰਗ ਇੰਚਾਰਜ ਐਸ. ਆਈ. ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਡੀ. ਐਸ. ਪੀ. ਸ੍ਰੀ ਅਸ਼ਵਨੀ ਕੁਮਾਰ ਅਤਰੀ ਨੇ ਬਾਬਾ ਬਕਾਲਾ ...

ਪੂਰੀ ਖ਼ਬਰ »

ਤਰਨਾ ਦਲ ਮੁਖੀ ਬਾਬਾ ਗੱਜਣ ਸਿੰਘ ਨੇ ਗੁ: ਛੇਵੀਂ ਪਾਤਸ਼ਾਹੀ ਦੇ ਨਵੇਂ ਰਸਤੇ 'ਤੇ ਇੰਟਰਲਾਕ ਟਾਈਲਾਂ ਦਾ ਕੀਤਾ ਉਦਘਾਟਨ

ਬਾਬਾ ਬਕਾਲਾ ਸਾਹਿਬ, 17 ਅਗਸਤ (ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਨੂੰ ਮੇਨ ਬਾਜ਼ਾਰ ਚੋਂ ਕੱਢੇ ਗਏ ਨਵੇਂ ਰਸਤੇ ਉਪਰ ਇੰਟਰਲਾਕ ਟਾਇਲਾਂ ਲਾਉਣ ਦਾ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ, ਪੀੜਤਾ ਵਲੋਂ ਇਨਸਾਫ਼ ਦੀ ਮੰਗ

ਕੱਥੂਨੰਗਲ, 17 ਅਗਸਤ (ਡਾ: ਦਲਵਿੰਦਰ ਸਿੰਘ ਰੰਧਵਾ)-ਥਾਣਾ ਕੱਥੂਨੰਗਲ ਅਧੀਨ ਆਉਂਦੇ ਇਕ ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਜੀਤ ਕੌਰ ਪਤਨੀ ਗੁਰਦਿਆਲ ਸਿੰਘ, ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਜੀ. ਆਰ. ਪੀ. ਥਾਣੇ ਦੀ ਪੁਲਿਸ ਨੂੰ ਅੰਨਗੜ੍ਹ ਫ਼ਾਟਕ ਨੇੜੇ ਰੇਲਵੇ ਲਾਈਨਾਂ ਦੇ ਨੇੜਿਓਾ ਇਕ ਵਿਅਕਤੀ ਦੀ ਲਾਸ਼ ਮਿਲੀ ਹੈ ਅਤੇ ਉਸ ਦੀ ਸ਼ਨਾਖਤ ਨਹੀਂ ਹੋ ਸਕੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਮਦਨ ਲਾਲ ਢੀਂਗਰਾ ਦੇ ਜੀਵਨ ਤੋਂ ਪ੍ਰੇਰਣਾ ਲਵੇ-ਸਿੱਧੂ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਮਨਾਇਆ ਜਾਣਾ ਸੀ, ਉਹ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਚਾਨਕ ਸਵਰਗਵਾਸ ਹੋੋ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਕਾਂਗਰਸ ਦੀ ਕਾਨਫਰੰਸ ਲਈ ਗੁਰੂ ਘਰ ਤੋਂ ਲਿਆ ਅਸ਼ੀਰਵਾਦ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ 'ਚ ਜੁੱਟੇ ਹਲਕਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਸਮੇਤ ਵੱਖ-ਵੱਖ ਆਗੂਆਂ ਨੇ ਜ਼ਿਲ੍ਹਾ ਅਟਾਰਨੀ ਸੱਗੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅੰਮਿ੍ਤਸਰ, 17 ਅਗਸਤ (ਜੱਸ)-ਜ਼ਿਲ੍ਹਾ ਅਟਾਰਨੀ (ਲੀਗਲ) ਅੰਮਿ੍ਤਸਰ ਸਲਵਿੰਦਰ ਸਿੰਘ ਸੱਗੂ ਦੇ ਮਾਤਾ, ਸਰਦਾਰਨੀ ਰਣਜੀਤ ਕੌਰ ਜੋ ਬੀਤੇ ਦਿਨੀਂ ਸਦੀਵੀ ਸਦੀਵੀ ਵਿਛੋੜਾ ਗਏ ਸਨ, ਸਬੰਧੀ ਅੱਜ ਤੇ ਬੀਤੇ ਦਿਨ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਸਮੇਤ ਵੱਖ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ' ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਚਲਾਈ ਜਾ ਰਹੀ 'ਜੀਵਨ ਜੁਗਤਿ ਸਮਾਗਮਾਂ' ਦੀ ਲੜੀ ਦੇ ਸਬੰਧ 'ਚ ਅੱਜ ਦਾ ਸਮਾਗਮ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਦਿਲ ਖੋਲ੍ਹ ਕੇ ਸਟੱਡੀ ਵੀਜ਼ੇ ਦੇ ਰਿਹਾ ਹੈ ਆਸਟ੍ਰੇਲੀਆ-ਗੈਵੀ ਕਲੇਰ

ਗੁਰਦਾਸਪੁਰ, 17 ਅਗਸਤ (ਆਰਿਫ਼)-ਆਪਣੇ ਤਜਰਬੇ ਸਦਕਾ ਸੈਂਕੜੇ ਹੀ ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਭੇਜਣ ਵਾਲੀ ਭਰੋਸੇਮੰਦ ਸੰਸਥਾ ਟੀਮ ਗਲੋਬਲ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥੀ ਦੇ ਆਸਟ੍ਰੇਲੀਆ ਜਾਣ ਦੇ ਸੁਪਨੇ ਨੰੂ ਸਾਕਾਰ ਕੀਤਾ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ' ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਚਲਾਈ ਜਾ ਰਹੀ 'ਜੀਵਨ ਜੁਗਤਿ ਸਮਾਗਮਾਂ' ਦੀ ਲੜੀ ਦੇ ਸਬੰਧ 'ਚ ਅੱਜ ਦਾ ਸਮਾਗਮ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੇਲੇ ਮੌਕੇ ਹੋਣ ਵਾਲੀ ਅਕਾਲੀ ਕਾਨਫਰੰਸ ਸਬੰਧੀ ਯੂਥ ਅਕਾਲੀ ਆਗੂਆਂ ਵਲੋਂ ਸਰਗਰਮੀਆਂ ਸ਼ੁਰੂ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਲਈ ਯੂਥ ਅਕਾਲੀ ਦਲ ਨੇ ਵੀ ਸਰਗਰਮੀਆਂ ...

ਪੂਰੀ ਖ਼ਬਰ »

ਗੁਜਰਾਤ ਕੋਲਾ ਵਪਾਰੀਆਂ ਦੇ ਅਗਵਾਕਾਰਾਂ 'ਤੇ ਅਜਨਾਲਾ ਪੁਲਿਸ ਹੋਈ ਮਿਹਰਬਾਨ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅੰਮਿ੍ਤਸਰ ਤੋਂ ਗੁਜਰਾਤ ਦੇ ਕੋਲਾ ਵਪਾਰੀਆਂ ਨੂੰ ਅਗਵਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਜੇਲ੍ਹ ਲਿਜਾਣ ਤੋਂ ਪਹਿਲਾਂ ਅੱਜ ਅਜਨਾਲਾ ਪੁਲਿਸ ਵਲੋਂ ਘਰ ਲਿਜਾਕੇ ਘਰਦਿਆਂ ਨਾਲ ਮਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਬੀਤੀ 12 ਅਗਸਤ ਨੂੰ ਭਲਾ ਪਿੰਡ ਦੇ ਰਹਿਣ ਵਾਲੇ ਇਕ ਭੱਠਾ ਮਾਲਕ ਆਪਣੇ ਦੋ ਹੋਰਨਾਂ ਸਾਥੀਆਂ ਦੀ ਮਦਦ ਨਾਲ ਗੁਜਰਾਤ ਦੇ ਚਾਰ ਕੋਲਾ ਵਪਾਰੀਆਂ ਅਤੇ ਡਰਾਈਵਰ ਨੂੰ ਅਗਵਾ ਕਰਕੇ ਆਪਣੀ ਮੋਟਰ 'ਤੇ ਲੈ ਗਿਆ ਸੀ ਅਤੇ ਉਥੇ ਉਨ੍ਹਾਂ ਨੂੰ ਬੰਦੀ ਬਣਾ ਕੇ ਇਕ ਲੱਖ ਰੁਪਇਆ ਖੋਹ ਲਿਆ ਸੀ ਇਸ ਸਾਰੇ ਮਾਮਲੇ ਦੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੀ ਪੁਲਿਸ ਨੂੰ ਭਿਣਕ ਪੈਣ 'ਤੇ ਡੀ.ਐਸ.ਪੀ ਅਜਨਾਲਾ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਪੁਲਿਸ ਵਲੋਂ ਗੁਪਤ ਅਪ੍ਰੇਸ਼ਨ ਕਰਕੇ ਕੋਲਾ ਵਪਾਰੀਆਂ ਨੂੰ ਅਗਵਾਕਾਰਾਂ ਕੋਲੋਂ ਸੁਰੱਖਿਅਤ ਛੁਡਵਾ ਕੇ ਗੁਜਰਾਤ ਦੇ ਕੋਲਾ ਵਪਾਰੀ ਮਿਲਨ ਕੁਮਾਰ ਦੇ ਬਿਆਨਾਂ 'ਤੇ ਲਵਦੀਪ ਸਿੰਘ ਵਾਸੀ ਭਲਾ ਪਿੰਡ, ਵਿਸ਼ਾਲ ਖੰਨਾ ਵਾਸੀ ਲੁਹਾਰਕਾ ਰੋਡ ਅੰਮਿ੍ਤਸਰ ਅਤੇ ਮਨੋਜ ਕੁਮਾਰ ਵਾਸੀ ਸਿਧਾਰਥ ਨਗਰ ਯੂ. ਪੀ. ਿਖ਼ਲਾਫ਼ ਥਾਣਾ ਅਜਨਾਲਾ 'ਚ ਮੁਕੱਦਮਾ ਦਰਜ ਕਰਨ ਉਪਰੰਤ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ | ਤਿੰਨਾਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਥਾਣਾ ਅਜਨਾਲਾ ਦੇ ਤਫਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਕੇਵਲ ਕ੍ਰਿਸ਼ਨ ਵਲੋਂ ਤਿੰਨਾਂ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਰਾਧਿਕਾ ਪੁਰੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਤਿੰਨਾਂ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਲਈ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਸੀ | ਜੇਲ੍ਹ ਲਿਜਾਣ ਤੋਂ ਪਹਿਲਾਂ ਸਬ ਇੰਸਪੈਕਟਰ ਕੇਵਲ ਕ੍ਰਿਸ਼ਨ ਸਮੇਤ ਪੁਲਿਸ ਪਾਰਟੀ ਤਿੰਨਾਂ ਮੁਲਜ਼ਮਾਂ ਨੂੰ ਨਿੱਜੀ ਵਾਹਨ 'ਚ ਬਿਠਾ ਕੇ ਲਵਦੀਪ ਸਿੰਘ ਦੇ ਘਰ ਲੈ ਕੇ ਗਈ | ਕੁਝ ਸਮਾਂ ਰੁਕਣ ਤੋਂ ਬਾਅਦ ਪੁਲਿਸ ਪਾਰਟੀ ਮੁੜ ਤਿੰਨਾਂ ਮੁਲਜ਼ਮਾਂ ਨੂੰ ਲੈ ਕੇ ਜੇਲ੍ਹ ਰਵਾਨਾ ਹੋ ਗਈ | ਇਸ ਸਬੰਧੀ ਐਸ. ਐਸ. ਪੀ. ਪਰਮਪਾਲ ਸਿੰਘ ਦੱਸਿਆ ਕਿ ਮੁਲਜ਼ਮਾਂ ਨੂੰ ਜੇਲ੍ਹ ਲਿਜਾਣ ਤੋਂ ਪਹਿਲਾਂ ਉਨ੍ਹਾਂ ਦੇ ਘਰ ਲਿਜਾਣ ਵਾਲੇ ਸਬ-ਇੰਸਪੈਕਟਰ ਕੇਵਲ ਕਿ੍ਸ਼ਨ ਨੂੰ ਤੁਰੰਤ ਮੁਅੱਤਲ ਕਰਕੇ ਪੁਲਿਸ ਲਾਈਨ ਅੰਮਿ੍ਤਸਰ ਦਿਹਾਤੀ ਭੇਜ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਮੱਦ ਵਿਖੇ ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਰਈਆ, 17 ਅਗਸਤ (ਸੁੱਚਾ ਸਿੰਘ ਘੁੰਮਣ)-ਅੱਜ ਇਸਤਰੀ ਅਕਾਲੀ ਦਲ ਦੀ ਭਰਵੀ ਮੀਟਿੰਗ ਸਰਕਲ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਦੇ ਗ੍ਰਹਿ ਪਿੰਡ ਮੱਦ ਵਿਖੇ ਹੋਈ, ਜਿਸ 'ਚ ਇਸਤਰੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ (ਦਿਹਾਤੀ) ਦੀ ਪ੍ਰਧਾਨ ਬੀਬੀ ਵਜਿੰਦਰ ਕੌਰ ਵੇਰਕਾ ਉਚੇਚੇ ਤੌਰ ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਮੇਲੇ ਤੇੇ ਮਨੁੱਖੀ ਅਧਿਕਾਰ ਮੋਰਚਾ ਅਤੇ ਸਾਬਕਾ ਫ਼ੌਜੀਆਂ ਵਲੋਂ ਖ਼ੂਨਦਾਨ ਕੈਂਪ ਦਾ ਐਲਾਨ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਆ ਰਹੇ ਸੰਸਾਰ ਪ੍ਰਸਿੱਧ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਮਨੁੱਖੀ ਅਧਿਕਾਰ ਮੋਰਚਾ ਦੇ ਅਹੁਦੇਦਾਰਾਂ ਨੇ ਬਾਬਾ ਬਕਾਲਾ ...

ਪੂਰੀ ਖ਼ਬਰ »

ਬਲਵਿੰਦਰਪਾਲ ਸ਼ਰਮਾ ਨੂੰ ਸਰਬਸੰਮਤੀ ਨਾਲ ਮਾਨਾਂਵਾਲਾ ਦਾ ਸਰਪੰਚ ਬਣਾਉਣ ਦਾ ਕੀਤਾ ਐਲਾਨ-ਵਿਸ਼ਾਲ ਰੈਲੀ ਦਾ ਰੂਪ ਧਾਰ ਗਈ ਸਰਬ ਪਾਰਟੀ ਮੀਟਿੰਗ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਅਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਕਲਾਂ ਵਿਖੇ ਪੰਚਾਇਤੀ ਚੋਣਾਂ ਦਾ ਬਿਗਲ ਵਜਾਉਂਦਿਆਂ ਸਰਬਪਾਰਟੀ ਮੀਟਿੰਗ, ਜੋ ਵਿਸ਼ਾਲ ਰੈਲੀ ਦਾ ਰੂਪ ਧਾਰ ਗਈ, ਜਿਸ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX