ਭੰਗਾਲਾ, 18 ਅਗਸਤ (ਸਰਵਜੀਤ ਸਿੰਘ)-ਹਿਮਾਚਲ ਪੁਲਿਸ ਵੱਲੋਂ ਪੰਜਾਬ ਅੰਦਰ ਹੋ ਰਹੀ ਨਸ਼ਿਆਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਣ ਲਈ ਹਰ ਪਿੰਡ ਵਿਚ ਬਣਾਈਆਂ ਗਈਆਂ ਨਸ਼ਾ ਰੋਕੂ ਕਮੇਟੀਆਂ ਵਾਲੇ ਵੱਲੋਂ ਵਰਤੀ ਜਾ ਰਹੀ ਸਖ਼ਤੀ ਕਾਰਨ ਜਿੱਥੇ ਨਸ਼ਾ ਸਪਲਾਈ ਦੀ ਲਾਈਨ ਟੁੱਟ ...
ਦਸੂਹਾ, 18 ਅਗਸਤ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਡਾਕਟਰ ਹਰਸ਼ ਪ੍ਰੀਤ ਕੌਰ ਨੇ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਆਰ. ਕੇ . ਬੱਗਾ ਨੇ ਨੇ ਦੱਸਿਆ ਕਿ ਡਾਕਟਰ ਹਰਸ਼ ਪ੍ਰੀਤ ਕੌਰ ਨੇ ਬਤੌਰ ਪੈਥਾਲੋਜੀ ਸਰਜਨ ਵਜੋਂ ਚਾਰਜ ਲਿਆ ਹੈ | ...
ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ)-ਜਾਗਦੇ ਰਹੋ ਸੱਭਿਆਚਾਰਕ ਮੰਚ ਵਲੋਂ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਇੰਡੀਆ ਅਤੇ ਐਨ.ਆਰ.ਆਈ ਰਾਜ ਕੁਮਾਰ ਭਾਟੀਆ ਅਮਰੀਕਾ ਦੇ ਸਹਿਯੋਗ ਨਾਲ ਚੇਅਰਮੈਨ ਤਰਸੇਮ ਦੀਵਾਨਾ ਦੀ ਦੇਖ-ਰੇਖ ਹੇਠ ਸਵਰਗੀ ਚੌਧਰੀ ਸਵਰਨ ਚੰਦ ਬੱਧਣ ਅਤੇ ...
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਯੂਥ ਸਿਟੀਜ਼ਨ ਕੌਾਸਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਅਤੇ ਪਾਕਿਸਤਾਨੀ ਫੌਜ ਮੁਖੀ ਨੂੰ ...
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਸਿਵਲ ਜੱਜ ਜੂਨੀਅਰ ਡਵੀਜ਼ਨ ਕਮ ਜੇ.ਐਮ.ਆਈ.ਸੀ. ਪ੍ਰਭਜੋਤ ਕੌਰ ਦੀ ਅਦਾਲਤ ਨੇ ਸੜਕ ਹਾਦਸੇ 'ਚ ਮੌਤ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਚਾਲਕ ਨੂੰ 2 ਸਾਲ ਦੀ ਸਜ਼ਾ ਦੇ ਹੁਕਮ ਸੁਣਾਏ | ਜ਼ਿਕਰਯੋਗ ਹੈ ਕਿ ...
ਹਾਜੀਪੁਰ, 18 ਅਗਸਤ (ਰਣਜੀਤ ਸਿੰਘ)-ਅੱਜ ਦਿਨ ਦਿਹਾੜੇ ਥਾਣਾ ਕੋਆਪ੍ਰੇਟਿਵ ਸੁਸਾਇਟੀ ਬੈਂਕ ਜੋ ਕਿ ਥਾਣਾ ਹਾਜੀਪੁਰ ਦੇ ਬਿਲਕੁਲ ਸਾਹਮਣੇ ਹੈ ਇੱਥੇ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਸੁਭਾਸ਼ ਚੰਦ ਪੁੱਤਰ ਕੇਸਰ ਸਿੰਘ ਵਾਸੀ ਸੰਧਵਾਲ ਨੇ ਦੱਸਿਆ ਕਿ ਆਪਣਾ ਮੋਟਰਸਾਈਕਲ ਬੈਂਕ ਦੇ ਬਾਹਰ ਖੜ੍ਹਾ ਕਰਕੇ ਗਿਆ ਸੀ ਕਿ ਜਦ ਮੈਂ ਵਾਪਸ ਉਸੇ ਜਗਾ 'ਤੇ ਆਇਆ ਤਾਂ ਮੇਰਾ ਮੋਟਰਸਾਈਕਲ ਪੀ. ਬੀ. 07 ਏ. ਐੱਸ. 7157ਚੋਰੀ ਹੋ ਚੁੱਕਾ ਸੀ | ਇਸ ਦਿਨ ਦਿਹਾੜੇ ਹੋਈ ਚੋਰੀ ਦੀ ਸੂਚਨਾ ਥਾਣਾ ਹਾਜੀਪੁਰ 'ਚ ਦੇ ਦਿੱਤੀ ਗਈ ਹੈ |
ਹਰਿਆਣਾ, 18 ਅਗਸਤ (ਹਰਮੇਲ ਸਿੰਘ ਖੱਖ)-ਪਿੰਡ ਭੰੂਗਾ ਨਜ਼ਦੀਕ ਇਕ ਔਰਤ ਦੀਆਂ ਵਾਲੀਆਂ ਲਾਹ ਲੈਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪਤਨੀ ਨਿਰਮਲ ਸਿੰਘ ਵਾਸੀ ਭਟੋਲੀਆਂ ਜੋ ਕਿ ਗੁਰਦੁਆਰਾ ਸਮਾਧਾਂ ਵਿਖੇ ਮੱਥਾ ਟੇਕਣ ਗਈ ਸੀ ਜਦ ਉਹ ਮੱਥਾ ਟੇਕ ...
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਡਾ: ਰਾਜ ਕੁਮਾਰ ਵਿਧਾਇਕ ਚੱਬੇਵਾਲ ਵਲੋਂ ਪਿੰਡ ਪੱਟੀ ਵਿਖੇ ਸੜਕਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਪੱਟੀ ਵਾਸੀਆਂ ਨੂੰ ਦੱਸਿਆ ਕਿ ਪੱਟੀ ਅਤੇ ਉਸ ਦੇ ਨਾਲ ਲੱਗਦੀਆਂ ਕਈ ਸੜਕਾਂ ਲਈ ਸਰਕਾਰ ਵਲੋਂ ਫ਼ੰਡ ਆ ...
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਪੈਟਰੋਲ ਪੰਪ ਦੇ ਮਾਲਕ 'ਤੇ ਹੱਤਿਆ ਦੀ ਨੀਅਤ ਨਾਲ ਫਾਇਰ ਕਰਨ ਤੋਂ ਬਾਅਦ ਨਕਦੀ ਤੇ ਲਾਇਸੈਂਸੀ ਪਿਸਤੌਲ ਲੁੱਟਣ ਵਾਲੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਇੱਕ ਹੋਰ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਇਸ ...
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਹਰਪ੍ਰੀਤ ਸਿੰਘ ਵਾਸੀ ਖਡਿਆਲਾ ਸੈਣੀਆਂ ਨੂੰ ...
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਰਸਤੇ 'ਚ ਰੋਕ ਕੇ ਕੁੱਟਮਰ ਅਤੇ ਅਸ਼ਲੀਲ ਹਰਕਤਾਂ ਕਰਨ ਵਾਲੇ ਮਾਮਲੇ 'ਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਫਲਾਹੀ ਦੀ ਵਾਸੀ 14 ਸਾਲਾ ...
ਕੋਟਫ਼ਤੂਹੀ, 18 ਅਗਸਤ (ਅਟਵਾਲ)-ਪਿੰਡ ਰੀਲਾਂ ਵਿਚ 12ਵਾਂ ਸਾਲਾਨਾ ਸੱਭਿਆਚਾਰਕ ਖ਼ਵਾਜਾ ਪੀਰ ਦੀ ਯਾਦ ਵਿਚ ਖ਼ਵਾਜਾ ਪੀਰ ਯੂਥ ਸਪੋਰਟਸ ਕਲੱਬ ਵੱਲੋਂ, ਗ੍ਰਾਮ ਪੰਚਾਇਤ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ 19 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਬਲਵੀਰ ...
ਮਿਆਣੀ, 18 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਆਲਮਪੁਰ ਵਿਚ ਬਾਬਾ ਲੱਖ ਦਾਤਾ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ (ਰਜਿ.) ਆਲਮਪੁਰ ਵੱਲੋਂ 17ਵਾਂ ਛਿੰਝ ਮੇਲਾ 19 ਅਗਸਤ ਨੂੰ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਅਮਰੀਕ ਸਿੰਘ ਮਾਹੀ, ਪ੍ਰਧਾਨ ਕੈਂਪ ...
ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ)-ਪੰਜਾਬ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਰਨ ਸਿੰਘ, ਜਨਰਲ ਸਕੱਤਰ ਕਿਰਪਾਲ ਸਿੰਘ ਅਤੇ ਪ੍ਰੈਸ ਸਕੱਤਰ ਡਾ. ਤਰਲੋਚਨ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ 20 ਅਗਸਤ ...
ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਵਿਰੁੱਧ ਜਾਤੀਸੂਚਕ ਟਿੱਪਣੀ ਕਰਨ ਅਤੇ ਸੰਵਿਧਾਨ ਨੂੰ ਸਾੜਣ ਦੇ ਵਿਰੋਧ 'ਚ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਇੱਥੇ ਰਹੀਮਪੁਰ ਚੋਂਕ ਵਿਚ ਪਾਰਟੀ ਆਗੂ ...
ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਦੀ ਇਕ ਟੀਮ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਦੀ ਅਗਵਾਈ ਹੇਠ ਮਾਤਾ ਚਿੰਤਪੂਰਨੀ ਦੇ ਮੇਲਿਆਂ ਦੌਰਾਨ ਸੰਗਤਾਂ ਲਈ ਲਗਾਏ ਲੰਗਰਾਂ ਦੀ ਚੈਕਿੰਗ ਕੀਤੀ | ਜ਼ਿਲ੍ਹਾ ਸਿਹਤ ਅਫ਼ਸਰ ਨੇ ...
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇੱਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮਾਈਨਿੰਗ ਅਧਿਕਾਰੀ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਦੋਸੜਕਾ ਨਜ਼ਦੀਕ ...
ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ)-ਸਿਟੀ ਪੁਲਿਸ ਨੇ ਪੁਰਾਣੇ ਸਿਵਲ ਸਰਜਨ ਦਫ਼ਤਰ ਦੀ ਇਮਾਰਤ ਅੰਦਰ ਨਸ਼ਾ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਨ੍ਹਾਂ ਦੀ ਪਛਾਣ ਯੋਗੇਸ਼ ਕੁਮਾਰ ਵਾਸੀ ਮਾਡਲ ਟਾਊਨ ਅਤੇ ਗੁਰਕਮਲ ਸਿੰਘ ਵਾਸੀ ਪਿੰਡ ਨੰਦਨ ਵਜੋਂ ਹੋਈ ਹੈ | ...
ਤਲਵਾੜਾ, 18 ਅਗਸਤ (ਮਹਿਤਾ)-ਬਲਾਕ ਤਲਵਾੜਾ ਦੇ ਕੁੱਝ ਪਿੰਡਾਂ ਵਿਚ ਪਿਛਲੇ ਕੁੱਝ ਸਮੇਂ ਤੋਂ ਪੀਣ ਦੇ ਪਾਣੀ ਦੀ ਸਪਲਾਈ ਸਬੰਧੀ ਵਿਧਾਇਕ ਅਰੁਣ ਡੋਗਰਾ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ | ਕੁੱਝ ਸਮਾਂ ਬੀਤਣ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਵੱਲੋਂ ਜਦੋਂ ਪਾਣੀ ਦੀ ...
ਦਸੂਹਾ, 18 ਅਗਸਤ (ਕੌਸ਼ਲ)- ਪੈਨਸ਼ਨਰ ਐਸੋਸੀਏਸ਼ਨ (ਪਾਵਰਕਾਮ) ਦੀ ਮੀਟਿੰਗ ਮੰਡਲ ਪ੍ਰਧਾਨ ਸ੍ਰੀ ਹਰੀ ਗੋਪਾਲ ਦੀ ਅਗਵਾਈ ਅਧੀਨ ਬਾਬਾ ਸ਼ਾਂਤੀ ਗਿਰੀ ਲੰਗਰ ਹਾਲ ਦਸੂਹਾ ਵਿਖੇ ਹੋਈ ਹੈ ¢ ਮੀਟਿੰਗ ਵਿਚ ਦਸੂਹਾ ਮੰਡਲ ਨਾਲ ਸਬੰਧਿਤ ਸਾਰੇ ਪੈਨਸ਼ਨਰਾਂ ਨੇ ਹਿੱਸਾ ਲਿਆ ¢ ...
ਦਸੂਹਾ, 18 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਇਤਿਹਾਸ ਵਿਭਾਗ ਵੱਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਇੱਕ ਡਾਕੂਮੈਂਟਰੀ (ਦਸਤਾਵੇਜੀ ਫਿਲਮ) ਲੋਹ ਪੁਰਸ਼ ਸ. ਵੱਲਭ ਭਾਈ ਪਟੇਲ ਸਬੰਧਿਤ ਦਿਖਾਈ ਗਈ ¢ ਸਭ ਤੋਂ ਪਹਿਲਾਂ ਵਿਭਾਗ ਦੇ ...
ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ)-ਜੰਗਲਾਤ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਅਤੇ ਵਣ ਮੰਡਲ ਪ੍ਰਧਾਨ ਪਵਨ ਕੁਮਾਰ ਨੇ ਦੱਸਿਆ ਕਿ ਜਥੇਬੰਦੀ ਵਲੋਂ ਵਰਕਰਾਂ ਦੀਆਂ ਪਿਛਲੇ 8-9 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਦੇ ਰੋਸ ਵਿਚ ਸੰਘਰਸ਼ ਵਿੱਢਣ ...
ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬਾਕੀ ਨਤੀਜਿਆਂ ਵਾਂਗ ਐਮ.ਏ (ਮਿਊਜ਼ਿਕ ਵੋਕਲ) ਸਮੈਸਟਰ ਦੂਜਾ ਦਾ ਨਤੀਜਾ ਵੀ ਪ੍ਰਸੰਸਾਯੋਗ ਰਿਹਾ | ਵਿਦਿਆਰਥਣਾਂ ਨੇ ਯੂਨੀਵਰਸਿਟੀ ਤੇ ਜ਼ਿਲ੍ਹੇ ਵਿਚੋਂ ਪੁਜ਼ੀਸ਼ਨਾਂ ...
ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿੱਚ ਸਮੇ-ਸਮੇ 'ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਪ੍ਰਕਾਰ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ | ਸਕੂਲ ਵਿੱਚ ਵਿਦਿਆਰਥੀਆਂ ਦੁਆਰਾ ਫੈਨਸੀ ਡਰੈਸ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਜਿਸ ...
ਗੜ੍ਹਸ਼ੰਕਰ, 18 ਅਗਸਤ (ਸੁਮੇਸ਼ ਬਾਲੀ)-ਬੰਗਾ ਰੋਡ 'ਤੇ ਵਾਰਡ ਨੰ: 12 ਦੀਆਂ ਗਲੀਆਂ ਨਾਲੀਆਂ ਅਤੇ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਦਾ ਉਦਘਾਟਨ ਜਨਰਲ ਸਕੱਤਰ ਪੰਜਾਬ ਕਾਂਗਰਸ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਕੀਤਾ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ...
ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਬੈਠਕ 23 ਅਗਸਤ 2018 ਦਿਨ ਵੀਰਵਾਰ ਸੀਤਲਾ ਮਾਤਾ ਮੰਦਰ ਮੁਕੇਰੀਆਂ ਵਿਖੇ 10 ਵਜੇ ਤੋਂ 12 ਵਜੇ ਤੱਕ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਸਟਰ ਸੁਰਿੰਦਰ ਕੁਮਾਰ ਅਤੇ ...
ਦਸੂਹਾ, 18 ਅਗਸਤ (ਭੁੱਲਰ)-ਪੰਜਾਬ ਸਰਕਾਰ ਵੱਲੋਂ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਨੌਜਵਾਨਾ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਿੱਟ ਭੇਟ ...
ਟਾਂਡਾ ਉੜਮੁੜ, 18 ਅਗਸਤ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 27, 28 ਅਤੇ 30 ਅਗਸਤ ਨੂੰ ਉਲੰਪਿਕ ਐਸੋਸੀਏਸ਼ਨ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...
ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਘੋਸ਼ਿਤ ਨਤੀਜ਼ਿਆਂ ਵਿਚੋਂ ਐਸ.ਪੀ.ਐਨ. ਕਾਲਜ ਮੁਕੇਰੀਆਂ ਦੇ ਨੀਤਜ਼ੇ ਸ਼ਾਨਦਾਰ ਰਹੇ | ਕਾਰਜਕਾਰੀ ਪਿ੍ੰਸੀਪਲ ਸ੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਐਮ.ਐਸ.ਸੀ. ਮੈਥ ਸਮੈਸਟਰ ਦੂਜੇ ਵਿਚੋਂ ...
ਦਸੂਹਾ, 18 ਅਗਸਤ (ਕੌਸ਼ਲ)-ਭਾਜਪਾ ਆਗੂਆਂ ਵੱਲੋਂ ਸਟੇਟ ਕਾਰਜਕਰਨੀ ਮੈਂਬਰ ਰਵਿੰਦਰ ਸਿੰਘ ਰਵੀ ਸ਼ਿੰਗਾਰੀ ਦੇ ਦਫ਼ਤਰ ਵਿਖੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ | ਇਸ ਮੌਕੇ ਰਵਿੰਦਰ ਸਿੰਘ ਰਵੀ ਨੇ ਕਿਹਾ ਕਿ ਅਟਲ ...
ਬੁੱਲ੍ਹੋਵਾਲ, 18 ਅਗਸਤ (ਜਸਵੰਤ ਸਿੰਘ/ਰਵਿੰਦਰਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਹਲਕਾ ਸ਼ਾਮਚੁਰਾਸੀ ਵਲੋਂ ਗੁਰਮੁੱਖ ਸਿੰਘ ਪੰਡੋਰੀ ਇੰਚਾਰਜ ਹੁਸ਼ਿਆਰਪੁਰ ਦੀ ਅਗਵਾਈ ਹੇਠ ਭਾਰਤ ਦੇ ਸੰਵਿਧਾਨ ਨਾਲ ਕੀਤੀ ਗਈ ਛੇੜਛਾੜ ਅਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ...
ਦਸੂਹਾ, 18 ਅਗਸਤ (ਭੱੁਲਰ)- ਪਿ੍ੰਸੀਪਲ ਜਤਿੰਦਰ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਵਿਖੇ ਬਤੌਰ ਪਿ੍ੰਸੀਪਲ ਵਜੋਂ ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾਂ ਪਿ੍ੰਸੀਪਲ ਜਤਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੁਰਾ ...
ਸ਼ਾਮਚੁਰਾਸੀ, 18 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਬਾਬਾ ਅਲਵੇਲ ਸਿੰਘ ਸਪੋਰਟਸ ਕਲੱਬ ਪਿੰਡ ਜੰਡੀ ਵਲੋਂ 22 ਅਗਸਤ ਨੂੰ ਕਰਵਾਏ ਜਾਣ ਵਾਲੇ ਵਿਸ਼ਾਲ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਪ੍ਰਮੋਟਰ ਤਰਲੋਚਨ ਸਿੰਘ ਧਾਮੀ ਨੇ ਦੱਸਿਆ ...
ਕੋਟਫ਼ਤੂਹੀ, 18 ਅਗਸਤ (ਅਟਵਾਲ)-ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ਼ ਰੱਖਣ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾ ਕੇ ਜਿੱਥੇ ਲੋਕਾਂ ਨੂੰ ਪਲਾਸਟਿਕ ਦੇ ਲਿਫਾਇਆ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਸ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਪਚਨੰਗਲ ...
ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਦਰਸ਼ਨ ਸਿੰਘ ਚੌਹਾਨ ਜੋ ਕਿ 11 ਅਗਸਤ ਦਿਨ ਸ਼ਨੀਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ...
ਸ਼ਾਮਚੁਰਾਸੀ, 18 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਭਗਤ ਧੰਨਾ ਜੱਟ ਸਪੋਰਟਸ ਕਲੱਬ ਸ਼ਾਮਚੁਰਾਸੀ ਵਲੋਂ ਬਾਬਾ ਸ਼ਾਮੀ ਸ਼ਾਹ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ 10, 11 ਤੇ 12 ਸਤੰਬਰ ਨੂੰ ਕਰਵਾਉਣ ਸਬੰਧੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...
ਰਾਮਗੜ੍ਹ ਸੀਕਰੀ, 18 ਅਗਸਤ (ਕਟੋਚ)-ਬਲਾਕ ਕਾਂਗਰਸ ਤਲਵਾੜਾ ਦੀ ਮਹੀਨਾਵਾਰ ਬੈਠਕ 19 ਅਗਸਤ ਨੂੰ ਤਾਰਾਵਤੀ ਡਿਗਰੀ ਕਾਲਜ ਬਿੰ੍ਰਗਲੀ ਵਿਖੇ ਬਲਾਕ ਕਾਂਗਰਸ ਪ੍ਰਧਾਨ ਕੈਪਟਨ ਧਰਮ ਸਿੰਘ ਦੀ ਅਗਵਾਈ ਵਿਚ ਆਯੋਜਿਤ ਹੋਵੇਗੀ, ਜਿਸ ਵਿਚ ਬਲਾਕ ਕਾਂਗਰਸ ਦੇ ਸਮੂਹ ਵਰਕਰ ਤੇ ...
ਪੱਸੀ ਕੰਡੀ, 18 ਅਗਸਤ (ਅਮਰਜੀਤ ਸਿੰਘ ਤਿਹਾੜਾ)-ਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਇਕਾਈ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕ ਅਹਿਮ ਮੀਟਿੰਗ 20 ਅਗਸਤ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਰਵਿਦਾਸ ਮੰਦਰ ਸਰਕਾਰੀ ਕਾਲਜ ...
ਦਸੂਹਾ, 18 ਅਗਸਤ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਭਾਦਰੋਂ ਦੀ ਸੰਗਰਾਂਦ 'ਤੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ 72 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੇ ਸੰਗਤਾਂ ਨੂੰ ਵਧਾਈ ਦਿੱਤੀ | ਉਨ੍ਹਾਂ ...
ਗੜ੍ਹਸ਼ੰਕਰ, 18 ਅਗਸਤ (ਸੁਮੇਸ਼ ਬਾਲੀ)-ਸ਼ਹਿਰ ਦੇ ਮੁੱਖ ਬੰਗਾ ਚੌਾਕ ਵਿਖੇ ਪਿੰਡ ਡਘਾਮ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਆਗੂ ਅਤੇ ਬੁਲਾਰਾ ਪੰਜਾਬ ਕਾਂਗਰਸ ਨਿਮਿਸ਼ਾ ਮਹਿਤਾ ਦੇ ਵਿਰੁੱਧ ਧਰਨਾ ਦੇ ਕੇ ਰੋਸ ਮੁਜ਼ਾਹਰਾ ਕੀਤਾ ਜਿਸ 'ਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ...
ਚੱਬੇਵਾਲ, 18 ਅਗਸਤ (ਸਖ਼ੀਆ)-ਫੁੱਟਬਾਲ ਸਟੇਡੀਅਮ ਚੱਬੇਵਾਲ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਕੀਤੇ ਉਪਰਾਲੇ ਸਦਕਾ ਹਿਮਾਚਲ ਪ੍ਰਦੇਸ਼ ਦੀ ਨੈਸ਼ਨਲ ਖੇਡਣ ਲਈ ਅੰਡਰ-15 ਦੀ ਬਣੀ ਟੀਮ ਅਤੇ ਫੁੱਟਬਾਲ ਅਕੈਡਮੀ ਚੱਬੇਵਾਲ ਅੰਡਰ-14 ਦੀ ਟੀਮ ਵਿਚਕਾਰ ਇਕ ਸ਼ੋਅ ...
ਮਿਆਣੀ, 18 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਵਿਖੇ ਦੇਸ਼ ਦਾ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਅਦਾ ਕੀਤੀ ਉਪਰੰਤ ਵੱਖ-ਵੱਖ ...
ਮਾਹਿਲਪੁਰ, 18 ਅਗਸਤ (ਦੀਪਕ ਅਗਨੀਹੋਤਰੀ)-ਹਲਕਾ ਗੜ੍ਹਸ਼ੰਕਰ ਦੇ ਪਿੰਡ ਡਘਾਮ ਦੇ ਸਰਪੰਚ ਵਲੋਂ ਨੀਲੇ ਕਾਰਡ ਹੋਣ ਦੇ ਬਾਵਜੂਦ ਵੀ ਗਰੀਬ ਖਪਤਕਾਰਾਂ ਨੂੰ ਸਰਕਾਰੀ ਕਣਕ ਲੈਣ ਤੋਂ ਰੋਕਣ ਕਾਰਨ ਖਪਤਕਾਰਾਂ ਦੀ ਸ਼ਿਕਾਇਤ 'ਤੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੀ ਬੁਲਾਰਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX