ਤਾਜਾ ਖ਼ਬਰਾਂ


ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  33 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  49 minutes ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  26 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 2 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) - ਜਲਾਲਾਬਾਦ ਦੀਆ ਜ਼ਿਮਨੀ ਚੋਣਾ ਨੂੰ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਹਲਕੇ....
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਅੰਮ੍ਰਿਤਸਰ

ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਬਰਾਮਦ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਖਾਨਕੋਟ ਦੇ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤ 'ਚ ਪਿੰਡ ਦੇ ਹੀ ਸੂਏ (ਰਾਜਬਾਹੇ) 'ਚੋਂ ਬਰਾਮਦ ਹੋਣ ਨਾਲ ਪਿੰਡ 'ਚ ਜਿੱਥੇ ਦਹਿਸ਼ਤ ਦਾ ਮਾਹੌਲ ਉਸਰ ਗਿਆ ਉੱਥੇ ਲਾਸ਼ ਪਿੰਡ ਦੇ ਨੌਜਵਾਨ ਦੀ ...

ਪੂਰੀ ਖ਼ਬਰ »

ਭਾਰੀ ਟਿੱਪਰਾਂ ਦੀ ਆਵਾਜਾਈ ਤੋਂ ਪ੍ਰੇਸ਼ਾਨ ਟਾਹਲੀ ਸਾਹਿਬ ਵਾਸੀਆਂ ਲਾਇਆ ਜਾਮ

ਟਾਹਲੀ ਸਾਹਿਬ, 17 ਅਗਸਤ (ਪਲਵਿੰਦਰ ਸਿੰਘ ਸਰਹਾਲਾ)- ਬਟਾਲਾ-ਅੰਮਿ੍ਤਸਰ ਰੋਡ 'ਤੇ ਕੱਥੂਨੰਗਲ ਲੱਗੇ ਟੋਲ ਪਲਾਜ਼ੇ ਤੋਂ ਬਚਣ ਲਈ ਪਠਾਨਕੋਟ ਤੋਂ ਆਉਂਦੇ ਰੇਤ, ਬੱਜਰੀ ਆਦਿ ਨਾਲ ਭਰੇ ਭਾਰੀ ਟਿੱਪਰ ਅੱਡਾ ਤਲਵੰਡੀ ਤੋਂ ਹੀ ਵਾਇਆ ਟਾਹਲੀ ਸਾਹਿਬ ਤੋਂ ਚਵਿੰਡਾ ਦੇਵੀ ਜਾਂ ...

ਪੂਰੀ ਖ਼ਬਰ »

ਸਰਕਾਰ ਦੀ ਸਵੱਲੀ ਨਜ਼ਰ ਵੱਲ ਤੱਕ ਰਿਹਾ ਏ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕਸਬਾ ਚਮਿਆਰੀ

ਚਮਿਆਰੀ, 17 ਅਗਸਤ (ਜਗਪ੍ਰੀਤ ਸਿੰਘ)¸ਕਈ ਸਰਕਾਰਾਂ ਆਈਆਂ ਤੇ ਗਈਆਂ, ਪਰ ਕਿਸੇ ਨੇ ਇਤਿਹਾਸਕ ਅਤੇ ਪੁਰਾਤਨ ਕਸਬਾ ਚਮਿਆਰੀ ਵੱਲ ਸਵੱਲੀ ਨਜ਼ਰ ਨਾਲ ਝਾਤ ਨਹੀਂ ਮਾਰੀ | ਇਹ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਸੀ ਤੇ ਸੱਖਣਾ ਹੀ ਰਹਿ ਗਿਆ | ਜਿਸ ਨੂੰ ਰਾਣੀ ਲੂਣਾ ਦੇ ਸ਼ਹਿਰ ...

ਪੂਰੀ ਖ਼ਬਰ »

ਕਰ-ਆਬਕਾਰੀ ਵਿਭਾਗ ਦੀਆਂ ਟੀਮਾਂ ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਤੋਂ ਨਾਜਾਇਜ਼ ਤਰੀਕੇ ਨਾਲ ਪਹੁੰਚ ਰਹੀ ਸ਼ਰਾਬ ਨੂੰ ਲੈ ਪ੍ਰੇਸ਼ਾਨੀ 'ਚ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਇਸੇ ਸਾਲ ਅਪ੍ਰੈਲ 'ਚ ਲਾਗੂ ਕੀਤੀ ਗਈ ਨਵੀਂ ਆਬਕਾਰੀ ਨੀਤੀ 'ਚ ਸ਼ਰਾਬ ਦੇ ਕੋਟੇ ਨੂੰ ਘਟਾਏ ਜਾਣ ਕਾਰਨ ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਰਾਹੀਂ ਨਾਜਾਇਜ਼ ਤਰੀਕੇ ਨਾਲ ਪਹੁੰਚ ਰਹੀ ਸ਼ਰਾਬ ਨੂੰ ਲੈ ...

ਪੂਰੀ ਖ਼ਬਰ »

ਹਾਦਸੇ ਦੇ ਸ਼ਿਕਾਰ ਬੱਚੀਵਿੰਡ ਵਾਸੀ ਨੌਜਵਾਨ ਨੇ ਦਮ ਤੋੜਿਆ, ਪੁਲਿਸ ਵਲੋਂ ਪਰਚਾ ਦਰਜ

ਅਟਾਰੀ, 17 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਬੀਤੇ ਦਿਨੀਂ ਅਟਾਰੀ ਚੌਕ 'ਚ ਵਾਪਰੇ ਮੋਟਰ ਸਾਈਕਲ ਅਤੇ ਗੱਡੀ ਵਿਚਾਲੇ ਹੋਏ ਹਾਦਸੇ 'ਚ ਗੰਭੀਰ ਜ਼ਖ਼ਮੀ ਨੌਜਵਾਨ ਦੇ ਦਮ ਤੋੜਨ 'ਤੇ ਥਾਣਾ ਘਰਿੰਡਾਂ 'ਚ ਅਣਪਛਾਤੇ ਵਾਹਨ ਚਾਲਕ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ | ਪਿੰਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਕੇਸਾਧਾਰੀ ਬੱਚੇ ਦੇ ਵਾਲ ਕੱਟੇ

ਮਜੀਠਾ, 17 ਅਗਸਤ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਥਰੀਏਵਾਲ ਵਿਖੇ ਇਕ ਕੇਸਾਧਾਰੀ ਬੱਚੇ ਦੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਕੇਸ ਕੱਟੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਵੇਰਵੇ ਅਨੁਸਾਰ ਗੁਰਸੇਵਕ ਸਿੰਘ (11) ਪੰਜਵੀਂ ਕਲਾਸ 'ਚ ਮਜੀਠਾ ਦੇ ਇਕ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨਾਂ ਨੇ ਛੋਟੇ ਹਾਥੀ ਸਮੇਤ ਡੀ. ਜੇ. ਦਾ ਸਾਮਾਨ ਖੋਹਿਆ

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ ਦੇ ਰਹਿਣ ਵਾਲੇ ਸਰਬਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਸਾਹਮਣੇ ਵੇਰਕਾ ਗੈਸਟ ਹਾਊੁਸ ਬਟਾਲਾ ਰੋਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਛੋਟੇ ਹਾਥੀ ਨੰ: ਪੀ.ਬੀ. 02 ਸੀ.ਆਰ 6512 'ਤੇ ਖੰਡ ਵਾਲਾ ...

ਪੂਰੀ ਖ਼ਬਰ »

ਲੜਾਈ ਝਗੜਾ ਕਰਕੇ ਅਣਪਛਾਤਾ ਵਿਅਕਤੀ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਦੋ ਦੋੋਸਤਾਂ ਨਾਲ ਲੜਾਈ ਝਗੜਾ ਕਰਕੇ ਅਣਪਛਾਤੇ ਵਿਅਕਤੀ ਵਲੋਂ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਣ ਦਾ ਮਾਮਲਾ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਵਲੋਂ ਦਰਜ ਕੀਤਾ ਗਿਆ ਹੈ | ਇਹ ਸ਼ਿਕਾਇਤ ਸਿਮਰਦੀਪ ਸਿੰੰਘ ਨੇ ਦਰਜ ਕਰਵਾਈ ਹੈ, ਜਿਸ ਨੇ ...

ਪੂਰੀ ਖ਼ਬਰ »

ਸਰਪੰਚੀ ਨਾ ਲੜਨ ਲਈ ਧਮਕੀਆਂ ਦੇਣ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸਰਪੰਚੀ ਦੀ ਚੋਣ ਨਾ ਲੜਨ ਲਈ ਇਕ ਮੌਜੂਦਾ ਸਰਪੰਚ ਨੂੰ ਪਿਸਤੌਲ ਦਿਖਾ ਕੇ ਧਮਕੀਆਂ ਦੇਣ ਤੇ ਸੋਸ਼ਲ ਮੀਡੀਆ 'ਤੇ ਸੰਦੇਸ਼ ਭੇਜਣ ਵਾਲੇ ਵਿਅਕਤੀਆਂ ਖਿਲਾਫ਼ ਥਾਣਾ ਮੱਤੇਵਾਲ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਸੰਦੀਪ ...

ਪੂਰੀ ਖ਼ਬਰ »

ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਜੇਲ੍ਹ 'ਚ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਹਵਾਲਾਤੀ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਸਹਾਇਕ ਜੇਲ੍ਹ ਸੁਪਰਡੈਂਟ ਰਵੇਲ ਸਿੰਘ ਨੇ ਦੱਸਿਆ ਕਿ ਜਦੋਂ ਜੇਲ੍ਹ 'ਚ ਤਲਾਸ਼ੀ ਲਈ ...

ਪੂਰੀ ਖ਼ਬਰ »

ਚੋਰਾਂ ਨੇ ਰਾਤ ਨੂੰ ਕੀਤੇ ਗਹਿਣੇ ਤੇ ਨਕਦੀ ਚੋਰੀ

ਰਈਆ, 17 ਅਗਸਤ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਰਈਆ/ਨਾਥ ਦੀ ਖੂਈ ਸੜਕ 'ਤੇ ਪਿੰਡ ਧਿਆਨਪੁਰ ਨੇੜੇ ਸਥਿਤ ਇਕ ਬਹਿਕ ਤੋਂ ਰਾਤ ਸਮੇਂ ਚੋਰਾਂ ਵਲੋਂ ਸੋਲਾਂ ਤੋਲੇ ਸੋਨਾ ਤੇ ਪੰਜ ਹਜ਼ਾਰ ਦੇ ਕਰੀਬ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਘਰ ਦੇ ਮਾਲਕ ਉੱਘੇ ਸਾਹਿਤਕਾਰ ਮਾ: ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਸਰਪੰਚ ਦੇ ਨੌਜਵਾਨ ਲੜਕੇ ਦੀ ਮੌਤ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਤੋਂ ਰਾਮਪੁਰਾ ਮੌੜ 'ਤੇ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਗੁਰਪ੍ਰਤਾਪ ਸਿੰਘ ਪੁੱਤਰ ਮਨਜੀਤ ਸਿੰਘ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਹਲਕੇ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਪੰਚਾਇਤੀ ਚੋਣਾਂ ਸਬੰਧੀ ਮੀਟਿੰਗ

ਅਜਨਾਲਾ, 17 ਅਗਸਤ (ਐਸ. ਪ੍ਰਸ਼ੋਤਮ)-ਅੱਜ ਹਲਕਾ ਅਜਨਾਲਾ ਦੇ ਸਰਗਰਮ ਕਾਂਗਰਸੀ ਕਾਰਕੁੰਨਾਂ ਤੇ ਆਗੂਆਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ 'ਚ ਹਲਕਾ ਵਿਧਾਨਕਾਰ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਚੋਣ ਇਜਲਾਸ 'ਚ ਸੁਖਚੈਨ ਸਿੰਘ ਚਮਿਆਰੀ ਸਰਬਸੰਮਤੀ ਨਾਲ 10ਵੀਂ ਵਾਰ ਪ੍ਰਧਾਨ ਬਣੇ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਤਹਿਸੀਲ ਪੱਧਰੀ ਚੋਣ ਇਜਲਾਸ ਅੱਜ ਸੂਬਾ ਪ੍ਰਧਾਨ ਸ: ਨਿਰਮਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਇਆ | ਇਸ ਚੋਣ ਇਜਲਾਸ 'ਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਇਤਿਹਾਸਕ ਹੋਵੇਗੀ ਆਮ ਆਦਮੀ ਪਾਰਟੀ ਦੀ ਬਾਬਾ ਬਕਾਲਾ ਕਾਨਫਰੰਸ-ਦਲਬੀਰ ਸਿੰਘ ਟੌਾਗ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਆਮ ਆਦਮੀ ਪਾਰਟੀ ਦੀ ਮੇਲਾ 'ਸਾਚਾ ਗੁਰੂ ਲਾਧੋ ਰੇ' ਸਬੰਧੀ ਕਾਨਫਰੰਸ ਸਬੰਧੀ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਔਜਲਾ ਦੇ ਗ੍ਰਹਿ ਵਿਖੇ ਹਲਕਾ ...

ਪੂਰੀ ਖ਼ਬਰ »

ਰੱਖੜ ਪੁੰਨਿਆ ਦੀਆਂ ਤਿਆਰੀਆਂ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਰੱਖੜ ਪੁੰਨਿਆ ਦੇ ਮੇਲੇ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਜ਼ਰੂਰੀ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਏ. ਆਰ. ਵਲੋਂ 26 ਦੀ ਅਕਾਲੀ ਕਾਨਫ਼ਰੰਸ ਲਈ ਪਿੰਡ-ਪਿੰਡ ਦੌਰੇ ਜਾਰੀ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉਪਰ 26 ਅਗਸਤ ਨੂੰ ਹੋਣ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਦੀਆਂ ਤਿਆਰੀਆਂ ਵਿੱਚ ਜੁਟੇ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਦੀ ਟੀਮ ਨੇ ਰੇਤ ਦੀਆਂ ਖੱਡਾਂ ਦਾ ਲਿਆ ਜਾਇਜ਼ਾ

ਅਜਨਾਲਾ, 17 ਅਗਸਤ (ਢਿੱਲੋਂ)-ਸਰਹੱਦੀ ਖੇਤਰ 'ਚ ਰੇਤ ਦੀਆਂ ਚੱਲ ਰਹੀਆਂ ਖੱਡਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਈਨਿੰਗ ਵਿਭਾਗ ਦੇ ਐਕਸੀਅਨ ਸਤਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਵੱਖ-ਵੱਖ ਖੱਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਉਪਰੰਤ ਚੋਣਵੇਂ ਪੱਤਰਕਾਰਾਂ ...

ਪੂਰੀ ਖ਼ਬਰ »

ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਵਲੋਂ ਮੇਲੇ ਸਬੰਧੀ ਸਾਂਝ ਕੇਂਦਰ ਵਿਖੇ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 17 ਅਗਸਤ (ਰਾਜਨ)-ਅੱਜ ਇੱਥੇ ਸਾਂਝ ਕੇਂਦਰ ਬਾਬਾ ਬਕਾਲਾ ਸਾਹਿਬ ਵਿਖੇ ਕਮੇਟੀ ਦੀ ਇਕ ਅਹਿਮ ਮੀਟਿੰਗ ਇੰਚਾਰਜ ਐਸ. ਆਈ. ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਡੀ. ਐਸ. ਪੀ. ਸ੍ਰੀ ਅਸ਼ਵਨੀ ਕੁਮਾਰ ਅਤਰੀ ਨੇ ਬਾਬਾ ਬਕਾਲਾ ...

ਪੂਰੀ ਖ਼ਬਰ »

ਤਰਨਾ ਦਲ ਮੁਖੀ ਬਾਬਾ ਗੱਜਣ ਸਿੰਘ ਨੇ ਗੁ: ਛੇਵੀਂ ਪਾਤਸ਼ਾਹੀ ਦੇ ਨਵੇਂ ਰਸਤੇ 'ਤੇ ਇੰਟਰਲਾਕ ਟਾਈਲਾਂ ਦਾ ਕੀਤਾ ਉਦਘਾਟਨ

ਬਾਬਾ ਬਕਾਲਾ ਸਾਹਿਬ, 17 ਅਗਸਤ (ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਨੂੰ ਮੇਨ ਬਾਜ਼ਾਰ ਚੋਂ ਕੱਢੇ ਗਏ ਨਵੇਂ ਰਸਤੇ ਉਪਰ ਇੰਟਰਲਾਕ ਟਾਇਲਾਂ ਲਾਉਣ ਦਾ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ, ਪੀੜਤਾ ਵਲੋਂ ਇਨਸਾਫ਼ ਦੀ ਮੰਗ

ਕੱਥੂਨੰਗਲ, 17 ਅਗਸਤ (ਡਾ: ਦਲਵਿੰਦਰ ਸਿੰਘ ਰੰਧਵਾ)-ਥਾਣਾ ਕੱਥੂਨੰਗਲ ਅਧੀਨ ਆਉਂਦੇ ਇਕ ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਜੀਤ ਕੌਰ ਪਤਨੀ ਗੁਰਦਿਆਲ ਸਿੰਘ, ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਜੀ. ਆਰ. ਪੀ. ਥਾਣੇ ਦੀ ਪੁਲਿਸ ਨੂੰ ਅੰਨਗੜ੍ਹ ਫ਼ਾਟਕ ਨੇੜੇ ਰੇਲਵੇ ਲਾਈਨਾਂ ਦੇ ਨੇੜਿਓਾ ਇਕ ਵਿਅਕਤੀ ਦੀ ਲਾਸ਼ ਮਿਲੀ ਹੈ ਅਤੇ ਉਸ ਦੀ ਸ਼ਨਾਖਤ ਨਹੀਂ ਹੋ ਸਕੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਮਦਨ ਲਾਲ ਢੀਂਗਰਾ ਦੇ ਜੀਵਨ ਤੋਂ ਪ੍ਰੇਰਣਾ ਲਵੇ-ਸਿੱਧੂ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਮਨਾਇਆ ਜਾਣਾ ਸੀ, ਉਹ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਚਾਨਕ ਸਵਰਗਵਾਸ ਹੋੋ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਕਾਂਗਰਸ ਦੀ ਕਾਨਫਰੰਸ ਲਈ ਗੁਰੂ ਘਰ ਤੋਂ ਲਿਆ ਅਸ਼ੀਰਵਾਦ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ 'ਚ ਜੁੱਟੇ ਹਲਕਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਸਮੇਤ ਵੱਖ-ਵੱਖ ਆਗੂਆਂ ਨੇ ਜ਼ਿਲ੍ਹਾ ਅਟਾਰਨੀ ਸੱਗੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅੰਮਿ੍ਤਸਰ, 17 ਅਗਸਤ (ਜੱਸ)-ਜ਼ਿਲ੍ਹਾ ਅਟਾਰਨੀ (ਲੀਗਲ) ਅੰਮਿ੍ਤਸਰ ਸਲਵਿੰਦਰ ਸਿੰਘ ਸੱਗੂ ਦੇ ਮਾਤਾ, ਸਰਦਾਰਨੀ ਰਣਜੀਤ ਕੌਰ ਜੋ ਬੀਤੇ ਦਿਨੀਂ ਸਦੀਵੀ ਸਦੀਵੀ ਵਿਛੋੜਾ ਗਏ ਸਨ, ਸਬੰਧੀ ਅੱਜ ਤੇ ਬੀਤੇ ਦਿਨ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਸਮੇਤ ਵੱਖ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ' ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਚਲਾਈ ਜਾ ਰਹੀ 'ਜੀਵਨ ਜੁਗਤਿ ਸਮਾਗਮਾਂ' ਦੀ ਲੜੀ ਦੇ ਸਬੰਧ 'ਚ ਅੱਜ ਦਾ ਸਮਾਗਮ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਦਿਲ ਖੋਲ੍ਹ ਕੇ ਸਟੱਡੀ ਵੀਜ਼ੇ ਦੇ ਰਿਹਾ ਹੈ ਆਸਟ੍ਰੇਲੀਆ-ਗੈਵੀ ਕਲੇਰ

ਗੁਰਦਾਸਪੁਰ, 17 ਅਗਸਤ (ਆਰਿਫ਼)-ਆਪਣੇ ਤਜਰਬੇ ਸਦਕਾ ਸੈਂਕੜੇ ਹੀ ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਭੇਜਣ ਵਾਲੀ ਭਰੋਸੇਮੰਦ ਸੰਸਥਾ ਟੀਮ ਗਲੋਬਲ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥੀ ਦੇ ਆਸਟ੍ਰੇਲੀਆ ਜਾਣ ਦੇ ਸੁਪਨੇ ਨੰੂ ਸਾਕਾਰ ਕੀਤਾ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ' ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਚਲਾਈ ਜਾ ਰਹੀ 'ਜੀਵਨ ਜੁਗਤਿ ਸਮਾਗਮਾਂ' ਦੀ ਲੜੀ ਦੇ ਸਬੰਧ 'ਚ ਅੱਜ ਦਾ ਸਮਾਗਮ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੇਲੇ ਮੌਕੇ ਹੋਣ ਵਾਲੀ ਅਕਾਲੀ ਕਾਨਫਰੰਸ ਸਬੰਧੀ ਯੂਥ ਅਕਾਲੀ ਆਗੂਆਂ ਵਲੋਂ ਸਰਗਰਮੀਆਂ ਸ਼ੁਰੂ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਲਈ ਯੂਥ ਅਕਾਲੀ ਦਲ ਨੇ ਵੀ ਸਰਗਰਮੀਆਂ ...

ਪੂਰੀ ਖ਼ਬਰ »

ਗੁਜਰਾਤ ਕੋਲਾ ਵਪਾਰੀਆਂ ਦੇ ਅਗਵਾਕਾਰਾਂ 'ਤੇ ਅਜਨਾਲਾ ਪੁਲਿਸ ਹੋਈ ਮਿਹਰਬਾਨ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅੰਮਿ੍ਤਸਰ ਤੋਂ ਗੁਜਰਾਤ ਦੇ ਕੋਲਾ ਵਪਾਰੀਆਂ ਨੂੰ ਅਗਵਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਜੇਲ੍ਹ ਲਿਜਾਣ ਤੋਂ ਪਹਿਲਾਂ ਅੱਜ ਅਜਨਾਲਾ ਪੁਲਿਸ ਵਲੋਂ ਘਰ ਲਿਜਾਕੇ ਘਰਦਿਆਂ ਨਾਲ ਮਿਲਾਉਣ ਦਾ ਮਾਮਲਾ ...

ਪੂਰੀ ਖ਼ਬਰ »

ਮੱਦ ਵਿਖੇ ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਰਈਆ, 17 ਅਗਸਤ (ਸੁੱਚਾ ਸਿੰਘ ਘੁੰਮਣ)-ਅੱਜ ਇਸਤਰੀ ਅਕਾਲੀ ਦਲ ਦੀ ਭਰਵੀ ਮੀਟਿੰਗ ਸਰਕਲ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਦੇ ਗ੍ਰਹਿ ਪਿੰਡ ਮੱਦ ਵਿਖੇ ਹੋਈ, ਜਿਸ 'ਚ ਇਸਤਰੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ (ਦਿਹਾਤੀ) ਦੀ ਪ੍ਰਧਾਨ ਬੀਬੀ ਵਜਿੰਦਰ ਕੌਰ ਵੇਰਕਾ ਉਚੇਚੇ ਤੌਰ ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਮੇਲੇ ਤੇੇ ਮਨੁੱਖੀ ਅਧਿਕਾਰ ਮੋਰਚਾ ਅਤੇ ਸਾਬਕਾ ਫ਼ੌਜੀਆਂ ਵਲੋਂ ਖ਼ੂਨਦਾਨ ਕੈਂਪ ਦਾ ਐਲਾਨ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਆ ਰਹੇ ਸੰਸਾਰ ਪ੍ਰਸਿੱਧ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਮਨੁੱਖੀ ਅਧਿਕਾਰ ਮੋਰਚਾ ਦੇ ਅਹੁਦੇਦਾਰਾਂ ਨੇ ਬਾਬਾ ਬਕਾਲਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਉਣ ਅਤੇ 'ਸਾਚਾ ਗੁਰੂ ਲਾਧੋ ਰੇ' ਗੁਰਪੁਰਬ 'ਚੇ ਸੰਸਥਾ ਵਲੋਂ ਸ਼ਮੂਲੀਅਤ ਕਰਨ ਸਬੰਧੀ ਪ੍ਰਧਾਨ ਤਰਸੇਮ ਸਿੰਘ ਬਾਠ ਦੀ ਅਗਵਾਈ ਹੇਠ ਮੀਟਿੰਗ ਕੀਤੀ | ਸਭ ਤੋਂ ਪਹਿਲਾਂ ਦੇਸ਼ ਆਜ਼ਾਦ ਕਰਵਾਉਣ ਲਈ ਕੁਰਬਾਨੀਆਂ ਕਰਵਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ | ਇਸ ਮੌਕੇ ਮਨੁੱਖੀ ਅਧਿਕਾਰ ਮੋਰਚਾ ਪੰਜਾਬ ਦੇ ਪ੍ਰਧਾਨ ਤਰਸੇਮ ਸਿੰਘ ਬਾਠ ਨੇ ਦੱਸਿਆ ਕਿ 27 ਅਗਸਤ ਸੋਮਵਾਰ ਨੂੰ ਖੂਨਦਾਨ ਕੈਂਪ ਲਗਾਇਆ ਜਾਵੇਗਾ | ਇਹ ਕੈਂਪ ਮਨੁੱਖੀ ਅਧਿਕਾਰ ਮੋਰਚਾ/ਸਾਬਕਾ ਫੌਜੀਆਂ ਦੀ ਵੈਲਫ਼ੇਅਰ ਯੂਨੀਅਨ ਦੇ ਮੈਬਰਾਂ ਵਲੋਂ (ਲੋੜਵੰਦਾਂ ਲਈ) ਸਟੇਟ ਬੈਂਕ ਆਫ ਇੰਡੀਆ, ਬਾਬਾ ਬਕਾਲਾ ਸਾਹਿਬ ਦੇ ਸਾਹਮਣੇ ਲਾਇਆ ਜਾਵੇਗਾ | ਇਸ ਕੈਂਪ 'ਚ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਤੋਂ ਡਾ: ਰਵੀ ਮਹਾਜਨ ਦੀ ਸਰਕਾਰੀ ਟੀਮ ਸ਼ਮੂਲੀਅਤ ਕਰੇਗੀ | ਕੈਂਪ ਸਵੇਰੇ 8 ਵੱਜੇ ਤੋਂ 1 ਵਜੇ ਦੁਪਹਿਰ ਤੱਕ ਚੱਲੇਗਾ | ਇਸ ਮੌਕੇ ਸੂਬੇਦਾਰ ਮੱਖਣ ਸਿੰਘ, ਸੂਬੇਦਾਰ ਤਰਲੋਕ ਸਿੰਘ, ਸੀ. ਮੀਤ ਪ੍ਰਧਾਨ ਪੰਜਾਬ, ਬਲਜੀਤ ਸਿੰਘ, ਤੇਜਵਿੰਦਰ ਸਿੰਘ ਜਨਰਲ ਸਕੱਤਰ, ਬਾਬਾ ਪ੍ਰਤਾਪ ਸਿੰਘ, ਪਵਨਦੀਪ ਸਿੰਘ, ਦਲਬੀਰ ਸਿੰਘ, ਸਰਮੁੱਖ ਸਿੰਘ ਬਾਬਾ ਬਕਾਲਾ, ਕੁਲਵਿੰਦਰ ਕੌਰ ਮੱਦ, ਜੱਸ ਮੱਦ ਮੀਤ ਪ੍ਰਧਾਨ, ਮੈਡਮ ਰਾਜਵਿੰਦਰ ਕੌਰ ਧਿਆਨਪੁਰ, ਜਸਵਿੰਦਰ ਸਿੰਘ, ਸ਼ਹਿਨਾਜ ਸਿੰਘ, ਮੋਨੂੰ, ਦਲਬੀਰ ਸਿੰਘ, ਸੇਵਾ ਸਿੰਘ ਮੱਦ, ਭਜਨ ਸਿੰਘ ਪ੍ਰਧਾਨ, ਗੁਰਭਿੰਦਰ ਸਿੰਘ ਹਾਜ਼ਰ ਸਨ | ਇਸ ਮੌਕੇ ਮੋਰਚੇ 'ਚ ਨਵੀਆਂ ਨਿਯੁਕਤੀਆਂ ਕਰਦਿਆਂ ਪ੍ਰਧਾਨ ਬਾਠ ਨੇ ਜਤਿੰਦਰ ਸਿੰਘ ਲੱਖੂਵਾਲ ਨੂੰ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ, ਗੁਰਭਿੰਦਰ ਸਿੰਘ ਮੀਤ ਚੇਅਰਮੈਨ ਤਰਸਿੱਕਾ ਬਲਾਕ, ਸ਼ਹਿਨਾਜ ਸਿੰਘ ਜੱਲੂਵਾਲ ਨੂੰ ਮੀਤ ਪ੍ਰਧਾਨ ਦਾ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ |


ਖ਼ਬਰ ਸ਼ੇਅਰ ਕਰੋ

ਬਲਵਿੰਦਰਪਾਲ ਸ਼ਰਮਾ ਨੂੰ ਸਰਬਸੰਮਤੀ ਨਾਲ ਮਾਨਾਂਵਾਲਾ ਦਾ ਸਰਪੰਚ ਬਣਾਉਣ ਦਾ ਕੀਤਾ ਐਲਾਨ-ਵਿਸ਼ਾਲ ਰੈਲੀ ਦਾ ਰੂਪ ਧਾਰ ਗਈ ਸਰਬ ਪਾਰਟੀ ਮੀਟਿੰਗ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਅਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਕਲਾਂ ਵਿਖੇ ਪੰਚਾਇਤੀ ਚੋਣਾਂ ਦਾ ਬਿਗਲ ਵਜਾਉਂਦਿਆਂ ਸਰਬਪਾਰਟੀ ਮੀਟਿੰਗ, ਜੋ ਵਿਸ਼ਾਲ ਰੈਲੀ ਦਾ ਰੂਪ ਧਾਰ ਗਈ, ਜਿਸ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX