ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  7 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  11 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  17 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  35 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  47 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  52 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  55 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 minute ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  5 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਖੰਨਾ / ਸਮਰਾਲਾ

ਅੱਧੀ ਰਾਤ ਨੂੰ ਐੱਸ. ਐੱਸ. ਪੀ. ਦਾਹੀਆ ਤੇ ਐੱਸ. ਪੀ. ਭੀਖੀ ਨੇ ਖ਼ੁਦ ਕੀਤੀ ਡਿਊਟੀ ਦੇ ਰਹੇ ਕਰਮਚਾਰੀਆਂ ਦੀ ਜਾਂਚ

ਖੰਨਾ, 17 (ਹਰਜਿੰਦਰ ਸਿੰਘ ਲਾਲ) -ਬੀਤੀ ਰਾਤ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹਿਆ ਅਤੇ ਐੱਸ. ਪੀ. ਬਲਵਿੰਦਰ ਸਿੰਘ ਭੀਖੀ ਵਲੋਂ ਰਾਤ ਖ਼ੁਦ ਰਾਤ ਦੇ 11.30 ਵਜੇ ਨਾਈਟ ਪੈਟਰੋਲਿੰਗ ਅਤੇ ਸਪੈਸ਼ਲ ਨਾਕੇਬੰਦੀਆਂ ਕਰਨ ਰਹੇ ਪੁਲਿਸ ਕਰਮਚਾਰੀਆਂ ਦੀ ਜਾਂਚ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਤੇ ਭਾਜਪਾ ਜ਼ਿਲ੍ਹਾ ਪ੍ਰਧਾਨਾਂ ਨੇ ਈਸੜੂ ਕਾਨਫ਼ਰੰਸ ਦੀ ਸਫਲਤਾ ਲਈ ਕੀਤਾ ਧੰਨਵਾਦ

ਮਲੌਦ, 17 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ: ਰਘਵੀਰ ਸਿੰਘ ਸਹਾਰਨ ਮਾਜਰਾ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਨੇ ਕਿਹਾ ਕਿ ਗੋਆ ਦੇ ਮਹਾਨ ਸ਼ਹੀਦ ਮਾ: ਕਰਨੈਲ ਸਿੰਘ ਤੇ ਭੁਪਿੰਦਰ ਸਿੰਘ ਦੀ ਯਾਦ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਖਤਾਨਾਂ 'ਚ ਡਿੱਗੀ, ਚਾਲਕ ਵਾਲ-ਵਾਲ ਬਚਿਆ

ਦੋਰਾਹਾ, 17 ਅਗਸਤ (ਜਸਵੀਰ ਝੱਜ)-ਦੱਖਣੀ ਬਾਈਪਾਸ, ਪੁਲ ਮਾਨਪੁਰ ਹੈੱਡ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਕਾਰ ਖਤਾਨਾਂ 'ਚ ਡਿੱਗਣ ਤੇ ਕਾਰ ਚਾਲਕ ਦੇ ਵਾਲ-ਵਾਲ ਬਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਗੁਰਦੀਪ ਸਿੰਘ ਠੇਕੀ ਤੋਂ ਮਿਲੀ ...

ਪੂਰੀ ਖ਼ਬਰ »

ਤਲਵੰਡੀ ਦੀ ਅਗਵਾਈ 'ਚ ਸੁਖਬੀਰ, ਮਜੀਠੀਆ, ਢਿੱਲੋਂ, ਗਰੇਵਾਲ ਸਮੇਤ ਹੋਰ ਅਕਾਲੀ ਆਗੂ ਸ਼ੁਕਲਾ ਦੇ ਘਰ ਪੁੱਜੇ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਹਲਕਾ ਖੰਨਾ ਦੇ ਅਕਾਲੀ ਇੰਚਾਰਜ ਸਾਬਕ ਵਿਧਾਇਕ ਜਥੇ. ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਸਾਬਕ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਇਯਾਲੀ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਰਘੁਵੀਰ ਸਿੰਘ ਸਹਾਰਨਮਾਜਰਾ ਆਦਿ ਸੀਨੀਅਰ ਅਕਾਲੀ ਆਗੂ ਸਾਬਕ ਮੰਤਰੀ ਅਤੇ ਹੋਰ ਨੇਤਾ ਖੰਨਾ ਪ੍ਰਮੁੱਖ ਅਕਾਲੀ ਨੇਤਾ ਅਨਿਲ ਸ਼ੁਕਲਾ ਦੇ ਘਰ ਗਏ | ਇਥੇ ਸ੍ਰੀ ਸ਼ੁਕਲਾ ਅਤੇ ਉਨ੍ਹਾਂ ਦੀ ਪਤਨੀ ਸਾਬਕ ਡੀ. ਈ. ਓ. ਵਰਸ਼ਾ ਸ਼ੁਕਲਾ ਨੇ ਜਥੇ. ਤਲਵੰਡੀ ਦੀ ਅਗਵਾਈ ਵਿਚ ਸ. ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕੀਤਾ ਇਸ ਮੌਕ ਉਚੇਚੇ ਤੌਰ 'ਤੇ ਵਿਜੇ ਸ਼ੁਕਲਾ, ਸੁਦਰਸ਼ਨ ਸ਼ੁਕਲਾ, ਦਲਮੇਘ ਸਿੰਘ ਖੱਟੜਾ, ਰਣਜੀਤ ਸਿੰਘ ਖੰਨਾ, ਹਰਜੰਗ ਸਿੰਘ ਗੰਢੂਆ, ਮਹਿੰਦਰਪਾਲ ਸਿੰਘ ਜੱਸਲ, ਜਤਿੰਦਰਪਾਲ ਸਿੰਘ ਐਡਵੋਕੇਟ ਹਾਜ਼ਰ ਸਨ | ਸ. ਤਲਵੰਡੀ ਨੇ ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਖੰਨਾ ਹਲਕੇ ਦੇ ਲੋਕ ਤਹਾਡੇ ਧੰਨਵਾਦੀ ਹਨ ਕਿ ਖੰਨਾ ਦਾ ਜੋ ਵੀ ਵਿਕਾਸ ਹੋਇਆ ਹੈ ਉਹ ਅਕਾਲੀ ਰਾਜ ਵੇਲੇ ਹੀ ਹੋਇਆ ਹੈ | ਇਸ ਮੌਕੇ ਪਰਮਪ੍ਰੀਤ ਸਿੰਘ ਪੌਪੀ, ਮੋਹਨ ਸਿੰਘ ਜੱਟਾਣਾ, ਜੀਤ ਸਿੰਘ ਅਲੌੜ, ਗੁਰਦੀਪ ਸਿੰਘ ਮਿੱਠੂ ਜਟਾਣਾ, ਬਲਬੀਰ ਸਿੰਘ ਭੱਟੀ, ਬਾਬਾ ਪ੍ਰੀਤਮ ਸਿੰਘ, ਬਾਬਾ ਬਹਾਦਰ ਸਿੰਘ, ਲਲਿਤ ਕੁਮਾਰ, ਸਤੀਸ਼ ਕੁਮਾਰ, ਬਲਰਾਮ ਬਾਲੂ, ਲਖਵੀਰ ਸਿੰਘ ਭੱਟੀ, ਸੁਰਿੰਦਰ ਸਿੰਘ, ਅਮਨ ਮਨੋਚਾ, ਸੋਮੇਸ਼ ਬੱਤਾ, ਹਰੀਸ਼ ਮਹਿੰਦਰੂ, ਪਰਮੋਦ ਸ਼ਰਮਾ, ਨਰੇਸ਼ ਮਹਿਤਾ, ਅਮਰਿੰਦਰ ਸਿੰਘ ਢੀਂਡਸਾ, ਗੁਰਪ੍ਰੀਤ ਸਿੰਘ, ਮਨੋਜ ਗੁਪਤਾ, ਗੁਰਪ੍ਰੀਤ ਸਿੰਘ ਪੰਨੂ, ਪ੍ਰੀਤ ਸ਼ਰਮਾ, ਨਰੇਸ਼ ਨੰਦਾ, ਸੁਖਵਿੰਦਰ ਸਿੰਘ ਭਗਤ, ਗੁਰਵਿੰਦਰ ਸਿੰਘ, ਜਤਿੰਦਰ ਸਿੰਗਲਾ, ਮਹਾਾਵੀਰ ਦੇਵਗਨ, ਅਮਿਤ ਸ਼ਾਹੀ ਆਦਿ ਹਾਜ਼ਰ ਸਨ |
ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਲਈ ਟਰਾਇਲ 22 ਨੂੰ
ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਣ ਵਾਲੀ 23 ਸਾਲ ਵਰਗ ਦੇ ਕੁਸ਼ਤੀ ਦੇ ਟਰਾਇਲ 22 ਅਗਸਤ 2018 ਦਿਨ ਬੁੱਧਵਾਰ ਨੂੰ ਮਲਕਪੁਰ ਅਖਾੜਾ ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 3 ਵਜੋਂ ਤੱਕ ਕਰਵਾਏ ਜਾ ਰਹੇ | ਇਹ ਜਾਣਕਾਰੀ ਜ਼ਿਲ੍ਹਾ ਕੁਸ਼ਤੀ ਐਸੋਸੀਏਸ਼ਨ ਲੁਧਿਆਣਾ ਦੇ ਸਰਪ੍ਰਸਤ ਦਲਮੇਘ ਸਿੰਘ ਖੱਟੜਾ ਤੇ ਸਾਬਕਾ ਪਿ੍ੰਸੀਪਲ ਭੁਪਿੰਦਰ ਸਿੰਘ ਨੇ ਦਿੱਤੀ |


ਖ਼ਬਰ ਸ਼ੇਅਰ ਕਰੋ

4 ਕਿੱਲੋ ਭੁੱਕੀ ਚੂਰੇ ਸਮੇਤ 1 ਕਾਬੂ

ਸਮਰਾਲਾ, 17 ਅਗਸਤ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਇਨੋਵਾ ਗੱਡੀ ਚਾਲਕ ਕੋਲੋਂ 4 ਕਿੱਲੋ ਭੁੱਕੀ ਚੂਰਾ ਬਰਾਮਦ ਕੀਤਾ ਗਿਆ, ਜਿਸ ਦੇ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਨ ਤੋਂ ਬਾਅਦ ਜੁਡੀਸ਼ਲੀ ਅਦਾਲਤ 'ਚ ਪੇਸ਼ ਕੀਤਾ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸਹਾਰਨ ਮਾਜਰਾ ਨੇ ਹਲਕਾ ਪਾਇਲ ਦੀ ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਦਾ ਕੀਤਾ ਐਲਾਨ

ਮਲੌਦ, 17 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਜਥੇ: ਰਘਵੀਰ ਸਿੰਘ ਸਹਾਰਨ ਮਾਜਰਾ ਨੇ ਆਪਣੇ ਗ੍ਰਹਿ ਪਿੰਡ ਸਹਾਰਨ ਮਾਜਰਾ ਵਿਖੇ ਹਲਕਾ ਪਾਇਲ ਦੇ ਤਿੰਨ ਸਰਕਲ ਮਲੌਦ, ਪਾਇਲ ਤੇ ...

ਪੂਰੀ ਖ਼ਬਰ »

ਹਿੰਦ ਹਸਪਤਾਲ ਵਿਖੇ ਆਧੁਨਿਕ ਆਪ੍ਰੇਸ਼ਨ ਥੀਏਟਰ ਦਾ ਡਾ. ਕਮਲਪ੍ਰੀਤ ਸਿੰਘ ਢਿੱਲੋਂ ਵਲੋਂ ਉਦਘਾਟਨ

ਅਹਿਮਦਗੜ੍ਹ, 17 ਅਗਸਤ (ਰਣਧੀਰ ਸਿੰਘ ਮਹੋਲੀ/ ਰਵਿੰਦਰ ਪੁਰੀ/ਸੁਖਸਾਗਰ ਸਿੰਘ ਸੋਢੀ)-ਇਲਾਕੇ ਦੇ ਨਾਮੀਂ ਹਿੰਦ ਹਸਪਤਾਲ ਵਿਖੇ ਸਥਾਪਿਤ ਕੀਤੇ ਆਧੁਨਿਕ ਆਪ੍ਰੇਸ਼ਨ ਥੀਏਟਰ ਦਾ ਉਦਘਾਟਨ ਛੱਤੀਸਗੜ੍ਹ ਰਾਜ ਦੇ ਫਾਈਨਾਂਸ. ਸਕੱਤਰ ਆਈ. ਏ. ਐੱਸ ਕਮਲਪ੍ਰੀਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਵਿਅਕਤੀ ਕਾਬੂ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਥਾਣਾ ਸ਼ਹਿਰੀ -1 ਦੀ ਪੁਲਿਸ ਵਲੋਂ ਦੜਾ ਸੱਟਾ ਲਾਉਣ ਦੇ ਦੋਸ਼ 'ਚ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਸਹਾਇਕ ਥਾਣੇਦਾਰ ਡਿੰਪਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਸੂਚਨਾ ...

ਪੂਰੀ ਖ਼ਬਰ »

ਟਕਸਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਸਰਕਾਰਾਂ ਬਣੀਆਂ-ਅਟਵਾਲ

ਬੀਜਾ, 17 ਅਗਸਤ (ਰਣਧੀਰ ਸਿੰਘ ਧੀਰਾ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਹੀ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਸਥਾਪਿਤ ਹੋਈਆਂ ਕਿਉਂਕਿ ਇੰਨ੍ਹਾਂ ਆਗੂਆਂ ਨੇ ਅਕਾਲੀ ਦਲ ਦੀ ...

ਪੂਰੀ ਖ਼ਬਰ »

ਹਿਮਾਚਲ ਵਾਸੀ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- ਥਾਣਾ ਸਦਰ ਖੰਨਾ ਪੁਲਿਸ ਵਲੋਂ ਇਕ ਵਿਅਕਤੀ ਨੂੰ ੂ ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਅਤੇ ਨਸ਼ੀਲੇ ਸਿਰਪ ਸਮੇਤ ਕਾਬੂ ਕੀਤਾ ਗਿਆ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਏ. ਐੱਸ. ਆਈ. ਲਾਭ ਸਿੰਘ ਅਤੇ ਏ. ਐੱਸ. ਆਈ. ਬਖ਼ਸ਼ੀਸ਼ ਸਿੰਘ ਦੀ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ ਹਵਨ ਯੱਗ

ਖੰਨਾ, 17 ਖੰਨਾ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਭੱਦਰਾਕਾਲੀ ਮਾਂ ਬਗਲਾ ਮੁਖੀ ਮੰਦਿਰ ਵਿਚ ਪੰਡਿਤ ਜੈ ਸ਼ਾਸਤਰੀ ਦੀ ਅਗਵਾਈ 'ਚ ਲੋਕਾਂ ਨੇ ਕਲਿਆਣ ਵਾਸਤੇ ਹਵਨ ਯੱਗ ਕਰਵਾਇਆ ਗਿਆ | ਪੰਡਿਤ ਜੈ ਸ਼ਾਸਤਰੀ ਤੇ ਪੰਡਿਤ ਅਦਿੱਤ ਕਾਂਤੀ ਸ਼ਾਸਤਰੀ ਨੇ ਸਾਂਝੇ ਤੌਰ 'ਤੇ ਦੱਸਿਆ ...

ਪੂਰੀ ਖ਼ਬਰ »

ਕੁਹਾੜਾ ਵਿਖੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਕੁਹਾੜਾ, 17 ਅਗਸਤ (ਤੇਲੂ ਰਾਮ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਇਕ ਮੀਟਿੰਗ ਹਲਕੇ ਵਿਚ ਕਾਂਗਰਸ ਦੀ ਨੁਮਾਇੰਦਗੀ ਕਰਦੇ ਬੀਬੀ ਸਤਵਿੰਦਰ ਕੌਰ ਬਿੱਟੀ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ ¢ ਮੀਟਿੰਗ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 17 ਅਗਸਤ (ਮਨਜੀਤ ਸਿੰਘ ਧੀਮਾਨ) - ਬੀਤੇ ਦਿਨੀਂ ਖੰਨਾ ਦੇ ਪ੍ਰੇਮ ਭੰਡਾਰੀ ਪਾਰਕ ਵਿਖੇ, ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ/ਟਰਾਂਸਕੋ ਦੀ ਮੀਟਿੰਗ ਸਰਕਲ ਪ੍ਰਧਾਨ ਪਾਲ ਮੂੰਡੀ ਨੇ ਸੇਵਾ ਮੁਕਤ ਮੁਲਾਜ਼ਮਾਂ ਦੀ ਵੱਖਰੀ ਜਥੇਬੰਦੀ ਬਣਾਉਣ ਸਬੰਧੀ ਇੰਪਲਾਈਜ਼ ...

ਪੂਰੀ ਖ਼ਬਰ »

ਵਾਜਪਾਈ ਨੂੰ ਸ਼ਰਧਾਂਜਲੀ, ਸੋਨੂੰ ਦੀ ਅਗਵਾਈ 'ਚ ਸ਼ੋਕ ਸਭਾ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਭਾਜਪਾ ਖੰਨਾ ਮੰਡਲ ਦੀ ਪ੍ਰਧਾਨ ਸੁਧੀਰ ਸੋਨੂੰ ਦੀ ਅਗਵਾਈ ਹੇਠ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਇਕ ਸ਼ੋਕ ਸਭਾ ਕੀਤੀ ਗਈ | ਇਸ ਸ਼ੋਕ ਸਭਾ ਵਿਚ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰਮਤਿ ਸਮਾਗਮ ਦੌਰਾਨ 48 ਵਿਅਕਤੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਬੀਜਾ, 17 ਅਗਸਤ (ਰਣਧੀਰ ਸਿੰਘ ਧੀਰਾ)-ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿੱਥੇ ਹਜ਼ਾਰਾਂ ਸੰਗਤਾਂ ਨੇ ਦਰਸ਼ਨ ਕੀਤੇ¢ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਨੇ ਮਨਾਇਆ ਆਜ਼ਾਦੀ ਦਿਵਸ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਲਾਇਨਜ਼ ਕਲੱਬ ਖੰਨਾ ਗਰੇਟਰ ਵਲੋਂ ਤਿਰੰਗਾ ਲਹਿਰਾ ਕੇ ਸੁਤੰਤਰਤਾ ਦਿਵਸ ਮਨਾਇਆ ਗਿਆ ਅਤੇ ਸਾਰੇ ਮੈਂਬਰਾਂ ਨੇ ਵਧਾਈ ਦਿੱਤੀ ਗਈ | ਇਸ ਮੌਕੇ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਅਤੇ ਪ੍ਰਣ ਕੀਤਾ ਗਿਆ ਕਿ ਜੇਕਰ ਦੇਸ਼ ਨੂੰ ਕਿਸੇ ਵੀ ...

ਪੂਰੀ ਖ਼ਬਰ »

ਗੂੰਗੇ ਬਹਿਰੇ ਬੱਚਿਆਂ ਦੇ ਸਕੂਲ ਦੇ ਵਿਸਥਾਰ ਲਈ ਨਵੀਂ ਜਗ੍ਹਾ 'ਤੇ ਕੰਮ ਸ਼ੁਰੂ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਗੁੰਗੇ ਬਹਿਰੇ ਬੱਚਿਆਂ ਦੀ ਭਲਾਈ ਲਈ ਮਹੰਤ ਸ੍ਰੀ ਗੰਗਾਪੁਰੀ ਜੀ ਮਹਾਰਾਜ ਵਲੋਂ ਸ਼ੁਰੂ ਮਹੰਤ ਗੰਗਾਪੁਰੀ ਬਧਿਰ ਵਿਦਿਆਲਾ ਦਾ ਵਿਸਥਾਰ ਕਰਨ ਲਈ ਇਹ ਵਿਦਿਆਲਾ ਨਵੀਂ ਆਬਾਦੀ ਦੀ ਥਾਂ ਵਾਰਡ ਨੰਬਰ 19 ਵਿਚ ਬਣਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਜਥੇ: ਮਨਜੀਤ ਸਿੰਘ ਦਹਿੜੂ ਦਾ ਕੀਤਾ ਸਨਮਾਨ ਟਕਸਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਸਰਕਾਰਾਂ ਬਣੀਆਂ-ਅਟਵਾਲ

ਬੀਜਾ, 17 ਅਗਸਤ (ਰਣਧੀਰ ਸਿੰਘ ਧੀਰਾ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਹੀ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਸਥਾਪਿਤ ਹੋਈਆਂ ਕਿਉਂਕਿ ਇੰਨ੍ਹਾਂ ਆਗੂਆਂ ਨੇ ਅਕਾਲੀ ਦਲ ਦੀ ...

ਪੂਰੀ ਖ਼ਬਰ »

ਮਿਲਕ ਪਲਾਂਟ ਵਲੋਂ ਦੁੱਧ ਉਤਪਾਦਕਾਂ ਦੀ ਅਦਾਇਗੀ ਰੋਕਣਾ ਮੰਦਭਾਗਾ-ਭਕਿਯੂ

ਮਲੌਦ, 17 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਸੁਦਾਗਰ ਸਿੰਘ ਘੁਡਾਣੀ, ਜਗਤਾਰ ਸਿੰਘ ਚੋਮੋਂ ਤੇ ਚੰਦ ਸਿੰਘ ਬੇਰ ਕਲਾਂ ਨੇ ਕਿਹਾ ਕਿ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਲੋਂ ਪਿੰਡਾਂ ਅੰਦਰ ਸਥਾਪਿਤ ਦੁੱਧ ਸਭਾਵਾਂ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਮੋਹਨ ਸਿੰਘ ਮੇਲਾ ਇਸ ਵਾਰ ਨਾਰੰਗਵਾਲ ਕਾਲਜ 'ਚ ਹੋਵੇਗਾ

ਅਹਿਮਦਗੜ੍ਹ, 17 ਅਗਸਤ (ਪੁਰੀ)-ਵਿਸ਼ਵ ਪ੍ਰਸਿੱਧ ਪ੍ਰੋ. ਮੋਹਨ ਸਿੰਘ ਯਾਦਗਾਰੀ 40ਵਾਂ ਸਾਲਾਨਾ ਮੇਲਾ ਇਸ ਵਾਰ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਲੱਗੇਗਾ | ਮੇਲਾ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਸਾਂਝੀ ਮੀਟਿੰਗ ਵਿਚ ਇਹ ਫ਼ੈਸਲਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਵਲੋਂ ਹਰ ਮਹੀਨੇ ਦੀ ਤਰ੍ਹਾਂ ਭਾਦੋਂ ਮਹੀਨੇ ਦੀ ਸੰਗਰਾਂਦ ਸਮੇਂ ਗੋਪਾਲਪੁਰ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੰੂ ਮੁਫ਼ਤ ਰਾਸ਼ਨ ...

ਪੂਰੀ ਖ਼ਬਰ »

ਚਾਈਲਡ ਕਰੈਚ ਵਿਖੇ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 17 ਅਗਸਤ (ਸੁਰਜੀਤ)-ਆਜ਼ਾਦੀ ਦੇ ਜਸ਼ਨਾਂ 'ਚ ਜਿੱਥੇ ਹਰ ਵਰਗ ਦੇ ਲੋਕਾਂ ਨੇ ਆਪਣਾ ਬਣਦਾ ਹਿੱਸਾ ਪਾਇਆ | ਉੱਥੇ ਨੰਨ੍ਹੇ ਮੁੰਨੇ ਵੀ ਆਜ਼ਾਦੀ ਜਸ਼ਨਾਂ 'ਚ ਪਿੱਛੇ ਨਹੀਂ ਰਹੇ¢ ਚਾਈਲਡ ਕਰੈਚ ਦੇ ਨਿੱਕੇ ਨਿੱਕੇ ਬੱਚਿਆਂ ਨੇ ਆਜ਼ਾਦੀ ਜਸ਼ਨ ਬੜੇ ਚਾਅ ਨਾਲ ਮਨਾਇਆ¢ ...

ਪੂਰੀ ਖ਼ਬਰ »

ਗਾਇਕ ਰੈਮੀ ਰਾਜ ਦੇ ਗੀਤ 'ਚੰਡੀਗੜ੍ਹ ਹੈਕਰਜ਼' ਦਾ ਪੋਸਟਰ ਰਿਲੀਜ਼

ਦੋਰਾਹਾ, 17 ਅਗਸਤ (ਮਨਜੀਤ ਸਿੰਘ ਗਿੱਲ)-ਪੰਜਾਬੀ ਸੰਗੀਤ ਵਿਚ ਨਿੱਤ ਨਵੇਂ ਸਿਤਾਰਿਆਂ ਦਾ ਆਗਮਨ ਹੋ ਰਿਹਾ ਹੈ ਅਤੇ ਇਨ੍ਹਾਂ ਸਿਤਾਰਿਆਂ ਦੀ ਲੜੀ 'ਚ ਇਕ ਹੋਰ ਨਵਾਂ ਨਾਮ ਰੈਮੀ ਰਾਜ ਦਾ ਜੁੜਨ ਜਾ ਰਿਹਾ ਹੈ | ਗਾਇਕ ਰੈਮੀ ਰਾਜ ਦੇਸ਼ ਦੀ ਨਾਮਵਰ ਸੰਗੀਤ ਕੰਪਨੀ ਵਾਈਟ ਹਿਲ ਤੋਂ ...

ਪੂਰੀ ਖ਼ਬਰ »

ਡੇਹਲੋਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਖਾਦ ਤੇ ਕੀਟਨਾਸ਼ਕ ਡੀਲਰਾਂ ਨਾਲ ਅਹਿਮ ਮੀਟਿੰਗ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਪਰਮਜੀਤ ਸਿੰਘ ਬਰਾੜ ਦੇ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਵਲੋਂ ਕਸਬਾ ਡੇਹਲੋਂ ਦੇ ਖਾਦ ਤੇ ਕੀੜੇ ਮਾਰ ਦਵਾਈਆਂ ਦੇ ਦੁਕਾਨਦਾਰਾਂ ਦੀ ਅਹਿਮ ...

ਪੂਰੀ ਖ਼ਬਰ »

ਪਿੰਡ ਸੈਂਸੋਵਾਲ ਵਿਖੇ 105 ਲਾਭਪਾਤਰੀਆਂ ਨੂੰ ਕਣਕ ਵੰਡੀ

ਮਾਛੀਵਾੜਾ ਸਾਹਿਬ, 17 ਅਗਸਤ (ਸੁਖਵੰਤ ਸਿੰਘ ਗਿੱਲ)-ਪਿੰਡ ਸੈਂਸੋਵਾਲ ਵਿਖੇ ਪੰਜਾਬ ਸਰਕਾਰ ਦੀ ਲੋਕਾਂ ਨੂੰ ਸਸਤੀ ਆਟਾ-ਦਾਲ ਯੋਜਨਾ ਤਹਿਤ ਕਰੀਬ 105 ਲਾਭਪਾਤਰੀਆਂ ਨੂੰ ਕਣਕ ਵੰਡੀ ਗਈ ਜਿਸ ਨੂੰ ਵੰਡਣ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਵੰਡ ਕੀਤੀ ਗਈ | ...

ਪੂਰੀ ਖ਼ਬਰ »

ਉਮੈਦਪੁਰੀ ਤੇ ਪ੍ਰੋ: ਚੀਮਾ ਨੇ ਈਸੜੂ ਸ਼ਹੀਦੀ ਕਾਨਫ਼ਰੰਸ ਨੂੰ ਕਾਮਯਾਬ ਬਣਾਉਣ ਲਈ ਵਰਕਰਾਂ ਦਾ ਧੰਨਵਾਦ ਕੀਤਾ

ਦੋਰਾਹਾ, 17 ਅਗਸਤ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਈਸੜੂ ਵਿਖੇ ਕਰਵਾਈ ਗਈ ਕਾਨਫ਼ਰੰਸ 'ਚ ਵਰਕਰਾਂ ਦੇ ਵਿਸ਼ਾਲ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਕੀਤੇ ...

ਪੂਰੀ ਖ਼ਬਰ »

ਖੰਨਾ ਸ਼ਹਿਰ ਦੇ ਦੋ ਪੁਲਿਸ ਥਾਣਿਆਂ ਤੋਂ ਬਾਅਦ 2 ਟਰੈਫ਼ਿਕ ਇੰਚਾਰਜ ਵੀ ਲਗਾਏ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਸ਼ਹਿਰ ਦੀ ਵਧੀ ਆਬਾਦੀ ਕਾਰਨ ਪਹਿਲਾਂ ਸ਼ਹਿਰ ਦੇ ਦੋ ਥਾਣੇ ਬਣਾ ਦਿੱਤੇ ਗਏ ਸਨ | ਹੁਣ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਸੁਧਾਰਨ ਲਈ ਵੀ ਐੱਸ. ਐੱਸ. ਪੀ. ਧਰੁਵ ਦਹਿਆ ਵਲੋਂ ਸ਼ਹਿਰ ਦੀ ਟ੍ਰੈਫ਼ਿਕ ਨੂੰ 2 ਹਿੱਸਿਆ 'ਚ ਵੰਡ ਕੇ ...

ਪੂਰੀ ਖ਼ਬਰ »

ਬਾਬਾ ਰੌਸ਼ਨ ਸਿੰਘ ਨੇ ਧਬਲਾਨ ਕ੍ਰਿਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ

ਜੌੜੇਪੁਲ ਜਰਗ, 17 ਅਗਸਤ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਨੇ ਅੱਜ ਪਿੰਡ ਧਬਲਾਨ ਵਿਖੇ 17 ਅਗਸਤ ਤੋਂ 21 ਅਗਸਤ ਤੱਕ ਚੱਲਣ ਵਾਲੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ | ਬਾਬਾ ਰੌਸ਼ਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਟੈਲੀ ਫ਼ਿਲਮ ਵਨ ਡਰੀਮ ਦਾ ਪੋਸਟਰ ਜਾਰੀ

ਬੀਜਾ, 17 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਯਮਲਾ ਰਿਕਾਰਡਜ਼ ਵਲੋਂ ਜਾਰੀ ਕੀਤੀ ਟੈਲੀ ਫ਼ਿਲਮ ਵਨ ਡਰੀਮ (ਇਕ ਗ਼ਰੀਬ ਪਰਿਵਾਰ ਦੀ ਕਹਾਣੀ) ਜਿਸ ਦੇ ਡਾਇ. ਆਸੀਫ਼ ਖਾਨ, ਲੇਖਕ ਬੰਟੀ ਚਣਕੋਈਆਂ ਹਨ¢ ਜਿਸ ਦਾ ਮੁੱਖ ਕਿਰਦਾਰ ਗੱਗੀ ਅੜੈਚਾ ਨੇ ਨਿਭਾਇਆ ਇਹ ਫ਼ਿਲਮ 18 ਨੂੰ ਰਿਲੀਜ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX