ਤਾਜਾ ਖ਼ਬਰਾਂ


ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  3 minutes ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  18 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  34 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  45 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  45 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  46 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  49 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  51 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  56 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  58 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  1 minute ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 1 hour ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 1 hour ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  11 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 2 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਮੁਕਤਸਰ ਸਾਹਿਬ

ਸਿਹਤ ਵਿਭਾਗ ਦੀ ਟੀਮ ਨੇ ਮਿਲਾਵਟਖੋਰਾਂ ਦੀ ਮਨਮਰਜ਼ੀ ਨਾਲ ਨਮੂਨੇ ਲੈ ਕੇ ਅੱਖਾਂ ਪੂੰਝੀਆਂ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ ਤੇ ਪਨੀਰ ਦੇ ਨਮੂਨੇ ਭਰਨ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ, ਜਿਸ ਵਿਚ ਸਿਹਤ ਵਿਭਾਗ ਦੀ ਟੀਮ ਤੋਂ ਇਲਾਵਾ ਡੇਅਰੀ ਵਿਭਾਗ ਦੇ ਇੰਸਪੈਕਟਰ ਨੇ ਵੀ ਕਾਰਵਾਈ ਵਿਚ ਸ਼ਾਮਿਲ ਹੋ ਕੇ ...

ਪੂਰੀ ਖ਼ਬਰ »

3500 ਰੁਪਏ ਰਿਸ਼ਵਤ ਲੈਂਦਾ ਡਿਊਟੀ ਕਲਰਕ ਰੰਗੇ ਹੱਥੀਂ ਕਾਬੂ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਕੁਲਦੀਪ ਸਿੰਘ ਘੁਮਾਣ)- ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਰੇਂਜ ਹਰਗੋਬਿੰਦ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇੰਸਪੈਕਟਰ ਸਤਪ੍ਰੇਮ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਏ.ਐੱਸ.ਆਈ. ਜਗਜੀਤ ਸਿੰਘ, ਏ.ਐੱਸ.ਆਈ. ਮੁਖ਼ਤਿਆਰ ...

ਪੂਰੀ ਖ਼ਬਰ »

ਅਪਾਹਜ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ 20 ਨੂੰ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਅਪਾਹਜ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ ਨੂੰ ਸਵੇਰੇ 10 ਵਜੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੀਨੀਅਰ ...

ਪੂਰੀ ਖ਼ਬਰ »

ਬੀ.ਸੀ. ਵਰਗ ਅਜੇ ਵੀ ਕਈ ਸਮੱਸਿਆਵਾਂ ਨਾਲ ਜੂਝ ਰਿਹੈ-ਸੁਰਿੰਦਰ ਸ਼ਿੰਦਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਆਗੂ ਤੇ ਸਾਬਕਾ ਕੌਾਸਲਰ ਸੁਰਿੰਦਰ ਸਿੰਘ ਸ਼ਿੰਦਾ ਨੇ ਬੀ.ਸੀ. ਵਰਗ ਨਾਲ ਬੈਠਕ ਕਰਦੇ ਹੋਇਆ ਕਿਹਾ ਕਿ ਆਜ਼ਾਦੀ ਦੇ 72 ਸਾਲ ਬਾਅਦ ਵੀ ਬੀ.ਸੀ. ਵਰਗ ਨੰੂ ਬਹੁਤ ਸਾਰੀਆਂ ਚੁਣੌਤੀਆਂ ਨਾਲ ...

ਪੂਰੀ ਖ਼ਬਰ »

ਜੋਸ਼ੀ ਕਾਨਵੈਂਟ ਸਕੂਲ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ

ਰੁਪਾਣਾ, 17 ਅਗਸਤ (ਜਗਜੀਤ ਸਿੰਘ)-ਕੁੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਪਿ੍ੰਸੀਪਲ ਵਿਕਾਸ ਜੱਗਾ ਦੀ ਅਗਵਾਈ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮੈਡਮ ਕਿਰਨ ਜੋਸ਼ੀ ਵਲੋਂ ਝੰਡਾ ਲਹਿਰਾਇਆ ਗਿਆ | ਵਿਦਿਆਰਥੀਆਂ ਵਲੋਂ ਦੇਸ਼ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਮਰੀਜ਼ਾਂ ਨੂੰ ਤੰਦਰੁਸਤ ਕਰਨ ਦੀ ਨਿਕਲੀ ਫ਼ੂਕ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਇਕ ਪਾਸੇ ਤਾਂ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਪ੍ਰਤੀ ਕੰਮ ਕਰਦੇ ਹੋਏ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ, ਪ੍ਰੰਤੂ ਉਥੇ ਹੀ ਟੀ.ਬੀ. ਦੇ ਮਰੀਜ਼ਾਂ ਨੂੰ ਲੱਗਣ ਵਾਲੇ ਟੀਕੇ ਬੀਤੇ ਕਰੀਬ 15 ਦਿਨਾਂ ਤੋਂ ਸ਼ਹਿਰ ਦੇ ...

ਪੂਰੀ ਖ਼ਬਰ »

ਇਨਸਾਫ਼ ਟੀਮ ਦਾ ਵਫ਼ਦ ਐੱਮ.ਪੀ. ਡਾ: ਧਰਮਵੀਰ ਗਾਂਧੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਇਨਸਾਫ਼ ਟੀਮ ਪੰਜਾਬ ਦਾ 7 ਮੈਂਬਰੀ ਵਫ਼ਦ ਐੱਮ.ਪੀ. ਡਾ: ਧਰਮਵੀਰ ਗਾਂਧੀ ਨੂੰ ਪਟਿਆਲਾ ਵਿਖੇ ਮਿਲਿਆ | ਉਪਰੰਤ ਪ੍ਰਧਾਨ ਜਗਮੀਤ ਸਿੰਘ ਜੱਗਾ ਨੇ ਦੱਸਿਆ ਕਿ 29 ਸਤੰਬਰ ਨੂੰ ਪੰਜਾਬ ਵਿਚ ਖਸ-ਖਸ ਦੀ ਖੇਤੀ ਲਾਗੂ ...

ਪੂਰੀ ਖ਼ਬਰ »

ਬਾਬਾ ਸਾਹਿਬ ਚੇਤਨਾ ਮਿਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਡਾ: ਬੀ.ਆਰ. ਅੰਬੇਡਕਰ ਮਾਰਗ ਵਿਖੇ ਬਾਬਾ ਸਾਹਿਬ ਚੇਤਨਾ ਮਿਸ਼ਨ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਨਰਿੰਦਰਪਾਲ ਖਿੱਚੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਬੀਤੇ ਦਿਨੀਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਸੜਕੀ ਰਸਤੇ ਨੂੰ ਜੋੜਨ ਵਾਲਾ ਟੁੱਟਾ ਪੁਲ ਬਣਿਆ ਅੜਿੱਕਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਕੁਲਦੀਪ ਸਿੰਘ ਘੁਮਾਣ)-ਸ਼ਿਵਪੁਰਾ ਕੁੱਕਰੀਆਂ ਤੋਂ ਲੈਪੋ (ਗੁਰੂਹਰਸਹਾਏ) ਨੂੰ ਜਾਂਦੀ ਸੜਕੀ ਰਸਤੇ ਵਿਚਕਾਰ ਗੋਲੇਵਾਲਾ ਡਰੇਨ ਉੱਪਰ ਬਣਿਆ ਹੋਇਆ ਆਰਜੀ ਪੁਲ 2013 ਦੀਆਂ ਭਾਰੀ ਬਰਸਾਤਾਂ ਨੇ ਤਹਿਸ-ਨਹਿਸ ਕਰ ਦਿੱਤਾ, ਜਿਸ ਕਾਰਨ ਸੜਕੀ ਆਵਾਜਾਈ ਵਿਘਨ ਪੈ ਰਿਹਾ ਹੈ ਅਤੇ ਵੱਡੇ ਵਾਹਨਾਂ ਵਾਸਤੇ ਹੋਰ ਵੀ ਮੁਸ਼ਕਿਲ ਪੇਸ਼ ਆਉਂਦੀ ਹੈ | ਇਸ ਡਰੇਨ ਨੂੰ ਹੋਂਦ ਵਿਚ ਆਇਆ ਭਾਵੇਂ 50 ਸਾਲ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ, ਪਰ ਇਸ 'ਤੇ ਸਿਰਫ਼ ਆਰਜ਼ੀ ਕੱਚੀ ਮਿੱਟੀ ਦਾ ਪੁਲ ਹੀ ਬਣਿਆ ਹੋਇਆ ਸੀ | ਪਿਛਲੀਆਂ 2013 ਦੀਆਂ ਬਰਸਾਤਾਂ ਵਿਚ ਪੁਲ ਦਾ ਬਹੁਤਾ ਹਿੱਸਾ ਰੁੜ੍ਹ ਜਾਣ ਕਰਕੇ ਲੋਕਾਂ ਨੂੰ ਪੁਲ ਦੇ ਲਹਿੰਦੇ ਪਾਸਿਓਾ ਸੇਮ-ਨਾਲੇ ਵਿਚ ਮਿੱਟੀ ਪਾ ਕੇ ਬਣਾਈ ਗਈ ਆਰਜ਼ੀ ਪਹੀ ਉੱਪਰੋਂ ਹੀ ਗੁਜ਼ਰਨਾ ਪੈਂਦਾ ਹੈ, ਜੋ ਕਿ ਬਰਸਾਤਾਂ ਦੇ ਦਿਨਾਂ ਵਿਚ ਪਹੀ ਉੱਪਰ ਦੀ ਪਾਣੀ ਵਹਿਣ ਕਰਕੇ ਪਹੀ ਨੂੰ ਵੀ ਖੋਰ ਕੇ ਲੈ ਜਾਂਦਾ ਹੈ ਅਤੇ ਰਾਹਗੀਰਾਂ ਵਾਸਤੇ ਇਹ ਰਸਤਾ ਬੰਦ ਹੋ ਜਾਂਦਾ ਹੈ | ਇਸ ਸੇਮ-ਨਾਲੇ ਦੇ ਪਾਰਲੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਵੀ ਹਰਾ-ਚਾਰਾ ਲਿਆਉਣ ਵਾਸਤੇ ਵੱਡੀ ਮੁਸ਼ਕਿਲ ਪੇਸ਼ ਆਉਂਦੀ ਹੈ | ਭੰਗੇਵਾਲਾ, ਕਾਨਿਆਂਵਾਲੀ, ਲੁਬਾਣਿਆਂਵਾਲੀ, ਲੰਡੇ ਰੋਡੇ, ਮੁਕੰਦ ਸਿੰਘ ਵਾਲਾ, ਨਜਾਬਤ ਕੁੱਕਰੀਆਂ, ਸ਼ਿਵਪੁਰਾ ਕੁੱਕਰੀਆਂ ਅਤੇ ਦੂਜੇ ਪਾਸੇ ਲੈਪੋ, ਗਹਿਰੀ, ਝੰਡੂਵਾਲਾ, ਕਾਹਨ ਸਿੰਘ ਵਾਲਾ, ਜੰਡ ਵਾਲਾ, ਮੋਠਾਂਵਾਲੀ ਅਤੇ ਗੁਰੂਹਰਸਹਾਏ ਦੇ ਲੋਕਾਂ ਨੂੰ ਇਧਰ-ਓਧਰ ਜਾਣ ਲਈ ਇਸ ਸੜਕੀ ਰਸਤੇ ਰਾਹੀਂ ਨੇੜਲਾ ਰਸਤਾ ਇਹੀ ਪੈਂਦਾ ਹੈ | ਟੁੱਟੇ ਪੁਲ ਕਰਕੇ ਲੋਕਾਂ ਨੂੰ ਲੰਬਾ ਰਸਤਾ ਤੈਅ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ | ਇਸ ਕੱਚੇ ਪੁਲ ਦੇ ਵਿਚਕਾਰ ਦੀ ਪਿੰਡ ਨੂੰ ਪੀਣ ਵਾਲਾ ਪਾਣੀ ਸਪਲਾਈ ਕਰਨ ਲਈ ਪਿੰਡ ਵਾਲਿਆਂ ਨੇ ਪਲਾਸਟਿਕ ਦੀਆਂ ਪਾਈਪਾਂ ਪਾਈਆਂ ਹੋਈਆਂ ਨੇ ਜੋ ਕਈ ਵਾਰੀ ਹੇਠਾਂ ਮਿੱਟੀ ਨਾ ਹੋਣ ਕਰਕੇ ਟੁੱਟ ਚੁੱਕੀਆਂ ਹਨ ਅਤੇ ਲੋਕਾਂ ਨੂੰ ਕਈ-ਕਈ ਦਿਨ ਪੀਣ ਵਾਲੇ ਪਾਣੀ ਦੀ ਕਿੱਲਤ ਆਉਂਦੀ ਹੈ | ਇਸ ਡਰੇਨ ਉੱਪਰ ਤਕਰੀਬਨ ਸਾਰੇ ਹੀ ਮੁੱਖ ਸੜਕੀ ਰਸਤਿਆਂ ਵਿਚਕਾਰ ਪੱਕੇ ਪੁਲ ਬਣੇ ਹੋਏ ਹਨ, ਪਰ ਬੁਰਜੀ ਨੰ: 32700 ਜੋ ਕਿ ਲੈਪੋ ਅਤੇ ਸ਼ਿਵਪੁਰਾ ਕੁੱਕਰੀਆਂ ਵਿਚਕਾਰ ਕੱਚਾ ਪੁਲ ਹੈ, ਅਜੇ ਤੱਕ ਸਰਕਾਰ ਦੀ ਸਵੱਲੀ ਨਿਗ੍ਹਾ ਤੋਂ ਵਾਂਝਾ ਹੈ | ਇਸ ਸਬੰਧੀ ਐਕਸੀਅਨ ਪਵਨ ਕਪੂਰ ਤੋਂ ਜਾਨਣਾ ਚਾਹਿਆ ਤਾਂ ਉਨ੍ਹਾਂ ਕਿਹਾ ਕਿ ਫ਼ੰਡਾਂ ਦੀ ਕਮੀ ਦਾ ਹੀ ਨਤੀਜਾ ਹੈ, ਜਿਸ ਕਰਕੇ ਇਸ ਪੁਲ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਨਹੀਂ ਮਿਲੀ |


ਖ਼ਬਰ ਸ਼ੇਅਰ ਕਰੋ

ਮੋਬਾਈਲ ਵਾਪਸ ਕਰ ਕੇ ਇਮਾਨਦਾਰੀ ਦਾ ਸਬੂਤ ਦਿੱਤਾ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਦੀ ਬੱਸ ਦੇ ਇਕ ਕੰਡਕਟਰ ਨੇ ਇਮਾਨਦਾਰੀ ਦਾ ਸਬੂਤ ਦਿੰਦਿਆਂ ਡਿੱਗਿਆ ਮੋਬਾਈਲ ਉਸ ਦੇ ਮਾਲਕ ਨੂੰ ਮੋੜ ਦਿੱਤਾ | ਕੰਡਕਟਰ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਬੱਸ ਵਿਚੋਂ ਮੋਬਾਈਲ ਮਿਲਿਆ ...

ਪੂਰੀ ਖ਼ਬਰ »

ਮੂੰਹ ਢਕ ਕੇ ਵਾਹਨ ਚਲਾਉਣ 'ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਮੈਜਿਸਟਰੇਟ ਐੱਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੌਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਸ੍ਰੀ ਬੜੂ ਸਾਹਿਬ ਅਧੀਨ ਚੱਲ ਰਹੀ ਵਿਦਿਆਕ ਸੰਸਥਾ ਅਕਾਲ ਅਕੈਡਮੀ ਦੌਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਪਿ੍ੰਸੀਪਲ ਸੁਖਵਿੰਦਰ ਕੌਰ ਨੇ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ | ਉਪਰੰਤ ਸਕੂਲ ਦੇ ...

ਪੂਰੀ ਖ਼ਬਰ »

ਸ਼ਹਿਰ, ਕਸਬਿਆਂ ਵਿਚ ਬੇਸਹਾਰਾ ਜਾਨਵਰ ਛੱਡਣ 'ਤੇ ਰੋਕ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਐੱਮ. ਕੇ ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਅੱਜ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਸ਼੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸਰਦਾਰ ਗੁਰਿੰਦਰ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਵਲੋਂ ਸਮਾਜ ਸੇਵੀ ਸਨਮਾਨਿਤ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਵਲੋਂ ਸੜਕ ਹਾਦਸਿਆਂ ਦੌਰਾਨ ਮਦਦ ਕਰਨ ਵਾਲੇ ਮਲੋਟ ਦੇ ਸਮਾਜਸੇਵੀ ਐੱਸ.ਐੱਸ. ਗਿੱਲ ਅਤੇ ਅਨਿਲ ਕੁਮਾਰ ਜੋਨੀ ਨੂੰ ਆਪਣੇ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਜੀ.ਟੀ.ਬੀ. ਖਾਲਸਾ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਮਲੋਟ, 17 ਅਗਸਤ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਜੀ.ਟੀ.ਬੀ. ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਅਤੇ ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਸਕੂਲ ਦੇ ਮਹਿਲਾ ਸਟਾਫ਼ ਅਤੇ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਖੇਤਾਂ 'ਚੋਂ ਮਿਲਿਆ ਪਾਕਿਸਤਾਨੀ ਗੁਬਾਰਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-14 ਅਗਸਤ ਦੀ ਰਾਤ ਨੂੰ ਇਕ 12 ਫੁੱਟ ਦਾ ਗੁਬਾਰਾ ਜਿਸ 'ਤੇ ਮੁਹੰਮਦ ਅਗਲੀ ਜਿਨਾਹ ਦੀ ਤਸਵੀਰ ਵੀ ਛਪੀ ਹੋਈ ਹੈ ਅਚਾਨਕ ਨਗਰ ਕੌਾਸਲ ਪ੍ਰਧਾਨ ਹਰਪਾਲ ਸਿੰਘ ਬੇਦੀ ਦੇ ਖੇਤਾਂ ਦੇ ਕੋਲ ਆ ਕੇ ਡਿੱਗਿਆ, ਜਿਸ ਦੀ ਸੂਚਨਾ ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਐੱਮ. ਐੱਸ. ਸੀ. ਗਣਿਤ ਦੇ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫਾਰ ਗਰਲਜ਼ ਦੇ ਐੱਮ.ਐੱਸ.ਸੀ. ਗਣਿਤ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚੋਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਫ਼ਾਈ ਕਾਰਜਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਕੌਾਸਲ ਅਤੇ ਜਨ ਸਿਹਤ ਵਿਭਾਗ ਵਲੋਂ ਸਫ਼ਾਈ ਅਭਿਆਨ ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਵਿੰਦ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਐਸੋ. ਦੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ-ਮੁਕਤ ਸੰਯੁਕਤ ਰਜਿਸਟਰਾਰ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਗਿੱਦੜਬਾਹਾ ਇਕਾਈ ਦੀ ਚੋਣ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬੈਠਕ ਜਥੇਬੰਦੀ ਦੇ ਬਲਾਕ ਪ੍ਰਧਾਨ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਵਿਸ਼ਵਕਰਮਾ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਕਿਸਾਨੀ ਨਾਲ ਸਬੰਧਿਤ ਮੰਗਾਂ-ਮਸਲੇ ਵਿਚਾਰੇ ਗਏ ਅਤੇ ਇਕਾਈ ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਿ੍ੰਸੀਪਲ ਡਾ: ਤਰਲੋਕ ਬੰਧੂ ਮੁੱਖ ਮਹਿਮਾਨ ਵਜੋਂ ਪਹੁੰਚੇ | ਇਹ ਮੁਕਾਬਲੇ ਡਾ: ਕਮਲਦੀਪ ਕੌਰ ਦੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉੱਚ ਅਧਿਕਾਰੀ ਨੇ ਬੂਟੇ ਲਗਾਉਣ ਲਈ ਪ੍ਰੇਰਿਆ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਮਿਸ਼ਨ ਤੰਦਰੁਸਤ ਪੰਜਾਬ ਦੇ ਸਬੰਧ ਵਿਚ ਕੰਜ਼ਰਵੇਸ਼ਨ ਅਫ਼ਸਰ ਸ੍ਰੀ ਸੰਜੇ ਬਾਂਸਲ ਅੱਜ ਮਲੋਟ ਵਿਖੇ ਪਹੁੰਚੇ ਅਤੇ ਉਨ੍ਹਾਂ ਮਿਸ਼ਨ ਦੇ ਸਬੰਧ ਵਿਚ ਸ਼ਹਿਰ ਦੇ ਸਮਾਜ ਸੇਵੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਅਪੰਗ ਸੁਅੰਗ ਲੋਕ ਮੰਚ ਵਲੋਂ ਥਾਲੀ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 17 ਅਗਸਤ (ਨਿਰਭੋਲ ਸਿੰਘ)-ਅਪੰਗ ਸੁਅੰਗ ਲੋਕ ਮੰਚ ਵਲੋਂ ਮਰਾੜ੍ਹ ਕਲਾਂ, ਬਸਤੀ ਬਰੀਵਾਲਾ ਆਦਿ ਪਿੰਡਾਂ ਵਿਚ ਪੈਨਸ਼ਨਾਂ ਦੇ ਵਾਧੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਭੁਪਿੰਦਰ ਸਿੰਘ ਭਿੰਦਾ ਮਰਾੜ ਕਲਾਂ, ਬਲਵੰਤ ਸਿੰਘ, ਜੱਗਾ ਸਿੰਘ, ਸੰਤੋਖ ਸਿੰਘ ਨੇ ...

ਪੂਰੀ ਖ਼ਬਰ »

ਮੀਨਾਰ-ਏ-ਮੁਕਤੇ ਦੀ ਸਾਂਭ-ਸੰਭਾਲ ਲਈ 12 ਲੱਖ ਦੀ ਗ੍ਰਾਂਟ ਜਲਦ ਹੀ ਜਾਰੀ ਕਰਵਾਈ ਜਾਵੇਗੀ- ਭੱਟੀ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਡਿਪਟੀ ਸਪੀਕਰ ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਸਥਾਨਕ ਕੋਟਕਪੂਰਾ ਰੋਡ ਸਥਿਤ ਫ਼ੱੱਤਣਵਾਲਾ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਸਮੇਂ ਹੀ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਰੱਤਾ ਟਿੱਬਾ ਵਿਖੇ ਗੁਰਮਤਿ ਸਮਾਗਮ ਅੱਜ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਸ੍ਰੀ ਸੰਤ ਬਾਬਾ ਮੋਹਨ ਦਾਸ ਬੇਰੀ ਵਾਲਿਆਂ ਦੀ 15ਵੀਂ ਬਰਸੀ ਦੇ ਸਬੰਧ ਵਿਚ ਪਹਿਲੀ ਸਾਉਣ ਤੋਂ ਆਰੰਭ ਕੀਤੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ 18 ਅਗਸਤ, ਦਿਨ ਸ਼ਨੀਵਾਰ ਨੂੰ ਪਾਏ ਜਾਣਗੇ ਅਤੇ ਇਸ ਉਪਰੰਤ ਗੁਰਮਤਿ ਸਮਾਗਮ ਵੀ ...

ਪੂਰੀ ਖ਼ਬਰ »

ਰੁਜ਼ਗਾਰ ਨਾ ਮਿਲਣ ਕਾਰਨ ਵਿਦਿਆਰਥੀ ਵਿਦੇਸ਼ਾਂ 'ਚ ਜਾਣ ਲਈ ਮਜ਼ਬੂਰ-ਡਾ: ਉਪਲ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਭਾਰਤ ਵਿਚ ਵੱਧ ਰਹੀ ਤੇਜ਼ੀ ਨਾਲ ਆਬਾਦੀ ਅਤੇ ਮਾੜੀ ਉੱਚ ਸਿੱਖਿਆ ਪ੍ਰਣਾਲੀ ਬੇਰੁਜ਼ਗਾਰ ਨੌਜਵਾਨ ਕੁੜੀਆਂ ਮੁੰਡਿਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ਲਈ ਅਤੇ ਕੰਮ ਕਰਨ ਲਈ ਮਜ਼ਬੂਰ ਕਰ ਰਹੀ ਹੈ | ਬੱਚੇ ਬਾਹਰ ਸ਼ੌਕ ਨਾਲ ਨਹੀਂ, ਸਗੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX