ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 1 hour ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 1 hour ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 1 hour ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 1 hour ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 2 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 2 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 2 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 2 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 3 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 3 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 3 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਬਠਿੰਡਾ /ਮਾਨਸਾ

14 ਵਾਰਦਾਤਾਂ ਕਰਕੇ ਲੱਖਾਂ ਦੀ ਲੁੱਟ ਕਰਨ ਵਾਲੇ 11 ਮੈਂਬਰੀ ਗਰੋਹ ਦਾ ਪਰਦਾਫਾਸ਼, 5 ਕਾਬੂ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ ਬੈਂਕ ਡਕੈਤੀਆਂ ਕਰਨ ਵਾਲੇ 11 ਮੈਂਬਰੀ ਗਰੋਹ ਦੇ 5 ਮੈਂਬਰਾਂ ਨੂੰ ਇਸ ਦੇ ਮਾਸਟਰ ਮਾਈਾਡ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਨ੍ਹਾਂ ਤੋਂ ਵੱਡੀ ਗਿਣਤੀ ਵਿਚ ਅਸਲਾ ਅਤੇ ਪੌਣੇ ਤਿੰਨ ਲੱਖ ਰੁਪਏ ਨਗਦ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸੱਤ ਰੋਜ਼ਾ 'ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ' ਦੀ ਸ਼ੁਰੂਆਤ

ਤਲਵੰਡੀ ਸਾਬੋ, 17 ਅਗਸਤ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਕਾਮਰਸ ਐਾਡ ਮੈਨੇਜਮੈਂਟ ਵਲੋਂ ਖੋਜ ਨਾਲ ਜੁੜੇ ਫੈਕਲਟੀ ਮੈਂਬਰਾਂ ਨੂੰ ਉਤਸ਼ਾਹਿਤ ਕਰਨ ਅਤੇ ਖੋਜ ਸੰਬੰਧੀ ਵਿਗਿਆਨਕ ਤੇ ਤਰਕਮਈ ਨਜ਼ਰੀਆ ਅਪਣਾਉਣ ਲਈ 'ਐਡਵਾਂਸ ਰਿਸਰਚ ਮੈਥਡ ...

ਪੂਰੀ ਖ਼ਬਰ »

ਦਵਾਈ ਤਸਕਰ ਕਾਬੂ

ਰਾਮਾਂ ਮੰਡੀ, 17 ਅਗਸਤ (ਤਰਸੇਮ ਸਿੰਗਲਾ)-ਰਿਫਾਇਨਰੀ ਪੁਲਿਸ ਚੌਾਕੀ ਦੇ ਇੰਚਾਰਜ ਕਿ੍ਸ਼ਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਆਜ਼ਾਦੀ ਦਿਹਾੜੇ 'ਤੇ ਰਾਮਸਰਾ ਪਿੰਡ ਦੀ ਹੱਦ ਵਿਚੋਂ ਹਰਿਆਣਾ ਸੂਬੇ ਦੇ ਇਕ ਦਵਾਈ ਤਸਕਰ ਗੁਰਮੀਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਦੇਸੂ ਮਲਕਾਣਾ ਨੂੰ ਉਸ ਸਮੇਂ ਰੰਗੇ ਹੱਥੀ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ ਜਦ ਉਹ ਮੈਡੀਕਲ ਗੋਲੀਆਂ ਨਸ਼ੇ ਦੇ ਤੌਰ 'ਤੇ ਸਪਲਾਈ ਕਰਨ ਲਈ ਗ੍ਰਾਹਕ ਦੀ ਭਾਲ ਕਰ ਰਿਹਾ ਸੀ | ਪ੍ਰਾਪਤ ਜਾਣਕਾਰੀ ਪੁਲਿਸ ਵਲੋਂ ਮੌਕੇ 'ਤੇ ਦੋਸ਼ੀ ਦੇ ਕਬਜ਼ੇ ਵਿਚੋਂ 145 ਗੋਲੀਆਂ ਬਰਾਮਦ ਕਰਕੇ ਚੌਾਕੀ ਵਿਚ ਅਧੀਨ ਧਾਰਾ 22/61/85 ਐਨਡੀਪੀਐਸ ਐਕਟ ਮਾਮਲਾ ਦਰਜ ਕਰਕੇ ਉਸ ਨੰੂ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਆਲਟੋ ਕਾਰ 'ਚ ਰੱਖੀ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਮਾਂ ਮੰਡੀ, 17 ਅਗਸਤ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਹੌਲਦਾਰ ਮੱਖਣ ਸਿੰਘ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਸ਼ਹਿਰ ਦੀ ਹੱਦ 'ਤੇ ਲਾਏ ਗਏ ਨਾਕੇ ਦੌਰਾਨ ਇਕ ਸ਼ਰਾਬ ਤਸਕਰ ਰਣਜੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ...

ਪੂਰੀ ਖ਼ਬਰ »

ਇਨੋਵਾ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ

ਸੰਗਤ ਮੰਡੀ, 17 ਅਗਸਤ (ਸ਼ਾਮ ਸੁੰਦਰ ਜੋਸ਼ੀ)- ਨਜ਼ਦੀਕੀ ਪਿੰਡ ਜੱਸੀ ਬਾਗ਼ ਵਾਲੀ ਵਿਖੇ ਇਨੋਵਾ ਕਾਰ ਦੀ ਟੱਕਰ ਨਾਲ ਮੋਟਰ ਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਵਿਅਕਤੀਆਂ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਕੁਟੀ ਕਿਸ਼ਨਪੁਰਾ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ 4 ਵਿਦਿਆਰਥੀਆਂ ਨੇ ਯੂ. ਜੀ. ਸੀ. ਨੈੱਟ ਦਾ ਟੈਸਟ ਕੁਆਲੀਫ਼ਾਈ ਕੀਤਾ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸਥਾਪਿਤ ਬਾਬਾ ਫ਼ਰੀਦ ਸਕੂਲ ਆਫ਼ ਕੰਪੀਟੀਟਵ ਸਟੱਡੀਜ਼ ਦੇ ਸਾਰਥਿਕ ਯਤਨਾਂ ਦੇ ਸਦਕਾ ਬਾਬਾ ਫ਼ਰੀਦ ਕਾਲਜ ਦੇ ਐਮ.ਕਾਮ (ਚੌਥਾ ਸਮੈਸਟਰ) ਦੇ ਵਿਦਿਆਰਥੀ ਅਮਨਜੀਤ ਸਿੰਘ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਔਰਤ ਜ਼ਖ਼ਮੀ ਹਾਦਸਾਗ੍ਰਸਤ ਕਾਰ ਵਿਚੋਂ ਮਿਲੀ ਹਰਿਆਣਾ ਸ਼ਰਾਬ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਵਿਖੇ ਇਕ ਤੇਜ਼ ਰਫ਼ਤਾਰ ਗੱਡੀ ਨੇ ਦੂਜੀ ਗੱਡੀ ਵਿਚ ਫੇਟ ਮਾਰ ਦਿੱਤੀ, ਜਿਸ ਨਾਲ ਇਕ ਔਰਤ ਜ਼ਖ਼ਮੀ ਹੋ ਗਈ ਤੇ ਤੇਜ਼ ਰਫਤਾਰ ਗੱਡੀ ਦਾ ਡਰਾਇਵਰ ਗੱਡੀ ਛੱਡਕੇ ਭੱਜ ਗਿਆ | ਗੱਡੀ ਵਿਚੋਂ ਵੱਡੀ ਮਾਤਰਾ ਵਿਚ ...

ਪੂਰੀ ਖ਼ਬਰ »

144 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੁੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਰਾਮਾਂ ਥਾਣਾ ਮੁੱਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਹੌਲਦਾਰ ਮੱਖਣ ਸਿੰਘ ਨੇ ...

ਪੂਰੀ ਖ਼ਬਰ »

ਨਕਲੀ ਟਾਈਮ ਬੰਬ ਬਣਾ ਕੇ 10 ਲੱਖ ਰੁਪਏ ਫਿਰੌਤੀ ਮੰਗਣ ਵਾਲੇ ਕਾਬੂ

ਬਠਿੰਡਾ, 17 ਅਗਸਤ (ਸਟਾਫ਼ ਰਿਪੋਰਟਰ)- 13 ਅਗਸਤ ਨੂੰ ਬਠਿੰਡਾ ਵਿਖੇ ਪਾਰਸਲ ਰਾਹੀਂ ਨਕਲੀ ਟਾਈਮ ਬੰਬ ਭੇਜ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 3 ਵਿਅਕਤੀਆਂ ਨੂੰ ਐਕਟੀਵਾ ਅਤੇ ਚੋਰੀ ਦੇ ਮੋਬਾਈਲ ਸਮੇਤ ਬਠਿੰਡਾ ਦੀ ਸੀ.ਆਈ.ਏ. ਸਟਾਫ਼ -1 ਦੀ ਟੀਮ ਨੇ ਕਾਬੂ ਕਰਨ ਦਾ ...

ਪੂਰੀ ਖ਼ਬਰ »

ਵੀਨੂੰ ਬਾਦਲ ਨੇ ਮੁੜ ਸੰਭਾਲੀ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕਮਾਂਡ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਵੀਨੂ ਬਾਦਲ ਨੇ ਮੁੜ ਤੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕਮਾਂਡ ਸੰਭਾਲ ਲਈ ਹੈ | ਇਸ ਦੀ ਸ਼ੁਰੂਆਤ ਉਨ੍ਹਾਂ ਸ਼ਹਿਰ ਦੇ ਵਾਰਡ ਨੰਬਰ 36 ਦੀ ਮਹਿਣਾ ...

ਪੂਰੀ ਖ਼ਬਰ »

ਪਿੰਡ ਜੇਠੂਕੇ ਵਿਖੇ ਆਜ਼ਾਦੀ ਦਿਵਸ ਮਨਾਇਆ

ਚਾਉਕੇ, 17 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ | ਸਮਾਗਮ ਦੌਰਾਨ ਸਕੂਲ ਦੇ ਪੜ੍ਹਾਈ ਅਤੇ ਖੇਡਾਂ ਵਿਚ ਅੱਵਲ ...

ਪੂਰੀ ਖ਼ਬਰ »

ਹੋਲੀ ਹਾਰਟ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਲਹਿਰਾ ਮੁਹੱਬਤ, 17 ਅਗਸਤ (ਭੀਮ ਸੈਨ ਹਦਵਾਰੀਆ)-ਹੋਲੀ ਹਾਰਟ ਪਬਲਿਕ ਹਾਈ ਸਕੂਲ ਲਹਿਰਾ ਮੁਹੱਬਤ ਵਿਖੇ ਆਜ਼ਾਦੀ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀਮਤੀ ਊਸ਼ਾ ਰਾਣੀ (ਹੋਲੀ ਹਾਰਟ ਪਬਲਿਕ ਸਕੂਲ ਮੰਡੀ ਕਲਾਂ), ਉਨ੍ਹਾਂ ਨਾਲ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਧਾਇਕਾ ਨੇ ਕੀਤਾ ਸਨਮਾਨਿਤ

ਸੀਂਗੋ ਮੰਡੀ/ਤਲਵੰਡੀ ਸਾਬੋ, 17 ਅਗਸਤ (ਲਕਵਿੰਦਰ ਸ਼ਰਮਾ/ਪਿ੍ੰਸ ਸੌਰਭ ਗਰਗ/ਰਣਜੀਤ ਸਿੰਘ ਰਾਜੂ)- ਪਿੰਡ ਨਥੇਹਾ ਵਿਚ ਵੀ ਆਜ਼ਾਦੀ ਦਿਵਸ ਨੂੰ ਲੈ ਕੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਫੁੱਲੋ ਮਿੱਠੀ ਵਿਖੇ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ

ਸੰਗਤ ਮੰਡੀ, 17 ਅਗਸਤ (ਸ਼ਾਮ ਸੁੰਦਰ ਜੋਸ਼ੀ)-ਸਰਕਾਰੀ ਪ੍ਰਾਇਮਰੀ ਸਕੂਲ ਫੁੱਲੋ ਮਿੱਠੀ ਵਿਖੇ ਆਜ਼ਾਦੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਨਗਰ ਨਿਵਾਸੀਆਂ ਨੇ ਸਮਾਗਮ ਦੀ ਸੋਭਾ ਵਧਾਈ | ਪ੍ਰਾਇਮਰੀ ਸਕੂਲ ਦੇ ਨੰਨੇ੍ਹ ਮੰੁਨੇ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ 20 ਨੂੰ

ਮਾਨਸਾ, 17 ਅਗਸਤ (ਸ.ਰਿ.)- ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਮਾਨਸਾ ਵਲੋਂ ਨਸ਼ਿਆਂ ਿਖ਼ਲਾਫ਼ ਮੋਟਰਸਾਈਕਲ/ ਸਾਈਕਲ ਰੈਲੀ 20 ਅਗਸਤ ਨੂੰ ਸ਼ਾਮ 4 ਵਜੇ ਸਥਾਨਕ ਗੁਰਦੁਆਰਾ ਚੌਕ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਤੱਕ ਕੱਢੀ ਜਾ ਰਹੀ ਹੈ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ

ਸੀਂਗੋ ਮੰਡੀ, 17 ਅਗਸਤ (ਲੱਕਵਿੰਦਰ ਸ਼ਰਮਾ)- ਪਿੰਡ ਨੰਗਲਾ ਦੇ ਮਾਲਵਾ ਸਕੂਲ 'ਚ ਪਿੰ੍ਰਸੀਪਲ ਸੰਤ ਸਿੰਘ ਸਿੱਧੂ ਦੀ ਅਗਵਾਈ ਵਿਚ ਮਨਾਇਆ ਗਿਆ ਇਸ ਮੌਕੇ ਜਿਥੇ ਸਕੂਲੀ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਸਬੰਧੀ ਜਾਣਕਾਰੀ ਦਿੱਤੀ ਉਥੇ ਸਕੂਲੀ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਬੰਧੀ ਸਮਾਗਮ ਕਰਵਾਇਆ

ਸੰਗਤ ਮੰਡੀ, 17 ਅਗਸਤ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 312ਵਾਂ ਸੰਪੂਰਨਤਾ ਦਿਵਸ 28, 29 ਅਤੇ 30 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸੰਪੂਰਨਤਾ ਦਿਵਸ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਏਕਲਵਯਾ ਸਕੂਲ ਨੇ ਮਨਾਇਆ ਆਜ਼ਾਦੀ ਦਿਹਾੜਾ

ਬਠਿੰਡਾ, 17 (ਸਟਾਫ਼ ਰਿਪੋਰਟਰ)-''ਦਾ ਏਕਲਵਯਾ ਕਾਨਵੈਂਟ ਸਕੂਲ ਗੰਗਾ'' ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਤਰਸੇਮ ਗਰਗ ਨੇ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਸਕੂਲ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਸਬੰਧ ਵਿਚ ਭਾਰਤੀ ਸੈਨਿਕਾਂ ਦੀ ...

ਪੂਰੀ ਖ਼ਬਰ »

ਪਰਮਜੀਤ ਸਿੰਘ ਵਿਰਕ ਨੇ ਸੰਭਾਲਿਆ ਵਿਜੀਲੈਂਸ ਬਿਊਰੋ ਬਠਿੰਡਾ ਦੇ ਐਸ. ਐਸ. ਪੀ. ਦਾ ਚਾਰਜ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਜੀਲੈਂਸ ਬਿਊਰੋ ਰੇਂਜ ਦੇ ਨਵੇਂ ਸੀਨੀਅਰ ਕਪਤਾਨ ਪੁਲਿਸ ਵਜੋਂ ਅੱਜ ਸ: ਪਰਮਜੀਤ ਸਿੰਘ ਵਿਰਕ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਸ: ਵਿਰਕ ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਮੋਹਾਲੀ ਰੇਂਜ ਦੇ ਐਸ. ਐਸ. ਪੀ. ਵਜੋਂ ...

ਪੂਰੀ ਖ਼ਬਰ »

ਗ੍ਰੇ ਮੈਟਰ ਬਠਿੰਡਾ ਦੀ ਵਿਦਿਆਰਥਣ ਨੇ 9 ਬੈਂਡ ਪ੍ਰਾਪਤ ਕੀਤੇ

ਬਠਿੰਡਾ, 17 ਅਗਸਤ (ਅਜੀਤ ਬਿਊਰੋ)-ਅਜੀਤ ਰੋਡ ਬਠਿੰਡਾ ਸਥਿਤ ਗ੍ਰੇ ਮੈਟਰ ਦੇ ਇਕ ਹੋਰ ਵਿਦਿਆਰਥਣ ਨੰਦਨੀ ਚਾਵਲਾ ਜਿਸਨੇ ਲਿਸਨਿੰਗ ਮਡਿਊਲ ਵਿਚੋਂ 9 ਵਿਚੋਂ 9 ਬੈਂਡ ਹਾਸਲ ਕੀਤੇ | ਇਹ ਉਪਲਬਧੀ ਹਾਸਲ ਕਰਨ ਵਾਲੀ ਵਿਦਿਆਰਥਣ ਨੰਦਨੀ ਚਾਵਲਾ ਦਾ ਕਹਿਣਾ ਹੈ ਕਿ ਇਸ ਸੰਸਥਾ ...

ਪੂਰੀ ਖ਼ਬਰ »

ਸੁਖਬੀਰ ਨੇ ਕੌ ਾਸਲਰ ਸੋਨੂੰ ਧਵਨ ਨੂੰ ਪ੍ਰਧਾਨ ਬਣਾਇਆ

ਗੋਨਿਆਣਾ, 17 ਅਗਸਤ (ਮਨਦੀਪ ਸਿੰਘ ਮੱਕੜ, ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਦਰਸ਼ਨ ਸਿੰਘ ਕੋਟਫੱਤਾ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਕੌਾਸਲਰ ਸੋਨੂੰ ਧਵਨ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਨੂੰ ਦੇਖਦਿਆਂ ਐਸ. ਸੀ. ਵਿੰਗ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਵਿਖੇ ਆਜ਼ਾਦੀ ਦਿਵਸ ਮਨਾਇਆ

ਸੀਂਗੋ ਮੰਡੀ, 17 ਅਗਸਤ (ਪਿ੍ੰਸ ਸੌਰਭ ਗਰਗ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀਂਗੋ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਪਿ੍ੰਸੀਪਲ ਅਮਰਜੀਤ ਕੌਰ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਬੱਚਿਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਅਤੇ ...

ਪੂਰੀ ਖ਼ਬਰ »

ਸ੍ਰੀ ਅਨੰਤ ਆਸ਼ਰਮ ਨਥਾਣਾ ਦੀ ਦੋ ਬੱਚੀਆਂ ਨੂੰ ਅਮਰੀਕਾ ਅਤੇ ਸਪੇਨ ਦੇ ਜੋੜਿਆਂ ਨੇ ਲਿਆ ਗੋਦ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਨਥਾਣਾ ਵਿਖੇ ਸਥਿਤ ਸ਼੍ਰੀ ਅਨੰਤ ਆਸ਼ਰਮ ਦੀਆਂ ਦੋ ਬੱਚੀਆਂ ਨੂੰ ਅਮਰੀਕਾ ਤੇ ਸਪੇਨ ਦੇ ਜੌੜਿਆਂ ਨੇ ਗੋਦ ਲਿਆ ਹੈ ਜਿਨ੍ਹਾਂ ਨੂੰ ਜਲਦ ਹੀ ਇਨ੍ਹਾਂ ਦੇ ਨਵੇਂ ਮਾਪਿਆਂ ਸਪੁਰਦ ਪੂਰੀਆਂ ਕਾਨੰੂਨੀ ਕਾਰਵਾਈਆਂ ...

ਪੂਰੀ ਖ਼ਬਰ »

ਬਾਬਾ ਗੁਰਦੇਵ ਸਿੰਘ ਦੀ ਬਰਸੀ ਸਬੰਧੀ ਸਮਾਗਮ ਸ਼ੁਰੂ

ਸੀਂਗੋ ਮੰਡੀ, 17 ਅਗਸਤ (ਪਿ੍ੰਸ ਸੌਰਭ ਗਰਗ)-ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂਦੁਆਰਾ ਦਸ਼ਮੇਸ਼ਸਰ ਸਾਹਿਰ ਨਗਰ ਦਾਦੂ ਵਿਖੇ ਸੱਚ ਖੰਡ ਵਾਸੀ ਮਹੰਤ ਬਾਬਾ ਗੁਰਦੇਵ ਸਿੰਘ ਦੀ 21ਵੀਂ ਬਰਸੀ ਸਬੰਧੀ ਧਾਰਮਿਕ ਸਮਾਗਮ ਧੂਮ ਧਾਮ ਨਾਲ ਸ਼ੁਰੂ ਹੋਏ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ੋਨਲ ਮੁਲਾਜ਼ਮ ਕਨਵੈਨਸ਼ਨ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਸਥਾਨਕ ਟੀਚਰਜ਼ ਹੋਮ ਵਿਖੇ ਦੂਜੀ ਜ਼ੋਨਲ ਕਨਵੈਨਸ਼ਨ ਕਰਕੇ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ 5 ਲੱਖ ਮੁਲਾਜਮਾਂ ਅਤੇ 4 ਲੱਖ ...

ਪੂਰੀ ਖ਼ਬਰ »

ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਨੇ ਕੀਤੀ ਅਧਿਆਪਕਾਂ ਨਾਲ ਮੀਟਿੰਗ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਐਮ. ਐਸ. ਡੀ. ਸੀਨੀ: ਸੈਕੰਡਰੀ ਸਕੂਲ ਬਠਿੰਡਾ ਵਿਖੇ ਬਠਿੰਡਾ ਜ਼ਿਲੇ ਦੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਜ਼ੋਨਲ ਸਕੱਤਰ ਸਾਹਿਬਾਨ ਅਤੇ ਸਰੀਰਕ ਸਿੱਖਿਆ ਅਧਿਆਪਕ, ਕੰਪਿਊਟਰ ਅਧਿਆਪਕਾਂ ਨਾਲ ਸਹਾਇਕ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਬਾਲ ਤੇ ਵਿਕਾਸ ਵਿਭਾਗ ਨੇ ਤੀਜ ਦੀਆਂ ਤੀਆਂ ਦਾ ਤਿਉਹਾਰ ਮਨਾਇਆ

ਸੀਂਗੋ ਮੰਡੀ, 17 ਅਗਸਤ (ਲੱਕਵਿੰਦਰ ਸ਼ਰਮਾ)-ਬਾਲ ਤੇ ਵਿਕਾਸ ਵਿਭਾਗ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਨਵੀਂ ਪੀੜ੍ਹੀ ਨੂੰ ਪੁਰਾਤਨ ਵਿਰਸੇ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀ. ਡੀ. ਪੀ. ਓ. ਪ੍ਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਤੀਜ ਦੀਆਂ ਤੀਆਂ ਦਾ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਸੜਕ ਦੀ ਉਸਾਰੀ ਦੇ ਕੰਮ ਦਾ ਕੀਤਾ ਨਿਰੀਖਣ

ਕਾਲਾਂਵਾਲੀ, 17 ਅਗਸਤ (ਭੁਪਿੰਦਰ ਪੰਨੀਵਾਲੀਆ)- ਐਸ. ਡੀ. ਐਮ. ਬਿਜੇਂਦਰ ਸਿੰਘ ਨੇ ਨਗਰ ਪਾਲਿਕਾ ਕਾਲਾਂਵਾਲੀ ਵਲੋਂ ਮੁੱਖ ਮੰਤਰੀ ਐਲਾਨ ਦੇ ਤਹਿਤ ਸ਼ਹਿਰ ਵਿਚ ਬਣਾਈਆਂ ਜਾ ਰਹੀ ਸੜਕਾਂ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਨਗਰ ਪਾਲਿਕਾ ਅਧਿਕਾਰੀਆਂ ਨੂੰ ਦਿਸ਼ਾ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਸਮੇਂ ਮਾਰੇ ਗਏ ਲੋਕਾਂ ਦੀ ਯਾਦ 'ਚ ਕੀਤਾ ਮੋਮਬੱਤੀ ਮਾਰਚ

ਮੌੜ ਮੰਡੀ, 16 ਅਗਸਤ (ਗੁਰਜੀਤ ਸਿੰਘ ਕਮਾਲੂ)- ਮਾਲਵਾ ਮਿਸ਼ਨ ਵਲੋਂ ਦੇਸ਼ ਦੀ ਵੰਡ 1947 ਸਮੇਂ ਮਾਰੇ ਬੇਕਸੂਰ ਲੋਕਾਂ ਨੂੰ ਸਮਰਪਿਤ ਮਾਲਵਾ ਦੁੱਖ ਨਿਵਾਰਨ 'ਬਿਰਧ ਆਸ਼ਰਮ' ਵਿਖੇ ਕੈਂਡਲ ਮਾਰਚ ਕਰਕੇ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ ਗਈਆਂ | ਇਸ ਸਮੇਂ ਮਾਲਵਾ ਮਿਸ਼ਨ ਦੇ ...

ਪੂਰੀ ਖ਼ਬਰ »

ਠੇਕਾ ਕਾਮਿਆਂ ਨੇ ਟੂਲ ਡਾਊਨ ਰੱਖ ਕੇ ਪ੍ਰਗਟਾਇਆ ਰੋਸ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਠੇਕਾ ਮੁਲਾਜ਼ਮਾਂ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ ਦੇ ਬੈਨਰ ਹੇਠ ਸਰਪਲੱਸ ਹੋਏ ਥਰਮਲ ਠੇਕਾ ਕਾਮਿਆਂ ਨੇ ਅੱਜ ਵੱਖ-ਵੱਖ ਸਰਕਲਾਂ ਵਿਚ ਟੂਲ ਡਾਊਨ ਰੱਖਿਆ ਜਿਸ ਕਾਰਨ ਕਾਮਿਆਂ ਨੇ ਡਿਊਟੀ ਦੌਰਾਨ ਕੋਈ ਵੀ ਕੰਮ ...

ਪੂਰੀ ਖ਼ਬਰ »

ਸਿਆਸਤ 'ਚ ਵਪਾਰੀਕਰਨ ਹੋਣ ਕਰਕੇ ਸਿਆਸੀ ਆਗੂ ਕੁੱਕੜਾਂ ਵਾਂਗ ਲੜਨ ਲੱਗੇ- ਰਾਮੂਵਾਲੀਆ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...

ਪੂਰੀ ਖ਼ਬਰ »

ਹਲਕਾ ਮੌੜ ਕਾਂਗਰਸ ਦੀ ਫੁੱਟ ਉੱਭਰ ਕੇ ਆਈ ਸਾਹਮਣੇ, ਅਹੁਦੇਦਾਰਾਂ ਨੇ ਖੋਲਿ੍ਹਆ ਦਫ਼ਤਰ

ਮੌੜ ਮੰਡੀ, 17 ਅਗਸਤ (ਗੁਰਜੀਤ ਸਿੰਘ ਕਮਾਲੂ)- ਹਲਕਾ ਮੌੜ ਕਾਂਗਰਸ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਸੁਲਗ ਰਹੀ ਚਿੰਗਾਰੀ ਨੇ ਬੀਤੇ ਦਿਨ ਉਸ ਸਮੇਂ ਭਾਂਬੜ ਦਾ ਰੂਪ ਲੈ ਲਿਆ ਜਦ ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਹਲਕਾ ਸੇਵਾਦਾਰ ਹਰਮਿੰਦਰ ਸਿੰਘ ਜੱਸੀ ਤੋਂ ਅਲੱਗ ...

ਪੂਰੀ ਖ਼ਬਰ »

ਆਪਣਾ ਸਮਾਜ ਪਾਰਟੀ ਨੇ 15 ਅਗਸਤ ਨੂੰ ਰੋਸ ਦਿਵਸ ਵਜੋਂ ਮਨਾਇਆ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)- ਡਾ: ਸਵਰਨ ਸਿੰਘ ਪ੍ਰਧਾਨ ਅਪਣਾ ਸਮਾਜ ਪਾਰਟੀ ਨੇ ਅੱਜ ਇਥੇ ਪਾਰਟੀ ਦੀ ਜਥੇਬੰਦੀ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 71 ਸਾਲ ਹੋ ਗਏ ਹਨ ਪਰ ਅਜੇ ਵੀ ਸਮਾਜ ਦਾ ਇਕ ਬਹੁਤ ਵੱਡਾ ਹਿੱਸਾ ...

ਪੂਰੀ ਖ਼ਬਰ »

ਕੌਮੀ ਥਾਈਾ ਬਾਕਸਿੰਗ ਚੈਂਪੀਅਨਸ਼ਿਪ ਲਈ ਪੰਜਾਬ ਦੇ ਲੜਕੇ ਲੜਕੀਆਂ ਦੀਆਂ ਟੀਮਾਂ ਰਵਾਨਾ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗਾਂਧੀ ਨਗਰ (ਗੁਜਰਾਤ) ਵਿਚ ਹੋਣ ਵਾਲੀ ਕੌਮੀ ਥਾਈਾ ਬਾਕਸਿੰਗ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਪੰਜਾਬ ਦੇ ਲੜਕੇ-ਲੜਕੀਆਂ ਦੀਆਂ ਟੀਮਾਂ ਰਵਾਨਾ ਹੋ ਗਈਆਂ ਹਨ | ਇਹ ਚੈਂਪੀਅਨਸ਼ਿਪ 17 ਤੋਂ 19 ਅਗਸਤ ਤੱਕ ਖੇਡੀ ਜਾਵੇਗੀ | ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਭਗਤਾ ਭਾਈਕਾ ਵਿਖੇ ਪੈਨਸ਼ਨ ਅਦਾਲਤ ਲਗਾਈ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਭਾਈ ਬਹਿਲੋ ਐਕਸ ਆਰਮੀ ਸਰਵਿਸਮੈਨ ਯੂਨੀਅਨ ਬਲਾਕ ਭਗਤਾ ਭਾਈਕਾ ਵੱਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਸਥਾਨਕ ਬਲਾਕ ਅਧੀਨ ਪੈਂਦੇ ਪਿੰਡਾਂ ਦੇ ਸਾਬਕਾ ਫ਼ੌਜੀਆਂ ਅਤੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਅੰਮਿ੍ਤਪਾਲ ਕੌਰ ਬੱਲੂਆਣਾ ਦਾ ਸਨਮਾਨ

ਬੱਲੂਆਣਾ, 17 ਅਗਸਤ (ਗੁਰਨੈਬ ਸਾਜਨ)- ਸੂਬੇ ਭਰ ਵਿਚ ਲੰਬਾ ਸਮਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਲੰਬੇ ਸੰਘਰਸ਼ ਵਿਚ ਵਧੀਆ ਸੇਵਾਵਾਂ ਦੇਣ ਬਦਲੇ ਬਲਾਕ ਬਠਿੰਡਾ ਪ੍ਰਧਾਨ ਅੰਮਿ੍ਤਪਾਲ ਕੌਰ ਬੱਲੂਆਣਾ ਨੂੰ ਸਰਕਲ ਨਰੂਆਣਾ, ...

ਪੂਰੀ ਖ਼ਬਰ »

ਸ਼ਹੀਦ ਮੱਖਣ ਸਿੰਘ ਮਹਿਰਾਜ ਨੂੰ ਯਾਦ ਕੀਤਾ

ਮਹਿਰਾਜ, 17 ਅਗਸਤ (ਸੁਖਪਾਲ ਮਹਿਰਾਜ)- 1971 'ਚ ਭਾਰਤ-ਪਾਕਿਸਤਾਨ ਜੰਗ ਦੇ ਸ਼ਹੀਦ ਮੱਖਣ ਸਿੰਘ ਮਹਿਰਾਜ ਨੂੰ ਆਜ਼ਾਦੀ ਦਿਵਸ ਮੌਕੇ ਇਥੋ ਦੇ ਸਮੁੱਚੇ ਸਾਬਕਾ ਫ਼ੌਜੀਆਂ, ਸ਼ਹੀਦ ਮੱਖਣ ਸਿੰਘ ਲੋਕ ਭਲਾਈ ਕਲੱਬ ਅਤੇ ਨਗਰ ਨਿਵਾਸੀਆਂ ਨੇ ਇਕੱਠੇ ਹੋ ਕੇ ਫੁੱਲਾਂ ਦੇ ਹਾਰ ਪਾ ਕੇ ...

ਪੂਰੀ ਖ਼ਬਰ »

ਏ. ਪੀ. ਕੁਨੈਕਸ਼ਨਾਂ ਦੇ ਨਾਂਅ ਬਦਲੀ ਸਬੰਧੀ ਉਪ ਮੰਡਲਾਂ 'ਚ ਕੈਂਪ ਅੱਜ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਹਦਾਇਤਾਂ ਅਨੁਸਾਰ ਏ. ਪੀ. ਕੁਨੈਕਸ਼ਨਾਂ ਦੇ ਖ਼ਪਤਕਾਰਾਂ ਦੇ ਨਾਂਅ ਬਦਲੀ ਸਬੰਧੀ ਸਥਾਨਕ ਦਫ਼ਤਰ ਅਧੀਨ ਆਉਂਦੇ ਸਾਰੇ ਮੰਡਲਾਂ ਵਿਚ 18 ਅਗਸਤ (ਸ਼ਨੀਵਾਰ) ਨੂੰ ਕੈਂਪ ਲਗਾਏ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸੰਗਤ ਮੰਡੀ, 17 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ-ਬਾਦਲ ਰੋਡ 'ਤੇ ਪਿੰਡ ਚੱਕ ਅਤਰ ਸਿੰਘ ਵਾਲਾ ਨੇੜੇ ਇਕ ਮੋਟਰ ਸਾਈਕਲ ਸਵਾਰ ਰਾਜਸਥਾਨੀ ਨੂੰ ਦੋ ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਨੰਦਗੜ੍ਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX