ਤਾਜਾ ਖ਼ਬਰਾਂ


ਓਨਾਊ ਜਬਰ ਜਨਾਹ ਮਾਮਲੇ 'ਚ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  4 minutes ago
ਨਵੀਂ ਦਿੱਲੀ, 16 ਦਸੰਬਰ- ਓਨਾਊ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  11 minutes ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  22 minutes ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  29 minutes ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  39 minutes ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  1 minute ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 2 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 3 hours ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 3 hours ago
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 3 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 4 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਮਾਨਸਾ

ਜਲ ਸਪਲਾਈ ਮੁਲਾਜ਼ਮਾਂ ਨੇ ਵਾਟਰ ਵਰਕਸ ਪੰਚਾਇਤਾਂ ਨੂੰ ਦੇਣ 'ਤੇ ਕੀਤਾ ਕਾਲੀਆਂ ਝੰਡੀਆਂ ਲਾ ਕੇ ਰੋਸ ਮਾਰਚ

ਸਰਦੂਲਗੜ੍ਹ, 17 ਅਗਸਤ (ਜੀ.ਐਮ.ਅਰੋੜਾ)- ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬਣੇ ਵਾਟਰ ਵਰਕਸ ਪੰਚਾਇਤਾਂ ਨੂੰ ਦਿਤੇ ਜਾਣ ਦੇ ਰੋਸ ਵਜੋਂ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜਗਦੇਵ ਸਿੰਘ ਘੁਰਕਣੀ ਦੀ ਅਗਵਾਈ ਵਿਚ ਜਲ ਘਰਾਂ ਦੇ ਮੁਲਾਜ਼ਮਾਂ ਨੇ ਕਾਲੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਝੁਨੀਰ, 17 ਅਗਸਤ (ਨਿ. ਪ. ਪ.)- ਥਾਣਾ ਜੌੜਕੀਆਂ ਦੀ ਪੁਲਿਸ ਨੇ ਇਕ ਔਰਤ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਸੰਦੀਪ ਭਾਟੀ ਨੇ ਦੱਸਿਆ ਕਿ ਏ. ਐਸ. ਆਈ. ਮਲਕੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਗਸ਼ਤ ਦੌਰਾਨ ਪਿੰਡ ਮੀਆਂ ਨੇੜੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਲੋੜੀਂਦਾ ਗਿ੍ਫ਼ਤਾਰ

ਬਰੇਟਾ, 17 ਅਗਸਤ (ਰਵਿੰਦਰ ਕੌਰ ਮੰਡੇਰ)- ਪਿਛਲੇ ਸਮੇਂ ਦੌਰਾਨ ਸਥਾਨਕ ਜਾਖਲ ਰੋਡ 'ਤੇ ਸਥਿਤ ਗਣਪਤੀ ਰਾਈਸ ਮਿੱਲ ਵਿਚ ਹੋਈ 2200 ਗੱਟੇ ਚਾਵਲਾਂ ਦੀ ਚੋਰੀ ਦੇ ਮਾਮਲੇ ਵਿਚ ਲੋੜੀਂਦੇ ਦੋਸ਼ੀ ਰਾਜ ਕੁਮਾਰ ਵਾਸੀ ਨਿੰਮ ਵਾਲੀ ਗਲੀ ਮਾਨਸਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਬੋਹਾ ਰੋਡ ਵਾਲੀ ਸੜਕ ਦਾ ਕੰਮ ਸ਼ੁਰੂ

ਝੁਨੀਰ, 17 ਅਗਸਤ (ਨਿ. ਪ. ਪ.)- ਕਸਬੇ ਦੀ ਬੋਹਾ ਰੋਡ ਵਾਲੀ ਮੁੱਖ ਸੜਕ ਦਾ ਨਵੇਂ ਸਿਰੇ ਤੋਂ ਬਣਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਕਾਂਗਰਸੀ ਆਗੂ ਅਮਰੀਕ ਸਿੰਘ ਢਿੱਲੋਂ ਤੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸੜਕ ਦਾ ਇੰਨਾ ਬੁਰਾ ਹਾਲ ਸੀ ਕਿ ਬਾਰਿਸ਼ ਪੈਣ 'ਤੇ ਇਸ ਸੜਕ ਵਾਲਾ ...

ਪੂਰੀ ਖ਼ਬਰ »

ਮਨੁ ਵਾਟਿਕਾ ਦੇ ਐਨ. ਸੀ. ਸੀ. ਕੈਡਿਟਾਂ ਨੇ ਜਿੱਤੇ 3 ਤਗਮੇ

ਬੁਢਲਾਡਾ, 17 ਅਗਸਤ (ਰਾਹੀ)- 20ਵੀਂ ਪੰਜਾਬ ਬਟਾਲੀਅਨ ਬਠਿੰਡਾ ਵਲੋਂ ਮਲੋਟ ਵਿਖੇ ਲਗਾਏ ਗਏ 10 ਰੋਜ਼ਾ ਐਨ. ਸੀ. ਸੀ. ਕੈਂਪ 'ਚ ਮਨੂੰ ਵਾਟਿਕਾ ਸਕੂਲ ਬੁਢਲਾਡਾ ਦੇ ਐਨ. ਸੀ. ਸੀ. ਕੈਡਿਟਾਂ ਨੇ ਜਿੱਥੇ ਰਾਈਫ਼ਲ ਸ਼ੂਟਿੰਗ 'ਚੋਂ 3 ਮੈਡਲ ਪ੍ਰਾਪਤ ਕੀਤੇ ਉੱਥੇ ਸਕੂਲ ਦੇ 2 ਕੈਡਿਟਾਂ ...

ਪੂਰੀ ਖ਼ਬਰ »

ਮਿਲਾਵਟੀ ਤੇ ਮਿਆਦ ਪੁਗਾ ਚੁੱਕੀਆਂ ਵਸਤਾਂ ਦੀ ਵਿਕਰੀ ਜ਼ੋਰਾਂ 'ਤੇ

ਸਰਦੂਲਗੜ੍ਹ, 17 ਅਗਸਤ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਤੇ ਨਾਲ ਲਗਦੇ ਪਿੰਡਾਂ ਵਿਚ ਵੱਡੇ ਪੱਧਰ 'ਤੇ ਸਿਹਤ ਨਾਲ ਖਿਲਵਾੜ ਕਰਦੀਆਂ ਵਸਤੂਆਂ ਦੀ ਵਿੱਕਰੀ ਜਿੱਥੇ ਜੋਰਾਂ 'ਤੇ ਹੈ ਉਥੇ ਸ਼ਹਿਰ ਅੰਦਰ ਵੱਡੇ ਪੱਧਰ 'ਤੇ ਮਿਆਦ ਪੁਗਾ ਚੁੱਕੀਆਂ ਖਾਣ ਵਾਲੀਆਂ ਵਸਤੂਆਂ ਵੀ ਧੜੱਲੇ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਲੋਕਾਂ ਅੰਦਰ ਡਰ ਦਾ ਮਾਹੌਲ

ਬਰੇਟਾ, 17 ਅਗਸਤ (ਜੀਵਨ ਸ਼ਰਮਾ)- ਹਰਿਆਣਾ ਦੇ ਪਿੰਡ ਚਾਂਦਪੁਰਾ ਅਤੇ ਇਲਾਕੇ ਦੇ ਪਿੰਡ ਗੋਰਖਨਾਥ ਕੋਲ ਦੀ ਲੰਘਦੇ ਘੱਗਰ ਦਰਿਆ ਵਿਚ ਪਿੱਛੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ 'ਤੇ ਹੋ ਰਹੀ ਭਰਵੀਂ ਬਾਰਿਸ਼ ਕਾਰਨ ਪਾਣੀ ਦਾ ਵਹਾਅ ਤੇਜ਼ੀ ਨਾਲ ਚੱਲ ਰਿਹਾ ਹੈ ਭਾਵੇਂ ਕਿ ...

ਪੂਰੀ ਖ਼ਬਰ »

ਫਫੜੇ ਭਾਈਕੇ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਾਨਸਾ, 17 ਅਗਸਤ (ਧਾਲੀਵਾਲ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ 'ਤੀਆਂ ਤੀਜ ਦੀਆਂ' ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ (ਸ਼ਹਿਰੀ) ਜ਼ਿਲ੍ਹਾ ਮਾਨਸਾ ਦੀ ਪ੍ਰਧਾਨ ਸਿਮਰਜੀਤ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ 20 ਨੂੰ

ਮਾਨਸਾ, 17 ਅਗਸਤ (ਸ.ਰਿ.)- ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਮਾਨਸਾ ਵਲੋਂ ਨਸ਼ਿਆਂ ਿਖ਼ਲਾਫ਼ ਮੋਟਰਸਾਈਕਲ/ ਸਾਈਕਲ ਰੈਲੀ 20 ਅਗਸਤ ਨੂੰ ਸ਼ਾਮ 4 ਵਜੇ ਸਥਾਨਕ ਗੁਰਦੁਆਰਾ ਚੌਕ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਤੱਕ ਕੱਢੀ ਜਾ ਰਹੀ ਹੈ ...

ਪੂਰੀ ਖ਼ਬਰ »

ਮਿੱਟੀ ਤੇ ਪਾਣੀ ਪਰਖ ਸਬੰਧੀ ਕਿਸਾਨ ਹੋ ਰਹੇ ਨੇ ਖੱਜਲ ਖੁਆਰ

ਬੁਢਲਾਡਾ, 17 ਅਗਸਤ (ਸਵਰਨ ਸਿੰਘ ਰਾਹੀ)- ਖੇਤੀ ਮਾਹਿਰਾਂ ਵਲੋਂ ਉਂਜ ਤਾਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਹੀ ਪੈਦਾਵਾਰ ਲੈਣ ਅਤੇ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ ਲਈ ਮਿੱਟੀ ਤੇ ਪਾਣੀ ਦੀ ਪਰਖ ਕਰਵਾ ਕੇ ਹੀ ਫ਼ਸਲਾਂ ਬੀਜਣ ਅਤੇ ਜ਼ਰੂਰਤ ਅਨੁਸਾਰ ਖਾਦਾਂ ਪਾਉਣ ...

ਪੂਰੀ ਖ਼ਬਰ »

ਜੋਗਾ 'ਚ 'ਮੇਲਾ ਨੂੰਹਾਂ, ਧੀਆਂ ਦਾ' ਯਾਦਗਾਰੀ ਹੋ ਨਿੱਬੜਿਆ

ਜੋਗਾ, 17 ਅਗਸਤ (ਮਨਜੀਤ ਸਿੰਘ ਘੜੈਲੀ)- ਯੂਥ ਸਪੋਰਟਸ ਐਾਡ ਕਲਚਰਜ਼ ਕਲੱਬ ਜੋਗਾ ਵਲੋਂ 'ਮੇਲਾ ਨੂੰਹਾਂ ਧੀਆਂ ਦਾ' ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦਘਾਟਨ ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਮੇਘਾ ਸਿੰਘ ਨੇ ਕੀਤਾ | ਇਸ ਮੌਕੇ ਗਿੱਧੇ ਦਾ ਪਿੜ ਮਘਾਇਆ ਗਿਆ | ਸਪਨਾ ਮਾਹੂੰ ...

ਪੂਰੀ ਖ਼ਬਰ »

ਸੰਗਾਲ ਨੇ ਗੁਰਮਾ ਨੂੰ ਹਰਾ ਕੇ ਬਰੇਟਾ ਦਾ ਕਬੱਡੀ ਕੱਪ ਜਿੱਤਿਆ

ਬਰੇਟਾ, 17 ਅਗਸਤ (ਰਵਿੰਦਰ ਕੌਰ ਮੰਡੇਰ)- ਯੰਗ ਸਪੋਰਟਸ ਕਲੱਬ ਬਰੇਟਾ ਵਲੋਂ ਇਕ ਦਿਨਾਂ ਸ਼ਾਨਦਾਰ ਕਬੱਡੀ ਕੱਪ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਅਤੇ ਹਰਿਆਣਾ ਦੀਆਂ ਨਾਮੀ ਟੀਮਾਂ ਨੇ ਹਿੱਸਾ ਲਿਆ | ਕਬੱਡੀ ਦੇ ਓਪਨ ਮੁਕਾਬਲਿਆਂ ਵਿਚ ਵੱਡੀ ਗਿਣਤੀ ਵਿਚ ਟੀਮਾਂ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਕਰ ਰਿਹੈ ਕਿਸੇ ਵੱਡੇ ਹਾਦਸੇ ਦੀ ਉਡੀਕ

ਸਰਦੂਲਗੜ੍ਹ, 17 ਅਗਸਤ (ਨਿ. ਪ. ਪ.)- ਇੱਥੋਂ ਕੁਝ ਕਿੱਲੋਮੀਟਰ ਦੂਰ ਮਾਨਖੇੜਾ ਤੋ ਸੰਘਾ ਲਾਇਨ ਦੇ ਖੰਭੇ ਟੁੱਟੇ ਹੋਣ ਕਾਰਨ ਕਿਸੇ ਵੇਲੇ ਵੀ ਕੋਈ ਹਾਦਸਾ ਵਾਪਰ ਸਕਦਾ ਜਾ ਫਿਰ ਲੋਕਾਂ ਦੇ ਘਰਾਂ ਵਿਚ ਵੱਡੇ ਪੱਧਰ 'ਤੇ ਲੱਖਾਂ ਰੁਪਏ ਦਾ ਸਮਾਨ ਤਾਰਾਂ ਜੁੜਨ ਕਾਰਨ ਸੜ ਸਕਦਾ ਹੈ | ...

ਪੂਰੀ ਖ਼ਬਰ »

ਸਰਕਾਰ ਵਲੋਂ ਦਵਾਈਆਂ ਦੀਆਂ ਦੁਕਾਨਾਂ ਖੋਲ੍ਹੇ ਜਾਣ ਦੀ ਮੰਗ

ਝੁਨੀਰ, 17 ਅਗਸਤ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਦੱਸਿਆ ਕਿ ਆਧੁਨਿਕ ਸਮੇਂ 'ਚ ਜਿੱਥੇ ਵਾਤਾਵਰਨ ਜ਼ਹਿਰੀਲਾ ਅਤੇ ਦੂਸ਼ਿਤ ਬਣ ਗਿਆ ਹੈ ਉੱਥੇ ...

ਪੂਰੀ ਖ਼ਬਰ »

ਭੀਖੀ ਵਿਖੇ ਸਾਇੰਸ ਮੇਲਾ ਲਗਾਇਆ

ਭੀਖੀ, 17 ਅਗਸਤ (ਔਲਖ)- ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਵਿਖੇ ਸਾਇੰਸ ਮੇਲਾ ਲਗਵਾਇਆ ਗਿਆ | ਮੇਲੇ ਨੂੰ ਸਫਲ ਬਣਾਉਣ ਲਈ ਸਾਇੰਸ ਅਧਿਆਪਕਾ ਯਸ਼ੂ ਸ਼ਰਮਾ, ਨੀਲਮ ਰਾਣੀ ਤੇ ਜਸਬੀਰ ਸਿੰਘ ਐਸ. ਐਲ. ਏ. ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ | ਵਿਦਿਆਰਥੀਆਂ ...

ਪੂਰੀ ਖ਼ਬਰ »

ਪਿੰਡ ਕੋਟਲੀ ਕਲਾਂ ਤੇ ਮਾਨਬੀਬੜੀਆਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ

ਮਾਨਸਾ, 17 ਅਗਸਤ (ਧਾਲੀਵਾਲ)- ਪਿੰਡ ਕੋਟਲੀ ਕਲਾਂ ਅਤੇ ਮਾਨਬੀਬੜੀਆਂ ਵਿਖੇ ਪੁਲਿਸ ਵਿਭਾਗ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਸੰਬੋਧਨ ਕਰਦਿਆਂ ਏ.ਐਸ.ਆਈ. ਬਲਵੰਤ ਸਿੰਘ ਭੀਖੀ ਨੇ ਕਿਹਾ ਕਿ ਨਸ਼ੇ ...

ਪੂਰੀ ਖ਼ਬਰ »

ਸੰਵਿਧਾਨ ਦੀਆਂ ਕਾਪੀਆਂ ਸਾੜਨ ਦੀ ਨਿੰਦਾ

ਬੁਢਲਾਡਾ, 17 ਅਗਸਤ (ਰਾਹੀ)- ਡਾ: ਅੰਬੇਡਕਰ ਬਹੁਜਨ ਵੈੱਲਫੇਅਰ ਫੈਡਰੇਸ਼ਨ (ਪੰਜਾਬ) ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਡਾ: ਅਮਰਜੀਤ ਚੰਦਨ ਦੀ ਅਗਵਾਈ ਹੇਠ ਹੋਈ | ਫੈਡਰੇਸ਼ਨ ਆਗੂ ਸੋਨੂੰ ਕਟਾਰੀਆ ਨੇ ਦੱਸਿਆ ਕਿ ਮੀਟਿੰਗ ਦੌਰਾਨ ਬੁਲਾਰਿਆਂ ਨੇ ਪਿਛਲੇ ਦਿਨੀਂ ਦਿੱਲੀ ...

ਪੂਰੀ ਖ਼ਬਰ »

ਡੀ. ਡੀ. ਟੀ. ਦਾ ਛਿੜਕਾਅ ਕਰਨ ਦੀ ਮੰਗ

ਝੁਨੀਰ, 17 ਅਗਸਤ (ਪ. ਪ.)- ਇਲਾਕਾ ਝੁਨੀਰ 'ਚ ਇਸ ਵਾਰ ਆਮ ਨਾਲੋਂ ਜ਼ਿਆਦਾ ਮੀਂਹ ਪੈਣ ਨਾਲ ਪਿੰਡਾਂ ਵਿਚ ਮੱਛਰਾਂ ਦਾ ਪ੍ਰਕੋਪ ਕਾਫੀ ਵੱਧ ਰਿਹਾ ਹੈ | ਕਿਸਾਨ ਆਗੂ ਗੁਰਮੇਲ ਸਿੰਘ ਮਾਨ, ਅਮਰੀਕ ਸਿੰਘ ਘੁਮਾਣ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਅਜੇ ਤੱਕ ਮੱਛਰਾਂ ਦਾ ਸਫ਼ਾਇਆ ...

ਪੂਰੀ ਖ਼ਬਰ »

ਜਥੇਦਾਰ ਚਾਉਕੇ ਬਾਰੇ ਫ਼ੈਸਲੇ 'ਤੇ ਪਾਰਟੀ ਨੂੰ ਮੁੜ ਨਜ਼ਰਸਾਨੀ ਕਰਨ ਦੀ ਅਪੀਲ

ਜੋਗਾ, 17 ਅਗਸਤ (ਪੱਤਰ ਪ੍ਰੇਰਕ)- ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਦੇ ਹੁਕਮਾਂ 'ਤੇ ਬਠਿੰਡਾ ਜ਼ਿਲ੍ਹੇ ਦੇ ਦਿਹਾਤੀ ਪ੍ਰਧਾਨ ਜਗਦੀਪ ਸਿੰਘ ਨਕੱਈ ਵੱਲੋਂ ਜਥੇਦਾਰ ਹਰਦਿਆਲ ਮਿੱਠੂ ਚਾਉਕੇ ਨੂੰ ਪਾਰਟੀ ਵਿਚੋਂ ਕੱਢਣ ਦੇ ਫ਼ੈਸਲੇ 'ਤੇ ਸਥਾਨਕ ਖੇਤਰ ਦੇ ਟਕਸਾਲੀ ਆਗੂਆਂ ...

ਪੂਰੀ ਖ਼ਬਰ »

ਜ਼ਿਆਦਤੀ ਿਖ਼ਲਾਫ਼ ਥਾਣਾ ਕੋਟਧਰਮੂ ਅੱਗੇ ਧਰਨਾ ਲਗਾਇਆ

ਮਾਨਸਾ, 17 ਅਗਸਤ (ਸ.ਰਿ.)- ਪੁਲਿਸ ਚੌਕੀ ਕੋਟਧਰਮੂ ਦੇ ਮੁਲਾਜ਼ਮਾਂ ਵਲੋਂ ਪਿੰਡ ਦੂਲੋਵਾਲ ਵਿਖੇ ਇਕ ਗਰੀਬ ਵਿਅਕਤੀ ਨੂੰ ਨਜਾਇਜ਼ ਤੰਗ, ਪ੍ਰੇਸ਼ਾਨ ਕਰਨ ਦੇ ਵਿਰੁੱਧ ਸੀ.ਪੀ.ਆਈ. (ਐਮ.) ਵਲੋਂ ਪੁਲਿਸ ਚੌਕੀ ਕੋਟਧਰਮੂ ਦਾ ਘਿਰਾਓ ਕੀਤਾ ਗਿਆ | ਸੰਬੋਧਨ ਕਰਦਿਆਂ ਪਾਰਟੀ ਦੇ ...

ਪੂਰੀ ਖ਼ਬਰ »

ਸੰਪੂਰਨਤਾ ਦਿਵਸ ਨੂੰ ਸਮਰਪਿਤ ਕੀਰਤਨ ਕਰਵਾਇਆ

ਮਾਨਸਾ, 17 ਅਗਸਤ (ਵਿ.ਪ੍ਰਤੀ.)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 312ਵੇਂ ਸੰਪੂਰਨਤਾ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਗੁਰਦੁਆਰਾ ਸਿੰਘ ਸਭਾ ਮਾਨਸਾ ਵਿਖੇ ਕਰਵਾਇਆ ਗਿਆ | ਭਾਈ ਸੁਲੱਖਣ ਸਿੰਘ ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ ਅਤੇ ਕਥਾ ਵਾਚਕ ਭਾਈ ਜਗਦੇਵ ਸਿੰਘ, ...

ਪੂਰੀ ਖ਼ਬਰ »

ਦੇਸ਼ ਦੀ ਵੰਡ ਸਮੇਂ ਮਾਰੇ ਗਏ ਲੋਕਾਂ ਦੀ ਯਾਦ 'ਚ ਕੀਤਾ ਮੋਮਬੱਤੀ ਮਾਰਚ

ਮੌੜ ਮੰਡੀ, 16 ਅਗਸਤ (ਗੁਰਜੀਤ ਸਿੰਘ ਕਮਾਲੂ)- ਮਾਲਵਾ ਮਿਸ਼ਨ ਵਲੋਂ ਦੇਸ਼ ਦੀ ਵੰਡ 1947 ਸਮੇਂ ਮਾਰੇ ਬੇਕਸੂਰ ਲੋਕਾਂ ਨੂੰ ਸਮਰਪਿਤ ਮਾਲਵਾ ਦੁੱਖ ਨਿਵਾਰਨ 'ਬਿਰਧ ਆਸ਼ਰਮ' ਵਿਖੇ ਕੈਂਡਲ ਮਾਰਚ ਕਰਕੇ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ ਗਈਆਂ | ਇਸ ਸਮੇਂ ਮਾਲਵਾ ਮਿਸ਼ਨ ਦੇ ...

ਪੂਰੀ ਖ਼ਬਰ »

ਸਿਆਸਤ 'ਚ ਵਪਾਰੀਕਰਨ ਹੋਣ ਕਰਕੇ ਸਿਆਸੀ ਆਗੂ ਕੁੱਕੜਾਂ ਵਾਂਗ ਲੜਨ ਲੱਗੇ- ਰਾਮੂਵਾਲੀਆ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...

ਪੂਰੀ ਖ਼ਬਰ »

ਠੇਕਾ ਕਾਮਿਆਂ ਨੇ ਟੂਲ ਡਾਊਨ ਰੱਖ ਕੇ ਪ੍ਰਗਟਾਇਆ ਰੋਸ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਠੇਕਾ ਮੁਲਾਜ਼ਮਾਂ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ ਦੇ ਬੈਨਰ ਹੇਠ ਸਰਪਲੱਸ ਹੋਏ ਥਰਮਲ ਠੇਕਾ ਕਾਮਿਆਂ ਨੇ ਅੱਜ ਵੱਖ-ਵੱਖ ਸਰਕਲਾਂ ਵਿਚ ਟੂਲ ਡਾਊਨ ਰੱਖਿਆ ਜਿਸ ਕਾਰਨ ਕਾਮਿਆਂ ਨੇ ਡਿਊਟੀ ਦੌਰਾਨ ਕੋਈ ਵੀ ਕੰਮ ...

ਪੂਰੀ ਖ਼ਬਰ »

ਆਪਣਾ ਸਮਾਜ ਪਾਰਟੀ ਨੇ 15 ਅਗਸਤ ਨੂੰ ਰੋਸ ਦਿਵਸ ਵਜੋਂ ਮਨਾਇਆ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)- ਡਾ: ਸਵਰਨ ਸਿੰਘ ਪ੍ਰਧਾਨ ਅਪਣਾ ਸਮਾਜ ਪਾਰਟੀ ਨੇ ਅੱਜ ਇਥੇ ਪਾਰਟੀ ਦੀ ਜਥੇਬੰਦੀ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 71 ਸਾਲ ਹੋ ਗਏ ਹਨ ਪਰ ਅਜੇ ਵੀ ਸਮਾਜ ਦਾ ਇਕ ਬਹੁਤ ਵੱਡਾ ਹਿੱਸਾ ...

ਪੂਰੀ ਖ਼ਬਰ »

ਕੌਮੀ ਥਾਈਾ ਬਾਕਸਿੰਗ ਚੈਂਪੀਅਨਸ਼ਿਪ ਲਈ ਪੰਜਾਬ ਦੇ ਲੜਕੇ ਲੜਕੀਆਂ ਦੀਆਂ ਟੀਮਾਂ ਰਵਾਨਾ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗਾਂਧੀ ਨਗਰ (ਗੁਜਰਾਤ) ਵਿਚ ਹੋਣ ਵਾਲੀ ਕੌਮੀ ਥਾਈਾ ਬਾਕਸਿੰਗ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਪੰਜਾਬ ਦੇ ਲੜਕੇ-ਲੜਕੀਆਂ ਦੀਆਂ ਟੀਮਾਂ ਰਵਾਨਾ ਹੋ ਗਈਆਂ ਹਨ | ਇਹ ਚੈਂਪੀਅਨਸ਼ਿਪ 17 ਤੋਂ 19 ਅਗਸਤ ਤੱਕ ਖੇਡੀ ਜਾਵੇਗੀ | ...

ਪੂਰੀ ਖ਼ਬਰ »

ਹਲਕਾ ਮੌੜ ਕਾਂਗਰਸ ਦੀ ਫੁੱਟ ਉੱਭਰ ਕੇ ਆਈ ਸਾਹਮਣੇ, ਅਹੁਦੇਦਾਰਾਂ ਨੇ ਖੋਲਿ੍ਹਆ ਦਫ਼ਤਰ

ਮੌੜ ਮੰਡੀ, 17 ਅਗਸਤ (ਗੁਰਜੀਤ ਸਿੰਘ ਕਮਾਲੂ)- ਹਲਕਾ ਮੌੜ ਕਾਂਗਰਸ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਸੁਲਗ ਰਹੀ ਚਿੰਗਾਰੀ ਨੇ ਬੀਤੇ ਦਿਨ ਉਸ ਸਮੇਂ ਭਾਂਬੜ ਦਾ ਰੂਪ ਲੈ ਲਿਆ ਜਦ ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਹਲਕਾ ਸੇਵਾਦਾਰ ਹਰਮਿੰਦਰ ਸਿੰਘ ਜੱਸੀ ਤੋਂ ਅਲੱਗ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਅੰਮਿ੍ਤਪਾਲ ਕੌਰ ਬੱਲੂਆਣਾ ਦਾ ਸਨਮਾਨ

ਬੱਲੂਆਣਾ, 17 ਅਗਸਤ (ਗੁਰਨੈਬ ਸਾਜਨ)- ਸੂਬੇ ਭਰ ਵਿਚ ਲੰਬਾ ਸਮਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਲੰਬੇ ਸੰਘਰਸ਼ ਵਿਚ ਵਧੀਆ ਸੇਵਾਵਾਂ ਦੇਣ ਬਦਲੇ ਬਲਾਕ ਬਠਿੰਡਾ ਪ੍ਰਧਾਨ ਅੰਮਿ੍ਤਪਾਲ ਕੌਰ ਬੱਲੂਆਣਾ ਨੂੰ ਸਰਕਲ ਨਰੂਆਣਾ, ਬੁਲਾਡੇਵਾਲਾ, ਬਹਿਮਣ ਦੀਵਾਨਾ ਅਤੇ ਤਿਉਣਾ ਦੀਆਂ ਵਰਕਰਾਂ ਨੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਅੰਮਿ੍ਤਪਾਲ ਕੌਰ ਬੱਲੂਆਣਾ ਨੇ ਦੱਸਿਆ ਕਿ ਸਾਡਾ ਸੰਘਰਸ਼ ਛੇ ਮਹੀਨੇ 11 ਦਿਨ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਿਖ਼ਲਾਫ਼ ਚੱਲਿਆ ਜਿਨ੍ਹਾਂ ਦੀ ਅਗਵਾਈ ਸੂਬਾ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕੀਤੀ ਸੀ | ਇਸ ਮੌਕੇ ਰਣਜੀਤ ਕੌਰ ਬੀੜ ਤਲਾਬ, ਕਰਮਜੀਤ ਕੌਰ ਬੀੜ ਤਲਾਬ, ਰੁਪਿੰਦਰ ਕੌਰ, ਸੁਰਿੰਦਰ ਕੌਰ ਬਹਿਮਣ ਦੀਵਾਨਾ, ਰਾਜਵਿੰਦਰ ਕੌਰ, ਬਲਜੀਤ ਸਿੰਘ ਬੁਲਾਡੇਵਾਲਾ, ਇੰਦਰਜੀਤ ਕੌਰ ਚੁੱਘੇ ਕਲਾਂ, ਗੁਰਵਿੰਦਰ ਕੌਰ ਵਿਰਕ ਖ਼ੁਰਦ, ਹਰਪਿੰਦਰ ਕੌਰ ਬਠਿੰਡਾ, ਹਰਿੰਦਰ ਕੌਰ ਕਟਾਰ ਸਿੰਘ ਵਾਲਾ, ਸੋਮਾ ਰਾਣੀ ਬੀੜ ਤਲਾਬ ਆਦਿ ਹਾਜਰ ਸਨ |


ਖ਼ਬਰ ਸ਼ੇਅਰ ਕਰੋ

ਮੋਟਰਸਾਈਕਲ ਸਵਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸੰਗਤ ਮੰਡੀ, 17 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ-ਬਾਦਲ ਰੋਡ 'ਤੇ ਪਿੰਡ ਚੱਕ ਅਤਰ ਸਿੰਘ ਵਾਲਾ ਨੇੜੇ ਇਕ ਮੋਟਰ ਸਾਈਕਲ ਸਵਾਰ ਰਾਜਸਥਾਨੀ ਨੂੰ ਦੋ ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਨੰਦਗੜ੍ਹ ...

ਪੂਰੀ ਖ਼ਬਰ »

ਸ਼ਹੀਦ ਮੱਖਣ ਸਿੰਘ ਮਹਿਰਾਜ ਨੂੰ ਯਾਦ ਕੀਤਾ

ਮਹਿਰਾਜ, 17 ਅਗਸਤ (ਸੁਖਪਾਲ ਮਹਿਰਾਜ)- 1971 'ਚ ਭਾਰਤ-ਪਾਕਿਸਤਾਨ ਜੰਗ ਦੇ ਸ਼ਹੀਦ ਮੱਖਣ ਸਿੰਘ ਮਹਿਰਾਜ ਨੂੰ ਆਜ਼ਾਦੀ ਦਿਵਸ ਮੌਕੇ ਇਥੋ ਦੇ ਸਮੁੱਚੇ ਸਾਬਕਾ ਫ਼ੌਜੀਆਂ, ਸ਼ਹੀਦ ਮੱਖਣ ਸਿੰਘ ਲੋਕ ਭਲਾਈ ਕਲੱਬ ਅਤੇ ਨਗਰ ਨਿਵਾਸੀਆਂ ਨੇ ਇਕੱਠੇ ਹੋ ਕੇ ਫੁੱਲਾਂ ਦੇ ਹਾਰ ਪਾ ਕੇ ...

ਪੂਰੀ ਖ਼ਬਰ »

ਹਨੰੂਮਾਨ ਮੰਦਰ ਕਮੇਟੀ ਦੀ ਚੋਣ

ਭੀਖੀ, 17 ਅਗਸਤ (ਪ.ਪ.)- ਸ੍ਰੀ ਸਨਾਤਨ ਧਰਮ ਭਾਰਤੀਆ ਮਹਾਂਵੀਰ ਦਲ ਦੀ ਹਨੰੂਮਾਨ ਮੰਦਰ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਰਤਨ ਲਾਲ ਜਿੰਦਲ ਨੂੰ ਦਲ ਦਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ਬਾਅਦ ਰਜਿੰਦਰ ਕੁਮਾਰ ਬਾਂਸਲ ਨੂੰ ਜਰਨਲ ਸਕੱਤਰ, ਸੁਸ਼ੀਲ ਸਿੰਗਲਾ ...

ਪੂਰੀ ਖ਼ਬਰ »

ਡਾ: ਅਰਸ਼ਦੀਪ ਸਿੰਘ ਪ੍ਰਧਾਨ ਬਣੇ

ਮਾਨਸਾ, 17 ਅਗਸਤ (ਵਿ.ਪ੍ਰਤੀ.)- ਪੀ.ਸੀ.ਐਮ.ਐਸ. ਐਸੋਸੀਏਸ਼ਨ ਬਲਾਕ ਖਿਆਲਾ ਕਲਾਂ ਦੀ ਚੋਣ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ: ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ: ਅਰਸ਼ਦੀਪ ਸਿੰਘ ਨੂੰ ਬਲਾਕ ਖਿਆਲਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਪਿੰਡ ਅਤੇ ਸ਼ਹਿਰ ਨੂੰ ਹਰਾ ਭਰਾ ਬਣਾਉਣ ਦਾ ਪ੍ਰਣ

ਬਰੇਟਾ, 17 ਅਗਸਤ (ਪ. ਪ.)- ਬਰੇਟਾ ਦੇ ਨੌਜਵਾਨਾਂ ਵਲੋਂ ਪਿੰਡ ਅਤੇ ਸ਼ਹਿਰ ਨੂੰ ਹਰਾ ਭਰਾ ਬਣਾਉਣ ਮੁਹਿੰਮ ਤਹਿਤ 'ਸਰਬ ਸੁੱਖ ਸੇਵਾ ਟਰੱਸਟ' ਅਧੀਨ ਪਿੰਡ ਵਿਚ ਥਾਂ-ਥਾਂ 'ਤੇ ਬੂਟੇ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਉੱਪਰ ਟਰੀ ਗਾਰਡ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ...

ਪੂਰੀ ਖ਼ਬਰ »

ਪਿੰਡ ਖੜਕ ਸਿੰਘ ਵਾਲਾ ਵਿਖੇ ਅਸੂਲ ਮੰਚ ਪੰਜਾਬ ਵਲੋਂ ਪੈਨਸ਼ਨ ਵਾਧੇ ਸਬੰਧੀ ਰੋਸ ਮਾਰਚ

ਜੋਗਾ, 17 ਅਗਸਤ (ਮਨਜੀਤ ਸਿੰਘ ਘੜੈਲੀ)- ਅਸੂਲ ਮੰਚ ਪੰਜਾਬ ਪਿੰਡ ਖੜਕ ਸਿੰਘ ਵਾਲਾ ਵਲੋਂ ਸਮੂਹ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਵਲੋਂ ਪੈਨਸ਼ਨ ਵਾਧੇ ਲਈ ਥਾਲੀਆਂ ਖੜਕਾ ਕੇ ਰੋਸ ਮਾਰਚ ਕੀਤਾ ਗਿਆ | ਬੁਲਾਰਿਆਂ ਨੇ ਸੰਬੋਧਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX