ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਨਸ਼ਾ ਤਸਕਰਾਂ ਨੇ ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ਦੀਆਂ ਦੁਕਾਨਾਂ ਨੂੰ ਲਗਾਈ ਅੱਗ

ਭੰਗਾਲਾ, 18 ਅਗਸਤ (ਸਰਵਜੀਤ ਸਿੰਘ)-ਹਿਮਾਚਲ ਪੁਲਿਸ ਵੱਲੋਂ ਪੰਜਾਬ ਅੰਦਰ ਹੋ ਰਹੀ ਨਸ਼ਿਆਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਣ ਲਈ ਹਰ ਪਿੰਡ ਵਿਚ ਬਣਾਈਆਂ ਗਈਆਂ ਨਸ਼ਾ ਰੋਕੂ ਕਮੇਟੀਆਂ ਵਾਲੇ ਵੱਲੋਂ ਵਰਤੀ ਜਾ ਰਹੀ ਸਖ਼ਤੀ ਕਾਰਨ ਜਿੱਥੇ ਨਸ਼ਾ ਸਪਲਾਈ ਦੀ ਲਾਈਨ ਟੁੱਟ ...

ਪੂਰੀ ਖ਼ਬਰ »

ਡਾ. ਹਰਸ਼ਪ੍ਰੀਤ ਕੌਰ ਨੇ ਚਾਰਜ ਸੰਭਾਲਿਆ

ਦਸੂਹਾ, 18 ਅਗਸਤ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਡਾਕਟਰ ਹਰਸ਼ ਪ੍ਰੀਤ ਕੌਰ ਨੇ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਆਰ. ਕੇ . ਬੱਗਾ ਨੇ ਨੇ ਦੱਸਿਆ ਕਿ ਡਾਕਟਰ ਹਰਸ਼ ਪ੍ਰੀਤ ਕੌਰ ਨੇ ਬਤੌਰ ਪੈਥਾਲੋਜੀ ਸਰਜਨ ਵਜੋਂ ਚਾਰਜ ਲਿਆ ਹੈ | ...

ਪੂਰੀ ਖ਼ਬਰ »

ਜਾਗਦੇ ਰਹੋ ਸੱਭਿਆਚਾਰਕ ਮੰਚ ਵਲੋਂ ਸਾਲਾਨਾ ਸੂਫੀਆਨਾ ਮੇਲਾ

ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ)-ਜਾਗਦੇ ਰਹੋ ਸੱਭਿਆਚਾਰਕ ਮੰਚ ਵਲੋਂ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਇੰਡੀਆ ਅਤੇ ਐਨ.ਆਰ.ਆਈ ਰਾਜ ਕੁਮਾਰ ਭਾਟੀਆ ਅਮਰੀਕਾ ਦੇ ਸਹਿਯੋਗ ਨਾਲ ਚੇਅਰਮੈਨ ਤਰਸੇਮ ਦੀਵਾਨਾ ਦੀ ਦੇਖ-ਰੇਖ ਹੇਠ ਸਵਰਗੀ ਚੌਧਰੀ ਸਵਰਨ ਚੰਦ ਬੱਧਣ ਅਤੇ ...

ਪੂਰੀ ਖ਼ਬਰ »

ਯੂਥ ਸਿਟੀਜ਼ਨ ਕੌਾਸਲ ਵਲੋਂ ਸਿੱਧੂ ਦੇ ਪੋਸਟਰ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਯੂਥ ਸਿਟੀਜ਼ਨ ਕੌਾਸਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਅਤੇ ਪਾਕਿਸਤਾਨੀ ਫੌਜ ਮੁਖੀ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ ਦੇ ਮਾਮਲੇ 'ਚ ਦੋਸ਼ੀ ਨੂੰ 2 ਸਾਲ ਦੀ ਸਜ਼ਾ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਸਿਵਲ ਜੱਜ ਜੂਨੀਅਰ ਡਵੀਜ਼ਨ ਕਮ ਜੇ.ਐਮ.ਆਈ.ਸੀ. ਪ੍ਰਭਜੋਤ ਕੌਰ ਦੀ ਅਦਾਲਤ ਨੇ ਸੜਕ ਹਾਦਸੇ 'ਚ ਮੌਤ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਚਾਲਕ ਨੂੰ 2 ਸਾਲ ਦੀ ਸਜ਼ਾ ਦੇ ਹੁਕਮ ਸੁਣਾਏ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਥਾਣੇ ਦੇ ਨਜ਼ਦੀਕ ਖੜ੍ਹਾ ਮੋਟਰਸਾਈਕਲ ਚੋਰੀ

ਹਾਜੀਪੁਰ, 18 ਅਗਸਤ (ਰਣਜੀਤ ਸਿੰਘ)-ਅੱਜ ਦਿਨ ਦਿਹਾੜੇ ਥਾਣਾ ਕੋਆਪ੍ਰੇਟਿਵ ਸੁਸਾਇਟੀ ਬੈਂਕ ਜੋ ਕਿ ਥਾਣਾ ਹਾਜੀਪੁਰ ਦੇ ਬਿਲਕੁਲ ਸਾਹਮਣੇ ਹੈ ਇੱਥੇ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਸੁਭਾਸ਼ ਚੰਦ ਪੁੱਤਰ ਕੇਸਰ ਸਿੰਘ ਵਾਸੀ ਸੰਧਵਾਲ ਨੇ ਦੱਸਿਆ ਕਿ ਆਪਣਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਔਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਹਰਿਆਣਾ, 18 ਅਗਸਤ (ਹਰਮੇਲ ਸਿੰਘ ਖੱਖ)-ਪਿੰਡ ਭੰੂਗਾ ਨਜ਼ਦੀਕ ਇਕ ਔਰਤ ਦੀਆਂ ਵਾਲੀਆਂ ਲਾਹ ਲੈਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪਤਨੀ ਨਿਰਮਲ ਸਿੰਘ ਵਾਸੀ ਭਟੋਲੀਆਂ ਜੋ ਕਿ ਗੁਰਦੁਆਰਾ ਸਮਾਧਾਂ ਵਿਖੇ ਮੱਥਾ ਟੇਕਣ ਗਈ ਸੀ ਜਦ ਉਹ ਮੱਥਾ ਟੇਕ ...

ਪੂਰੀ ਖ਼ਬਰ »

ਹਲਕਾ ਚੱਬੇਵਾਲ ਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਲਈ 79 ਲੱਖ ਰੁਪਏ ਜਾਰੀ -ਡਾ: ਰਾਜ ਕੁਮਾਰ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਡਾ: ਰਾਜ ਕੁਮਾਰ ਵਿਧਾਇਕ ਚੱਬੇਵਾਲ ਵਲੋਂ ਪਿੰਡ ਪੱਟੀ ਵਿਖੇ ਸੜਕਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਪੱਟੀ ਵਾਸੀਆਂ ਨੂੰ ਦੱਸਿਆ ਕਿ ਪੱਟੀ ਅਤੇ ਉਸ ਦੇ ਨਾਲ ਲੱਗਦੀਆਂ ਕਈ ਸੜਕਾਂ ਲਈ ਸਰਕਾਰ ਵਲੋਂ ਫ਼ੰਡ ਆ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਨਕਦੀ ਲੁੱਟਣ ਵਾਲੇ ਮਾਮਲੇ 'ਚ ਇਕ ਹੋਰ ਕਾਬੂ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਪੈਟਰੋਲ ਪੰਪ ਦੇ ਮਾਲਕ 'ਤੇ ਹੱਤਿਆ ਦੀ ਨੀਅਤ ਨਾਲ ਫਾਇਰ ਕਰਨ ਤੋਂ ਬਾਅਦ ਨਕਦੀ ਤੇ ਲਾਇਸੈਂਸੀ ਪਿਸਤੌਲ ਲੁੱਟਣ ਵਾਲੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਇੱਕ ਹੋਰ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਇਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਹਰਪ੍ਰੀਤ ਸਿੰਘ ਵਾਸੀ ਖਡਿਆਲਾ ਸੈਣੀਆਂ ਨੂੰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 1 ਕਾਬੂ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਰਸਤੇ 'ਚ ਰੋਕ ਕੇ ਕੁੱਟਮਰ ਅਤੇ ਅਸ਼ਲੀਲ ਹਰਕਤਾਂ ਕਰਨ ਵਾਲੇ ਮਾਮਲੇ 'ਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਫਲਾਹੀ ਦੀ ਵਾਸੀ 14 ਸਾਲਾ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਅੱਜ

ਕੋਟਫ਼ਤੂਹੀ, 18 ਅਗਸਤ (ਅਟਵਾਲ)-ਪਿੰਡ ਰੀਲਾਂ ਵਿਚ 12ਵਾਂ ਸਾਲਾਨਾ ਸੱਭਿਆਚਾਰਕ ਖ਼ਵਾਜਾ ਪੀਰ ਦੀ ਯਾਦ ਵਿਚ ਖ਼ਵਾਜਾ ਪੀਰ ਯੂਥ ਸਪੋਰਟਸ ਕਲੱਬ ਵੱਲੋਂ, ਗ੍ਰਾਮ ਪੰਚਾਇਤ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ 19 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਬਲਵੀਰ ...

ਪੂਰੀ ਖ਼ਬਰ »

ਛਿੰਝ ਮੇਲਾ ਅੱਜ

ਮਿਆਣੀ, 18 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਆਲਮਪੁਰ ਵਿਚ ਬਾਬਾ ਲੱਖ ਦਾਤਾ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ (ਰਜਿ.) ਆਲਮਪੁਰ ਵੱਲੋਂ 17ਵਾਂ ਛਿੰਝ ਮੇਲਾ 19 ਅਗਸਤ ਨੂੰ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਅਮਰੀਕ ਸਿੰਘ ਮਾਹੀ, ਪ੍ਰਧਾਨ ਕੈਂਪ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ)-ਪੰਜਾਬ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਰਨ ਸਿੰਘ, ਜਨਰਲ ਸਕੱਤਰ ਕਿਰਪਾਲ ਸਿੰਘ ਅਤੇ ਪ੍ਰੈਸ ਸਕੱਤਰ ਡਾ. ਤਰਲੋਚਨ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ 20 ਅਗਸਤ ...

ਪੂਰੀ ਖ਼ਬਰ »

ਬਸਪਾ ਵਰਕਰਾਂ ਨੇ ਪ੍ਰਧਾਨ ਮੰਤਰੀ ਤੇ ਆਰ. ਐੱਸ. ਐੱਸ. ਦੇ ਪੁਤਲੇ ਫੂਕੇ

ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਵਿਰੁੱਧ ਜਾਤੀਸੂਚਕ ਟਿੱਪਣੀ ਕਰਨ ਅਤੇ ਸੰਵਿਧਾਨ ਨੂੰ ਸਾੜਣ ਦੇ ਵਿਰੋਧ 'ਚ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਇੱਥੇ ਰਹੀਮਪੁਰ ਚੋਂਕ ਵਿਚ ਪਾਰਟੀ ਆਗੂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਚਿੰਤਪੂਰਨੀ ਸੜਕ 'ਤੇ ਲਗਾਏ ਲੰਗਰਾਂ ਦੀ ਜਾਂਚ

ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਦੀ ਇਕ ਟੀਮ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਦੀ ਅਗਵਾਈ ਹੇਠ ਮਾਤਾ ਚਿੰਤਪੂਰਨੀ ਦੇ ਮੇਲਿਆਂ ਦੌਰਾਨ ਸੰਗਤਾਂ ਲਈ ਲਗਾਏ ਲੰਗਰਾਂ ਦੀ ਚੈਕਿੰਗ ਕੀਤੀ | ਜ਼ਿਲ੍ਹਾ ਸਿਹਤ ਅਫ਼ਸਰ ਨੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਕਾਬੂ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇੱਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮਾਈਨਿੰਗ ਅਧਿਕਾਰੀ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਦੋਸੜਕਾ ਨਜ਼ਦੀਕ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਦੋ ਕਾਬੂ

ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ)-ਸਿਟੀ ਪੁਲਿਸ ਨੇ ਪੁਰਾਣੇ ਸਿਵਲ ਸਰਜਨ ਦਫ਼ਤਰ ਦੀ ਇਮਾਰਤ ਅੰਦਰ ਨਸ਼ਾ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਨ੍ਹਾਂ ਦੀ ਪਛਾਣ ਯੋਗੇਸ਼ ਕੁਮਾਰ ਵਾਸੀ ਮਾਡਲ ਟਾਊਨ ਅਤੇ ਗੁਰਕਮਲ ਸਿੰਘ ਵਾਸੀ ਪਿੰਡ ਨੰਦਨ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜਦੋਂ ਵਿਧਾਇਕ ਡੋਗਰਾ ਅਚਾਨਕ ਜਨ ਸਿਹਤ ਵਿਭਾਗ ਦੇ ਦਫ਼ਤਰ ਪੁੱਜੇ

ਤਲਵਾੜਾ, 18 ਅਗਸਤ (ਮਹਿਤਾ)-ਬਲਾਕ ਤਲਵਾੜਾ ਦੇ ਕੁੱਝ ਪਿੰਡਾਂ ਵਿਚ ਪਿਛਲੇ ਕੁੱਝ ਸਮੇਂ ਤੋਂ ਪੀਣ ਦੇ ਪਾਣੀ ਦੀ ਸਪਲਾਈ ਸਬੰਧੀ ਵਿਧਾਇਕ ਅਰੁਣ ਡੋਗਰਾ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ | ਕੁੱਝ ਸਮਾਂ ਬੀਤਣ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਵੱਲੋਂ ਜਦੋਂ ਪਾਣੀ ਦੀ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਾਂ ਨੇ ਮੀਟਿੰਗ ਕਰਕੇ ਕੀਤ ਰੋਸ ਜ਼ਾਹਿਰ

ਦਸੂਹਾ, 18 ਅਗਸਤ (ਕੌਸ਼ਲ)- ਪੈਨਸ਼ਨਰ ਐਸੋਸੀਏਸ਼ਨ (ਪਾਵਰਕਾਮ) ਦੀ ਮੀਟਿੰਗ ਮੰਡਲ ਪ੍ਰਧਾਨ ਸ੍ਰੀ ਹਰੀ ਗੋਪਾਲ ਦੀ ਅਗਵਾਈ ਅਧੀਨ ਬਾਬਾ ਸ਼ਾਂਤੀ ਗਿਰੀ ਲੰਗਰ ਹਾਲ ਦਸੂਹਾ ਵਿਖੇ ਹੋਈ ਹੈ ¢ ਮੀਟਿੰਗ ਵਿਚ ਦਸੂਹਾ ਮੰਡਲ ਨਾਲ ਸਬੰਧਿਤ ਸਾਰੇ ਪੈਨਸ਼ਨਰਾਂ ਨੇ ਹਿੱਸਾ ਲਿਆ ¢ ਉਨ੍ਹਾਂ ਕਾਂਗਰਸ ਸਰਕਾਰ ਦੇ ਕੀਤੇ ਖੋਖਲੇ ਵਾਅਦਿਆਾ ਅਤੇ ਡੰਗ ਟਪਾਓ ਨਿਤੀ ਦੀ ਅਲੋਚਨਾ ਕੀਤੀ ਹੈ ¢ ਸਾਰੇ ਪੈਨਸ਼ਨਰਾਂ ਨੇ ਆਉਣ ਵਾਲੇ ਲੋਕ ਸਭਾ ਦੀਆਂ ਚੋਣਾਂ ਸਮੇਂ ਸਹੀ ਫ਼ੈਸਲਾ ਲੈਣ ਲਈ ਕਿਹਾ ¢ ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਦੇਰ ਤੋਂ ਚੱਲਦੀਆਂ ਆ ਰਹੀਆਂ ਮੰਗਾ 'ਤੇ ਵੀ ਵਿਚਾਰ ਵਟਾਾਦਰਾ ਕੀਤਾ ਗਿਆ ਹੈ ¢ ਇਸ ਮੀਟਿੰਗ ਨੂੰ ਹਰੀ ਗੋਪਾਲ, ਸੰਤੋਸ਼ ਕੁਮਾਰ ਨੇ ਸੰਬੋਧਨ ਕਰਦਿਆਂ ਪੈਂਨਸ਼ਨਰਾਂ ਨੂੰ ਸੰਘਰਸ਼ਸ਼ੀਲ ਹੋਣ ਦੀ ਅਪੀਲ ਕੀਤੀ ਹੈ ¢ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸੇਵਾ ਮੁਕਤ ਕਰਮਚਾਰੀਆਂ ਨੂੰ ਬਿਜਲੀ ਕਨਸੈਸ਼ਨ ਦੀ ਸਹੂਲਤ ਬਹਾਲ ਰੱਖੀ ਜਾਵੇ, ਬੰਦ ਕੀਤੀ ਮੈਡੀਕਲ ਕੈਸ਼ਲੈੱਸ ਸਕੀਮ ਮੁੜ ਚਾਲੂ ਕੀਤੀ ਜਾਵੇ ¢ ਆਓੁਟਡੋਰ ਮੈਡੀਕਲ ਭੱਤਾ 2 ਹਜ਼ਾਰ /- ਦਿੱਤਾ ਜਾਵੇ ¢ ਡੀ.ਏ. ਦਾ ਰਹਿੰਦਾ ਬਕਾਇਆ ਰਿਲੀਜ਼ ਕੀਤਾ ਜਾਵੇ ¢ 50 ਪ੍ਰਤੀਸ਼ਤ ਡੀ.ਏ. ਸ਼ਾਮਿਲ ਕਰਕੇ ਨਵੀਂ ਪੈਨਸ਼ਨ ਫਿਕਸ ਕੀਤੀ ਜਾਵੇ ¢ ਮੀਟਿੰਗ ਵਿਚ ਹੋਰਨਾਂ ਤੋ ਇਲਾਵਾ ਰਾਜਿੰਦਰ ਕੁਮਾਰ, ਚਿੰਤ ਕੁਮਾਰ, ਮਹਿੰਦਰ ਸਿੰਘ ਮੱਲ੍ਹੀ, ਕਰਨੈਲ ਸਿੰਘ, ਚਰਨਜੀਤ ਸਿੰਘ, ਦਲਜੀਤ ਸਿੰਘ, ਗੁਰਬਚਨ ਸਿੰਘ ਅਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵੱਲਭ ਭਾਈ ਪਟੇਲ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਈ

ਦਸੂਹਾ, 18 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਇਤਿਹਾਸ ਵਿਭਾਗ ਵੱਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਇੱਕ ਡਾਕੂਮੈਂਟਰੀ (ਦਸਤਾਵੇਜੀ ਫਿਲਮ) ਲੋਹ ਪੁਰਸ਼ ਸ. ਵੱਲਭ ਭਾਈ ਪਟੇਲ ਸਬੰਧਿਤ ਦਿਖਾਈ ਗਈ ¢ ਸਭ ਤੋਂ ਪਹਿਲਾਂ ਵਿਭਾਗ ਦੇ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਵਲੋਂ ਰੈਲੀਆਂ ਕੱਲ੍ਹ ਤੋਂ

ਹੁਸ਼ਿਆਰਪੁਰ 18 ਅਗਸਤ (ਹਰਪ੍ਰੀਤ ਕੌਰ)-ਜੰਗਲਾਤ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਅਤੇ ਵਣ ਮੰਡਲ ਪ੍ਰਧਾਨ ਪਵਨ ਕੁਮਾਰ ਨੇ ਦੱਸਿਆ ਕਿ ਜਥੇਬੰਦੀ ਵਲੋਂ ਵਰਕਰਾਂ ਦੀਆਂ ਪਿਛਲੇ 8-9 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਦੇ ਰੋਸ ਵਿਚ ਸੰਘਰਸ਼ ਵਿੱਢਣ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਐੱਮ. ਏ. (ਮਿਊਜ਼ਿਕ ਵੋਕਲ) ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਫ਼ਿਰ ਮਾਰੀਆਂ ਮੱਲ੍ਹਾਂ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬਾਕੀ ਨਤੀਜਿਆਂ ਵਾਂਗ ਐਮ.ਏ (ਮਿਊਜ਼ਿਕ ਵੋਕਲ) ਸਮੈਸਟਰ ਦੂਜਾ ਦਾ ਨਤੀਜਾ ਵੀ ਪ੍ਰਸੰਸਾਯੋਗ ਰਿਹਾ | ਵਿਦਿਆਰਥਣਾਂ ਨੇ ਯੂਨੀਵਰਸਿਟੀ ਤੇ ਜ਼ਿਲ੍ਹੇ ਵਿਚੋਂ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਦੁਆਰਾ ਫੈਂਸੀ ਡਰੈੱਸ ਪ੍ਰੋਗਰਾਮ ਸ਼ੁਰੂ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿੱਚ ਸਮੇ-ਸਮੇ 'ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਪ੍ਰਕਾਰ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ | ਸਕੂਲ ਵਿੱਚ ਵਿਦਿਆਰਥੀਆਂ ਦੁਆਰਾ ਫੈਨਸੀ ਡਰੈਸ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਸੀਵਰੇਜ ਦਾ ਕੰਮ 6 ਮਹੀਨੇ 'ਚ ਪੂਰਾ ਕਰ ਲਿਆ ਜਾਵੇਗਾ-ਗੋਲਡੀ

ਗੜ੍ਹਸ਼ੰਕਰ, 18 ਅਗਸਤ (ਸੁਮੇਸ਼ ਬਾਲੀ)-ਬੰਗਾ ਰੋਡ 'ਤੇ ਵਾਰਡ ਨੰ: 12 ਦੀਆਂ ਗਲੀਆਂ ਨਾਲੀਆਂ ਅਤੇ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਦਾ ਉਦਘਾਟਨ ਜਨਰਲ ਸਕੱਤਰ ਪੰਜਾਬ ਕਾਂਗਰਸ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਕੀਤਾ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ 23 ਨੂੰ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਬੈਠਕ 23 ਅਗਸਤ 2018 ਦਿਨ ਵੀਰਵਾਰ ਸੀਤਲਾ ਮਾਤਾ ਮੰਦਰ ਮੁਕੇਰੀਆਂ ਵਿਖੇ 10 ਵਜੇ ਤੋਂ 12 ਵਜੇ ਤੱਕ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਸਟਰ ਸੁਰਿੰਦਰ ਕੁਮਾਰ ਅਤੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ- ਭੁੱਲਾ ਰਾਣਾ

ਦਸੂਹਾ, 18 ਅਗਸਤ (ਭੁੱਲਰ)-ਪੰਜਾਬ ਸਰਕਾਰ ਵੱਲੋਂ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਨੌਜਵਾਨਾ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਿੱਟ ਭੇਟ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ 27 ਤੋਂ

ਟਾਂਡਾ ਉੜਮੁੜ, 18 ਅਗਸਤ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 27, 28 ਅਤੇ 30 ਅਗਸਤ ਨੂੰ ਉਲੰਪਿਕ ਐਸੋਸੀਏਸ਼ਨ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਮੁਕੇਰੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 18 ਅਗਸਤ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਘੋਸ਼ਿਤ ਨਤੀਜ਼ਿਆਂ ਵਿਚੋਂ ਐਸ.ਪੀ.ਐਨ. ਕਾਲਜ ਮੁਕੇਰੀਆਂ ਦੇ ਨੀਤਜ਼ੇ ਸ਼ਾਨਦਾਰ ਰਹੇ | ਕਾਰਜਕਾਰੀ ਪਿ੍ੰਸੀਪਲ ਸ੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਐਮ.ਐਸ.ਸੀ. ਮੈਥ ਸਮੈਸਟਰ ਦੂਜੇ ਵਿਚੋਂ ...

ਪੂਰੀ ਖ਼ਬਰ »

ਵਾਜਪਾਈ ਲੋਕਤੰਤਿ੍ਕ ਕਦਰਾਂ ਕੀਮਤਾਂ ਲਈ ਖੜ੍ਹਦੇ ਸਨ-ਰਵੀ

ਦਸੂਹਾ, 18 ਅਗਸਤ (ਕੌਸ਼ਲ)-ਭਾਜਪਾ ਆਗੂਆਂ ਵੱਲੋਂ ਸਟੇਟ ਕਾਰਜਕਰਨੀ ਮੈਂਬਰ ਰਵਿੰਦਰ ਸਿੰਘ ਰਵੀ ਸ਼ਿੰਗਾਰੀ ਦੇ ਦਫ਼ਤਰ ਵਿਖੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ | ਇਸ ਮੌਕੇ ਰਵਿੰਦਰ ਸਿੰਘ ਰਵੀ ਨੇ ਕਿਹਾ ਕਿ ਅਟਲ ...

ਪੂਰੀ ਖ਼ਬਰ »

ਬੁੱਲ੍ਹੋਵਾਲ ਵਿਖੇ ਬਸਪਾ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਬੁੱਲ੍ਹੋਵਾਲ, 18 ਅਗਸਤ (ਜਸਵੰਤ ਸਿੰਘ/ਰਵਿੰਦਰਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਹਲਕਾ ਸ਼ਾਮਚੁਰਾਸੀ ਵਲੋਂ ਗੁਰਮੁੱਖ ਸਿੰਘ ਪੰਡੋਰੀ ਇੰਚਾਰਜ ਹੁਸ਼ਿਆਰਪੁਰ ਦੀ ਅਗਵਾਈ ਹੇਠ ਭਾਰਤ ਦੇ ਸੰਵਿਧਾਨ ਨਾਲ ਕੀਤੀ ਗਈ ਛੇੜਛਾੜ ਅਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ...

ਪੂਰੀ ਖ਼ਬਰ »

ਪਿ੍ੰ. ਜਤਿੰਦਰ ਸਿੰਘ ਨੇ ਬਤੌਰ ਪਿ੍ੰਸੀਪਲ ਵਜੋਂ ਚਾਰਜ ਸੰਭਾਲਿਆ

ਦਸੂਹਾ, 18 ਅਗਸਤ (ਭੱੁਲਰ)- ਪਿ੍ੰਸੀਪਲ ਜਤਿੰਦਰ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਵਿਖੇ ਬਤੌਰ ਪਿ੍ੰਸੀਪਲ ਵਜੋਂ ਚਾਰਜ ਸੰਭਾਲ ਲਿਆ | ਇਸ ਤੋਂ ਪਹਿਲਾਂ ਪਿ੍ੰਸੀਪਲ ਜਤਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੁਰਾ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 22 ਨੂੰ

ਸ਼ਾਮਚੁਰਾਸੀ, 18 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਬਾਬਾ ਅਲਵੇਲ ਸਿੰਘ ਸਪੋਰਟਸ ਕਲੱਬ ਪਿੰਡ ਜੰਡੀ ਵਲੋਂ 22 ਅਗਸਤ ਨੂੰ ਕਰਵਾਏ ਜਾਣ ਵਾਲੇ ਵਿਸ਼ਾਲ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਪ੍ਰਮੋਟਰ ਤਰਲੋਚਨ ਸਿੰਘ ਧਾਮੀ ਨੇ ਦੱਸਿਆ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਖਿਲਾਫ਼ ਰੈਲੀ

ਕੋਟਫ਼ਤੂਹੀ, 18 ਅਗਸਤ (ਅਟਵਾਲ)-ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ਼ ਰੱਖਣ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾ ਕੇ ਜਿੱਥੇ ਲੋਕਾਂ ਨੂੰ ਪਲਾਸਟਿਕ ਦੇ ਲਿਫਾਇਆ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਸ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਪਚਨੰਗਲ ...

ਪੂਰੀ ਖ਼ਬਰ »

ਦਰਸ਼ਨ ਸਿੰਘ ਚੌਹਾਨ ਨਮਿਤ ਅੰਤਿਮ ਅਰਦਾਸ ਭਲਕੇ

ਹੁਸ਼ਿਆਰਪੁਰ, 18 ਅਗਸਤ (ਬਲਜਿੰਦਰਪਾਲ ਸਿੰਘ)-ਦਰਸ਼ਨ ਸਿੰਘ ਚੌਹਾਨ ਜੋ ਕਿ 11 ਅਗਸਤ ਦਿਨ ਸ਼ਨੀਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਉਣ ਸਬੰਧੀ ਮੀਟਿੰਗ

ਸ਼ਾਮਚੁਰਾਸੀ, 18 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਭਗਤ ਧੰਨਾ ਜੱਟ ਸਪੋਰਟਸ ਕਲੱਬ ਸ਼ਾਮਚੁਰਾਸੀ ਵਲੋਂ ਬਾਬਾ ਸ਼ਾਮੀ ਸ਼ਾਹ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ 10, 11 ਤੇ 12 ਸਤੰਬਰ ਨੂੰ ਕਰਵਾਉਣ ਸਬੰਧੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਦੀ ਬੈਠਕ ਅੱਜ

ਰਾਮਗੜ੍ਹ ਸੀਕਰੀ, 18 ਅਗਸਤ (ਕਟੋਚ)-ਬਲਾਕ ਕਾਂਗਰਸ ਤਲਵਾੜਾ ਦੀ ਮਹੀਨਾਵਾਰ ਬੈਠਕ 19 ਅਗਸਤ ਨੂੰ ਤਾਰਾਵਤੀ ਡਿਗਰੀ ਕਾਲਜ ਬਿੰ੍ਰਗਲੀ ਵਿਖੇ ਬਲਾਕ ਕਾਂਗਰਸ ਪ੍ਰਧਾਨ ਕੈਪਟਨ ਧਰਮ ਸਿੰਘ ਦੀ ਅਗਵਾਈ ਵਿਚ ਆਯੋਜਿਤ ਹੋਵੇਗੀ, ਜਿਸ ਵਿਚ ਬਲਾਕ ਕਾਂਗਰਸ ਦੇ ਸਮੂਹ ਵਰਕਰ ਤੇ ...

ਪੂਰੀ ਖ਼ਬਰ »

ਮੀਟਿੰਗ ਕੱਲ੍ਹ ਨੂੰ

ਪੱਸੀ ਕੰਡੀ, 18 ਅਗਸਤ (ਅਮਰਜੀਤ ਸਿੰਘ ਤਿਹਾੜਾ)-ਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਇਕਾਈ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕ ਅਹਿਮ ਮੀਟਿੰਗ 20 ਅਗਸਤ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਰਵਿਦਾਸ ਮੰਦਰ ਸਰਕਾਰੀ ਕਾਲਜ ...

ਪੂਰੀ ਖ਼ਬਰ »

72 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਦਸੂਹਾ, 18 ਅਗਸਤ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਭਾਦਰੋਂ ਦੀ ਸੰਗਰਾਂਦ 'ਤੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ 72 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੇ ਸੰਗਤਾਂ ਨੂੰ ਵਧਾਈ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਡਘਾਮ ਦੇ ਲੋਕਾਂ ਨੇ ਜਾਮ ਲਾ ਕੇ ਕੀਤਾ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 18 ਅਗਸਤ (ਸੁਮੇਸ਼ ਬਾਲੀ)-ਸ਼ਹਿਰ ਦੇ ਮੁੱਖ ਬੰਗਾ ਚੌਾਕ ਵਿਖੇ ਪਿੰਡ ਡਘਾਮ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਆਗੂ ਅਤੇ ਬੁਲਾਰਾ ਪੰਜਾਬ ਕਾਂਗਰਸ ਨਿਮਿਸ਼ਾ ਮਹਿਤਾ ਦੇ ਵਿਰੁੱਧ ਧਰਨਾ ਦੇ ਕੇ ਰੋਸ ਮੁਜ਼ਾਹਰਾ ਕੀਤਾ ਜਿਸ 'ਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੀ ਟੀਮ ਨਾਲ ਫੁੱਟਬਾਲ ਅਕੈਡਮੀ ਚੱਬੇਵਾਲ ਨੇ ਸ਼ੋਅ ਮੈਚ ਖੇਡਿਆ

ਚੱਬੇਵਾਲ, 18 ਅਗਸਤ (ਸਖ਼ੀਆ)-ਫੁੱਟਬਾਲ ਸਟੇਡੀਅਮ ਚੱਬੇਵਾਲ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਕੀਤੇ ਉਪਰਾਲੇ ਸਦਕਾ ਹਿਮਾਚਲ ਪ੍ਰਦੇਸ਼ ਦੀ ਨੈਸ਼ਨਲ ਖੇਡਣ ਲਈ ਅੰਡਰ-15 ਦੀ ਬਣੀ ਟੀਮ ਅਤੇ ਫੁੱਟਬਾਲ ਅਕੈਡਮੀ ਚੱਬੇਵਾਲ ਅੰਡਰ-14 ਦੀ ਟੀਮ ਵਿਚਕਾਰ ਇਕ ਸ਼ੋਅ ...

ਪੂਰੀ ਖ਼ਬਰ »

ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਝੰਡਾ ਲਹਿਰਾਇਆ

ਮਿਆਣੀ, 18 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਵਿਖੇ ਦੇਸ਼ ਦਾ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਅਦਾ ਕੀਤੀ ਉਪਰੰਤ ਵੱਖ-ਵੱਖ ...

ਪੂਰੀ ਖ਼ਬਰ »

ਨੀਲੇ ਕਾਰਡ ਹੋਣ ਦੇ ਬਾਵਜੂਦ ਵੀ ਸਰਪੰਚ ਕਣਕ ਨਹੀਂ ਲੈਣ ਦੇ ਰਿਹਾ ਸੀ-ਰਜਿੰਦਰ ਸਿੰਘ

ਮਾਹਿਲਪੁਰ, 18 ਅਗਸਤ (ਦੀਪਕ ਅਗਨੀਹੋਤਰੀ)-ਹਲਕਾ ਗੜ੍ਹਸ਼ੰਕਰ ਦੇ ਪਿੰਡ ਡਘਾਮ ਦੇ ਸਰਪੰਚ ਵਲੋਂ ਨੀਲੇ ਕਾਰਡ ਹੋਣ ਦੇ ਬਾਵਜੂਦ ਵੀ ਗਰੀਬ ਖਪਤਕਾਰਾਂ ਨੂੰ ਸਰਕਾਰੀ ਕਣਕ ਲੈਣ ਤੋਂ ਰੋਕਣ ਕਾਰਨ ਖਪਤਕਾਰਾਂ ਦੀ ਸ਼ਿਕਾਇਤ 'ਤੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੀ ਬੁਲਾਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX