ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  12 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  49 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਰੂਪਨਗਰ

ਬਿਆਨਾ ਕਰ ਕੇ ਮੁੱਕਰੀ ਔਰਤ ਵਲੋਂ ਕਿਸੇ ਹੋਰ ਨੂੰ ਜ਼ਮੀਨ ਦੀ ਰਜਿਸਟਰੀ ਕਰਾਉਣ ਦੀ ਕੋਸ਼ਿਸ਼

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਪ੍ਰੀਤਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਦੁੱਗਰੀ ਤਹਿਸੀਲ ਸ੍ਰੀ ਚਮਕੌਰ ਸਾਹਿਬ ਨੇ ਅੱਜ ਪੈੱ੍ਰਸ ਕਲੱਬ ਰੂਪਨਗਰ ਵਿਖੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਪਿੰਡ ਦੀ ਹੀ ਇਕ ਔਰਤ 'ਤੇ ਉਨ੍ਹਾਂ ...

ਪੂਰੀ ਖ਼ਬਰ »

ਲੋਕਾਂ ਦੇ ਵਿਰੋਧ ਦੇ ਚੱਲਦਿਆਂ ਨਿਰਮਾਣ ਕਾਰਜ ਠੱਪ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਸ਼ਹਿਰ ਵਿਖੇ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ 35 ਲੱਖ ਰੁਪਏ ਦੇ ਪ੍ਰਾਜੈਕਟ ਦੀ ਜਗ੍ਹਾ ਸਿਰਫ 5 ਲੱਖ ਦੀ ਲਾਗਤ ਨਾਲ ਹੀ ਛੋਟੇ ਹਾਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਜਿਸ ਨੂੰ ਲੈ ਕੇ ਲੋਕ ਭੜਕ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ 28 ਨੂੰ ਪਟਿਆਲਾ ਵਿਖੇ ਦਿੱਤਾ ਜਾਣ ਵਾਲਾ ਰੋਸ ਧਰਨਾ ਲਾਮਿਸਾਲ ਹੋਵੇਗਾ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਿਖ਼ਲਾਫ਼ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ ਕਰਨ ਉਪਰੰਤ 28 ਅਗਸਤ ਨੂੰ ਪਟਿਆਲਾ ਵਿਖੇ ...

ਪੂਰੀ ਖ਼ਬਰ »

ਕਾਰ ਤੇ ਬੱਸ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ

ਰੂਪਨਗਰ, 18 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ-ਜਲੰਧਰ ਮਾਰਗ 'ਤੇ ਡੀ.ਸੀ.ਐਮ. ਫ਼ੈਕਟਰੀ ਨਜ਼ਦੀਕ ਪੰਜਾਬ ਰੋਡਵੇਜ਼ ਬਟਾਲਾ ਡੀਪੂ ਦੀ ਬੱਸ ਅਤੇ ਹਾਂਡਾ ਸਿਟੀ ਕਾਰ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ ਹੋ ਗਈ ਤੇ ਕਾਰ 'ਚ ਸਵਾਰ ਦੋ ਔਰਤਾਂ ਤੇ ਦੋ ਬੱਚੇ ਜ਼ਖ਼ਮੀ ਹੋ ਗਈ ...

ਪੂਰੀ ਖ਼ਬਰ »

ਬੱਚਿਆਂ ਲਈ ਰੋਟਰੀ ਕਲੱਬ ਵਲੋਂ 'ਅਰਲੀ ਐਕਟ ਕਲੱਬ' ਦੀ ਸਥਾਪਨਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਵੀ. ਐਮ. ਯੂਨੀਕ ਸਕੂਲ ਰੋਪੜ ਵਿਖੇ ਛੋਟੇ ਬੱਚਿਆਂ (5-12 ਸਾਲ) ਵਿਚ ਸੇਵਾ ਦੀ ਭਾਵਨਾ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਲਈ ਇਕ 'ਅਰਲੀ ਐਕਟ ਕਲੱਬ' ਦੀ ਸਥਾਪਨਾ ਕੀਤੀ | ਜਿਸ ਵਿੱਚ ਜਸਮੀਤ ਕੌਰ ਨੂੰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਵੱਲੋਂ ਮੋਦੀ ਸਰਕਾਰ (ਭਾਜਪਾ) ਅਤੇ ਇਸ ਦੀ ਸੰਘੀ ਭਾਈਵਾਲ ਸ਼ਿਵ ਸੈਨਾ ਦੇ ਨਸਲਕੁਸ਼ੀ ਵਿਤਕਰੇ ਿਖ਼ਲਾਫ਼ ਆਵਾਜ਼ ਉਠਾਉਂਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਪੰਜਾਬ ਸਟੂਡੈਂਟਸ ਯੂਨੀਅਨ ਦੇ ਸਰਕਾਰੀ ਕਾਲਜ ਰੋਪੜ ਦੇ ਪ੍ਰਧਾਨ ਜਗਮਨਦੀਪ ਸਿੰਘ ਪੜ੍ਹੀ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਦਿੱਲੀ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਉਮਰ ਖ਼ਾਲਿਦ ਉੱਪਰ ਹਮਲਾ ਹੋਇਆ ਪਰ ਉਹ ਪੂਰੀ ਤਰ੍ਹਾਂ ਸਫਲ ਨਹੀਂ ਹੋਏ ਅਤੇ ਇਸ ਹਮਲੇ ਦੀ ਜ਼ਿੰਮੇਵਾਰੀ ਆਰ.ਐਸ.ਐਸ. ਦੇ ਮੈਂਬਰਾਂ ਵੱਲੋਂ ਫੇਸਬੁੱਕ ਦੇ ਲਾਈਵ ਹੋ ਕੇ ਲਈ ਗਈ | ਹਾਲਾਂਕਿ ਹਮਲੇ ਦੌਰਾਨ ਉਨ੍ਹਾਂ ਦੀ ਫ਼ੋਟੋ ਸੀ.ਸੀ.ਟੀ.ਵੀ ਕੈਮਰੇ ਵਿਚ ਰਿਕਾਰਡ ਹੋ ਗਈ ਸੀ | ਇਸ ਤੋਂ ਬਾਅਦ ਉਨ੍ਹਾਂ 'ਤੇ ਇਰਾਦਾ ਕਤਲ (307) ਦਾ ਪਰਚਾ ਦਰਜ ਹੋਇਆ | ਉਨ੍ਹਾਂ ਦੋਸ਼ੀਆਂ ਨੇ ਕਿਹਾ ਕਿ ਅਸੀਂ ਸ਼ਹੀਦ ਕਰਤਾਰ ਸਿੰਘ ਸਰਾਭੇ ਦੇ ਪਿੰਡ ਗਿ੍ਫ਼ਤਾਰੀ ਦਿਆਂਗੇ ਪਰ ਇਹ ਆਪਣੇ ਆਪ ਨੂੰ ਦੇਸ਼ ਭਗਤ ਦਿਖਾਉਣ ਦਾ ਝੂਠਾ ਤਰੀਕਾ ਹੈ ਕਿਉਂਕਿ ਉਹ ਇਸ ਤਰ੍ਹਾਂ ਲੋਕਾ ਨੂੰ ਦਿਖਾ ਕੇ ਉਨ੍ਹਾਂ ਦੀ ਹਮਦਰਦੀ ਲੈਣਾ ਚਾਹੁੰਦੇ ਹਨ | ਪੰਜਾਬ ਸਟੂਡੈਂਟਸ ਯੂਨੀਅਨ ਅਤੇ ਹੋਰ ਪਾਰਟੀਆਂ ਵੱਲੋਂ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ | ਜਿੱਥੇ ਮੋਦੀ ਸਰਕਾਰ ਮੁਸਲਮਾਨਾਂ ਨੂੰ ਅੱਤਵਾਦੀ ਅਤੇ ਵਿਦੇਸ਼ੀ ਦੱਸ ਰਹੀ ਹੈ | ਉੱਥੇ ਘੱਟ ਗਿਣਤੀ, ਸਿੱਖ ਵਿਰੋਧੀ ਅਤੇ ਦਲਿਤਾਂ ਨੂੰ ਕੁਚਲਨ ਲਈ ਮੋਹਰੀ ਰਹੀ ਹੈ | ਥੋੜੇ ਦਿਨ ਪਹਿਲਾਂ ਆਸਾਮ ਦੇ ਵਿਚ 40 ਲੱਖ ਲੋਕਾਂ ਨੂੰ ਗ਼ੈਰ ਭਾਰਤੀ ਕਰਾਰ ਦਿੱਤਾ ਗਿਆ ਹੈ | ਜਿਸ ਵਿਚ ਵੱਡੀ ਗਿਣਤੀ ਮੁਸਲਮਾਨਾਂ ਅਤੇ ਬੰਗਾਲੀਆਂ ਦੀ ਹੈ | ਆਗੂਆਂ ਨੇ ਇਹ ਵੀ ਕਿਹਾ ਕਿ 2019 ਦੀਆਂ ਚੋਣਾਂ ਨਜ਼ਦੀਕ ਆਉਣ ਕਰਕੇ ਮੋਦੀ ਸਰਕਾਰ ਵੱਲੋਂ ਨਸਲਕੁਸ਼ੀ ਵਿਤਕਰੇ ਨੂੰ ਵਧਾਵਾ ਦਿੱਤਾ ਗਿਆ ਹੈ | ਭਾਰਤ ਵਿਚ ਚੰਗੇ ਦਿਨ ਸਿਰਫ਼ ਵੱਡੀਆਂ ਕੰਪਨੀਆਂ ਦੇ ਆਏ ਹਨ | ਆਪਣੀ ਨਾਕਾਮੀ ਤੋਂ ਬਚਣ ਲਈ ਪਾੜ ਪਾਓ ਤੇ ਰਾਜ ਕਰੋ ਨੀਤੀ ਅਪਣਾਈ ਜਾ ਰਹੀ ਹੈ | ਜਿਸ ਵਿਚ ਧਾਰਮਿਕ ਕੱਟੜ ਪੰਥੀ ਜਥੇਬੰਦੀਆਂ ਜਿਵੇਂ ਆਰ.ਐਸ ਐਸ ਵੱਡਾ ਰੋਲ ਅਦਾ ਕਰ ਰਹੀਆਂ ਹਨ | ਪੰਜਾਬ ਸਟੂਡੈਂਟਸ ਯੂਨੀਅਨ ਮੋਦੀ ਸਰਕਾਰ ਦਾ ਵਿਰੋਧ ਕਰਦੀ ਹੈ ਅਤੇ ਜਿਵੇਂ ਜਿਵੇਂ ਸਰਕਾਰ ਲੋਕ ਵਿਰੋਧੀ ਕੰਮ ਕਰੇਗੀ ਵਿਦਿਆਰਥੀਆਂ ਵਲੋਂ ਇਸ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਪ੍ਰਭਜੀਤ ਸਿੰਘ, ਮਨਵੀਰ ਸਿੰਘ, ਜੱਗੀ, ਰੋਹਿਤ ਜੰਮੂ, ਵਿੱਕੀ ਧਮਾਣਾ ਅਤੇ ਹੋਰ ਵਿਦਿਆਰਥੀ ਸ਼ਾਮਿਲ ਹੋਏ ਸਨ |


ਖ਼ਬਰ ਸ਼ੇਅਰ ਕਰੋ

5 ਪੀਅਨ ਤੇ 1 ਪਿਆਦੇ ਦੀ ਭਰਤੀ ਲਈ 1911 ਅਰਜ਼ੀਆਂ ਦਾਖਲ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਬੇਰੁਜ਼ਗਾਰੀ ਦਾ ਆਲਮ ਇਹ ਹੈ ਕਿ ਪੋਸਟ ਅਤੇ ਪਿਆਦੇ ਦੀ ਨੌਕਰੀ ਲਈ ਟੱਕਰਾਂ ਮਾਰਨ ਲਈ ਮਜਬੂਰ ਹਨ | ਰੂਪਨਗਰ ਦੀਆਂ ਅਦਾਲਤਾਂ ਵਿਚ 5 ਪੀਅਨਾਂ ਅਤੇ 1 ਪਿਆਦੇ ਦੀ ਪੋਸਟਾਂ ਲਈ 16 ਅਗਸਤ ਤੋਂ ਇੰਟਰਵਿਊ ਚੱਲ ਰਹੀ ਹੈ ਜੋ 21 ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ-ਜ਼ੋਰਾਵਰ ਸਿੰਘ

ਰੂਪਨਗਰ, 18 ਅਗਸਤ (ਸਟਾਫ ਰਿਪੋਰਟਰ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਡਾ: ਸਰਦਾਨਾ ਬੱਚਿਆਂ ਵਾਲੇ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ, ਸਰਵਾਈਕਲ, ਸੈਟੀਕਾ ਪੈਨ ਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਰੇਲਵੇ ਫਾਟਕ ਦਾ ਪੋਲ ਖ਼ਰਾਬ ਹੋਣ ਕਾਰਨ ਪੈਦਾ ਹੋਈ ਜਾਮ ਵਰਗੀ ਸਥਿਤੀ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਰਾਜੀਵ ਗਾਂਧੀ ਚੌਾਕ ਨੰਗਲ ਲਾਗੇ ਰੇਲਵੇ ਫਾਟਕ ਦੇ ਇਕ ਪੋਲ ਪੋਲ ਖ਼ਰਾਬ ਹੋ ਜਾਣ ਫਾਟਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਜਾਮ ਵਰਗੀ ਸਥਿਤੀ ਪੈਦਾ ਹੋ ਗਈ | ਦੱਸਣਯੋਗ ਹੈ ਕਿ ਇਸੇ ਇਕੋ ਸੜਕ ਰਾਹੀਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਉਪਰੰਤ ਹੋਈ ਚੋਣ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਅੱਜ ਜਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਕਾਮਰੇਡ ਮੁਕੰਦ ਲਾਲ ਅਤੇ ਏਟਕ ਦੇ ਸਕੱਤਰ ਕਾਮਰੇਡ ਮਹਿੰਗਾ ਰਾਮ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਨਿਵਾਸੀਆਂ ਦੁਆਰਾ ਵਰਿੰਦਾਵਨ ਵਿਚ ਰੱਖਿਆ ਸਰਾਂ ਦਾ ਨੀਂਹ ਪੱਥਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਰਿੰਦਾਵਨ ਵਿਚ ਇੱਕ ਸਰਾਂ ਦਾ ਨੀਂਹ ਪੱਥਰ ਸ੍ਰੀ ਧਰਾਅਚਾਰਿਆ ਜੀ ਮਹਾਰਾਜ ਜੀ ਨੇ ਰੱਖਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ਸੁਆਮੀ ...

ਪੂਰੀ ਖ਼ਬਰ »

ਮਕੜੌਨਾ ਕਲਾਂ 'ਚ ਸੀਨੀਅਰ ਸਿਟੀਜ਼ਨ ਕੌ ਾਸਲ ਦਾ ਹੋਇਆ ਗਠਨ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੇ ਸੱਦੇ 'ਤੇ ਅੱਜ ਪਿੰਡ ਮਕੜੌਨਾ ਕਲਾਂ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਇਕੱਤਰ ਹੋ ਕੇ ਪਿੰਡ ਦੇ ਸੀਨੀਅਰ ਸਿਟੀਜ਼ਨਾਂ ਨੇ ਸੀਨੀਅਰ ਸਿਟੀਜ਼ਨ ਕੌਾਸਲ ਦਾ ...

ਪੂਰੀ ਖ਼ਬਰ »

ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਦੀ ਬੈਠਕ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਨੂਰਪੁਰ ਬੇਦੀ ਵੱਲੋਂ ਹਰ ਸਾਲ ਕਰਵਾਏ ਜਾਂਦੇ ਸਲਾਨਾ ਜੋੜ ਮੇਲੇ ਸਬੰਧੀ ਇੱਕ ਜ਼ਰੂਰੀ ਬੈਠਕ ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਦੋਆਬਾ ਜ਼ੋਨ ਵਲੋਂ ਧਾਰਮਿਕ ਲਿਟਰੇਚਰ ਵੰਡਿਆ, 28ਵਾਂ ਹਫ਼ਤਾਵਾਰੀ ਸਮਾਗਮ ਅੱਜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਨੇੜ ਭਵਿੱਖ 'ਚ ਦਸਮੇਸ਼ ਅਕੈਡਮੀ ਅਤਿ ਆਧੁਨਿਕ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤੀ ਜਾਵੇਗੀ-ਭੂੰਦੜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ)-ਨੇੜ ਭਵਿੱਖ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਦਸਮੇਸ਼ ਅਕੈਡਮੀ ਨੂੰ ਅਤਿ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਦੇਸ਼ ਦੀ ਬਿਹਤਰ ਅਤੇ ਦਸਮ ਗੁਰੂ ਦੇ ਨਾਮ 'ਤੇ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤਾ ...

ਪੂਰੀ ਖ਼ਬਰ »

ਵਾਜਪਾਈ ਦੀ ਮੌਤ 'ਤੇ ਭਾਜਪਾ ਤੇ ਅਕਾਲੀ ਆਗੂਆਂ ਨੇ ਰੱਖਿਆ ਮੋਨ

ਢੇਰ, 18 ਅਗਸਤ (ਸ਼ਿਵ ਕੁਮਾਰ ਕਾਲੀਆ)-ਭਾਰਤੀ ਸਿਆਸਤ ਵਿਚ ਹਮੇਸ਼ਾ ਸੂਰਜ ਵਾਂਗ ਚਮਕਦੇ ਰਹਿਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਅੱਜ ਭਨੂਪਲੀ ਵਿਖੇ ਸੀਨੀਅਰ ਭਾਜਪਾ ਆਗੂ ਡਾ: ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਅਤੇ ਅਕਾਲੀ ...

ਪੂਰੀ ਖ਼ਬਰ »

ਭਾਈ ਬਚਿੱਤਰ ਸਿੰਘ ਯੂਥ ਕਲੱਬ ਅਤੇ ਸੰਘਾ ਪਰਿਵਾਰ ਵੱਲੋਂ ਲਗਾਏ ਗਏ ਪਹਿਲੇ ਵਿਸ਼ਾਲ ਖ਼ੂਨਦਾਨ ਕੈਂਪ ਵਿਚ 65 ਯੂਨਿਟ ਖ਼ੂਨ ਇਕੱਤਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਈ ਬਚਿੱਤਰ ਸਿੰਘ ਯੂਥ ਕਲੱਬ ਰਜਿ ਲੋਧੀਪੁਰ ਅਤੇ ਸੰਘਾ ਪਰਿਵਾਰ ਵੱਲੋਂ ਸਵ. ਸੂਬੇਦਾਰ ਜੀਤ ਸਿੰਘ ਸਿੰਘਾਂ ਦੀ ਸਾਲਾਨਾ ਬਰਸੀ ਮੌਕੇ ਸਵ. ਸੂਬੇਦਾਰ ਜੀਤ ਸਿੰਘ ਸਿੰਘਾ ਪਹਿਲਾ ਵਿਸ਼ਾਲ ਖ਼ੂਨਦਾਨ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਬਾਹਰੋਂ ਆਏ ਮਾਈਨਿੰਗ ਮਾਫ਼ੀਆ ਵਲੋਂ ਅੰਨ੍ਹੀ ਲੁੱਟ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਮਾਈਨਿੰਗ ਮਾਫ਼ੀਆ ਕਾਨੂੰਨ ਦੇ ਉੱਪਰ ਪੂਰੀ ਤਰ੍ਹਾਂ ਭਾਰੂ ਹੈ ਅਤੇ ਮਾਫ਼ੀਆ ਦਾ ਆਪਣਾ ਹੀ ਕਾਨੂੰਨ ਹੈ | ਬਾਹਰੋਂ ਆਏ ਇਸ ਲੋਟੂ ਮਾਫ਼ੀਆ ਨੇ ਜ਼ਿਲ੍ਹੇ ਦਾ ਕੁਦਰਤੀ ਸਰੂਪ ਚੱਟ ਲਿਆ ਹੈ ਪਰ ਅੱਜ ਤੱਕ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਬਣਦੀ ਭੂਮਿਕਾ ਨਿਭਾਏਗੀ-ਬੀਬੀ ਕੰਗ, ਬੀਬੀ ਵਿਰਕ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਰੂਪਨਗਰ ਦੀ ਕੋਆਰਡੀਨੇਟਰ ਬੀਬੀ ਕੁਲਦੀਪ ਕੌਰ ਕੰਗ ਨੇ ਆਖਿਆ ਕਿ ਇਸਤਰੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਆਪਣੀ ਬਣਦੀ ਭੂਮਿਕਾ ਨਿਭਾਏਗੀ | ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਮੀਟਿੰਗ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਟੈਕਨੀਕਲ ਸਰਵਿਸ ਯੂਨੀਅਨ, ਤਿੰਨਾਂ ਥਰਮਲ ਪਲਾਟਾਂ ਦੀ ਕੋਆਰਡੀਨੇਸ਼ਨ ਕਮੇਟੀ, ਠੇਕਾ ਆਧਾਰਿਤ ਬਿਜਲੀ ਕਾਮੇ ਅਤੇ ਬੀ.ਬੀ.ਐਮ.ਬੀ. ਵਰਕਰ ਯੂਨੀਅਨ ਦੇ ਸਾਂਝੇ ਸੱਦੇ 'ਤੇ ਅੱਜ ਪਾਵਰਕਾਮ ਦਫ਼ਤਰ ਤਖਤਗੜ੍ਹ ਵਿਖੇ ਸੰਘਰਸ਼ ...

ਪੂਰੀ ਖ਼ਬਰ »

ਨੂਰਪੁਰ ਬੇਦੀ-ਝੱਜ ਸੜਕ ਤੇ ਪੁਲੀਆਂ ਦਾ ਕੰਮ ਰੁਕਣ ਕਾਰਨ ਆਵਾਜਾਈ 'ਚ ਵਿਘਨ

ਕਾਹਨਪੁਰ ਖੂਹੀ, 18 ਅਗਸਤ (ਗੁਰਬੀਰ ਸਿੰਘ ਵਾਲੀਆ)-ਪਿੰਡ ਫੂਕਾਪੁਰ ਤੇ ਸਿੰਘਪੁਰ ਚੋਅ ਤੇ ਪਈਆਂ ਪੁਲੀਆਂ ਦਾ ਅਧੂਰਾ ਕੰਮ ਛੱਡਣ ਤੇ ਰਾਹਗੀਰ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਹਲਕੇ ਦੇ ਤਤਕਾਲੀ ਵਿਧਾਇਕ ਅਤੇ ਸਾਬਕਾ ਸਿੱਖਿਆਂ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜੰਗਲਾਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਜ਼ਰੂਰੀ ਮੀਟਿੰਗ ਅੱਜ ਪ੍ਰਧਾਨ ਬਲਦੇਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡੇਂਗੂ ਵੈਨ ਨੂੰ ਐਸ. ਐਮ. ਓ. ਡਾ: ਨਰੇਸ਼ ਵਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਡਾਇਰੈਕਟਰ ਸਿਹਤ ਵਿਭਾਗ ਅਤੇ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ. ਕੀਰਤਪੁਰ ਸਾਹਿਬ ਡਾਕਟਰ ਪਵਨ ਕੁਮਾਰ ਅਤੇ ਸ਼ਿਵ ਹਸਪਤਾਲ ਨੰਗਲ ਦੇ ਐਸ. ਐਮ. ਓ. ਡਾਕਟਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX