ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  11 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  23 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  35 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  51 minutes ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  31 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਜੰਮੂ-ਕਸ਼ਮੀਰ

ਜੰਮੂ ਤੋਂ ਪਵਿੱਤਰ ਅਮਰਨਾਥ ਯਾਤਰਾ ਲਈ 306 ਸ਼ਰਧਾਲੂ ਰਵਾਨਾ

ਜੰਮੂ, 18 ਅਗਸਤ (ਮਹਿੰਦਰਪਾਲ ਸਿੰਘ)-ਜੰੰਮੂ ਕਸ਼ਮੀਰ ਵਿਚ ਚੱਲ ਰਹੀ ਪਵਿੱਤਰ ਅਮਰਨਾਥ ਯਾਤਰਾ ਵਿਚ ਪਵਿੱਤਰ ਗੁਫ਼ਾ ਦੇ ਦਰਸ਼ਨਾਂ ਲਈ ਅੱਜ ਭਗਵਤੀ ਨਗਰ ਕੈਂਪ ਜੰਮੂ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 18 ਬੱਸਾਂ ਗੱਡੀਆਂ ਵਿਚ 306 ਸ਼ਰਧਾਲੂ ਦਰਸ਼ਨਾਂ ਲਈ ਰਵਾਨਾ ਹੋਏ | ...

ਪੂਰੀ ਖ਼ਬਰ »

ਰਾਜੌਰੀ ਵਿਖੇ ਪੁਲਿਸ ਨੇ ਪਸ਼ੂ ਤਸਕਰਾਂ ਤੋਂ 26 ਦੁਧਾਰੂ ਪਸ਼ੂ ਮੁਕਤ ਕਰਾਏ

ਜੰਮੂ, 18 ਅਗਸਤ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਜ਼ਿਲ੍ਹਾ ਰਾਜੌਰੀ ਦੇ ਇਲਾਕੇ ਥੰਨਾ ਮੰਡੀ ਵਿਖੇ ਐਸ.ਡੀ.ਪੀ.ਓ. ਖੰਨਾ ਮੰਡੀ ਇਫਤਿਕਾਰ ਏ.ਚੌਧਰੀ ਅਤੇ ਐਸ.ਐਚ.ਓ. ਥੰਨਾ ਮੰਡੀ ਨਜੀਰ ਅਹਿਮਦ ਡਾਰ ਵਲੋਂ ਇਕ ਨਾਕਾ ਲਗਾ ਕੇ ਜਾਂਚ ਕੀਤੀ ਜਾ ਰਹੀ ਸੀ | ਨਾਕੇ ਤੇ ਮਿੰਨੀ ਟਰੱਕ ...

ਪੂਰੀ ਖ਼ਬਰ »

ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਜੰਮੂ-ਕਸ਼ਮੀਰ ਵਲੋਂ ਪ੍ਰੈੱਸ ਕਾਨਫ਼ਰੰਸ

ਜੰਮੂ, 18 ਅਗਸਤ (ਮਹਿੰਦਰਪਾਲ ਸਿੰਘ)-ਅੱਜ ਜੰਮੂ ਵਿਖੇ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਜੰਮੂ ਕਸ਼ਮੀਰ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਨੇ ਇਕ ਪ੍ਰੈੱਸ ਕਾਨਫ਼ਰੰਸ ਕੀਤੀ | ਪ੍ਰੈੱਸ ਕਾਨਫ਼ਰੰਸ ਵਿਚ ਉਨ੍ਹਾਂ ਨਾਲ ਮੁਹੰਮਦ ਰਫ਼ੀਕ, ਐਸ.ਐਸ.ਰੈਨਾ, ਅਜਬ ਸਿੰਘ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਅਤੇ ਬੀਅਰ ਸਮੇਤ ਪੁਲਿਸ ਵਲੋਂ ਵਿਅਕਤੀ ਕਾਬੂ

ਜੰਮੂ, 18 ਅਗਸਤ (ਮਹਿੰਦਰਪਾਲ ਸਿੰਘ)-ਅੱਜ ਪੁਲਿਸ ਥਾਣਾ ਬੜਗਾਮ ਦੇ ਐਸ.ਐਚ.ਓ. ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਭਰੋਸੇਯੋਗ ਸੂਤਰਾਂ ਦੀ ਇਤਲਾਹ ਤੇ ਪਿੰਡ ਗੁਡਸਾਥੂ ਬੜਗਾਮ ਦੇ ਇਕ ਇੱਟਾਂ ਦੇ ਭੱਠੇ ਤੇ ਨੌਜਵਾਨਾਂ ਨੂੰ ਨਾਜਇਜ਼ ਸ਼ਰਾਬ ਵੇਚਦੇ ਹੋਏ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਸਿਆਸਤ 'ਚ ਵਪਾਰੀਕਰਨ ਹੋਣ ਕਰਕੇ ਸਿਆਸੀ ਆਗੂ ਕੁੱਕੜਾਂ ਵਾਂਗ ਲੜਨ ਲੱਗੇ- ਰਾਮੂਵਾਲੀਆ

ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...

ਪੂਰੀ ਖ਼ਬਰ »

ਜੰਮੂ ਦੇ ਬੀ.ਜੇ.ਪੀ. ਹੈੱਡਕੁਆਰਟਰ ਵਿਖੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ...

...


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX