ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 3 hours ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 3 hours ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 4 hours ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 4 hours ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 4 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 4 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 5 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 5 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 5 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 6 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 6 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 6 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 7 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 6 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 7 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 8 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਮੁਕਤਸਰ ਸਾਹਿਬ

ਸਿਹਤ ਵਿਭਾਗ ਦੀ ਟੀਮ ਨੇ ਮਿਲਾਵਟਖੋਰਾਂ ਦੀ ਮਨਮਰਜ਼ੀ ਨਾਲ ਨਮੂਨੇ ਲੈ ਕੇ ਅੱਖਾਂ ਪੂੰਝੀਆਂ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ ਤੇ ਪਨੀਰ ਦੇ ਨਮੂਨੇ ਭਰਨ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ, ਜਿਸ ਵਿਚ ਸਿਹਤ ਵਿਭਾਗ ਦੀ ਟੀਮ ਤੋਂ ਇਲਾਵਾ ਡੇਅਰੀ ਵਿਭਾਗ ਦੇ ਇੰਸਪੈਕਟਰ ਨੇ ਵੀ ਕਾਰਵਾਈ ਵਿਚ ਸ਼ਾਮਿਲ ਹੋ ਕੇ ...

ਪੂਰੀ ਖ਼ਬਰ »

3500 ਰੁਪਏ ਰਿਸ਼ਵਤ ਲੈਂਦਾ ਡਿਊਟੀ ਕਲਰਕ ਰੰਗੇ ਹੱਥੀਂ ਕਾਬੂ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਕੁਲਦੀਪ ਸਿੰਘ ਘੁਮਾਣ)- ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਰੇਂਜ ਹਰਗੋਬਿੰਦ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇੰਸਪੈਕਟਰ ਸਤਪ੍ਰੇਮ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਏ.ਐੱਸ.ਆਈ. ਜਗਜੀਤ ਸਿੰਘ, ਏ.ਐੱਸ.ਆਈ. ਮੁਖ਼ਤਿਆਰ ...

ਪੂਰੀ ਖ਼ਬਰ »

ਅਪਾਹਜ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ 20 ਨੂੰ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਅਪਾਹਜ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ ਨੂੰ ਸਵੇਰੇ 10 ਵਜੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੀਨੀਅਰ ...

ਪੂਰੀ ਖ਼ਬਰ »

ਬੀ.ਸੀ. ਵਰਗ ਅਜੇ ਵੀ ਕਈ ਸਮੱਸਿਆਵਾਂ ਨਾਲ ਜੂਝ ਰਿਹੈ-ਸੁਰਿੰਦਰ ਸ਼ਿੰਦਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਆਗੂ ਤੇ ਸਾਬਕਾ ਕੌਾਸਲਰ ਸੁਰਿੰਦਰ ਸਿੰਘ ਸ਼ਿੰਦਾ ਨੇ ਬੀ.ਸੀ. ਵਰਗ ਨਾਲ ਬੈਠਕ ਕਰਦੇ ਹੋਇਆ ਕਿਹਾ ਕਿ ਆਜ਼ਾਦੀ ਦੇ 72 ਸਾਲ ਬਾਅਦ ਵੀ ਬੀ.ਸੀ. ਵਰਗ ਨੰੂ ਬਹੁਤ ਸਾਰੀਆਂ ਚੁਣੌਤੀਆਂ ਨਾਲ ...

ਪੂਰੀ ਖ਼ਬਰ »

ਜੋਸ਼ੀ ਕਾਨਵੈਂਟ ਸਕੂਲ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ

ਰੁਪਾਣਾ, 17 ਅਗਸਤ (ਜਗਜੀਤ ਸਿੰਘ)-ਕੁੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਪਿ੍ੰਸੀਪਲ ਵਿਕਾਸ ਜੱਗਾ ਦੀ ਅਗਵਾਈ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮੈਡਮ ਕਿਰਨ ਜੋਸ਼ੀ ਵਲੋਂ ਝੰਡਾ ਲਹਿਰਾਇਆ ਗਿਆ | ਵਿਦਿਆਰਥੀਆਂ ਵਲੋਂ ਦੇਸ਼ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਮਰੀਜ਼ਾਂ ਨੂੰ ਤੰਦਰੁਸਤ ਕਰਨ ਦੀ ਨਿਕਲੀ ਫ਼ੂਕ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਇਕ ਪਾਸੇ ਤਾਂ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਪ੍ਰਤੀ ਕੰਮ ਕਰਦੇ ਹੋਏ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ, ਪ੍ਰੰਤੂ ਉਥੇ ਹੀ ਟੀ.ਬੀ. ਦੇ ਮਰੀਜ਼ਾਂ ਨੂੰ ਲੱਗਣ ਵਾਲੇ ਟੀਕੇ ਬੀਤੇ ਕਰੀਬ 15 ਦਿਨਾਂ ਤੋਂ ਸ਼ਹਿਰ ਦੇ ...

ਪੂਰੀ ਖ਼ਬਰ »

ਇਨਸਾਫ਼ ਟੀਮ ਦਾ ਵਫ਼ਦ ਐੱਮ.ਪੀ. ਡਾ: ਧਰਮਵੀਰ ਗਾਂਧੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਇਨਸਾਫ਼ ਟੀਮ ਪੰਜਾਬ ਦਾ 7 ਮੈਂਬਰੀ ਵਫ਼ਦ ਐੱਮ.ਪੀ. ਡਾ: ਧਰਮਵੀਰ ਗਾਂਧੀ ਨੂੰ ਪਟਿਆਲਾ ਵਿਖੇ ਮਿਲਿਆ | ਉਪਰੰਤ ਪ੍ਰਧਾਨ ਜਗਮੀਤ ਸਿੰਘ ਜੱਗਾ ਨੇ ਦੱਸਿਆ ਕਿ 29 ਸਤੰਬਰ ਨੂੰ ਪੰਜਾਬ ਵਿਚ ਖਸ-ਖਸ ਦੀ ਖੇਤੀ ਲਾਗੂ ...

ਪੂਰੀ ਖ਼ਬਰ »

ਬਾਬਾ ਸਾਹਿਬ ਚੇਤਨਾ ਮਿਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਡਾ: ਬੀ.ਆਰ. ਅੰਬੇਡਕਰ ਮਾਰਗ ਵਿਖੇ ਬਾਬਾ ਸਾਹਿਬ ਚੇਤਨਾ ਮਿਸ਼ਨ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਨਰਿੰਦਰਪਾਲ ਖਿੱਚੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਬੀਤੇ ਦਿਨੀਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਸੜਕੀ ਰਸਤੇ ਨੂੰ ਜੋੜਨ ਵਾਲਾ ਟੁੱਟਾ ਪੁਲ ਬਣਿਆ ਅੜਿੱਕਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਕੁਲਦੀਪ ਸਿੰਘ ਘੁਮਾਣ)-ਸ਼ਿਵਪੁਰਾ ਕੁੱਕਰੀਆਂ ਤੋਂ ਲੈਪੋ (ਗੁਰੂਹਰਸਹਾਏ) ਨੂੰ ਜਾਂਦੀ ਸੜਕੀ ਰਸਤੇ ਵਿਚਕਾਰ ਗੋਲੇਵਾਲਾ ਡਰੇਨ ਉੱਪਰ ਬਣਿਆ ਹੋਇਆ ਆਰਜੀ ਪੁਲ 2013 ਦੀਆਂ ਭਾਰੀ ਬਰਸਾਤਾਂ ਨੇ ਤਹਿਸ-ਨਹਿਸ ਕਰ ਦਿੱਤਾ, ਜਿਸ ਕਾਰਨ ਸੜਕੀ ...

ਪੂਰੀ ਖ਼ਬਰ »

ਮੋਬਾਈਲ ਵਾਪਸ ਕਰ ਕੇ ਇਮਾਨਦਾਰੀ ਦਾ ਸਬੂਤ ਦਿੱਤਾ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਦੀ ਬੱਸ ਦੇ ਇਕ ਕੰਡਕਟਰ ਨੇ ਇਮਾਨਦਾਰੀ ਦਾ ਸਬੂਤ ਦਿੰਦਿਆਂ ਡਿੱਗਿਆ ਮੋਬਾਈਲ ਉਸ ਦੇ ਮਾਲਕ ਨੂੰ ਮੋੜ ਦਿੱਤਾ | ਕੰਡਕਟਰ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਬੱਸ ਵਿਚੋਂ ਮੋਬਾਈਲ ਮਿਲਿਆ ...

ਪੂਰੀ ਖ਼ਬਰ »

ਮੂੰਹ ਢਕ ਕੇ ਵਾਹਨ ਚਲਾਉਣ 'ਤੇ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਮੈਜਿਸਟਰੇਟ ਐੱਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੌਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਸ੍ਰੀ ਬੜੂ ਸਾਹਿਬ ਅਧੀਨ ਚੱਲ ਰਹੀ ਵਿਦਿਆਕ ਸੰਸਥਾ ਅਕਾਲ ਅਕੈਡਮੀ ਦੌਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਪਿ੍ੰਸੀਪਲ ਸੁਖਵਿੰਦਰ ਕੌਰ ਨੇ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ | ਉਪਰੰਤ ਸਕੂਲ ਦੇ ...

ਪੂਰੀ ਖ਼ਬਰ »

ਸ਼ਹਿਰ, ਕਸਬਿਆਂ ਵਿਚ ਬੇਸਹਾਰਾ ਜਾਨਵਰ ਛੱਡਣ 'ਤੇ ਰੋਕ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਐੱਮ. ਕੇ ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਅੱਜ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਸ਼੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸਰਦਾਰ ਗੁਰਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਮਾਤਾ ਵਿਰਕ ਪੈਲੇਸ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਸੀਨੀਅਰ ਦੀ ਸਰਪ੍ਰਸਤ ਬੀਬੀ ਗੁਰਦਿਆਲ ਕੌਰ ਮੱਲਣ, ਬੀਬੀ ਦਰਸ਼ਨ ਕੌਰ ਅਤੇ ਸ੍ਰੀ ਧਨੀ ਰਾਮ ਦਾ ਜਨਮ ਦਿਨ ਮਨਾਇਆ ਗਿਆ ਅਤੇ ਸਭ ਨੇ ਰਲ-ਮਿਲ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਸੁਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਬੀਬੀ ਗੁਰਦਿਆਲ ਕੌਰ ਮੱਲਣ, ਬੀਬੀ ਦਰਸ਼ਨ ਕੌਰ ਅਤੇ ਸ੍ਰੀ ਧਨੀ ਰਾਮ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ ਤੇ ਤੰਦਰੁਸਤ ਸਿਹਤ ਦੀ ਕਾਮਨਾ ਕੀਤੀ | ਇਸ ਮੌਕੇ ਸਰਦਾਰ ਬਲਵਿੰਦਰ ਸਿੰਘ ਬਰਾੜ ਨੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੇ ਤਜਰਬੇ ਆਪਣੇ ਹੱਡੀਂ ਹੰਢਾਏ ਹੁੰਦੇ ਹਨ, ਇਸ ਲਈ ਨੌਜਵਾਨ ਪੀੜ੍ਹੀ ਨੂੰ ਚਾਹੀਦਾ ਹੈ ਕਿ ਉਹ ਬਜ਼ੁਰਗਾਂ ਤੇ ਤਜ਼ਰਬਿਆਂ ਤੋਂ ਸੇਧ ਲੈਣ ਅਤੇ ਉਨ੍ਹਾਂ ਦਾ ਬਣਦਾ ਮਾਨ ਸਨਮਾਨ ਕਰਨ | ਸੁਸਾਇਟੀ ਦੇ ਸੀਨੀਅਰ ਆਗੂਆਂ ਵਲੋਂ ਬੀਬੀ ਗੁਰਦਿਆਲ ਕੌਰ ਮੱਲਣ, ਬੀਬੀ ਦਰਸ਼ਨ ਕੌਰ ਅਤੇ ਸ੍ਰੀ ਧਨੀ ਰਾਮ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ | ਇਸ ਮੌਕੇ ਨਵੇਂ ਆਏ ਮੈਂਬਰਾਂ ਦਾ ਸੁਸਾਇਟੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਅਖੀਰ ਵਿਚ ਦਰਸ਼ਨ ਸਿੰਘ ਮਾਨ ਨੇ ਆਏ ਮਹਿਮਾਨਾਂ ਅਤੇ ਸਮੂਹ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾ: ਬਲਤੇਜ ਸਿੰਘ, ਡਾ:ਜੀ.ਐੱਸ ਬਾਵਾ, ਡਾ: ਲਛਮਣ ਸਿੰਘ, ਸੁਰਿੰਦਰ ਸਿੰਘ, ਸਰਬਜੀਤ ਕੌਰ, ਪਰਿੰਦਰ ਕੌਰ, ਸਰੋਜ ਰਾਣੀ ਆਦਿ ਨਵੇਂ ਆਏ ਮੈਂਬਰਾਂ ਤੋਂ ਇਲਾਵਾ ਰੂਪ ਚੰਦ, ਬੱਗੜ ਸਿੰਘ, ਹਰਮੰਦਰ ਸਿੰਘ ਭਲਾਈਆਣਾ, ਅਸ਼ੋਕ ਕੁਮਾਰ, ਗੁਰਦੀਪ ਸਿੰਘ ਥੇੜ੍ਹੀ, ਨਰਿੰਦਰ ਸਿੰਘ ਰਿਟਾ: ਤਹਿਸੀਲਦਾਰ, ਸੁਭਾਸ਼ ਬਾਂਸਲ, ਰਤਨ ਲਾਲ, ਸੁਰਿੰਦਰ ਸਿੰਘ ਪਟਵਾਰੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਵਲੋਂ ਸਮਾਜ ਸੇਵੀ ਸਨਮਾਨਿਤ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਵਲੋਂ ਸੜਕ ਹਾਦਸਿਆਂ ਦੌਰਾਨ ਮਦਦ ਕਰਨ ਵਾਲੇ ਮਲੋਟ ਦੇ ਸਮਾਜਸੇਵੀ ਐੱਸ.ਐੱਸ. ਗਿੱਲ ਅਤੇ ਅਨਿਲ ਕੁਮਾਰ ਜੋਨੀ ਨੂੰ ਆਪਣੇ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਜੀ.ਟੀ.ਬੀ. ਖਾਲਸਾ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਮਲੋਟ, 17 ਅਗਸਤ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਜੀ.ਟੀ.ਬੀ. ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਅਤੇ ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਸਕੂਲ ਦੇ ਮਹਿਲਾ ਸਟਾਫ਼ ਅਤੇ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਖੇਤਾਂ 'ਚੋਂ ਮਿਲਿਆ ਪਾਕਿਸਤਾਨੀ ਗੁਬਾਰਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-14 ਅਗਸਤ ਦੀ ਰਾਤ ਨੂੰ ਇਕ 12 ਫੁੱਟ ਦਾ ਗੁਬਾਰਾ ਜਿਸ 'ਤੇ ਮੁਹੰਮਦ ਅਗਲੀ ਜਿਨਾਹ ਦੀ ਤਸਵੀਰ ਵੀ ਛਪੀ ਹੋਈ ਹੈ ਅਚਾਨਕ ਨਗਰ ਕੌਾਸਲ ਪ੍ਰਧਾਨ ਹਰਪਾਲ ਸਿੰਘ ਬੇਦੀ ਦੇ ਖੇਤਾਂ ਦੇ ਕੋਲ ਆ ਕੇ ਡਿੱਗਿਆ, ਜਿਸ ਦੀ ਸੂਚਨਾ ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਐੱਮ. ਐੱਸ. ਸੀ. ਗਣਿਤ ਦੇ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫਾਰ ਗਰਲਜ਼ ਦੇ ਐੱਮ.ਐੱਸ.ਸੀ. ਗਣਿਤ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚੋਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਫ਼ਾਈ ਕਾਰਜਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਕੌਾਸਲ ਅਤੇ ਜਨ ਸਿਹਤ ਵਿਭਾਗ ਵਲੋਂ ਸਫ਼ਾਈ ਅਭਿਆਨ ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਵਿੰਦ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਐਸੋ. ਦੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ-ਮੁਕਤ ਸੰਯੁਕਤ ਰਜਿਸਟਰਾਰ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਗਿੱਦੜਬਾਹਾ ਇਕਾਈ ਦੀ ਚੋਣ

ਗਿੱਦੜਬਾਹਾ, 17 ਅਗਸਤ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬੈਠਕ ਜਥੇਬੰਦੀ ਦੇ ਬਲਾਕ ਪ੍ਰਧਾਨ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਵਿਸ਼ਵਕਰਮਾ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਕਿਸਾਨੀ ਨਾਲ ਸਬੰਧਿਤ ਮੰਗਾਂ-ਮਸਲੇ ਵਿਚਾਰੇ ਗਏ ਅਤੇ ਇਕਾਈ ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਿ੍ੰਸੀਪਲ ਡਾ: ਤਰਲੋਕ ਬੰਧੂ ਮੁੱਖ ਮਹਿਮਾਨ ਵਜੋਂ ਪਹੁੰਚੇ | ਇਹ ਮੁਕਾਬਲੇ ਡਾ: ਕਮਲਦੀਪ ਕੌਰ ਦੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉੱਚ ਅਧਿਕਾਰੀ ਨੇ ਬੂਟੇ ਲਗਾਉਣ ਲਈ ਪ੍ਰੇਰਿਆ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਮਿਸ਼ਨ ਤੰਦਰੁਸਤ ਪੰਜਾਬ ਦੇ ਸਬੰਧ ਵਿਚ ਕੰਜ਼ਰਵੇਸ਼ਨ ਅਫ਼ਸਰ ਸ੍ਰੀ ਸੰਜੇ ਬਾਂਸਲ ਅੱਜ ਮਲੋਟ ਵਿਖੇ ਪਹੁੰਚੇ ਅਤੇ ਉਨ੍ਹਾਂ ਮਿਸ਼ਨ ਦੇ ਸਬੰਧ ਵਿਚ ਸ਼ਹਿਰ ਦੇ ਸਮਾਜ ਸੇਵੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਅਪੰਗ ਸੁਅੰਗ ਲੋਕ ਮੰਚ ਵਲੋਂ ਥਾਲੀ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 17 ਅਗਸਤ (ਨਿਰਭੋਲ ਸਿੰਘ)-ਅਪੰਗ ਸੁਅੰਗ ਲੋਕ ਮੰਚ ਵਲੋਂ ਮਰਾੜ੍ਹ ਕਲਾਂ, ਬਸਤੀ ਬਰੀਵਾਲਾ ਆਦਿ ਪਿੰਡਾਂ ਵਿਚ ਪੈਨਸ਼ਨਾਂ ਦੇ ਵਾਧੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਭੁਪਿੰਦਰ ਸਿੰਘ ਭਿੰਦਾ ਮਰਾੜ ਕਲਾਂ, ਬਲਵੰਤ ਸਿੰਘ, ਜੱਗਾ ਸਿੰਘ, ਸੰਤੋਖ ਸਿੰਘ ਨੇ ...

ਪੂਰੀ ਖ਼ਬਰ »

ਮੀਨਾਰ-ਏ-ਮੁਕਤੇ ਦੀ ਸਾਂਭ-ਸੰਭਾਲ ਲਈ 12 ਲੱਖ ਦੀ ਗ੍ਰਾਂਟ ਜਲਦ ਹੀ ਜਾਰੀ ਕਰਵਾਈ ਜਾਵੇਗੀ- ਭੱਟੀ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਡਿਪਟੀ ਸਪੀਕਰ ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਸਥਾਨਕ ਕੋਟਕਪੂਰਾ ਰੋਡ ਸਥਿਤ ਫ਼ੱੱਤਣਵਾਲਾ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਸਮੇਂ ਹੀ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਰੱਤਾ ਟਿੱਬਾ ਵਿਖੇ ਗੁਰਮਤਿ ਸਮਾਗਮ ਅੱਜ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਸ੍ਰੀ ਸੰਤ ਬਾਬਾ ਮੋਹਨ ਦਾਸ ਬੇਰੀ ਵਾਲਿਆਂ ਦੀ 15ਵੀਂ ਬਰਸੀ ਦੇ ਸਬੰਧ ਵਿਚ ਪਹਿਲੀ ਸਾਉਣ ਤੋਂ ਆਰੰਭ ਕੀਤੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ 18 ਅਗਸਤ, ਦਿਨ ਸ਼ਨੀਵਾਰ ਨੂੰ ਪਾਏ ਜਾਣਗੇ ਅਤੇ ਇਸ ਉਪਰੰਤ ਗੁਰਮਤਿ ਸਮਾਗਮ ਵੀ ...

ਪੂਰੀ ਖ਼ਬਰ »

ਰੁਜ਼ਗਾਰ ਨਾ ਮਿਲਣ ਕਾਰਨ ਵਿਦਿਆਰਥੀ ਵਿਦੇਸ਼ਾਂ 'ਚ ਜਾਣ ਲਈ ਮਜ਼ਬੂਰ-ਡਾ: ਉਪਲ

ਮਲੋਟ, 17 ਅਗਸਤ (ਗੁਰਮੀਤ ਸਿੰਘ ਮੱਕੜ)-ਭਾਰਤ ਵਿਚ ਵੱਧ ਰਹੀ ਤੇਜ਼ੀ ਨਾਲ ਆਬਾਦੀ ਅਤੇ ਮਾੜੀ ਉੱਚ ਸਿੱਖਿਆ ਪ੍ਰਣਾਲੀ ਬੇਰੁਜ਼ਗਾਰ ਨੌਜਵਾਨ ਕੁੜੀਆਂ ਮੁੰਡਿਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ਲਈ ਅਤੇ ਕੰਮ ਕਰਨ ਲਈ ਮਜ਼ਬੂਰ ਕਰ ਰਹੀ ਹੈ | ਬੱਚੇ ਬਾਹਰ ਸ਼ੌਕ ਨਾਲ ਨਹੀਂ, ਸਗੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX