ਤਾਜਾ ਖ਼ਬਰਾਂ


ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  14 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  25 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  25 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  26 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  29 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  31 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  36 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  38 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  41 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  42 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  46 minutes ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  16 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਰਾਮਦਾਸ ਜੀ ਕੌਮਾਂਤਰੀ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  54 minutes ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਰਾਂਚੀ, 22 ਅਕਤੂਬਰ- ਰਾਂਚੀ 'ਚ ਖੇਡੇ ਗਏ ਤੀਜੇ ਟੈਸਟ ਮੈਚ 'ਚ ਭਾਰਤੀ ਟੀਮ ਨੇ ਦੱਖਣੀ ਅਫ਼ਰੀਕਾ 'ਤੇ ਇਤਿਹਾਸਕ ਜਿੱਤ ਦਰਜ ਕੀਤੀ। ਮੈਚ ਦੇ ਚੌਥੇ ਦਿਨ ਭਾਰਤੀ ਟੀਮ ਨੂੰ ਜਿੱਤ ਲਈ ਦੋ ਵਿਕਟਾਂ ਦੀ...
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਖੰਨਾ / ਸਮਰਾਲਾ

ਅੱਧੀ ਰਾਤ ਨੂੰ ਐੱਸ. ਐੱਸ. ਪੀ. ਦਾਹੀਆ ਤੇ ਐੱਸ. ਪੀ. ਭੀਖੀ ਨੇ ਖ਼ੁਦ ਕੀਤੀ ਡਿਊਟੀ ਦੇ ਰਹੇ ਕਰਮਚਾਰੀਆਂ ਦੀ ਜਾਂਚ

ਖੰਨਾ, 17 (ਹਰਜਿੰਦਰ ਸਿੰਘ ਲਾਲ) -ਬੀਤੀ ਰਾਤ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹਿਆ ਅਤੇ ਐੱਸ. ਪੀ. ਬਲਵਿੰਦਰ ਸਿੰਘ ਭੀਖੀ ਵਲੋਂ ਰਾਤ ਖ਼ੁਦ ਰਾਤ ਦੇ 11.30 ਵਜੇ ਨਾਈਟ ਪੈਟਰੋਲਿੰਗ ਅਤੇ ਸਪੈਸ਼ਲ ਨਾਕੇਬੰਦੀਆਂ ਕਰਨ ਰਹੇ ਪੁਲਿਸ ਕਰਮਚਾਰੀਆਂ ਦੀ ਜਾਂਚ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਤੇ ਭਾਜਪਾ ਜ਼ਿਲ੍ਹਾ ਪ੍ਰਧਾਨਾਂ ਨੇ ਈਸੜੂ ਕਾਨਫ਼ਰੰਸ ਦੀ ਸਫਲਤਾ ਲਈ ਕੀਤਾ ਧੰਨਵਾਦ

ਮਲੌਦ, 17 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ: ਰਘਵੀਰ ਸਿੰਘ ਸਹਾਰਨ ਮਾਜਰਾ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਨੇ ਕਿਹਾ ਕਿ ਗੋਆ ਦੇ ਮਹਾਨ ਸ਼ਹੀਦ ਮਾ: ਕਰਨੈਲ ਸਿੰਘ ਤੇ ਭੁਪਿੰਦਰ ਸਿੰਘ ਦੀ ਯਾਦ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਖਤਾਨਾਂ 'ਚ ਡਿੱਗੀ, ਚਾਲਕ ਵਾਲ-ਵਾਲ ਬਚਿਆ

ਦੋਰਾਹਾ, 17 ਅਗਸਤ (ਜਸਵੀਰ ਝੱਜ)-ਦੱਖਣੀ ਬਾਈਪਾਸ, ਪੁਲ ਮਾਨਪੁਰ ਹੈੱਡ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਕਾਰ ਖਤਾਨਾਂ 'ਚ ਡਿੱਗਣ ਤੇ ਕਾਰ ਚਾਲਕ ਦੇ ਵਾਲ-ਵਾਲ ਬਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਗੁਰਦੀਪ ਸਿੰਘ ਠੇਕੀ ਤੋਂ ਮਿਲੀ ...

ਪੂਰੀ ਖ਼ਬਰ »

ਤਲਵੰਡੀ ਦੀ ਅਗਵਾਈ 'ਚ ਸੁਖਬੀਰ, ਮਜੀਠੀਆ, ਢਿੱਲੋਂ, ਗਰੇਵਾਲ ਸਮੇਤ ਹੋਰ ਅਕਾਲੀ ਆਗੂ ਸ਼ੁਕਲਾ ਦੇ ਘਰ ਪੁੱਜੇ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਹਲਕਾ ਖੰਨਾ ਦੇ ਅਕਾਲੀ ਇੰਚਾਰਜ ਸਾਬਕ ਵਿਧਾਇਕ ਜਥੇ. ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਸਾਬਕ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ...

ਪੂਰੀ ਖ਼ਬਰ »

4 ਕਿੱਲੋ ਭੁੱਕੀ ਚੂਰੇ ਸਮੇਤ 1 ਕਾਬੂ

ਸਮਰਾਲਾ, 17 ਅਗਸਤ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਇਨੋਵਾ ਗੱਡੀ ਚਾਲਕ ਕੋਲੋਂ 4 ਕਿੱਲੋ ਭੁੱਕੀ ਚੂਰਾ ਬਰਾਮਦ ਕੀਤਾ ਗਿਆ, ਜਿਸ ਦੇ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਨ ਤੋਂ ਬਾਅਦ ਜੁਡੀਸ਼ਲੀ ਅਦਾਲਤ 'ਚ ਪੇਸ਼ ਕੀਤਾ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸਹਾਰਨ ਮਾਜਰਾ ਨੇ ਹਲਕਾ ਪਾਇਲ ਦੀ ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਦਾ ਕੀਤਾ ਐਲਾਨ

ਮਲੌਦ, 17 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਜਥੇ: ਰਘਵੀਰ ਸਿੰਘ ਸਹਾਰਨ ਮਾਜਰਾ ਨੇ ਆਪਣੇ ਗ੍ਰਹਿ ਪਿੰਡ ਸਹਾਰਨ ਮਾਜਰਾ ਵਿਖੇ ਹਲਕਾ ਪਾਇਲ ਦੇ ਤਿੰਨ ਸਰਕਲ ਮਲੌਦ, ਪਾਇਲ ਤੇ ...

ਪੂਰੀ ਖ਼ਬਰ »

ਹਿੰਦ ਹਸਪਤਾਲ ਵਿਖੇ ਆਧੁਨਿਕ ਆਪ੍ਰੇਸ਼ਨ ਥੀਏਟਰ ਦਾ ਡਾ. ਕਮਲਪ੍ਰੀਤ ਸਿੰਘ ਢਿੱਲੋਂ ਵਲੋਂ ਉਦਘਾਟਨ

ਅਹਿਮਦਗੜ੍ਹ, 17 ਅਗਸਤ (ਰਣਧੀਰ ਸਿੰਘ ਮਹੋਲੀ/ ਰਵਿੰਦਰ ਪੁਰੀ/ਸੁਖਸਾਗਰ ਸਿੰਘ ਸੋਢੀ)-ਇਲਾਕੇ ਦੇ ਨਾਮੀਂ ਹਿੰਦ ਹਸਪਤਾਲ ਵਿਖੇ ਸਥਾਪਿਤ ਕੀਤੇ ਆਧੁਨਿਕ ਆਪ੍ਰੇਸ਼ਨ ਥੀਏਟਰ ਦਾ ਉਦਘਾਟਨ ਛੱਤੀਸਗੜ੍ਹ ਰਾਜ ਦੇ ਫਾਈਨਾਂਸ. ਸਕੱਤਰ ਆਈ. ਏ. ਐੱਸ ਕਮਲਪ੍ਰੀਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਵਿਅਕਤੀ ਕਾਬੂ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਥਾਣਾ ਸ਼ਹਿਰੀ -1 ਦੀ ਪੁਲਿਸ ਵਲੋਂ ਦੜਾ ਸੱਟਾ ਲਾਉਣ ਦੇ ਦੋਸ਼ 'ਚ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਸਹਾਇਕ ਥਾਣੇਦਾਰ ਡਿੰਪਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਸੂਚਨਾ ...

ਪੂਰੀ ਖ਼ਬਰ »

ਟਕਸਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਸਰਕਾਰਾਂ ਬਣੀਆਂ-ਅਟਵਾਲ

ਬੀਜਾ, 17 ਅਗਸਤ (ਰਣਧੀਰ ਸਿੰਘ ਧੀਰਾ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਹੀ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਸਥਾਪਿਤ ਹੋਈਆਂ ਕਿਉਂਕਿ ਇੰਨ੍ਹਾਂ ਆਗੂਆਂ ਨੇ ਅਕਾਲੀ ਦਲ ਦੀ ...

ਪੂਰੀ ਖ਼ਬਰ »

ਹਿਮਾਚਲ ਵਾਸੀ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- ਥਾਣਾ ਸਦਰ ਖੰਨਾ ਪੁਲਿਸ ਵਲੋਂ ਇਕ ਵਿਅਕਤੀ ਨੂੰ ੂ ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਅਤੇ ਨਸ਼ੀਲੇ ਸਿਰਪ ਸਮੇਤ ਕਾਬੂ ਕੀਤਾ ਗਿਆ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਏ. ਐੱਸ. ਆਈ. ਲਾਭ ਸਿੰਘ ਅਤੇ ਏ. ਐੱਸ. ਆਈ. ਬਖ਼ਸ਼ੀਸ਼ ਸਿੰਘ ਦੀ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ ਹਵਨ ਯੱਗ

ਖੰਨਾ, 17 ਖੰਨਾ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਭੱਦਰਾਕਾਲੀ ਮਾਂ ਬਗਲਾ ਮੁਖੀ ਮੰਦਿਰ ਵਿਚ ਪੰਡਿਤ ਜੈ ਸ਼ਾਸਤਰੀ ਦੀ ਅਗਵਾਈ 'ਚ ਲੋਕਾਂ ਨੇ ਕਲਿਆਣ ਵਾਸਤੇ ਹਵਨ ਯੱਗ ਕਰਵਾਇਆ ਗਿਆ | ਪੰਡਿਤ ਜੈ ਸ਼ਾਸਤਰੀ ਤੇ ਪੰਡਿਤ ਅਦਿੱਤ ਕਾਂਤੀ ਸ਼ਾਸਤਰੀ ਨੇ ਸਾਂਝੇ ਤੌਰ 'ਤੇ ਦੱਸਿਆ ...

ਪੂਰੀ ਖ਼ਬਰ »

ਕੁਹਾੜਾ ਵਿਖੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਕੁਹਾੜਾ, 17 ਅਗਸਤ (ਤੇਲੂ ਰਾਮ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਇਕ ਮੀਟਿੰਗ ਹਲਕੇ ਵਿਚ ਕਾਂਗਰਸ ਦੀ ਨੁਮਾਇੰਦਗੀ ਕਰਦੇ ਬੀਬੀ ਸਤਵਿੰਦਰ ਕੌਰ ਬਿੱਟੀ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ ¢ ਮੀਟਿੰਗ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 17 ਅਗਸਤ (ਮਨਜੀਤ ਸਿੰਘ ਧੀਮਾਨ) - ਬੀਤੇ ਦਿਨੀਂ ਖੰਨਾ ਦੇ ਪ੍ਰੇਮ ਭੰਡਾਰੀ ਪਾਰਕ ਵਿਖੇ, ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ/ਟਰਾਂਸਕੋ ਦੀ ਮੀਟਿੰਗ ਸਰਕਲ ਪ੍ਰਧਾਨ ਪਾਲ ਮੂੰਡੀ ਨੇ ਸੇਵਾ ਮੁਕਤ ਮੁਲਾਜ਼ਮਾਂ ਦੀ ਵੱਖਰੀ ਜਥੇਬੰਦੀ ਬਣਾਉਣ ਸਬੰਧੀ ਇੰਪਲਾਈਜ਼ ...

ਪੂਰੀ ਖ਼ਬਰ »

ਵਾਜਪਾਈ ਨੂੰ ਸ਼ਰਧਾਂਜਲੀ, ਸੋਨੂੰ ਦੀ ਅਗਵਾਈ 'ਚ ਸ਼ੋਕ ਸਭਾ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਭਾਜਪਾ ਖੰਨਾ ਮੰਡਲ ਦੀ ਪ੍ਰਧਾਨ ਸੁਧੀਰ ਸੋਨੂੰ ਦੀ ਅਗਵਾਈ ਹੇਠ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਇਕ ਸ਼ੋਕ ਸਭਾ ਕੀਤੀ ਗਈ | ਇਸ ਸ਼ੋਕ ਸਭਾ ਵਿਚ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰਮਤਿ ਸਮਾਗਮ ਦੌਰਾਨ 48 ਵਿਅਕਤੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਬੀਜਾ, 17 ਅਗਸਤ (ਰਣਧੀਰ ਸਿੰਘ ਧੀਰਾ)-ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿੱਥੇ ਹਜ਼ਾਰਾਂ ਸੰਗਤਾਂ ਨੇ ਦਰਸ਼ਨ ਕੀਤੇ¢ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਨੇ ਮਨਾਇਆ ਆਜ਼ਾਦੀ ਦਿਵਸ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਲਾਇਨਜ਼ ਕਲੱਬ ਖੰਨਾ ਗਰੇਟਰ ਵਲੋਂ ਤਿਰੰਗਾ ਲਹਿਰਾ ਕੇ ਸੁਤੰਤਰਤਾ ਦਿਵਸ ਮਨਾਇਆ ਗਿਆ ਅਤੇ ਸਾਰੇ ਮੈਂਬਰਾਂ ਨੇ ਵਧਾਈ ਦਿੱਤੀ ਗਈ | ਇਸ ਮੌਕੇ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਅਤੇ ਪ੍ਰਣ ਕੀਤਾ ਗਿਆ ਕਿ ਜੇਕਰ ਦੇਸ਼ ਨੂੰ ਕਿਸੇ ਵੀ ...

ਪੂਰੀ ਖ਼ਬਰ »

ਗੂੰਗੇ ਬਹਿਰੇ ਬੱਚਿਆਂ ਦੇ ਸਕੂਲ ਦੇ ਵਿਸਥਾਰ ਲਈ ਨਵੀਂ ਜਗ੍ਹਾ 'ਤੇ ਕੰਮ ਸ਼ੁਰੂ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਗੁੰਗੇ ਬਹਿਰੇ ਬੱਚਿਆਂ ਦੀ ਭਲਾਈ ਲਈ ਮਹੰਤ ਸ੍ਰੀ ਗੰਗਾਪੁਰੀ ਜੀ ਮਹਾਰਾਜ ਵਲੋਂ ਸ਼ੁਰੂ ਮਹੰਤ ਗੰਗਾਪੁਰੀ ਬਧਿਰ ਵਿਦਿਆਲਾ ਦਾ ਵਿਸਥਾਰ ਕਰਨ ਲਈ ਇਹ ਵਿਦਿਆਲਾ ਨਵੀਂ ਆਬਾਦੀ ਦੀ ਥਾਂ ਵਾਰਡ ਨੰਬਰ 19 ਵਿਚ ਬਣਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਜਥੇ: ਮਨਜੀਤ ਸਿੰਘ ਦਹਿੜੂ ਦਾ ਕੀਤਾ ਸਨਮਾਨ ਟਕਸਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਸਰਕਾਰਾਂ ਬਣੀਆਂ-ਅਟਵਾਲ

ਬੀਜਾ, 17 ਅਗਸਤ (ਰਣਧੀਰ ਸਿੰਘ ਧੀਰਾ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਹੀ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਸਥਾਪਿਤ ਹੋਈਆਂ ਕਿਉਂਕਿ ਇੰਨ੍ਹਾਂ ਆਗੂਆਂ ਨੇ ਅਕਾਲੀ ਦਲ ਦੀ ...

ਪੂਰੀ ਖ਼ਬਰ »

ਮਿਲਕ ਪਲਾਂਟ ਵਲੋਂ ਦੁੱਧ ਉਤਪਾਦਕਾਂ ਦੀ ਅਦਾਇਗੀ ਰੋਕਣਾ ਮੰਦਭਾਗਾ-ਭਕਿਯੂ

ਮਲੌਦ, 17 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਸੁਦਾਗਰ ਸਿੰਘ ਘੁਡਾਣੀ, ਜਗਤਾਰ ਸਿੰਘ ਚੋਮੋਂ ਤੇ ਚੰਦ ਸਿੰਘ ਬੇਰ ਕਲਾਂ ਨੇ ਕਿਹਾ ਕਿ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਲੋਂ ਪਿੰਡਾਂ ਅੰਦਰ ਸਥਾਪਿਤ ਦੁੱਧ ਸਭਾਵਾਂ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਮੋਹਨ ਸਿੰਘ ਮੇਲਾ ਇਸ ਵਾਰ ਨਾਰੰਗਵਾਲ ਕਾਲਜ 'ਚ ਹੋਵੇਗਾ

ਅਹਿਮਦਗੜ੍ਹ, 17 ਅਗਸਤ (ਪੁਰੀ)-ਵਿਸ਼ਵ ਪ੍ਰਸਿੱਧ ਪ੍ਰੋ. ਮੋਹਨ ਸਿੰਘ ਯਾਦਗਾਰੀ 40ਵਾਂ ਸਾਲਾਨਾ ਮੇਲਾ ਇਸ ਵਾਰ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਲੱਗੇਗਾ | ਮੇਲਾ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਸਾਂਝੀ ਮੀਟਿੰਗ ਵਿਚ ਇਹ ਫ਼ੈਸਲਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਵਲੋਂ ਹਰ ਮਹੀਨੇ ਦੀ ਤਰ੍ਹਾਂ ਭਾਦੋਂ ਮਹੀਨੇ ਦੀ ਸੰਗਰਾਂਦ ਸਮੇਂ ਗੋਪਾਲਪੁਰ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੰੂ ਮੁਫ਼ਤ ਰਾਸ਼ਨ ...

ਪੂਰੀ ਖ਼ਬਰ »

ਚਾਈਲਡ ਕਰੈਚ ਵਿਖੇ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 17 ਅਗਸਤ (ਸੁਰਜੀਤ)-ਆਜ਼ਾਦੀ ਦੇ ਜਸ਼ਨਾਂ 'ਚ ਜਿੱਥੇ ਹਰ ਵਰਗ ਦੇ ਲੋਕਾਂ ਨੇ ਆਪਣਾ ਬਣਦਾ ਹਿੱਸਾ ਪਾਇਆ | ਉੱਥੇ ਨੰਨ੍ਹੇ ਮੁੰਨੇ ਵੀ ਆਜ਼ਾਦੀ ਜਸ਼ਨਾਂ 'ਚ ਪਿੱਛੇ ਨਹੀਂ ਰਹੇ¢ ਚਾਈਲਡ ਕਰੈਚ ਦੇ ਨਿੱਕੇ ਨਿੱਕੇ ਬੱਚਿਆਂ ਨੇ ਆਜ਼ਾਦੀ ਜਸ਼ਨ ਬੜੇ ਚਾਅ ਨਾਲ ਮਨਾਇਆ¢ ...

ਪੂਰੀ ਖ਼ਬਰ »

ਗਾਇਕ ਰੈਮੀ ਰਾਜ ਦੇ ਗੀਤ 'ਚੰਡੀਗੜ੍ਹ ਹੈਕਰਜ਼' ਦਾ ਪੋਸਟਰ ਰਿਲੀਜ਼

ਦੋਰਾਹਾ, 17 ਅਗਸਤ (ਮਨਜੀਤ ਸਿੰਘ ਗਿੱਲ)-ਪੰਜਾਬੀ ਸੰਗੀਤ ਵਿਚ ਨਿੱਤ ਨਵੇਂ ਸਿਤਾਰਿਆਂ ਦਾ ਆਗਮਨ ਹੋ ਰਿਹਾ ਹੈ ਅਤੇ ਇਨ੍ਹਾਂ ਸਿਤਾਰਿਆਂ ਦੀ ਲੜੀ 'ਚ ਇਕ ਹੋਰ ਨਵਾਂ ਨਾਮ ਰੈਮੀ ਰਾਜ ਦਾ ਜੁੜਨ ਜਾ ਰਿਹਾ ਹੈ | ਗਾਇਕ ਰੈਮੀ ਰਾਜ ਦੇਸ਼ ਦੀ ਨਾਮਵਰ ਸੰਗੀਤ ਕੰਪਨੀ ਵਾਈਟ ਹਿਲ ਤੋਂ ...

ਪੂਰੀ ਖ਼ਬਰ »

ਡੇਹਲੋਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਖਾਦ ਤੇ ਕੀਟਨਾਸ਼ਕ ਡੀਲਰਾਂ ਨਾਲ ਅਹਿਮ ਮੀਟਿੰਗ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਪਰਮਜੀਤ ਸਿੰਘ ਬਰਾੜ ਦੇ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਵਲੋਂ ਕਸਬਾ ਡੇਹਲੋਂ ਦੇ ਖਾਦ ਤੇ ਕੀੜੇ ਮਾਰ ਦਵਾਈਆਂ ਦੇ ਦੁਕਾਨਦਾਰਾਂ ਦੀ ਅਹਿਮ ...

ਪੂਰੀ ਖ਼ਬਰ »

ਪਿੰਡ ਸੈਂਸੋਵਾਲ ਵਿਖੇ 105 ਲਾਭਪਾਤਰੀਆਂ ਨੂੰ ਕਣਕ ਵੰਡੀ

ਮਾਛੀਵਾੜਾ ਸਾਹਿਬ, 17 ਅਗਸਤ (ਸੁਖਵੰਤ ਸਿੰਘ ਗਿੱਲ)-ਪਿੰਡ ਸੈਂਸੋਵਾਲ ਵਿਖੇ ਪੰਜਾਬ ਸਰਕਾਰ ਦੀ ਲੋਕਾਂ ਨੂੰ ਸਸਤੀ ਆਟਾ-ਦਾਲ ਯੋਜਨਾ ਤਹਿਤ ਕਰੀਬ 105 ਲਾਭਪਾਤਰੀਆਂ ਨੂੰ ਕਣਕ ਵੰਡੀ ਗਈ ਜਿਸ ਨੂੰ ਵੰਡਣ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਵੰਡ ਕੀਤੀ ਗਈ | ...

ਪੂਰੀ ਖ਼ਬਰ »

ਉਮੈਦਪੁਰੀ ਤੇ ਪ੍ਰੋ: ਚੀਮਾ ਨੇ ਈਸੜੂ ਸ਼ਹੀਦੀ ਕਾਨਫ਼ਰੰਸ ਨੂੰ ਕਾਮਯਾਬ ਬਣਾਉਣ ਲਈ ਵਰਕਰਾਂ ਦਾ ਧੰਨਵਾਦ ਕੀਤਾ

ਦੋਰਾਹਾ, 17 ਅਗਸਤ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਈਸੜੂ ਵਿਖੇ ਕਰਵਾਈ ਗਈ ਕਾਨਫ਼ਰੰਸ 'ਚ ਵਰਕਰਾਂ ਦੇ ਵਿਸ਼ਾਲ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਕੀਤੇ ਕੰਮਾਂ 'ਤੇ ਦਿੱਤੀਆਂ ਗਈਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ | ਸੰਤਾ ਸਿੰਘ ਉਮੈਦਪੁਰੀ ਹਲਕਾ ਇੰਚਾਰਜ ਸਮਰਾਲਾ ਤੇ ਸਾਬਕਾ ਚੇਅਰਮੈਨ ਪ੍ਰੋ: ਭੁਪਿੰਦਰ ਸਿੰਘ ਚੀਮਾ ਪ੍ਰਧਾਨ ਨਗਰ ਕੌਾਸਲ ਪਾਇਲ ਨੇ ਉਪਰੋਕਤ ਵਿਚਾਰ ਪ੍ਰਗਟ ਕਰਦਿਆ ਈਸੜੂ ਕਾਨਫ਼ਰੰਸ ਦੀ ਸਫ਼ਲਤਾ ਲਈ ਹਲਕਾ ਪਾਇਲ ਤੇ ਸਮਰਾਲਾ ਦੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਜਗਰੂਪ ਸਿੰਘ ਸਾਬਕਾ ਚੇਅਰਮੈਨ, ਯੂਥ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਭੌਰਲਾ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ, ਭਗਵੰਤ ਸਿੰਘ ਮੱਲ੍ਹੀ ਸਾਬਕਾ ਚੇਅਰਮੈਨ, ਮਨੀ ਰੌਲ ਯੂਥ ਸਰਕਲ ਪ੍ਰਧਾਨ ਦੋਰਾਹਾ, ਸਾਬਕਾ ਸਰਪੰਚ ਬਹਾਦਰ ਸਿੰਘ ਕਟਾਣਾ, ਲਾਡੀ ਰੌਲ ਸਾਬਕਾ ਪੰਚ, ਬਲਬੀਰ ਸਿੰਘ ਲਸਾੜਾ, ਪ੍ਰਧਾਨ ਸਪਿੰਦਰ ਸਿੰਘ ਗਿਦੜੀ, ਹਰਜੀਤ ਸਿੰਘ ਮਕਸੂਦੜਾ, ਦਲਜਿੰਦਰ ਸਿੰਘ ਮੱਲ੍ਹੀਪਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖੰਨਾ ਸ਼ਹਿਰ ਦੇ ਦੋ ਪੁਲਿਸ ਥਾਣਿਆਂ ਤੋਂ ਬਾਅਦ 2 ਟਰੈਫ਼ਿਕ ਇੰਚਾਰਜ ਵੀ ਲਗਾਏ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਸ਼ਹਿਰ ਦੀ ਵਧੀ ਆਬਾਦੀ ਕਾਰਨ ਪਹਿਲਾਂ ਸ਼ਹਿਰ ਦੇ ਦੋ ਥਾਣੇ ਬਣਾ ਦਿੱਤੇ ਗਏ ਸਨ | ਹੁਣ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਸੁਧਾਰਨ ਲਈ ਵੀ ਐੱਸ. ਐੱਸ. ਪੀ. ਧਰੁਵ ਦਹਿਆ ਵਲੋਂ ਸ਼ਹਿਰ ਦੀ ਟ੍ਰੈਫ਼ਿਕ ਨੂੰ 2 ਹਿੱਸਿਆ 'ਚ ਵੰਡ ਕੇ ...

ਪੂਰੀ ਖ਼ਬਰ »

ਬਾਬਾ ਰੌਸ਼ਨ ਸਿੰਘ ਨੇ ਧਬਲਾਨ ਕ੍ਰਿਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ

ਜੌੜੇਪੁਲ ਜਰਗ, 17 ਅਗਸਤ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਨੇ ਅੱਜ ਪਿੰਡ ਧਬਲਾਨ ਵਿਖੇ 17 ਅਗਸਤ ਤੋਂ 21 ਅਗਸਤ ਤੱਕ ਚੱਲਣ ਵਾਲੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ | ਬਾਬਾ ਰੌਸ਼ਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਟੈਲੀ ਫ਼ਿਲਮ ਵਨ ਡਰੀਮ ਦਾ ਪੋਸਟਰ ਜਾਰੀ

ਬੀਜਾ, 17 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਯਮਲਾ ਰਿਕਾਰਡਜ਼ ਵਲੋਂ ਜਾਰੀ ਕੀਤੀ ਟੈਲੀ ਫ਼ਿਲਮ ਵਨ ਡਰੀਮ (ਇਕ ਗ਼ਰੀਬ ਪਰਿਵਾਰ ਦੀ ਕਹਾਣੀ) ਜਿਸ ਦੇ ਡਾਇ. ਆਸੀਫ਼ ਖਾਨ, ਲੇਖਕ ਬੰਟੀ ਚਣਕੋਈਆਂ ਹਨ¢ ਜਿਸ ਦਾ ਮੁੱਖ ਕਿਰਦਾਰ ਗੱਗੀ ਅੜੈਚਾ ਨੇ ਨਿਭਾਇਆ ਇਹ ਫ਼ਿਲਮ 18 ਨੂੰ ਰਿਲੀਜ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX