ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  7 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  11 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  17 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  35 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  47 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  52 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  55 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 minute ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  5 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਮੁਕਤਸਰ ਸਾਹਿਬ

ਸਿਹਤ ਵਿਭਾਗ ਦੀ ਟੀਮ ਨੇ ਮਿਲਾਵਟਖੋਰਾਂ ਦੀ ਮਨਮਰਜ਼ੀ ਨਾਲ ਨਮੂਨੇ ਲੈ ਕੇ ਅੱਖਾਂ ਪੂੰਝੀਆਂ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ ਤੇ ਪਨੀਰ ਦੇ ਨਮੂਨੇ ਭਰਨ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ, ਜਿਸ ਵਿਚ ਸਿਹਤ ਵਿਭਾਗ ਦੀ ਟੀਮ ਤੋਂ ਇਲਾਵਾ ਡੇਅਰੀ ਵਿਭਾਗ ਦੇ ਇੰਸਪੈਕਟਰ ਨੇ ਵੀ ਕਾਰਵਾਈ ਵਿਚ ਸ਼ਾਮਿਲ ਹੋ ਕੇ ਦੁੱਧ ਅਤੇ ਪਨੀਰ ਦੇ ਨਮੂਨੇ ਭਰੇ, ਪ੍ਰੰਤੂ ਇਸ ਕਾਰਵਾਈ 'ਤੇ ਉਦੋਂ ਸਵਾਲੀਆ ਨਿਸ਼ਾਨ ਲੱਗ ਗਿਆ, ਜਦੋਂ ਟੀਮ ਨੇ ਦੁਕਾਨਦਾਰਾਂ ਦੀ ਮਨਮਰਜ਼ੀ ਦੇ ਨਮੂਨੇ ਭਰ ਕੇ ਅੱਖਾਂ ਪੂੰਝੀਆਂ | ਜਿੱਥੋਂ ਪਨੀਰ ਦਾ ਨਮੂਨਾ ਲੈਣਾ ਸੀ, ਉੱਥੇ ਦੁੱਧ ਦਾ ਨਮੂਨਾ ਲੈ ਕੇ ਹੀ ਹਾਜ਼ਰੀ ਲਵਾਈ | ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਇਕ ਇਲਾਕਾ ਇਹੋ ਜਿਹਾ ਹੈ ਜਿੱਥੇ ਘਰ-ਘਰ ਵਿਚ ਨਕਲੀ ਪਨੀਰ ਤਿਆਰ ਹੁੰਦਾ ਹੈ ਅਤੇ ਸਿਹਤ ਵਿਭਾਗ ਦੀ ਸਵੱਲੀ ਨਜ਼ਰ ਵੀ ਇਨ੍ਹਾਂ 'ਤੇ ਹੈ | ਸਿਆਸੀ ਪ੍ਰਭਾਵ ਰੱਖਣ ਵਾਲੇ ਵਿਅਕਤੀ ਕਈ ਟਨ ਨਕਲੀ ਦੁੱਧ ਸ਼ਰ੍ਹੇਆਮ ਸਥਾਨਕ ਸ਼ਹਿਰ ਵਿਚ ਲੋਕਾਂ ਨੂੰ ਪਰੋਸਦੇ ਹਨ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਪੇਟ ਦੀਆਂ ਬਿਮਾਰੀਆਂ, ਕੈਂਸਰ, ਪੀਲੀਆ ਆਦਿ ਰੋਗਾਂ ਨਾਲ ਜੂਝਣਾ ਪੈ ਰਿਹਾ ਹੈ | ਜਦੋਂ ਵੀ ਸਿਹਤ ਵਿਭਾਗ ਦੀ ਟੀਮ ਜ਼ਿਲ੍ਹਾ ਹੈੱਡਕੁਆਟਰ ਤੋਂ ਚੱਲਦੀ ਹੈ, ਤਾਂ ਮਿਲਾਵਟ ਖੋਰਾਂ ਨੂੰ ਇਤਲਾਹ ਦਿੱਤੀ ਜਾਂਦੀ ਹੈ ਕਿ ਟੀਮ ਕੁਝ ਹੀ ਮਿੰਟਾਂ ਵਿਚ ਸ਼ਹਿਰ ਵਿਚ ਦਸਤਕ ਦੇਵੇਗੀ | ਜਿਸ ਦਾ ਨਤੀਜਾ ਇਹ ਹੁੰਦਾ ਹੈ ਕਿ ਜਾਂ ਤਾਂ ਮਿਲਾਵਟਖੋਰ ਦੁਕਾਨਾਂ ਹੀ ਬੰਦ ਕਰ ਜਾਂਦੇ ਹਨ ਜਾਂ ਬਗੈਰ ਮਿਲਾਵਟ ਦੇ ਪਦਾਰਥ ਲਿਆ ਕੇ ਮਨਮਰਜ਼ੀ ਦੇ ਨਮੂਨੇ ਭਰਵਾਉਂਦੇ ਹਨ | ਜਿਸ ਨਾਲ ਸਿਹਤ ਵਿਭਾਗ ਦੀ ਟੀਮ ਦਾ ਘਰ ਪੂਰਾ ਹੋ ਜਾਂਦਾ ਹੈ ਤੇ ਮਿਲਾਵਟ ਖੋਰਾਂ ਦਾ ਵੀ | ਸ਼ਰ੍ਹੇਆਮ ਨਕਲੀ ਵਿੱਕ ਰਿਹਾ ਦੇਸੀ ਘਿਉ ਗੁਆਂਢੀ ਰਾਜਾਂ ਤੋਂ ਆ ਰਿਹਾ ਹੈ, ਪ੍ਰੰਤੂ ਸਿਹਤ ਵਿਭਾਗ ਅੱਖਾਂ ਮੀਚੀ ਬੈਠਾ ਹੈ | ਜਦੋਂ ਇਸ ਬਾਰੇ ਟੀਮ ਦੇ ਮੁੱਖੀ ਇੰਸਪੈਕਟਰ ਤਰੁਣ ਬਾਂਸਲ ਨਾਲ ਸੰਪਰਕ ਕਰਨਾ ਚਾਹਿਆ, ਤਾਂ ਉਨ੍ਹਾਂ ਫ਼ੋਨ ਹੀ ਨਹੀਂ ਚੁੱਕਿਆ, ਪ੍ਰੰਤੂ ਉਨ੍ਹਾਂ ਦੇ ਸਹਾਇਕ ਨੇ ਇਹ ਗੱਲ ਸਵੀਕਾਰੀ ਕਿ ਜਿਥੋਂ ਉਨ੍ਹਾਂ ਨੂੰ ਪਨੀਰ ਦੇ ਨਮੂਨਾ ਭਰਨਾ ਚਾਹੀਦਾ ਸੀ, ਉੱਥੇ ਦੁੱਧ ਦਾ ਨਮੂਨਾ ਭਰਿਆ, ਕਿਉਂਕਿ ਪਨੀਰ ਸਟਾਕ ਵਿਚ ਨਹੀਂ ਸੀ, ਪ੍ਰੰਤੂ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਜਿੱਥੇ ਵਿਕਦਾ ਹੀ ਪਨੀਰ ਹੈ, ਉੱਥੇ ਦੁੱਧ ਦਾ ਨਮੂਨਾ ਭਰਨ ਵਾਲੀ ਕੋਈ ਤੁਕ ਹੀ ਨਹੀਂ | ਇਹ ਸਭ ਸਿਹਤ ਵਿਭਾਗ ਦੀ ਟੀਮ ਦਾ ਘਾਲਾ-ਮਾਲਾ ਹੈ | ਜਦੋਂ ਇਸ ਸਬੰਧੀ ਸਿਵਲ ਸਰਜਨ ਡਾ: ਸੁਖਪਾਲ ਸਿੰਘ ਨਾਲ ਸੰਪਰਕ ਕੀਤਾ, ਤਾਂ ਉਨ੍ਹਾਂ ਇਨ੍ਹਾਂ ਗੱਲਾਂ ਤੋਂ ਅਗਿਆਨਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹਦਾਇਤਾਂ ਦਿੱਤੀਆਂ ਹਨ ਤੇ ਉਹ ਉਸ ਅਨੁਸਾਰ ਕੰਮ ਕਰ ਰਹੇ ਹਨ | ਫ਼ਿਰ ਵੀ ਉਹ ਦਫ਼ਤਰ ਆਉਣ ਅਤੇ ਸਾਰੀ ਗੱਲ ਸਾਂਝੀ ਕਰਨ, ਤਾਂ ਉਹ ਮਿਲੀਭੁਗਤ ਵਾਲੇ ਕਰਮਚਾਰੀ ਅਤੇ ਮਿਲਾਵਟਖੋਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਅੰਜਾਮ ਦੇਣਗੇ | ਸ਼ਹਿਰ ਵਾਸੀਆਂ ਵਲੋਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਤੋਂ ਮੰਗ ਕੀਤੀ ਕਿ ਉਹ ਚੰਡੀਗੜ੍ਹ ਤੋਂ ਸਿਹਤ ਵਿਭਾਗ ਦੀ ਉੱਚ ਪੱਧਰੀ ਟੀਮ ਨੂੰ ਅਚਨਚੇਤ ਜਾਂਚ ਲਈ ਭੇਜਣ ਤਾਂ ਜੋ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਕਰਕੇ ਇਸ ਗੋਰਖ ਧੰਦੇ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਸ਼ਹਿਰ ਵਾਸੀਆਂ ਨੂੰ ਬਿਮਾਰੀਆਂ ਤੋਂ ਨਿਜਾਤ ਮਿਲ ਸਕੇ |


ਖ਼ਬਰ ਸ਼ੇਅਰ ਕਰੋ

3500 ਰੁਪਏ ਰਿਸ਼ਵਤ ਲੈਂਦਾ ਡਿਊਟੀ ਕਲਰਕ ਰੰਗੇ ਹੱਥੀਂ ਕਾਬੂ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਕੁਲਦੀਪ ਸਿੰਘ ਘੁਮਾਣ)- ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਰੇਂਜ ਹਰਗੋਬਿੰਦ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇੰਸਪੈਕਟਰ ਸਤਪ੍ਰੇਮ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਏ.ਐੱਸ.ਆਈ. ਜਗਜੀਤ ਸਿੰਘ, ਏ.ਐੱਸ.ਆਈ. ਮੁਖ਼ਤਿਆਰ ...

ਪੂਰੀ ਖ਼ਬਰ »

ਅਪਾਹਜ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ 20 ਨੂੰ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਅਪਾਹਜ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ ਨੂੰ ਸਵੇਰੇ 10 ਵਜੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੀਨੀਅਰ ...

ਪੂਰੀ ਖ਼ਬਰ »

ਬੀ.ਸੀ. ਵਰਗ ਅਜੇ ਵੀ ਕਈ ਸਮੱਸਿਆਵਾਂ ਨਾਲ ਜੂਝ ਰਿਹੈ-ਸੁਰਿੰਦਰ ਸ਼ਿੰਦਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਆਗੂ ਤੇ ਸਾਬਕਾ ਕੌਾਸਲਰ ਸੁਰਿੰਦਰ ਸਿੰਘ ਸ਼ਿੰਦਾ ਨੇ ਬੀ.ਸੀ. ਵਰਗ ਨਾਲ ਬੈਠਕ ਕਰਦੇ ਹੋਇਆ ਕਿਹਾ ਕਿ ਆਜ਼ਾਦੀ ਦੇ 72 ਸਾਲ ਬਾਅਦ ਵੀ ਬੀ.ਸੀ. ਵਰਗ ਨੰੂ ਬਹੁਤ ਸਾਰੀਆਂ ਚੁਣੌਤੀਆਂ ਨਾਲ ...

ਪੂਰੀ ਖ਼ਬਰ »

ਜੋਸ਼ੀ ਕਾਨਵੈਂਟ ਸਕੂਲ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ

ਰੁਪਾਣਾ, 17 ਅਗਸਤ (ਜਗਜੀਤ ਸਿੰਘ)-ਕੁੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਪਿ੍ੰਸੀਪਲ ਵਿਕਾਸ ਜੱਗਾ ਦੀ ਅਗਵਾਈ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮੈਡਮ ਕਿਰਨ ਜੋਸ਼ੀ ਵਲੋਂ ਝੰਡਾ ਲਹਿਰਾਇਆ ਗਿਆ | ਵਿਦਿਆਰਥੀਆਂ ਵਲੋਂ ਦੇਸ਼ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਮਰੀਜ਼ਾਂ ਨੂੰ ਤੰਦਰੁਸਤ ਕਰਨ ਦੀ ਨਿਕਲੀ ਫ਼ੂਕ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਇਕ ਪਾਸੇ ਤਾਂ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਪ੍ਰਤੀ ਕੰਮ ਕਰਦੇ ਹੋਏ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ, ਪ੍ਰੰਤੂ ਉਥੇ ਹੀ ਟੀ.ਬੀ. ਦੇ ਮਰੀਜ਼ਾਂ ਨੂੰ ਲੱਗਣ ਵਾਲੇ ਟੀਕੇ ਬੀਤੇ ਕਰੀਬ 15 ਦਿਨਾਂ ਤੋਂ ਸ਼ਹਿਰ ਦੇ ...

ਪੂਰੀ ਖ਼ਬਰ »

ਇਨਸਾਫ਼ ਟੀਮ ਦਾ ਵਫ਼ਦ ਐੱਮ.ਪੀ. ਡਾ: ਧਰਮਵੀਰ ਗਾਂਧੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਇਨਸਾਫ਼ ਟੀਮ ਪੰਜਾਬ ਦਾ 7 ਮੈਂਬਰੀ ਵਫ਼ਦ ਐੱਮ.ਪੀ. ਡਾ: ਧਰਮਵੀਰ ਗਾਂਧੀ ਨੂੰ ਪਟਿਆਲਾ ਵਿਖੇ ਮਿਲਿਆ | ਉਪਰੰਤ ਪ੍ਰਧਾਨ ਜਗਮੀਤ ਸਿੰਘ ਜੱਗਾ ਨੇ ਦੱਸਿਆ ਕਿ 29 ਸਤੰਬਰ ਨੂੰ ਪੰਜਾਬ ਵਿਚ ਖਸ-ਖਸ ਦੀ ਖੇਤੀ ਲਾਗੂ ...

ਪੂਰੀ ਖ਼ਬਰ »

ਬਾਬਾ ਸਾਹਿਬ ਚੇਤਨਾ ਮਿਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਡਾ: ਬੀ.ਆਰ. ਅੰਬੇਡਕਰ ਮਾਰਗ ਵਿਖੇ ਬਾਬਾ ਸਾਹਿਬ ਚੇਤਨਾ ਮਿਸ਼ਨ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਨਰਿੰਦਰਪਾਲ ਖਿੱਚੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਬੀਤੇ ਦਿਨੀਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਸੜਕੀ ਰਸਤੇ ਨੂੰ ਜੋੜਨ ਵਾਲਾ ਟੁੱਟਾ ਪੁਲ ਬਣਿਆ ਅੜਿੱਕਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਕੁਲਦੀਪ ਸਿੰਘ ਘੁਮਾਣ)-ਸ਼ਿਵਪੁਰਾ ਕੁੱਕਰੀਆਂ ਤੋਂ ਲੈਪੋ (ਗੁਰੂਹਰਸਹਾਏ) ਨੂੰ ਜਾਂਦੀ ਸੜਕੀ ਰਸਤੇ ਵਿਚਕਾਰ ਗੋਲੇਵਾਲਾ ਡਰੇਨ ਉੱਪਰ ਬਣਿਆ ਹੋਇਆ ਆਰਜੀ ਪੁਲ 2013 ਦੀਆਂ ਭਾਰੀ ਬਰਸਾਤਾਂ ਨੇ ਤਹਿਸ-ਨਹਿਸ ਕਰ ਦਿੱਤਾ, ਜਿਸ ਕਾਰਨ ਸੜਕੀ ...

ਪੂਰੀ ਖ਼ਬਰ »

ਮੋਬਾਈਲ ਵਾਪਸ ਕਰ ਕੇ ਇਮਾਨਦਾਰੀ ਦਾ ਸਬੂਤ ਦਿੱਤਾ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਦੀ ਬੱਸ ਦੇ ਇਕ ਕੰਡਕਟਰ ਨੇ ਇਮਾਨਦਾਰੀ ਦਾ ਸਬੂਤ ਦਿੰਦਿਆਂ ਡਿੱਗਿਆ ਮੋਬਾਈਲ ਉਸ ਦੇ ਮਾਲਕ ਨੂੰ ਮੋੜ ਦਿੱਤਾ | ਕੰਡਕਟਰ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਬੱਸ ਵਿਚੋਂ ਮੋਬਾਈਲ ਮਿਲਿਆ ...

ਪੂਰੀ ਖ਼ਬਰ »

ਮੂੰਹ ਢਕ ਕੇ ਵਾਹਨ ਚਲਾਉਣ 'ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਮੈਜਿਸਟਰੇਟ ਐੱਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੌਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਸ੍ਰੀ ਬੜੂ ਸਾਹਿਬ ਅਧੀਨ ਚੱਲ ਰਹੀ ਵਿਦਿਆਕ ਸੰਸਥਾ ਅਕਾਲ ਅਕੈਡਮੀ ਦੌਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਪਿ੍ੰਸੀਪਲ ਸੁਖਵਿੰਦਰ ਕੌਰ ਨੇ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ | ਉਪਰੰਤ ਸਕੂਲ ਦੇ ...

ਪੂਰੀ ਖ਼ਬਰ »

ਸ਼ਹਿਰ, ਕਸਬਿਆਂ ਵਿਚ ਬੇਸਹਾਰਾ ਜਾਨਵਰ ਛੱਡਣ 'ਤੇ ਰੋਕ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਐੱਮ. ਕੇ ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਅੱਜ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਸ਼੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸਰਦਾਰ ਗੁਰਿੰਦਰ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਵਲੋਂ ਸਮਾਜ ਸੇਵੀ ਸਨਮਾਨਿਤ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਵਲੋਂ ਸੜਕ ਹਾਦਸਿਆਂ ਦੌਰਾਨ ਮਦਦ ਕਰਨ ਵਾਲੇ ਮਲੋਟ ਦੇ ਸਮਾਜਸੇਵੀ ਐੱਸ.ਐੱਸ. ਗਿੱਲ ਅਤੇ ਅਨਿਲ ਕੁਮਾਰ ਜੋਨੀ ਨੂੰ ਆਪਣੇ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਜੀ.ਟੀ.ਬੀ. ਖਾਲਸਾ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਮਲੋਟ, 17 ਅਗਸਤ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਜੀ.ਟੀ.ਬੀ. ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਅਤੇ ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਸਕੂਲ ਦੇ ਮਹਿਲਾ ਸਟਾਫ਼ ਅਤੇ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਖੇਤਾਂ 'ਚੋਂ ਮਿਲਿਆ ਪਾਕਿਸਤਾਨੀ ਗੁਬਾਰਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-14 ਅਗਸਤ ਦੀ ਰਾਤ ਨੂੰ ਇਕ 12 ਫੁੱਟ ਦਾ ਗੁਬਾਰਾ ਜਿਸ 'ਤੇ ਮੁਹੰਮਦ ਅਗਲੀ ਜਿਨਾਹ ਦੀ ਤਸਵੀਰ ਵੀ ਛਪੀ ਹੋਈ ਹੈ ਅਚਾਨਕ ਨਗਰ ਕੌਾਸਲ ਪ੍ਰਧਾਨ ਹਰਪਾਲ ਸਿੰਘ ਬੇਦੀ ਦੇ ਖੇਤਾਂ ਦੇ ਕੋਲ ਆ ਕੇ ਡਿੱਗਿਆ, ਜਿਸ ਦੀ ਸੂਚਨਾ ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਐੱਮ. ਐੱਸ. ਸੀ. ਗਣਿਤ ਦੇ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫਾਰ ਗਰਲਜ਼ ਦੇ ਐੱਮ.ਐੱਸ.ਸੀ. ਗਣਿਤ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚੋਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਫ਼ਾਈ ਕਾਰਜਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਕੌਾਸਲ ਅਤੇ ਜਨ ਸਿਹਤ ਵਿਭਾਗ ਵਲੋਂ ਸਫ਼ਾਈ ਅਭਿਆਨ ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਵਿੰਦ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਐਸੋ. ਦੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ-ਮੁਕਤ ਸੰਯੁਕਤ ਰਜਿਸਟਰਾਰ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਗਿੱਦੜਬਾਹਾ ਇਕਾਈ ਦੀ ਚੋਣ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬੈਠਕ ਜਥੇਬੰਦੀ ਦੇ ਬਲਾਕ ਪ੍ਰਧਾਨ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਵਿਸ਼ਵਕਰਮਾ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਕਿਸਾਨੀ ਨਾਲ ਸਬੰਧਿਤ ਮੰਗਾਂ-ਮਸਲੇ ਵਿਚਾਰੇ ਗਏ ਅਤੇ ਇਕਾਈ ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਿ੍ੰਸੀਪਲ ਡਾ: ਤਰਲੋਕ ਬੰਧੂ ਮੁੱਖ ਮਹਿਮਾਨ ਵਜੋਂ ਪਹੁੰਚੇ | ਇਹ ਮੁਕਾਬਲੇ ਡਾ: ਕਮਲਦੀਪ ਕੌਰ ਦੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉੱਚ ਅਧਿਕਾਰੀ ਨੇ ਬੂਟੇ ਲਗਾਉਣ ਲਈ ਪ੍ਰੇਰਿਆ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਮਿਸ਼ਨ ਤੰਦਰੁਸਤ ਪੰਜਾਬ ਦੇ ਸਬੰਧ ਵਿਚ ਕੰਜ਼ਰਵੇਸ਼ਨ ਅਫ਼ਸਰ ਸ੍ਰੀ ਸੰਜੇ ਬਾਂਸਲ ਅੱਜ ਮਲੋਟ ਵਿਖੇ ਪਹੁੰਚੇ ਅਤੇ ਉਨ੍ਹਾਂ ਮਿਸ਼ਨ ਦੇ ਸਬੰਧ ਵਿਚ ਸ਼ਹਿਰ ਦੇ ਸਮਾਜ ਸੇਵੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਅਪੰਗ ਸੁਅੰਗ ਲੋਕ ਮੰਚ ਵਲੋਂ ਥਾਲੀ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 17 ਅਗਸਤ (ਨਿਰਭੋਲ ਸਿੰਘ)-ਅਪੰਗ ਸੁਅੰਗ ਲੋਕ ਮੰਚ ਵਲੋਂ ਮਰਾੜ੍ਹ ਕਲਾਂ, ਬਸਤੀ ਬਰੀਵਾਲਾ ਆਦਿ ਪਿੰਡਾਂ ਵਿਚ ਪੈਨਸ਼ਨਾਂ ਦੇ ਵਾਧੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਭੁਪਿੰਦਰ ਸਿੰਘ ਭਿੰਦਾ ਮਰਾੜ ਕਲਾਂ, ਬਲਵੰਤ ਸਿੰਘ, ਜੱਗਾ ਸਿੰਘ, ਸੰਤੋਖ ਸਿੰਘ ਨੇ ...

ਪੂਰੀ ਖ਼ਬਰ »

ਮੀਨਾਰ-ਏ-ਮੁਕਤੇ ਦੀ ਸਾਂਭ-ਸੰਭਾਲ ਲਈ 12 ਲੱਖ ਦੀ ਗ੍ਰਾਂਟ ਜਲਦ ਹੀ ਜਾਰੀ ਕਰਵਾਈ ਜਾਵੇਗੀ- ਭੱਟੀ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਡਿਪਟੀ ਸਪੀਕਰ ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਸਥਾਨਕ ਕੋਟਕਪੂਰਾ ਰੋਡ ਸਥਿਤ ਫ਼ੱੱਤਣਵਾਲਾ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਸਮੇਂ ਹੀ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਰੱਤਾ ਟਿੱਬਾ ਵਿਖੇ ਗੁਰਮਤਿ ਸਮਾਗਮ ਅੱਜ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਸ੍ਰੀ ਸੰਤ ਬਾਬਾ ਮੋਹਨ ਦਾਸ ਬੇਰੀ ਵਾਲਿਆਂ ਦੀ 15ਵੀਂ ਬਰਸੀ ਦੇ ਸਬੰਧ ਵਿਚ ਪਹਿਲੀ ਸਾਉਣ ਤੋਂ ਆਰੰਭ ਕੀਤੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ 18 ਅਗਸਤ, ਦਿਨ ਸ਼ਨੀਵਾਰ ਨੂੰ ਪਾਏ ਜਾਣਗੇ ਅਤੇ ਇਸ ਉਪਰੰਤ ਗੁਰਮਤਿ ਸਮਾਗਮ ਵੀ ...

ਪੂਰੀ ਖ਼ਬਰ »

ਰੁਜ਼ਗਾਰ ਨਾ ਮਿਲਣ ਕਾਰਨ ਵਿਦਿਆਰਥੀ ਵਿਦੇਸ਼ਾਂ 'ਚ ਜਾਣ ਲਈ ਮਜ਼ਬੂਰ-ਡਾ: ਉਪਲ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਭਾਰਤ ਵਿਚ ਵੱਧ ਰਹੀ ਤੇਜ਼ੀ ਨਾਲ ਆਬਾਦੀ ਅਤੇ ਮਾੜੀ ਉੱਚ ਸਿੱਖਿਆ ਪ੍ਰਣਾਲੀ ਬੇਰੁਜ਼ਗਾਰ ਨੌਜਵਾਨ ਕੁੜੀਆਂ ਮੁੰਡਿਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ਲਈ ਅਤੇ ਕੰਮ ਕਰਨ ਲਈ ਮਜ਼ਬੂਰ ਕਰ ਰਹੀ ਹੈ | ਬੱਚੇ ਬਾਹਰ ਸ਼ੌਕ ਨਾਲ ਨਹੀਂ, ਸਗੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX