ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 1 hour ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 1 hour ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 1 hour ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 1 hour ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 2 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 2 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 3 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 3 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 3 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 4 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 4 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 4 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 minute ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 5 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 5 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਅੰਮ੍ਰਿਤਸਰ

ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਬਰਾਮਦ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਖਾਨਕੋਟ ਦੇ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤ 'ਚ ਪਿੰਡ ਦੇ ਹੀ ਸੂਏ (ਰਾਜਬਾਹੇ) 'ਚੋਂ ਬਰਾਮਦ ਹੋਣ ਨਾਲ ਪਿੰਡ 'ਚ ਜਿੱਥੇ ਦਹਿਸ਼ਤ ਦਾ ਮਾਹੌਲ ਉਸਰ ਗਿਆ ਉੱਥੇ ਲਾਸ਼ ਪਿੰਡ ਦੇ ਨੌਜਵਾਨ ਦੀ ...

ਪੂਰੀ ਖ਼ਬਰ »

ਭਾਰੀ ਟਿੱਪਰਾਂ ਦੀ ਆਵਾਜਾਈ ਤੋਂ ਪ੍ਰੇਸ਼ਾਨ ਟਾਹਲੀ ਸਾਹਿਬ ਵਾਸੀਆਂ ਲਾਇਆ ਜਾਮ

ਟਾਹਲੀ ਸਾਹਿਬ, 17 ਅਗਸਤ (ਪਲਵਿੰਦਰ ਸਿੰਘ ਸਰਹਾਲਾ)- ਬਟਾਲਾ-ਅੰਮਿ੍ਤਸਰ ਰੋਡ 'ਤੇ ਕੱਥੂਨੰਗਲ ਲੱਗੇ ਟੋਲ ਪਲਾਜ਼ੇ ਤੋਂ ਬਚਣ ਲਈ ਪਠਾਨਕੋਟ ਤੋਂ ਆਉਂਦੇ ਰੇਤ, ਬੱਜਰੀ ਆਦਿ ਨਾਲ ਭਰੇ ਭਾਰੀ ਟਿੱਪਰ ਅੱਡਾ ਤਲਵੰਡੀ ਤੋਂ ਹੀ ਵਾਇਆ ਟਾਹਲੀ ਸਾਹਿਬ ਤੋਂ ਚਵਿੰਡਾ ਦੇਵੀ ਜਾਂ ...

ਪੂਰੀ ਖ਼ਬਰ »

ਸਰਕਾਰ ਦੀ ਸਵੱਲੀ ਨਜ਼ਰ ਵੱਲ ਤੱਕ ਰਿਹਾ ਏ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕਸਬਾ ਚਮਿਆਰੀ

ਚਮਿਆਰੀ, 17 ਅਗਸਤ (ਜਗਪ੍ਰੀਤ ਸਿੰਘ)¸ਕਈ ਸਰਕਾਰਾਂ ਆਈਆਂ ਤੇ ਗਈਆਂ, ਪਰ ਕਿਸੇ ਨੇ ਇਤਿਹਾਸਕ ਅਤੇ ਪੁਰਾਤਨ ਕਸਬਾ ਚਮਿਆਰੀ ਵੱਲ ਸਵੱਲੀ ਨਜ਼ਰ ਨਾਲ ਝਾਤ ਨਹੀਂ ਮਾਰੀ | ਇਹ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਸੀ ਤੇ ਸੱਖਣਾ ਹੀ ਰਹਿ ਗਿਆ | ਜਿਸ ਨੂੰ ਰਾਣੀ ਲੂਣਾ ਦੇ ਸ਼ਹਿਰ ...

ਪੂਰੀ ਖ਼ਬਰ »

ਕਰ-ਆਬਕਾਰੀ ਵਿਭਾਗ ਦੀਆਂ ਟੀਮਾਂ ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਤੋਂ ਨਾਜਾਇਜ਼ ਤਰੀਕੇ ਨਾਲ ਪਹੁੰਚ ਰਹੀ ਸ਼ਰਾਬ ਨੂੰ ਲੈ ਪ੍ਰੇਸ਼ਾਨੀ 'ਚ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਇਸੇ ਸਾਲ ਅਪ੍ਰੈਲ 'ਚ ਲਾਗੂ ਕੀਤੀ ਗਈ ਨਵੀਂ ਆਬਕਾਰੀ ਨੀਤੀ 'ਚ ਸ਼ਰਾਬ ਦੇ ਕੋਟੇ ਨੂੰ ਘਟਾਏ ਜਾਣ ਕਾਰਨ ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਰਾਹੀਂ ਨਾਜਾਇਜ਼ ਤਰੀਕੇ ਨਾਲ ਪਹੁੰਚ ਰਹੀ ਸ਼ਰਾਬ ਨੂੰ ਲੈ ...

ਪੂਰੀ ਖ਼ਬਰ »

ਹਾਦਸੇ ਦੇ ਸ਼ਿਕਾਰ ਬੱਚੀਵਿੰਡ ਵਾਸੀ ਨੌਜਵਾਨ ਨੇ ਦਮ ਤੋੜਿਆ, ਪੁਲਿਸ ਵਲੋਂ ਪਰਚਾ ਦਰਜ

ਅਟਾਰੀ, 17 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਬੀਤੇ ਦਿਨੀਂ ਅਟਾਰੀ ਚੌਕ 'ਚ ਵਾਪਰੇ ਮੋਟਰ ਸਾਈਕਲ ਅਤੇ ਗੱਡੀ ਵਿਚਾਲੇ ਹੋਏ ਹਾਦਸੇ 'ਚ ਗੰਭੀਰ ਜ਼ਖ਼ਮੀ ਨੌਜਵਾਨ ਦੇ ਦਮ ਤੋੜਨ 'ਤੇ ਥਾਣਾ ਘਰਿੰਡਾਂ 'ਚ ਅਣਪਛਾਤੇ ਵਾਹਨ ਚਾਲਕ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ | ਪਿੰਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਕੇਸਾਧਾਰੀ ਬੱਚੇ ਦੇ ਵਾਲ ਕੱਟੇ

ਮਜੀਠਾ, 17 ਅਗਸਤ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਥਰੀਏਵਾਲ ਵਿਖੇ ਇਕ ਕੇਸਾਧਾਰੀ ਬੱਚੇ ਦੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਕੇਸ ਕੱਟੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਵੇਰਵੇ ਅਨੁਸਾਰ ਗੁਰਸੇਵਕ ਸਿੰਘ (11) ਪੰਜਵੀਂ ਕਲਾਸ 'ਚ ਮਜੀਠਾ ਦੇ ਇਕ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨਾਂ ਨੇ ਛੋਟੇ ਹਾਥੀ ਸਮੇਤ ਡੀ. ਜੇ. ਦਾ ਸਾਮਾਨ ਖੋਹਿਆ

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ ਦੇ ਰਹਿਣ ਵਾਲੇ ਸਰਬਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਸਾਹਮਣੇ ਵੇਰਕਾ ਗੈਸਟ ਹਾਊੁਸ ਬਟਾਲਾ ਰੋਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਛੋਟੇ ਹਾਥੀ ਨੰ: ਪੀ.ਬੀ. 02 ਸੀ.ਆਰ 6512 'ਤੇ ਖੰਡ ਵਾਲਾ ...

ਪੂਰੀ ਖ਼ਬਰ »

ਲੜਾਈ ਝਗੜਾ ਕਰਕੇ ਅਣਪਛਾਤਾ ਵਿਅਕਤੀ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਦੋ ਦੋੋਸਤਾਂ ਨਾਲ ਲੜਾਈ ਝਗੜਾ ਕਰਕੇ ਅਣਪਛਾਤੇ ਵਿਅਕਤੀ ਵਲੋਂ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਣ ਦਾ ਮਾਮਲਾ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਵਲੋਂ ਦਰਜ ਕੀਤਾ ਗਿਆ ਹੈ | ਇਹ ਸ਼ਿਕਾਇਤ ਸਿਮਰਦੀਪ ਸਿੰੰਘ ਨੇ ਦਰਜ ਕਰਵਾਈ ਹੈ, ਜਿਸ ਨੇ ...

ਪੂਰੀ ਖ਼ਬਰ »

ਸਰਪੰਚੀ ਨਾ ਲੜਨ ਲਈ ਧਮਕੀਆਂ ਦੇਣ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸਰਪੰਚੀ ਦੀ ਚੋਣ ਨਾ ਲੜਨ ਲਈ ਇਕ ਮੌਜੂਦਾ ਸਰਪੰਚ ਨੂੰ ਪਿਸਤੌਲ ਦਿਖਾ ਕੇ ਧਮਕੀਆਂ ਦੇਣ ਤੇ ਸੋਸ਼ਲ ਮੀਡੀਆ 'ਤੇ ਸੰਦੇਸ਼ ਭੇਜਣ ਵਾਲੇ ਵਿਅਕਤੀਆਂ ਖਿਲਾਫ਼ ਥਾਣਾ ਮੱਤੇਵਾਲ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਸੰਦੀਪ ...

ਪੂਰੀ ਖ਼ਬਰ »

ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਜੇਲ੍ਹ 'ਚ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਹਵਾਲਾਤੀ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਸਹਾਇਕ ਜੇਲ੍ਹ ਸੁਪਰਡੈਂਟ ਰਵੇਲ ਸਿੰਘ ਨੇ ਦੱਸਿਆ ਕਿ ਜਦੋਂ ਜੇਲ੍ਹ 'ਚ ਤਲਾਸ਼ੀ ਲਈ ...

ਪੂਰੀ ਖ਼ਬਰ »

ਚੋਰਾਂ ਨੇ ਰਾਤ ਨੂੰ ਕੀਤੇ ਗਹਿਣੇ ਤੇ ਨਕਦੀ ਚੋਰੀ

ਰਈਆ, 17 ਅਗਸਤ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਰਈਆ/ਨਾਥ ਦੀ ਖੂਈ ਸੜਕ 'ਤੇ ਪਿੰਡ ਧਿਆਨਪੁਰ ਨੇੜੇ ਸਥਿਤ ਇਕ ਬਹਿਕ ਤੋਂ ਰਾਤ ਸਮੇਂ ਚੋਰਾਂ ਵਲੋਂ ਸੋਲਾਂ ਤੋਲੇ ਸੋਨਾ ਤੇ ਪੰਜ ਹਜ਼ਾਰ ਦੇ ਕਰੀਬ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਘਰ ਦੇ ਮਾਲਕ ਉੱਘੇ ਸਾਹਿਤਕਾਰ ਮਾ: ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਸਰਪੰਚ ਦੇ ਨੌਜਵਾਨ ਲੜਕੇ ਦੀ ਮੌਤ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਤੋਂ ਰਾਮਪੁਰਾ ਮੌੜ 'ਤੇ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਗੁਰਪ੍ਰਤਾਪ ਸਿੰਘ ਪੁੱਤਰ ਮਨਜੀਤ ਸਿੰਘ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਹਲਕੇ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਪੰਚਾਇਤੀ ਚੋਣਾਂ ਸਬੰਧੀ ਮੀਟਿੰਗ

ਅਜਨਾਲਾ, 17 ਅਗਸਤ (ਐਸ. ਪ੍ਰਸ਼ੋਤਮ)-ਅੱਜ ਹਲਕਾ ਅਜਨਾਲਾ ਦੇ ਸਰਗਰਮ ਕਾਂਗਰਸੀ ਕਾਰਕੁੰਨਾਂ ਤੇ ਆਗੂਆਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ 'ਚ ਹਲਕਾ ਵਿਧਾਨਕਾਰ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਚੋਣ ਇਜਲਾਸ 'ਚ ਸੁਖਚੈਨ ਸਿੰਘ ਚਮਿਆਰੀ ਸਰਬਸੰਮਤੀ ਨਾਲ 10ਵੀਂ ਵਾਰ ਪ੍ਰਧਾਨ ਬਣੇ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਤਹਿਸੀਲ ਪੱਧਰੀ ਚੋਣ ਇਜਲਾਸ ਅੱਜ ਸੂਬਾ ਪ੍ਰਧਾਨ ਸ: ਨਿਰਮਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਇਆ | ਇਸ ਚੋਣ ਇਜਲਾਸ 'ਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ, ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਕੌਹਾਲੀ, ਰੇਸ਼ਮ ਸਿੰਘ ਢਿੱਲੋਂ, ਰਣਜੀਤ ਸਿੰਘ ਮਜੀਠਾ, ਥੰਮਣ ਸਿੰਘ ਅੰਮਿ੍ਤਸਰ, ਸੁਖਵਿੰਦਰ ਸਿੰਘ ਮਜੀਠਾ, ਰਣਜੀਤ ਸਿੰਘ ਦੁਧਾਲਾ ਚੋਣ ਅਬਜ਼ਰਵਰ ਵਜੋਂ ਸ਼ਾਮਿਲ ਹੋਏ | ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਤਹਿਸੀਲ ਪ੍ਰਧਾਨ ਪਟਵਾਰੀ ਸੁਖਚੈਨ ਸਿੰਘ ਚਮਿਆਰੀ ਵਲੋਂ ਤਹਿਸੀਲ ਬਾਡੀ ਭੰਗ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ | ਉਪਰੰਤ ਸ਼ੁਰੂ ਹੋਈ ਚੋਣ ਪ੍ਰਕਿਰਿਆ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਨਿਭਾਅ ਰਹੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਸੈਦੋਲੇਲ੍ਹ ਵਲੋਂ ਪ੍ਰਧਾਨ ਦੇ ਅਹੁਦੇ ਲਈ ਨਾਂਅ ਦੀ ਮੰਗ ਕਰਨ 'ਤੇ ਸਵਿੰਦਰ ਸਿੰਘ ਦੁਸਾਂਝ ਵਲੋਂ ਪ੍ਰਧਾਨਗੀ ਅਹੁਦੇ ਲਈ ਪਟਵਾਰੀ ਸੁਖਚੈਨ ਸਿੰਘ ਚਮਿਆਰੀ ਦਾ ਨਾਂਅ ਪੇਸ਼ ਕੀਤਾ ਗਿਆ ਜਿਸ ਦੀ ਤਾਈਦ ਕਰਨਜੀਤ ਸਿੰਘ ਪੱਟੀ ਅਤੇ ਮਜੀਦ ਮਨੋਹਰ ਲਾਲ ਸ਼ਰਮਾ ਵਲੋਂ ਕੀਤੀ ਗਈ, ਜਦ ਹੋਰ ਨਾਂਅ ਪੇਸ਼ ਕਰਨ ਦੀ ਮੰਗ ਕੀਤੀ ਗਈ ਤਾਂ ਪ੍ਰਧਾਨਗੀ ਅਹੁਦੇ ਲਈ ਕੋਈ ਹੋਰ ਨਾਂਅ ਨਾ ਪੇਸ਼ ਹੋਣ ਕਰਕੇ ਪਟਵਾਰੀ ਸੁਖਚੈਨ ਸਿੰਘ ਚਮਿਆਰੀ ਨੂੰ ਮੁੜ ਸਰਬਸੰਮਤੀ ਨਾਲ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦਾ ਪ੍ਰਧਾਨ ਚੁਣਿਆ ਗਿਆ ਅਤੇ ਹੋਰ ਅਹੁਦੇਦਾਰ ਅਤੇ ਜ਼ਿਲ੍ਹਾ ਨੁਮਾਇੰਦੇ ਚੁਣਨ ਦੇ ਅਧਿਕਾਰ ਪ੍ਰਧਾਨ ਸੁਖਚੈਨ ਸਿੰਘ ਨੂੰ ਦਿੱਤੇ ਗਏ | ਇਸ ਮੌਕੇ ਸੁਖਦੇਵ ਰਾਜ ਅਤੇ ਜਸਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸਵਿੰਦਰਜੀਤ ਸਿੰਘ ਦੁਸਾਂਝ, ਸੁਮੀਤ ਕੁਮਾਰ, ਕੁਲਦੀਪ ਸਿੰਘ ਜੋਤੀ, ਸਤਪਾਲ ਸਿੰਘ ਅਤੇ ਦਲੀਪ ਸਿੰਘ ਸਾਰੇ ਮੀਤ ਪ੍ਰਧਾਨ, ਕਾਰਜ ਸਿੰਘ ਜਨਰਲ ਸਕੱਤਰ, ਜਰਨੈਲ ਸਿੰਘ ਸਹਾਇਕ ਜਨਰਲ ਸਕੱਤਰ, ਸੌਰਵ ਸ਼ਰਮਾ ਖ਼ਜ਼ਾਨਚੀ, ਆਤਮਾ ਸਿੰਘ ਸਹਾਇਕ ਖ਼ਜ਼ਾਨਚੀ, ਕਰਨਜੀਤ ਸਿੰਘ ਪ੍ਰੈੱਸ ਸਕੱਤਰ, ਦਲਵਿੰਦਰਜੀਤ ਸਿੰਘ ਪ੍ਰਚਾਰ ਸਕੱਤਰ, ਗੁਰਪਾਲ ਸਿੰਘ ਦਫ਼ਤਰ ਸਕੱਤਰ, ਮਨਮੋਹਨ ਸਿੰਘ ਐਡੀਟਰ ਜਦਕਿ ਮਨੋਹਰ ਲਾਲ, ਓਮ ਪ੍ਰਕਾਸ਼, ਗੁਰਬਾਜ ਸਿੰਘ, ਗੁਰਜੰਟ ਸਿੰਘ, ਬਲਬੀਰ ਸਿੰਘ, ਅਸ਼ਵਨੀ ਕੁਮਾਰ, ਪਰਮਜੀਤ ਸਿੰਘ, ਹਰਜਿੰਦਰ ਕੁਮਾਰ, ਚਿਮਨ ਮਸੀਹ, ਅਮਰਜੀਤ ਸਿੰਘ ਅਤੇ ਕੁਲਦੀਪ ਸਿਘ ਜੋਤੀ ਜ਼ਿਲ੍ਹੇ ਦੇ ਨੁਮਾਇੰਦੇ ਚੁਣੇ ਗਏ | ਅੰਤ 'ਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਵਲੋਂ ਪ੍ਰਧਾਨ ਪਟਵਾਰੀ ਸੁਖਚੈਨ ਸਿੰਘ ਚਮਿਆਰੀ ਅਤੇ ਸਾਰੇ ਅਹੁਦੇਦਾਰਾਂ ਤੋਂ ਇਲਾਵਾ ਜ਼ਿਲ੍ਹਾ ਨੁਮਾਇੰਦਿਆਂ ਨੂੰ ਸਹੁੰ ਚੁਕਾਈ ਗਈ ਅਤੇ ਸੂਬਾ ਪ੍ਰਧਾਨ ਨਿਰਮਲਜੀਤ ਸਿੰਘ ਬਾਜਵਾ ਵਲੋਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਿਪੂਦਮਨ ਸਿੰਘ, ਰਸ਼ਪਾਲ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਰਾਜ ਅਤੇ ਨਰਿੰਦਰ ਕੁਮਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਇਤਿਹਾਸਕ ਹੋਵੇਗੀ ਆਮ ਆਦਮੀ ਪਾਰਟੀ ਦੀ ਬਾਬਾ ਬਕਾਲਾ ਕਾਨਫਰੰਸ-ਦਲਬੀਰ ਸਿੰਘ ਟੌਾਗ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਆਮ ਆਦਮੀ ਪਾਰਟੀ ਦੀ ਮੇਲਾ 'ਸਾਚਾ ਗੁਰੂ ਲਾਧੋ ਰੇ' ਸਬੰਧੀ ਕਾਨਫਰੰਸ ਸਬੰਧੀ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਔਜਲਾ ਦੇ ਗ੍ਰਹਿ ਵਿਖੇ ਹਲਕਾ ...

ਪੂਰੀ ਖ਼ਬਰ »

ਰੱਖੜ ਪੁੰਨਿਆ ਦੀਆਂ ਤਿਆਰੀਆਂ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਰੱਖੜ ਪੁੰਨਿਆ ਦੇ ਮੇਲੇ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਜ਼ਰੂਰੀ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਏ. ਆਰ. ਵਲੋਂ 26 ਦੀ ਅਕਾਲੀ ਕਾਨਫ਼ਰੰਸ ਲਈ ਪਿੰਡ-ਪਿੰਡ ਦੌਰੇ ਜਾਰੀ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉਪਰ 26 ਅਗਸਤ ਨੂੰ ਹੋਣ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਦੀਆਂ ਤਿਆਰੀਆਂ ਵਿੱਚ ਜੁਟੇ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਦੀ ਟੀਮ ਨੇ ਰੇਤ ਦੀਆਂ ਖੱਡਾਂ ਦਾ ਲਿਆ ਜਾਇਜ਼ਾ

ਅਜਨਾਲਾ, 17 ਅਗਸਤ (ਢਿੱਲੋਂ)-ਸਰਹੱਦੀ ਖੇਤਰ 'ਚ ਰੇਤ ਦੀਆਂ ਚੱਲ ਰਹੀਆਂ ਖੱਡਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਈਨਿੰਗ ਵਿਭਾਗ ਦੇ ਐਕਸੀਅਨ ਸਤਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਵੱਖ-ਵੱਖ ਖੱਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਉਪਰੰਤ ਚੋਣਵੇਂ ਪੱਤਰਕਾਰਾਂ ...

ਪੂਰੀ ਖ਼ਬਰ »

ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਵਲੋਂ ਮੇਲੇ ਸਬੰਧੀ ਸਾਂਝ ਕੇਂਦਰ ਵਿਖੇ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 17 ਅਗਸਤ (ਰਾਜਨ)-ਅੱਜ ਇੱਥੇ ਸਾਂਝ ਕੇਂਦਰ ਬਾਬਾ ਬਕਾਲਾ ਸਾਹਿਬ ਵਿਖੇ ਕਮੇਟੀ ਦੀ ਇਕ ਅਹਿਮ ਮੀਟਿੰਗ ਇੰਚਾਰਜ ਐਸ. ਆਈ. ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਡੀ. ਐਸ. ਪੀ. ਸ੍ਰੀ ਅਸ਼ਵਨੀ ਕੁਮਾਰ ਅਤਰੀ ਨੇ ਬਾਬਾ ਬਕਾਲਾ ...

ਪੂਰੀ ਖ਼ਬਰ »

ਤਰਨਾ ਦਲ ਮੁਖੀ ਬਾਬਾ ਗੱਜਣ ਸਿੰਘ ਨੇ ਗੁ: ਛੇਵੀਂ ਪਾਤਸ਼ਾਹੀ ਦੇ ਨਵੇਂ ਰਸਤੇ 'ਤੇ ਇੰਟਰਲਾਕ ਟਾਈਲਾਂ ਦਾ ਕੀਤਾ ਉਦਘਾਟਨ

ਬਾਬਾ ਬਕਾਲਾ ਸਾਹਿਬ, 17 ਅਗਸਤ (ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਨੂੰ ਮੇਨ ਬਾਜ਼ਾਰ ਚੋਂ ਕੱਢੇ ਗਏ ਨਵੇਂ ਰਸਤੇ ਉਪਰ ਇੰਟਰਲਾਕ ਟਾਇਲਾਂ ਲਾਉਣ ਦਾ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ, ਪੀੜਤਾ ਵਲੋਂ ਇਨਸਾਫ਼ ਦੀ ਮੰਗ

ਕੱਥੂਨੰਗਲ, 17 ਅਗਸਤ (ਡਾ: ਦਲਵਿੰਦਰ ਸਿੰਘ ਰੰਧਵਾ)-ਥਾਣਾ ਕੱਥੂਨੰਗਲ ਅਧੀਨ ਆਉਂਦੇ ਇਕ ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਜੀਤ ਕੌਰ ਪਤਨੀ ਗੁਰਦਿਆਲ ਸਿੰਘ, ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਜੀ. ਆਰ. ਪੀ. ਥਾਣੇ ਦੀ ਪੁਲਿਸ ਨੂੰ ਅੰਨਗੜ੍ਹ ਫ਼ਾਟਕ ਨੇੜੇ ਰੇਲਵੇ ਲਾਈਨਾਂ ਦੇ ਨੇੜਿਓਾ ਇਕ ਵਿਅਕਤੀ ਦੀ ਲਾਸ਼ ਮਿਲੀ ਹੈ ਅਤੇ ਉਸ ਦੀ ਸ਼ਨਾਖਤ ਨਹੀਂ ਹੋ ਸਕੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਮਦਨ ਲਾਲ ਢੀਂਗਰਾ ਦੇ ਜੀਵਨ ਤੋਂ ਪ੍ਰੇਰਣਾ ਲਵੇ-ਸਿੱਧੂ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਮਨਾਇਆ ਜਾਣਾ ਸੀ, ਉਹ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਚਾਨਕ ਸਵਰਗਵਾਸ ਹੋੋ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਕਾਂਗਰਸ ਦੀ ਕਾਨਫਰੰਸ ਲਈ ਗੁਰੂ ਘਰ ਤੋਂ ਲਿਆ ਅਸ਼ੀਰਵਾਦ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ 'ਚ ਜੁੱਟੇ ਹਲਕਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਸਮੇਤ ਵੱਖ-ਵੱਖ ਆਗੂਆਂ ਨੇ ਜ਼ਿਲ੍ਹਾ ਅਟਾਰਨੀ ਸੱਗੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅੰਮਿ੍ਤਸਰ, 17 ਅਗਸਤ (ਜੱਸ)-ਜ਼ਿਲ੍ਹਾ ਅਟਾਰਨੀ (ਲੀਗਲ) ਅੰਮਿ੍ਤਸਰ ਸਲਵਿੰਦਰ ਸਿੰਘ ਸੱਗੂ ਦੇ ਮਾਤਾ, ਸਰਦਾਰਨੀ ਰਣਜੀਤ ਕੌਰ ਜੋ ਬੀਤੇ ਦਿਨੀਂ ਸਦੀਵੀ ਸਦੀਵੀ ਵਿਛੋੜਾ ਗਏ ਸਨ, ਸਬੰਧੀ ਅੱਜ ਤੇ ਬੀਤੇ ਦਿਨ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਸਮੇਤ ਵੱਖ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ' ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਚਲਾਈ ਜਾ ਰਹੀ 'ਜੀਵਨ ਜੁਗਤਿ ਸਮਾਗਮਾਂ' ਦੀ ਲੜੀ ਦੇ ਸਬੰਧ 'ਚ ਅੱਜ ਦਾ ਸਮਾਗਮ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਦਿਲ ਖੋਲ੍ਹ ਕੇ ਸਟੱਡੀ ਵੀਜ਼ੇ ਦੇ ਰਿਹਾ ਹੈ ਆਸਟ੍ਰੇਲੀਆ-ਗੈਵੀ ਕਲੇਰ

ਗੁਰਦਾਸਪੁਰ, 17 ਅਗਸਤ (ਆਰਿਫ਼)-ਆਪਣੇ ਤਜਰਬੇ ਸਦਕਾ ਸੈਂਕੜੇ ਹੀ ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਭੇਜਣ ਵਾਲੀ ਭਰੋਸੇਮੰਦ ਸੰਸਥਾ ਟੀਮ ਗਲੋਬਲ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥੀ ਦੇ ਆਸਟ੍ਰੇਲੀਆ ਜਾਣ ਦੇ ਸੁਪਨੇ ਨੰੂ ਸਾਕਾਰ ਕੀਤਾ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ' ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਚਲਾਈ ਜਾ ਰਹੀ 'ਜੀਵਨ ਜੁਗਤਿ ਸਮਾਗਮਾਂ' ਦੀ ਲੜੀ ਦੇ ਸਬੰਧ 'ਚ ਅੱਜ ਦਾ ਸਮਾਗਮ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੇਲੇ ਮੌਕੇ ਹੋਣ ਵਾਲੀ ਅਕਾਲੀ ਕਾਨਫਰੰਸ ਸਬੰਧੀ ਯੂਥ ਅਕਾਲੀ ਆਗੂਆਂ ਵਲੋਂ ਸਰਗਰਮੀਆਂ ਸ਼ੁਰੂ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਲਈ ਯੂਥ ਅਕਾਲੀ ਦਲ ਨੇ ਵੀ ਸਰਗਰਮੀਆਂ ...

ਪੂਰੀ ਖ਼ਬਰ »

ਗੁਜਰਾਤ ਕੋਲਾ ਵਪਾਰੀਆਂ ਦੇ ਅਗਵਾਕਾਰਾਂ 'ਤੇ ਅਜਨਾਲਾ ਪੁਲਿਸ ਹੋਈ ਮਿਹਰਬਾਨ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅੰਮਿ੍ਤਸਰ ਤੋਂ ਗੁਜਰਾਤ ਦੇ ਕੋਲਾ ਵਪਾਰੀਆਂ ਨੂੰ ਅਗਵਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਜੇਲ੍ਹ ਲਿਜਾਣ ਤੋਂ ਪਹਿਲਾਂ ਅੱਜ ਅਜਨਾਲਾ ਪੁਲਿਸ ਵਲੋਂ ਘਰ ਲਿਜਾਕੇ ਘਰਦਿਆਂ ਨਾਲ ਮਿਲਾਉਣ ਦਾ ਮਾਮਲਾ ...

ਪੂਰੀ ਖ਼ਬਰ »

ਮੱਦ ਵਿਖੇ ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਰਈਆ, 17 ਅਗਸਤ (ਸੁੱਚਾ ਸਿੰਘ ਘੁੰਮਣ)-ਅੱਜ ਇਸਤਰੀ ਅਕਾਲੀ ਦਲ ਦੀ ਭਰਵੀ ਮੀਟਿੰਗ ਸਰਕਲ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਦੇ ਗ੍ਰਹਿ ਪਿੰਡ ਮੱਦ ਵਿਖੇ ਹੋਈ, ਜਿਸ 'ਚ ਇਸਤਰੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ (ਦਿਹਾਤੀ) ਦੀ ਪ੍ਰਧਾਨ ਬੀਬੀ ਵਜਿੰਦਰ ਕੌਰ ਵੇਰਕਾ ਉਚੇਚੇ ਤੌਰ ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਮੇਲੇ ਤੇੇ ਮਨੁੱਖੀ ਅਧਿਕਾਰ ਮੋਰਚਾ ਅਤੇ ਸਾਬਕਾ ਫ਼ੌਜੀਆਂ ਵਲੋਂ ਖ਼ੂਨਦਾਨ ਕੈਂਪ ਦਾ ਐਲਾਨ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਆ ਰਹੇ ਸੰਸਾਰ ਪ੍ਰਸਿੱਧ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਮਨੁੱਖੀ ਅਧਿਕਾਰ ਮੋਰਚਾ ਦੇ ਅਹੁਦੇਦਾਰਾਂ ਨੇ ਬਾਬਾ ਬਕਾਲਾ ...

ਪੂਰੀ ਖ਼ਬਰ »

ਬਲਵਿੰਦਰਪਾਲ ਸ਼ਰਮਾ ਨੂੰ ਸਰਬਸੰਮਤੀ ਨਾਲ ਮਾਨਾਂਵਾਲਾ ਦਾ ਸਰਪੰਚ ਬਣਾਉਣ ਦਾ ਕੀਤਾ ਐਲਾਨ-ਵਿਸ਼ਾਲ ਰੈਲੀ ਦਾ ਰੂਪ ਧਾਰ ਗਈ ਸਰਬ ਪਾਰਟੀ ਮੀਟਿੰਗ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਅਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਕਲਾਂ ਵਿਖੇ ਪੰਚਾਇਤੀ ਚੋਣਾਂ ਦਾ ਬਿਗਲ ਵਜਾਉਂਦਿਆਂ ਸਰਬਪਾਰਟੀ ਮੀਟਿੰਗ, ਜੋ ਵਿਸ਼ਾਲ ਰੈਲੀ ਦਾ ਰੂਪ ਧਾਰ ਗਈ, ਜਿਸ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX