ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਭਾਦੋ ਸੰਮਤ 550

ਰੂਪਨਗਰ

ਬਿਆਨਾ ਕਰ ਕੇ ਮੁੱਕਰੀ ਔਰਤ ਵਲੋਂ ਕਿਸੇ ਹੋਰ ਨੂੰ ਜ਼ਮੀਨ ਦੀ ਰਜਿਸਟਰੀ ਕਰਾਉਣ ਦੀ ਕੋਸ਼ਿਸ਼

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਪ੍ਰੀਤਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਦੁੱਗਰੀ ਤਹਿਸੀਲ ਸ੍ਰੀ ਚਮਕੌਰ ਸਾਹਿਬ ਨੇ ਅੱਜ ਪੈੱ੍ਰਸ ਕਲੱਬ ਰੂਪਨਗਰ ਵਿਖੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਪਿੰਡ ਦੀ ਹੀ ਇਕ ਔਰਤ 'ਤੇ ਉਨ੍ਹਾਂ ਨਾਲ ਜ਼ਮੀਨ ਦਾ ਬਿਆਨਾ ਕਰਕੇ ਮੁੱਕਰਨ ਉਪਰੰਤ ਪਿੰਡ ਦੇ ਹੀ ਕਿਸੇ ਹੋਰ ਨੂੰ ਜ਼ਮੀਨ ਦੀ ਰਜਿਸਟਰੀ ਕਰਾਉਣ ਸਮੇਤ ਇਸ ਮਾਮਲੇ ਵਿਚ ਤਹਿਸੀਲਦਾਰ ਦੀ ਮਿਲੀਭੁਗਤ ਦੇ ਦੋਸ਼ ਲਾਏ ਗਏ ਹਨ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ | ਪ੍ਰੀਤਮ ਸਿੰਘ ਨੇ ਪਿੰਡ ਦੇ ਸਰਪੰਚ ਦੀ ਹਾਜ਼ਰੀ ਵਿਚ ਕਿਹਾ ਕਿ ਉਸ ਦੀ ਪਤਨੀ ਸੁਰਜੀਤ ਕੌਰ ਅਤੇ ਇਕ ਹੋਰ ਹਿੱਸੇਦਾਰ ਨਾਲ ਪਿੰਡ ਦੀ ਹੀ ਹਰਜੋਤ ਕੌਰ ਪਤਨੀ ਗੁਰਸੇਵਕ ਸਿੰਘ ਨੇ ਮਿਤੀ 10 ਅਗਸਤ 2018 ਨੂੰ 9 ਬਿੱਘੇ 14 ਬਿਸਵੇ ਜ਼ਮੀਨ ਵੇਚਣ ਦਾ ਬਿਆਨਾ ਕੀਤਾ ਸੀ ਜਿਸ ਦੇ ਬਦਲੇ ਉਨ੍ਹਾਂ ਨੇ ਬੈਂਕਾਂ ਰਾਹੀਂ ਹਰਜੋਤ ਕੌਰ ਨੂੰ 10 ਲੱਖ ਰੁਪਏ ਅਦਾ ਵੀ ਕਰ ਦਿੱਤੇ ਸਨ ਅਤੇ ਮਿਤੀ 22 ਅਗਸਤ 2018 ਨੂੰ ਜ਼ਮੀਨ ਦੀ ਰਜਿਸਟਰੀ ਕਰਾਉਣ ਦਾ ਸਮਾਂ ਨਿਸ਼ਚਿਤ ਹੋਇਆ ਸੀ ਪਰ ਹੁਣ ਪਿੰਡ ਦੇ ਹੀ ਕੁਝ ਹੋਰ ਵਿਅਕਤੀ ਉਕਤ ਬਿਆਨੇ ਵਾਲੀ ਜ਼ਮੀਨ ਹਰਜੋਤ ਕੌਰ ਦੁਆਰਾ ਕਿਸੇ ਹੋਰ ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਕਰਕੇ ਹੁਣ ਹਰਜੋਤ ਕੌਰ ਰਜਿਸਟਰੀ ਕਰਾਉਣ ਤੋਂ ਮੁਕਰ ਰਹੀ ਹੈ | ਉਨ੍ਹਾਂ ਇਸ ਦੀ ਸੂਚਨਾ ਪਿੰਡ ਦੇ ਸਰਪੰਚ ਅਤੇ ਤਹਿਸੀਲਦਾਰ ਨੂੰ ਵੀ ਦਿੱਤੀ ਸੀ ਪਰ ਤਹਿਸੀਲਦਾਰ ਨੇ ਉਨ੍ਹਾਂ ਦੀ ਲਿਖੀ ਹੋਈ ਰਜਿਸਟਰੀ ਨੂੰ ਮੌਕੇ 'ਤੇ ਟਾਲਣ ਦੀ ਕੋਸ਼ਿਸ਼ ਕੀਤੀ ਸੀ ਅਤੇ ਉਹ ਉਦੋਂ ਹੈਰਾਨ ਰਹਿ ਗਏ ਜਦੋਂ 2 ਦਿਨ ਪਹਿਲਾਂ ਤਹਿਸੀਲਦਾਰ ਦੇ ਕਮਰੇ ਵਿਚ ਉਕਤ ਔਰਤ ਵਲੋਂ ਕਿਸੇ ਹੋਰ ਨੂੰ ਇਸੇ ਜ਼ਮੀਨ ਦੀ ਰਜਿਸਟਰੀ ਕਰਵਾਈ ਜਾ ਰਹੀ ਸੀ ਅਤੇ ਤਹਿਸੀਲਦਾਰ ਵਲੋਂ ਇਕ ਪੱਤਰਕਾਰ ਅਤੇ ਆਰਜੀ ਨਵੀਸ ਦੀ ਸ਼ਹਿ 'ਤੇ ਬੰਦ ਕਮਰੇ ਵਿਚ ਰਜਿਸਟਰੀ ਕਰਵਾਈ ਜਾ ਰਹੀ ਸੀ ਜਿਸ ਨੂੰ ਉਨ੍ਹਾਂ ਸਰਪੰਚ ਸਮੇਤ ਮੌਕੇ 'ਤੇ ਪੁੱਜ ਕੇ ਬੰਦ ਕਰਵਾਇਆ | ਜਦੋਂ ਰੌਲਾ ਪਿਆ ਤਾਂ ਤਹਿਸੀਲਦਾਰ ਪਿਛਲੇ ਦਰਵਾਜ਼ੇ ਤੋਂ ਖਿਸਕ ਗਿਆ ਅਤੇ ਦੂਜੀ ਧਿਰ ਦੇ ਕੁਝ ਵਿਅਕਤੀ ਉਨ੍ਹਾਂ ਨਾਲ ਹੱਥੋਪਾਈ ਹੋਣ ਲੱਗੇ, ਜਿਸ ਦੀ ਉਨ੍ਹਾਂ ਫ਼ੋਟੋਗਰਾਫੀ ਵੀ ਕੀਤੀ ਹੈ ਅਤੇ ਤੁਰੰਤ ਮਾਮਲਾ ਡੀ. ਐਸ. ਪੀ. ਦੇ ਧਿਆਨ ਵਿਚ ਲਿਆਂਦਾ | ਉਨ੍ਹਾਂ ਡਿਪਟੀ ਕਮਿਸ਼ਨਰ ਰੂਪਨਗਰ ਤੋਂ ਬਿਆਨੇ ਤੋਂ ਮੁੱਕਰਨ ਵਾਲੀ ਔਰਤ ਵਿਰੁੱਧ ਜਾਂਚ ਕਰਕੇ ਪਰਚਾ ਦਰਜ ਕਰਨ ਅਤੇ ਤਹਿਸੀਲਦਾਰ 'ਤੇ ਧੱਕੇਸ਼ਾਹੀ ਕਰਨ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਬੀਬੀ ਹਰਜੋਤ ਕੌਰ ਨੇ ਕਿਹਾ ਕਿ ਉਹ ਜ਼ਮੀਨ ਦੀ ਮਾਲਕ ਹੈ ਉਸ ਨੇ ਕਿਸੇ ਨਾਲ ਕੋਈ ਧੋਖਾ ਨਹੀਂ ਕੀਤਾ ਜੋ ਪ੍ਰੀਤਮ ਸਿੰਘ ਵਗੈਰਾ ਕਹਿੰਦੇ ਹਨ ਛਾਪ ਦਿਓ ਪਰ ਉਹ ਉਸ ਦੇ ਸਾਹਮਣੇ ਆ ਕੇ ਗੱਲ ਕਰਨ | ਉਨ੍ਹਾਂ ਪੱਤਰਕਾਰ ਨੂੰ ਧਮਕੀ ਭਰੇ ਲਹਿਜੇ ਵਿਚ ਕਿਹਾ ਕਿ ਉਸ ਨੂੰ ਵਾਰ-ਵਾਰ ਫੋਨ ਕਰਨ ਦੀ ਜ਼ਰੂਰਤ ਨਹੀਂ ਹੈ ਉਹ ਕੁਝ ਨਹੀਂ ਕਹਿਣਾ ਚਾਹੁੰਦੀ | ਉਨ੍ਹਾਂ ਇਹ ਵੀ ਨਹੀਂ ਦੱਸਿਆ ਕਿ 10 ਲੱਖ ਬਿਆਨਾ ਲਿਆ ਹੋਇਆ ਹੈ ਜਾਂ ਨਹੀਂ | ਇਸ ਬਾਰੇ ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ ਨੇ ਫ਼ੋਨ ਨਹੀਂ ਚੁੱਕਿਆ |


ਖ਼ਬਰ ਸ਼ੇਅਰ ਕਰੋ

ਲੋਕਾਂ ਦੇ ਵਿਰੋਧ ਦੇ ਚੱਲਦਿਆਂ ਨਿਰਮਾਣ ਕਾਰਜ ਠੱਪ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਸ਼ਹਿਰ ਵਿਖੇ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ 35 ਲੱਖ ਰੁਪਏ ਦੇ ਪ੍ਰਾਜੈਕਟ ਦੀ ਜਗ੍ਹਾ ਸਿਰਫ 5 ਲੱਖ ਦੀ ਲਾਗਤ ਨਾਲ ਹੀ ਛੋਟੇ ਹਾਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਜਿਸ ਨੂੰ ਲੈ ਕੇ ਲੋਕ ਭੜਕ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ 28 ਨੂੰ ਪਟਿਆਲਾ ਵਿਖੇ ਦਿੱਤਾ ਜਾਣ ਵਾਲਾ ਰੋਸ ਧਰਨਾ ਲਾਮਿਸਾਲ ਹੋਵੇਗਾ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਿਖ਼ਲਾਫ਼ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ ਕਰਨ ਉਪਰੰਤ 28 ਅਗਸਤ ਨੂੰ ਪਟਿਆਲਾ ਵਿਖੇ ...

ਪੂਰੀ ਖ਼ਬਰ »

ਕਾਰ ਤੇ ਬੱਸ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ

ਰੂਪਨਗਰ, 18 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ-ਜਲੰਧਰ ਮਾਰਗ 'ਤੇ ਡੀ.ਸੀ.ਐਮ. ਫ਼ੈਕਟਰੀ ਨਜ਼ਦੀਕ ਪੰਜਾਬ ਰੋਡਵੇਜ਼ ਬਟਾਲਾ ਡੀਪੂ ਦੀ ਬੱਸ ਅਤੇ ਹਾਂਡਾ ਸਿਟੀ ਕਾਰ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ ਹੋ ਗਈ ਤੇ ਕਾਰ 'ਚ ਸਵਾਰ ਦੋ ਔਰਤਾਂ ਤੇ ਦੋ ਬੱਚੇ ਜ਼ਖ਼ਮੀ ਹੋ ਗਈ ...

ਪੂਰੀ ਖ਼ਬਰ »

ਬੱਚਿਆਂ ਲਈ ਰੋਟਰੀ ਕਲੱਬ ਵਲੋਂ 'ਅਰਲੀ ਐਕਟ ਕਲੱਬ' ਦੀ ਸਥਾਪਨਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਵੀ. ਐਮ. ਯੂਨੀਕ ਸਕੂਲ ਰੋਪੜ ਵਿਖੇ ਛੋਟੇ ਬੱਚਿਆਂ (5-12 ਸਾਲ) ਵਿਚ ਸੇਵਾ ਦੀ ਭਾਵਨਾ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਲਈ ਇਕ 'ਅਰਲੀ ਐਕਟ ਕਲੱਬ' ਦੀ ਸਥਾਪਨਾ ਕੀਤੀ | ਜਿਸ ਵਿੱਚ ਜਸਮੀਤ ਕੌਰ ਨੂੰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਵੱਲੋਂ ਮੋਦੀ ਸਰਕਾਰ (ਭਾਜਪਾ) ਅਤੇ ਇਸ ਦੀ ਸੰਘੀ ਭਾਈਵਾਲ ਸ਼ਿਵ ਸੈਨਾ ਦੇ ਨਸਲਕੁਸ਼ੀ ਵਿਤਕਰੇ ਿਖ਼ਲਾਫ਼ ਆਵਾਜ਼ ਉਠਾਉਂਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

5 ਪੀਅਨ ਤੇ 1 ਪਿਆਦੇ ਦੀ ਭਰਤੀ ਲਈ 1911 ਅਰਜ਼ੀਆਂ ਦਾਖਲ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਬੇਰੁਜ਼ਗਾਰੀ ਦਾ ਆਲਮ ਇਹ ਹੈ ਕਿ ਪੋਸਟ ਅਤੇ ਪਿਆਦੇ ਦੀ ਨੌਕਰੀ ਲਈ ਟੱਕਰਾਂ ਮਾਰਨ ਲਈ ਮਜਬੂਰ ਹਨ | ਰੂਪਨਗਰ ਦੀਆਂ ਅਦਾਲਤਾਂ ਵਿਚ 5 ਪੀਅਨਾਂ ਅਤੇ 1 ਪਿਆਦੇ ਦੀ ਪੋਸਟਾਂ ਲਈ 16 ਅਗਸਤ ਤੋਂ ਇੰਟਰਵਿਊ ਚੱਲ ਰਹੀ ਹੈ ਜੋ 21 ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਮਿਲਿਆ ਛੁਟਕਾਰਾ-ਜ਼ੋਰਾਵਰ ਸਿੰਘ

ਰੂਪਨਗਰ, 18 ਅਗਸਤ (ਸਟਾਫ ਰਿਪੋਰਟਰ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਡਾ: ਸਰਦਾਨਾ ਬੱਚਿਆਂ ਵਾਲੇ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ, ਸਰਵਾਈਕਲ, ਸੈਟੀਕਾ ਪੈਨ ਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਰੇਲਵੇ ਫਾਟਕ ਦਾ ਪੋਲ ਖ਼ਰਾਬ ਹੋਣ ਕਾਰਨ ਪੈਦਾ ਹੋਈ ਜਾਮ ਵਰਗੀ ਸਥਿਤੀ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਰਾਜੀਵ ਗਾਂਧੀ ਚੌਾਕ ਨੰਗਲ ਲਾਗੇ ਰੇਲਵੇ ਫਾਟਕ ਦੇ ਇਕ ਪੋਲ ਪੋਲ ਖ਼ਰਾਬ ਹੋ ਜਾਣ ਫਾਟਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਜਾਮ ਵਰਗੀ ਸਥਿਤੀ ਪੈਦਾ ਹੋ ਗਈ | ਦੱਸਣਯੋਗ ਹੈ ਕਿ ਇਸੇ ਇਕੋ ਸੜਕ ਰਾਹੀਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਉਪਰੰਤ ਹੋਈ ਚੋਣ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ.) ਨੰਗਲ ਦੀ ਮੀਟਿੰਗ ਅੱਜ ਜਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਕਾਮਰੇਡ ਮੁਕੰਦ ਲਾਲ ਅਤੇ ਏਟਕ ਦੇ ਸਕੱਤਰ ਕਾਮਰੇਡ ਮਹਿੰਗਾ ਰਾਮ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਨਿਵਾਸੀਆਂ ਦੁਆਰਾ ਵਰਿੰਦਾਵਨ ਵਿਚ ਰੱਖਿਆ ਸਰਾਂ ਦਾ ਨੀਂਹ ਪੱਥਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਰਿੰਦਾਵਨ ਵਿਚ ਇੱਕ ਸਰਾਂ ਦਾ ਨੀਂਹ ਪੱਥਰ ਸ੍ਰੀ ਧਰਾਅਚਾਰਿਆ ਜੀ ਮਹਾਰਾਜ ਜੀ ਨੇ ਰੱਖਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ਸੁਆਮੀ ...

ਪੂਰੀ ਖ਼ਬਰ »

ਮਕੜੌਨਾ ਕਲਾਂ 'ਚ ਸੀਨੀਅਰ ਸਿਟੀਜ਼ਨ ਕੌ ਾਸਲ ਦਾ ਹੋਇਆ ਗਠਨ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੇ ਸੱਦੇ 'ਤੇ ਅੱਜ ਪਿੰਡ ਮਕੜੌਨਾ ਕਲਾਂ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਇਕੱਤਰ ਹੋ ਕੇ ਪਿੰਡ ਦੇ ਸੀਨੀਅਰ ਸਿਟੀਜ਼ਨਾਂ ਨੇ ਸੀਨੀਅਰ ਸਿਟੀਜ਼ਨ ਕੌਾਸਲ ਦਾ ...

ਪੂਰੀ ਖ਼ਬਰ »

ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਦੀ ਬੈਠਕ

ਨੂਰਪੁਰ ਬੇਦੀ, 18 ਅਗਸਤ (ਰਾਜੇਸ਼ ਚੌਧਰੀ)-ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਨੂਰਪੁਰ ਬੇਦੀ ਵੱਲੋਂ ਹਰ ਸਾਲ ਕਰਵਾਏ ਜਾਂਦੇ ਸਲਾਨਾ ਜੋੜ ਮੇਲੇ ਸਬੰਧੀ ਇੱਕ ਜ਼ਰੂਰੀ ਬੈਠਕ ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 18 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਦੋਆਬਾ ਜ਼ੋਨ ਵਲੋਂ ਧਾਰਮਿਕ ਲਿਟਰੇਚਰ ਵੰਡਿਆ, 28ਵਾਂ ਹਫ਼ਤਾਵਾਰੀ ਸਮਾਗਮ ਅੱਜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਨੇੜ ਭਵਿੱਖ 'ਚ ਦਸਮੇਸ਼ ਅਕੈਡਮੀ ਅਤਿ ਆਧੁਨਿਕ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤੀ ਜਾਵੇਗੀ-ਭੂੰਦੜ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ.ਐਸ.ਨਿੱਕੂਵਾਲ)-ਨੇੜ ਭਵਿੱਖ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਦਸਮੇਸ਼ ਅਕੈਡਮੀ ਨੂੰ ਅਤਿ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਦੇਸ਼ ਦੀ ਬਿਹਤਰ ਅਤੇ ਦਸਮ ਗੁਰੂ ਦੇ ਨਾਮ 'ਤੇ ਦਸਮੇਸ਼ ਯੂਨੀਵਰਸਿਟੀ ਵਜੋਂ ਵਿਕਸਤ ਕੀਤਾ ...

ਪੂਰੀ ਖ਼ਬਰ »

ਵਾਜਪਾਈ ਦੀ ਮੌਤ 'ਤੇ ਭਾਜਪਾ ਤੇ ਅਕਾਲੀ ਆਗੂਆਂ ਨੇ ਰੱਖਿਆ ਮੋਨ

ਢੇਰ, 18 ਅਗਸਤ (ਸ਼ਿਵ ਕੁਮਾਰ ਕਾਲੀਆ)-ਭਾਰਤੀ ਸਿਆਸਤ ਵਿਚ ਹਮੇਸ਼ਾ ਸੂਰਜ ਵਾਂਗ ਚਮਕਦੇ ਰਹਿਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਅੱਜ ਭਨੂਪਲੀ ਵਿਖੇ ਸੀਨੀਅਰ ਭਾਜਪਾ ਆਗੂ ਡਾ: ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਅਤੇ ਅਕਾਲੀ ...

ਪੂਰੀ ਖ਼ਬਰ »

ਭਾਈ ਬਚਿੱਤਰ ਸਿੰਘ ਯੂਥ ਕਲੱਬ ਅਤੇ ਸੰਘਾ ਪਰਿਵਾਰ ਵੱਲੋਂ ਲਗਾਏ ਗਏ ਪਹਿਲੇ ਵਿਸ਼ਾਲ ਖ਼ੂਨਦਾਨ ਕੈਂਪ ਵਿਚ 65 ਯੂਨਿਟ ਖ਼ੂਨ ਇਕੱਤਰ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਈ ਬਚਿੱਤਰ ਸਿੰਘ ਯੂਥ ਕਲੱਬ ਰਜਿ ਲੋਧੀਪੁਰ ਅਤੇ ਸੰਘਾ ਪਰਿਵਾਰ ਵੱਲੋਂ ਸਵ. ਸੂਬੇਦਾਰ ਜੀਤ ਸਿੰਘ ਸਿੰਘਾਂ ਦੀ ਸਾਲਾਨਾ ਬਰਸੀ ਮੌਕੇ ਸਵ. ਸੂਬੇਦਾਰ ਜੀਤ ਸਿੰਘ ਸਿੰਘਾ ਪਹਿਲਾ ਵਿਸ਼ਾਲ ਖ਼ੂਨਦਾਨ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਬਾਹਰੋਂ ਆਏ ਮਾਈਨਿੰਗ ਮਾਫ਼ੀਆ ਵਲੋਂ ਅੰਨ੍ਹੀ ਲੁੱਟ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਮਾਈਨਿੰਗ ਮਾਫ਼ੀਆ ਕਾਨੂੰਨ ਦੇ ਉੱਪਰ ਪੂਰੀ ਤਰ੍ਹਾਂ ਭਾਰੂ ਹੈ ਅਤੇ ਮਾਫ਼ੀਆ ਦਾ ਆਪਣਾ ਹੀ ਕਾਨੂੰਨ ਹੈ | ਬਾਹਰੋਂ ਆਏ ਇਸ ਲੋਟੂ ਮਾਫ਼ੀਆ ਨੇ ਜ਼ਿਲ੍ਹੇ ਦਾ ਕੁਦਰਤੀ ਸਰੂਪ ਚੱਟ ਲਿਆ ਹੈ ਪਰ ਅੱਜ ਤੱਕ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਬਣਦੀ ਭੂਮਿਕਾ ਨਿਭਾਏਗੀ-ਬੀਬੀ ਕੰਗ, ਬੀਬੀ ਵਿਰਕ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਰੂਪਨਗਰ ਦੀ ਕੋਆਰਡੀਨੇਟਰ ਬੀਬੀ ਕੁਲਦੀਪ ਕੌਰ ਕੰਗ ਨੇ ਆਖਿਆ ਕਿ ਇਸਤਰੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਆਪਣੀ ਬਣਦੀ ਭੂਮਿਕਾ ਨਿਭਾਏਗੀ | ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਮੀਟਿੰਗ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)-ਟੈਕਨੀਕਲ ਸਰਵਿਸ ਯੂਨੀਅਨ, ਤਿੰਨਾਂ ਥਰਮਲ ਪਲਾਟਾਂ ਦੀ ਕੋਆਰਡੀਨੇਸ਼ਨ ਕਮੇਟੀ, ਠੇਕਾ ਆਧਾਰਿਤ ਬਿਜਲੀ ਕਾਮੇ ਅਤੇ ਬੀ.ਬੀ.ਐਮ.ਬੀ. ਵਰਕਰ ਯੂਨੀਅਨ ਦੇ ਸਾਂਝੇ ਸੱਦੇ 'ਤੇ ਅੱਜ ਪਾਵਰਕਾਮ ਦਫ਼ਤਰ ਤਖਤਗੜ੍ਹ ਵਿਖੇ ਸੰਘਰਸ਼ ...

ਪੂਰੀ ਖ਼ਬਰ »

ਨੂਰਪੁਰ ਬੇਦੀ-ਝੱਜ ਸੜਕ ਤੇ ਪੁਲੀਆਂ ਦਾ ਕੰਮ ਰੁਕਣ ਕਾਰਨ ਆਵਾਜਾਈ 'ਚ ਵਿਘਨ

ਕਾਹਨਪੁਰ ਖੂਹੀ, 18 ਅਗਸਤ (ਗੁਰਬੀਰ ਸਿੰਘ ਵਾਲੀਆ)-ਪਿੰਡ ਫੂਕਾਪੁਰ ਤੇ ਸਿੰਘਪੁਰ ਚੋਅ ਤੇ ਪਈਆਂ ਪੁਲੀਆਂ ਦਾ ਅਧੂਰਾ ਕੰਮ ਛੱਡਣ ਤੇ ਰਾਹਗੀਰ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਹਲਕੇ ਦੇ ਤਤਕਾਲੀ ਵਿਧਾਇਕ ਅਤੇ ਸਾਬਕਾ ਸਿੱਖਿਆਂ ...

ਪੂਰੀ ਖ਼ਬਰ »

ਜੰਗਲਾਤ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜੰਗਲਾਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਜ਼ਰੂਰੀ ਮੀਟਿੰਗ ਅੱਜ ਪ੍ਰਧਾਨ ਬਲਦੇਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡੇਂਗੂ ਵੈਨ ਨੂੰ ਐਸ. ਐਮ. ਓ. ਡਾ: ਨਰੇਸ਼ ਵਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)-ਡਾਇਰੈਕਟਰ ਸਿਹਤ ਵਿਭਾਗ ਅਤੇ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ. ਕੀਰਤਪੁਰ ਸਾਹਿਬ ਡਾਕਟਰ ਪਵਨ ਕੁਮਾਰ ਅਤੇ ਸ਼ਿਵ ਹਸਪਤਾਲ ਨੰਗਲ ਦੇ ਐਸ. ਐਮ. ਓ. ਡਾਕਟਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX